ਤਾਜਾ ਖ਼ਬਰਾਂ


ਨਜਾਇਜ਼ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਪਟਨ ਵੱਲੋਂ ਐੱਸ.ਆਈ.ਟੀ ਦਾ ਗਠਨ
. . .  27 minutes ago
ਚੰਡੀਗੜ੍ਹ, 6 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਕਡਾਊਨ ਦੌਰਾਨ ਸੂਬੇ 'ਚ ਨਜਾਇਜ਼...
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗਸ਼ਤ ਕੀਤੀ ਤੇਜ
. . .  50 minutes ago
ਬਲਾਚੌਰ, 6 ਜੂਨ (ਦੀਦਾਰ ਸਿੰਘ ਬਲਾਚੌਰੀਆ)- ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਬਲਾਚੌਰ ਪੁਲਿਸ ਨੇ ਜਿੱਥੇ ...
ਅਮਰੀਕਾ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 5 ਮੌਤਾਂ
. . .  56 minutes ago
ਵਾਸ਼ਿੰਗਟਨ, 6 ਜੂਨ- ਅਮਰੀਕਾ ਦੇ ਜਾਰਜੀਆ 'ਚ ਇਕ ਛੋਟੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਜਹਾਜ਼ 'ਚ ਸਵਾਰ 5 ...
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ
. . .  about 1 hour ago
ਅੰਮ੍ਰਿਤਸਰ, 6 ਜੂਨ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕ...
ਮੋਹਲ਼ੇਧਾਰ ਮੀਹ ਕਾਰਨ ਕਸਬਾ ਖਾਸਾ ਹੋਇਆ ਜਲ-ਥਲ
. . .  about 1 hour ago
ਖਾਸਾ, 6 ਜੂਨ(ਗੁਰਨੇਕ ਸਿੰਘ ਪੰਨੂ) - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਹੁੰਦਿਆਂ ਹੀ ਕਸਬਾ ਖਾਸਾ ਵਿਖੇ ਭਾਰੀ ਮੋਹਲ਼ੇਧਾਰ ...
ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਬਾਰਸ਼ ਹੋਈ ਸ਼ੁਰੂ
. . .  about 1 hour ago
ਗੜ੍ਹਸ਼ੰਕਰ, 6 ਜੂਨ (ਧਾਲੀਵਾਲ) - ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ...
ਘੱਲੂਘਾਰਾ ਦਿਵਸ ਮੌਕੇ ਪੁਲਿਸ ਅਤੇ ਗਰਮ ਖਿਆਲੀਆਂ ਵਿਚਾਲੇ ਹੋਈ ਝੜਪ
. . .  about 1 hour ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਵਾਲੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਆਰੰਭਤਾ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਪੂਰੀ ਤਰ੍ਹਾਂ ਸੀਲ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ...
ਅੱਜ ਦਾ ਵਿਚਾਰ
. . .  about 2 hours ago
ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਦਿੱਲੀ

ਬਾਲਾ ਸਾਹਿਬ ਹਸਪਤਾਲ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ ਦਾ ਮੁੱਦਾ ਬਣੇ ਰਹੇ ਬਾਲਾ ਸਾਹਿਬ ਹਸਪਤਾਲ ਅਤੇ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਦਿੱਲੀ ਕਮੇਟੀ ਵਲੋਂ ਗੁਰੂ ਹਰਿਕਿ੍ਸ਼ਨ ਮੈਡੀਕਲ ਫੋਰਮ (ਜੀ.ਐੱਚ.ਐੱਸ.ਐੱਫ.) ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਕਈ ਨਾਮੀ ਡਾਕਟਰਾਂ ਦੀ ਮੌਜੂਦਗੀ 'ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਬਾਲਾ ਸਾਹਿਬ ਹਸਪਤਾਲ ਨੂੰ ਪੂਰੀਆਂ ਮੈਡੀਕਲ ਸਹੂਲਤਾਂ ਨਾਲ ਲੈਸ ਕਰ ਕੇ ਚਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਦੌਰਾਨ ਡਾ. ਆਈ. ਪੀ. ਐੱਸ. ਕਾਲੜਾ, ਡਾ. ਜੀ. ਐੱਸ. ਗਰੇਵਾਲ, ਡਾ. ਹਰਮੀਤ ਸਿੰਘ ਰਿਹਾਨ, ਡਾ. ਪੀ. ਐੱਸ. ਮੈਣੀ ਪਦਮ ਸ੍ਰੀ, ਡਾ. ਬੀ. ਐੱਨ. ਐੱਸ. ਵਾਲੀਆ, ਡਾ. ਟੀ. ਐੱਸ. ਕਲੇਰ, ਡਾ. ਐੱਨ. ਪੀ. ਸਿੰਘ, ਡਾ. ਰਾਣੀ ਕੌਰ ਅਤੇ ਡਾ. (ਮਿਸਿਜ) ਮੀਨੂੰ ਵਾਲੀਆ ਫੋਰਟਿਸ ਈਸਟ ਹੈੱਡ ਨੇ ਵੀ ਹਸਪਤਾਲ ਤੇ ਮੈਡੀਕਲ ਕਾਲਜ ਚਲਾਉਣ ਵਾਸਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ | ਮੈਡੀਕਲ ਮਾਹਿਰਾਂ ਨੇ ਦਿੱਲੀ ਦੇ ਸਾਰੇ ਸਿੱਖ ਡਾਕਟਰ ਗੁਰੂ ਹਰਿਕਿ੍ਸ਼ਨ ਮੈਡੀਕਲ ਫੋਰਮ ਦੇ ਬੈਨਰ ਹੇਠ ਇਕੱਠੇ ਹੋਣ ਤੇ ਸਮਾਜ ਵਾਸਤੇ ਮੁਫਤ ਸੇਵਾਵਾਂ ਦੇਣ ਦੀ ਗੱਲ ਆਖੀ | ਸ. ਸਿਰਸਾ ਨੇ ਆਖਿਆ ਕਿ ਦਿੱਲੀ ਕਮੇਟੀ ਹਸਪਤਾਲ ਨੂੰ ਚੈਰਿਟੀ ਦੇ ਆਧਾਰ 'ਤੇ ਜੀ. ਐੱਚ. ਐੱਮ. ਐੱਫ. ਨੂੰ ਦੇਣ ਵਾਸਤੇ ਤਿਆਰ ਹੈ ਪਰ ਇਸ ਵਾਸਤੇ ਪਹਿਲਾਂ ਕਾਨੂੰਨੀ ਲੋੜਾਂ ਦਾ ਖਰੜਾ ਤਿਆਰ ਹੋਣਾ ਚਾਹੀਦਾ ਹੈ ਤਾਂ ਜੋ ਇਸ ਪੁੰਨ ਦੇ ਕੰਮ ਵਿਚ ਕੋਈ ਵੀ ਕਾਨੂੰਨੀ ਅੜਿੱਕਾ ਨਾ ਪਵੇ | ਉਨ੍ਹਾਂ ਕਿਹਾ ਕਿ ਇਹ ਦਿੱਲੀ ਕਮੇਟੀ ਦੀ ਇੱਛਾ ਸੀ ਕਿ ਇਹ ਅਦਾਰਾ ਇਕ ਅਜਿਹੀ ਫੋਰਮ ਦੇ ਸਪੁਰਦ ਕੀਤਾ ਜਾਵੇ ਜੋ ਕਿ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਭਾਈਚਾਰੇ ਦੀ ਸੇਵਾ ਵਾਸਤੇ ਕੰਮ ਕਰ ਸਕੇ ਅਤੇ ਇਸ ਤਰ੍ਹਾਂ ਕਮੇਟੀ ਦੀ ਕਿਸੇ ਵੀ ਪ੍ਰਾਈਵੇਟ ਹਸਪਤਾਲ ਚੇਨ ਨੂੰ ਇਸ ਵਿਚ ਸ਼ਾਮਿਲ ਨਾ ਕਰਨ ਦੀ ਇੱਛਾ ਵੀ ਪੂਰੀ ਹੋ ਜਾਵੇਗੀ | ਉਨ੍ਹਾਂ ਇਸ ਪ੍ਰੋਗਰਾਮ ਨੂੰ ਇਤਿਹਾਸਕ ਕਰਾਰ ਦਿੰਦੇ ਹੋਏ ਕਿ ਇਹ ਪ੍ਰੋਗਰਾਮ ਹਸਪਤਾਲ ਰਾਹੀਂ ਸੰਗਤ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤਾਂ ਬਾਰੇ ਭਵਿੱਖ ਤੈਅ ਕਰੇਗਾ |

ਲੋਕਤੰਤਰ ਨੂੰ ਫਿਰਕੂ ਤਾਕਤਾਂ ਦੇ ਹੱਥਾਂ 'ਚ ਸੌਾਪਣ ਦੇ ਸੁਪਨੇ ਦੇਖ ਰਹੀ ਹੈ ਭਾਜਪਾ ਤੇ ਆਰ. ਐੱਸ. ਐੱਸ.- ਸਰਨਾ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਭਾਜਪਾ ਵਲੋਂ ਸਾਧਵੀ ਪ੍ਰਗਿਆ ਠਾਕੁਰ ਨੂੰ ਚੋਣ ਟਿਕਟ ਦਿੱਤੇ ਜਾਣ ਦੇ ਫੈਸਲੇ 'ਤੇ ਪ੍ਰਤੀਕਿਰਿਆ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਭਾਜਪਾ ਤੇ ਆਰ. ਐੱਸ. ਐੱਸ. ਭਾਰਤ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ 21 ਨੂੰ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਕਵੀ ਦਰਬਾਰ ਦਿੱਲੀ ਤੋਂ ਛੱਪ ਰਹੀ ਧਾਰਮਿਕ ਪੱਤਿ੍ਕਾ 'ਸੱਚੇ ਪਾਤਿਸ਼ਾਹ' ਵਲੋਂ 21 ਅਪ੍ਰੈਲ ਨੂੰ ਬੜੀ ਸ਼ਰਧਾ ਨਾਲ ਗੁਰਦੁਆਰਾ ਗੁਰੂ ਸਿੰਘ ...

ਪੂਰੀ ਖ਼ਬਰ »

ਗੁਜਰਾਤ 'ਚ ਪ੍ਰਚਾਰ ਦੌਰਾਨ ਸਿਰਸਾ ਵਲੋਂ ਸਾਰੇ ਪੰਜਾਬੀਆਂ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਗੁਜਰਾਤ ਵਿਚ ਰਹਿੰਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਹਲਕਿਆਂ ਵਿਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿਚ ...

ਪੂਰੀ ਖ਼ਬਰ »

ਸੀਟਾਂ ਜਿੱਤਣ ਦੀ ਲਾਲਸਾ ਸਤਾ ਰਹੀ ਹੈ 'ਆਪ' ਤੇ ਕਾਂਗਰਸ ਨੂੰ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿਚ ਪਿਛਲੇ ਦਿਨਾਂ ਤੋਂ ਗੱਠਜੋੜ ਪ੍ਰਤੀ ਲੁਕਾ-ਛੁਪੀ ਦੀ ਖੇਡ ਖੇਡੀ ਜਾ ਰਹੀ ਹੈ ਅਤੇ ਪਰਦੇ ਦੇ ਪਿੱਛੇ ਦੋਵਾਂ ਵਲੋਂ ਯਤਨ ਕੀਤੇ ਜਾ ਰਹੇ ਹਨ ਪਰ ਸੀਟਾਂ ਦੇ ਚੱਕਰ ਵਿਚ ਫਿਰ ਇਹ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਸਕੂਲਾਂ 'ਚ ਅਯੋਗ ਮੈਨੇਜਰਾਂ ਨੂੰ ਹਟਾਉਣ ਲਈ ਦਿੱਲੀ ਘੱਟ-ਗਿਣਤੀ ਕਮਿਸ਼ਨ 'ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ 'ਚ ਸਿੱਖਿਆ ਦੇ ਡਿੱਗਦੇ ਮਿਆਰ ਦਾ ਹਵਾਲਾ ਦੇ ਕੇ ਅਕਸਰ ਹੀ ਇੱਥੇ ਨਿਯੁਕਤ ਹੋਣ ਵਾਲੇ ਚੇਅਰਮੈਨ-ਮੈਨੇਜਰਾਂ ਦੀ ਕਾਬਲੀਅਤ 'ਤੇ ਸਵਾਲ ...

ਪੂਰੀ ਖ਼ਬਰ »

ਸਿਰਫ ਮੋਦੀ ਸ਼ਾਸਨ ਕਾਲ 'ਚ ਹੀ ਸਿੱਖਾਂ ਨੂੰ ਕਤਲੇਆਮ ਦੇ ਇਨਸਾਫ ਦੀ ਉਮੀਦ- ਭੋਗਲ

ਨਵੀਂ ਦਿੱਲੀ, 18 ਅਪ੍ਰੈਲ (ਜਗਤਾਰ ਸਿੰਘ)- ਸਿੱਖ ਕਤਲੇ੍ਹਆਮ ਦੌਰਾਨ ਕਾਨਪੁਰ 'ਚ ਮਾਰੇ ਗਏ 127 ਸਿੱਖਾਂ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਲਈ ਸਪੁਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਨ ਵਾਲੇ ਇਕ ਪਟੀਸ਼ਨਕਰਤਾ ਕੁਲਦੀਪ ਸਿੰਘ ਭੋਗਲ (ਪ੍ਰਧਾਨ ਅਖਿਲ ਭਾਰਤੀ ਦੰਗਾ ਪੀੜਤ ਰਾਹਤ ...

ਪੂਰੀ ਖ਼ਬਰ »

ਅਹਿਮਦੀਆ ਮੁਸਲਿਮ ਜਮਾਤ ਦਾ ਅੰਤਰਰਾਸ਼ਟਰੀ ਹੈੱਡਕੁਆਰਟਰ ਲੰਦਨ ਤੋਂ ਸਰੇ (ਟੈਲਫੋਰਡ) 'ਚ ਤਬਦੀਲ

ਕਾਦੀਆਂ, 18 ਅਪੈ੍ਰਲ (ਮਕਬੂਲ ਅਹਿਮਦ)-ਅੰਤਰਰਾਸ਼ਟਰੀ ਅਹਿਮਦੀਆ ਮੁਸਲਿਮ ਜਮਾਤ ਦਾ ਹੈੱਡਕੁਆਰਟਰ, ਜੋ ਕਿ ਲੰਦਨ 'ਚ ਸਥਿਤ ਸੀ, ਹੁਣ ਉਸ ਨੂੰ ਸਰੇ ਸਥਿਤ ਇਸਲਾਮਾਬਾਦ ਖੇਤਰ 'ਚ ਤਬਦੀਲ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਮਾਤੇ ਅਹਿਮਦੀਆ ਦੇ ਮੀਡੀਆ ਵਿਭਾਗ ਦੇ ਇੰਚਾਰਜ ...

ਪੂਰੀ ਖ਼ਬਰ »

ਬਾਬਾ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ

ਐੱਸ.ਏ.ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਮਨਾਉਣ ਸਬੰਧੀ ਕਮੇਟੀਆਂ ਸਥਾਪਤ ਕਰਨ ਦੇ ਅਧਿਕਾਰ ਬਾਬਾ ਬੇਦੀ ...

ਪੂਰੀ ਖ਼ਬਰ »

ਕਮੇਟੀਆਂ ਬਣਾਉਣ ਤੇ ਮੌਜੂਦਾ ਪੰਥਕ ਸੰਕਟ 'ਚ ਸੰਤ ਸਮਾਜ ਦੇ ਰੋਲ ਨੂੰ ਸਥਾਪਤ ਕਰਨ ਲਈ ਸਾਰੇ ਅਧਿਕਾਰ ਬਾਬਾ ਬੇਦੀ ਨੂੰ ਸੌਾਪੇ ਬਾਬਾ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ

ਐੱਸ.ਏ.ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਸੰਤ ਸਮਾਜ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਮਨਾਉਣ ਸਬੰਧੀ ਕਮੇਟੀਆਂ ਸਥਾਪਤ ਕਰਨ ਦੇ ਅਧਿਕਾਰ ਬਾਬਾ ਬੇਦੀ ...

ਪੂਰੀ ਖ਼ਬਰ »

ਪੰਜਾਬ ਮੋਟਰ ਵਹੀਕਲ ਨਿਯਮਾਂ 'ਚ ਸੋਧ ਹੁਣ ਹਾਦਸਾ ਕਰਨ ਵਾਲੇ ਬਗ਼ੈਰ ਬੀਮਾ ਵਾਹਨ ਦੀ ਨਹੀਂ ਹੋ ਸਕੇਗੀ ਜ਼ਮਾਨਤ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)- 'ਮੋਟਰ ਐਕਸੀਡੈਂਟਡ ਕਲੇਮ ਟਿ੍ਬਿਊਨਲ' ਬਰਨਾਲਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਸ ਅਪੀਲ ਨੰੂ ਰੱਦ ਕਰਨ ਤੋਂ ਬਾਅਦ ਪੀੜਤ ਪਰਿਵਾਰ ਦੇ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ ਜਿਸ 'ਚ ਕਿਹਾ ਗਿਆ ਸੀ ਕਿ ਮੋਟਰ ਵਹੀਕਲ ਐਕਟ 1988 ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜਥਾ ਲਾਹੌਰ ਲਈ ਰਵਾਨਾ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਭਾਰਤੀ ਸਿੱਖ ਜਥੇ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੱਜ ...

ਪੂਰੀ ਖ਼ਬਰ »

ਮੁਆਵਜਾ ਜਮ੍ਹਾ ਨਾ ਕਰਵਾਉਣ 'ਤੇ ਤਿੰਨ ਮਹੀਨਿਆਂ ਪਿੱਛੋਂ ਵਾਹਨ ਦੀ ਕਰ ਦਿੱਤੀ ਜਾਵੇਗੀ ਨਿਲਾਮੀ ਪੰਜਾਬ ਮੋਟਰ ਵਹੀਕਲ ਨਿਯਮਾਂ 'ਚ ਸੋਧ ਹੁਣ ਹਾਦਸਾ ਕਰਨ ਵਾਲੇ ਬਗ਼ੈਰ ਬੀਮਾ ਵਾਹਨ ਦੀ ਨਹੀਂ ਹੋ ਸਕੇਗੀ ਜ਼ਮਾਨਤ

ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੌਰੀਆ)- 'ਮੋਟਰ ਐਕਸੀਡੈਂਟਡ ਕਲੇਮ ਟਿ੍ਬਿਊਨਲ' ਬਰਨਾਲਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਉਸ ਅਪੀਲ ਨੰੂ ਰੱਦ ਕਰਨ ਤੋਂ ਬਾਅਦ ਪੀੜਤ ਪਰਿਵਾਰ ਦੇ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ ਜਿਸ 'ਚ ਕਿਹਾ ਗਿਆ ਸੀ ਕਿ ਮੋਟਰ ਵਹੀਕਲ ਐਕਟ 1988 ...

ਪੂਰੀ ਖ਼ਬਰ »

'ਆਪ' ਆਗੂ ਅੱਜ ਫ਼ਸਲਾਂ ਦੇ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸੌਾਪਣਗੇ ਮੰਗ ਪੱਤਰ

ਚੰਡੀਗੜ੍ਹ, 18 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਬੇਮੌਸਮੀ ਮੀਂਹ, ਝੱਖੜ ਅਤੇ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਨੁਕਸਾਨ ਦੀ 100 ਫ਼ੀਸਦੀ ਪੂਰਤੀ ਦੀ ਮੰਗ ਨੂੰ ਲੈ ਕੇ ਕੱਲ੍ਹ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ...

ਪੂਰੀ ਖ਼ਬਰ »

ਮੱੁਖ ਮੰਤਰੀ ਨੇ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਆਫ਼ਤ ਪ੍ਰਬੰਧਨ ਕਮੇਟੀ ਦੀ ਮੀਟਿੰਗ ਸੱਦਣ ਲਈ ਆਖਿਆ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਹੈ ਤਾਂ ਕਿ ਅਸਲ ਨੁਕਸਾਨ ਦਾ ਅਨੁਮਾਨ ...

ਪੂਰੀ ਖ਼ਬਰ »

ਪਤੀ-ਪਤਨੀ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼

ਜਲਾਲਾਬਾਦ, 18 ਅਪ੍ਰੈਲ (ਜਤਿੰਦਰ ਪਾਲ ਸਿੰਘ)-ਪਤੀ ਪਤਨੀ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਤੋਂ ਬਾਅਦ ਵੈਰੋ ਕਾ ਪੁਲਿਸ ਨੇ ਸੱਸ ਦੇ ਬਿਆਨਾਂ 'ਤੇ ਜਵਾਈ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਊਸ਼ਾ ਰਾਣੀ ਪਤਨੀ ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਤੋਂ 55 ਲੱਖ ਦਾ ਸੋਨਾ ਬਰਾਮਦ

ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਨ ਰਾਹੀਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ 1700 ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅੱਜ ਅਕਾਲੀ ਦਲ 'ਚ ਹੋਵੇਗਾ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੰਮੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੋਧੀ ਰਹੇ ਸਾਬਕਾ ਲੋਕ ਸਭਾ ਮੈਂਬਰ ਰਹੇ ਜਗਮੀਤ ਸਿੰਘ ਬਰਾੜ 19 ਅਪ੍ਰੈਲ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਕਰੀਬ 40 ਸਾਲ ਤੋਂ ਰਾਜਨੀਤੀ ਵਿਚ ਸਰਗਰਮ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐਸ.ਐਸ.ਪੀ. ਮੁਕਤਸਰ ਨੂੰ ਬਦਲਣ ਦੀ ਮੰਗ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਪੁਲਿਸ ਅਫ਼ਸਰਾਂ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਇਆ ਜਾਵੇ ਜਿਨ੍ਹਾਂ ਦੀ ਕਾਰਗੁਜ਼ਾਰੀ ਪੰਚਾਇਤਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿੱਖ ਧਰਮ ਦੀਆਂ ਪੁਸਤਕਾਂ ਦੂਜੀਆਂ ਭਾਸ਼ਾਵਾਂ 'ਚ ਵੀ ਹੋਣਗੀਆਂ ਪ੍ਰਕਾਸ਼ਿਤ

ਸੰਗਰੂਰ, 18 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਪਾਕਿਸਤਾਨ ਪੁੱਜੀ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਲਾਪਤਾ ਨੰੂਹ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਅਕਤੂਬਰ 2018 'ਚ ਬਠਿੰਡਾ ਤੋਂ ਲਾਪਤਾ ਹੋਈ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਨੂੰ ਹ ਨੇ ਪਾਕਿਸਤਾਨ 'ਚ ਜਾ ਕੇ ਇਕ ਪਾਕਿਸਤਾਨੀ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾ ਲਿਆ ਹੈ | ਪਾਕਿਸਤਾਨ 'ਚ ਸਥਿਤ ਭਾਰਤੀ ਹਾਈ ...

ਪੂਰੀ ਖ਼ਬਰ »

ਨੌਜਵਾਨ ਨਾਲ ਕਰਵਾਇਆ ਵਿਆਹ ਪਾਕਿਸਤਾਨ ਪੁੱਜੀ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਲਾਪਤਾ ਨੰੂਹ

ਬਠਿੰਡਾ, 18 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਅਕਤੂਬਰ 2018 'ਚ ਬਠਿੰਡਾ ਤੋਂ ਲਾਪਤਾ ਹੋਈ ਸੀ.ਬੀ.ਆਈ. ਦੇ ਸਾਬਕਾ ਡਿਪਟੀ ਡਾਇਰੈਕਟਰ ਦੀ ਨੂੰ ਹ ਨੇ ਪਾਕਿਸਤਾਨ 'ਚ ਜਾ ਕੇ ਇਕ ਪਾਕਿਸਤਾਨੀ ਮੁਸਲਿਮ ਨੌਜਵਾਨ ਨਾਲ ਵਿਆਹ ਕਰਵਾ ਲਿਆ ਹੈ | ਪਾਕਿਸਤਾਨ 'ਚ ਸਥਿਤ ਭਾਰਤੀ ਹਾਈ ...

ਪੂਰੀ ਖ਼ਬਰ »

ਆੜ੍ਹਤੀਆਂ ਨੂੰ ਖ਼ਤਮ ਕਰਨ ਵਾਲੀਆਂ ਸਰਕਾਰਾਂ ਖ਼ੁਦ ਖ਼ਤਮ ਹੋ ਜਾਣਗੀਆਂ-ਚੀਮਾ

ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਅੱਜ ਦਾਣਾ ਮੰਡੀ ਮੋਗਾ ਵਿਖੇ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੂਬਾ ਪੱਧਰੀ ਇਜਲਾਸ 'ਚ ਪੰਜਾਬ ਭਰ ਤੋਂ 122 ਮੰਡੀਆਂ ਦੇ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਹੀ ਲੜਨਗੇ ਚੋਣ

• ਮੇਜਰ ਸਿੰਘ ਜਲੰਧਰ, 18 ਅਪ੍ਰੈਲ-ਤੇਜ਼-ਤਰਾਰ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਸ: ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਫ਼ਿਰੋਜ਼ਪੁਰ ਤੇ ਬਠਿੰਡਾ ਲੋਕ ਸਭਾ ਹਲਕਿਆਂ ਤੋਂ ਸੰਭਾਵਤ ਅਕਾਲੀ ਉਮੀਦਵਾਰਾਂ ਦੀ ਚੋਣ ਉੱਪਰ ਕੋਈ ਫ਼ਰਕ ਨਹੀਂ ਪੈਣ ਜਾ ...

ਪੂਰੀ ਖ਼ਬਰ »

ਕਲਾਨੌਰ ਦਾ 20 ਸਾਲਾਂ ਤੋਂ ਸਰਪੰਚ ਪੱਡਾ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਲਾਨੌਰ, 18 ਅਪ੍ਰੈਲ (ਪੁਰੇਵਾਲ)-ਕਲਾਨੌਰ ਇਲਾਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿਛਲੇ 20 ਸਾਲਾਂ ਤੋਂ ਕਲਾਨੌਰ ਦੇ ਅਕਾਲੀ ਸਰਪੰਚ ਰਹੇ ਹਰਕੀਰਤ ਸਿੰਘ ਪੱਡਾ ਨੇ ਅੱਜ ਆਪਣੇ ਗ੍ਰਹਿ ਵਿਖੇ ਸਮਾਗਮ ਕਰਕੇ ਆਪਣੇ ਸੈਂਕੜੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਹਰਿਆਣਾ ਤੋਂ ਜੇ. ਜੇ. ਪੀ. ਨੇ 4 ਉਮੀਦਵਾਰ ਐਲਾਨੇ

ਚੰਡੀਗੜ੍ਹ, 18 ਅਪ੍ਰੈਲ (ਐਨ.ਐਸ.ਪਰਵਾਨਾ)-ਹਰਿਆਣਾ ਤੋਂ ਲੋਕ ਸਭਾ ਚੋਣਾਂ ਲਈ ਜਨ ਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਤੇ 'ਆਪ' ਵਿਚਾਲੇ ਹੋਏ ਸਮਝੌਤੇ ਦੇ ਬਾਅਦ ਅੱਜ ਜੇ. ਜੇ. ਪੀ. ਨੇ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦੋਂਕਿ ਬਾਕੀ ਉਮੀਦਵਾਰ ਇਕ-ਦੋ ਦਿਨਾਂ ਤੱਕ ...

ਪੂਰੀ ਖ਼ਬਰ »

ਸੰਤ ਸਮਾਜ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਹਮਾਇਤ ਦੇਣ ਦਾ ਐਲਾਨ

ਐੱਸ.ਏ.ਐੱਸ. ਨਗਰ, 18 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਮਨੁੱਖੀ ਅਧਿਕਾਰਾਂ ਲਈ ਲੜਾਈ ਲੜਦੇ ਹੋਏ 25,000 ਲਾਸ਼ਾਂ ਦੇ ਵਾਰਸ ਬਣਨ ਤੋਂ ਬਾਅਦ ਖ਼ੁਦ ਖ਼ਾਲਸਾ ਪੰਥ ਲਈ ਲਾਸ਼ ਬਣੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਹਾਨ ਕੁਰਬਾਨੀ ਦਾ ਮੁੱਲ ਨਹੀਂ ਮੋੜਿਆ ਜਾ ਸਕਦਾ, ...

ਪੂਰੀ ਖ਼ਬਰ »

ਕਲਾਨੌਰ ਦਾ 20 ਸਾਲਾਂ ਤੋਂ ਸਰਪੰਚ ਪੱਡਾ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਲਾਨੌਰ, 18 ਅਪ੍ਰੈਲ (ਪੁਰੇਵਾਲ)-ਕਲਾਨੌਰ ਇਲਾਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿਛਲੇ 20 ਸਾਲਾਂ ਤੋਂ ਕਲਾਨੌਰ ਦੇ ਅਕਾਲੀ ਸਰਪੰਚ ਰਹੇ ਹਰਕੀਰਤ ਸਿੰਘ ਪੱਡਾ ਨੇ ਅੱਜ ਆਪਣੇ ਗ੍ਰਹਿ ਵਿਖੇ ਸਮਾਗਮ ਕਰਕੇ ਆਪਣੇ ਸੈਂਕੜੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਫ਼ਿਰੋਜ਼ਪੁਰ ਤੇ ਬਠਿੰਡਾ ਤੋਂ ਹੀ ਲੜਨਗੇ ਚੋਣ

• ਮੇਜਰ ਸਿੰਘ ਜਲੰਧਰ, 18 ਅਪ੍ਰੈਲ-ਤੇਜ਼-ਤਰਾਰ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਸ: ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਫ਼ਿਰੋਜ਼ਪੁਰ ਤੇ ਬਠਿੰਡਾ ਲੋਕ ਸਭਾ ਹਲਕਿਆਂ ਤੋਂ ਸੰਭਾਵਤ ਅਕਾਲੀ ਉਮੀਦਵਾਰਾਂ ਦੀ ਚੋਣ ਉੱਪਰ ਕੋਈ ਫ਼ਰਕ ਨਹੀਂ ਪੈਣ ਜਾ ...

ਪੂਰੀ ਖ਼ਬਰ »

ਪੂਨਮ ਸਿਨਹਾ, ਅਖਿਲੇਸ਼ ਯਾਦਵ ਅਤੇ ਮੇਨਕਾ ਗਾਂਧੀ ਵਲੋਂ ਕਾਗਜ਼ ਦਾਖ਼ਲ

ਲਖਨਊ, 18 ਅਪ੍ਰੈਲ (ਏਜੰਸੀ)-ਭਾਜਪਾ ਛੱਡ ਕੇ ਹਾਲ ਹੀ 'ਚ ਕਾਂਗਰਸ ਵਿਚ ਸ਼ਾਮਿਲ ਹੋਏ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਨੇ ਅੱਜ ਲਖਨਊ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਹਾਰ ਦੇ ਡਰੋਂ ਉਮੀਦਵਾਰ ਐਲਾਨਣ 'ਚ ਪੱਛੜ ਰਹੀਆਂ ਨੇ ਅਕਾਲੀ ਦਲ ਅਤੇ ਕਾਂਗਰਸ

ਫ਼ਿਰੋਜ਼ਪੁਰ, 18 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਚੋਣ ਸਰਗਰਮੀਆਂ ਅਜੇ ਪੂਰੀ ਤਰ੍ਹਾਂ ਭਖ ਨਹੀਂ ਸਕੀਆਂ ਕਿਉਂਕਿ ਪੰਜਾਬ ਅੰਦਰ ਚੋਣ ਲੜ ਰਹੀਆਂ ਮੁੱਖ ਦੋ ਪਾਰਟੀਆਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਨੂੰ ਅੰਦਰ ਖਾਤੇ ਹਾਰ ਦਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਕਿਸੇ ਉਮੀਦਵਾਰ ਬਾਰੇ ਸਰਵੇਖਣ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਹੋਣਗੇ ਦਰਜ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਅੰਦਰ ਸ਼ੋਸ਼ਲ ਮੀਡੀਆ 'ਤੇ ਕਿਸੇ ਵੀ ਉਮੀਦਵਾਰ ਨੂੰ ਜਿਤਾਉਣ ਜਾਂ ਹਰਾਉਣ ਬਾਰੇ ਸਰਵੇਖਣ ਕਰਨ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਨੇ ਸਖ਼ਤੀ ਕਰ ਦਿੱਤੀ ਹੈ | ਸਰਵੇਖਣ ਜਾਂ ਸਰਵੇ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਹਰ ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰੀ ਗੱਡੀ ਹੋਵੇ ਜਾਂ ਐਾਬੂਲੈਂਸ, ਹਰ ਵਾਹਨ ਦੀ ਜਾਂਚ ਕੀਤੀ ਜਾਵੇ- ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 18 ਅਪ੍ਰੈਲ (ਅਜੀਤ ਬਿਊਰੋ)-ਲੋਕ ਸਭਾ ਚੋਣਾਂ ਸਬੰਧੀ ਅੱਜ ਇਥੇ ਅੰਤਰ ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦੇ ਅਧਿਕਾਰੀ ਹਾਜ਼ਰ ਸਨ | ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਕਿਸੇ ਉਮੀਦਵਾਰ ਬਾਰੇ ਸਰਵੇਖਣ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਹੋਣਗੇ ਦਰਜ

ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਅੰਦਰ ਸ਼ੋਸ਼ਲ ਮੀਡੀਆ 'ਤੇ ਕਿਸੇ ਵੀ ਉਮੀਦਵਾਰ ਨੂੰ ਜਿਤਾਉਣ ਜਾਂ ਹਰਾਉਣ ਬਾਰੇ ਸਰਵੇਖਣ ਕਰਨ ਵਾਲਿਆਂ ਖਿਲਾਫ਼ ਚੋਣ ਕਮਿਸ਼ਨ ਨੇ ਸਖ਼ਤੀ ਕਰ ਦਿੱਤੀ ਹੈ | ਸਰਵੇਖਣ ਜਾਂ ਸਰਵੇ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਹਰ ਜ਼ਿਲ੍ਹੇ ...

ਪੂਰੀ ਖ਼ਬਰ »

ਗਣਿਤ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦੀ ਸਿਖਲਾਈ 22 ਤੋਂ

ਪੋਜੇਵਾਲ ਸਰਾਂ, 18 ਅਪ੍ਰੈਲ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਸਾਲ 2019- 20 ਦੌਰਾਨ ਗਣਿਤ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੀ ਪਹਿਲੇ ਪੜਾਅ ਦੀ ਸਿਖਲਾਈ ਮਿਤੀ 22 ਅਪ੍ਰੈਲ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ...

ਪੂਰੀ ਖ਼ਬਰ »

ਪਾਕਿ 'ਚ 12 ਸਾਲਾਂ ਹਿੰਦੂ ਬੱਚੇ ਦਾ ਕਰਵਾਇਆ ਧਰਮ ਪਰਿਵਰਤਨ

ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਬਰਾਚੁੰਡੀ ਸ਼ਰੀਫ਼ ਦਰਗਾਹ ਵਲੋਂ ਇਲਾਕੇ ਦੇ 12 ਸਾਲਾਂ ਹਿੰਦੂ ਬਾਲਕ ਵਿਜੇ ਕੁਮਾਰ ਦਾ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਸ ਦਾ ਧਰਮ ਪਰਿਵਰਤਨ ...

ਪੂਰੀ ਖ਼ਬਰ »

ਪੂਨਮ ਸਿਨਹਾ, ਅਖਿਲੇਸ਼ ਯਾਦਵ ਅਤੇ ਮੇਨਕਾ ਗਾਂਧੀ ਵਲੋਂ ਕਾਗਜ਼ ਦਾਖ਼ਲ

ਲਖਨਊ, 18 ਅਪ੍ਰੈਲ (ਏਜੰਸੀ)-ਭਾਜਪਾ ਛੱਡ ਕੇ ਹਾਲ ਹੀ 'ਚ ਕਾਂਗਰਸ ਵਿਚ ਸ਼ਾਮਿਲ ਹੋਏ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਨੇ ਅੱਜ ਲਖਨਊ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਪਾਦਰੀ ਦੇ ਕਰੋੜਾਂ ਰੁਪਏ ਗ਼ਾਇਬ ਕਰਨ ਦੇ ਮਾਮਲੇ 'ਚ ਖੰਨਾ 'ਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ

ਖੰਨਾ, 18 ਅਪ੍ਰੈਲ (ਅਜੀਤ ਬਿਊਰੋ)-ਖੰਨਾ ਪੁਲਿਸ 'ਤੇ ਲੱਗੇ ਜਲੰਧਰ ਦੇ ਪਾਦਰੀ ਦੇ ਕਰੀਬ 7 ਕਰੋੜ ਰੁਪਏ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਪਟਿਆਲਾ ਪੁਲਿਸ ਵਲੋਂ ਖੰਨਾ 'ਚ ਜੀ. ਟੀ. ਰੋਡ 'ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਨਾਬਾਲਗ ਸਬੰਧੀ ਕੇਸਾਂ 'ਚ ਜੇ ਸ਼ੱਕ ਹੋਵੇ ਤਾਂ ਅਦਾਲਤ ਵਲੋਂ ਤੈਅ ਕੀਤੀ ਜਨਮ ਮਿਤੀ ਮੰਨੀ ਜਾਵੇਗੀ ਸਹੀ

ਚੰਡੀਗੜ੍ਹ, 18 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਾਬਾਲਗ ਸਬੰਧੀ ਇਕ ਕੇਸ 'ਚ ਟਰਾਇਲ ਲਈ ਤੇ ਸਬੂਤ ਦੇ ਤੌਰ 'ਤੇ ਉਮਰ ਸਬੰਧੀ ਦਸਵੀਂ ਦੇ ਸਰਟੀਫਿਕੇਟ 'ਚ ਦਰਜ ਜਨਮ ਮਿਤੀ ਦੇ ਹਿਸਾਬ ਨਾਲ ਉਮਰ ਨੂੰ ਖ਼ਾਰਜ ਕਰ ਦਿੱਤਾ ਹੈ | ਜਸਟਿਸ ਰਾਜਬੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX