ਤਾਜਾ ਖ਼ਬਰਾਂ


ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  4 minutes ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  5 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  8 minutes ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  9 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  10 minutes ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  12 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  15 minutes ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  27 minutes ago
ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ...
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  20 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  42 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  48 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  49 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 1 hour ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 1 hour ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 1 hour ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 2 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 2 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 2 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਬਠਿੰਡਾ /ਮਾਨਸਾ

ਜ਼ਿਲ੍ਹਾ ਪੁਲਿਸ ਤੇ ਜੀ. ਆਰ. ਪੀ. ਨੇ ਮਿਲ ਕੇ ਸੁਲਝਾਇਆ ਅੰਨੇ੍ਹ ਕਤਲ ਦਾ ਮਾਮਲਾ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਪੁਲਿਸ ਬਠਿੰਡਾ ਤੇ ਜੀ. ਆਰ. ਪੀ. ਵਲੋਂ ਮਿਲ ਕੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਏ ਜਾਣ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਅੱਜ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ: ਨਾਨਕ ਸਿੰਘ ਤੇ ਡੀ. ਐਸ. ਪੀ. ਡੀ ਪੁਸ਼ਪਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਅਪ੍ਰੈਲ ਨੂੰ ਸਥਾਨਕ ਸਾਂਈ ਨਗਰ ਨੇੜੇ ਸੂਏ 'ਚੋਂ ਬਿਨ੍ਹਾਂ ਧੜ ਮਿਲੀ ਲਾਸ਼ ਵਾਲੀ ਲੜਕੀ ਦਾ ਕਤਲ ਆਰਕੈਸਟਰਾ ਚਲਾਉਣ ਵਾਲੇ ਉਸ ਦੇ ਸਾਥੀਆਂ ਨੇ ਕੀਤਾ ਸੀ | ਪੁਲਿਸ ਨੇ ਇਸ ਮਾਮਲੇ 'ਚ ਦੱਸੇ ਜਾਂਦੇ ਕਥਿਤ ਦੋਸ਼ੀ ਪੂਨਮ ਉਰਫ਼ ਪੂਜਾ ਪਤਨੀ ਬਬਲੂ ਅਰੋੜਾ ਵਾਸੀ ਕ੍ਰਿਸ਼ਨਾ ਕਾਲੋਨੀ ਬਠਿੰਡਾ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਹਰੀਓਮ ਵਾਸੀ ਗਲੀ ਨੰ: 1, ਬੰਗੀ ਨਗਰ ਬਠਿੰਡਾ ਤੇ ਮਨਪ੍ਰੀਤ ਸਿੰਘ ਉਰਫ਼ ਮੀਤ ਪੁੱਤਰ ਹਰਬੰਸ ਸਿੰਘ ਵਾਸੀ ਗਲੀ ਨੰ: 1/2, ਬੰਗੀ ਨਗਰ ਜ਼ਿਲ੍ਹਾ ਬਠਿੰਡਾ ਨੂੰ ਮੀਡੀਆ ਸਾਹਮਣੇ ਲਿਆ ਕੇ ਦਾਅਵਾ ਕੀਤਾ ਕਿ ਮਿ੍ਤਕ ਲੜਕੀ ਸਪਨਾ ਤੇ ਪੂਨਮ ਦੋਨੋਂ ਆਰਕੈਸਟਰਾ ਦਾ ਕੰਮ ਕਰਦੀਆਂ ਸਨ | ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੇ ਮਨਪ੍ਰੀਤ ਸਿੰਘ ਉਰਫ਼ ਮੀਤ ਵੀ ਇਨ੍ਹਾਂ ਨਾਲ ਗਰੁੱਪ 'ਚ ਜਾਂਦੇ ਸਨ, ਪਿਛਲੇ ਕੁਝ ਸਮੇਂ ਤੋਂ ਉਕਤ ਤਿੰਨੋਂ ਸਪਨਾ ਨੂੰ ਆਰਕੈਸਟਰਾ ਗਰੁੱਪ ਦੀ ਕਮਾਈ 'ਚੋਂ ਉਸ ਦਾ ਹਿੱਸਾ ਨਹੀਂ ਦੇ ਰਹੇ ਸਨ ਜਿਸ ਕਾਰਨ ਸਪਨਾ ਨੇ ਆਰਕੈਸਟਰਾ ਕੰਮ ਕਰਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ | ਪੁਲਿਸ ਨੇ ਦਾਅਵਾ ਕੀਤਾ ਕਿ ਇਸੇ ਰੇੜਕੇ ਦੇ ਚਲਦਿਆਂ ਹੀ ਤਿੰਨਾਂ ਨੇ 15 ਅਪ੍ਰੈਲ ਦੀ ਰਾਤ ਵੇਲੇ ਸਪਨਾ ਨੂੰ ਸ਼ਰਾਬ ਪਿਆ ਕੇ ਉਸ ਨੂੰ ਬਠਿੰਡਾ ਸਿਰਸਾ ਰੇਲਵੇ ਲਾਇਨ ਪਿੰਡ ਜੋਧਪੁਰ ਰੋਮਾਣਾ ਨੇੜੇ ਲਿਜਾ ਕੇ ਕਾਪੇ ਨਾਲ ਕਤਲ ਕਰ ਦਿੱਤਾ ਤੇ ਸਬੂਤਾਂ ਨੂੰ ਮਿਟਾਉਣ ਦੀ ਮਨਸ਼ਾ ਨਾਲ ਸਪਨਾ ਦਾ ਸਿਰ ਕਾਫ਼ੀ ਦੂਰ ਖਾਲੀ ਸੂਏ 'ਚ ਸੁੱਟ ਦਿੱਤਾ | ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਕਾਪਾ, ਇਕ ਮੋਟਰਸਾਈਕਲ ਨੰ: ਪੀ. ਬੀ. 03 ਏ ਐਮ 6549 ਵੀ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਉਕਤ ਤਿੰਨਾਂ ਵਿਰੁੱਧ ਜੀ. ਆਰ. ਪੀ. ਥਾਣਾ ਬਠਿੰਡਾ ਵਿਖੇ ਕਤਲ ਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਪਹਿਲਾਂ ਹੀ 16 ਅਪ੍ਰੈਲ ਨੂੰ ਦਰਜ ਕੀਤਾ ਹੋਇਆ ਹੈ |

11 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 18 ਅਪ੍ਰੈਲ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਮੰਡੀ ਲਾਗੇ 11 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸੀਂਗੋ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਕਾਬੂ

ਭਗਤਾ ਭਾਈਕਾ, 18 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਸਥਾਨਕ ਪੁਲਿਸ ਸਟੇਸ਼ਨ ਦੇ ਐਚ. ਐਚ. ਓ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਗੁਪਤ ਸੂਚਨਾ ਆਧਾਰਤ ਐਸ. ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਦੁਧਾਰੂ ਮੱਝ ਦੀ ਮੌਤ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਪਿੰਡ ਮਲਕਾਣਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਦੁਧਾਰੂ ਮੱਝ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਏ ਮੀਂਹ ਦੌਰਾਨ ਇਕ ਦਮ ਅਸਮਾਨੀ ਬਿਜਲੀ ਤੇਜ਼ ਗਰਜਦੀ ਹੋਈ ਮਲਕਾਣਾ ਪਿੰਡ ਵਿਖੇ ਇਕ ਵਿਅਕਤੀ ਬੀਰਬਲ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਗਿ੍ਫ਼ਤਾਰ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੇ ਐਸ. ਆਈ. ਕਿਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅੱਜ ਬਾਅਦ ਦੁਪਹਿਰ ਸਥਾਨਕ ਪਿੰਡ ਪੂਹਲਾ ਦੇ ਵਸਨੀਕ ਸਿਮਰਨਜੀਤ ਸਿੰਘ ਉਰਫ਼ ਸਿਮਰਾ ਪੁੱਤਰ ਰੇਸ਼ਮ ਸਿੰਘ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਰਾਬ ਤਸਕਰ ਕਾਬੂ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਸੁਖਵੀਰ ਕੌਰ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਗਸ਼ਤ ਕਰ ਰਹੀ ਹੌਲਦਾਰ ਜਗਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਜੱਜਲ ਦੀ ਹੱਦ 'ਤੇ ਕੀਤੀ ਨਾਕਾਬੰਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ, ਜ਼ਖ਼ਮੀ

ਬੱਲੂਆਣਾ, 18 ਅਪ੍ਰੈਲ (ਗੁਰਨੈਬ ਸਾਜਨ)-ਬਠਿੰਡਾ-ਮਲੋਟ ਸੜਕ ਨੇੜੇ ਬੱਲੂਆਣਾ ਮੋਟਰਸਾਈਕਲ ਚਾਲਕ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਕੇ ਸੜਕ ਵਿਚਕਾਰ ਜ਼ਖ਼ਮੀ ਹਾਲਤ 'ਚ ਛੱਡ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਨੌਜਵਾਨ ਦੀ ਪਹਿਚਾਣ ਸਸ਼ੀਕਾਂਤ ਪੁੱਤਰ ...

ਪੂਰੀ ਖ਼ਬਰ »

ਗੋਲੀ ਕਾਂਡ ਪੀੜਤ ਪਰਿਵਾਰ ਵੀ ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਹੱਕ 'ਚ ਨਿੱਤਰੇ

ਬਠਿੰਡਾ, 18 ਅਪ੍ਰੈਲ (ਭਰਪੂਰ ਸਿੰਘ)-ਬਹਿਬਲ ਗੋਲੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦੇ ਪੀੜਤ ਪਰਿਵਾਰਕ ਮੈਂਬਰਾਂ ਵਲੋਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਹੀ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦੇ ਬਦਲੇ ਗਏ ਮੈਂਬਰ ਡੀ. ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਅਣਗਹਿਲੀ ਕਾਰਨ ਵਾਪਰੇ ਸੜਕ ਹਾਦਸੇ ਦੇ ਦੋਸ਼ਾਂ 'ਚੋਂ ਕੈਂਟਰ ਚਾਲਕ ਬਰੀ

ਬਠਿੰਡਾ, 18 ਅਪ੍ਰੈਲ (ਅਜੀਤ ਪ੍ਰਤੀਨਿਧ)-ਬਠਿੰਡਾ ਦੇ ਸਿਵਲ ਜੱਜ ਵਿਜੈ ਸਿੰਘ ਡਡਵਾਲ ਜੂਨੀਅਰ ਡਵੀਜ਼ਨ ਦੀ ਅਦਾਲਤ ਨੇ ਅਣਗਹਿਲੀ ਕਾਰਨ ਵਾਪਰੇ ਸੜਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਂਟਰ ਚਾਲਕ ਲਖਵੀਰ ਸਿੰਘ ਉਰਫ਼ ਵੀਰੂ ਨੂੰ ਬਚਾਅ ਪੱਖ ਦੇ ਵਕੀਲਾਂ ਰਣਬੀਰ ...

ਪੂਰੀ ਖ਼ਬਰ »

ਫੰਡ ਖਰਚਿਆਂ ਦੀ ਜਾਂਚ ਨੂੰ ਲੈ ਕੇ ਨਗਰ ਪੰਚਾਇਤ ਦਫ਼ਤਰ ਅੱਗੇ ਧਰਨਾ

ਨਥਾਣਾ, 18 ਅਪ੍ਰੈਲ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੇ ਦਫ਼ਤਰ ਅੱਗੇ ਸਾਂਝੀ ਇਨਸਾਫ਼ ਕਮੇਟੀ ਦੀ ਅਗਵਾਈ ਹੇਠ ਫੰਡ-ਖਰਚਿਆਂ ਦੀ ਜਾਂਚ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰਨ ਵਾਲੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਨਥਾਣਾ ਦੇ ਵਿਕਾਸ ਲਈ ਜੋ ...

ਪੂਰੀ ਖ਼ਬਰ »

ਨਰਮੇ ਦੇ ਤੋਲ 'ਚ ਹੇਰਾ-ਫੇਰੀ ਕਰਨ ਵਾਲੇ ਵਪਾਰੀਆਂ ਨੇ ਹਜ਼ਾਰਾਂ ਵਾਪਸ ਕਰ ਕੇ ਛੁਡਾਇਆ ਖਹਿੜਾ

ਸੰਗਤ ਮੰਡੀ, 18 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਪੱਕਾ ਕਲਾਂ ਤੇ ਪੱਕਾ ਖ਼ੁਰਦ ਵਿਖੇ ਨਰਮੇ ਦੇ ਤੋਲ 'ਚ ਹੇਰਾ-ਫੇਰੀ ਕਰਨ ਵਾਲੇ ਵਪਾਰੀਆਂ ਨੇ ਅਖੀਰ ਥਾਣਾ ਸੰਗਤ ਵਿਖੇ ਕਿਸਾਨਾਂ ਨਾਲ ਮਾਰੀ ਠੱਗੀ ਦੇ ਹਜ਼ਾਰਾਂ ਰੁਪਏ ਵਾਪਸ ਕਰ ਕੇ ਆਪਣਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਰਾਮਾਂ ਮੰਡੀ 'ਚ ਵਾਰਡ-ਵਾਇਜ਼ ਵਰਕਰਾਂ ਨਾਲ ਮੀਟਿੰਗਾਂ

ਰਾਮਾਂ ਮੰਡੀ, 18 ਅਪੈ੍ਰਲ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਕੈਪਟਨ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਆਟਾ-ਦਾਲ, ਬੁਢਾਪਾ ਪੈਨਸ਼ਨ, ਸਗਨ ਸਕੀਮਾਂ ਨੂੰ ਕੈਪਟਨ ਸਰਕਾਰ ਨੇ ਬੰਦ ਕਰ ਕੇ ਗ਼ਰੀਬ ਵਿਰੋਧੀ ਹੋਣ ਦਾ ਸਬੂਤ ...

ਪੂਰੀ ਖ਼ਬਰ »

-ਕੋਟਫੱਤਾ ਮਾਸੂਮ ਭੈਣ-ਭਰਾਵਾਂ ਦੀ ਬਲੀ ਦੇਣ ਦਾ ਮਾਮਲਾ- ਬਠਿੰਡਾ ਅਦਾਲਤ ਵਲੋਂ ਅਗਲੀ ਸੁਣਵਾਈ 3 ਮਈ ਨੂੰ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਖੇ 5 ਮਾਰਚ 2017 ਨੂੰ 2 ਮਾਸੂਮ ਸਕੇ ਭੈਣ-ਭਰਾਵਾਂ ਦੀ ਦਿੱਤੀ ਗਈ ਬਲੀ ਦੇ ਮਾਮਲੇ 'ਚ ਅਦਾਲਤ ਨੇ ਅੱਜ ਦੀ ਸੁਣਵਾਈ ਪਿਛੋਂ ਅਗਲੀ ਸੁਣਵਾਈ 3 ਮਈ 'ਤੇ ਰੱਖ ਦਿੱਤੀ ਹੈ | ਇਸ ਮੌਕੇ ਪੁੱਜੀ ਐਕਸ਼ਨ ...

ਪੂਰੀ ਖ਼ਬਰ »

ਸੈਮ ਸ਼ੋਅ ਵਲੋਂ ਬਿਲਡ ਤੇ ਡਿਜ਼ਾਈਨ ਐਗਜ਼ੀਬੀਸ਼ਨ ਅੱਜ ਤੋਂ

ਬਠਿੰਡਾ, 18 ਅਪ੍ਰੈਲ (ਅ. ਬ.)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਸੈਮ ਸ਼ੋਅ ਦੀ ਤਰਫ਼ੋ ਬਿਲਡ ਤੇ ਡਿਜਾਈਨ ਐਗਜ਼ੀਬੀਸ਼ਨ ਵਲੋਂ ਇਕ ਕੰਸਟਰੱਕਸ਼ਨ, ਆਰਕੀਟੈਕ ਇੰਟੀਰੀਅਰ ਪ੍ਰੋਗਰਾਮ ਹੈ ਗ੍ਰੀਨ ਪੈਲੇਸ ਬਠਿੰਡਾ ਵਿਖੇ 3 ਦਿਨ ਲਗਾਇਆ ਜਾ ਰਿਹਾ ਹੈ | ਜੋ ਨਵੇਂ ਮਕਾਨ ਬਣਾਉਣ ...

ਪੂਰੀ ਖ਼ਬਰ »

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਲਵੰਡੀ ਸਾਬੋ 'ਚ ਵਰਕਰ ਮਿਲਣੀ

ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਉਤਾਰਨ ਤੋਂ ਪਹਿਲਾਂ ਵਰਕਰਾਂ ਦੀ ਨਬਜ਼ ਟੋਹਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਲਵੰਡੀ ਸਾਬੋ ਨਗਰ ਅੰਦਰ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੇਖੋਂ ਦੀ ਅਗਵਾਈ ਹੇਠ ਬੱਲ੍ਹੋ ਦੇ 40 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚਾਉਕੇ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਮੌੜ 'ਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦ ਯੂਥ ਆਗੂ ਰਣਜੀਤ ਸਿੰਘ ਜੀਤਾ ਬੱਲ੍ਹੋ ਦੀ ਪ੍ਰ੍ਰੇਰਣਾ ਸਦਕਾ ਪਿੰਡ ਬੱਲ੍ਹੋ ਦੇ ਕਰੀਬ 40 ਪਰਿਵਾਰਾਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਦੀਆਂ ਨੀਤੀਆਂ ਹੀ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ-ਖਹਿਰਾ

ਮਾਨਸਾ, 18 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਨੀਤੀਆਂ ਹੀ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਹਨ | ਇਹ ਦੋਸ਼ ਪੰਜਾਬ ਜ਼ਮਹੂਰੀ ਗੱਠਜੋੜ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਧਾਨ ਜਟਾਣਾ ਵਲੋਂ ਪਿੰਡਾਂ 'ਚ ਮੀਟਿੰਗਾਂ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ...

ਪੂਰੀ ਖ਼ਬਰ »

ਵੋਟਾਂ ਵੇਲੇ ਕੀਤੀ ਜਾ ਰਹੀ ਦੂਸ਼ਣਬਾਜ਼ੀ ਨੂੰ ਨਹੀਂ ਪਸੰਦ ਕਰਦੀ ਅੱਜ ਦੀ ਯੁਵਾ ਪੀੜ੍ਹੀ

ਮੌੜ ਮੰਡੀ, 18 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵਲੋਂ ਹਰ ਵਾਰ ਹੀ ਜ਼ਜ਼ਬਾਤਾਂ ਨੂੰ ਭੜਕਾਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਦੌਰਾਨ ਜ਼ਿਆਦਾਤਰ ਧਾਰਮਿਕ ਭਾਵਨਾਵਾਂ ਦਾ ਲਾਹਾ ਲਿਆ ਜਾਂਦਾ ਹੈ | ਹਰੇਕ ...

ਪੂਰੀ ਖ਼ਬਰ »

ਲੋਕ ਗਿਲੇ-ਸ਼ਿਕਵੇ ਭੁਲਾ ਕੇ ਅਕਾਲੀ ਦਲ ਦਾ ਸਾਥ ਦੇਣ-ਹਰਸਿਮਰਤ

ਨਥਾਣਾ, 18 ਅਪ੍ਰੈਲ (ਗੁਰਦਰਸ਼ਨ ਲੁੱਧੜ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਪੂਹਲਾ ਤੇ ਪੂਹਲੀ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਆਪਣੇ ਕਿਸੇ ਵੀ ਵਾਅਦੇ 'ਤੇ ਲੋਕਾਂ ਨਾਲ ਖਰੀ ਨਹੀਂ ਉਤਰੀ, ਜਦ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਦਿਓਣ ਵਿਖੇ ਅਕਾਲੀ ਆਗੂਆਂ ਵਲੋਂ ਨੁੱਕੜ ਮੀਟਿੰਗਾਂ

ਬੱਲੂਆਣਾ, 18 ਅਪ੍ਰੈਲ (ਗੁਰਨੈਬ ਸਾਜਨ)-ਅਕਾਲੀ-ਭਾਜਪਾ ਦੇ ਸੰਭਾਵੀ ਲੋਕ ਸਭਾ ਬਠਿੰਡਾ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਪਿੰਡ-ਪਿੰਡ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਅਮਰਦੀਪ ਸਿੰਘ ਮਧੀਰ ਹਲਕਾ ਇੰਚਾਰਜ ਦੀ ...

ਪੂਰੀ ਖ਼ਬਰ »

ਸਾਹਿਲ ਕੁਮਾਰ ਨੇ ਇੰਡੋ-ਨਿਪਾਲ ਖੇਡਾਂ 'ਚ ਸੋਨ ਤਗਮਾ ਜਿੱਤਿਆ

ਭੀਖੀ, 18 ਅਪ੍ਰੈਲ (ਔਲਖ)-ਨਿਪਾਲ ਵਿਖੇ ਹੋਈਆਂ ਇੰਡੋ-ਨਿਪਾਲ ਅਰਬਨ ਸਕੇਟਿੰਗ ਖੇਡਾਂ 'ਚ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ (ਵਿੱਦਿਆ ਭਾਰਤੀ) ਦੇ ਦਸਵੀਂ ਦੇ ਵਿਦਿਆਰਥੀ ਸਾਹਿਲ ਕੁਮਾਰ ਨੇ ਸੋਨ ਤਗਮਾ ਹਾਸਲ ਕੀਤਾ | ਸਕੂਲ ਪਹੰੁਚਣ 'ਤੇ ਪ੍ਰਬੰਧਕ ...

ਪੂਰੀ ਖ਼ਬਰ »

ਸਹਾਰਨਾ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੀ ਅਗਵਾਈ 'ਚ ਸਹਾਰਨਾ ਪਿੰਡ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਅਕਾਲੀ ਦਲ ਪਛੜੀਆਂ ਸ਼ੇ੍ਰਣੀਆਂ ਵਿੰਗ ਦੀ ਇਕੱਤਰਤਾ

ਬਰੇਟਾ, 18 ਅਪ੍ਰੈਲ (ਪ. ਪ.)-ਸ਼੍ਰੋਮਣੀ ਅਕਾਲੀ ਦਲ ਵਿੰਗ ਪਛੜੀਆਂ ਸ਼ੇ੍ਰਣੀਆਂ ਸਰਕਲ ਬਰੇਟਾ ਦੀ ਇਕੱਤਰਤਾ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਰੰਘੜਿਆਲ ਦੀ ਅਗਵਾਈ 'ਚ ਹੋਈ | ਉਨ੍ਹਾਂ ਵਿੰਗ ਦੇ ਅਹੁਦੇਦਾਰਾਂ ਨੂੰ ਘਰ-ਘਰ ਜਾ ਕੇ ਅਕਾਲੀ-ਭਾਜਪਾ ਸਰਕਾਰ ਦੌਰਾਨ ਪਛੜੀਆਂ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ, 18 ਅਪ੍ਰੈਲ (ਭਰਪੂਰ ਸਿੰਘ)-ਪਿੰਡ ਡੂੰਮਵਾਲੀ ਵਿਖੇ ਬਿੱਟੂ ਸਿੰਘ ਪੁੱਤਰ ਪਾਲਾ ਸਿੰਘ ਵਾਸੀ 26 ਸਾਲ ਵਾਸੀ ਡੂੰਮਵਾਲੀ ਨੇ ਘਰੇਲੂ ਆਰਥਿਕ ਤੰਗੀ ਕਾਰਨ ਪੇ੍ਰਸ਼ਾਨੀ ਦੇ ਆਲਮ 'ਚ ਆਪਣੇ ਆਪ ਨੂੰ ਫੰਦਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਇਸ ਦੀ ਸੂਚਨਾ ਸਹਾਰਾ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਹਸਪਤਾਲ ਦਾ ਦੌਰਾ

ਜੋਗਾ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦੇ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਸਿਹਤ ਕੇਂਦਰ ਿਖ਼ਆਲਾ ਕਲਾਂ ਦਾ ਦੌਰਾ ਕਰ ਕੇ ਹਸਪਤਾਲ 'ਚ ਆਏ ਮਰੀਜ਼ਾਂ ਦੇ ਇਲਾਜ ਲਈ ਅਪਣਾਈ ਜਾਂਦੀ ਪ੍ਰਕਿਰਿਆ ਨੂੰ ਜਾਣਿਆ | ਕਾਲਜ ਦੇ ...

ਪੂਰੀ ਖ਼ਬਰ »

ਬਾਦਲ ਸਰਕਾਰ ਨੇ ਬਹਿਬਲ ਕਲਾਂ ਵਿਖੇ ਗੋਲੀਆਂ ਚਲਾਉਣ ਵਾਲੇ ਪੁਲਿਸ ਵਾਲਿਆਂ ਨੂੰ ਬਚਾਇਆ-ਖਹਿਰਾ

ਸੰਗਤ ਮੰਡੀ, 18 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਵਾਲੇ ਨਿਰਦੋਸ਼ ਸਿੱਖ ਨੌਜਵਾਨਾਂ 'ਤੇ ਗੋਲੀ ਚਲਾਉਣ ਵਾਲੇ ਪੁਲਿਸ ਵਾਲਿਆਂ ਨੂੰ ਬਾਦਲ ਸਰਕਾਰ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਪ੍ਰਧਾਨ ਨਿਰੰਜਨ ਸਿੰਘ ਦੀ ਅਗਵਾਈ 'ਚ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੌੜ, ...

ਪੂਰੀ ਖ਼ਬਰ »

ਰਾਸ਼ੀ ਕੰਪਨੀ ਵਲੋਂ ਨਰਮੇ ਦੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਬਠਿੰਡਾ, 18 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਨਰਮੇ ਦੇ ਬੀ. ਟੀ. ਕਿਸਮ ਦੇ ਬੀਜਾਂ ਦੀ ਨਾਮੀ ਬੀਜ ਕੰਪਨੀ ਰਾਸ਼ੀ ਸੀਡਜ਼ ਦੇ ਮਾਹਰਾਂ ਦੀ ਟੀਮ ਵਲੋਂ ਕਿਸਾਨਾਂ ਨੂੰ ਗੈਰਮਿਆਰੀ ਅਤੇ ਹੇਠਲੇ ਦਰਜੇ ਦੇ ਨਰਮੇ ਦੇ ਬੀਜਾਂ ਤੋਂ ਬੱਚ ਕੇ ਕੰਪਨੀ ਦੇ ਮਿਆਰੀ ਤੇ ਮਿੱਟੀ ਦੀਆਂ ...

ਪੂਰੀ ਖ਼ਬਰ »

ਨਵਾਂ ਪੁਲ ਬਣਾਉਣ ਲਈ ਸੜਕ ਜਾਮ ਕਰ ਕੇ ਲਗਾਇਆ ਧਰਨਾ

ਝੁਨੀਰ, 18 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਕਸਬਾ ਝੁਨੀਰ ਤੇ ਪਿੰਡ ਫੱਤਾ ਮਾਲੋਕਾ ਦੇ ਵਿਚਕਾਰ ਭਾਖੜਾ ਨਹਿਰ ਦੇ ਪੁਲ 'ਤੇ ਕਿਸਾਨਾਂ ਨੇ ਪਿੰਡ ਫ਼ਤਿਹਪੁਰ ਹੈੱਡਾਂ 'ਤੇ ਖਸਤਾ ਹਾਲਤ ਹੋਏ ਪੁਲ ਨੂੰ ਨਵਾਂ ਬਣਾਉਣ ਲਈ ਸੜਕ ਜਾਮ ਕਰ ਕੇ ਧਰਨਾ ਲਗਾਇਆ | ਧਰਨਾ ਭਾਰਤੀ ਕਿਸਾਨ ...

ਪੂਰੀ ਖ਼ਬਰ »

ਠੇਕੇ 'ਤੇ ਭਰਤੀ ਮੁਲਾਜ਼ਮਾਂ ਨਾਲ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ-ਪੀ. ਡਬਲਿਯੂ. ਡੀ. ਯੂਨੀਅਨ

ਰਾਮਾਂ ਮੰਡੀ, 18 ਅਪੈ੍ਰਲ (ਤਰਸੇਮ ਸਿੰਗਲਾ)-ਸਥਾਨਕ ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਇਕ ਮੀਟਿੰਗ ਜਲਘਰ ਵਿਖੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਗਰੋਵਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਵਰਕਰਾਂ ਦੀਆਂ ਲੋਕਲ ਸਮੱਸਿਆਵਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਤੋੜ ਕੇ ਗ੍ਰਾਮ ਪੰਚਾਇਤ ਬਣਾਏ ਜਾਣ ਦੀ ਮੰਗ ਸਬੰਧੀ ਸੰਘਰਸ਼ ਕਮੇਟੀ ਦੀ ਮੀਟਿੰਗ

ਲਹਿਰਾ ਮੁਹੱਬਤ, 18 ਅਪ੍ਰੈਲ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਲਹਿਰਾ ਮੁਹੱਬਤ ਨੂੰ ਤੋੜ ਕੇ ਗ੍ਰਾਮ ਪੰਚਾਇਤ ਬਣਾਉਣ ਸਬੰਧੀ ਸੰਘਰਸ਼ ਕਮੇਟੀ ਦੀ ਮੀਟਿੰਗ ਡੇਰਾ ਬਾਬਾ ਭਾਈ ਜੀ ਸਾਹਿਬ ਵਿਖੇ ਹੋਈ | ਇਸ ਦੌਰਾਨ ਨਗਰ ਪੰਚਾਇਤ ਬਣਨ ਤੋਂ ਪਿੰਡ ਵਾਸੀਆਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਪੰਜਾਬੀ ਵਿਰੋਧੀ ਰਵੱਈਏ ਨੂੰ ਬਰਦਾਸ਼ਤ ਨਹੀਂ ਕਰਾਂਗੇ-ਲੱਖਾ ਸਿਧਾਣਾ

ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਕਰਤਾ ਧਰਤਾ ਲੱਖਾ ਸਿਧਾਣਾ ਨੇ ਸਪੱਸ਼ਟ ਕਿਹਾ ਹੈ ਕਿ ਨਿੱਜੀ ਸਕੂਲਾਂ ਦੇ ਪੰਜਾਬੀ ਵਿਰੋਧੀ ਰਵੱਈਏ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਥੇ ਜ਼ਿਲ੍ਹਾ ...

ਪੂਰੀ ਖ਼ਬਰ »

ਗਲੋਬਲ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਕੈਂਪ 'ਚ 76 ਯੂਨਿਟ ਖ਼ੂਨ ਦਾਨ

ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਲੋਬਲ ਵੈੱਲਫੇਅਰ ਸੁਸਾਇਟੀ (ਰਜਿ:) ਬਠਿੰਡਾ ਵਲੋਂ ਸਥਾਨਕ ਸਹਿਬਜਾਦਾ ਜੁਝਾਰ ਸਿੰਘ ਨਗਰ ਵਿਖੇ ਤੀਜਾ ਵਿਸ਼ਾਲ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ 'ਚ ਸੁਸਾਇਟੀ ਦੇ ਅਹੁਦੇਦਾਰ-ਮੈਂਬਰਾਂ ਤੋਂ ਇਲਾਵਾ ਹੋਰ ਦਾਨੀਆਂ ...

ਪੂਰੀ ਖ਼ਬਰ »

ਰਿਫਾਈਨਰੀ ਵਲੋਂ ਦਾ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. 'ਚ ਮੌਕ ਡਰਿੱਲ ਕਰਵਾਈ

ਰਾਮਾਂ ਮੰਡੀ, 18 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਈਨਰੀ ਰੋਡ 'ਤੇ ਸਥਿਤ ਦਾ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ: ਸੁਨੀਲ ਕੁਮਾਰ ਦੀ ਸਰਪ੍ਰਸਤੀ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਦੇ ਫਾਇਰ ਸੇਫ਼ਟੀ ਵਿਭਾਗ ਵਲੋਂ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇ-ਜੇਠੂਕੇ

ਚਾਉਕੇ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਨੇ ਦੱਸਿਆ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਖੇਤੀ ਦੇ ਧੰਦੇ 'ਚ ਕੀਤੀ ਜਾਂਦੀ ਬੇਲੋੜੀ ਦਖ਼ਲ ਅੰਦਾਜ਼ੀ ਦਾ ਖ਼ਮਿਆਜ਼ਾ ...

ਪੂਰੀ ਖ਼ਬਰ »

ਸਵਰਨਕਾਰ ਸੰਘ ਭੁੱਚੋ ਮੰਡੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਭੁੱਚੋ ਮੰਡੀ, 18 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)-ਸਵਰਨਕਾਰ ਸੰਘ ਭੁੱਚੋ ਮੰਡੀ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ ਜਿਸ ਵਿਚ ਸਾਲ 2019-20 ਦੇ ਅਹੁਦੇਦਾਰਾਂ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ | ਮੀਟਿੰਗ ਦੀ ਪ੍ਰਧਾਨ ਸੰਘ ਪ੍ਰਧਾਨ ਪਰਮਿੰਦਰ ਸਿੰਘ ਜੌੜਾ ਨੇ ਕੀਤੀ | ਇਸ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੇਂਦਰ ਮਹਿਰਾਜ ਨੇ 65 ਸਕੂਲੀ ਬੱਚਿਆਂ ਨੂੰ ਬੈਗ ਵੰਡੇ

ਮਹਿਰਾਜ, 18 ਅਪ੍ਰੈਲ (ਸੁਖਪਾਲ ਮਹਿਰਾਜ)-ਪੀ. ਐਨ. ਬੀ. ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਲੋਂ ਕੋਠੇ ਪਿਪਲੀ ਵਿਖੇ ਸਰਕਾਰੀ ਮਿਡਲ ਸਕੂਲ ਦੇ 65 ਬੱਚਿਆਂ ਨੂੰ ਬੈਗ ਵੰਡੇ ਗਏ | ਬੱਚਿਆਂ ਨੂੰ ਸੰਬੋਧਨ ਕਰਦਿਆਂ ਉਕਤ ਕੇਂਦਰ ਦੇ ਡਾਇਰੈਕਟਰ ਹਰਨੇਕ ਸਿੰਘ ਨੇ ਸਕੂਲ ਬੈਗ ਦੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਾਰਜਾਂ ਲਈ ਤਖ਼ਤ ਸਾਹਿਬ ਦੇ ਪੰਜ ਪਿਆਰੇ ਝਾਰਖੰਡ ਲਈ ਰਵਾਨਾ

ਤਲਵੰਡੀ ਸਾਬੋ, 18 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਸਮਾੇ ਤੋਂ ਆਰੰਭੀ ਧਰਮ ਪ੍ਰਚਾਰ ਮੁਹਿੰਮ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸਾਹਿਬ ਦੇ ਪੰਜ ਪਿਆਰੇ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਲਈ ਯੋਗ ਮੁਆਵਜ਼ੇ ਦੀ ਮੰਗ

ਮਾਨਸਾ, 18 ਅਪੈ੍ਰਲ (ਸ. ਰ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ-ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਨਸਾ ਜ਼ਿਲ੍ਹੇ 'ਚ ਪਈ ਬੇਮੌਸਮੀ ਬਾਰਿਸ਼ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਪੱਕ ਚੁੱਕੀ ਕਣਕ, ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਭਾਈ ਸੁਹੇਲ ਸਿੰਘ ਵਿਖੇ ਸਾਲਾਨਾ ਸਮਾਗਮ ਕਰਵਾਇਆ

ਗੋਨਿਆਣਾ, 18 ਅਪ੍ਰੈਲ (ਮਨਦੀਪ ਸਿੰਘ ਮੱਕੜ)-ਸਥਾਨਕ ਗੁਰਦੁਆਰਾ ਸੰਤ ਭਾਈ ਸੁਹੇਲ ਸਿੰਘ ਵਿਖੇ ਮਹੰਤ ਭਾਈ ਕਾਹਨ ਸਿੰਘ ਦੀ ਸਰਪ੍ਰਸਤੀ ਹੇਠ ਤੇ ਮੁੱਖ ਸੇਵਾਦਾਰ ਸੰਤ ਪ੍ਰੀਤਮ ਸਿੰਘ ਦੀ ਅਗਵਾਈ 'ਚ ਸੰਤ ਭਾਈ ਸੁਹੇਲ ਸਿੰਘ ਦੀ ਸਾਲਾਨਾ 70ਵੀਂ ਬਰਸੀ ਦੇ ਸਬੰਧ 'ਚ ਸਮਾਗਮ ਸਮੂਹ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਸਰਦੂਲਗੜ੍ਹ, 18 ਅਪ੍ਰੈਲ (ਨਿ.ਪ.ਪ)-ਅਕਾਲ ਅਕੈਡਮੀ ਕੋੜੀਵਾੜਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ, ਜਿਸ 'ਚ ਬੱਚਿਆ ਦੇ ਦਾਦਾ-ਦਾਦੀ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਜ ਕੇ ਬੁਲਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ | ਇਸ ਦੌਰਾਨ ਬੱਚਿਆਂ ਨੇ ਸ਼ਬਦ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਵਿਖੇ 52ਵੀਂ ਸਾਲਾਨਾ ਅਥਲੈਟਿਕ ਸਮਾਪਤ

ਤਲਵੰਡੀ ਸਾਬੋ, 18 ਅਪ੍ਰੈਲ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਲਵੰਡੀ ਸਾਬੋ ਵਿਖੇ ਸਥਿਤ ਰੀਜ਼ਨਲ ਸੈਂਟਰ ਗੁਰੂ ਕਾਸ਼ੀ ਕਾਲਜ ਵਿਖੇ 52ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪ੍ਰੋ: ਜੇ. ਐੱਸ ਗਰੇਵਾਲ ਨੇ ...

ਪੂਰੀ ਖ਼ਬਰ »

ਮੌਸਮ ਠੀਕ ਹੋਣ 'ਤੇ ਕਣਕ ਦੀ ਹੱਥੀਂ ਵਾਢੀ ਮੁੜ ਸ਼ੁਰੂ

ਜੋਗਾ, 18 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਬੀਤੇ ਦੋ ਦਿਨਾਂ ਤੋਂ ਹੋਈ ਬਾਰਿਸ਼ ਤੇ ਗੜੇਮਾਰੀ ਤੋਂ ਬਾਅਦ ਮੌਸਮ ਦੀ ਥੋੜੀ ਤਬਦੀਲੀ 'ਤੇ ਇਲਾਕੇ 'ਚ ਕਿਸਾਨਾਂ ਨੇ ਹੱਥੀਂ ਵਾਢੀ ਸ਼ੁਰੂ ਕਰ ਦਿੱਤੀ ਹੈ | ਪਿੰਡ ਅਕਲੀਆ ਵਿਖੇ ਕਣਕ ਦੀ ਵਾਢੀ ਕਰਦੇ ਮਜ਼ਦੂਰ ਅਮਰ ਸਿੰਘ, ਮੇਵਾ ...

ਪੂਰੀ ਖ਼ਬਰ »

ਗੋਨਿਆਣਾ ਦੇ ਸਰਕਾਰੀ ਹਸਪਤਾਲ ਦੀ ਐਾਬੂਲੈਂਸ ਮਰੀਜ਼ਾਂ ਦੀ ਥਾਂ ਢੋਂਦੀ ਹੈ ਹੋਰ ਸਾਮਾਨ

ਗੋਨਿਆਣਾ, 18 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੋਨਿਆਣਾ ਦਾ ਸਰਕਾਰੀ ਹਸਪਤਾਲ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮਨ-ਮਰਜ਼ੀਆਂ ਤੇ ਘਟੀਆ ਪ੍ਰਬੰਧਾਂ ਕਾਰਨ ਚਰਚਾ ਦਾ ਵਿਸ਼ਾ ਬਣਦਾ ਆ ਰਿਹਾ ਹੈ | ਅਜਿਹਾ ਹੀ ਇਕ ਮਾਮਲਾ ਅੱਜ ਦੇਖਣ ਨੂੰ ਸਾਹਮਣੇ ਆਇਆ ਕਿ ਸਰਕਾਰੀ ਹਸਤਾਲ ...

ਪੂਰੀ ਖ਼ਬਰ »

ਵੱਧ ਨਮੀ ਵਾਲੀ ਕਣਕ ਦੀ ਖ਼ਰੀਦ ਨਾ ਕਰਨਾ ਸਰਕਾਰ ਲਈ ਬਣ ਸਕਦੈ ਵੱਡੀ ਮੁਸ਼ਕਿਲ

ਬੁਢਲਾਡਾ, 18 ਅਪ੍ਰੈਲ (ਸਵਰਨ ਸਿੰਘ ਰਾਹੀ)-ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਮੌਸਮ ਦੇ ਚੱਲਦਿਆਂ ਕਣਕ ਦੀ ਨਮੀ ਵਧਣ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਜਿਨਸ ਵੇਚਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵਲੋਂ ਜਾਰੀ ਹੁਕਮਾਂ ...

ਪੂਰੀ ਖ਼ਬਰ »

ਉੱਭਾ ਤੇ ਬੁਰਜ ਢਿੱਲਵਾਂ 'ਚ ਕਾਮਰੇਡ ਭਗਵੰਤ ਸਿੰਘ ਵਲੋਂ ਚੋਣ ਪ੍ਰਚਾਰ

ਜੋਗਾ, 18 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਲੋਕ ਸਭਾ ਹਲਕਾ ਬਠਿੰਡਾ ਤੋਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਉਮੀਦਵਾਰ ਭਗਵੰਤ ਸਿੰਘ ਸਮਾਉਂ ਨੇ ਪਿੰਡ ਉੱਭਾ ਤੇ ਬੁਰਜ ਢਿੱਲਵਾਂ ਵਿਖੇ ਚੋਣ ਪ੍ਰਚਾਰ ਕੀਤਾ | ਪੰਜਾਬ ਕਿਸਾਨ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਬੁਢਲਾਡਾ, 18 ਅਪ੍ਰੈਲ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਹਲਕਾ ਬੁਢਲਾਡਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ 'ਚ ਲੋਕ ਸਭਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਬੀਬੀ ਬਲਜਿੰਦਰ ਕੌਰ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ' ਜ਼ੋਨ 'ਏ' 'ਚ ਬਠਿੰਡਾ ਦੀ ਗੁਰਦਾਸਪੁਰ 'ਤੇ ਜਿੱਤ

ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ (ਅੰਡਰ-19) ਦੇ ਜ਼ੋਨ 'ਏ' 'ਚ ਮੇਜ਼ਬਾਨ ਬਠਿੰਡਾ ਦੀ ਟੀਮ ਨੇ ਗੁਰਦਾਸਪੁਰ ਟੀਮ 'ਤੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ | ਇਸ ਜਿੱਤ ਨਾਲ ਬਠਿੰਡਾ ਨੂੰ 6 ਅੰਕ ਮਿਲੇ ਹਨ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦਾ 125ਵਾਂ ਸਥਾਪਨਾ ਦਿਵਸ ਯਾਦਗਾਰੀ ਹੋ ਨਿੱਬੜਿਆ

ਮਹਿਰਾਜ, 18 ਅਪ੍ਰੈਲ (ਸੁਖਪਾਲ ਮਹਿਰਾਜ)- ਪੰਜਾਬ ਨੈਸ਼ਨਲ ਬੈਂਕ ਦਾ 125ਵਾਂ ਸਥਾਪਨਾ ਦਿਵਸ, ਪੀ.ਐਨ.ਬੀ. ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਹਰਨੇਕ ਸਿੰਘ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਯਾਦਗਾਰੀ ਹੋ ਨਿੱਬੜਿਆ | ਉਕਤ ਕੇਂਦਰ ਦੇ ਸਾਬਕਾ ...

ਪੂਰੀ ਖ਼ਬਰ »

25 ਲੀਟਰ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ) -ਥਾਣਾ ਲੱਖੇਵਾਲੀ ਪੁਲਿਸ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਭਾਗਸਰ ਤੋਂ 25 ਲੀਟਰ ਲਾਹਣ ਬਰਾਮਦ ਕੀਤੀ ਹੈ | ਜਦੋਂ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਲੱਖੇਵਾਲੀ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਮੁਖ਼ਬਰੀ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਅਮਲ ਸਬੰਧੀ ਜਾਣੰੂ ਕਰਵਾਇਆ

ਫ਼ਰੀਦਕੋੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਲੋੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋੋਣ ਅਮਲ ਦੀ ਪ੍ਰਕਿਰਿਆ, ਆਈ.ਟੀ. ਐਪਲੀਕੇਸ਼ਨ, ਨਾਮਜ਼ਦਗੀ ਪੱਤਰ ਭਰਨ, ਆਦਿ ਵੱਖ ਵੱਖ ਵਿਸ਼ਿਆ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੈਡੀਕਲ ਕੈਂਪ

ਲੰਬੀ, 18 ਅਪ੍ਰੈਲ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ 1 ਕਾਬੂ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਕਾਬੂ ਕੀਤਾ ਹੈ, ਜਿਸ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਿਟੀ ਦੇ ਹਵਾਲਦਾਰ ਸੁਖਦਿਆਲ ਸਿੰਘ ਗਸ਼ਤ 'ਤੇ ਸੀ ਜਿਨ੍ਹਾਂ ਨੇ ਮੁਖ਼ਬਰ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਪਿੰਡਾਂ ਵਿਚ ਪਹਿਰਾ ਲਾਉਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਇਕ ਹੁਕਮ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹੱਦਾਂ ਅੰਦਰ 'ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918' ਦੀ ਧਾਰਾ 3 ਅਤੇ ਫ਼ੌਜਦਾਰੀ ਸੰਘਤਾ 1973 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX