ਤਾਜਾ ਖ਼ਬਰਾਂ


ਨਜਾਇਜ਼ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਪਟਨ ਵੱਲੋਂ ਐੱਸ.ਆਈ.ਟੀ ਦਾ ਗਠਨ
. . .  26 minutes ago
ਚੰਡੀਗੜ੍ਹ, 6 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਕਡਾਊਨ ਦੌਰਾਨ ਸੂਬੇ 'ਚ ਨਜਾਇਜ਼...
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗਸ਼ਤ ਕੀਤੀ ਤੇਜ
. . .  49 minutes ago
ਬਲਾਚੌਰ, 6 ਜੂਨ (ਦੀਦਾਰ ਸਿੰਘ ਬਲਾਚੌਰੀਆ)- ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਬਲਾਚੌਰ ਪੁਲਿਸ ਨੇ ਜਿੱਥੇ ...
ਅਮਰੀਕਾ 'ਚ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼, 5 ਮੌਤਾਂ
. . .  55 minutes ago
ਵਾਸ਼ਿੰਗਟਨ, 6 ਜੂਨ- ਅਮਰੀਕਾ ਦੇ ਜਾਰਜੀਆ 'ਚ ਇਕ ਛੋਟੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਕਾਰਨ ਜਹਾਜ਼ 'ਚ ਸਵਾਰ 5 ...
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦਾ ਸੱਦਾ ਦਿੱਤਾ
. . .  about 1 hour ago
ਅੰਮ੍ਰਿਤਸਰ, 6 ਜੂਨ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ 1984 ਦੇ ਘੱਲੂਘਾਰੇ ਸੰਬੰਧੀ ਕ...
ਮੋਹਲ਼ੇਧਾਰ ਮੀਹ ਕਾਰਨ ਕਸਬਾ ਖਾਸਾ ਹੋਇਆ ਜਲ-ਥਲ
. . .  about 1 hour ago
ਖਾਸਾ, 6 ਜੂਨ(ਗੁਰਨੇਕ ਸਿੰਘ ਪੰਨੂ) - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਹੁੰਦਿਆਂ ਹੀ ਕਸਬਾ ਖਾਸਾ ਵਿਖੇ ਭਾਰੀ ਮੋਹਲ਼ੇਧਾਰ ...
ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਬਾਰਸ਼ ਹੋਈ ਸ਼ੁਰੂ
. . .  about 1 hour ago
ਗੜ੍ਹਸ਼ੰਕਰ, 6 ਜੂਨ (ਧਾਲੀਵਾਲ) - ਗੜ੍ਹਸ਼ੰਕਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਨਾਲ ਲੋਕਾਂ ਨੂੰ ਗਰਮੀ...
ਘੱਲੂਘਾਰਾ ਦਿਵਸ ਮੌਕੇ ਪੁਲਿਸ ਅਤੇ ਗਰਮ ਖਿਆਲੀਆਂ ਵਿਚਾਲੇ ਹੋਈ ਝੜਪ
. . .  about 1 hour ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- 6 ਜੂਨ ਘੱਲੂਘਾਰਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਵਾਲੇ...
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਆਰੰਭਤਾ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ...
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਪੂਰੀ ਤਰ੍ਹਾਂ ਸੀਲ
. . .  about 2 hours ago
ਅੰਮ੍ਰਿਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ...
ਅੱਜ ਦਾ ਵਿਚਾਰ
. . .  about 2 hours ago
ਸਿੱਖਿਆ ਵਿਭਾਗ ਵਲੋਂ ਆਮ ਬਦਲੀਆਂ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਇੱਕ ਵਾਰ ਫਿਰ ਕੀਤਾ ਵਾਧਾ
. . .  1 day ago
ਜਿਲੇ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ: ਡਾ. ਮਲਹੋਤਰਾ
. . .  1 day ago
ਗੈਰ ਕਾਨੂੰਨੀ ਲਿੰਗ ਜਾਂਚ ਕਰ ਰਹੇ ਕਲੀਨਿਕ ਦਾ ਕੀਤਾ ਪਰਦਾ ਫਾਸ਼, ਕਲੀਨਿਕ ਦੇ ਡਾਕਟਰ ਅਤੇ ਏਜੰਟ ਗ੍ਰਿਫਤਾਰ
. . .  1 day ago
ਪਟਿਆਲਾ 5 ਜੂਨ (ਧਰਮਿੰਦਰ ਸਿੰਘ ਸਿੱਧੂ)-ਗੈਰ ਕਾਨੂੰਨੀ ਤੋਰ ਤੇ ਲਿੰਗ ਜਾਂਚ ਕਰ ਰਹੇ ਕਲੀਨਿਕਾਂ ਤੇ ਸ਼ਿਕੰਜਾ ਕਸਣ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਸਿਹਤ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ ਗੈਰ ਕਾਨੂੰਨੀ ਤੋਂ ਤੇ ਚੱਲ ਰਹੇ ਲਿੰਗ ਜਾਂਚ ਕਲੀਨਿਕ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ 4 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ
. . .  1 day ago
ਪਠਾਨਕੋਟ ਦੇ ਇਕ ਹੋਰ ਕੋਰੋਨਾਵਾਇਰਸ ਮਰੀਜ਼ ਦੀ ਅੰਮ੍ਰਿਤਸਰ ਵਿਚ ਹੋਈ ਮੌਤ
. . .  1 day ago
ਪਠਾਨਕੋਟ, 5 ਜੂਨ (ਸੰਧੂ) - ਪਠਾਨਕੋਟ ਦੇ ਪਿੰਡ ਚੱਕ ਮਾਧੋ ਸਿੰਘ ਦੇ 42 ਸਾਲਾ ਵਿਅਕਤੀ ਦੀ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਵਿਅਕਤੀ ਪਹਿਲਾ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰੰਤੂ ਜਦੋਂ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ ਸੀ...
ਦਲ ਖ਼ਾਲਸਾ ਵੱਲੋਂ ਸੰਕੇਤਕ ਰੂਪ 'ਚ ਕਢਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਰੋਸ ਮਾਰਚ
. . .  1 day ago
ਸਿਹਤ ਵਿਭਾਗ ਦੀ ਟੀਮ ਵੱਲੋਂ ਪਾਤੜਾਂ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ
. . .  1 day ago
ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)- ਇੱਕ ਨਿੱਜੀ ਕੰਪਨੀ ਦੀ ਸੂਚਨਾ 'ਤੇ ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਨੇ ਸ਼ਟਰਿੰਗ...
ਅਮਲੋਹ 'ਚ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਸਲਾਣਾ, 5 ਜੂਨ (ਗੁਰਚਰਨ ਸਿੰਘ ਜੰਜੂਆ) - ਅਮਲੋਹ ਸ਼ਹਿਰ 'ਚ ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਪੁਸ਼ਟੀ...
ਪਿੰਡ ਝੰਡਾ ਕਲਾਂ(ਮਾਨਸਾ) ਵਿਖੇ ਪਤੀ-ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਸਰਦੂਲਗੜ੍ਹ, 5 ਜੂਨ ( ਜੀ.ਐਮ.ਅਰੋੜਾ)- ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ 'ਚ ਪਤੀ ਪਤਨੀ ਦੋਨਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ...
ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  1 day ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  1 day ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  1 day ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਹਰਿਆਣਾ / ਹਿਮਾਚਲ

ਸ਼ੈਡੋ ਰਜਿਸਟਰ 'ਚ ਦਰਜ ਹੋਵੇਗਾ ਹਰ ਉਮੀਦਵਾਰ ਦੇ ਇਕ-ਇਕ ਪੈਸੇ ਦਾ ਹਿਸਾਬ-ਜਥਿਨ

ਕੁਰੂਕਸ਼ੇਤਰ, 18 ਅਪ੍ਰੈਲ (ਅ.ਬ.)- ਲੋਕ ਸਭਾ ਆਮ ਚੋਣਾਂ ਦੇ ਖ਼ਰਚਾ ਆਬਜ਼ਰਬਰ ਕੇ. ਏ. ਜਥਿਨ ਨੇ ਕਿਹਾ ਕਿ ਲੋਕ ਸਭਾ-2019 ਵਿਚ ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਿਕ ਲੋਕ ਸਭਾ ਉਮੀਦਵਾਰਾਂ ਤੋਂ ਇਲਾਵਾ ਹਰੇਕ ਉਮੀਦਵਾਰ ਦੇ ਇਕ-ਇਕ ਪੈਸੇ ਦਾ ਹਿਸਾਬ ਸ਼ੈਡੋੋ ਰਜਿਸਟਰ ਵਿਚ ਦਰਜ ਕੀਤਾ ਜਾਵੇਗਾ | ਇਨ੍ਹਾਂ ਦੋਵੇਂ ਰਜਿਸਟਰਾਂ ਦੇ ਖ਼ਰਚਿਆਂ 'ਚ ਫ਼ਰਕ ਆਉਣ 'ਤੇ ਸਬੰਧਿਤ ਉਮੀਦਵਾਰ ਿਖ਼ਲਾਫ਼ ਨਿਯਮਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਹ ਮਿੰਨੀ ਸਕੱਤਰੇਤ ਦੇ ਸਭਾਗਾਰ ਵਿਚ ਸਹਾਇਕ ਐਕਸਪੇਂਡੀਚਰ ਆਬਜ਼ਰਵਰ ਨਾਲ ਸਬੰਧਿਤ ਟੀਮਾਂ ਦੇ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਲੈਕਸ਼ਨ ਐਕਸਪੈਂਡੀਚਰ ਮਾਨੀਟਰਿੰਗ ਕਮੇਟੀਆਂ ਨਾਲ ਸਬਿੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਖ਼ਰਚਿਆਂ ਦਾ ਹਿਸਾਬ-ਕਿਤਾਬ ਰੱਖਣ ਅਤੇ ਗਲਤ ਤਰੀਕੇ ਨਾਲ ਪੈਸਾ ਖ਼ਰਚ ਕਰਨ ਨਾਲ ਸਬੰਧਿਤ ਮਾਮਲਿਆਂ ਬਾਰੇ ਜਾਣਕਾਰੀ ਦੇਣ ਲਈ ਹੀ ਅਧਿਕਾਰੀਆਂ ਨੂੰ ਬਾਰੀਕੀ ਨਾਲ ਸਿਖ਼ਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੂੰ ਐਕਸਪੈਂਡੀਚਰ ਅਤੇ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਿਤ ਕਿਸੇ ਤਰ੍ਹਾਂ ਦਾ ਸ਼ੱਕ ਨਹੀਂ ਰਹਿਣਾ ਚਾਹੀਦਾ | ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਡਿਊਟੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਦੇ ਖ਼ਰਚੇ 'ਤੇ ਨਜ਼ਰ ਰੱਖਣ ਲਈ ਕਮੇਟੀਆਂ ਦਾ ਗਠਨ ਕੀਤਾ ਹੈ | ਇਨ੍ਹਾਂ ਚੋਣਾਂ ਵਿਚ ਉਮੀਦਵਾਰਾਂ ਦੀ ਮਨਜ਼ੂਰੀ ਅਤੇ ਗ਼ੈਰ-ਮਨਜ਼ੂਰੀ ਵਾਲੇ ਖ਼ਰਚਿਆਂ 'ਤੇ ਬਾਰੀਕੀ ਨਾਲ ਨਜ਼ਰ ਰੱਖਣੀ ਹੈ | ਉਨ੍ਹਾਂ ਕਿਹਾ ਕਿ ਪਬਲਿਕ ਮੀਟਿੰਗ, ਪੋਸਟਰ, ਬੈਨਰ, ਵਾਹਨ ਆਦਿ ਦੇ ਖ਼ਰਚ ਕਾਨੂੰਨੀ ਤੌਰ 'ਤੇ ਹੋਣਗੇ | ਇਸ ਤੋਂ ਇਲਾਵਾ ਜੇਕਰ ਕੋਈ ਉਮੀਦਵਾਰ ਸ਼ਰਾਬ, ਖਾਣਾ, ਪੈਸਾ, ਗਿਫ਼ਟ ਆਦਿ ਤਰੀਕਾ ਅਪਣਾਉਂਦੇ ਹਨ ਤਾਂ ਇਸ ਨੂੰ ਗ਼ੈਰ-ਕਾਨੂੰਨੀ ਮੰਨਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ 'ਤੇ ਵੀ ਰੋਜ਼ਾਨਾ ਚੈਕਿੰਗ ਨਾਲ ਸਬੰਧਿਤ ਇਕ ਰਿਪੋਰਟ ਰੱਖਣੀ ਚਾਹੀਦੀ ਹੈ ਤਾਂ ਜੋ ਇਸ ਰਿਪੋਰਟ ਦੇ ਜ਼ਰੀਏ ਰੋਜ਼ਾਨਾ ਸਮੇਂ ਮੁਤਾਬਿਕ ਰਿਪੋਰਟ ਵੇਖੀ ਜਾ ਸਕੇ | ਉਨ੍ਹਾਂ ਕਿਹਾ ਕਿ ਇਕ ਉਮੀਦਵਾਰ 70 ਲੱਖ ਰੁਪਏ ਤੱਕ ਦਾ ਖ਼ਰਚ ਕਰ ਸਕਦੇ ਹਨ ਅਤੇ ਉਮੀਦਵਾਰਾਂ ਨਾਲ ਸਬੰਧਿਤ ਵਿਅਕਤੀਆਂ, ਏਜੰਟਾਂ ਆਦਿ ਨੂੰ 50 ਹਜ਼ਾਰ ਰੁਪਏ ਤੋਂ ਵੱਧ ਨਕਦ ਰਕਮ ਅਤੇ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਇਕ ਵਾਹਨ ਵਿਚ ਪ੍ਰਚਾਰ ਸਮੱਗਰੀ ਲਿਜਾਣ 'ਤੇ ਰੋਕ ਰਹੇਗੀ | ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ 'ਤੇ ਮੌਕੇ 'ਤੇ ਹਾਜ਼ਰ ਅਧਿਕਾਰੀ ਨੂੰ ਫ਼ੌਰੀ ਕਾਰਵਾਈ ਅਮਲ ਵਿਚ ਲਿਆਉਣੀ ਹੋਵੇਗੀ ਅਤੇ ਹਰ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨਿਯਮਾਂ ਮੁਤਾਬਿਕ ਜ਼ਰੂਰੀ ਹੋਵੇਗੀ | ਏ. ਡੀ. ਸੀ. ਪਾਰਥ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਚੋਣ ਤਹਿਸੀਲਦਾਰ ਸੰਦੀਪ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਐੱਸ. ਡੀ. ਐੱਮ. ਅਸ਼ਵਨੀ ਮਲਿਕ, ਐੱਸ. ਡੀ. ਐੱਮ. ਸੰਯਮ ਗਰਗ, ਐੱਸ. ਡੀ. ਐੱਮ. ਨਿਰਮਲ ਨਾਗਰ, ਸਿਟੀ ਮੈਜਿਸਟ੍ਰੇਟ ਅਨਿਲ ਯਾਦਵ, ਡੀ. ਆਈ. ਪੀ. ਆਰ. ਓ. ਸੁਰੇਸ਼ ਕੰਵਰ, ਡੀ. ਆਈ. ਪੀ. ਆਰ. ਓ. ਯਮੁਨਾਨਗਰ ਸ਼ਰਵਣ ਕੁਮਾਰ, ਕੇ. ਯੂ. ਦੇ ਡੀ. ਪੀ. ਆਰ. ਡਾ. ਤਿਜੇਂਦਰ ਸ਼ਰਮਾ, ਸਹਾਇਕ ਨਿਰਦੇਸ਼ਕ ਡਾ. ਅਸ਼ੋਕ ਸ਼ਰਮਾ ਆਦਿ ਅਧਿਕਾਰੀ ਹਾਜ਼ਰ ਸਨ |
ਏ. ਡੀ. ਸੀ. ਅਤੇ ਐੱਸ. ਡੀ. ਐੱਮ. ਥਾਨੇਸਰ ਨੇ ਅਧਿਕਾਰੀਆਂ ਨੂੰ ਦਿੱਤੀ ਸਿਖ਼ਲਾਈ-ਏ. ਡੀ. ਸੀ. ਪਾਰਥ ਗੁਪਤਾ ਨੇ ਚੋਣਾਂ ਨਾਲ ਸਬੰਧਿਤ ਗਠਿਤ ਕੀਤੀਆਂ ਟੀਮਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਡਿਊਟੀ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਸ. ਐੱਸ. ਟੀ., ਐੱਮ. ਸੀ. ਸੀ., ਐੱਮ. ਸੀ. ਐੱਮ. ਸੀ., ਵੀ. ਵੀ. ਟੀ. ਟੀਮਾਂ ਦੇ ਮੈਂਬਰ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ | ਉਨ੍ਹਾਂ ਕਿਹਾ ਕਿ ਨਾਕਾਬੰਦੀ ਕਰਕੇ ਟੀਮ ਦੇ ਮੈਂਬਰ 12 ਬੋਤਲਾਂ ਅੰਗਰੇਜੀ ਸ਼ਰਾਬ ਅਤੇ 6 ਬੋਤਲ ਦੇਸੀ ਸ਼ਰਾਬ ਤੋਂ ਵੱਧ ਸ਼ਰਾਬ ਲਿਜਾਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨਾ ਸੁਨਿਸ਼ਚਿਤ ਕਰਨ | ਐੱਸ. ਡੀ. ਐੱਮ. ਅਸ਼ਵਨੀ ਮਲਿਕ ਨੇ ਸਾਰੀਆਂ ਟੀਮਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ 'ਤੇ ਚਾਨਣਾ ਪਾਇਆ |

3.5 ਕਿੱਲੋ ਅਫ਼ੀਮ ਸਮੇਤ ਨੌਜਵਾਨ ਕਾਬੂ

ਟੋਹਾਣਾ, 18 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਪੁਲਿਸ ਦੇ ਬੁਲਾਰੇ ਡੀ. ਐੱਸ. ਪੀ. ਪੁਨੀਆ ਨੇ ਦੱਸਿਆ ਕਿ ਪੁਲਿਸ ਨੇ ਮੱਧ ਪ੍ਰਦੇਸ਼ ਦੇ ਇਕ ਨੌਜਵਾਨ ਨੂੰ 3.5 ਕਿੱਲੋ ਅਫ਼ੀਮ ਸਮੇਤ ਪਿੰਡ ਚੀਮੋਂ ਤੋਂ ਕਾਬੂ ਕੀਤਾ ਹੈ | ਨੌਜਵਾਨ ਦੀ ਸ਼ਨਾਖ਼ਤ ਦਸਰਥ ਉਰਫ਼ ਕਮਲ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਿਰਸਾ, 18 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਪਿੰਡ ਮੰਗਾਲਾ ਨੇੜੇ ਬੱਸ ਦੀ ਫੇਟ ਲੱਗਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਮਿ੍ਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਿਸਾਂ ਨੂੰ ਸੌਾਪ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪਿੰਡ ਜੋਧਕਾਂ ਵਾਸੀ ਬਾਲਾ ਬਿੰਦਰ ਸਿੰਘ ...

ਪੂਰੀ ਖ਼ਬਰ »

ਯਮੁਨਾਨਗਰ ਬੱਸ ਅੱਡੇ ਤੋਂ ਮਾਡਲ ਟਾਊਨ ਭਗਤ ਸਿੰਘ ਪਾਰਕ ਤੱਕ ਸੜਕ ਦੀ ਹਾਲਤ ਤਰਸਯੋਗ-ਅਰਵਿੰਦਰ ਸਿੰਘ

ਯਮੁਨਾਨਗਰ, 18 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹੇ ਦੀਆਂ ਸੜਕਾਂ ਦੀ ਹਾਲਤ ਕਈ ਥਾਵਾਂ 'ਤੇ ਬਹੁਤ ਤਰਸਯੋਗ ਹੈ ਅਤੇ ਤੁਰਨਾ, ਗੱਡੀ, ਸਕੂਟਰ ਚਲਾਉਣਾ ਤਾਂ ਬਹੁਤ ਮੁਸ਼ਕਿਲ ਹੈ | ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਟੀਮ ਨੇ ਗੁਲਾਟੀ ਮਾਰਕੀਟ ਯਮੁਨਾਨਗਰ ਬੱਸ ਅੱਡੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਬਿਨਾਂ ਦੇਰੀ ਪੂਰੀਆਂ ਕਰੇ ਪ੍ਰਸ਼ਾਸਨ- ਡਾ. ਸੰਜੀਵ ਸ਼ਰਮਾ

ਥਾਨੇਸਰ, 18 ਅਪ੍ਰੈਲ (ਅ.ਬ.)-ਕੁਰੁਕਸ਼ੇਤਰ ਯੂਨੀਵਰਸਿਟੀ ਅਧਿਆਪਕ ਸੰਘ ਦੀ ਜਨਰਲ ਬਾਡੀ ਦੀ ਬੈਠਕ ਵਿਚ ਵੀਰਵਾਰ ਨੂੰ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਦੇ ਹੋਏ 30 ਸੂਤਰੀ ਡਿਮਾਂਡ ਚਾਰਟਰ ਤਿਆਰ ਕੀਤਾ | ਬੈਠਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਠਿਤ ਕੀਤੀਆਂ ਟੀਮਾਂ ਦੀਆਂ ਤਿਆਰੀਆਂ ਸਬੰਧੀ ਬੈਠਕ

ਜਗਾਧਰੀ, 18 ਅਪ੍ਰੈਲ (ਜਗਜੀਤ ਸਿੰਘ)- ਜ਼ਿਲ੍ਹਾ ਸਕੱਤਰੇਤ 'ਚ ਐਕਸਪੈਂਡੀਚਰ ਆਬਜ਼ਰਬਰ ਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਠਿਤ ਕੀਤੀਆਂ ਟੀਮਾਂ ਦੀਆਂ ਤਿਆਰੀਆਂ ਸਬੰਧੀ ਬੈਠਕ ਲਈ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਾਰਿਸ਼ 'ਚ ਭਿੱਜੀ ਹਜ਼ਾਰਾਂ ਕੁਇੰਟਲ ਕਣਕ, ਲੱਖਾਂ ਰੁਪਏ ਖ਼ਰਚ ਤੋਂ ਬਾਅਦ ਵੀ ਨਹੀਂ ਹੋ ਰਹੀ ਪਾਣੀ ਨਿਕਾਸੀ

ਨਰਵਾਨਾ, 18 ਅਪ੍ਰੈਲ (ਅ.ਬ.)- ਬੀਤੇ ਦਿਨ ਦੁਪਹਿਰ ਬਾਅਦ ਆਈ ਤੇਜ਼ ਬਾਰਿਸ਼ ਤੋਂ ਬਾਅਦ ਮੰਡੀ 'ਚ ਪਾਣੀ ਨਿਕਾਸੀ ਨਾ ਹੋਣ ਕਾਰਨ ਹਜ਼ਾਰਾਂ ਕੁਇੰਟਲ ਕਣਕ ਭਿੱਜ ਗਈ | ਖੁੱਲ੍ਹੇ 'ਚ ਕਰੀਬ 5 ਹਜ਼ਾਰ ਕੁਇੰਟਲ ਕਣਕ ਸੀ | ਬਾਰਿਸ਼ ਨਾਲ ਤੇਜ਼ ਹਵਾ ਨਾਲ ਤਰਪਾਲ ਉੱਡ ਜਾਣ ਨਾਲ ਕਣਕ ਦੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਕਿਸੇ ਉਮੀਦਵਾਰ ਨੇ ਨਹੀਂ ਭਰਿਆ ਨਾਮਜ਼ਦਗੀ ਪੱਤਰ

ਸਿਰਸਾ, 18 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਆਗਾਮੀ 12 ਮਈ ਨੂੰ ਲੋਕ ਸਭਾ ਦੀਆਂ ਪੈਣ ਵਾਲੀਆਂ ਵੋਟਾਂ ਲਈ ਅੱਜ ਤੀਜੇ ਦਿਨ ਵੀ ਕਿਸੇ ਵੀ ਉਮੀਦਵਾਰ ਨੇ ਆਪਣੇ ਕਾਗਜ਼ ਨਹੀਂ ਭਰੇ ਹਨ | 23 ਅਪ੍ਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ | ਜ਼ਿਲ੍ਹਾ ਚੋਣ ਅਧਿਕਾਰੀ ...

ਪੂਰੀ ਖ਼ਬਰ »

ਸਿਰਸਾ ਲੋਕ ਸਭਾ ਹਲਕੇ ਤੋਂ ਮੁੱਖ ਪਾਰਟੀਆਂ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਸਿਰਸਾ, 18 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਲੋਕ ਸਭਾ ਹਲਕਾ ਸਿਰਸਾ (ਰਾਖਵਾਂ) ਤੋਂ ਇੰਡੀਅਨ ਨੈਸ਼ਨਲ ਲੋਕਦਲ ਨੇ ਚਰਨਜੀਤ ਸਿੰਘ ਰੋੜੀ ਨੂੰ ਹੀ ਦੁਬਾਰਾ ਆਪਣਾ ਉਮੀਦਵਾਰ ਬਣਾਇਆ ਹੈ ਜਦਕਿ ਇਨੈਲੋ ਤੋਂ ਵੱਖ ਹੋਈ ਜਨਨਾਇਕ ਜਨਤਾ ਪਾਰਟੀ ਤੇ 'ਆਪ' ਦੇ ਗਠਜੋੜ ਨੇ ਨਿਰਮਲ ...

ਪੂਰੀ ਖ਼ਬਰ »

ਇਨੈਲੋ ਦੇ ਸਾਬਕਾ ਹਲਕਾ ਸ਼ਹਿਰੀ ਪ੍ਰਧਾਨ ਭਾਜਪਾ 'ਚ ਸ਼ਾਮਿਲ

ਗੂਹਲਾ ਚੀਕਾ, 18 ਅਪ੍ਰੈਲ (ਓ.ਪੀ. ਸੈਣੀ)- ਇਨੈਲੋ ਦੇ ਸਾਬਕਾ ਸ਼ਹਿਰੀ ਪ੍ਰਧਾਨ ਵੇਦ ਪ੍ਰਕਾਸ਼ ਸਿੰਗਲਾ ਨੇ ਆਪਣੇ ਸਾਥੀਆਂ ਸਮੇਤ ਇਨੈਲੋ ਪਾਰਟੀ ਨੂੰ ਅਲਵਿਦਾ ਕਰਕੇ ਭਾਜਪਾ ਦਾ ਪੱਲਾ ਫੜ ਲਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਐਡਵੋਕੇਟ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਾਈਨਾਂਸਰ ਵਲੋਂ ਖ਼ੁਦਕੁਸ਼ੀ, 4 ਿਖ਼ਲਾਫ਼ ਮਾਮਲਾ ਦਰਜ

ਜੀਂਦ, 18 ਅਪ੍ਰੈਲ (ਅ.ਬ.)- ਜੁਲਾਨਾ ਕਸਬੇ ਵਿਚ ਇਕ ਫਾਈਨਾਂਸਰ ਨੇ ਸ਼ੱਕੀ ਹਾਲਾਤ 'ਚ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਮੁਤਾਬਿਕ ਪਿੰਡ ਹਥਵਾਲਾ ਵਾਸੀ ਪ੍ਰਦੀਪ ਜਲਾਨਾ ਕਸਬੇ ਵਿਚ ਪੁਰਾਣਾ ਬੱਸ ਅੱਡੇ 'ਤੇ ਫਾਈਨਾਂਸ ਦਾ ਕੰਮ ਕਰਦਾ ਸੀ | ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਗ਼ਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਲੀਵਰ ਠੀਕ ਢੰਗ ਨਾਲ ਕੰਮ ਕਰਨਾ ਬੰਦ ਕਰ ਦਿੰਦਾ ਹੈ-ਡਾ: ਰੁਚੀ ਗੁਪਤਾ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਅੱਜਕਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕ ਆਪਣੀ ਸਿਹਤ ਦੇ ਪ੍ਰਤੀ ਧਿਆਨ ਨਹੀਂ ਦੇ ਰਹੇ ਅਤੇ ਗ਼ਲਤ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ ਲੀਵਰ ਠੀਕ ਢੰਗ ਨਾਲ ਕੰਮ ਕਰਨਾ ਬੰਦ ਕਰ ਦਿੰਦਾ ਹੈ ਤੇ ਨਾਲ ਹੀ ਹੋਰ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਸੰਜੇ ਭਾਟੀਆ ਕੱਲ੍ਹ ਭਰਨਗੇ ਨਾਮਜ਼ਦਗੀ ਕਾਗਜ਼

ਕਰਨਾਲ, 18 ਅਪ੍ਰੈਲ (ਗੁਰਮੀਤ ਸਿੰੋਘ ਸੱਗੂ)-ਭਾਜਪਾ ਉਮੀਦਵਾਰ ਸੰਜੇ ਭਾਟੀਆ 20 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ ਅਤੇ ਇਸ ਤੋਂ ਪਹਿਲਾਂ ਰਾਮ ਲੀਲਾ ਮੈਦਾਨ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਭਗੌੜਾ ਕਾਬੂ

ਜੀਂਦ, 18 ਅਪ੍ਰੈਲ (ਅ.ਬ.)- ਹੱਤਿਆ ਦਾ ਯਤਨ, ਡਕੈਤੀ, ਲੁੱਟ ਅਤੇ ਹੋਰ ਜੁਰਮਾਂ ਵਿਚ ਸ਼ਾਮਿਲ ਝੱਬਲ ਗੈਂਗ ਦਾ ਮੈਂਬਰ ਅਤੇ ਅਦਾਲਤ ਤੇ ਪੁਲਿਸ ਦਾ ਤਕਰੀਬਨ 3 ਸਾਲ ਤੋਂ ਭਗੋੜਾ ਦੋਸ਼ੀ ਰਾਜੇਸ਼ ਉਰਫ਼ ਰਾਜਾ ਪਿੰਡ ਸ਼ਾਮਦੋ ਵਾਸੀ ਨੂੰ ਸੀ. ਆਈ. ਏ. ਜੀਂਦ ਨੇ ਗਸ਼ਤ ਦੌਰਾਨ ਕੈਥਲ ...

ਪੂਰੀ ਖ਼ਬਰ »

ਅਮਨਦੀਪ ਚਾਵਲਾ ਜਨਨਾਇਕ ਜਨਤਾ ਪਾਰਟੀ ਦੇ ਕਰਨਾਲ ਹਲਕਾ ਪ੍ਰਧਾਨ ਨਿਯੁਕਤ

ਕਰਨਾਲ, 18 ਅਪ੍ਰੈਲ (ਗੁਰਮੀਤ ਸਿੰੋਘ ਸੱਗੂ)- ਨੌਜਵਾਨ ਆਗੂ ਅਮਨਦੀਪ ਚਾਵਲਾ ਨੂੰ ਜਨਨਾਇਕ ਜਨਤਾ ਪਾਰਟੀ ਜਜਪਾ ਦਾ ਕਰਨਾਲ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਚਾਵਲਾ ਦੇ ਹਲਕਾ ਪ੍ਰਧਾਨ ਬਣਨ 'ਤੇ ਸਮਰਥਕਾਂ ਨੇ ਰਾਮਬਾਗ ਵਿਖੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀ ਨਵ-ਨਿਯੁਕਤ ਕਾਰਜਕਾਰਨੀ ਨੇ ਸੰਭਾਲਿਆ ਕਾਰਜਭਾਰ

ਅਸੰਧ, 18 ਅਪ੍ਰੈਲ (ਅ.ਬ.)-ਸੀਨੀਅਰ ਡਵੀਜਨ ਜੱਜ ਰੇਖਾ ਸ਼ਰਮਾ ਅਤੇ ਜੱਜ ਸੁਨੀਲ ਨੇ ਕਿਹਾ ਕਿ ਬਿਹਤਰ ਮਹੌਲ ਵਿਚ ਚੰਗੀ ਨਿਆ ਪ੍ਰਣਾਲੀ ਲਈ ਜ਼ਰੂਰੀ ਹੈ ਕਿ ਬਾਰ ਅਤੇ ਬੈਂਚ ਵਿਚਕਾਰ ਗਰਿਮਾਮਈ ਸਬੰਧ ਹੋਣ ਅਤੇ ਕਾਨੂੰਨ ਦੇ ਰਾਜ ਨੂੰ ਕਾਇਮ ਕਰਨ ਲਈ ਸਾਰੇ ਦਿ੍ੜ੍ਹਤਾ ਨਾਲ ...

ਪੂਰੀ ਖ਼ਬਰ »

ਰੋਡ ਸ਼ੋਅ ਦੌਰਾਨ ਕੀਮਤੀ ਮੋਬਾਈਲ ਤੇ ਪਰਸ ਚੋਰੀ

ਮੋਰਿੰਡਾ, 18 ਅਪ੍ਰੈਲ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਮੋਰਿੰਡਾ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂਆਂ ਦੇ ਮੋਬਾਈਲ ਤੇ ਪਰਸ ਚੋਰੀ ਹੋਣ ਦੇ ਸਮਾਚਾਰ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਾਰ 'ਚੋਂ 3 ਕਿੱਲੋ ਸੋਨਾ ਤੇ 7.70 ਲੱਖ ਨਕਦੀ ਬਰਾਮਦ

ਟੋਹਾਣਾ, 18 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਸੰਸਦੀ ਚੋਣਾਂ ਨੂੰ ਲੈ ਕੇ ਐੱਸ. ਐੱਸ. ਟੀ. ਏ. ਵਲੋਂ ਲਾਏ ਮੁੱਖ ਸੜਕਾਂ 'ਤੇ ਵਾਹਨਾਂ ਦੀ ਚੌਕਿੰਗ ਦੌਰਾਨ ਹਾਂਸੀ-ਭਿਵਾਨੀ ਮੁੱਖ ਹਾਈਵੇਅ 'ਤੇ ਪੈਂਦੀ ਸੰੁਦਰ ਬ੍ਰਾਂਚ ਨਹਿਰ ਪੁਲ 'ਤੇ ਪੁਲਿਸ ਪਾਰਟੀ ਨੇ ਇਕ ਨਵੀਂ ਕਰੇਟਾ ਕਾਰ ...

ਪੂਰੀ ਖ਼ਬਰ »

ਦੁਆਬਾ ਜ਼ੋਨ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦੀ ਹੋਈ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੁਆਬਾ ਜ਼ੋਨ ਦੇ ਗੁਰਦੁਆਰਾ ਸਾਹਿਬਾਨ ਦੀ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਮਿੰਦਰ ਸਿੰਘ ਨਿੱਜੀ ਸਕੱਤਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਸਾਹਿਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 18 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬੀ ਦੇ ਉੱਘੇ ਲੇਖਕ ਤੇ ਸ਼੍ਰੋਮਣੀ ਸਾਹਿੱਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ (92) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੀਆਂ ਅਸਥੀਆਂ ਅੱਜ ਗੁਰਦੁਆਰਾ ਪਾਤਾਲਪੁਰੀ ਸਾਹਿਬ ਕੀਰਤਪੁਰ ...

ਪੂਰੀ ਖ਼ਬਰ »

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਕਿਡਨੀ ਦੇ ਇਲਾਜ ਲਈ ਮਰੀਜ਼ ਦੀ ਵਿੱਤੀ ਸਹਾਇਤਾ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਪੰਜਾਬ ਵਲੋੋਂ ਕੁਮਾਰੀ ਚੰਚਲ ਪੁੱਤਰੀ ਸਵ: ਗੋਵਰਧਨ ਪਾਲ ਵਾਸੀ ਸਟੇਡੀਅਮ ਕਲੋਨੀ ਸ੍ਰੀ ਚਮਕੌਰ ਸਾਹਿਬ ਨੂੰ ਕਿਡਨੀਆਂ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਮਾਲੀ ਮਦਦ ਉਸ ਦੇ ਘਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ 22ਵਾਂ ਖ਼ੂਨਦਾਨ ਕੈਂਪ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਬਾਬਾ ਅਜੀਤ ਸਿੰਘ ਜੁਝਾਰ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਨੇ ਹਲਕੇ ਦੀ ਇਮਾਨਦਾਰੀ ਨਾਲ ਸੇਵਾ ਕੀਤੀ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਪੱਤਰਕਾਰ ਵਿਜੇਂਦਰ ਕਾਦਿਆਨ ਨਹੀਂ ਰਹੇ

ਜੀਂਦ, 18 ਅਪ੍ਰੈਲ (ਅ.ਬ.)-ਸਕਾਨਕ ਹਾਊਸਿੰਗ ਬੋਰਡ ਵਾਸੀ ਸੀਨੀਅਰ ਪੱਤਰਕਾਰ ਵਿਜੇਂਦਰ ਕਾਦੀਆਨ (46) ਦਾ ਦੇਰ ਰਾਤ ਇਲਾਜ ਦੌਰਾਨ ਦਿਹਾਂਤ ਹੋ ਗਿਆ | ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਦਿਲ ਵਿਚ ਸਮੱਸਿਆ ਹੋਈ ਸੀ ਅਤੇ ਪਿਛਲੇ 3 ਦਿਨ ਤੋਂ ਉਹ ਦਿੱਲੀ ਦੇ ਇਕ ਹਸਪਤਾਲ ਵਿਚ ...

ਪੂਰੀ ਖ਼ਬਰ »

ਕੁਰੂਕਸ਼ੇਤਰ ਪੈਨੋਰਮਾ ਤੇ ਵਿਗਿਆਨ ਕੇਂਦਰ 'ਚ 'ਵਿਸ਼ਵ ਵਿਰਾਸਤ ਦਿਵਸ' ਪ੍ਰੋਗਰਾਮ ਕਰਵਾਇਆ

ਕੁਰੂਕਸ਼ੇਤਰ, 18 ਅਪ੍ਰੈਲ (ਅ.ਬ.)-ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ ਵਿਚ 'ਵਿਸ਼ਵ ਵਿਰਾਸਤ ਦਿਵਸ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕੇਂਦਰ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰਾਚੀਨ ਭਾਰਤੀ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਐੱਸ. ਕੇ. ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ

ਤਰਾਵੜੀ, 18 ਅਪ੍ਰੈਲ (ਅ.ਬ.)- ਮੰਡੀ ਵਿਚ ਕਣਕ ਦੇ ਗੱਟਿਆਂ ਦੇ ਅੰਬਾਰ ਲੱਗੇ ਹੋਏ ਸਨ, ਚੁਕਾਈ ਨਹੀਂ ਹੋ ਰਹੀ ਸੀ | ਡੀ. ਐੱਫ. ਐੱਸ. ਸੀ. ਨੇ ਅਨਾਜ਼ ਮੰਡੀ ਵਿਚ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ | ਅਨਾਜ਼ ਮੰਡੀ ਪ੍ਰਧਾਨ ਨਾਥੀ ਰਾਮ ਗੁਪਤਾ ਨੇ ਦੱਸਿਆ ਕਿ ਸਾਨੂੰ ...

ਪੂਰੀ ਖ਼ਬਰ »

ਐੱਸ. ਪੀ. ਗੁਪਤਾ ਸਰਬਸੰਮਤੀ ਨਾਲ ਪ੍ਰਧਾਨ ਬਣੇ

ਕੈਥਲ, 18 ਅਪ੍ਰੈਲ (ਅ.ਬ.)- ਸੀਡ, ਪੈਸਟੀਸਾਈਡ ਅਤੇ ਫਰਟੀਲਾਈਜ਼ਰ ਐਸੋਸੀਏਸ਼ਨ ਦੀ ਬੈਠਕ ਨਵਾਂ ਪ੍ਰਧਾਨ ਚੁਣਨ ਲਈ ਸਾਬਕਾ ਪ੍ਰਧਾਨ ਸੁਰਿੰਦਰ ਕੈਲਰਮ, ਜੈਕਿਸ਼ਨ ਸ਼ਰਮਾ, ਰਮੇਸ਼ ਸਚਦੇਵਾ ਅਤੇ ਪ੍ਰਦੀਪ ਕੁਮਾਰ ਦੀ ਪ੍ਰਧਾਨਗੀ ਵਿਚ ਜੀਂਦ ਰੋਡ ਸਥਿਤ ਮਹਾਰਾਜਾ ਅਗਰਸੈਨ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕਟਾਰੀਆ ਵਲੋਂ ਆਈ. ਟੀ. ਤੇ ਮੀਡੀਆ ਵਿਭਾਗ ਨਾਲ ਬੈਠਕ

ਯਮੁਨਾਨਗਰ, 18 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)- ਲੋਕ ਸਭਾ ਅੰਬਾਲਾ ਤੋਂ ਅੱਜ ਭਾਜਪਾ ਉਮੀਦਵਾਰ ਰਤਨ ਲਾਲ ਕਟਾਰੀਆ ਨੇ ਮੀਡੀਆ (ਇੰਚਾਰਜ ਭਾਜਪਾ) ਤੇ ਆਈ. ਟੀ. ਵਿਭਾਗ ਦੀ ਇਕ ਬੈਠਕ ਮੀਡੀਆ ਇੰਚਾਰਜ ਸੁਮਿਤ ਗੁਪਤਾ ਦੇ ਘਰ ਹੋਈ | ਇਸ ਮੀਟਿੰਗ ਦਾ ਮੁੱਖ ਮੰਤਵ ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਐਮ. ਪੀ. ਕਰਨਲ ਧਨੀ ਰਾਮ ਸ਼ਾਂਡਿਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨਤਮਸਤਕ ਹੋਏ

ਪਾਉਂਟਾ ਸਾਹਿਬ, 18 ਅਪ੍ਰੈਲ (ਹਰਬਖਸ਼ ਸਿੰਘ)-ਸ਼ਿਮਲਾ ਤੋਂ ਲੋਕ ਸਭਾ ਦੇ ਉਮੀਦਵਾਰ ਕਰਨਲ ਧਨੀ ਰਾਮ ਸ਼ਾਂਡਿਲ ਆਪਣੇ ਕਾਫ਼ਲੇ ਸਮੇਤ ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਅਸੀਸਾਂ ਪ੍ਰਾਪਤ ਕਰਨ ਲਈ ਨਤਮਸਤਕ ...

ਪੂਰੀ ਖ਼ਬਰ »

ਦੀਪਤੀ ਉਮਾਸ਼ੰਕਰ ਵਲੋਂ ਅਪਾਹਜ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਲੈ ਕੇ ਮੀਟਿੰਗ

ਅੰਬਾਲਾ, 18 ਅਪ੍ਰੈਲ (ਅ.ਬ.)- ਅੰਬਾਲਾ ਮੰਡਲ ਦੀ ਕਮਿਸ਼ਨਰ ਦੀਪਤੀ ਉਮਾਸ਼ੰਕਰ ਨੇ ਲੋਕ ਸਭਾ ਆਮ ਚੋਣਾਂ ਵਿਚ ਵੋਟਿੰਗ ਵਾਲੇੇ ਦਿਨ ਅਪਾਹਜ ਵੋਟਰਾਂ ਨੂੰ ਦਿੱਤੀ ਜਾਣ ਵਾਲੀਆਂ ਸਹੂਲਤਾਂ ਨੂੰ ਲੈ ਕੇ ਡਿਪਟੀ ਦਫ਼ਤਰ ਵਿਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਵਿਵਸਥਾਵਾਂ ...

ਪੂਰੀ ਖ਼ਬਰ »

ਮੈਕ 'ਚ ਗਾਥਾ ਜਲਿ੍ਹਆਂਵਾਲਾ ਬਾਗ ਦੀ ਪੇਸ਼ਕਾਰੀ ਅੱਜ

ਕੁਰੂਕਸ਼ੇਤਰ, 18 ਅਪ੍ਰੈਲ (ਅ.ਬ.)- ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਵਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ 'ਚ 19 ਅਪ੍ਰੈਲ ਨੂੰ ਗਾਥਾ ਜਲਿ੍ਹਆਂਵਾਲਾ ਬਾਗ ਦਾ ਮੰਚਨ ਕੀਤਾ ਜਾਵੇਗਾ | ਉੱਤਰ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਅਤੇ ਹਰਿਆਣਾ ਕਲਾ ...

ਪੂਰੀ ਖ਼ਬਰ »

ਮਾਇਆਪੁਰੀ ਕਬਾੜ ਬਾਜ਼ਾਰ ਤੋਂ ਬਾਅਦ ਹੁਣ ਨਿੱਜੀ ਹਸਪਤਾਲਾਂ, ਨਰਸਿੰਗ ਹੋਮਾਂ ਤੇ ਕਲੀਨਿਕਾਂ 'ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਾਇਆਪੁਰੀ ਕਬਾੜ ਬਾਜ਼ਾਰ ਵਿਚ ਸੀਲਿੰਗ ਪ੍ਰਤੀ ਕਾਫ਼ੀ ਹਲਚਲ ਹੋਈ ਸੀ ਅਤੇ ਹੁਣ ਦਿੱਲੀ ਪ੍ਰਦੂਸ਼ਣ ਨਿਯੰਤਰਨ ਕਮੇਟੀ (ਡੀ. ਪੀ. ਸੀ. ਸੀ.) ਵਲੋਂ ਬਾਇਓ ਮੈਡੀਕਲ ਕੂੜੇ ਪ੍ਰਤੀ ਸਖ਼ਤ ਕਦਮ ਉਠਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਸ਼ਰਧਾਲੂਆਂ ਨੇ ਸ਼ਿਰਡੀ ਸਾੲੀਂ ਦੇ ਕੀਤੇ ਦਰਸ਼ਨ

ਥਾਨੇਸਰ, 18 ਅਪ੍ਰੈਲ (ਅ.ਬ.)-ਸ੍ਰੀ ਸ਼ਿਰਡੀ ਸਾੲੀਂ ਸੇਵਾ ਸੰਘ ਵਲੋਂ ਕਾਲੇਸ਼ਵਰ ਤੀਰਥ ਵਿਚ ਬਣੇ ਸ਼ਿਰਡੀ ਸਾੲੀਂ ਮਿੰਦਰ ਵਿਚ ਵੱਡੀ ਗਿਣਤੀ 'ਚ ਆਏ ਭਗਤਾਂ ਨੇ ਹਿੱਸਾ ਲਿਆ | ਪੁਜਾਰੀ ਵਾਸੁਵਾ ਮਮਗਾਈ ਨੇ ਸ਼ਿਰਡੀ ਸਾੲੀਂ ਦੀ ਮਹਿਮਾ ਦੱਸਦੇ ਹੋਏ ਕਿਹਾ ਕਿ ਜੋ ਮਨੁੱਖ ...

ਪੂਰੀ ਖ਼ਬਰ »

ਮੋਦੀ ਦੀ ਹਨੇਰੀ ਕਾਂਗਰਸ ਦਾ ਲੋਕ ਸਭਾ ਚੋਣਾਂ 'ਚ ਸਫ਼ਾਇਆ ਕਰੇਗੀ-ਚੀਮਾ

ਗੂਹਲਾ ਚੀਕਾ, 18 ਅਪ੍ਰੈਲ (ਓ.ਪੀ. ਸੈਣੀ)-ਲੋਕ ਸਭਾ ਕੁਰੂਕਸ਼ੇਤਰ ਦੇ ਉਮੀਦਵਾਰ ਨਾਇਬ ਸਿੰਘ ਸੈਣੀ ਦੇ ਚੀਕਾ ਸਥਿਤ ਚੋਣ ਦਫ਼ਤਰ ਵਿਚ ਆਪਣੇ ਸੰਬੋਧਨ 'ਚ ਕਾਂਗਥਲੀ ਮੰਡਲ ਪ੍ਰਧਾਨ ਮਹਿੰਦਰ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਦੀ ਹਨੇਰੀ ਕਾਂਗਰਸ ਦਾ ਸਫ਼ਾਇਆ ਕਰੇਗੀ | ਪ੍ਰਧਾਨ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਲਈ ਮਿੰਨੀ ਮੈਰਾਥਨ 28 ਨੂੰ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗ਼ੈਰ ਸਰਕਾਰੀ ਸੰਗਠਨਾਂ ਨੇ ਸੰਯੁਕਤ ਰੂਪ ਵਿਚ ਮਿੰਨੀ ਮੈਰਾਥਨ ਕਰਵਾਉਣ ਦੀ ਯੋਜਨਾ ਬਣਾਈ ਹੈ ਜੋ ਕਿ 28 ਅਪ੍ਰੈਲ ਨੂੰ ਕਰਵਾਈ ਜਾਵੇਗੀ ...

ਪੂਰੀ ਖ਼ਬਰ »

ਬੱ ਚਿਆਂ ਦੇ ਮਾਪੇ ਸਕੂਲਾਂ ਅੱਗੇ ਕਰਨਗੇ ਪ੍ਰਦਰਸ਼ਨ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)—ਦਿੱਲੀ ਵਿਚ ਨਿੱਜੀ ਸਕੂਲਾਂ ਵਲੋਂ ਫ਼ੀਸਾਂ ਵਧਾਉਣ ਦਾ ਮਾਮਲਾ ਪਿਛਲੇ ਦਿਨਾਂ ਤੋਂ ਪੂਰੀ ਤਰ੍ਹਾਂ ਦੇ ਨਾਲ ਮਘਿਆ ਹੋਇਆ ਹੈ ਅਤੇ ਨਿੱਜੀ ਸਕੂਲ ਆਪਣੀ ਮਨਮਰਜ਼ੀ ਕਰਨ ਦੀ ਆਦਤ ਨਹੀਂ ਛੱਡ ਰਹੇ | ਉਹ ਆਨੇ-ਬਹਾਨੇ ਅਤੇ ਹੋਰ ...

ਪੂਰੀ ਖ਼ਬਰ »

'ਆਪ' ਨਾਲ ਗੱਠਜੋੜ ਦੇ ਕਿਆਸਾਂ 'ਤੇ ਅਸ਼ੋਕ ਤੰਵਰ ਨੇ ਲਗਾਇਆ ਵਿਰਾਮ
* ਹਰਿਆਣਾ 'ਚ 10 ਦੀਆਂ 10 ਸੀਟਾਂ 'ਤੇ ਕਾਂਗਰਸ ਆਪਣੇ ਬਲਬੂਤੇ 'ਤੇ ਲੜੇਗੀ ਚੋਣ

ਸਿਰਸਾ, 18 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਨੇ ਸਾਫ ਕੀਤਾ ਹੈ ਕਿ ਹਰਿਆਣਾ 'ਚ ਕਾਂਗਰਸ ਪਾਰਟੀ 'ਆਪ' ਨਾਲ ਕੋਈ ਗਠਜੋੜ ਨਹੀਂ ਕਰੇਗੀ | ਹਰਿਆਣਾ ਦੀਆਂ 10 ਦੀਆਂ 10 ਸੀਟਾਂ ਕਾਂਗਰਸ ਆਪਣੇ ਬਲਬੂਤੇ 'ਤੇ ਲੜੇਗੀ ਅਤੇ ਉਹ ...

ਪੂਰੀ ਖ਼ਬਰ »

ਦਿੱਲੀ ਦੇ ਸਮਾਰਕਾਂ ਦੀ ਲੋਕ ਕਰ ਰਹੇ ਨੇ ਮੁਫ਼ਤ ਸੈਰ

ਨਵੀਂ ਦਿੱਲੀ, 18 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਥਿਤ ਸਾਰੇ ਸਮਾਰਕਾਂ ਦੀ ਲੋਕ ਅੱਜ ਮੁਫ਼ਤ ਸੈਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਵਿਚ ਦਾਖ਼ਲੇ ਪ੍ਰਤੀ ਟਿਕਟ ਨਹੀਂ ਲੈਣਾ ਪਵੇਗਾ | ਇਹ ਸਹੂਲਤ ਲੋਕਾਂ ਨੂੰ 'ਵਿਸ਼ਵ ਧਰੋਹਰ ਦਿਵਸ' ਪ੍ਰਤੀ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀ ਦੀ ਮੋਟਰਸਾਈਕਲ ਨਾਲ ਟੱਕਰ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਰੂਪਨਗਰ, 18 ਅਪ੍ਰੈਲ (ਸਤਨਾਮ ਸਿੰਘ ਸੱਤੀ)-ਘਾੜ ਇਲਾਕੇ ਦੇ ਪਿੰਡ ਮੰਦਵਾੜਾ ਦੇ ਨੇੜੇ ਹੋਏ ਸੜਕ ਹਾਦਸੇ 'ਚ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਹਰਮਨਪ੍ਰੀਤ ਸਿੰਘ (23) ਸਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ...

ਪੂਰੀ ਖ਼ਬਰ »

ਜਨਤਾ ਗਰਲਜ਼ ਪੀ. ਜੀ. ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਏਲਨਾਬਾਦ, 18 ਅਪ੍ਰੈਲ (ਜਗਤਾਰ ਸਮਾਲਸਰ)- ਜਨਤਾ ਗਰਲਜ਼ ਪੀ. ਜੀ. ਕਾਲਜ ਵਿਚ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਵਿਜੇ ਕੁਮਾਰ ਕਾਇਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਲੋਕ ਫਿਰ ਤੋਂ ਦੇਸ਼ ਦੀ ਅਗਵਾਈ ਨਰਿੰਦਰ ਮੋਦੀ ਨੂੰ ਸੌਾਪਣ ਦਾ ਮਨ ਬਣਾ ਚੁੱਕੇ ਹਨ- ਭਾਟੀਆ

ਨੀਲੋਖੇੜੀ, 18 ਅਪ੍ਰੈਲ (ਆਹੂੂਜਾ)- ਲੋਕ ਸਭਾ ਵਿਚ ਭਾਜਪਾ ਉਮੀਦਵਾਰ ਸੰਜੇ ਭਾਟੀਆ ਦੇ ਸਮਰਥਨ ਵਿਚ ਨੁੱਕੜ ਸਭਾਵਾਂ ਦਾ ਸਿਲਸਿਲਾ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ | ਇਸ ਨੂੰ ਲੈ ਕੇ ਵਾਰਡ ਨੰਬਰ-12 ਦੇ ਵਿਸ਼ਵਕਰਮਾ ਭਵਨ ਵਿਚ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੇ ਮੁੱਖ ...

ਪੂਰੀ ਖ਼ਬਰ »

ਯਮੁਨਾਨਗਰ 'ਚ ਟ੍ਰੈਫਿਕ ਦਾ ਰੱਬ ਰਾਖਾ, ਲੋਕ ਪ੍ਰੇਸ਼ਾਨ

ਯਮੁਨਾਨਗਰ, 18 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)- ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਲੋਕਾਂ ਦੀ ਚਹਿਲ-ਪਹਿਲ ਕੁਝ ਤੇਜ਼ੀ ਨਾਲ ਵਧ ਰਹੀ ਹੈ ਅਤੇ ਸ਼ਹਿਰ ਦੇ ਕਈ ਚੌਕਾਂ 'ਚ ਵਾਹਨਾਂ ਦੀ ਲੰਬੀਆਂ-ਲੰਬੀਆਂ ਕਤਾਰਾਂ ਵੇਖੀਆਂ ਜਾ ਸਕਦੀਆਂ ਹਨ | ਸ਼ਹਿਰ ਦੇ ਮੁੱਖ ...

ਪੂਰੀ ਖ਼ਬਰ »

ਅਸ਼ੋਕ ਨੇ ਅਕਬਰ ਨੂੰ ਹਰਾ ਕੇ ਜਿੱਤਿਆ ਸਵਾਲ-ਜਵਾਬ ਮੁਕਾਬਲਾ

ਲਾਡਵਾ, 18 ਅਪ੍ਰੈਲ (ਅ.ਬ.)- ਓਮ ਪ੍ਰਕਾਸ਼ ਗਰਗ ਮੈਮੋਰੀਅਲ ਪਬਲਿਕ ਸਕੂਲ ਵਿਚ ਸਮਾਜਿਕ ਵਿਗਿਆਨ ਵਿਸ਼ੇ 'ਤੇ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਇਸ ਸਵਾਲ-ਜਵਾਬ ਮੁਕਾਬਲੇ ਵਿਚ ਅਸ਼ੋਕ ਟੀਮ ਅਕਬਰ ਟੀਮ ਨੂੰ ਹਰਾ ਕੇ ਜੇਤੂ ਬਣੀ | ਮੁਕਾਬਲੇ ਵਿਚ ਜਮਾਤ ਤੀਜੀ ਤੋਂ 10ਵੀਂ ...

ਪੂਰੀ ਖ਼ਬਰ »

ਪੱਤਰਕਾਰਾਂ ਦੀ ਕਲਮ 'ਚ ਨਿਰਪੱਖਤਾ ਸਪੱਸ਼ਟ ਵਿਖਾਈ ਦੇਣੀ ਚਾਹੀਦੀ ਹੈ-ਤਿਆਗੀ

ਨੀਲੋਖੇੜੀ, 18 ਅਪ੍ਰੈਲ (ਅ.ਬ.)-ਗੌਰਮਿੰਟ ਗਰਲਜ਼ ਕਾਲਜ ਵਲੋਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ, ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਸਿੱਖਿਆ ਖੇਤਰ ਵਿਚ ਪੱਤਰਕਾਰਤਾ ਦੇ ਜ਼ਰੀਏ ਜਾਗਰੂਕਤਾ ਲਿਆਉਣ ਨੂੰ ਲੈ ਕੇ ਸ਼ਹਿਰ ਦੇ ਮੁੱਖ ਅਖ਼ਬਾਰਾਂ ਦੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਦੀਨਾਨਾਥ ਮੈਮੋਰੀਅਲ ਕਾਨਵੈਂਟ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਨਰਵਾਨਾ, 18 ਅਪ੍ਰੈਲ (ਅ.ਬ.)- ਦੀਨਾਨਾਥ ਮੈਮੋਰੀਅਲ ਕਾਨਵੈਂਟ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਲਾਨਾ ਪ੍ਰੀਖਿਆ 'ਚ ਜਿਨ੍ਹਾਂ ਬੱਚਿਆਂ ਨੇ 95 ਫ਼ੀਸਦੀ ਤੋਂ ਜ਼ਿਆਦਾ ਨੰਬਰ ਹਾਸਿਲ ਕੀਤੇ ਗਏ ਸਨ, ਉਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਖਜ਼ਾਨਚੀ ਲਾਲ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਕੰਵਲਜੀਤ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ

ਕੁਰੂਕਸ਼ੇਤਰ, 18 ਅਪ੍ਰੈਲ (ਅ.ਬ.)- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ 16 ਅਪ੍ਰੈਲ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ | 18 ਅਪ੍ਰੈਲ ਨੂੰ ਇਕ ਆਜ਼ਾਦ ਉਮੀਦਵਾਰ ਕੰਵਲਜੀਤ ਸਿੰਘ ਆਪਣਾ ਨਾਮਜ਼ਦਗੀ ਪੱਤਰ ...

ਪੂਰੀ ਖ਼ਬਰ »

ਗੋਲ ਮਾਰਕੀਟ 'ਚ ਭਾਜਪਾ ਦਫ਼ਤਰ ਦਾ ਉਦਘਾਟਨ

ਨੀਲੋਖੇੜੀ, 18 ਅਪ੍ਰੈਲ (ਆਹੂੂਜਾ)- ਗੋਲ ਮਾਰਕੀਟ 'ਚ ਭਾਜਪਾ ਦਫ਼ਤਰ ਦੇ ਉਦਘਾਟਨ ਕਰਨ ਤੋਂ ਬਾਅਦ ਲੋਕ ਸਭਾ ਦੇ ਉਮੀਦਵਾਰ ਸੰਜੇ ਭਾਟੀਆ ਦੀ ਪਤਨੀ ਅੰਜੂ ਭਾਟੀਆ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ | ਦਫ਼ਤਰ ਵਿਚ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਮੁੱਖ ਤੌਰ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਹਾਂਸੀ, 18 ਅਪ੍ਰੈਲ (ਅ.ਬ.)- ਮਿੰਨੀ ਸਕੱਤਰੇਤ ਨੇੜੇ ਰੋਡਵੇਜ਼ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਲੜਕੇ ਦੀ ਮੌਤ ਹੋ ਗਈ ਜਦਕਿ ਦੂਜਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕ ਅਨਿਲ ਪਾਨੂ (25)ਦਾਣਾ ਮੰਡੀ 'ਚ ਹੋਟਲ ਚਲਾਉਂਦਾ ਸੀ | ਦੂਜੇ ਪਾਸੇ ਭਾਟਲਾ ਵਾਸੀ ...

ਪੂਰੀ ਖ਼ਬਰ »

ਬਾਰਿਸ਼ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਕਮਿਸ਼ਨਰ ਨੇ ਮੰਗੀ ਰਿਪੋਰਟ

ਟੋਹਾਣਾ, 18 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਬੀਤੇ ਦਿਨ ਦੁਪਹਿਰ ਬਾਅਦ ਹੋਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਲਾਨੀਆਂ ਫ਼ਸਲਾਂ ਦੀ ਰਿਪੋਰਟ ਕਮਿਸ਼ਨਰ ਹਿਸਾਰ ਵਿਨੈ ਸਿੰਘ ਨੇ ਮੰਗੀ ਹੈ | ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਬਾਰਿਸ਼ ਨਾਲ ਬਰਬਾਦ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜੀ

ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੇਲੇ ਦੌਰਾਨ ਦੇਰ ਸ਼ਾਮੀ ਸੰਗਤਾਂ ਦਾ ਅਚਾਨਕ ਹੜ੍ਹ ਆ ਗਿਆ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਜਾਣ ਵਾਲੀ ਪੰਜ ਪਿਆਰੇ ਚਾਰ ਸਾਹਿਬਜ਼ਾਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਲੋਕ ਸਭਾ ਚੋਣਾਂ 2019 ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਤਹਿਤ ਲੋਕ ਸਭਾ ਹਲਕਾ 6-ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 49-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਸੈਗਮੈਂਟ ਵਿਚ ਸਵੀਪ ਗਤੀਵਿਧੀਆਂ ...

ਪੂਰੀ ਖ਼ਬਰ »

ਜੰਡ ਸਾਹਿਬ ਸਕੂਲ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਬੇਲਾ, 18 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ (ਰੋਪੜ) ਵਿਖੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਅਤੇ ਗੁਰਮਤਿ ਦੇ ਅਧਿਆਪਕ ਜਰਨੈਲ ਸਿੰਘ, ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਦੀ ਚੋਣ ਮੀਟਿੰਗ 'ਚ ਖ਼ਲਲ ਪਾਉਣ ਵਾਲੇ ਅਖੌਤੀ ਆਗੂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ-ਭਾਜਪਾ ਆਗੂ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਇਥੋਂ ਨੇੜਲੇ ਪਿੰਡ ਅਗੰਮਪੁਰ ਵਿਖੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੀਟਿੰਗ 'ਚ ਸ਼ਿਵ ਸੈਨਾ ਦੇ ਅਖੌਤੀ ਆਗੂ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਲਈ ਸਮਰਥਕ ਸੰਮਤੀ ਮੈਂਬਰ ਵਲੋਂ ਨੈਣਾਂ ਦੇਵੀ ਮੰਦਰ ਦੀ ਪੈਦਲ ਯਾਤਰਾ

ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ•)-ਚੋਣਾਂ ਦੌਰਾਨ ਉਮੀਦਵਾਰਾਂ ਦੇ ਸਮਰਥਕ ਆਪਣੇ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਤਰ੍ਹ•ਾਂ ਦੇ ਉਪਰਾਲਿਆਂ ਰਾਹੀਂ ਅੱਡੀ ਚੋਟੀ ਦਾ ਜ਼ੋਰ ਲਗਾਉਂਦੇ ਹਨ | ਇਸੀ ਤਰ੍ਹ•ਾਂ ਦੀ ਮਿਸਾਲ ਨੂਰਪੁਰ ਬੇਦੀ ਦੇ ...

ਪੂਰੀ ਖ਼ਬਰ »

ਡਾ: ਚੀਮਾ ਵਲੋਂ ਸੰਮਤੀ ਜ਼ੋਨ ਸਰਥਲੀ ਵਿਖੇ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਕੀਤੇ ਜਾ ਰਹੇ ਚੋਣ ਜਲਸਿਆਂ ਸਬੰਧੀ ਮੀਟਿੰਗ

ਨੂਰਪੁਰ ਬੇਦੀ, 18 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ 17 ਅਪ੍ਰੈਲ ਨੂੰ ਨੂਰਪੁਰ ਬੇਦੀ ਇਲਾਕੇ 'ਚ ਕੀਤੇ ਜਾ ਰਹੇ ਚੋਣ ਜਲਸਿਆਂ ਦੇ ਸਬੰਧ 'ਚ ...

ਪੂਰੀ ਖ਼ਬਰ »

ਰਾਮ ਨੌਮੀ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਰਾਮ ਨੌਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਇਕ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਲਾਲਾ ਤੇਲੂ ਰਾਮ ਦੀ ਸਰਾਂ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਚੋਈ ਬਾਜ਼ਾਰ ਵਿਖੇ ਸਮਾਪਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ ਲਗਾਏ 22ਵੇਂ ਖ਼ੂਨਦਾਨ ਕੈਂਪ ਵਿਚ 113 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 18 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਬਾਬਾ ਅਜੀਤ ਸਿੰਘ ਜੁਝਾਰ ...

ਪੂਰੀ ਖ਼ਬਰ »

ਡੀ. ਐਸ. ਐਸ. ਦੀ ਜ਼ਿਲ੍ਹਾ ਤੇ ਸ਼ਹਿਰੀ ਇਕਾਈ ਕੀਤੀ ਭੰਗ

ਰੂਪਨਗਰ, 18 ਅਪ੍ਰੈਲ (ਪੱਤਰ ਪ੍ਰੇਰਕ)-ਦਲਿਤ ਸੁਰੱਖਿਆ ਸੈਨਾ ਦੇ ਜ਼ਿਲ੍ਹਾ ਸਿੰਘ ਰਾਸ਼ਟਰੀ ਪ੍ਰਚਾਰ ਮੰਤਰੀ ਵਲੋਂ ਪੈੱ੍ਰਸ ਨੋਟ ਜਾਰੀ ਕਰ ਦੱਸਿਆ ਕਿ ਰਾਸ਼ਟਰੀ ਕੇਂਦਰੀ ਅਧਿਅਕਸ਼ ਸੈਂਟਰ ਬਾਡੀ ਵਲੋਂ ਰੂਪਨਗਰ ਜ਼ਿਲ੍ਹਾ ਇਕਾਈ ਤੇ ਸ਼ਹਿਰੀ ਇਕਾਈ ਤੇ ਸ਼ਹਿਰੀ ਇਕਾਈ ...

ਪੂਰੀ ਖ਼ਬਰ »

ਸਭ ਤੋਂ ਵੱਡੀ ਉਮਰ ਦੇ ਸਿਟੀਜ਼ਨਾਂ ਦਾ ਹੋਇਆ ਸਨਮਾਨ

ਰੂਪਨਗਰ, 18 ਅਪ੍ਰੈਲ (ਐਮ. ਐਸ. ਚੱਕਲ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਵਲੋਂ ਪਿੰਡ ਦੇ ਸਭ ਤੋਂ ਵੱਡੀ ਉਮਰ ਦੇ ਸੀਨੀਅਰ ਸਿਟੀਜ਼ਨਾਂ ਦਾ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਗੁਰਦੁਆਰਾ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਕਥਾ ਦੇ ਮੱਦੇਨਜ਼ਰ ਕਲਸ਼ ਯਾਤਰਾ

ਨੂਰਪੁਰ ਬੇਦੀ, 18 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ•, ਵਿੰਦਰਪਾਲ ਝਾਂਡੀਆਂ)-ਸਮੂਹ ਸੰਗਤਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੂਰਪੁਰ ਬੇਦੀ ਵਿਖੇ ਕਰਵਾਈ ਸ੍ਰੀਮਦ ਭਗਵਤ ਸਪਤਾਹਿਕ ਕਥਾ ਯੱਗ ਦੇ ਮੱਦੇਨਜ਼ਰ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ | ਸਥਾਨਕ ਸ਼ਿਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX