ਤਾਜਾ ਖ਼ਬਰਾਂ


ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  4 minutes ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  11 minutes ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  23 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  27 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  51 minutes ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  59 minutes ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 2 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 2 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 2 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 3 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 3 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 3 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 3 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 4 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 5 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 4 hours ago
ਅੱਜ ਦਾ ਵਿਚਾਰ
. . .  about 6 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
...ਤੇ ਹੁਣ ਮੁਕਤਸਰ ਸਾਹਿਬ 'ਚ ਫੜਿਆ ਗਿਆ ਕਿਸੇ ਹੋਰ ਉਮੀਦਵਾਰ ਦੀ ਥਾਂ ਟੈੱਟ ਦਾ ਪੇਪਰ ਦੇ ਰਿਹਾ ਵਿਅਕਤੀ
. . .  1 day ago
ਕਸ਼ਮੀਰ 'ਚ ਇੰਟਰਨੈੱਟ ਨੂੰ ਲੈ ਕੇ ਦਿੱਤੇ ਬਿਆਨ 'ਤੇ ਨੀਤੀ ਆਯੋਗ ਦੇ ਮੈਂਬਰ ਸਾਰਸਵਤ ਨੇ ਦਿੱਤੀ ਸਫ਼ਾਈ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਭਾਰਤ ਨੂੰ ਮਿਲੀ 6ਵੀਂ ਸਫਲਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਬਰਨਾਲਾ

ਪੀਣਯੋਗ ਪਾਣੀ ਨਾ ਮਿਲਣ ਦੀ ਸਮੱਸਿਆ ਸਬੰਧੀ ਡੀ.ਸੀ. ਵਲੋਂ ਫ਼ੌਜੀ ਬਸਤੀ ਦਾ ਦੌਰਾ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਫ਼ੌਜੀ ਬਸਤੀ ਦੀ ਗਲੀ ਨੰਬਰ 4 ਵਿਖੇ ਸਾਫ਼ ਪੀਣ ਯੋਗ ਪਾਣੀ ਨਾ ਮਿਲਣ ਦੀ ਸਮੱਸਿਆ ਦਾ ਢੁਕਵਾਂ ਹੱਲ ਲੱਭਣ ਲਈ ਅੱਜ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਬਸਤੀ ਦਾ ਦੌਰਾ ਕੀਤਾ ਗਿਆ | ਉਨ੍ਹਾਂ ਸਮੱਸਿਆ ਸਬੰਧੀ ਮੁਹੱਲਾ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਦੇ ਫ਼ੌਰੀ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਵਾਟਰ ਸਪਲਾਈ ਦੀਆਂ ਪਾਈਪਾਂ 'ਚ ਆ ਰਹੇ ਪਾਣੀ ਦੇ ਤੁਰੰਤ ਸੈਂਪਲ ਭਰਵਾ ਕੇ ਲੈਬਾਰਟਰੀ ਤੋਂ ਜਾਂਚ ਕਰਵਾਉਣ ਲਈ ਵੀ ਹੁਕਮ ਦਿੱਤੇ | ਗੰਦਾ ਪਾਣੀ ਆਉਣ ਦਾ ਮੁੱਖ ਕਾਰਨ ਪਾਈਪਾਂ 'ਚ ਜੰਗ ਹੈ ਤੇ ਇਸ ਇਲਾਕੇ 'ਚ ਲੱਗੇ ਟੁਲੂ ਪੰਪ ਇਸ ਸਮੱਸਿਆ 'ਚ ਹੋਰ ਵੀ ਵਾਧਾ ਕਰ ਰਹੇ ਹਨ | ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਲਦ ਤੋਂ ਜਲਦ ਪਾਈਪਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਫ਼ੌਰੀ ਰਾਹਤ ਪ੍ਰਦਾਨ ਕਰਵਾਈ ਜਾ ਸਕੇ | ਉਨ੍ਹਾਂ ਸਿਵਲ ਸਰਜਨ ਬਰਨਾਲਾ ਨੂੰ ਵੀ ਹਦਾਇਤ ਕੀਤੀ ਕਿ ਫ਼ੌਜੀ ਬਸਤੀ ਦੇ ਮਰੀਜ਼ਾਂ ਦਾ ਇਲਾਜ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਇਸ ਮੌਕੇ ਸਹਾਇਕ ਕਮਿਸ਼ਨਰ ਡਾ: ਕਰਮਜੀਤ ਸਿੰਘ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ, ਸਹਾਇਕ ਸਿਵਲ ਸਰਜਨ ਡਾ: ਜੋਤੀ ਕੌਸ਼ਲ, ਜੇ.ਈ. ਵੀ.ਕੇ. ਸਿੰਘ, ਜੇ.ਈ. ਸੁਰਿੰਦਰਪਾਲ ਸਿੰਘ, ਸੀਵਰੇਜ ਬੋਰਡ ਅਤੇ ਨਗਰ ਕੌਾਸਲ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ |

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਰਨਾਲਾ ਮੁੱਖ ਮਾਰਗ ਉੱਪਰ ਪਿੰਡ ਗੰਗੋਹਰ ਨਜ਼ਦੀਕ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਰਾਤ 1 ਵਜੇ ਦੇ ਕਰੀਬ ...

ਪੂਰੀ ਖ਼ਬਰ »

ਮੈਂ ਭਾਜਪਾ 'ਚ ਨਹੀਂ ਜਾ ਰਹੀ, ਆਖ਼ਰੀ ਸਾਹ ਤੱਕ ਕਾਂਗਰਸ ਪ੍ਰਤੀ ਵਫ਼ਾਦਾਰ ਰਹਾਂਗੀ-ਭੱਠਲ

ਚੋਟੀਆਂ, 18 ਅਪ੍ਰੈਲ (ਪ੍ਰਵੀਨ ਖੋਖਰ)-ਕੁਝ ਰਾਜਨੀਤਕ ਪਾਰਟੀਆਂ/ਆਗੂ ਆਪਣੇ ਸੋੜੇ ਹਿਤਾਂ ਦੀ ਪੂਰਤੀ ਲਈ ਮੇਰੇ ਜਾਂ ਮੇਰੇ ਪਰਿਵਾਰਕ ਮੈਂਬਰਾਂ ਵਿਰੁੱਧ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਜਾਣ ਦੀਆਂ ਝੂਠੀਆਂ ਅਤੇ ਮਨਘੜਤ ਅਫ਼ਵਾਹਾਂ ਫੈਲਾ ਤੇ ਤਰ੍ਹਾਂ-ਤਰ੍ਹਾਂ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਨੇ ਵਧਾਈ ਕਿਸਾਨਾਂ ਦੀ ਚਿੰਤਾ

ਧੂਰੀ, 18 ਅਪ੍ਰੈਲ (ਸੰਜੇ ਲਹਿਰੀ, ਦੀਪਕ)-ਬੀਤੇ ਕੱਲ੍ਹ ਸੂਬੇ ਭਰ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਇਸ ਬੇਮੌਸਮੀ ਬਰਸਾਤ ਨੇ ਮੰਡੀਆਂ 'ਚ ਪਈ ਫ਼ਸਲ, ਖੇਤਾਂ ਵਿਚ ਪਈ ਵੱਢੀ ਫ਼ਸਲ ਤੇ ਖੇਤਾਂ ਵਿਚ ਖੜ੍ਹੀ ਹੋਈ ਫ਼ਸਲ ਦਾ ਭਾਰੀ ...

ਪੂਰੀ ਖ਼ਬਰ »

ਹਨੂੰਮਾਨ ਜੈਅੰਤੀ ਸਬੰਧੀ ਸਮਾਗਮ ਅੱਜ

ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਸ੍ਰੀ ਹਨੂਮਾਨ ਮੰਦਰ ਬਰਨੇ ਵਾਲਾ ਵਿਖੇ ਸ੍ਰੀ ਹਨੂਮਾਨ ਜੈਅੰਤੀ 18 ਅਤੇ 19 ਅਪ੍ਰੈਲ ਨੂੰ ਮਨਾਈ ਜਾ ਰਹੀ ਹੈ | ਮੰਦਰ ਦੇ ਮੱੁਖ ਸੇਵਾਦਾਰ ਮਹੰਤ ਮੰਗਲ ਦਾਸ ਤੇ ਮਾਤਾ ਰਾਜ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਸਪੈਸ਼ਲਾਂ ਨਾ ਲੱਗਣ ਦੀ ਘਾਟ ਕਾਰਨ ਸ਼ੈਲਰ ਮਾਲਕਾਂ ਦਾ ਵੱਡੀ ਪੱਧਰ 'ਤੇ ਹੋ ਰਿਹਾ ਹੈ ਆਰਥਿਕ ਨੁਕਸਾਨ-ਤਰਲੋਚਨ ਬਾਂਸਲ

ਤਪਾ ਮੰਡੀ, 18 ਅਪ੍ਰੈਲ (ਪ੍ਰਵੀਨ ਗਰਗ)-ਸਥਾਨਕ ਐਫ.ਸੀ.ਆਈ ਵਿਭਾਗ ਵਲੋਂ ਚੌਲਾਂ ਨੂੰ ਹੋਰ ਸੂਬਿਆਂ ਦੇ ਸਟੋਰਾਂ 'ਚ ਭੇਜਣ ਸਬੰਧੀ ਸਪੈਸ਼ਲਾਂ ਨਾ ਲੱਗਣ ਦੀ ਘਾਟ ਕਾਰਨ ਸ਼ੈਲਰ ਮਾਲਕਾਂ ਦਾ ਵੱਡੀ ਪੱਧਰ 'ਤੇ ਆਰਥਿਕ ਨੁਕਸਾਨ ਹੋ ਰਿਹਾ ਹੈ, ਪ੍ਰੰਤੂ ਦੂਜੇ ਪਾਸੇ ਕੇਂਦਰ ਅਤੇ ...

ਪੂਰੀ ਖ਼ਬਰ »

ਸਕੂਲ ਦੀ ਨਵੀਂ ਚੁਣੀ ਕੌਾਸਲ ਨੂੰ ਸਹੁੰ ਚੁਕਾਈ

ਧਨੌਲਾ, 18 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ 'ਚ ਪਿ੍ੰਸੀਪਲ ਸਿਮਰਨ ਕੌਰ ਦੀ ਅਗਵਾਈ ਹੇਠ ਸਾਲ 2019-20 ਲਈ ਨਵੀਂ ਬਣੀ ਕੌਾਸਲ ਨੰੂ ਸਹੰੁ ਚੁਕਾਈ ਗਈ¢ ਜਿਸ ਵਿਚ ਸਕੂਲ ਪ੍ਰਤੀਨਿਧ ਨਵਦੀਪ ਕੌਰ ਨੰੂ ਚੁਣਿਆ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਸੱਚਾ ਦੀ ਪ੍ਰਬੰਧਕ ਕਮੇਟੀ ਦੀ ਚੋਣ

ਹੰਡਿਆਇਆ, 18 ਅਪ੍ਰੈਲ (ਗੁਰਜੀਤ ਸਿੰਘ ਖੱੁਡੀ) -ਗੁਰਦੁਆਰਾ ਗੁਰੂਸਰ ਸੱਚਾ ਸਾਹਿਬ ਹੰਡਿਆਇਆ ਦੇ ਮੱੁਖ ਸੇਵਾਦਾਰ ਬਾਬਾ ਰਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ | ਜਿਸ ਵਿਚ ਸਰਬਸੰਮਤੀ ਨਾਲ ਖ਼ਜ਼ਾਨਚੀ ਜਸਵੀਰ ਸਿੰਘ ਜੱਸਾ, ...

ਪੂਰੀ ਖ਼ਬਰ »

12 ਘੰਟੇ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਚਿੰਟੂ ਰੋਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 18 ਅਪ੍ਰੈਲ (ਰਾਜ ਪਨੇਸਰ)-ਸਥਾਨਕ ਚਿੰਟੂ ਰੋਡ ਨਿਵਾਸੀਆਂ ਵਲੋਂ ਅੱਜ ਪਾਵਰਕਾਮ ਵਿਰੱੁਧ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦਿਆਂ ਨਿਵਾਸੀ ਜਾਹਿਦ ਮੁਹੰਮਦ, ਸੰਜੀਵ ਅਰੋੜਾ, ਪੰਡਿਤ ਅਮਨ ਸ਼ਰਮਾ, ਡਾ: ਰਾਕੇਸ਼ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖੇਤੀਬਾੜੀ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਜਾਇਜ਼ਾ

ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ ਹੋਈ ਗੜੇਮਾਰੀ ਤੇ ਬਾਰਿਸ਼ ਨਾਲ ਫ਼ਸਲਾਂ ਦੇ ਪ੍ਰਭਾਵ ਜਾਣਨ ਲਈ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

2 ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਕਾਬੂ, 1 ਫ਼ਰਾਰ

ਹੰਡਿਆਇਆ, 18 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਪੁਲਿਸ ਪਾਰਟੀ ਨੇ 2 ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ 12, 13 ਅਪ੍ਰੈਲ ਨੂੰ ਸੋਲ੍ਹਾਂ ਦੇ ਮੱਠ ਮੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਭੂਰੇ ਇਕਾਈ ਦੀ ਚੋਣ

ਧਨੌਲਾ, 18 ਅਪ੍ਰੈਲ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਰਨਾਲਾ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਅਗਵਾਈ ਹੇਠ ਪਿੰਡ ਭੂਰੇ ਦਾ ਇਕੱਠ ਕਰ ਕੇ ਰਾਮਦਾਸੀਆ ਭਾਈਚਾਰੇ ਦੀ ਧਰਮਸ਼ਾਲਾ ਭੂਰੇ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਮਜ਼ਦੂਰ ਪਰਿਵਾਰ ਦਾ ਘਰ ਡਿੱਗਿਆ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਬੀਤੀ ਰਾਤ ਭਾਰੀ ਮੀਂਹ ਤੇ ਝਖੇੜੇ ਕਾਰਨ ਇਕ ਗ਼ਰੀਬ ਮਜ਼ਦੂਰ ਪਰਿਵਾਰ ਦਾ ਮਕਾਨ ਡਿੱਗ ਪਿਆ | ਬਸੰਤ ਸਿੰਘ ਫ਼ੌਜੀ ਨੇ ਦੱਸਿਆ ਕਿ ਗੁਰਜੀਤ ਸਿੰਘ ਪੱੁਤਰ ਨਰੰਜਣ ਸਿੰਘ ਦੇ ਘਰ ਦਾ ਇਕ ਕਮਰੇ ਦਾ ਲੈਂਟਰ ਰਾਤ ਦੇ ਡੇਢ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਢੀਂਡਸਾ ਦੇ ਹੱਕ 'ਚ ਅਕਾਲੀ ਆਗੂਆਂ ਦੀ ਮੀਟਿੰਗ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਸ਼ਾਂਤੀ ਹਾਲ ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਮੀਟਿੰਗ ਹੋਈ | ਜਿਸ 'ਚ ਰਮਨ ਕਲੇਰ, ਗੁਰਸ਼ਰਨਜੀਤ ਸਿੰਘ ਪੱਪੂ, ਦਰਸ਼ਨ ਸਿੰਘ ਸਿੱਧੂ, ਗਗਨਦੀਪ ਸਿੰਗਲਾ, ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਸੁਰਿੰਦਰਪਾਲ ਬਾਲਾ ਸਮਰਥਕਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਧਨੌਲਾ, 18 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰਪਾਲ ਬਾਲਾ ਨੇ, ਕੇਵਲ ਸਿੰਘ ਢਿੱਲੋਂ ਨੇ ਕਹਿਣ 'ਤੇ ਵੱਡੀ ਗਿਣਤੀ 'ਚ ਜਥੇਬੰਦਕਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜ਼ਿਕਰਯੋਗ ਹੈ ਕਿ ਕੇਵਲ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਢਿੱਲੋਂ ਦੇ ਦਫ਼ਤਰ ਦਾ ਉਦਘਾਟਨ

ਮਹਿਲ ਕਲਾਂ, 18 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਵਰਕਰਾਂ ਵਲੋਂ ਲੱਡੂ ਵੀ ...

ਪੂਰੀ ਖ਼ਬਰ »

ਸੰਤ ਘੁੰਨਸ ਵਲੋਂ ਚੋਣ ਮੀਟਿੰਗਾਂ

ਟੱਲੇਵਾਲ, 18 ਅਪ੍ਰੈਲ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਪਿੰਡ ਛੀਨੀਵਾਲ ਖ਼ੁਰਦ, ਸੱਦੋਵਾਲ ਅਤੇ ਨਰੈਣਗੜ੍ਹ ਸੋਹੀਆ ਵਿਖੇ ਵਰਕਰਾਂ ਅਤੇ ...

ਪੂਰੀ ਖ਼ਬਰ »

ਸਮਰਥਕਾਂ ਦੀ ਰਾਇ ਉਪਰੰਤ ਲਿਆ ਜਾਵੇਗਾ ਆਜ਼ਾਦ ਚੋਣ ਲੜਨ ਦਾ ਫੈਸਲਾ-ਧੀਮਾਨ

ਸ਼ਹਿਣਾ/ਟੱਲੇਵਾਲ, 18 ਅਪ੍ਰੈਲ (ਸੁਰੇਸ਼ ਗੋਗੀ, ਸੋਨੀ ਚੀਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਪਿਛਲੇ ਸਮੇਂ ਤੋਂ ਸਰਗਰਮ ਰਹੇ ਜਸਵਿੰਦਰ ਸਿੰਘ ਧੀਮਾਨ ਵਲੋਂ ਹਲਕਾ ਮਹਿਲ ਕਲਾਂ ਤੇ ਹਲਕਾ ਭਦੌੜ ਦੇ ਕਈ ਪਿੰਡਾਂ 'ਚ ਤੂਫ਼ਾਨੀ ਦੌਰਾ ...

ਪੂਰੀ ਖ਼ਬਰ »

ਘੁੰਨਸ ਵਲੋਂ ਪਿੰਡਾਂ ਅੰਦਰ ਢੀਂਡਸਾ ਦੇ ਹੱਕ 'ਚ ਚੋਣ ਮੀਟਿੰਗਾਂ

ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਹਲਕਾ ਇੰਚਾਰਜ ਬਲਵੀਰ ਸਿੰਘ ਘੁੰਨਸ ਵਲੋਂ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਚੋਣ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਪਿੰਡ ਕਾਹਨੇਕੇ ਤੇ ਭੈਣੀ ਫੱਤਾ ਵਿਖੇ ਚੋਣ ਰੈਲੀਆਂ

ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-'ਆਪ' ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਪਿੰਡ ਕਾਹਨੇਕੇ ਤੇ ਭੈਣੀ ਫੱਤਾ ਦੀਆਂ ਧਰਮਸ਼ਾਲਾਵਾਂ ਵਿਚ ਚੋਣ ਰੈਲੀਆਂ ਕੀਤੀਆਂ | ਕਾਹਨੇਕੇ ਵਿਖੇ ਆਪਣੀ ਚੋਣ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿਧਾਤੇ ਵਿਖੇ ਬੀਬੀ ਖਹਿਰਾ ਵਲੋਂ ਢੀਂਡਸਾ ਦੇ ਹੱਕ 'ਚ ਮੀਟਿੰਗ

ਟੱਲੇਵਾਲ, 18 ਅਪ੍ਰੈਲ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਵਿਧਾਤੇ ਵਿਖੇ ਬੀਬੀ ਬੇਅੰਤ ਕੌਰ ਖਹਿਰਾ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਪੰਜਾਬ ਨੇ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਔਰਤਾਂ ...

ਪੂਰੀ ਖ਼ਬਰ »

ਢਿੱਲੋਂ ਵਲੋਂ ਅੱਧੀ ਦਰਜਨ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ

ਸ਼ਹਿਣਾ, 18 ਅਪ੍ਰੈਲ (ਸੁਰੇਸ਼ ਗੋਗੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਸਪੱੁਤਰ ਕਨਵਰ ਸਿੰਘ ਢਿੱਲੋਂ ਵਲੋਂ ਪਿੰਡ ਭਗਤਪੁਰਾ, ਬੁਰਜ ਫ਼ਤਹਿਗੜ੍ਹ, ਦਰਾਕਾ ਪੱਤੀ, ਬੱਲੋਕੇ, ਜੰਡਸਰ ਆਦਿ ਪਿੰਡਾਂ 'ਚ ਕਾਂਗਰਸੀ ...

ਪੂਰੀ ਖ਼ਬਰ »

ਢੀਂਡਸਾ ਵਲੋਂ ਪਿੰਡਾਂ ਦਾ ਚੋਣ ਦੌਰਾ

ਲੌਾਗੋਵਾਲ, 18 ਅਪ੍ਰੈਲ (ਵਿਨੋਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਲੌਾਗੋਵਾਲ ਕਾਨੰੂਨ ਗੋਈ ਦੇ ਪਿੰਡਾਂ ਬੁੱਗਰਾਂ, ਮੰਡੇਰ ਖ਼ੁਰਦ, ਸਾਹੋਕੇ, ਦਿਆਲਗੜ੍ਹ, ਤੋਗਾਵਾਲ, ਢੱਡਰੀਆਂ, ਲੋਹਾ ਖੇੜਾ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਤਾਜੋਕੇ ਦੇ ਸਰਕਾਰੀ ਹਾਈ ਸਕੂਲ 'ਚ ਲੇਖ ਮੁਕਾਬਲੇ ਕਰਵਾਏ ਗਏ | ਸਕੂਲ ਦੇ ਇੰਚਾਰਜ ਸ੍ਰੀਮਤੀ ਰਜਨੀਸ਼ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਦੀ ਅਗਵਾਈ ਹੇਠ ਪਿ੍ੰਸੀਪਲ ਇੰਦਰਜੀਤ ਸਿੰਘ ਦੇ ਸਹਿਯੋਗ ਨਾਲ ਟਰੈਫ਼ਿਕ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਵਸ ਮਨਾਇਆ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਵਿਰਾਸਤ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਕੂਲ 'ਚ ਸੱਭਿਆਚਾਰਕ ਸਮਾਗਮ ਕਰਵਾਇਆ

ਮਹਿਲ ਕਲਾਂ, 18 ਅਪ੍ਰੈਲ (ਅਵਤਾਰ ਸਿੰਘ ਅਣਖੀ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਵਿਸਾਖੀ ਦੀ ਮਹੱਤਤਾ ...

ਪੂਰੀ ਖ਼ਬਰ »

ਤਪਾ 'ਚ ਨਿਪਾਲੀ ਏਕਤਾ ਸਮਾਜ ਦਾ ਗਠਨ

ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਮੂਲ ਪ੍ਰਵਾਹ ਅਖਿਲ ਭਾਰਤ ਨਿਪਾਲੀ ਏਕਤਾ ਸਮਾਜ ਵਲੋਂ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਅਖਿਲ ਭਾਰਤ ਨੇਪਾਲੀ ਸਮਾਜ ਦੀ ਪ੍ਰਧਾਨਗੀ ਨਰਾਇਣ ਨੇਪਾਲੀ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਨਾਰਾਇਣ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਰੂੜੇਕੇ ਕਲਾਂ, 18 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਧੂਰਕੋਟ ਦੇ ਸਰਪੰਚ ਕੁਲਵੀਰ ਸਿੰਘ ਧੂਰਕੋਟ ਦੇ ਵਿਸ਼ੇਸ਼ ਸਹਿਯੋਗ ਨਾਲ ਯੁਵਕ ਸੇਵਾਵਾਂ ਕਲੱਬ ਧੂਰਕੋਟ ਦੇ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਨਸ਼ਿਆਂ ਿਖ਼ਲਾਫ਼ ਪਿੰਡ 'ਚ ਚੇਤਨਾ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਮੁਕਾਬਲੇ ਕਰਵਾਏ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਕਾਰਡ ਮੇਕਿੰਗ, ਸਲੋਗਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅੱਗ ਬੁਝਾਉਣ ਤੇ ਕਾਬੂ ਪਾਉਣ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 18 ਅਪ੍ਰੈਲ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅੱਗ ਬੁਝਾਉਣ ਅਤੇ ਅੱਗ ਪਾਉਣ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਫਾਇਰ ਬਿ੍ਗੇਡ ਦੇ ਅਫ਼ਸਰ ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅੱਗ 'ਤੇ ਕੰਟਰੋਲ ਕਰਨ ਦੇ ਢੰਗ ਦੱਸੇ¢ ਉਨ੍ਹਾਂ ...

ਪੂਰੀ ਖ਼ਬਰ »

ਡਾ: ਸੰਦੀਪ ਕੁਮਾਰ ਤੇ ਵਿਪਨ ਗੁਪਤਾ ਵਿਦਿਆਰਥੀਆਂ ਦੇ ਰੂਬਰੂ ਹੋਏ

ਹੰਡਿਆਇਆ, 18 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਪ੍ਰਸਿੱਧ ਮਨੋਵਿਗਿਆਨਕ ਤੇ ਕਾਊਾਸਲਰ ਡਾ: ਸੰਦੀਪ ਕੁਮਾਰ ਅਤੇ ਰਿਟਾਇਰਡ ਡਾਇਰੈਕਟਰ ਵਿਪਨ ਗੁਪਤਾ ਵਿਦਿਆਰਥੀਆਂ ਦੇ ਰੂਬਰੂ ਹੋਏ | ਉਨ੍ਹਾਂ ਕਿਹਾ ਕਿ ਪੇਂਡੂ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ 'ਚ ਹੋਮਿਓਪੈਥਿਕ ਕੈਂਪ ਲਗਾਇਆ

ਭਦੌੜ, 18 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਦਵਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡਾ: ਕਮਲਜੀਤ ਕੌਰ ਸਿੱਧੂ ਐਚ. ਐਮ. ਓ. ਦੀ ਦੇਖ-ਰੇਖ ਹੇਠ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਹੋਮਿਓਪੈਥਿਕ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX