ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  49 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 3 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 minute ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  36 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  55 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਖੰਨਾ / ਸਮਰਾਲਾ

ਡੇਹਲੋਂ ਨੇੜੇ ਮਿੰਨੀ ਬੱਸ ਤੇ ਕਾਰ ਦੀ ਟੱਕਰ 'ਚ ਇਕ ਮੌਤ, 25 ਜ਼ਖ਼ਮੀ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਕਸਬਾ ਡੇਹਲੋਂ ਤੋਂ ਸਾਹਨੇਵਾਲ ਸੜਕ 'ਤੇ ਖ਼ਾਨਪੁਰ ਨਹਿਰ ਪੁਲ ਨਜ਼ਦੀਕ ਅੱਜ ਸ਼ਾਮ ਕਰੀਬ ਪੌਣੇ ਪੰਜ ਵਜੇ ਇਕ ਮਿੰਨੀ ਬੱਸ ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿੱਚ ਮਿੰਨੀ ਬੱਸ ਪਲਟ ਗਈ, ਜਿਸ ਵਿਚ ਸਵਾਰ 25 ਤੋਂ ਵੱਧ ਸਵਾਰੀਆਂ ਦੇ ਸੱਟਾ ਲੱਗੀਆਂ , ਜਦਕਿ ਇਕ ਸਵਾਰੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ¢ ਜਾਣਕਾਰੀ ਅਨੁਸਾਰ ਕਿ ਮਿੰਨੀ ਬੱਸ ਨੰਬਰ ਪੀ.ਬੀ. 13ਏ. 9857 ਡੇਹਲੋਂ ਤੋਂ ਸਾਹਨੇਵਾਲ ਜਾ ਰਹੀ ਸੀ, ਜਦ ਬੱਸ ਖ਼ਾਨਪੁਰ ਨਹਿਰ ਪੁਲ ਲੰਘੀ ਤਾਂ ਸਾਹਮਣੇ ਤੋਂ ਆ ਰਹੀ ਵਰਨਾਂ ਕਾਰ ਨੰਬਰ ਪੀ.ਬੀ. 10 ਡੀ.ਐੱਚ. 4777 ਸਿੱਧੀ ਬੱਸ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ | ਦੇਖਣ ਵਾਲਿਆਂ ਨੇ ਦੱਸਿਆਂ ਕਿ ਤੇਜ਼ ਰਫ਼ਤਾਰ ਕਾਰ ਐਨੀ ਜ਼ਬਰਦਸਤ ਬੱਸ ਵਿਚ ਲੱਗੀ ਕਿ ਬੱਸ ਦਾ ਪਿਛਲਾ ਟਾਇਰਾਂ ਵਾਲਾ ਹਿੱਸਾ ਟੁੱਟ ਗਿਆ ਤੇ ਬੱਸ ਪਲਟ ਗਈ, ਜਦਕਿ ਹਾਦਸਾ ਵਾਪਰਦਿਆਂ ਹੀ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋਏ ਦੱਸੇ ਜਾ ਰਹੇ ਹਨ¢ ਸਿਵਲ ਹਸਪਤਾਲ ਡੇਹਲੋਂ ਵਿਖੇ ਬੱਸ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੰਡਕਟਰ ਸਮੇਤ ਸਵਾ 4 ਵਜੇ ਡੇਹਲੋਂ ਤੋਂ ਸਾਹਨੇਵਾਲ ਨੰੂ ਰਵਾਨਾ ਹੋਇਆ ਤੇ ਬੱਸ ਵਿਚ ਕਰੀਬ 24-25 ਸਵਾਰੀਆਂ ਸਨ | ਡੇਹਲੋਂ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਬਣਦੀ ਕਾਰਵਾਈ ਅਰੰਭੀ | ਮਿ੍ਤਕ ਦੀ ਪਛਾਣ ਸੰਤੋਖ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਸੀਲੋਂ ਕਲਾਂ ਵਜੋਂ ਹੋਈ ਹੈ | ਸਿਵਲ ਹਸਪਤਾਲ ਡੇਹਲੋਂ ਵਿਖੇ ਬੱਸ ਡਰਾਈਵਰ ਗੁਰਪ੍ਰੀਤ ਸਿੰਘ, ਰਾਹੁਲ ਪੁੱਤਰ ਪ੍ਰਵੀਨ, ਮਨੀਸ਼ ਪੁੱਤਰ ਪ੍ਰਮੋਦ ਅਤੇ ਗੁਰਮੇਲ ਸਿੰਘ ਵਾਸੀ ਘਵੱਦੀ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ ਬਾਕੀ ਗੰਭੀਰ 22 ਜ਼ਖ਼ਮੀਆਂ ਨੂੰ ਲੁਧਿਆਣਾ ਦੇ ਹਸਪਤਾਲ ਇਲਾਜ ਲਈ ਭੇਜ ਦਿੱਤਾ ਗਿਆ ਹੈ |

ਰੋਡ ਰੋਲਰ ਟਕਰਾਉਣ ਕਾਰਨ ਸਕੂਲ ਦੀ ਕੰਧ ਡਿਗੀ

ਸਮਰਾਲਾ, 18 ਅਪ੍ਰੈਲ (ਬਲਜੀਤ ਸਿੰਘ ਬਘੌਰ) - ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਘੁਲਾਲ ਦੇ ਸਰਕਾਰੀ ਸਕੂਲ ਦੀ ਕੰਧ ਰੋਡ ਰੋਲਰ ਟਕਰਾਉਣ ਕਾਰਨ ਡਿਗ ਗਈ ਤੇ ਸਕੂਲੀ ਵਿਚ ਪੜ੍ਹ ਰਹੇ ਬੱਚਿਆਂ ਦਾ ਵਾਲ-ਵਾਲ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਜਿਸ ਸਮੇਂ ਰੋਡ ਰੋਲਰ ਕੰਧ ਨਾਲ ...

ਪੂਰੀ ਖ਼ਬਰ »

ਸਮਰਾਲਾ ਵਿਖੇ ਮੈਗਾ ਐਜੂਕੇਸ਼ਨ ਸੈਮੀਨਾਰ ਕੱਲ੍ਹ

ਸਮਰਾਲਾ, 18 ਅਪ੍ਰੈਲ (ਸੁਰਜੀਤ) - ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਸਿੱਖਿਅਤ ਕਰਨ ਦੇ ਮੰਤਵ ਲਈ ਮੁਫ਼ਤ ਮੈਗਾ ਐਜੂਕੇਸ਼ਨ ਸੈਮੀਨਾਰ 20 ਅਪ੍ਰੈਲ ਨੂੰ ਖੰਨਾ ਰੋਡ ਤੇ ਸੰਘੂ ਬੈਂਕੁਟ ਹਾਲ ਵਿਖੇ ਸਵੇਰੇ 10 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਾਜਸਥਾਨੀ ਕਾਲੋਨੀ 'ਚ ਗਰੀਬ ਲੋਕਾਂ ਨੂੰ ਆਏ ਹਨ ਹਜ਼ਾਰਾਂ ਰੁਪਏ ਦੇ ਬਿੱਲ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਬਸਤੀ ਰਾਜਸਥਾਨੀ ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਸਾਡੇ ਇਕ ਇਕ ਲਾਟੂ ਬਲਦਾ ਹੈ, ਪਰ ਬਿਜਲੀ ਦੇ ਬਿੱਲ ਹਜ਼ਾਰਾਂ ਰੁਪਏ ਦੇ ਆਉਂਦੇ ਹਨ, ਅਸੀਂ ਕਿੱਥੋਂ ਭਰੀਏ | ਇਹ ਗੱਲ ਅੱਜ ਰੇਲਵੇ ਲਾਈਨ ਪਾਰ ਇਲਾਕੇ ਦੇ ਆਜ਼ਾਦ ਨਗਰ ...

ਪੂਰੀ ਖ਼ਬਰ »

ਜਗਜੀਤ ਦੌਲਤਪੁਰ ਤੇ ਜਗਦੀਪ ਲਹਿਲ ਦਾ ਸਨਮਾਨ

ਮਲੌਦ, 18 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਮਾਲਵਾ ਜ਼ੋਨ 3 ਤੋਂ ਨਵਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਅਤੇ ਮੁੱਖ ਬੁਲਾਰੇ ਜਗਦੀਪ ਸਿੰਘ ਲਹਿਲ ਦਾ ਮਾਲਵਾ ਜ਼ੋਨ 3 ਦੇ ਪ੍ਰਧਾਨ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਮਜ਼ਦੂਰਾਂ ਵਲੋਂ ਕਾਂਗਰਸੀ ਉਮੀਦਵਾਰ ਦੇ ਬਾਈਕਾਟ ਦਾ ਐਲਾਨ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਅਨਾਜ ਮੰਡੀ ਵਿਚ ਫੂਡ ਗਰੇਨ ਐਾਡ ਅਲਾਇਡ ਵਰਕਰ ਯੂਨੀਅਨ ਖੰਨਾ ਦੇ ਪੱਲੇਦਾਰ ਮਜ਼ਦੂਰਾਂ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਤਾਰਾ ਸਿੰਘ ਕੌੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਅਤੇ ਕਾਂਗਰਸ ...

ਪੂਰੀ ਖ਼ਬਰ »

ਏਜੰਸੀਆਂ ਵਲੋਂ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ

ਮਾਛੀਵਾੜਾ ਸਾਹਿਬ, 18 ਅਪ੍ਰੈਲ (ਸੁਖਵੰਤ ਸਿੰਘ ਗਿੱਲ) - ਕੱਲ੍ਹ ਹੋਈ ਬਰਸਾਤ ਕਾਰਨ ਇਲਾਕੇ ਵਿਚ ਅੱਜ ਕਣਕ ਦੀ ਵਢਾਈ ਤੇ ਕਢਾਈ ਦਾ ਕੰਮ ਮੁਕੰਮਲ ਬੰਦ ਰਿਹਾ, ਪਰ ਬਰਸਾਤ ਤੋਂ ਪਹਿਲਾਂ ਕੱਢੀ ਗਈ ਕਣਕ ਦੀ ਆਨਾਜ ਮੰਡੀ ਮਾਛੀਵਾੜਾ ਵਿਖੇ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ ...

ਪੂਰੀ ਖ਼ਬਰ »

ਦੋਰਾਹਾ ਲਾਗੇ 15 ਲੱਖ ਰੁਪਏ ਲੱਟਣ ਦੇ ਮਾਮਲੇ 'ਚ ਦੋਰਾਹਾ ਪੁਲਿਸ ਵਲੋਂ ਜਾਂਚ ਸ਼ੁਰੂ

ਦੋਰਾਹਾ, 18 ਅਪ੍ਰੈਲ (ਮਨਜੀਤ ਸਿੰਘ ਗਿੱਲ)-ਅੱਜ ਦੋਰਾਹਾ ਇਲਾਕੇ ਵਿਚ ਉਦੋਂ ਸਨਸਨੀ ਫ਼ੈਲ ਗਈ, ਜਦ ਦੋਰਾਹਾ ਲਾਗੇ ਦੱਖਣੀ ਬਾਈਪਾਸ 'ਤੇ ਐਕਟਿਵਾ ਸਵਾਰ ਇਕ ਨੌਜਵਾਨ ਕੋਲੋਂ 15 ਲੱਖ ਰੁਪਏ ਦੀ ਨਕਦੀ ਲੁੱਟੇ ਜਾਣ ਦੀ ਖ਼ਬਰ ਦੀ ਚਰਚਾ ਹੋਈ | ਘਟਨਾ ਵਾਲੀ ਥਾਂ 'ਤੇ ਸਤਨਾਮ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਦੋ ਸਕੇ ਭਰਾਵਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਮਾਛੀਵਾੜਾ ਸਾਹਿਬ, 18 ਅਪ੍ਰੈਲ (ਸੁਖਵੰਤ ਸਿੰਘ ਗਿੱਲ) - ਪਿੰਡ ਚੱਕਲੀ ਮੰਗਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਨੂੰ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਦਿਆਂ ਹੋਇਆ ਮਾਛੀਵਾੜਾ ਪੁਲਿਸ ਨੇ 2 ਸਕੇ ਭਰਾਵਾਂ ਿਖ਼ਲਾਫ਼ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਲਹਿਰਾ ਵਿਖੇ ਇਕੱਤਰਤਾ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਪਿੰਡ ਲਹਿਰਾ ਵਿਖੇ ਅਕਾਲੀ ਸਮਰਥਕਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਸੀਨੀਅਰ ਅਕਾਲੀ ਆਗੂ ਗੁਰਜੀਤ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਜੋਧਾਂ, 18 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ) - ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ.) ਦੇ ਸਾਂਝੇ ਉਮੀਦਵਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਜੋਧਾਂ ਇਲਾਕੇ ਦੇ ਖੰਡੂਰ, ਸਹੌਲੀ, ਗੁੱਜਰਵਾਲ, ਲਤਾਲਾ ਆਦਿ ...

ਪੂਰੀ ਖ਼ਬਰ »

ਇੰਜੀ: ਗਿਆਸਪੁਰਾ ਵਲੋਂ ਸਰਕਲ ਮਲੌਦ ਦੇ 15 ਪਿੰਡਾਂ ਦਾ ਦੌਰਾ

ਮਲੌਦ, 18 ਅਪੈ੍ਰਲ (ਸਹਾਰਨ ਮਾਜਰਾ)- ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੀ. ਡੀ. ਏ. ਉਮੀਦਵਾਰ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਕਲ ਮਲੌਦ ਦੇ ਰਾਮਗੜ੍ਹ ਸਰਦਾਰਾਂ, ਟਿੰਬਰਵਾਲ, ਜੋਗੀਮਾਜਰਾ, ਸੋਹੀਆਂ, ਸੇਖਾ, ਬੁਰਕੜਾ, ਉੱਚੀ ਦੌਦ, ਸ਼ੀਹਾਂ ਦੌਦ, ਮਾਲੌ ਦੌਦ, ਉਕਸੀ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਵਲੋਂ ਕੁਹਾੜਾ ਵਿਖੇ ਚੋਣ ਮੀਟਿੰਗ

ਕੁਹਾੜਾ, 18 ਅਪ੍ਰੈਲ (ਤੇਲੂ ਰਾਮ ਕੁਹਾੜਾ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਬਰਵਾਲਾ, ਭੈਰੋਮੁੰਨਾਂ, ਜੰਡਿਆਲੀ, ਰਾਮਗੜ੍ਹ, ਭਾਗਪੁਰ, ਲੱਖੋਵਾਲ, ...

ਪੂਰੀ ਖ਼ਬਰ »

ਮਿਹਰਬਾਨ ਦੀ ਅਗਵਾਈ 'ਚ ਅਕਾਲੀ ਵਰਕਰਾਂ ਦਾ ਇਕੱਠ

ਦੋਰਾਹਾ, 18 ਅਪੈ੍ਰਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ 'ਚ ਦੋਰਾਹਾ ਦੀ ਅਨਾਜ ਮੰਡੀ 'ਚ ਅਕਾਲੀ ਵਰਕਰਾਂ ਨਾਲ ਬੁਲਾਈ ਮੀਟਿੰਗ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਬਿਲਕੁਲ ਉਲੰਘਣਾ ਨਹੀਂ ਕੀਤੀ-ਸਰਪੰਚ ਜਰਗ

ਜੌੜੇਪੁਲ ਜਰਗ, 18 ਅਪ੍ਰੈਲ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਸਰਪੰਚ ਜਸਪ੍ਰੀਤ ਸਿੰਘ ਸੋਨੀ ਨੇ ਲਿਖਤੀ ਤੌਰ 'ਤੇ ਦੱਸਿਆ ਕਿ ਮੈਂ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਅਤੇ ਨਾ ਹੀ ਕੋਈ ਅਜਿਹੇ ਬਿਆਨ ਦਿੱਤਾ ਹੈ, ਜਿਸ ਨਾਲ ਇਹ ਸਿੱਧ ਕੀਤਾ ਜਾ ਸਕੇ ਕਿ ਨਗਰ ਪੰਚਾਇਤ ...

ਪੂਰੀ ਖ਼ਬਰ »

ਜਥੇ: ਤਲਵੰਡੀ ਦੀ ਅਗਵਾਈ ਵਿਚ ਅਕਾਲੀਆਂ ਦੀ ਮੀਟਿੰਗ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਆਗਾਮੀ ਲੋਕ ਸਭਾ ਚੋਣਾ ਨੂੰ ਮੱਦੇਨਜਰ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਖੰਨਾ ਹਲਕਾ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਵਿਚ ਲੋਕ ਸਭਾ ਚੋਣਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਵਰਮਾ ਭਾਜਪਾ ਯੁਵਾ ਮੋਰਚਾ ਖੰਨਾ ਦੇ ਜਨਰਲ ਸਕੱਤਰ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਯੁਵਾ ਭਾਜਪਾ ਮੋਰਚਾ ਖੰਨਾ ਮੰਡਲ ਦੀ ਇਕ ਮੀਟਿੰਗ ਨਿਪੰੁਨ ਮਿੱਤਲ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਖੰਨਾ ਮੰਡਲ ਪ੍ਰਧਾਨ ਦਿਨੇਸ਼ ਵਿਜ, ਜ਼ਿਲ੍ਹਾ ਸਕੱਤਰ ਰਾਜ ਕੁਮਾਰ ਮੈਨਰੋ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਦਾ ਸਮਰਥਕਾਂ ਵਲੋਂ ਸਨਮਾਨ

ਮਲੌਦ, 18 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਟਿਕਟ ਮਿਲਣ 'ਤੇ ਸਰਕਲ ਮਲੌਦ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਉਮੀਦਵਾਰ ਬਿੱਟੂ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਅੱਜ ਵੱਖ-ਵੱਖ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਸ਼ਰੀਂਹ ਵਿਖੇ ਕਾਂਗਰਸ ਮੀਟਿੰਗ ਦੌਰਾਨ ਪੰਜਾਬ ...

ਪੂਰੀ ਖ਼ਬਰ »

ਬੈਂਸ ਭਰਾ ਦੱਸਣ ਕਿ ਉਨ੍ਹਾਂ ਹਲਕੇ ਦੇ ਵਿਕਾਸ ਲਈ ਕੀ ਕੀਤਾ-ਬਿੱਟੂ

ਲੁਧਿਆਣਾ, 18 ਅਪ੍ਰੈਲ (ਕਵਿਤਾ ਖੁੱਲਰ)-ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਬੈਂਸਾਂ ਦਾ ਗੜ੍ਹ ਮੰਨੇ ਜਾਂਦੇ ਹਲਕਾ ਆਤਮ ਨਗਰ ਵਿਖੇ ਕਾਂਗਰਸੀ ਆਗੂ ਨਿਰਮਲ ਕੈੜਾ ਤੇ ਕੁਲਵੰਤ ਸਿੰਘ ਸਿੱਧੂ ਵਲੋਂ ਰੱਖੀਆਂ ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ ਨਾਮਧਾਰੀ ਸਤਿਗੁਰੂ ਜਗਜੀਤ ਸਿੰਘ ਯਾਦਗਾਰੀ ਖੇਡ ਮੇਲਾ ਸਮਾਪਤ

ਕੁਹਾੜਾ, 18 ਅਪ੍ਰੈਲ (ਤੇਲੂ ਰਾਮ ਕੁਹਾੜਾ) - ਭੈਣੀ ਸਾਹਿਬ ਵਿਖੇ ਐੱਸ. ਜੀ. ਐੱਸ. ਵੈੱਲਫੇਅਰ ਸੁਸਾਇਟੀ ਭੈਣੀ ਸਾਹਿਬ ਵਲੋਂ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਖੇਡ ਮੇਲਾ ਸਮਾਪਤ ਹੋ ਗਿਆ¢ ਵਾਲੀਬਾਲ ਮੁਕਾਬਲਿਆਂ ਵਿਚੋਂ ਗੰਡੂਆਂ ਦੀ ਟੀਮ ਪਹਿਲੇ ਸਥਾਨ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਮਲੌਦ, 18 ਅਪੈ੍ਰਲ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਰਾਜਸੀ ਖੇਤਰ ਵਿਚ ਨਾਂਅ ਕਮਾਉਣ ਵਾਲੇ ਪਰਿਵਾਰ ਜੈਲਦਾਰ ਹਰਜਿੰਦਰ ਸਿੰਘ ਬੇਰ ਕਲਾਂ ਦੇ ਗ੍ਰਹਿ ਵਿਖੇ ਧਾਰਮਿਕ ਤੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੱਛਮੀ ਦੇ ਮਾਡਲ ਗ੍ਰਾਮ ਦੇ ਲੋਕਾਂ ਵਲੋਂ ਬੈਂਸ ਨੂੰ ਸਮਰਥਨ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਮਾਡਲ ਗ੍ਰਾਮ ਵਿਖੇ ਇਲਾਕੇ ਦੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਪ੍ਰਧਾਨ ਗੁਰਕਰਨ ਸਿੰਘ ਟਿੰਨਾ ...

ਪੂਰੀ ਖ਼ਬਰ »

ਹਰਮਨਦੀਪ ਚੁੰਨ੍ਹੀ ਮਾਜਰਾ ਐਸ.ਓ.ਆਈ. ਦੇ ਹਲਕਾ ਇੰਚਾਰਜ ਤੇ ਜਰਨਲ ਸਕੱਤਰ ਨਿਯੁਕਤ

ਚੁੰਨ੍ਹੀ, 18 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਐਸ. ਓ. ਆਈ. (ਸਟੂਡੈਂਟਸ ਆਰਗਨਾਈਜ਼ੇਸ਼ਨ ਆਫ਼ ਇੰਡੀਆ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਮੈਂ ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਲਈ ਪ੍ਰਚਾਰ ਦੀ ਅਪੀਲ ਕਰਾਂਗੀ-ਬੀਬੀ ਦੂਲੋ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਆਹੂਜਾ)-ਕਾਂਗਰਸ ਪਾਰਟੀ ਵਲੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਪਤਨੀ ਬੀਬੀ ਹਰਬੰਸ ਕੌਰ ਦੂਲੋਂ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਆਪ ਦੇ ਹਲਕਾ ਇੰਚਾਰਜ ਰਸ਼ਪਿੰਦਰ ਸਿੰਘ ਦੇ ਦਫ਼ਤਰ ਪੁੱਜੇ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜੂ ਖੰਨਾ ਨੇ ਯੂਥ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਅਮਲੋਹ, 18 ਅਪੈ੍ਰਲ (ਕੁਲਦੀਪ ਸ਼ਾਰਦਾ)-ਯੂਥ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦਾ ਇਕ ਅਜਿਹਾ ਅਹਿਮ ਅੰਗ ਹੈ ਜੋ ਆਉਣ ਵਾਲੇ ਸਮੇਂ 'ਚ ਪਾਰਟੀ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ | ਜਿਸ ਕਾਰਨ ਯੂਥ ਅਕਾਲੀ ਦਲ ਦੇ ਨੌਜਵਾਨ ਲੋਕ ਸਭਾ ਚੋਣਾਂ ਵਿਚ 13 ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਚੀਮਾ ਨੇ ਮੰਤਰੀ ਦੇ ਭਰੋਸੇ 'ਤੇ ਹੜਤਾਲ ਦਾ ਸੱਦਾ ਵਾਪਸ ਲਿਆ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੇ ਐਸੋਸੀਏਸ਼ਨ ਦੇ ਵਫ਼ਦ ਦੀ ਇਕ ਮੀਟਿੰਗ ਖ਼ੁਰਾਕ ਮੰਤਰੀ ਭਾਰਤ ਭੂਸ਼ਨ ਆਸ਼ੂ ਨਾਲ ਹੋਈ ਹੈ, ਜਿਸ ਵਿਚ ਕਿਸਾਨਾਂ ਦੀ ਫਸਲ ਦੀ ਅਦਾਇਗੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖੰਨਾ ਨੂੰ ਰੀਜਨ 'ਚੋਂ ਪਹਿਲਾ ਇਨਾਮ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਲਾਇਨਜ਼ ਕਲੱਬ ਰੀਜ਼ਨ 12 ਦੀ ਮੀਟਿੰਗ ਨਾਭਾ ਵਿਚ ਹੋਈ ਮੀਟਿੰਗ ਵਿਚ ਲਾਇਨਜ਼ ਕਲੱਬ ਖੰਨਾ ਗਰੇਟਰ ਖੰਨਾ ਨੂੰ ਕੈਟਾਗਰੀ ਸੀ ਦਾ ਪਹਿਲਾ ਇਨਾਮ ਮਿਲਿਆ ਹੈ | ਕਲੱਬ ਵਲੋਂ ਖੰਨਾ ਵਿਚ ਲੋਕ ਭਲਾਈ ਦੇ ਕਈ ਪੱਕੇ ਪ੍ਰਾਜੈਕਟ ਚਲਾਏ ਜਾ ...

ਪੂਰੀ ਖ਼ਬਰ »

ਸੂਬਾ ਪੱਧਰੀ ਸਬ-ਜੂਨੀਅਰ ਮੁਕਾਬਲਿਆਂ ਲਈ ਲੁਧਿਆਣਾ ਦੇ ਖਿਡਾਰੀਆਂ ਦੀ ਚੋਣ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਪੰਜਾਬ ਪੱਧਰ ਦੇ ਸਬ ਜੂਨੀਅਰ ਜਿਮਨਾਸਟਿਕ ਮੁਕਾਬਲਿਆਂ ਲਈ ਪੰਜਾਬ ਸਪੋਰਟਸ ਵਿਭਾਗ ਵਲੋਂ ਚੱਲ ਰਹੇ ਜਿਮਨਾਸਟਿਕ ਟਰਾਇਲਾਂ ਦੌਰਾਨ ਅੰਡਰ-10, ਅੰਡਰ-12 ਅਤੇ ਅੰਡਰ-14 ਉਮਰ ਵਰਗ ਦੇ ਖਿਡਾਰੀਆਂ ਦੀ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਗਿਆਸਪੁਰਾ ਦੇ ਹੱਕ 'ਚ ਚੋਣ ਮੀਟਿੰਗ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ. ਉਮੀਦਵਾਰ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਰਕਰਾਂ ਨਾਲ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੀਟਿੰਗ ਕੀਤੀ ਗਈ | ਲੋਕ ਇਨਸਾਫ ...

ਪੂਰੀ ਖ਼ਬਰ »

ਪੰਜਾਬ ਬਟਾਲੀਅਨ ਵਲੋਂ ਗੁਰੂ ਨਾਨਕ ਸਕੂਲ ਦੇ ਕੈਡਿਟਾਂ ਦੀ ਚੋਣ

ਦੋਰਾਹਾ, 18 ਅਪ੍ਰੈਲ (ਜਸਵੀਰ ਝੱਜ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ 16 ਅਪ੍ਰੈਲ ਨੂੰ ਐਨ. ਸੀ. ਸੀ. ਅਫ਼ਸਰ ਤਲਵਿੰਦਰ ਸਿੰਘ ਅਤੇ ਨੇਤਰ ਸਿੰਘ ਦੀ ਮੌਜੂਦਗੀ ਵਿਚ 19 ਪੰਜਾਬ ਬਟਾਲੀਅਨ ਦੇ ਸੂਬੇਦਾਰ ਸੁਰੇਸ਼ ਕੁਮਾਰ ਅਤੇ ਹੌਲਦਾਰ ਸੁਖਵਿੰਦਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਮੌਕੇ ਬੱਚੇ ਸਨਮਾਨਿਤ

ਮਲੌਦ, 18 ਅਪੈ੍ਰਲ (ਸਹਾਰਨ ਮਾਜਰਾ)-ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੁਪਰਡੈਂਟ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਡਾ: ਗੀਤਿਕਾ ਦੀਵਾਨ ਵਲੋਂ ਸਿਹਤ ਸੈਮੀਨਾਰ

ਅਹਿਮਦਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਮਹੋਲੀ) - ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਅਤੇ ਅਧਿਆਪਕਾ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਪ੍ਰੋ. ਸੁਰਿੰਦਰ ਕੌਰ ਢੀਂਡਸਾ ਅਤੇ ਪ੍ਰੋ.ਰਾਜਦੀਪ ਕੌਰ ਜਗੇੜਾ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਐਨ.ਜੇ.ਐਸ.ਏ. ਸਕੂਲ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਖੰਨਾ, 18 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀ.ਸੈ. ਸਕੂਲ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪੰਜਵੀਂ ਜਮਾਤ ਦੀ ਵਿਦਿਆਰਥਣ ਸਿਮਰਬੀਰ ਕੌਰ ਵਲੋਂ ਗਾਏ ਸ਼ਬਦ ਨਾਲ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਲਹਿਰਾ ਸਕੂਲ 'ਚ ਬੱਚਿਆਂ ਨੂੰ ਕਿਤਾਬਾਂ-ਕਾਪੀਆਂ ਵੰਡੀਆਂ

ਡੇਹਲੋਂ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਵਿਖੇ ਬੱਚਿਆਂ ਨੂੰ ਅਵਤਾਰ ਸਿੰਘ ਐਨ. ਆਰ. ਆਈ. ਦੇ ਸਹਿਯੋਗ ਨਾਲ ਗ੍ਰਾਂਮ ਪੰਚਾਇਤ ਵਲੋਂ ਕਾਪੀਆਂ, ਕਿਤਾਬਾਂ ਸਮੇਤ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ¢ ਇਸ ਸਮੇਂ ਸਰਪੰਚ ਗੁਰਜੀਤ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਾਦਲੀ 'ਚ ਵਿਦਾਇਗੀ ਪਾਰਟੀ

ਸਮਰਾਲਾ, 18 ਅਪ੍ਰੈਲ (ਸੁਰਜੀਤ) - ਮਾਲਵਾ ਕਾਲਜ ਬੌਾਦਲੀ ਸਮਰਾਲਾ ਵਿਖੇ ਮੌਜੂਦਾ ਸੈਸ਼ਨ ਦੀ ਸਮਾਪਤੀ ਤੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ¢ ਕਾਲਜ ਪਿ੍ੰਸੀਪਲ ਪਰਮਜੀਤ ਕੌਰ ਸੋਬਤੀ ਨੇ ਕਾਲਜ ਤੋਂ ਵਿਦਾ ਹੋ ਕੇ ਜਾ ਰਹੇ ਵਿਦਿਆਰਥੀਆਂ ਦੇ ਚੰਗੇ ...

ਪੂਰੀ ਖ਼ਬਰ »

ਸੰਤ ਬਲਵੰਤ ਸਿੰਘ ਸਿਹੌੜੇ ਵਾਲਿਆਂ ਦਾ ਜਨਮ ਦਿਵਸ ਮਨਾਇਆ

ਮਲੌਦ, 18 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸੰਤ ਬਾਬਾ ਬਲਵੰਤ ਸਿੰਘ ਸਿਹੌੜੇ ਵਾਲਿਆਂ ਦੇ 81ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਪਿੰਡ ਮਦਨੀਪੁਰ ਵਿਖੇ ਉੱਘੇ ਸਮਾਜ ਸੇਵੀ ਦਿਲਬਾਗ ਸਿੰਘ ਰਜਵਾੜਾ ਤੇ ਬਲਵਿੰਦਰ ਸਿੰਘ ਕੈਨੇਡਾ ਵਲੋਂ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਜੇ.ਈ. ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਕੁਹਾੜਾ, 18 ਅਪ੍ਰੈਲ (ਤੇਲੂ ਰਾਮ ਕੁਹਾੜਾ)-ਪਾਵਰਕਾਮ ਉਪ ਮੰਡਲ ਕੁਹਾੜਾ ਵਿਚ 32 ਸਾਲ ਦੀ ਸੇਵਾ ਨਿਭਾਉਣ ਉਪਰੰਤ ਜੇ.ਈ. ਲਖਵਿੰਦਰ ਸਿੰਘ ਸੇਵਾ-ਮੁਕਤ ਹੋ ਗਏ | ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਬੁਲਾਰਿਆਂ ਵਲੋਂ ਉਨ੍ਹਾਂ ਦੇ ਕੰਮਾਂ ...

ਪੂਰੀ ਖ਼ਬਰ »

ਪਿੰਡ ਗੋਹ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖੰਨਾ, 18 ਅਪ੍ਰੈਲ (ਜੋਗਿੰਦਰ ਸਿੰਘ ਓਬਰਾਏ)-ਅੱਜ ਇਥੋਂ ਦੇ ਨੇੜਲੇ ਪਿੰਡ ਗੋਹ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਡਾ.ਦਿਲਬਾਗ ਸਿੰਘ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠਾਂ ਲਗਾਇਆ ਗਿਆ | ਇਸ ਮੌਕੇ ਡਾ.ਜਸਵੰਤ ਸਿੰਘ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸੇ

ਰਾਏਕੋਟ, 18 ਅਪ੍ਰੈਲ (ਸੁਸ਼ੀਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਵਲੋਂ ਅੱਜ ਰਾਏਕੋਟ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਕੇ ਪਿੰਡ ਬਿੰਜਲ, ਜੱਟਪੁਰਾ, ਅੱਚਰਵਾਲ ਅਤੇ ਫੇਰੂਰਾਂਈ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਗੁਰੂ ਨਾਨਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ

ਰਾਏਕੋਟ, 18 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)- ਸਿੱਖ ਮਿਸ਼ਨਰੀ ਕਾਲਜ ਵਲੋਂ ਸਕੂਲੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ 106 ਵਿਦਿਆਰਥੀਆਂ ਨੇ 12 ਮੈਰਿਟਾਂ ਸਮੇਤ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਪਿਛਲੇ ਸਾਲਾਂ ...

ਪੂਰੀ ਖ਼ਬਰ »

ਗੁਰੂ ਆਸਰਾ ਗਰੁੱਪ ਦੀ ਮੀਟਿੰਗ

ਜਗਰਾਉਂ, 18 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਉਣ ਸਬੰਧੀ ਗੁਰੂ ਆਸਰਾ ਗਰੁੱਪ ਵਲੋਂ ਪ੍ਰਧਾਨ ਪਰਮਵੀਰ ਸਿੰਘ ਮੋਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਭਾਈ ਮੋਤੀ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਨੇ ਸੂਬੇ 'ਚ ਬੇਰੁਜ਼ਗਾਰੀ, ਭਿ੍ਸ਼ਟਾਚਾਰ ਤੇ ਰੇਤ ਮਾਫ਼ੀਆ ਹੀ ਪੈਦਾ ਕੀਤੇ-ਬੈਂਸ, ਚੱਕ

ਚੌਾਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਧੋਥੜ ਵਿਖੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਲੋਕਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਲੋਕ ਇਨਸਾਫ ਪਾਰਟੀ ਦੇ ਹਲਕਾ ਦਾਖਾ ਦੇ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਿੰਡ ਕੁਲਾਰ 'ਚ ਇਯਾਲੀ ਨੇ ਗਰੇਵਾਲ ਦੇ ਹੱਕ 'ਚ ਕੀਤੀ ਮੀਟਿੰਗ

ਚੌਾਕੀਮਾਨ, 18 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਸਾਬਕਾ ਸਰਪੰਚ ਦਲਜੀਤ ਸਿੰਘ ਕੁਲਾਰ ਦੇ ਗ੍ਰਹਿ ਵਿਖੇ ਇਕੱਠੇ ਹੋਏ ਲੋਕਾਂ ਨਾਲ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ...

ਪੂਰੀ ਖ਼ਬਰ »

ਗੁ: ਨਾਨਕਸਰ ਦੀ ਭੰਗ ਹੋ ਰਹੀ ਮਰਿਯਾਦਾ ਹਰ ਹੀਲੇ ਬਹਾਲ ਕਰਵਾਈ ਜਾਵੇਗੀ-ਸੰਗਤ

ਜਗਰਾਉਂ, 18 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਦਰਬਾਰ ਦੀ ਹਦੂਦ ਅੰਦਰ ਪਾਰਕਿੰਗ ਲਈ ਕੀਤੀ ਗਈ ਪੁਟਾਈ, ਖੁੱਲ੍ਹੇ ਵਿਚ ਲਈ ਜਾ ਰਹੀ ਸੋਨੇ ਦੀ ਸੇਵਾ ਅਤੇ ਸਰੋਵਰ 'ਤੇ ਬਣਾਏ ਜਾ ਰਹੇ ਬਰਾਂਡਿਆਂ ਨੂੰ ਲੈ ਕੇ ਚੱਲ ਰਹੇ ਵਿਵਾਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX