ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  22 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  36 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  52 minutes ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 2 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 2 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 4 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 4 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 4 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 4 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 4 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 5 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 5 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 6 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਵਲੋਂ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਸਸਪੈਂਡ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਗਰਭਵਤੀ ਔਰਤਾਂ ਨੂੰ ਮਿਲਣ ਵਾਲੀ ਜਣੇਪਾ ਸਹਾਇਤਾ ਰਾਸ਼ੀ ਟਰਾਂਸਫ਼ਰ ਨਾ ਕਰਨ ਦੇ ਮਾਮਲੇ ਵਿਚ ਲਾਪਰਵਾਹੀ ਦਿਖਾਉਣ 'ਤੇ ਸਸਪੈਂਡ ਕਰਨ ਅਤੇ ਵਿਭਾਗੀ ਕਾਰਵਾਈ ਅਮਲ 'ਚ ਲਿਆਉਣ ਲਈ ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਨੂੰ ਕਿਹਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਇਕ ਮੀਟਿੰਗ ਦੌਰਾਨ ਸਾਹਮਣੇ ਆਇਆ ਕਿ ਜ਼ਿਲ੍ਹਾ ਹਸਪਤਾਲ ਅਤੇ ਜ਼ੀਰਾ ਏਰੀਆ ਵਿਚ ਗਰਭਵਤੀ ਮਹਿਲਾਵਾਂ ਨੂੰ ਡਿਲਵਰੀ ਦੇ ਬਾਅਦ ਮਿਲਣ ਵਾਲੀ ਰਾਸ਼ੀ ਵਿਚੋਂ ਸਿਰਫ਼ 7 ਅਤੇ 4 ਪ੍ਰਤੀਸ਼ਤ ਨੂੰ ਹੀ ਅਦਾਇਗੀ ਕੀਤੀ ਗਈ ਹੈ, ਜਦਕਿ ਬਾਕੀ ਕੇਸ ਬਕਾਇਆ ਚੱਲ ਰਹੇ ਹਨ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਹਸਪਤਾਲਾਂ ਦੇ ਕਲਰਕਾਂ 'ਤੇ ਕਾਰਵਾਈ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਡਿਲਵਰੀ ਦੇ ਬਾਅਦ ਮਿਲਣ ਵਾਲੇ ਇੰਨਸੈਂਟਿਵ ਦੇ ਸਾਰੇ ਕੇਸ ਜਲਦੀ ਕਲੀਅਰ ਕਰਕੇ 3 ਦਿਨਾਂ ਵਿਚ ਰਿਪੋਰਟ ਦੇਣ ਲਈ ਕਿਹਾ ਹੈ | ਜ਼ਿਲ੍ਹੇ ਦੇ ਹਸਪਤਾਲਾਂ ਵਿਚ ਹੋਣ ਵਾਲੀ ਡਿਲਵਰੀਜ਼ ਦੀ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਰਫ਼ 47 ਫ਼ੀਸਦੀ ਡਿਲਵਰੀ ਹੋ ਰਹੀ ਹੈ ਅਤੇ ਜ਼ਿਆਦਾਤਰ ਲੋਕ ਬਾਹਰ ਜਾ ਰਹੇ ਹਨ | ਉਨ੍ਹਾਂ ਸਿਵਲ ਸਰਜਨ ਨੂੰ ਛੋਟੇ ਕਸਬਿਆਂ ਵਿਚ ਸਥਿਤ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਨਰਸਾਂ ਦੀ ਸੰਖਿਆ ਵਧਾਉਣ ਅਤੇ ਮਹਿਲਾ ਡਾਕਟਰ ਦੀ ਨਿਯੁਕਤੀ ਨੂੰ ਲੈ ਕੇ ਕਾਰਵਾਈ ਕਰਨ ਲਈ ਕਿਹਾ | ਔਰਤਾਂ ਦੇ ਗਰਭਵਤੀ ਹੋਣ ਦੇ ਪਹਿਲੇ 12 ਹਫ਼ਤਿਆਂ ਵਿਚ ਹੋਣ ਵਾਲੀ ਰਜਿਸਟ੍ਰੇਸ਼ਨ ਸਿਰਫ਼ 71 ਫ਼ੀਸਦੀ ਹੋਣ 'ਤੇ ਵੀ ਉਨ੍ਹਾਂ ਨਾਰਾਜ਼ਗੀ ਪ੍ਰਗਟ ਕੀਤੀ | ਇਸੇ ਤਰ੍ਹਾਂ ਹੀ ਬੱਚਿਆਂ ਦੇ ਟੀਕਾਕਰਨ ਦੇ ਅੰਕੜਿਆਂ ਨੂੰ 86 ਫ਼ੀਸਦੀ ਤੋਂ 100 ਫ਼ੀਸਦੀ ਤੱਕ ਲੈ ਕੇ ਜਾਣ ਲਈ ਕਿਹਾ | ਬੱਚੇ ਨੂੰ ਜਨਮ ਦੇ ਸਮੇਂ ਪਿਆਈਆਂ ਜਾਣ ਵਾਲੀਆਂ ਦਵਾਈਆਂ ਅਤੇ ਟੀਕਾਕਰਨ ਕਈ ਹਸਪਤਾਲਾਂ ਵਿਚ ਸਿਰਫ਼ 50 ਤੋਂ 52 ਫ਼ੀਸਦੀ ਸੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਇਸ ਨੂੰ ਸੌ ਫ਼ੀਸਦੀ ਤੱਕ ਲੈ ਜਾਣ ਦਾ ਆਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਹਸਪਤਾਲ ਤੋਂ ਛੁੱਟੀ ਦੇਣ ਤੋਂ ਪਹਿਲਾਂ ਸਬੰਧਿਤ ਡਾਕਟਰ ਅਤੇ ਨਰਸ ਬੱਚੇ ਨੂੰ ਸਾਰੀਆਂ ਦਵਾਈਆਂ ਅਤੇ ਟੀਕੇ ਲਗਾਏ ਜਾਣਾ ਯਕੀਨੀ ਬਣਾਇਆ ਜਾਵੇ | ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਮਲੇਰੀਆ ਦੇ 15, ਡੇਂਗੂ ਦੇ 306 ਕੇਸ ਰਿਪੋਰਟ ਹੋਏ ਸੀ, ਜਦਕਿ ਜ਼ਿਲ੍ਹੇ ਵਿਚ ਚਿਕਨਗੁਨੀਆ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ | ਡਿਪਟੀ ਕਮਿਸ਼ਨਰ ਨੇ ਨਗਰ ਕੌਾਸਲ ਦੇ ਈ.ਓ. ਚਰਨਜੀਤ ਨੂੰ ਫੋਗਿੰਗ ਕਰਵਾਉਣ ਦਾ ਸ਼ਡਿਊਲ ਤਿਆਰ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਰ ਸ਼ੁੱਕਰਵਾਰ ਨੂੰ ਡ੍ਰਾਈ-ਡੇ ਦੇ ਤੌਰ 'ਤੇ ਮਨਾਉਣ ਅਤੇ ਆਪੋ-ਆਪਣੇ ਦਫ਼ਤਰਾਂ ਦੇ ਕੂਲਰ ਆਦਿ ਦੀ ਸਾਫ਼-ਸਫ਼ਾਈ ਕਰਵਾਉਣ ਲਈ ਕਿਹਾ ਅਤੇ ਲੋਕਾਂ ਵਿਚ ਪ੍ਰਚਾਰ ਕਰਨ ਜਾਗਰੂਕ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਸ਼ਹਿਰ ਵਿਚ ਸੜਕਾਂ ਦੀ ਮਾੜੀ ਹਾਲਤ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਧਿਕਾਰੀਆਂ ਦੀ ਖਿਚਾਈ ਕੀਤੀ | ਉਨ੍ਹਾਂ ਕਿਹਾ ਕਿ ਸੀਵਰੇਜ ਵਿਭਾਗ ਵਲੋਂ ਮੁਰੰਮਤ ਆਦਿ ਲਈ ਸੜਕਾਂ ਪੁੱਟ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਲੰਮੇ ਸਮੇਂ ਤੱਕ ਨਗਰ ਕੌਾਸਲ ਵਲੋਂ ਮੁਰੰਮਤ ਆਦਿ ਨਹੀਂ ਕੀਤੀ ਜਾਂਦੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੰੁਦੀ ਹੈ | ਇਸ ਲਈ ਹੁਣ ਸੜਕ ਦੀ ਖ਼ੁਦਾਈ ਦੇ ਲਈ ਦੋਵੇਂ ਮਹਿਕਮਿਆਂ ਆਪਸ ਵਿਚ ਤਾਲਮੇਲ ਕਰਕੇ ਕੰਮ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਰਣਜੀਤ ਸਿੰਘ ਭੁੱਲਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਸੀ.ਜੇ..ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਫ਼ਾਜ਼ਿਲਕਾ ਸਬ ਜੇਲ੍ਹ ਦਾ ਦੌਰਾ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼੍ਰੀ ਤਰਸੇਮ ਮੰਗਲਾ ਜ਼ਿਲ੍ਹਾ ਤੇ ਸੈਸ਼ਨਜ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਾ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਸ਼੍ਰੀ ਰਾਜ ਪਾਲ ਰਾਵਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਸੀ.ਜੇ.ਐਮ ਕਮ ਸੈਕਟਰੀ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕਾਂ ਨੂੰ ਵੋਟ ਪਾਉਣ ਸਬੰਧੀ ਪ੍ਰੇਰਿਤ ਕਰਨ ਲਈ ਮੀਟਿੰਗ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਬੀਜ ਵਿਕਰੇਤਾ 10 ਦਿਨਾਂ ਦੇ ਅੰਦਰ-ਅੰਦਰ ਖੇਤੀਬਾੜੀ ਵਿਭਾਗ ਤੋਂ ਆਪਣਾ ਲਾਇਸੰਸ ਬਣਾਉਣ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਾਉਣੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ਸਿੰਘ ਔਲਖ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਈ ਵੀ ਵਿਅਕਤੀ ਜਾਂ ਦੁਕਾਨਦਾਰ ਬੀਜ ਦਾ ...

ਪੂਰੀ ਖ਼ਬਰ »

ਅਕਾਲੀ ਦਲ ਵੀ ਤੁਰਿਆ ਕਾਂਗਰਸ ਦੇ ਰਾਹ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਹੋਣ ਜਾਂ ਫਿਰ ਵਿਧਾਨ ਸਭਾ ਚੋਣਾਂ, ਇਸ ਤੋਂ ਪਹਿਲਾ ਸ਼ੋ੍ਰਮਣੀ ਅਕਾਲੀ ਦਲ ਦੂਜੀਆਂ ਸਾਰੀਆਂ ਪਾਰਟੀਆਂ ਨਾਲੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਬਾਜੀ ਮਾਰ ਜਾਂਦਾ ਸੀ | ਜਿਸ ਦਾ ਲਾਭ ਵੀ ਪ੍ਰਚਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਢੋਲੇਵਾਲਾ ਨੇ ਲਿਆ ਮਜੀਠੀਆ ਤੋਂ ਅਸ਼ੀਰਵਾਦ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਯੂਥ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਨਵ-ਨਿਯੁਕਤ ਮੈਂਬਰ ਕਮਲਜੀਤ ਸਿੰਘ ਢੋਲੇਵਾਲਾ ਸਾਥੀਆਂ ਸਮੇਤ ਪਾਰਟੀ ਦਫ਼ਤਰ ਪਹੰੁਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਸਾਬਕਾ ...

ਪੂਰੀ ਖ਼ਬਰ »

ਪੈਰਾ ਲੀਗਲ ਤੇ ਪੈਨਲ ਵਕੀਲ ਲੋਕਾਂ ਨੂੰ ਲੋਕ ਅਦਾਲਤਾਂ ਵਾਸਤੇ ਜਾਗਰੂਕ ਕਰਨ-ਅਮਨਪ੍ਰੀਤ ਸਿੰਘ

ਫ਼ਿਰੋਜ਼ਪੁਰ, 18 ਅਪ੍ਰੈਲ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਹੇਸ਼ ਗਰੋਵਰ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਧੀਨ ਆਪਸੀ ਸਹਿਚਾਰ ਰਾਹੀਂ ਪੇ੍ਰਮ ਭਾਵਨਾ ਨਾਲ ਮੁਕੱਦਮੇਬਾਜ਼ੀ ਅਤੇ ...

ਪੂਰੀ ਖ਼ਬਰ »

ਝੱਖੜ ਤੇ ਗੜੇਮਾਰੀ ਨਾਲ ਝੰਬੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਕਿਸਾਨ ਡਿਪਟੀ ਕਮਿਸ਼ਨਰ ਨੂੰ ਮਿਲੇ

ਫ਼ਿਰੋਜਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨ ਖ਼ਰਾਬ ਮੌਸਮ ਦੌਰਾਨ ਆਏ ਤੇਜ਼ ਝੱਖੜ ਅਤੇ ਹੋਈ ਭਾਰੀ ਗੜੇਮਾਰੀ ਦਾ ਸਰਹੱਦੀ ਪਿੰਡ ਜਾਮਾ ਰੱਖਈਆ ਹਿਠਾੜ ਅਤੇ ਖੁੰਦਰ ਹਿਠਾੜ ਬਲਾਕ ਮਮਦੋਟ ਦੇ ਰਕਬੇ 'ਚ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਜਾਣ ਦੀਆਂ ...

ਪੂਰੀ ਖ਼ਬਰ »

ਸਕੀਆਂ ਭੈਣਾਂ ਨੂੰ ਵਰਗ਼ਲਾ ਕੇ ਲੈ ਜਾਣ ਦਾ ਦੋਸ਼

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਦੋ ਨੌਜਵਾਨ ਦੋ ਸਕੀਆਂ ਭੈਣਾਂ ਨੂੰ ਵਿਆਹ ਦਾ ਝਾਂਸਾ ਦੇ ਵਰਗ਼ਲਾ ਕੇ ਭਜਾ ਕੇ ਲੈ ਗਏ | ਥਾਣਾ ਸਬ-ਇੰਸਪੈਕਟਰ ਗੁਰਦੀਪ ਸਿੰਘ ਅਨੁਸਾਰ ਥਾਣਾ ਧਰੋੜ ਤਹਿਸੀਲ ਸਾਹਨੇਵਾਲ ਦੀ ਰਹਿਣ ਵਾਲੀ ਸੁਦੇਸ਼ ਰਾਣੀ ਪਤਨੀ ਨੇਤਰਪਾਲ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਕਰਮ ਕੁਮਾਰ ਪੁੱਤਰ ਕਰਮ ਚੰਦ ਵਾਸੀ ਰਾਧਾ ਸੁਆਮੀ ਕਾਲੋਨੀ ...

ਪੂਰੀ ਖ਼ਬਰ »

ਪੋਸਤ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਢਾਣੀ ਖ਼ਰਾਸ ਵਾਲੀ ਕੋਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਟਸਅੱਪ ਤੇ ਪ੍ਰਾਈਵੇਟ ਈ-ਮੇਲ ਦੀ ਵਰਤੋਂ 'ਤੇ ਪਾਬੰਦੀ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ 'ਚ ਵਟਸਅੱਪ ਅਤੇ ਪ੍ਰਾਈਵੇਟ ਈ-ਮੇਲਾਂ ਦੀ ਵਰਤੋਂ 'ਤੇ ਪੂਰਨ ਰੂਪ 'ਚ ਪਾਬੰਦੀ ਲਗਾ ਦਿੱਤੀ ਹੈ | ਸੂਬੇ ਦੇ ਆਮ ਰਾਜ ਪ੍ਰਬੰਧ ਵਿਭਾਗ ਦੇ ਅਧੀਨ ਸਕੱਤਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ, ...

ਪੂਰੀ ਖ਼ਬਰ »

ਅਕਾਲੀ ਦਲ ਵੀ ਤੁਰਿਆ ਕਾਂਗਰਸ ਦੇ ਰਾਹ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਹੋਣ ਜਾਂ ਫਿਰ ਵਿਧਾਨ ਸਭਾ ਚੋਣਾਂ, ਇਸ ਤੋਂ ਪਹਿਲਾ ਸ਼ੋ੍ਰਮਣੀ ਅਕਾਲੀ ਦਲ ਦੂਜੀਆਂ ਸਾਰੀਆਂ ਪਾਰਟੀਆਂ ਨਾਲੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਬਾਜੀ ਮਾਰ ਜਾਂਦਾ ਸੀ | ਜਿਸ ਦਾ ਲਾਭ ਵੀ ਪ੍ਰਚਾਰ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਹੱਕ 'ਚ ਵੱਖ-ਵੱਖ ਆਗੂਆਂ ਨੇ ਵੋਟਾਂ ਮੰਗੀਆਂ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਡੈਮੋਕੇ੍ਰਟਿਕ ਫ਼ਰੰਟ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਫ਼ਰੰਟ ਨਾਲ ਸਬੰਧਿਤ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਦਰਜਨਾਂ ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਦਰਜਨਾਂ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਮਖੂ, 18 ਅਪ੍ਰੈਲ (ਮੁਖਤਿਆਰ ਸਿੰਘ ਧੰਜੂ)- ਪੀ.ਡੀ.ਏ ਗੱਠਜੋੜ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਹਲਕਾ ਜ਼ੀਰਾ ਦੇ ਗੱਟਾ ਬਾਦਸ਼ਾਹ, ਫ਼ਤਿਹਗੜ੍ਹ ਸਭਰਾ, ਕਾਮਲਵਾਲਾ, ਸੁਨਵਾਂ, ਗੋਗੋਆਣੀ, ਸਾਧੂਵਾਲਾ, ਗਾਦੜੀਵਾਲਾ, ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 24 ਨੂੰ ਫ਼ਾਜ਼ਿਲਕਾ 'ਚ ਕਰਨਗੇ ਵਰਕਰਾਂ ਨਾਲ ਮੀਟਿੰਗਾਂ-ਟੀਟਾ ਕਾਠਪਾਲ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 24 ਅਪੈ੍ਰਲ ਨੂੰ ਜ਼ਿਲ੍ਹਾ ਫ਼ਾਜ਼ਿਲਕਾ 'ਚ ਵੱਖ-ਵੱਖ ਵਰਕਰਾਂ ਨਾਲ ਰੂਬਰੂ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਜ਼ੀਰਾ ਪੁੱਜੇ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਪਾਰਟੀ ਦਫ਼ਤਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਦਾ ਚੰਦ ਸਿੰਘ ਗਿੱਲ ਹਲਕਾ ਇੰਚਾਰਜ ਜ਼ੀਰਾ ਦੀ ਅਗਵਾਈ ਵਿਚ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਕਾਂਗਰਸ ਦੇ ਆਉਂਦਿਆਂ ਹੀ ਖ਼ਜ਼ਾਨਾ ਕਿਵੇਂ ਖ਼ਾਲੀ ਹੋ ਜਾਂਦਾ ਹੈ-ਵਸੁੰਧਰਾ ਰਾਜੇ

ਸ੍ਰੀਗੰਗਾਨਗਰ, 18 ਅਪ੍ਰੈਲ (ਦਵਿੰਦਰਜੀਤ ਸਿੰਘ)-ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਸਰਕਾਰੀ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਜਾਂਦਾ ਹੈ | ਸ੍ਰੀਮਤੀ ਰਾਜੇ ਇੱਥੇ ਨਹਿਰੂ ਪਾਰਕ 'ਚ ਭਾਜਪਾ ਉਮੀਦਵਾਰ ਦੇ ...

ਪੂਰੀ ਖ਼ਬਰ »

'ਆਪ' ਉਮੀਦਵਾਰ ਕਾਕਾ ਸਰਾਂ ਵਲੋਂ ਅਰਨੀਵਾਲਾ ਦੇ ਪਿੰਡਾਂ ਦਾ ਦੌਰਾ

ਮੰਡੀ ਅਰਨੀਵਾਲਾ, 18 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਚੋਣ ਲੜ ਰਹੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਵਲੋਂ ਅਰਨੀਵਾਲਾ ਖੇਤਰ ਦੇ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਚੋਣ ਪ੍ਰਚਾਰ ਦੌਰਾਨ ਗੁਰਚੇਤ ਚਿੱਤਰਕਾਰ ਨੇ ਲੀਡਰਾਂ ਨੂੰ ਭੰਡਿਆ

ਜ਼ੀਰਾ, 18 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬ ਡੈਮੋਕ੍ਰੇਟਿਕ ਫ਼ਰੰਟ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਚੋਣ ਪ੍ਰਚਾਰ ਲਈ ਜ਼ੀਰਾ ਹਲਕੇ ਦੇ ਅੱਧੀ ਦਰਜਨ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ, ਜਿਸ ਦੌਰਾਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਚੋਣ ਲੜਨਾ ਫ਼ਿਰੋਜ਼ਪੁਰ ਵਾਸੀਆਂ ਦੀ ਹੋਵੇਗੀ ਖ਼ੁਸ਼ਕਿਸਮਤੀ -ਬਰਾੜ, ਕਾਕਾ, ਬਾਸੀ, ਬਿੱਟੂ

ਮੁੱਦਕੀ, 18 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੇਕਰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਚੋਣ ਲੜਦੇ ਹਨ ਤਾਂ ਇਹ ਲੋਕਾਂ ਦੀ ਖ਼ੁਸ਼ਕਿਸਮਤੀ ਹੋਵੇਗੀ | ਇਹ ਪ੍ਰਗਟਾਵਾ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ...

ਪੂਰੀ ਖ਼ਬਰ »

ਲੋਕ ਸਭਾ ਉਮੀਦਵਾਰ ਭੁੱਲਰ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਮਮਦੋਟ, 18 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਚਿੱਟ ਫ਼ੰਡ ਕੰਪਨੀਆਂ ਦੇ ਪੀੜਤਾਂ ਵਲੋਂ ਭਾਰਤੀ ਲੋਕ ਸੇਵਾ ਦਲ ਪਾਰਟੀ ਬਣਾ ਕੇ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸੁਖਜੀਤ ਸਿੰਘ ਭੁੱਲਰ ਵਲੋਂ ਮਮਦੋਟ ਦੇ ਪਿੰਡਾਂ ਵਿਚ ਨੁੱਕੜ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਚੋਣ ਰੈਲੀ 21 ਨੂੰ -ਇੰਦਰਜੀਤ ਸਿੰਘ ਜ਼ੀਰਾ, ਵਿਜੇ ਕਾਲੜਾ

ਮਖੂ, 18 ਅਪ੍ਰੈਲ (ਮੇਜਰ ਸਿੰਘ ਥਿੰਦ)- 21 ਅਪ੍ਰੈਲ ਨੂੰ ਬਲਾਕ ਮਖੂ ਦੇ ਪਿੰਡ ਖਡੂਰ ਵਿਖੇ ਮੈਰਿਜ ਪੈਲੇਸ 'ਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਚੋਣ ਰੈਲੀ ਵਿਧਾਨ ਸਭਾ ਹਲਕਾ ਜ਼ੀਰਾ ਦੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

'ਚਿੱਟਾ' ਤਸਕਰਾਂ ਨੂੰ ਫੜਨ ਲਈ ਪਿੰਡਾਂ ਦੇ ਨੌਜਵਾਨ ਅੱਗੇ ਆਉਣ- ਡੀ.ਐਸ.ਪੀ. ਸਤਨਾਮ ਸਿੰਘ

ਮੁੱਦਕੀ, 18 ਅਪ੍ਰੈਲ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਲੁਹਾਮ ਵਿਖੇ ਡੀ.ਐਸ.ਪੀ. ਸਤਨਾਮ ਸਿੰਘ ਨੇ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਨਾਲ ਸਮੂਹ ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ਨਸ਼ਿਆਂ ਦੇ ਵਹਿ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸਦਰ ਪੁਲਿਸ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਗਿਆ ਤਾਂ ਪੁੱਛਗਿੱਛ ਪਿੱਛੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸੁਖਪਾਲ ਸਿੰਘ ਗੋਖੀ ਵਾਲਾ ਜ਼ੋਨ ਬਾਰੇ ਕੇ ਦੇ ਇੰਚਾਰਜ ਨਿਯੁਕਤ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡਾਂ ਨੂੰ ਪੰਜ ਜ਼ੋਨਾਂ 'ਚ ਵੰਡ ਕੇ ਚੋਣ ਪ੍ਰਚਾਰ 'ਚ ਤੇਜ਼ੀ ਲਿਆਉਂਦੇ ਹੋਏ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਅੱਜ ਪਿੰਡ ਗੋਖੀ ਵਾਲਾ ਵਿਖੇ ...

ਪੂਰੀ ਖ਼ਬਰ »

ਬਲਕਰਨਜੀਤ ਸਿੰਘ ਹਾਜੀ ਵਾਲਾ ਮਿਸ਼ਨ ਮੋਦੀ ਅਗੇਨ ਪੀ.ਐਮ. ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੀਆਂ ਸਰਗਰਮੀਆਂ 'ਚ ਵੱਧ-ਚੜ੍ਹ ਕੇ ਭਾਗ ਲੈਣ ਵਾਲੇ ਬਲਕਰਨਜੀਤ ਸਿੰਘ ਹਾਜੀ ਵਾਲਾ ਨੂੰ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਸੁਖਪਾਲ ਸਿੰਘ ਨੰਨੂ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਗਿਆਨ ਦੇ ਨਾਲ-ਨਾਲ ਸਿਆਣਪ ਵੀ ਜ਼ਰੂਰੀ- ਡਾ: ਐਸ.ਐਸ. ਬਰਾੜ

ਮੁੱਦਕੀ, 18 ਅਪ੍ਰੈਲ (ਭੁਪਿੰਦਰ ਸਿੰਘ)- ਮਾਲਵਾ ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕੋਆਰਡੀਨੇਟਰ ਵੀਰਪਾਲ ਕੌਰ ਸੇਖੋਂ, ਸਹਾਇਕ ਰਾਜਦੀਪ ਕੌਰ ਅਤੇ ਸਤਵੀਰ ਕੌਰ ਦੀ ਦੇਖ-ਰੇਖ ਹੇਠ ਸੰਸਾਰ ਪੱਧਰੀ ਵਿਰਾਸਤ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਹੱਕ 'ਚ ਪਿੰਡ ਸਾਧੂ ਵਾਲਾ ਵਿਖੇ ਭਰਵਾਂ ਜਲਸਾ

ਤਲਵੰਡੀ ਭਾਈ, 18 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂ ਮਨੁੱਖਤਾ ਦੇ ਨਾਂਅ 'ਤੇ ਚੋਣ ਲੜ ਰਹੀ ਹਾਂ ਤਾਂ ਸਾਡਾ ਚੋਣ ਮੈਨੀਫੈਸਟੋ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਦੇ ਆਧਾਰ 'ਤੇ ਹੋਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜਿੰਦੂ ਵਲੋਂ ਤਲਵੰਡੀ ਭਾਈ 'ਚ ਡੋਰ-ਟੂ-ਡੋਰ ਮੁਹਿੰਮ ਸ਼ੁਰੂ

ਤਲਵੰਡੀ ਭਾਈ, 18 ਅਪੈ੍ਰਲ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਵਿਖੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਅਕਾਲੀ-ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਮੁਹਿੰਮ ਦਾ ਆਗਾਜ਼ ਸ਼ੁਰੂ ਕਰ ਦਿੱਤਾ ਹੈ | ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਚ ਇਕ ਮੀਟਿੰਗ ...

ਪੂਰੀ ਖ਼ਬਰ »

ਟੈਕਨੀਕਲ ਤੇ ਸਕਿੱਲ ਐਜੂਕੇਸ਼ਨ ਨਾਲ ਸੰਭਵ ਹੈ, ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬੇਰੁਜ਼ਗਾਰੀ ਦੀ ਸਮੱਸਿਆ ਦਾ ਹੱਲ ਟੈਕਨੀਕਲ ਸਿੱਖਿਆ ਜਾਂ ਸਕਿੱਲ ਐਜੂਕੇਸ਼ਨ ਨਾਲ ਹੀ ਸੰਭਵ ਹੈ, ਕਿਉਂਕਿ ਜਿਸ ਬੱਚੇ ਦੇ ਹੱਥ ਵਿਚ ਹੁਨਰ ਹੋਵੇਗਾ ਉਹ ਨੌਕਰੀ ਦੇ ਲਈ ਭਟਕਣ ਦੀ ਬਜਾਏ ਖ਼ੁਦ ਦਾ ਕਾਰੋਬਾਰ ਖੋਲ੍ਹ ...

ਪੂਰੀ ਖ਼ਬਰ »

ਸਾਡੀ ਰਸੋਈ ਦੇ ਦੋ ਸਾਲ ਪੂਰੇ ਹੋਣ 'ਤੇ ਸਮਾਗਮ, ਹੁਣ ਤੱਕ 2.34 ਲੱਖ ਲੋੜਵੰਦਾਂ ਦਾ ਬਣੀ ਸਹਾਰਾ

ਫ਼ਾਜ਼ਿਲਕਾ, 18 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਾਡੀ ਰਸੋਈ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ¢ ਸਾਧਾਰਨ ਪਰ ...

ਪੂਰੀ ਖ਼ਬਰ »

ਨਿੱਜੀ ਬੱਸਾਂ ਵਾਲੇ ਵੱਧ ਕਿਰਾਇਆ ਵਸੂਲ ਕੇ ਕਰ ਰਹੇ ਲੋਕਾਂ ਦੀ ਲੁੱਟ

ਅਬੋਹਰ, 18 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਟਰਾਂਸਪੋਰਟ ਵਿਭਾਗ ਦੇ ਕੁੰਭਕਰਨੀ ਨੀਂਦ ਸੁੱਤੇ ਪਏ ਹੋਣ ਕਾਰਨ ਬੱਸਾਂ ਦੇ ਕਿਰਾਏ ਵਿਚ ਯਾਤਰੀਆਂ ਦੀ ਕਥਿਤ ਤੌਰ 'ਤੇ ਲੁੱਟ ਹੋ ਰਹੀ ਹੈ | ਨਿੱਜੀ ਬੱਸਾਂ ਵਾਲੇ ਜ਼ਿਆਦਾ ਕਿਰਾਇਆ ਵਸੂਲ ਰਹੇ ਹਨ | ਪਿੰਡ ਨਿਹਾਲ ਖੇੜਾ ਦੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 2 ਕਾਬੂ

ਜਲਾਲਾਬਾਦ, 18 ਅਪ੍ਰੈਲ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋ ਕੇ ਪੁਲਿਸ ਨੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਥਾਣਾ ਵੈਰੋ ਕੇ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਵੈਰੋ ਕੇ ਦੀ ਦਾਣਾ ਮੰਡੀ ਨੇੜੇ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਨਿੱਜੀ ਬੱਸਾਂ ਵਾਲੇ ਵੱਧ ਕਿਰਾਇਆ ਵਸੂਲ ਕੇ ਕਰ ਰਹੇ ਲੋਕਾਂ ਦੀ ਲੁੱਟ

ਅਬੋਹਰ, 18 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਟਰਾਂਸਪੋਰਟ ਵਿਭਾਗ ਦੇ ਕੁੰਭਕਰਨੀ ਨੀਂਦ ਸੁੱਤੇ ਪਏ ਹੋਣ ਕਾਰਨ ਬੱਸਾਂ ਦੇ ਕਿਰਾਏ ਵਿਚ ਯਾਤਰੀਆਂ ਦੀ ਕਥਿਤ ਤੌਰ 'ਤੇ ਲੁੱਟ ਹੋ ਰਹੀ ਹੈ | ਨਿੱਜੀ ਬੱਸਾਂ ਵਾਲੇ ਜ਼ਿਆਦਾ ਕਿਰਾਇਆ ਵਸੂਲ ਰਹੇ ਹਨ | ਪਿੰਡ ਨਿਹਾਲ ਖੇੜਾ ਦੇ ...

ਪੂਰੀ ਖ਼ਬਰ »

ਫ਼ਸਲ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਸ੍ਰੀਗੰਗਾਨਗਰ, 18 ਅਪ੍ਰੈਲ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਤੋਸ਼ ਸਹਾਰਨ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਇਲਾਕੇ 'ਚ ਗੜ੍ਹੇਮਾਰੀ ਅਤੇ ਤੂਫ਼ਾਨ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਸਰਵੇ ਕਰਵਾ ਕੇ ਮੁਆਵਜ਼ਾ ਦਿਲਾਉਣ ਦੀ ਮੰਗ ...

ਪੂਰੀ ਖ਼ਬਰ »

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਵੀ ਬਣੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਟਿਕਟ ਪ੍ਰਾਪਤੀ ਦੇ ਦਾਅਵੇਦਾਰ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਣ ਤੋਂ ਹਿਚਕਚਾ ਰਹੀ ਕਾਂਗਰਸ ਪਾਰਟੀ ਕੋਲੋਂ ਹੁਣ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਚੋਣ ਲੜਨ ਦੀ ਇੱਛਾ ਜਿਤਾਉਂਦਿਆਂ ਟਿਕਟ ਪ੍ਰਾਪਤੀ ਦੀ ...

ਪੂਰੀ ਖ਼ਬਰ »

ਸੁਖਬੀਰ ਬਾਦਲ 23 ਤੇ 25 ਨੂੰ ਅਬੋਹਰ ਤੇ ਬੱਲੂਆਣਾ ਹਲਕੇ 'ਚ

ਅਬੋਹਰ, 18 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਬੇਸ਼ੱਕ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਹਾਲੇ ਤੱਕ ਉਮੀਦਵਾਰ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਨਹੀਂ ਕੀਤਾ ਗਿਆ ਹੈ ਪਰ ਹਲਕੇ ਵਿਚ ਅਕਾਲੀ ਦਲ ਦੀਆਂ ਸਰਗਰਮੀਆਂ ਪੂਰੇ ਜ਼ੋਰਾਂ ਨਾਲ ਸ਼ੁਰੂ ਹਨ | ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX