ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  24 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  57 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 1 hour ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੇਂਦਰ ਦੇ ਸਵੱਛ ਭਾਰਤ ਅਭਿਆਨ ਨੂੰ ਜੁਮਲਾ ਦੱਸਣ ਵਾਲਾ ਵਿਧਾਇਕ ਪੰਜਾਬ ਸਰਕਾਰ ਦਾ 160 ਕਰੋੜ ਨਵਾਂਸ਼ਹਿਰ ਲਈ ਆਇਆ ਸਾਬਤ ਕਰੇ-ਅਕਾਲੀ ਆਗੂ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਦੋ ਦਿਨ ਪਹਿਲਾਂ ਹਲਕਾ ਵਿਧਾਇਕ ਵਲੋਂ ਮੁਨੀਸ਼ ਤਿਵਾੜੀ ਦੀ ਚੋਣ ਮੁਹਿੰਮ ਦੇ ਆਗਾਜ਼ ਮੌਕੇ ਸਵੱਛ ਭਾਰਤ ਅਭਿਆਨ ਤਹਿਤ ਕੇਂਦਰ ਸਰਕਾਰ ਵਲੋਂ ਨਵਾਂਸ਼ਹਿਰ ਨੂੰ ਦਿੱਤੀ ਕਰੋੜ ਤੋਂ ਵੱਧ ਦੀ ਰਕਮ ਨੂੰ ਜੁਮਲਾ ਕਰਾਰ ਦੇਣ 'ਤੇ ਅਕਾਲੀ ਆਗੂਆਂ ਵਲੋਂ ਤਿੱਖੇ ਪ੍ਰਤੀਕਰਮ ਪ੍ਰਗਟਾਏ ਗਏ ਹਨ | ਇਸ ਮਾਮਲੇ ਨੂੰ ਲੈ ਕੇ ਹਲਕਾ ਇੰਚਾਰਜ ਸ: ਜਰਨੈਲ ਸਿੰਘ ਵਾਹਦ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹੀ ਵਿਧਾਇਕ 5 ਮਾਰਚ ਨੂੰ ਨਗਰ ਕੌਾਸਲ ਰਾਹੋਂ ਦੀ ਮੀਟਿੰਗ 'ਚ ਜਦੋਂ ਕੇਂਦਰ ਤੋਂ ਪੈਸੇ ਲੈਣੇ ਸੀ ਤਾਂ ਕੇਂਦਰ ਦੀਆਂ ਸਿਫ਼ਤਾਂ ਕਰਦਾ ਸੀ ਪਰ ਅੱਜ ਜਦੋਂ ਚੋਣਾਂ ਦਾ ਦੌਰ ਚੱਲ ਰਿਹਾ ਹੈ ਤਾਂ ਮੋਦੀ ਸਰਕਾਰ ਦੇ ਿਖ਼ਲਾਫ਼ ਭੜਾਸ ਕੱਢਦਿਆਂ ਕੇਂਦਰ ਵਲੋਂ ਨਵਾਂਸ਼ਹਿਰ ਨੂੰ ਸਵੱਛ ਭਾਰਤ ਅਭਿਆਨ ਤਹਿਤ ਮਿਲੇ ਕਰੋੜ ਤੋਂ ਵੱਧ ਰੁਪਏ ਤੇ ਉਸ ਮੁਹਿੰਮ ਨੂੰ ਜੁਮਲਾ ਦੱਸ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੇ ਉਸ ਪੈਸੇ ਨਾਲ ਨਗਰ ਕੌਾਸਲ ਵਲੋਂ ਇਕ ਜੇ.ਸੀ.ਬੀ., 2 ਟਰੈਕਟਰ ਟਰਾਲੀਆਂ, 6 ਟਾਟਾ ਏਸ ਗੱਡੀਆਂ ਖ਼ਰੀਦੀਆਂ ਗਈਆਂ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਕੂੜੇ ਦੇ ਡੰਪ ਦੀ ਚਾਰ ਦੀਵਾਰੀ ਕਰਵਾਈ ਗਈ ਹੈ ਤੇ ਵਿਧਾਇਕ ਹੁਣ ਉਸ ਮੁਹਿੰਮ ਨੂੰ ਕਿਹੜੇ ਮੂੰਹ ਨਾਲ ਜੁਮਲਾ ਦੱਸ ਰਿਹਾ ਹੈ? | ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹਲਕਾ ਵਿਧਾਇਕ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ 160 ਕਰੋੜ ਰੁਪਏ ਨਵਾਂਸ਼ਹਿਰ ਦੇ ਵਿਕਾਸ ਕਾਰਜਾਂ ਲਈ ਦਿੱਤੇ ਗਏ ਹਨ ਉਹ ਉਸ ਨੂੰ ਸਾਬਤ ਕਰਨ ਕਦੋਂ ਕਿੱਥੇ ਪੈਸਾ ਆਇਆ ਤੇ ਕਿੱਥੇ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਨਵਾਂਸ਼ਹਿਰ 'ਚ ਤਿਆਰ ਹੋ ਰਿਹਾ ਮਿੰਨੀ ਸਕੱਤਰੇਤ, ਸੜਕਾਂ ਅਤੇ ਸੀਵਰੇਜ ਵਾਟਰ ਸਪਲਾਈ ਲਈ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 7.27 ਕਰੋੜ ਰੁਪਇਆ ਮਨਜ਼ੂਰ ਹੋਇਆ ਸੀ ਅਤੇ ਉਸ ਸਮੇਂ 50 ਲੱਖ ਰੁਪਏ ਆਉਣ ਤੋਂ ਬਾਅਦ 'ਚ ਬਾਕੀ ਪੈਸੇ ਵੀ ਆ ਗਏ ਸਨ ਪਰ ਕਾਂਗਰਸੀ ਉਸ ਨੂੰ ਆਪਣੀ ਪ੍ਰਾਪਤੀ ਦੱਸ ਕੇ ਡੀਂਗਾਂ ਮਾਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ 2 ਸਾਲ ਦੇ ਕਾਰਜਕਾਲ ਦੌਰਾਨ ਦੁਆਨੀ ਦੇ ਵਿਕਾਸ ਕਾਰਜ ਨਹੀਂ ਹੋਏ | ਇਸ ਮੌਕੇ ਕੌਾਸਲਰ ਪਰਮ ਸਿੰਘ ਖ਼ਾਲਸਾ, ਜ਼ਿਲ੍ਹਾ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ, ਕੌਾਸਲਰ ਮੱਖਣ ਸਿੰਘ ਗਰੇਵਾਲ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ੰਕਰ ਦੁੱਗਲ, ਸਤੀਸ਼ ਰਾਣਾ ਨੇ ਕਿਹਾ ਕਿ ਨਵਾਂਸ਼ਹਿਰ ਦੇ ਸਫ਼ਾਈ ਸੇਵਕ ਸਵੇਰੇ 5 ਵਜੇ ਤੋਂ ਰਾਤ 11 ਵਜੇ ਤੱਕ ਮਿਹਨਤ ਕਰਦੇ ਸਨ ਜਿਨ੍ਹਾਂ ਦੀ ਬਦੌਲਤ ਨਵਾਂਸ਼ਹਿਰ ਦਾ ਨਾਂਅ ਇਕ ਨਕਸ਼ੇ 'ਤੇ ਆ ਗਿਆ ਅਤੇ ਨਵਾਂਸ਼ਹਿਰ ਨੂੰ ਇਨਾਮ ਪ੍ਰਾਪਤ ਹੋਇਆ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਦਿੱਤੇ ਪੈਸੇ ਨਾਲ ਬਣਿਆ ਨਗਰ ਕੌਾਸਲ ਦਾ ਸਮਾਨ ਤੇ ਵਿਕਾਸ ਕਾਰਜ ਜੁਮਲਾ ਨਹੀਂ ਸਗੋਂ ਵਿਧਾਇਕ ਵਲੋਂ ਕੂੜਾ ਚੁੱਕਣ ਵਾਲੀਆਂ ਗੱਡੀਆਂ 'ਤੇ ਲਿਖਾਇਆ ਉਸ ਦਾ ਨਾਂਅ ਜੁਮਲਾ ਹੈ | ਇਸ ਮੌਕੇ ਉਨ੍ਹਾਂ ਨਾਲ ਅਕਾਲੀ ਭਾਜਪਾ ਆਗੂ ਮਨਮੋਹਨ ਸਿੰਘ ਗੁਲ੍ਹਾਟੀ, ਕੌਾਸਲਰ ਜਸਵਿੰਦਰ ਸਿੰਘ ਜੱਸੀ, ਵਿੱਕੀ ਗਿੱਲ, ਬਿੱਟਾ ਸਭਰਵਾਲ, ਕਪਿਲ ਕਿਰਪਾਲ, ਡਾ: ਹਰਮੇਸ਼ ਪੁਰੀ ਸੀਨੀਅਰ ਆਗੂ, ਅਸ਼ਵਨੀ ਬਲੱਗਣ ਭਾਜਪਾ ਆਗੂ, ਭੁਪਿੰਦਰ ਸਿੰਘ ਸਿੰਬਲੀ, ਕੁਲਵਿੰਦਰ ਪਾਲ ਸਿੰਗਲਾ, ਹਰਮਿੰਦਰ ਸਿੰਘ, ਮਨਜਿੰਦਰ ਵਾਲੀਆ, ਵਿੱਕੀ ਗਿੱਲ ਜ਼ਿਲ੍ਹਾ ਪ੍ਰਧਾਨ ਭਾਵਾਧਸ, ਤਾਰਾ ਚੰਦ ਭੀਲਾ ਸੂਬਾ ਆਗੂ ਭਾਵਾਧਸ, ਬਿੱਟਾ ਸਭਰਵਾਲ ਕਨਵੀਨਰ, ਬਲਵਿੰਦਰ ਮਹੇ ਅੰਬੇਡਕਰ ਸੈਨਾ ਮੂਲ ਨਿਵਾਸੀ, ਸੁਰਿੰਦਰ ਬਗਾਣੀਆਂ, ਅਮਰ ਚੰਦ ਸਾਬਕਾ ਸਰਪੰਚ ਸਮੇਤ ਕੁੱਝ ਹੋਰ ਆਗੂਆਂ ਨੇ ਵੀ ਵਿਚਾਰ ਪੇਸ਼ ਕੀਤੇ |
<br/>

ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ

ਬੰਗਾ, 20 ਅਪ੍ਰੈਲ (ਲਾਲੀ ਬੰਗਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬੰਗਾ ਦੀ ਮੀਟਿੰਗ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਵਿਰਾਸਤ ਘਰ ਮਸੰਦਾਂ ਪਤੀ ਬੰਗਾ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਪਾਸ ਹੋਇਆ ਕਿ ਪੰਜਾਬ ਸਰਕਾਰ ਵਲੋਂ ਜਨਵਰੀ 2018, ਜੁਲਾਈ 2018 ...

ਪੂਰੀ ਖ਼ਬਰ »

ਆਸ ਸੋਸ਼ਲ ਵੈੱਲਫੇਅਰ ਯੂਥ ਕਲੱਬ ਛੋਕਰਾਂ ਵਲੋਂ ਸੜਕਾਂ ਦੀ ਸਫ਼ਾਈ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਕਿਹਾ ਕਿ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਬੈਨਰ ਹੇਠ ਆਸ ਸੋਸ਼ਲ ਵੈੱਲਫੇਅਰ ਯੂਥ ਕਲੱਬ ਛੋਕਰਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਲੋੜ-ਸੁਰਿੰਦਰ ਸਿੰਘ

ਔੜ, 20 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)- ਜੇਕਰ ਕਿਸਾਨ ਦੀ ਫ਼ਸਲ ਚੰਗੀ ਹੈ ਤਾਂ ਸੂਬੇ ਦਾ ਵਪਾਰ ਵੀ ਵਧਦਾ ਹੈ ਇਸ ਲਈ ਪੰਜਾਬ ਦਾ ਹਰ ਪ੍ਰਾਣੀ ਇਹ ਚਾਹੁੰਦਾ ਹੈ ਕਿਸਾਨ ਦੀ ਫ਼ਸਲ ਨੂੰ ਕੁਦਰਤ ਵਲੋਂ ਕੋਈ ਵੀ ਨੁਕਸਾਨ ਨਾ ਪੁੱਜੇ | ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਓਵਰਲੋਡ ਟਿੱਪਰਾਂ ਨੂੰ ਰੋਕਣ 'ਚ ਪੁਲਿਸ ਪ੍ਰਸ਼ਾਸਨ ਨਾਕਾਮ-ਮਹਾਂ ਪੰਚਾਇਤ

ਕਾਠਗੜ੍ਹ, 20 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਇਤਿਹਾਸਕ ਕਸਬਾ ਕਾਠਗੜ੍ਹ ਵਿਚੋਂ ਲੰਘਦੀ ਸੜਕ ਜੋ ਕਿ ਖੋਜ ਕੇਂਦਰ ਨੂੰ ਮਿਲਾਉਂਦੀ ਹੈ | ਉਸ ਸੜਕ ਨੂੰ ਰੋਜ਼ਾਨਾ ਮਿੱਟੀ ਨਾਲ ਭਰੇ ਲੰਘਦੇ ਓਵਰਲੋਡ ਟਿੱਪਰਾਂ ਨੇ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ | ਇੱਥੇ ਕਸਬੇ ਦੇ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਦੁਆਲੇ ਦਫ਼ਾ 144 ਲਾਗੂ

ਨਵਾਂਸ਼ਹਿਰ, 20 ਅਪੈ੍ਰਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ 21 ਅਪੈ੍ਰਲ ਨੂੰ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਵਾਸਤੇ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਐੱਸ. ਪੀ. (ਡੀ) ਵਲੋਂ ਭਰੋਸਾ ਦਿਵਾਉਣ ਉਪਰੰਤ ਰੋਸ ਧਰਨਾ ਸਮਾਪਤ

ਕਾਠਗੜ੍ਹ, 20 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਪਿੰਡ ਨੱਥਾ ਨੰਗਲ ਦੇ ਨਿਵਾਸੀਆਂ ਵਲੋਂ ਥਾਣਾ ਕਾਠਗੜ੍ਹ ਮੂਹਰੇ ਦਿੱਤਾ ਜਾ ਰਿਹਾ ਧਰਨਾ ਅੱਜ ਦੁਪਹਿਰ 30 ਘੰਟੇ ਬਾਅਦ ਐੱਸ.ਪੀ.ਡੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ: ਵਜ਼ੀਰ ਸਿੰਘ ਖਹਿਰਾ ਵਲੋਂ ਕੰਢੀ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਗੁੱਡਫ੍ਰਾਈਡੇ ਤੇ ਈਸਟਰ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪਾਸਟਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮੀਟਿੰਗ ਪੀਪਲ ਆਫ਼ ਗੋਡ ਚਰਚ ਮੁਹੱਲਾ ਸਲੋਹ ਵਿਖੇ ਸ਼ੋਭਾ ਯਾਤਰਾ ਕਮੇਟੀ ਦੀ ਅਗਵਾਈ ਹੇਠ ਹੋਈ¢ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਦੱਸਿਆ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ 'ਚ ਨੈਕ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਡਾ: ਸੰਜੀਵ ਡਾਵਰ ਦੀ ਅਗਵਾਈ ਹੇਠ ਰਾਸ਼ਟਰੀ ਮੁਲਾਂਕਣ ਅਤੇ ਪ੍ਰਤਿਆਯਨ ਪ੍ਰੀਸ਼ਦ (ਨੈਕ) ਕਮੇਟੀ ਦੇ ਕੋਆਰਡੀਨੇਟਰ ਡਾ: ਵਿਨੈ ਸੋਫ਼ਤ ਵਲੋਂ ਨੈਕ ਨਾਲ ਸਬੰਧਤ ...

ਪੂਰੀ ਖ਼ਬਰ »

ਅੰਗਹੀਣ ਭਲਾਈ ਕੈਂਪ ਸਬੰਧੀ ਮੀਟਿੰਗ

ਮੁਕੰਦਪੁਰ, 20 ਅਪ੍ਰੈਲ (ਦੇਸ ਰਾਜ ਬੰਗਾ) - ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੁਕੰਦਪੁਰ ਅਤੇ ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਵਲੋਂ 27 ਅਪ੍ਰੈਲ ਦਿਨ ਸ਼ਨਿਚਰਵਾਰ ਨੂੰ ਗੁਰਦੁਆਰਾ ਕਲਗੀਧਰ ਮੁਕੰਦਪੁਰ (ਨੇੜੇ ਬਰਫ ਵਾਲਾ ਕਾਰਖਾਨਾ) ਵਿਖੇ ਲਗਾਏ ਜਾ ਰਹੇ ਅੰਗਹੀਣ ਭਲਾਈ ...

ਪੂਰੀ ਖ਼ਬਰ »

ਗ੍ਰਾਮ ਸੁਵਿਧਾ ਕੇਂਦਰ ਨਵੀਂ ਪੰਚਾਇਤੀ ਇਮਾਰਤ ਵਿਚ ਸ਼ੁਰੂ

ਮੁਕੰਦਪੁਰ, 20 ਅਪ੍ਰੈਲ (ਦੇਸ ਰਾਜ ਬੰਗਾ) - ਭਾਰਤ ਸਰਕਾਰ ਵਲੋਂ ਪਿੰਡਾਂ ਦੇ ਨਾਗਰਿਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਖੋਲੇ੍ਹ ਗਏ ਗ੍ਰਾਮ ਸੁਵਿਧਾ ਕੇਂਦਰ, ਵਿਭਾਗੀ ਹਦਾਇਤਾਂ ਅਨੁਸਾਰ ਪਿੰਡ ਦੀ ਪੰਚਾਇਤੀ ਇਮਾਰਤ ਵਿਚ ਖੋਲੇ੍ਹ ਜਾਂਣੇ ਸਨ, ਜਿਸ ਨੂੰ ਯਕੀਨੀ ਬਣਾਉਣ ...

ਪੂਰੀ ਖ਼ਬਰ »

ਸਵ: ਰੇਸ਼ਮ ਸਿੰਘ ਥਿਆੜਾ ਦੀ ਯਾਦ 'ਚ ਟੂਰਨਾਮੈਂਟ ਜਾਰੀ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਸਥਾਨਕ ਚੰਡੀਗੜ੍ਹ ਰੋਡ 'ਤੇ ਸਥਿਤ ਇਨਡੋਰ ਬੈਡਮਿੰਟਨ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਨਗਰ ਬੈਡਮਿੰਟਨ ਅਕੈਡਮੀ ਵਲੋਂ ਕਰਵਾਏ ਜਾ ਰਹੇ ਸੋਲ੍ਹਵੇਂ ਬੈਡਮਿੰਟਨ ਟੂਰਨਾਮੈਂਟ, ਜੋ ਕਿ ਸਵ: ਰੇਸ਼ਮ ਸਿੰਘ ਥਿਆੜਾ ਦੀ ਯਾਦ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਮੱਥਾ ਟੇਕ ਕੇ ਚੋਣ ਪ੍ਰਚਾਰ

ਪੋਜੇਵਾਲ ਸਰਾਂ, 20 ਅਪ੍ਰੈਲ (ਪੱਤਰ ਪੇ੍ਰਰਕ)- ਲੋਕ ਸਭਾ ਹਲਕਾ ਸੀ੍ਰ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਿਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ...

ਪੂਰੀ ਖ਼ਬਰ »

ਸਮੁੰਦੜਾ ਪਹੁੰਚਣ 'ਤੇ ਮਨੀਸ਼ ਤਿਵਾੜੀ ਦਾ ਕਾਂਗਰਸੀ ਵਰਕਰਾਂ ਵਲੋਂ ਸਵਾਗਤ

ਸਮੁੰਦੜਾ, 20 ਅਪ੍ਰੈਲ (ਤੀਰਥ ਸਿੰਘ ਰੱਕੜ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦਾ ਅੱਜ ਸਮੁੰਦੜਾ ਵਿਖੇ ਪਹੁੰਚਣ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਦਿੱਤਾ- ਬੱਬੀ ਬਾਦਲ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਜੋ ਪੰਥਕ ਜਥੇਬੰਦੀ ਸੀ ਉਸ ਨੂੰ ਸੁਖਬੀਰ ਸਿੰਘ ਬਾਦਲ ਨੇ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਦਿੱਤਾ ਜਿਸ ਵਿਚ ਕੁਰਬਾਨੀ ਵਾਲੇ ਵਰਕਰਾਂ ਦੀ ਕੋਈ ਕਦਰ ਨਹੀਂ ਰਹੀ | ਇਹ ਪ੍ਰਗਟਾਵਾ ਬੰਗਾ ਵਿਖੇ ਬਲਦੇਵ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਸ਼ੇਰਗਿੱਲ ਵਲੋਂ ਹਲਕੇ 'ਚ ਮੀਟਿੰਗਾਂ 25 ਤੋਂ

ਬਹਿਰਾਮ, 20 ਅਪ੍ਰੈਲ਼ (ਨਛੱਤਰ ਸਿੰਘ ਬਹਿਰਾਮ) - ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ 25 ਅਪ੍ਰੈਲ ਤੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਸ਼ੁਰੂ ਕਰਨਗੇ | ਇਸ ਸਬੰਧੀ ਇਥੇ ਜਾਣਕਾਰੀ ਦਿੰਦਿਆਂ ਚੋਣ ਅਬਜ਼ਰਵਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅੰਗਦ ਸਿੰਘ ਵਲੋਂ ਸੂਰਾਪੁਰ 'ਚ ਵਰਕਰਾਂ ਨਾਲ ਮੀਟਿੰਗ

ਪੱਲੀ ਝਿੱਕੀ, 20 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ 'ਚ ਸ: ਜਰਨੈਲ ਸਿੰਘ ਦੇ ਗ੍ਰਹਿ ਪਿੰਡ ਸੂਰਾਪੁਰ ਵਿਖੇ ਹਲਕਾ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਵਲੋਂ ...

ਪੂਰੀ ਖ਼ਬਰ »

ਸੇਵਾ ਮੁਕਤ ਡੀ. ਐੱਸ. ਪੀ ਬਾਬਾ ਗੁਰਦਿਆਲ ਸਿੰਘ ਅਟਵਾਲ ਨਮਿੱਤ ਸ਼ਰਧਾਂਜਲੀ ਸਮਾਗਮ

ਬਹਿਰਾਮ, 20 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਉੱਘੇ ਸਮਾਜ ਸੇਵਕ ਤੇ ਸੇਵਾ ਮੁਕਤ ਡੀ. ਐਸ. ਪੀ ਵਿਜੀਲੈਂਸ ਬਾਬਾ ਗੁਰਦਿਆਲ ਸਿੰਘ ਅਟਵਾਲ ਤੇ ਮੁੱਖ ਸੇਵਾਦਾਰ ਕੁੱਲ੍ਹਾ ਸ਼ਰੀਫ ਬਹਿਰਾਮ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਗੁਰੂ ਘਰ ਵਿਖੇ ...

ਪੂਰੀ ਖ਼ਬਰ »

ਚੰਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿੱਤਾਵਾਂਗੇ-ਬਿ੍ਗੇਡੀਅਰ ਰਾਜ ਕੁਮਾਰ

ਕਾਠਗੜ੍ਹ, 20 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਹਲਕੇ ਦੇ ਸੂਝਵਾਨ ਵੋਟਰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿਚ ਭੇਜਣਗੇ, ਤਾਂ ਕਿ ਇਸ ਪਛੜੇ ਇਲਾਕੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਸਮਾਗਮ ਕੱਲ੍ਹ ਤੋਂ

ਨਵਾਂਸ਼ਹਿਰ, 20 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਵਿਖੇ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਕੀਤਾ ਦੁੱਖ ਦਾ ਪ੍ਰਗਟਾਵਾ

ਭੱਦੀ, 20 ਅਪ੍ਰੈਲ (ਨਰੇਸ਼ ਧੌਲ)- ਵਿਧਾਨ ਸਭਾ ਹਲਕਾ ਬਲਾਚੌਰ ਤੋਂ ਲਗਾਤਾਰ ਚਾਰ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰਹੇ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ 'ਤੇ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਚੌਧਰੀ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਚੰਦੂ ਮਾਜਰਾ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ

ਮਜਾਰੀ/ਸਾਹਿਬਾ, 20 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਸੀਟ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂ ਮਾਜਰਾ ਵਿਧਾਇਕ ਹਲਕਾ ਸਨੌਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਸਬੰਧੀ ਰੈਲੀ ਕੱਢੀ

ਮੇਹਲੀ, 20 ਅਪ੍ਰੈਲ (ਸੰਦੀਪ ਸਿੰਘ) - ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਵਾਉਣ ਸਬੰਧੀ ਮਾਪਿਆਂ ਨੂੰ ਜਾਗਰੂਕ ਕਰਦੀ ਰੈਲੀ ਪਿੰਡ ਮੇਹਲੀ ਵਿਖੇ ਸਰਪੰਚ ਸੁਰਿੰਦਰ ਪਾਲ ਅਤੇ ਸਰਕਾਰੀ ਕੰਨਿਆ ਹਾਈ ਸਕੂਲ ਮੇਹਲੀ ਦੀ ਮੁੱਖ ਅਧਿਆਪਕਾ ਗੁਰਮੀਤ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਵੰਡੀ ਪੜ੍ਹਨ ਸਮੱਗਰੀ

ਭੱਦੀ, 20 ਅਪ੍ਰੈਲ (ਨਰੇਸ਼ ਧੌਲ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਬਛੌੜੀ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਵਿਧਾਨ ਨਿਰਮਾਤਾ ਡਾ: ਬੀ. ਆਰ. ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ...

ਪੂਰੀ ਖ਼ਬਰ »

ਪੰਜ ਸਾਲਾਂ 'ਚ ਚੰਦੂਮਾਜਰਾ ਨੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਜਾਡਲਾ, 20 ਅਪ੍ਰੈਲ (ਬੱਲੀ)- ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕੇ ਵਿਚ ਰਿਕਾਰਡਤੋੜ ਵਿਕਾਸ ਕਰਵਾ ਕੇ ਕਾਂਗਰਸ ਦੇ ਪੰਜਾਹ ਸਾਲਾਂ ਦੇ ਕੰਮਾਂ ਨੂੰ ਪਿਛਾਂਹ ਧਕੇਲ ਦਿੱਤਾ ਹੈ | ਇਹ ਵਿਚਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਾਬੂ ਮੰਗੂ ਰਾਮ ਮੁਗੋਵਾਲੀਆ ਦਾ ਬਰਸੀ ਸਮਾਗਮ ਅੱਜ

ਸੜੋਆ, 20 ਅਪ੍ਰੈਲ (ਨਾਨੋਵਾਲੀਆ)-ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: ਭਾਰਤ ਵਲੋਂ ਆਦਿ ਧਰਮ ਮੰਡਲ ਦੇ ਬਾਨੀ, ਸਾਬਕਾ ਵਿਧਾਇਕ ਅਤੇ ਗਦਰ ਲਹਿਰ ਵਿਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਬਾਬੂ ਮੰਗੂ ਰਾਮ ਮੁਗੋਵਾਲੀਆ ਦੇ ਬਰਸੀ ਸਮਾਗਮ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ...

ਪੂਰੀ ਖ਼ਬਰ »

ਕਾਲਜ ਦੀ 50ਵੀਂ ਵਰ੍ਹੇਗੰਢ 'ਤੇ ਵਿਸਾਖੀ ਸਮਾਗਮ ਕਰਵਾਇਆ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਬੰਗਾ ਦੀ 50 ਵੀਂ ਵਰੇ੍ਹਗੰਢ ਨੂੰ ਮਨਾਉਂਦਿਆਂ ਹੋਇਆਂ ਕਾਲਜ ਵਿਚ ਵਿਸਾਖੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ 'ਤੇ ਖਾਲਸੇ ਦੀ ਉਤਪੱਤੀ, ਕਾਰਨ ਅਤੇ ਅਜੋਕੇ ਸਮੇਂ ਵਿਚ ਖਾਲਸੇ ਦੇ ਸਰੂਪ 'ਤੇ ਵਿਦਿਆਰਥਣਾਂ ...

ਪੂਰੀ ਖ਼ਬਰ »

ਪਰਮਿੰਦਰ ਕੌਰ ਚਾਹਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮੁਕੰਦਪੁਰ, 20 ਅਪ੍ਰੈਲ (ਦੇਸ ਰਾਜ ਬੰਗਾ) - ਹਰਜਿੰਦਰ ਕੌਰ ਚਾਹਲ ਅਤੇ ਭੁਪਿੰਦਰ ਸਿੰਘ ਚਾਹਲ ਦੀ ਵੱਡੀ ਭੈਣ ਪਰਮਿੰਦਰ ਕੌਰ ਚਾਹਲ ਜੋ ਕੁੱਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਚਾਹਲ ਕਲਾਂ ਵਿਖੇ ਕਰਵਾਇਆ ਗਿਆ | ਇਸ ਮੌਕੇ ਦੁਪਹਿਰ 12 ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਦੀ ਪਹਿਲੀ ਮੰਜ਼ਿਲ ਦੇ ਹਾਲ ਦਾ ਨੀਂਹ-ਪੱਥਰ ਰੱਖਿਆ

ਮਜਾਰੀ/ਸਾਹਿਬਾ, 20 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਬਕਾਪੁਰ ਵਿਖੇ ਨਵੇਂ ਬਣੇ ਹਾਲ 'ਤੇ ਬਣ ਰਹੀ ਪਹਿਲੀ ਮੰਜ਼ਲ ਦੀ ਸ਼ੁਰੂਆਤ ਸਮੂਹ ਸੰਗਤ ਦੇ ਸਹਿਯੋਗ ਨਾਲ ਜ਼ੈਲ ਚੰਦ ਯੂ.ਕੇ. ਪੁੱਤਰ ਕਰਮ ਚੰਦ ਵਲੋਂ ਸ਼ੁਰੂ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਚੋਪੜਾ ਜਠੇਰਿਆਂ ਦਾ ਮੇਲਾ 12 ਨੂੰ

ਮੱਲਪੁਰ ਅੜਕਾਂ, 20 ਅਪ੍ਰੈਲ (ਜੱਬੋਵਾਲ) - ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਚੋਪੜਾ ਜਠੇਰਿਆਂ ਦੇ ਅਸਥਾਨ ਭਾਰਾਪੁਰ ਛਦੋੜੀ ਵਿਖੇ 12 ਮਈ ਨੂੰ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਹ ਮੇਲਾ ਪਹਿਲਾਂ ਹਰ ਸਾਲ ਜੇਠ ਦੇ ਜੇਠੇ ਐਤਵਾਰ ਨੂੰ ਕਰਵਾਇਆ ਜਾਂਦਾ ਸੀ ਪਰ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ੇ ਲਈ ਜਾਗਰੂਕਤਾ ਹਫ਼ਤਾ ਸੋਮਵਾਰ ਤੋਂ- ਅਰੋੜਾ

ਗੜ੍ਹਸ਼ੰਕਰ, 20 ਅਪ੍ਰੈਲ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਆਪਣੇ ਨਵਾਂਸ਼ਹਿਰ, ਗੜ੍ਹਸ਼ੰਕਰ ਤੇ ਹੁਸ਼ਿਆਰਪੁਰ ਦਫ਼ਤਰ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX