ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 1 hour ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 2 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 2 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 3 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 3 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 3 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 4 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 4 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 4 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 5 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 5 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 6 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 6 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 7 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਵੈਸਾਖ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਖ਼ਰੀਦ ਏਜੰਸੀਆਂ ਅਜੇ ਨਹੀਂ ਆਈਆਂ

ਸਾਦਿਕ, 18 ਅਪ੍ਰੈਲ (ਆਰ.ਐਸ.ਧੰੁਨਾ)-ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਖੇਤਾਂ ਵਿਚ ਖੜ੍ਹੀ ਸੋਨੇ ਰੰਗੀ ਕਣਕ ਵੱਲ ਵੇਖ ਵੇਖ ਝੂਰ ਰਿਹਾ ਕਿਸਾਨ ਕਦੇ ਰੱਬ ਦੇ ਤਰਲੇ ਕਰਦਾ ਹੈ ਤੇ ਕਦੇ ਮੰਡੀ ਵਿਚ ਬੈਠਾ ਸਰਕਾਰੀ ਖ਼ੀਰਦ ਏਜੰਸੀਆਂ ਦਾ ਰਾਹ ਤੱਕਦਾ ਹੈ ਪਰ ਪੱਲੇ ਨਿਰਾਸ਼ਾ ਹੀ ਪੈ ਰਹੀ ਹੈ | ਮੌਸਮ ਖ਼ਰਾਬ ਰਹਿਣ ਦੇ ਬਾਵਜੂਦ ਵੀ ਅਨਾਜ ਮੰਡੀ ਸਾਦਿਕ ਵਿਖੇ ਕਣਕ ਦੀ ਆਮਦ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਹੁਣ ਤੱਕ ਇਸ ਮੰਡੀ ਵਿਚ 2000 ਕੁਵਿੰਟਲ ਦੇ ਕਰੀਬ ਕਣਕ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ | ਇਸ ਮੰਡੀ ਵਿਚ ਦੋ ਸਰਕਾਰੀ ਖ਼ਰੀਦ ਏਜੰਸੀਆਂ ਪੰਜਾਬ ਐਗਰੋ ਅਤੇ ਮਾਰਕਫੈਡ ਵਲੋਂ ਕਣਕ ਦੀ ਖ਼ਰੀਦ ਕੀਤੀ ਜਾਣੀ ਹੈ ਪਰ ਇਹ ਅਜੇ ਤੱਕ ਮੰਡੀ ਵਿਚ ਆਈਆਂ ਹੀ ਨਹੀਂ | ਮੰਡੀ ਵਿਚ ਜਿਹੜੀ ਕਣਕ ਆ ਰਹੀ ਹੈ ਵਿਚ ਮਾਰਕੀਟ ਕਮੇਟੀ ਸਾਦਿਕ ਦੇ ਅਧਿਕਾਰੀਆਂ ਅਨੁਸਾਰ ਨਮੀਂ ਜ਼ਿਆਦਾ ਹੈ | ਜਦ ਤੱਕ ਸਰਕਾਰੀ ਮਾਪਦੰਡਾਂ ਅਨੁਸਾਰ ਨਮੀਂ ਨਹੀਂ ਆ ਜਾਂਦੀ ਉਨ੍ਹੀ ਦੇਰ ਕਣਕ ਦੀ ਖ਼ਰੀਦ ਸੰਭਵ ਨਹੀਂ | ਦਾਣਾ ਮੰਡੀ ਸਾਦਿਕ ਵਿਖੇ ਕਣਕ ਵੇਚਣ ਆਏ ਗੁਰਦਿੱਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਰਾੜ੍ਹ, ਜਗਦੇਵ ਸਿੰਘ ਪੁੱਤਰ ਬੱਗਾ ਸਿੰਘ ਪਿੰਡ ਮਰਾੜ੍ਹ, ਜਸਪ੍ਰੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਬੀਹਲੇਵਾਲਾ, ਬਲਕਾਰ ਸਿੰਘ ਪੁੱਤਰ ਸੁਖਚੈਨ ਸਿੰਘ ਪਿੰਡ ਬੀਹਲੇਵਾਲਾ ਅਤੇ ਬਖਤੌਰ ਸਿੰਘ ਢਿੱਲਵਾਂ ਆਦਿ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇ ਅਤੇ ਨਮੀਂ ਦੀ ਮਾਤਰਾ ਵਿਚ ਵੀ ਛੋਟ ਦਿੱਤੀ ਜਾਵੇ |

ਹਨੇਰੇ ਕਾਰਨ ਡਿਵਾਈਡਰ 'ਚ ਵੱਜੀ ਗੱਡੀ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਇੱਥੋਂ ਦੀ ਬਠਿੰਡਾ-ਮੋਗਾ ਤਿੰਨਕੋਨੀ 'ਤੇ ਮੋਗਾ ਰੋਡ ਵਾਲੇ ਪਾਸੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਉਪਰ ਕੋਈ ਰਿਫ਼ਲੈਕਟਰ ਨਾ ਲੱਗਾ ਹੋਣ ਕਾਰਨ ਹਨੇਰੇ ਸਵੇਰੇ ਅਕਸਰ ਹਾਦਸੇ ਵਾਪਰ ਜਾਂਦੇ ਹਨ | ਪਰ ਇਸ ਦੇ ਬਾਵਜੂਦ ਟੋਲ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ ਵਿਖੇ ਲਗਾਈ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਤੇ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਜੰਗਪਾਲ ਸਿੰਘ ਤੇ ਮਨਜੀਤ ਕੌਰ ਵਲੋਂ ਪੁਰਾਤਨ ਇਤਿਹਾਸਿਕ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਵਫ਼ਦ ਨੇ ਜੈਤੋ ਦੇ ਐਸ.ਡੀ.ਐਮ. ਨੂੰ ਸੌਾਪਿਆ ਮੰਗ ਪੱਤਰ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੇ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੀ ਇਕੱਤਰਤਾ ਹੋਈ | ਜਿਸ ਵਿਚ ਗੜਿ੍ਹਆਂ ਦੇ ਨਾਲ ਤੇਜ਼ ਮੀਂਹ ਨੁਕਸਾਨੀ ਗਈ ਕਣਕ ਦੀ ਫ਼ਸਲ 'ਤੇ ਵਿਚਾਰ ਚਰਚਾ ਕਰਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 18 ਅਪ੍ਰੈਲ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਡਾ: ਰਸ਼ਪਾਲ ਸਿੰਘ ਸੰਧੂ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਡਾ: ਜਗਜੀਤ ਸਿੰਘ ਖ਼ਾਲਸਾ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਅਪੀਲ

ਫ਼ਰੀਦਕੋਟ, 18 ਅਪ੍ਰੈਲ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਯੂਨੀਅਨ ਪੰਜਾਬ ਵਲੋਂ ਗੁਰਜੀਵਨ ਸਿੰਘ ਬਰਾੜ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਮੁੱਚੀ ਸੂਬਾ ਕਮੇਟੀ ਵਲੋਂ ਬੀਤੇ ਦਿਨੀਂ ਸੂਬੇ ਦੀਆਂ ਸਮੂਹ ਪੰਚਾਇਤ ਸੰਮਤੀਆਂ ਵਿਚ ਕੰਮ ਕਰ ਰਹੇ ਸੁਪਰਡੈਂਟ, ਪੰਚਾਇਤ ...

ਪੂਰੀ ਖ਼ਬਰ »

ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਵਲੋਂ ਲਵਪ੍ਰੀਤ ਕੌਰ ਦਾ ਸਨਮਾਨ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ)-ਬੀਤੀ ਸ਼ਾਮ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਵਲੋਂ ਸਥਾਨਕ ਇਤ ਹੋਟਲ ਵਿਖੇ ਪਰਿਵਾਰਕ ਮਿਲਣੀ ਸਮਾਗਮ ਕਰਵਾਇਆ ਗਿਆ | ਜਿਸ 'ਚ ਪਿੰਡ ਖਾਰਾ ਦੀ ਜੰਮਪਲ ਹੋਣਹਾਰ ਲੜਕੀ ਲਵਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਸਹਾਇਕ ਥਾਣੇਦਾਰ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਯਾਤਰਾ ਕਰਵਾਈ

ਪੰਜਗਰਾਈਾ ਕਲਾਂ, 18 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੀ ਯਾਤਰਾ ਕਰਵਾਈ ਗਈ | ਸਕੂਲ ਚੇਅਰਮੈਨ ਵਾਸੂ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਵਿਰਾਸਤ ਦਿਵਸ ਮਨਾਇਆ

ਪੰਜਗਰਾਈਾ ਕਲਾਂ, 18 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕੋਆਰਡੀਨੇਟਰ ਵੀਰਪਾਲ ਕੌਰ ਸੇਖੋਂ, ਸਹਾਇਕ ਰਾਜਦੀਪ ਕੌਰ ਅਤੇ ਸਤਵੀਰ ਕੌਰ ਦੀ ਦੇਖ ਰੇਖ ਹੇਠ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ, ਜਿਸ ਤਹਿਤ ...

ਪੂਰੀ ਖ਼ਬਰ »

ਮਨਜੀਤ ਸ਼ਰਮਾ ਬੁਰਜ ਜਵਾਹਰ ਸਿੰਘ ਵਾਲਾ ਨੂੰ ਸਦਮਾ

ਬਰਗਾੜੀ, 18 ਅਪ੍ਰੈਲ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਮਨਜੀਤ ਰਾਮ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਭਰਾਤਾ ਸਵ: ਬਿਸ਼ਨ ਦਿਆਲ ਸ਼ਰਮਾ ਬੁਰਜ ਜਵਾਹਰ ਸਿੰਘ ਵਾਲਾ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਇਸ ਮੌਤ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸੇਵਾ ਮੁਕਤ ਕਰਮਚਾਰੀ ਮੋਹਨ ਲਾਲ ਬਰਗਾੜੀ ਦਾ ਦਿਹਾਂਤ

ਬਰਗਾੜੀ, 18 ਅਪ੍ਰੈਲ (ਲਖਵਿੰਦਰ ਸ਼ਰਮਾ)-ਸਿਹਤ ਵਿਭਾਗ ਦੇ ਸੇਵਾਮੁਕਤ ਕਰਮਚਾਰੀ ਮੋਹਨ ਲਾਲ ਸ਼ਰਮਾ ਬਰਗਾੜੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਇਸ ਮੌਤ 'ਤੇ ਸਾਬਕਾ ਚੇਅਰਮੈਨ ਜਗਵਿੰਦਰ ਸਿੰਘ ਔਲਖ, ਮਾਰਕਫੈੱਡ ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਪਰਿਵਾਰਾਂ ਨੂੰ ਸਮੇਂ-ਸਮੇਂ 'ਤੇ ਬਣਦਾ ਮਾਣ-ਸਨਮਾਨ ਦੇਣਾ ਚਾਹੀਦਾ ਹੈ, ਤਾਂ ਜੋ ਉਹ ਹੋਰ ਉਤਸ਼ਾਹ ਨਾਲ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਸਕਣ | ਇਹ ਪ੍ਰਗਟਾਵਾ ਟਕਸਾਲੀ ...

ਪੂਰੀ ਖ਼ਬਰ »

ਪੋ੍ਰ: ਸਾਧੂ ਸਿੰਘ ਵਲੋਂ ਹਲਕਾ ਕੋਟਕਪੂਰਾ ਦੇ ਪਿੰਡਾਂ ਦਾ ਦੌਰਾ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪੋ੍ਰ: ਸਾਧੂ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ, ਮੋਰਾਂਵਾਲੀ, ਮਿਸ਼ਰੀਵਾਲਾ, ਧੂੜਕੋਟ ਦਾ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਗਠਜੋੜ ਨੂੰ ਸਾਰੀਆਂ 13 ਸੀਟਾਂ 'ਤੇ ਜਿੱਤਾੳਣ ਲਈ ਉਤਾਵਲੇ : ਸੂਬਾ ਸਿੰਘ ਬਾਦਲ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ, ਕਿਉਂਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਆ ਰਹੀਆਂ ਪਾਰਲੀਮੈਂਟ ਚੋਣਾਂ ਵਿਚ ਕਾਂਗਰਸ ਸਰਕਾਰ ਨੂੰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮਲੋਟ, 18 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਚੋਣ ਲੜਨ ਦੀ ਸੰਭਾਵਨਾ ਤੋਂ ਬਾਅਦ ਸਥਾਨਕ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਵੱਖ ਵੱਖ ਪਿੰਡਾਂ ਵਿਚ ਯੂਥ ਵਰਕਰਾਂ ਨਾਲ ਮੀਟਿੰਗ ਕੀਤੀਆਂ ਗਈਆਂ | ਯੂਥ ...

ਪੂਰੀ ਖ਼ਬਰ »

ਐਸ.ਸੀ. ਵਿੰਗ ਦੇ ਪ੍ਰਧਾਨ ਅੰਗਰੇਜ਼ ਸਿੰਘ ਨੇ ਅਹੁਦੇਦਾਰਾਂ ਦਾ ਕੀਤਾ ਐਲਾਨ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਵਿੰਗ ਬਲਾਕ ਲੰਬੀ ਦੇ ਪ੍ਰਧਾਨ ਅੰਗਰੇਜ ਸਿੰਘ ਤੱਪਾਖੇੜਾ ਨੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸੁਖਬੀਰ ਦੀ ਫੇਰੀ ਨੂੰ ਲੈ ਕੇ ਮੀਟਿੰਗਾਂ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਸੁਖਬੀਰ ਸਿੰਘ ਬਾਦਲ ਦੀ 19 ਅਪ੍ਰੈਲ ਦੀ ਫੇਰੀ ਨੂੰ ਲੈ ਕੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਾਰਟੀ ਵਰਕਰਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ...

ਪੂਰੀ ਖ਼ਬਰ »

ਐਸ.ਸੀ. ਅਤੇ ਬੀ.ਸੀ. ਭਾਈਚਾਰੇ ਦੇ ਆਗੂਆਂ ਵਲੋਂ ਲੰਬੀ 'ਚ ਮੀਟਿੰਗ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਆਗੂਆਂ ਨੇ ਬਲਾਕ ਲੰਬੀ ਦੇ ਪ੍ਰਧਾਨ ਅੰਗਰੇਜ਼ ਸਿੰਘ ਤੱਪਾਖੇੜਾ ਦੀ ਅਗਵਾਈ ਵਿਚ ਪਿੰਡ ਲੰਬੀ ਵਿਖੇ ਭਰਵੀਂ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮੋਗਾ ਤੋਂ 'ਆਪ' ਦੇ ਆਗੂ ਰਮੇਸ਼ ਗਰੋਵਰ ਅਕਾਲੀ ਦਲ 'ਚ ਸ਼ਾਮਿਲ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਮੋਗਾ ਤੋਂ 'ਆਪ' ਦੇ ਆਗੂ ਰਮੇਸ਼ ਗਰੋਵਰ ਨੇ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਸ਼੍ਰੋਮਣੀ ਅਕਾਲੀ ਦਲ ਵਿਚ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੰੂ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਅਕਾਲੀ-ਭਾਜਪਾ ਪੱਖੀ ਲਹਿਰ-ਰਣੀਕੇ

ਕੋਟਕਪੂਰਾ, 18 ਅਪ੍ਰੈਲ (ਮੇਘਰਾਜ)-ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕਈ ਪਿੰਡਾਂ ਅਤੇ ਕਈ ਸ਼ਹਿਰੀ ਵਾਰਡਾਂ ਦਾ ਚੋਣ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਮਨਤਾਰ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਵਲੋਂ ਫ਼ਰੀਦਕੋਟ ਵਿਧਾਨ ਸਭਾ ਦੇ ਪਿੰਡਾਂ ਦਾ ਦੌਰਾ

ਫਰੀਦਕੋਟ, 18 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਇਕ ਦਰਜਨ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ...

ਪੂਰੀ ਖ਼ਬਰ »

ਕੋਟਸੁਖੀਆ 'ਚ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ

ਇਸੇ ਦੌਰਾਨ ਹਲਕੇ ਦੇ ਪਿੰਡ ਕੋਟਸੁਖੀਆ ਵਿਖੇ ਜਦ ਚੋਣ ਮੀਟਿੰਗ ਚੱਲ ਰਹੀ ਸੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਸ਼ਾਂਤੀਪੂਰਵਕ ਕਾਲੀਆਂ ਝੰਡੀਆਂ ਲੈ ਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਿਖ਼ਲਾਫ਼ ਰੋਸ ਵਿਖਾਵਾ ਕੀਤਾ | ਵਿਖਾਵਾਕਾਰੀਆਂ ਦਾ ਕਹਿਣਾ ਸੀ ਉਹ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਕੋਟਕਪੂਰਾ ਹਲਕੇ ਦੇ ਪਿੰਡਾਂ 'ਚ ਚੋਣ ਮੀਟਿੰਗਾਂ

ਕੋਟਕਪੂਰਾ, 18 ਅਪ੍ਰੈਲ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਚਕਾਰ ਕੂੜੇ ਦਾ ਡੰਪ ਦੇ ਰਿਹਾ ਹੈ ਬਿਮਾਰੀਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ)-ਸਬਜ਼ੀ ਮੰਡੀ ਵਿਚ ਬਰਸਾਤ ਦੇ ਦਿਨੀਂ ਕੂੜੇ ਕਰਕਟ ਦੇ ਲੱਗੇ ਹੋਏ ਢੇਰਾਂ ਉੱਪਰ ਅਵਾਰਾ ਪਸ਼ੂਆਂ, ਮੱਖੀਆਂ ਅਤੇ ਮੱਛਰਾਂ ਦਾ ਜਮਵਾੜਾ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਨਗਰ ਕੌਾਸਲ ਵਲੋਂ ਕੂੜਾ ਕਰਕਟ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਮੈਡੀਕਲ ਕੈਂਪ

ਲੰਬੀ, 18 ਅਪ੍ਰੈਲ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਅਨਾਜ ਮੰਡੀ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੰਗੂਧੌਣ ਦੀ ਅਗਵਾਈ ਵਿਚ ਮੁੱਖ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਇਕ ਰੋਜ਼ਾ ਐਨ. ਐਸ. ਐਸ. ਕੈਂਪ ਲਾਇਆ

ਗਿੱਦੜਬਾਹਾ, 18 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਐਮ.ਐਮ.ਡੀ.ਡੀ.ਏ.ਵੀ.ਕਾਲਜ ਗਿੱਦੜਬਾਹਾ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਇਕ ਰੋਜ਼ਾ ਕੈਂਪ ਲਾਇਆ ਗਿਆ | ਇਸ ਕੈਂਪ ਦੌਰਾਨ ਬਾਬਾ ਗੰਗਾ ਰਾਮ ਡੇਰੇ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਸਕੂਲ 'ਚ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਗਿੱਦੜਬਾਹਾ, 18 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਇਨਰਵ੍ਹੀਲ ਕਲੱਬ ਗਿੱਦੜਬਾਹਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਕੋਟਭਾਈ ਦੇ ਲੋੜਵੰਦ ਤਿੰਨ ਸੌ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਅਤੇ ਸਕੂਲ ਨੂੰ 5 ਪੱਖੇ ਦਾਨ ਵਜੋਂ ਦਿੱਤੇ | ਸਕੂਲ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਵੀਪ ਕੁਆਰਡੀਨੇਟਰ ਰਾਜ ਕੁਮਾਰ ਦੀ ਦੇਖ-ਰੇਖ ਹੇਠ ਗੁਰਦੇਵ ਅਰੋੜਾ ਬਲਾਕ ਨੋਡਲ ਅਫ਼ਸਰ, ਸ਼ਮਿੰਦਰ ਬੱਤਰਾ ਅਤੇ ਬਲਦੇਵ ਸਿੰਘ ਵਲੋਂ ਸਥਾਨਕ ਹੀਰਾ ਆਟੋ ਮੋਬਾਈਲ ਏਜੰਸੀ ਵਿਖੇ ਵੋਟ ਜਾਗਰੂਕਤਾ ਸਬੰਧੀ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ-ਰਾਹੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੋਣ ਕਾਰਨ ਰਾਹੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਲੋਕਾਂ ਨੂੰ ਟੈ੍ਰਫਿਕ ਜਾਮ ਦੀ ਸਮੱਸਿਆ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਰਾੜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਪਿੰਡ ਭਾਗਸਰ ਦੇ ਗੁਰਮੀਤ ਸਿੰਘ ਬਰਾੜ ਪੰਚ ਅਤੇ ਸੁਖਦੇਵ ਸਿੰਘ ਬਰਾੜ (ਸਾਬਕਾ ਸਰਪੰਚ ਪਿੰਡ ਝਾੜੀ ਵਾਲਾ) ਦੇ ਪਿਤਾ ਸ: ਸੁਰਜੀਤ ਸਿੰਘ ਬਰਾੜ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਪਿੰਡ ਫਤੂਹੀਵਾਲਾ ਦੇ ਕਲੱਬ ਮੈਂਬਰਾਂ ਵਲੋਂ ਸ਼ਮਸ਼ਾਨਘਾਟ ਦੀ ਸਫ਼ਾਈ

ਲੰਬੀ, 18 ਅਪ੍ਰੈਲ (ਮੇਵਾ ਸਿੰਘ)-ਬਾਬਾ ਜੀਵਨ ਸਿੰਘ ਵੈੱਲਫੇਅਰ ਫੋਰਸ ਕਲੱਬ ਪਿੰਡ ਫਤੂਹੀਵਾਲਾ (ਸਿੰਘੇਵਾਲਾ) ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਅਵਤਾਰ ਸਿੰਘ ਗੀਤਕਾਰ ਮੀਰਾਂ ਸਿੰਘੇਵਾਲਾ ਦੀ ਅਗਵਾਈ ਹੇਠ ਪਿੰਡ ਦੇ ਸ਼ਮਸ਼ਾਨਘਾਟ ਦੀ ਸਫ਼ਾਈ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ ਕਾਰਨ ਲੋਕ ਦੁਖੀ

ਮੰਡੀ ਬਰੀਵਾਲਾ, 18 ਅਪ੍ਰੈਲ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਮੱਛਰਾਂ ਦੀ ਭਰਮਾਰ ਹੈ | ਰਜਿੰਦਰ ਸਿੰਘ, ਕੁੰਦਨ ਸਿੰਘ, ਹਰਬੰਸ ਲਾਲ, ਸੁਖਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ...

ਪੂਰੀ ਖ਼ਬਰ »

ਛੋਟੇ-ਛੋਟੇ ਤਿੰਨ ਵੱਛਿਆਂ ਨੂੰ ਕੁੱਤਿਆਂ ਨੇ ਨੋਚ-ਨੋਚ ਖਾਧਾ

ਗਿੱਦੜਬਾਹਾ, 18 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਮਾਜ ਸੇਵੀ ਸੰਸਥਾਵਾਂ ਵਲੋਂ ਵੱਡਾ ਉਪਰਾਲਾ ਕਰਦਿਆਂ ਲਗਪਗ 6 ਮਹੀਨੇ ਪਹਿਲਾਂ ਗਿੱਦੜਬਾਹਾ ਸ਼ਹਿਰ ਨੂੰ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰ ਦਿੱਤਾ ਸੀ ਤੇ ਸਾਰੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ...

ਪੂਰੀ ਖ਼ਬਰ »

ਪਿੰਡ ਗੰਧੜ੍ਹ ਦਾ ਆਰ.ਓ. ਖੰਡਰ ਬਣਿਆ-ਲੋਕ ਸ਼ੁੱਧ ਪਾਣੀ ਨੂੰ ਤਰਸੇ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਸਬ-ਤਹਿਸੀਲ ਲੱਖੇਵਾਲੀ ਦੀ ਐਨ ਬੁੱਕਲ 'ਚ ਵਸੇ ਪਿੰਡ ਗੰਧੜ੍ਹ ਦੀ ਜਨਤਾ ਕਾਫ਼ੀ ਸਮੇਂ ਤੋਂ ਪੀਣ ਲਈ ਸ਼ੁੱਧ ਆਰ.ਓ. ਪਾਣੀ ਤੋਂ ਤੰਗ ਹੈ | ਪਿੰਡ ਦੇ ਬਾਈਪਾਸ ਉਪਰ ਬਣੇ ਪਾਰਕ ਅਤੇ ਸਕੂਲ ਦੇ ਨਾਲ ਲੱਗੇ ਆਰ.ਓ. ਪਲਾਂਟ ਦੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ-ਕਿਸਾਨ ਆਗੂ

ਦੋਦਾ, 18 ਅਪੈ੍ਰਲ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹੇ 'ਚ ਬੇਮੌਸਮੇ ਮੀਂਹ ਅਤੇ ਝੱਖੜ, ਗੜੇਮਾਰੀ ਨਾਲ ਪੱਕੀ ਕਣਕ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਖੁੱਡੀਆਂ ਵਿਖੇ ਤਿੰਨ ਦਰਜਨ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੰਬੀ, 18 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਨਿੱਜੀ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਅਤੇ ਖੁੱਡੀਆਂ ਮਹਾਂ ਸਿੰਘ ਵਿਖੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਘਰ-ਘਰ ਪਹੁੰਚੇ | ਸ: ਬਾਦਲ ਨੇ ਪਿੰਡ ...

ਪੂਰੀ ਖ਼ਬਰ »

ਅਰਨੀਵਾਲਾ-ਭਾਗਸਰ ਰਜਬਾਹਿਆਂ ਦੀ ਸਫ਼ਾਈ ਹੋਣ ਲੱਗੀ

ਮੰਡੀ ਲੱਖੇਵਾਲੀ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਕਈ ਦਿਨਾਂ ਤੋਂ ਬੰਦ ਅਰਨੀਵਾਲਾ ਤੇ ਭਾਗਸਰ ਰਜਬਾਹਿਆਂ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਟੋਲੀਆਂ ਦੇ ਰੂਪ 'ਚ ਸੈਂਕੜੇ ਮਜ਼ਦੂਰ ਨਹਿਰਾਂ 'ਚੋਂ ਘਾਹ, ਕਾਂਈ, ਸਰਫ਼ੂਸ ਵੱਢ ਕੇ ਬਾਹਰ ਸੁੱਟ ਰਹੇ ਹਨ | ਪਰ ਨਹਿਰਾਂ ...

ਪੂਰੀ ਖ਼ਬਰ »

ਅਮਨ ਭੱਟੀ ਨੇ ਤਰਖਾਣਵਾਲਾ 'ਚ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਨੀਵਾਲਾ, 18 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਪਿੰਡ ਤਰਖਾਣਵਾਲਾ ਵਿਖੇ ਬੀਤੇ ਦਿਨੀਂ ਸੇਮ ਨਾਲੀ (ਡਰੇਨ) ਤੇ ਕੰਮ ਕਰਦੇ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਲਈ ਸੰਜੀਦਾ ਯਤਨ ਕੀਤੇ | ...

ਪੂਰੀ ਖ਼ਬਰ »

ਨਹਿਰੀ ਬੰਦੀ ਕਾਰਨ ਇਲਾਕੇ ਦੇ ਦਰਜਨਾਂ ਵਾਟਰ-ਵਰਕਸਾਂ ਦੀ ਸਪਲਾਈ ਠੱਪ-ਲੋਕ ਪ੍ਰੇਸ਼ਾਨ

ਮੰਡੀ ਲੱਖੇਵਾਲੀ, 18 ਅਪ੍ਰੈਲ (ਮਿਲਖ ਰਾਜ)-ਨਹਿਰੀ ਵਿਭਾਗ ਵਲੋਂ ਮੁਰੰਮਤ ਦੇ ਚੱਲਦੇ ਕੀਤੀ ਗਈ ਬੰਦੀ ਦਾ ਅਸਰ ਇਲਾਕੇ ਦੇ ਲੋਕਾਂ ਉੱਪਰ ਸਿੱਧਾ ਪੈਣਾ ਸ਼ੁਰੂ ਹੋ ਗਿਆ, ਜਿਸ ਕਾਰਨ ਇਲਾਕੇ ਦੇ ਦਰਜਨਾਂ ਵਾਟਰ ਵਰਕਸਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਲਾਵਾਰਸ ਕਾਰ 'ਚੋਂ ਮਿਲੀ ਨਾਜਾਇਜ਼ ਸ਼ਰਾਬ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਹਰਮਹਿੰਦਰ ਪਾਲ)-ਪਿੰਡ ਭੁੱਲਰ ਕਾਲੋਨੀ ਦੇ ਕੋਲ ਸੇਮਨਾਲੇ ਦੀ ਪਟੜੀ 'ਤੇ ਖੜੀ ਲਾਵਾਰਸ ਕਾਰ ਵਿਚੋਂ ਥਾਣਾ ਸਦਰ ਪੁਲਿਸ ਨੇ ਦੋ ਪੇਟੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਦੇ ਏ.ਐਸ.ਆਈ. ਰਾਜਿੰਦਰ ਸਿੰਘ ਨੂੰ ਮੁਖ਼ਬਰ ਨੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਕੁਲਦੀਪ ਸਿੰਘ ਘੁਮਾਣ) ਇਸ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਨਾਲ ਕਿਸਾਨਾਂ ਦੇ ਚਿਹਰਿਆਂ ਦੀ ਰੌਣਕ ਉੱਡ ਗਈ ਹੈ | ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਤੋਂ ਖੇਤੀਬਾੜੀ ਵਿਭਾਗ ਕੋਲ ਪੁੱਜੀਆਂ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

2 ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਰਕੇ ਲੋਕਾਂ 'ਚ ਭਾਰੀ ਰੋਸ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਜੈਤੋ ਇਲਾਕੇ ਵਿਚ ਪਿਛਲੇ ਦੋ ਦਿਨਾਂ ਤੋਂ ਪਏ ਤੇਜ਼ ਮੀਂਹ ਨਾਲ ਜਿਥੇ ਦਰੱਖਤ ਡਿਗਣ ਨਾਲ ਅਵਾਜਾਈ ਵਿਚ ਵਿਘਨ ਪਿਆ ਉਥੇ ਹੀ ਸਥਾਨਕ ਲਾਇਨੋਂ ਪਾਰ, ਪਿੰਡ ਚੈਨਾ ਰੋਡ ਤੇ ਮੁਕਸਤਰ ਰੋਡ ਦੇ ਲੋਕ ਬਿਜਲੀ ਸਪਲਾਈ ਵਿਚ ਵਾਂਝੇ ਰਹੇ ...

ਪੂਰੀ ਖ਼ਬਰ »

ਪਿੰਡ ਗੁੰਮਟੀ ਖੁਰਦ ਦੇ ਸਰਕਾਰੀ ਸਕੂਲ 'ਚ ਪਾਣੀ ਜਮ੍ਹਾਂ ਹੋਣ ਕਰਕੇ ਬੱਚੇ ਪੜ੍ਹਾਈ ਤੋਂ ਵਾਂਝੇ

ਜੈਤੋ, 18 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਾਂਗਰਸੀ ਆਗੂ ਭੁਪਿੰਦਰ ਸਿੰਘ ਭੱਪਾ ਤੇ ਸੈਕਟਰੀ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਕੱਲ੍ਹ ਤੇ ਪਰਸੋਂ ਹੋਈ ਤੇਜ ਵਰਖਾ ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਸੀ | ਉਥੇ ਹੀ ਪਾਣੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਕੀਤੀ ਮੁਹੰਮਦ ਸਦੀਕ ਦੇ ਹੱਕ 'ਚ ਨੁੱਕੜ ਮੀਟਿੰਗ

ਸਮਾਧ ਭਾਈ, 18 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਪਿੰਡ ਗਾਜੀਆਣਾ ਵਿਖੇ ਨੁੱਕੜ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਦਾਨੂੰਵਾਲਾ 'ਚ ਕੀਤਾ ਚੋਣ ਪ੍ਰਚਾਰ

ਕਿਸ਼ਨਪੁਰਾ, 18 ਅਪ੍ਰੈਲ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਫ਼ਰੀਦੋਕਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਆਪਣੇ ਚੋਣ ਪ੍ਰਚਾਰ ਲਈ ਬੀਤੀ ਦੇਰ ਸ਼ਾਮ ਪਿੰਡ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਪੁੱਜੇ | ਇਸ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-3 ਜ਼ਖ਼ਮੀ

ਰੁਪਾਣਾ, 18 ਅਪ੍ਰੈਲ (ਜਗਜੀਤ ਸਿੰਘ)-ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਆਦਮੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਧੀਰ ਸਿੰਘ ਪੁੱਤਰ ਜੈ ਪਾਲ, ਸੁਖਜੀਤ ਸਿੰਘ ਪੁੱਤਰ ਜੰਗੀਰ ਸਿੰਘ, ਬਾਬੂ ਰਾਮ ਪੁੱਤਰ ਵਿਜੈ ਪਾਲ ਵਾਸੀ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX