ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  24 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  57 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 1 hour ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ

ਬਟਾਲਾ, 20 ਅਪ੍ਰੈਲ (ਕਾਹਲੋਂ)-ਜ਼ਿਲ੍ਹੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ 'ਚ ਕਣਕ ਦੀ ਆਮਦ ਆਰੰਭ ਹੋ ਗਈ ਹੈ | ਅੱਜ ਮੰਡੀ 'ਚ ਹਰੂਵਾਲ ਕਮਿਸ਼ਨ ਸ਼ਾਪ 'ਤੇ ਕਿਸਾਨ ਅਵਤਾਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਬਾਂਗੋਆਣੀ ਅਤੇ ਕੇ.ਕੇ. ਟਰੇਡਰਜ਼ ਤੇ ਕਿਸਾਨ ਮਹਿੰਦਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਬਹਾਦਰ ਹੁਸੈਨ ਨੇ ਕਰੀਬ 60-70 ਕੁਇੰਟਲ ਕਣਕ ਲਿਆਂਦੀ, ਜਿਸ ਨੂੰ ਉਕਤ ਕਮਿਸ਼ਨ ਸ਼ਾਪ ਦੇ ਮਾਲਕਾਂ ਹਰਜਿੰਦਰ ਸਿੰਘ ਸੰਧੂ, ਅਮਰੀਕ ਸਿੰਘ ਸੰਧੂ ਅਤੇ ਮੀਨੂੰ ਜੈਨ ਨੇ ਰੱਬ ਦਾ ਸ਼ੁਕਰਾਨਾ ਕਰਦਿਆਂ ਜੀ ਆਇਆਂ ਕਿਹਾ | ਉਨ੍ਹਾਂ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਪ੍ਰਮਾਤਮਾ ਦਾ ਸ਼ੁਕਰ ਕਰਦਿਆਂ ਚੰਗੀ ਫ਼ਸਲ ਦੀ ਕਾਮਨਾ ਕੀਤੀ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ 11 ਫ਼ੀਸਦੀ ਨਮੀ ਦਾ ਪੈਮਾਨਾ ਨਿਰਧਾਰਿਤ ਕੀਤਾ ਗਿਆ ਹੈ, ਪਰ ਪਿਛਲੇ ਦਿਨੀਂ ਹੋਈ ਬਰਸਾਤ ਤੇ ਮੌਸਮ ਦੇ ਮਿਜਾਜ ਕਾਰਨ ਕਣਕ 'ਚ ਨਮੀ 15 ਫ਼ੀਸਦੀ ਤੋਂ ਵੀ ਵਧੇਰੇ ਆ ਰਹੀ ਹੈ, ਜੋ ਖ਼ਰੀਦ 'ਚ ਰੁਕਾਵਟ ਬਣਦੀ ਨਜ਼ਰ ਆ ਰਹੀ ਹੈ | ਇਸ ਮੌਕੇ ਸਕੱਤਰ ਮਾਰਕੀਟ ਬਟਾਲਾ ਵਿਨੇ ਚੌਧਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਪਰ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਕਣਕ ਦੀ ਕਟਾਈ 'ਚ ਕਾਹਲੀ ਨਾ ਕਰਨ ਅਤੇ ਆਉਣ ਵਾਲੇ ਦਿਨਾਂ 'ਚ ਮੌਸਮ ਸਾਫ਼ ਹੈ ਤੇ ਉਹ ਕਟਾਈ ਥੋੜੀ ਉਡੀਕ ਕਰਕੇ ਕਰਨ ਤਾਂ ਜੋ ਉਨ੍ਹਾਂ ਨੂੰ ਕਣਕ ਦੇ ਮੰਡੀਕਰਨ 'ਚ ਕੋਈ ਦਿੱਕਤ ਨਾ ਆਵੇ | ਇਸ ਮੌਕੇ ਆੜ੍ਹਤੀਆ ਅਸੋਸੀਏਸ਼ਨ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਾਲੇ ਕਣਕ 'ਚ ਆ ਰਹੀ ਦੇਰੀ ਕਰਨ ਅਤੇ ਸਾਫ਼ ਮੌਸਮ 'ਚ ਕਟਾਈ ਕਰਕੇ ਚੰਗੇ ਢੰਗ ਨਾਲ ਕਣਕ ਦੀ ਖ਼ਰੀਦ ਕਰਵਾਉਣ | ਇਸ ਮੌਕੇ ਹਰਬਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਢਿੱਲੋਂ ਤੇ ਬਲਵੇਸ਼ਵਰ ਕੁਮਾਰ, ਨਵਨੀਤ ਆਜ਼ਾਦ, ਰਜਿੰਦਰ ਕੁਮਾਰ, ਤਰਸੇਮ ਕੁਮਾਰ, ਆੜ੍ਹਤੀ ਨਰਿੰਦਰ ਸਿੰਘ ਪੱਡਾ, ਵੀਰਮ ਸਿੰਘ ਵੋਹਰਾ, ਕੰਵਲਜੀਤ ਸ਼ਾਹ, ਰਿੱਪੀ ਬਾਜਵਾ, ਮਾ: ਬਲਜੀਤ ਸਿੰਘ ਕਾਲਾਨੰਗਲ, ਸੁਖਦੇਵ ਸਿੰਘ ਦਿਓਲ ਆਦਿ ਹਾਜ਼ਰ ਸਨ |

320 ਬੋਤਲਾਂ ਨਾਜਾਇਜ਼ ਸ਼ਰਾਬ ਸਹਿਤ ਇਕ ਗਿ੍ਫ਼ਤਾਰ

ਦੀਨਾਨਗਰ, 20 ਅਪ੍ਰੈਲ (ਸੰਧੂ/ ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਦੇਸੀ ਸ਼ਰਾਬ ਸਹਿਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਸ.ਐੱਚ.ਓ. ਮਨੋਜ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਸਰਗਰਮੀਆਂ ਕੀਤੀਆਂ ਤੇਜ਼-ਸਿਲਸਿਲੇ ਵਾਰ ਮੀਟਿੰਗਾਂ ਦਾ ਦੌਰ ਜਾਰੀ

ਗੁਰਦਾਸਪੁਰ, 20 ਅਪ੍ਰੈਲ (ਅ.ਬ.)-ਲੋਕ ਸਭਾ ਚੋਣਾਂ ਦਾ ਮਾਹੌਲ ਜਦੋਂ ਦੇਸ਼ ਭਰ ਵਿਚ ਹੁਣ ਪੂਰਾ ਭਖਿਆ ਹੋਇਆ ਹੈ | ਉੱਥੇ ਗੁਰਦਾਸਪੁਰ ਹਲਕੇ ਅੰਦਰ ਜੇਕਰ ਅਕਾਲੀ-ਭਾਜਪਾ ਗੱਠਜੋੜ ਦੀ ਗੱਲ ਕਰੀਏ ਤਾਂ ਸਿਰਫ਼ ਅਕਾਲੀ ਦਲ ਹੀ ਸਰਗਰਮ ਨਜ਼ਰ ਆ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਾਦੀਆਂ ਵਿਖੇ 'ਸ਼ਬਦ ਗੁਰੂ ਯਾਤਰਾ' ਦਾ ਸ਼ਾਨਦਾਰ ਸਵਾਗਤ

ਕਾਦੀਆਂ, 20 ਅਪ੍ਰੈਲ (ਕੁਲਵਿੰਦਰ ਸਿੰਘ/ਮਕਬੂਲ ਅਹਿਮਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਨਗਰਾਂ ਤੋਂ ਹੁੰਦੀ ਦੇਰ ...

ਪੂਰੀ ਖ਼ਬਰ »

ਦੇਸ਼ ਪ੍ਰਤੀ ਵਫਾਦਾਰੀ ਦਾ ਵੱਡਾ ਖਮਿਆਜ਼ਾ ਭੁਗਤ ਰਿਹਾ ਹਾਂ-ਹਰਭਜਨ ਸਿੰਘ

ਬਟਾਲਾ, 20 ਅਪ੍ਰੈਲ (ਕਾਹਲੋਂ)-ਦੇਸ਼ ਪ੍ਰਤੀ ਵਫਾਦਾਰੀ ਦਾ ਹੁਣ ਤੱਕ ਵੱਡਾ ਖਮਿਆਜਾ ਭੁਗਤ ਰਿਹਾ ਹਾਂ ਅਤੇ ਸਰਹੱਦ ਤੋਂ ਹੁੰਦੀ ਕਥਿਤ ਤਸਕਰੀ ਦੀ ਆਵਾਜ਼ ਉਠਾਉਣੀ ਮਹਿੰਗੀ ਪਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਅਜੀਤ' ਉਪ ਦਫ਼ਤਰ 'ਚ ਆਪਣਾ ਦੁਖੜਾ ਸੁਣਾਉਂਦਿਆਂ ...

ਪੂਰੀ ਖ਼ਬਰ »

ਚਾਰ ਵਾਰ ਕੈਨੇਡਾ ਤੋਂ ਰਫਿਊਜ਼ ਲੜਕੇ ਦਾ ਨਾਚੀਕੇਤਾ ਨੇ ਲਗਵਾਇਆ ਵੀਜ਼ਾ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਨਾਚੀਕੇਤਾ ਸਰਵਿਸਿਜ਼ ਗੁਰਦਾਸਪੁਰ ਵਲੋਂ ਔਖੇ ਤੋਂ ਔਖੇ ਅਤੇ ਬਹੁਤ ਵਾਰੀ ਰਫਿਊਜ਼ ਹੋਏ ਸਟੱਡੀ ਵੀਜ਼ਾ ਕੇਸ ਵੱਡੇ ਤੌਰ 'ਤੇ ਹੱਲ ਕਰਵਾਏ ਜਾ ਰਹੇ ਹਨ | ਇਸੇ ਤਰ੍ਹਾਂ ਪਰਮਿੰਦਰਜੀਤ ਸਿੰਘ ਰੰਧਾਵਾ ਪੁੱਤਰ ਸੁਖਦੇਵ ਸਿੰਘ ਰੰਧਾਵਾ ...

ਪੂਰੀ ਖ਼ਬਰ »

ਸਾਂਭ ਸੰਭਾਲ ਦੇ ਪ੍ਰਬੰਧ ਨਾ ਹੋਣ ਕਾਰਨ ਗਊਸ਼ਾਲਾ 'ਚ ਮਰ ਰਹੇ ਪਸ਼ੂ

ਗੁਰਦਾਸਪੁਰ, 20 ਅਪ੍ਰੈਲ (ਆਲਮਬੀਰ ਸਿੰਘ)-ਸਥਾਨਿਕ ਤਿ੍ਮੋ ਰੋਡ ਸਥਿਤ ਸ਼ਿਵ ਸ਼ਕਤੀ ਮੰਦਿਰ ਟਰੱਸਟ ਦੀ ਗਊਸ਼ਾਲਾ ਵਿਖੇ ਕਈ ਗਾਵਾਂ ਅਤੇ ਵੱਛਿਆਂ ਦੀ ਸਾਂਭ ਸੰਭਾਲ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਦਿਨੋਂ-ਦਿਨ ਪਸ਼ੂ ਦਮ ਤੋੜਦੇ ਜਾ ਰਹੇ ਹਨ | ਪਿਛਲੇ ਦਿਨਾਂ ਤੋਂ ਕਈ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਸੰਸਥਾ ਨੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਐਮ.ਡੀ. ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਸੰਸਥਾ ਵਲੋਂ ਦਿਲਜੀਤ ...

ਪੂਰੀ ਖ਼ਬਰ »

ਵਾਲੀਆਂ ਖੋਹਣ ਵਾਲੇ ਲੁਟੇਰੇ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 20 ਅਪ੍ਰੈਲ (ਅਸ਼ੋਕ ਸ਼ਰਮਾ)-ਲਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਾਹੜਾ ਨੇ ਲਿਖਤੀ ਦਰਖਾਸਤ ਤਿੱਬੜ ਥਾਣੇ 'ਚ ਦਿੰਦੇ ਹੋਏ ਦੱਸਿਆ ਕਿ ਬੀਤੀ ਦਿਨੀਂ ਜਸਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਨਵਾਂ ਪਿੰਡ ਝਾਵਰ ਅਤੇ ਉਸ ਨਾਲ ਇਕ ਹੋਰ ਸਾਥੀ ...

ਪੂਰੀ ਖ਼ਬਰ »

ਸੇਵਾ ਕੇਂਦਰ ਰੰਗੜ ਨੰਗਲ ਵਿਖੇ ਹੋਈ ਚੋਰੀ

ਪੰਜਗਰਾਈਆਂ, 20 ਅਪ੍ਰੈਲ (ਬਲਵਿੰਦਰ ਸਿੰਘ)-ਅੱਜ ਰਾਤ ਵੇਲੇ ਸੇਵਾ ਕੇਂਦਰ ਰੰਗੜ ਨੰਗਲ ਵਿਖੇ ਚੋਰਾਂ ਨੇ ਰਾਤ ਨੂੰ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸੇਵਾ ਕੇਂਦਰ ਦੇ ਮਨਦੀਪ ਸਿੰਘ ਮਾਹਲ ਨੇ ਦੱਸਿਆ ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ 'ਚ ਜਾਖੜ ਦੇ ਹੱਕ 'ਚ ਚੱਲ ਰਹੀ ਹਨੇਰੀ ਅੱਗੇ ਵਿਰੋਧੀਆਂ ਦਾ ਟਿਕਣਾ ਹੋਇਆ ਔਖਾ-ਭੰਮਰਾ

ਕੋਟਲੀ ਸੂਰਤ ਮੱਲ੍ਹੀ, 20 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਸ੍ਰੀ ਸੁਨੀਲ ਕੁਮਾਰ ਜਾਖੜ ਦੇ ਹੱਕ 'ਚ ਹਲਕਾ ਡੇਰਾ ਬਾਬਾ ਨਾਨਕ 'ਚ ਚੱਲ ਰਹੀ ਹਨੇਰੀ ਅੱਗੇ ਵਿਰੋਧੀਆਂ ਦਾ ਟਿਕਣਾ ...

ਪੂਰੀ ਖ਼ਬਰ »

ਕਾਂਗਰਸ ਸ਼ਹਿਰੀ ਪ੍ਰਧਾਨ ਮੁੱਢ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 20 ਅਪ੍ਰੈਲ (ਬੁੱਟਰ)-ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸਵਰਨ ਮੁੱਢ ਨੇ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਸਥਾਨਕ ਕਾਂਗਰਸ ਭਵਨ 'ਚ ਚੋਣ ਮੀਟਿੰਗ ਕੀਤੀ | ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੁੱਢ ਨੇ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਚੋਣਾਂ ਨੂੰ ਲੈ ਕੇ ਲਾਲੇਨੰਗਲ ਵਿਖੇ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਅਪ੍ਰੈਲ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਲੋਕ ਸਭਾ ਚੋਣਾਂ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਚੋਣ ਸਰਗਰਮੀਆਂ ਵਿੱਢ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਪਿੰਡ ਲਾਲੇਨੰਗਲ ...

ਪੂਰੀ ਖ਼ਬਰ »

ਚੁਣਾਵੀ ਮੀਟਿੰਗ ਦੌਰਾਨ ਵਿਰੋਧੀਆਂ 'ਤੇ ਵਰੇ੍ਹ ਜਾਖੜ

ਗੁਰਦਾਸਪੁਰ, 20 ਅਪ੍ਰੈਲ (ਗੁਰਪ੍ਰਤਾਪ ਸਿੰਘ)-ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਵਲੋਂ ਅੱਜ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਚੁਣਾਵੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਆਪਣੇ ਵਿਰੋਧੀ ਅਕਾਲੀ ਦਲ ਅਤੇ ਭਾਜਪਾ 'ਤੇ ਵਰਦਿਆਂ ਜਾਖੜ ਨੇ ...

ਪੂਰੀ ਖ਼ਬਰ »

ਕਟਾਰੂਚੱਕ ਦੀ ਅਗਵਾਈ 'ਚ ਕਾਲਾ ਅਫਗਾਨਾ ਵਿਖੇ ਮੀਟਿੰਗ

ਕਾਲਾ ਅਫਗਾਨਾ, 20 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਅੱਜ ਕਾਲਾ ਅਫਗਾਨਾ ਵਿਖੇ ਪੰਜਾਬ ਜਮਹੂਰੀ ਗੱਠਜੋੜ (ਪੀ. ਡੀ. ਏ.) ਦੀ ਇਕ ਅਹਿਮ ਇਕੱਤਰਤਾ ਨਵਜੋਤ ਸਿੰਘ, ਪ੍ਰਵੇਜ ਮਸੀਹ ਅਤੇ ਸਰਵਣ ਕੁਮਾਰ ਦੇ ਯਤਨਾਂ ਸਦਕਾ ਹੋਈ | ਇਸ ਮੌਕੇ ਹਲਕਾ ਗੁਰਦਾਸਪੁਰ ਤੋਂ ਸਾਂਝਾ ਉਮੀਦਵਾਰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਅੰਦਰ ਜਾਖੜ ਦੀ ਜਿੱਤ ਨੂੰ ਲੈ ਕੇ ਭਾਰੀ ਉਤਸ਼ਾਹ-ਕਿਸ਼ਨ ਸ਼ਹਿਜਾਦਾ

ਡੇਰਾ ਬਾਬਾ ਨਾਨਕ, 20 ਅਪ੍ਰੈਲ (ਵਿਜੇ ਕੁਮਾਰ ਸ਼ਰਮਾ)-ਪਿੰਡ ਸ਼ਹਿਜਾਦਾ ਦੇ ਨੌਜਵਾਨ ਸਰਪੰਚ ਕਿਸ਼ਨ ਸਿੰਘ ਸ਼ਹਿਜਾਦਾ ਦੀ ਅਗਵਾਈ 'ਚ ਪਿੰਡ ਦੇ ਸਾਥੀ ਵਰਕਰਾਂ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੇ ਹੱਕ 'ਚ ...

ਪੂਰੀ ਖ਼ਬਰ »

ਬੀਬੀਆਂ ਵਲੋਂ ਡਾ: ਬਾਜਵਾ ਦੇ ਹੱਕ 'ਚ ਚੋਣ ਪ੍ਰਚਾਰ

ਧਿਆਨਪੁਰ, 20 ਅਪ੍ਰੈਲ (ਸਰਬਜੀਤ ਸਿੰਘ ਰਿਆੜ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੋਕ ਯੂਵਾ ਸ਼ਕਤੀ ਪਾਰਟੀ ਦੇ ਉਮੀਦਵਾਰ ਡਾ: ਸਤਿਨਾਮ ਸਿੰਘ ਬਾਜਵਾ ਦੇ ਹੱਕ ਵਿਚ ਕੁਲਵਿੰਦਰ ਕੌਰ ਦਾਲਮ ਪੰਜਾਬ ਪ੍ਰਧਾਨ ਰਾਜਬੀਰ ਪੰਜਾਬ ਵਾਈਸ ਪ੍ਰਧਾਨ, ਕੁਲਵਿੰਦਰ ਕੌਰ ਗਵਾਰਾ ...

ਪੂਰੀ ਖ਼ਬਰ »

ਅਰੁਣਾ ਚੌਧਰੀ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸੁਨੀਲ ਜਾਖੜ ਦੇ ਹੱਕ 'ਚ ਮੰਗੇ ਵੋਟ

ਦੀਨਾਨਗਰ, 20 ਅਪ੍ਰੈਲ (ਸੰਧੂ/ਸੋਢੀ/ਸ਼ਰਮਾ)-ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਕੈਬਨਿਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਵਲੋਂ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਅੱਜ ਪਿੰਡ ਸੀਹੋਵਾਲ, ਛੋਟਾ ਸਾਹੋਵਾਲ, ਵੱਡਾ ...

ਪੂਰੀ ਖ਼ਬਰ »

ਬੈਂਸ ਵਲੋਂ ਬਟਾਲਾ 'ਚ ਕਟਾਰੂਚੱਕ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 20 ਅਪ੍ਰੈਲ (ਕਾਹਲੋਂ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਟਾਲਾ ਪੁੱਜੇ, ਜਿਥੇ ਉਨ੍ਹਾਂ ਦਾ ਹਲਕਾ ਇੰਚਾਰਜ ਵਿਜੇ ਤ੍ਰੇਹਨ ਨੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸ: ਬੈਂਸ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ...

ਪੂਰੀ ਖ਼ਬਰ »

ਰੰਧਾਵਾ ਵਲੋਂ ਜਾਖੜ ਦੇ ਹੱਕ 'ਚ ਵਿਸ਼ਾਲ ਰੈਲੀ

ਨਿੱਕੇ ਘੁੰਮਣ, 20 ਅਪ੍ਰੈਲ (ਸਤਬੀਰ ਸਿੰਘ ਘੁੰਮਣ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਸ੍ਰੀ ਸੁਨਾਲ ਜਾਖੜ ਦੇ ਹੱਕ 'ਚ ਹਲਕਾ ਡੇਰਾ ਬਾਬਾ ਨਾਨਕ ਦੇ 30 ਪਿੰਡਾਂ ਦੀ ਵਿਸ਼ਾਲ ਚੋਣ ਰੈਲੀ ਪਿੰਡ ...

ਪੂਰੀ ਖ਼ਬਰ »

ਚੇਅਰਮੈਨ ਗੋਸਲ, ਪਿੰਡੀਆਂ ਤੇ ਬੱਬੂ ਵਲੋਂ ਜਾਖੜ ਦੇ ਹੱਕ 'ਚ ਚੋਣ ਮੀਟਿੰਗਾਂ

ਵਡਾਲਾ ਬਾਂਗਰ, 20 ਅਪ੍ਰੈਲ (ਭੁੰਬਲੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਗੋਸਲ, ਸਰਪੰਚ ਰਵੇਲ ਸਿੰਘ ਪਿੰਡੀਆਂ, ਸੰਮਤੀ ਮੈਂਬਰ ਹਰਉਪਿੰਦਰਪਾਲ ਸਿੰਘ ਬੱਬੂ ਸੁੱਖਾਰਾਜੂ, ਸਰਪੰਚ ਮਲਕੀਤ ਸਿੰਘ ਕੁੰਜਰ, ਸਰਪੰਚ ਰਣਧੀਰ ਸਿੰਘ ਖੈਹਿਰਾ ਵਲੋਂ ...

ਪੂਰੀ ਖ਼ਬਰ »

ਦਿਹਾਤੀ ਪ੍ਰਧਾਨ ਪਵਾਰ ਵਲੋਂ ਜਾਖੜ ਦੇ ਹੱਕ 'ਚ ਚੋਣ ਮੀਟਿੰਗ

ਸੇਖਵਾਂ, 20 ਅਪ੍ਰੈਲ (ਕੁਲਬੀਰ ਸਿੰਘ ਬੂਲੇਵਾਲ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ ਦੂਜੀ ਵਾਰ ਵੀ ਵੱਡੇ ਫਰਕ ਨਾਲ ਗੁਰਦਾਸਪੁਰ ਸੀਟ ਜਿੱਤ ਕੇ ਸੰਸਦ 'ਚ ਜਾਣਗੇ ਅਤੇ ਉਨ੍ਹਾਂ ਨੂੰ ਜਿਤਾਉਣ ਲਈ ਵਰਕਰਾਂ 'ਚ ਭਾਰੀ ...

ਪੂਰੀ ਖ਼ਬਰ »

ਬਾਬਾ ਦਸੰਧੀ ਸ਼ਾਹ ਦੀ ਯਾਦ 'ਚ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ, 20 ਅਪ੍ਰੈਲ (ਕਾਹਲੋਂ)-ਬਾਬਾ ਦਸੰਧੀ ਸ਼ਾਹ ਦੀ ਯਾਦ 'ਚ 27ਵਾਂ ਮੇਲਾ ਪਿੰਡ ਘੱਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਲੇ ਦੇ ਮੁੱਖ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਸੁੱਖ ਭੰਡਾਰ ਚਰਚ ਵਿਖੇ ਖਜੂਰੀ ਐਤਵਾਰ ਮਨਾਇਆ

ਵਡਾਲਾ ਬਾਂਗਰ, 20 ਅਪ੍ਰੈਲ (ਮਨਪ੍ਰੀਤ ਸਿੰਘ ਘੁੰਮਣ)-ਸੁੱਖ ਭੰਡਾਰ ਚਰਚ ਵਡਾਲਾ ਬਾਂਗਰ ਵਿਖੇ ਹਰ ਸਾਲ ਦੀ ਤਰ੍ਹਾਂ ਬਿਸ਼ਪ ਰਿਆਜ ਮਸੀਹ ਤੇਜਾ ਦੀ ਅਗਵਾਈ ਹੇਠ ਖਜੂਰੀ ਐਤਵਾਰ ਮਨਾਇਆ ਗਿਆ | ਇਸ ਮੌਕੇ ਸੁਖ ਭੰਡਾਰ ਚਰਚ ਨੂੰ ਖਜੂਰ ਦੇ ਪੱਤਿਆਂ ਨਾਲ ਸ਼ਿੰਗਾਰਿਆ | ਇਸ ਮੌਕੇ ...

ਪੂਰੀ ਖ਼ਬਰ »

ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ-ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 20 ਅਪ੍ਰੈਲ (ਗੁਰਪ੍ਰਤਾਪ ਸਿੰਘ)-ਵਿਪੁਲ ਉੱਜਵਲ ਜ਼ਿਲ੍ਹ•ਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ-2019 ਦੇ ਸਬੰਧ 'ਚ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਚੋਣ ਸੁਪਰਵਾਈਜ਼ਰਾਂ ਨਾਲ ਸਥਾਨਿਕ ਪੰਚਾਇਤ ਵਿਖੇ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚੋਂ ਪਿਉ, ਪੁੱਤ ਅਤੇ ਜਵਾਈ ਸਮੇਤ ਪੰਜ ਬਰੀ

ਗੁਰਦਾਸਪੁਰ, 20 ਅਪ੍ਰੈਲ (ਗੁਰਪ੍ਰਤਾਪ ਸਿੰਘ)-ਅੱਜ ਗੁਰਦਾਸਪੁਰ ਦੀ ਮਾਣਯੋਗ ਅਦਾਲਤ ਵਲੋਂ ਜਬਰ ਜ਼ਨਾਹ ਦੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਿਉ, ਪੁੱਤ ਸਮੇਤ ਪੰਜ ਨੰੂ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 31 ਜੁਲਾਈ 2016 ਨੰੂ ਮੁਦੱਈ ਧਿਰ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਹੁਸ਼ਿਆਰਪੁਰ ਹਲਕੇ ਦੇ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਚੰਡੀਗੜ੍ਹ ਵਿਖੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦੇ ਸਾਰੇ ਵਿਧਾਇਕਾਂ, ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਆਦਿ ਨਾਲ ਇਕ ਅਹਿਮ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੀ ਟਰੇਨਿੰਗ ਕੱਲ੍ਹ ਤੋਂ ਸ਼ੁਰੂ-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਸ੍ਰੀਮਤੀ ਰਾਕੇਸ਼ ਬਾਲਾ ਨੇ ਦੱਸਿਆ ਕਿ ਸਕੱਤਰ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਗਣਿਤ ਵਿਸ਼ੇ ਦੀ ਟਰੇਨਿੰਗ 22 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ | ਇਹ ...

ਪੂਰੀ ਖ਼ਬਰ »

ਗਲੀ ਕਟੜਾ ਆਤਮਾ ਸਿੰਘ ਦੇ ਵਾਸੀਆਂ ਲਗਾਇਆ ਬੈਨਰ
ਲੋਕਾਂ ਦੀ ਦੋ ਟੁੱਕ-ਸਾਡੀ ਗਲੀ 'ਚ ਕੋਈ ਵੋਟ ਮੰਗਣ ਨਾ ਆਵੇ

ਬਟਾਲਾ, 20 ਅਪ੍ਰੈਲ (ਕਾਹਲੋਂ)-ਲੋਕ ਸਭਾ ਹਲਕਾ ਚੋਣਾਂ ਦਾ ਦੰਗਲ ਪੂਰੀ ਤਰ੍ਹਾਂ ਭਖਿਆ ਪਿਆ ਹੈ, ਜਿੱਥੇ ਸਿਆਸੀ ਪਾਰਟੀਆਂ ਤੋਂ ਅਣਗੌਲੇ ਆਗੂ ਆਪੋ-ਆਪਣੀਆਂ ਪਾਰਟੀਆਂ ਿਖ਼ਲਾਫ਼ ਦੂਸ਼ਣਬਾਜ਼ੀ ਕਰ ਰਹੇ ਹਨ ਅਤੇ ਕਈ ਦਲ ਬਦਲੂ ਕਰਕੇ ਟਪੂਸੀਆਂ ਮਾਰ ਕੇ ਇਕ-ਦੂਜੇ ਦਲਾਂ 'ਚ ...

ਪੂਰੀ ਖ਼ਬਰ »

ਜਥੇਦਾਰ ਲੰਗਾਹ ਵਲੋਂ ਇਸਾਈ ਭਾਈਚਾਰੇ ਦੀ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਕਲਾਨੌਰ, 20 ਅਪ੍ਰੈਲ (ਸਤਵੰਤ ਸਿੰਘ ਕਾਹਲੋਂ, ਗੁਰਸ਼ਰਨਜੀਤ ਸਿੰਘ ਪੁਰੇਵਾਲ)-19 ਮਈ ਨੂੰ ਪੰਜਾਬ 'ਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸੁੱਚਾ ਸਿੰਘ ਲੰਗਾਹ ਵਲੋਂ ਰੱਖੀ ਗਈ ਇਸਾਈ ਭਾਈਚਾਰੇ ਦੀ ਮੀਟਿੰਗ ਨੇ ...

ਪੂਰੀ ਖ਼ਬਰ »

ਲੋਕਾਂ ਦੀ ਦੋ ਟੁੱਕ-ਸਾਡੀ ਗਲੀ 'ਚ ਕੋਈ ਵੋਟ ਮੰਗਣ ਨਾ ਆਵੇ

ਬਟਾਲਾ, 20 ਅਪ੍ਰੈਲ (ਕਾਹਲੋਂ)-ਲੋਕ ਸਭਾ ਹਲਕਾ ਚੋਣਾਂ ਦਾ ਦੰਗਲ ਪੂਰੀ ਤਰ੍ਹਾਂ ਭਖਿਆ ਪਿਆ ਹੈ, ਜਿੱਥੇ ਸਿਆਸੀ ਪਾਰਟੀਆਂ ਤੋਂ ਅਣਗੌਲੇ ਆਗੂ ਆਪੋ-ਆਪਣੀਆਂ ਪਾਰਟੀਆਂ ਿਖ਼ਲਾਫ਼ ਦੂਸ਼ਣਬਾਜ਼ੀ ਕਰ ਰਹੇ ਹਨ ਅਤੇ ਕਈ ਦਲ ਬਦਲੂ ਕਰਕੇ ਟਪੂਸੀਆਂ ਮਾਰ ਕੇ ਇਕ-ਦੂਜੇ ਦਲਾਂ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਇਸਾਈ ਭਾਈਚਾਰੇ ਦੀ ਮੀਟਿੰਗ

ਬਟਾਲਾ, 20 ਅਪ੍ਰੈਲ (ਕਾਹਲੋਂ)-ਪੰਜਾਬ 'ਚ ਵੱਸਦਾ 30 ਲੱਖ ਤੋਂ ਵੱਧ ਇਸਾਈ ਭਾਈਚਾਰਾ ਲੋਕ ਸਭਾ ਚੋਣਾਂ 'ਚ ਅਹਿਮ ਰੋਲ ਅਦਾ ਕਰਦਿਆਂ ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਮਸ਼ੇਰ ਮਸੀਹ ਬੱਗੂ ਅਹਿਮਦਾਬਾਦ ਨੇ ਚੋਣਾਂ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਕਠੂਆ ਜਬਰ ਜਨਾਹ ਅਤੇ ਕਤਲ ਕਾਂਡ ਦਾ- ਆਖ਼ਰੀ ਕਥਿਤ ਦੋਸ਼ੀ ਅਨੰਦ ਦੱਤਾ ਨੇ ਦਿੱਤੇ 50 ਹੋਰ ਸਵਾਲਾਂ ਦੇ ਜਵਾਬ

ਪਠਾਨਕੋਟ, 20 ਅਪ੍ਰੈਲ (ਆਸ਼ੀਸ਼ ਸ਼ਰਮਾ)-ਕਠੂਆ ਜ਼ਬਰ ਜ਼ਨਾਹ ਅਤੇ ਕਤਲ ਕਾਂਡ ਵਿਚ ਕੱਲ੍ਹ ਆਖ਼ਰੀ ਕਥਿਤ ਦੋਸ਼ੀ ਅਨੰਦ ਦੱਤਾ ਨੂੰ ਅਦਾਲਤ ਵਲੋਂ 16 ਗਵਾਹਾਂ ਦੀਆਂ ਗਵਾਹੀਆਂ ਪੜ੍ਹ ਕੇ ਸੁਣਾਈਆਂ ਗਈਆਂ ਅਤੇ ਉਸ ਕੋਲੋਂ 100 ਸਵਾਲ ਪੁੱਛੇ ਗਏ ਸਨ | ਜਿਨ੍ਹਾਂ ਵਿਚੋਂ ਅਨੰਦ ...

ਪੂਰੀ ਖ਼ਬਰ »

ਟੈਂਪੂ ਸਟੈਂਡ 'ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਵਿੱਕੀ ਕਾਠਾ ਵਲੋਂ ਰੋਸ ਪ੍ਰਦਰਸ਼ਨ

ਸੁਜਾਨਪੁਰ, 20 ਅਪ੍ਰੈਲ (ਜਗਦੀਪ ਸਿੰਘ)-ਸੁਜਾਨਪੁਰ ਦੇ ਟੈਂਪੂ ਸਟੈਂਡ 'ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਦੇ ਵਿਰੋਧ ਵਿਚ ਅੱਜ ਆਲ ਇੰਡੀਆ ਰਾਵਲ ਗਾਂਧੀ ਬਿ੍ਗੇਡ ਦੇ ਆਲ ਇੰਡੀਆ ਕੋਆਰਡੀਨੇਟਰ ਵਿਕੀ ਕਾਠਾ ਵਲੋਂ ਰੋਸ ਪ੍ਰਦਰਸ਼ਨ ਕਰਕੇ ਗੁੰਡਾਤੰਤਰ ਦਾ ਪੁਤਲਾ ਫੂਕਿਆ ਗਿਆ ...

ਪੂਰੀ ਖ਼ਬਰ »

ਧਾਰ ਬਲਾਕ 'ਚ ਮੋਬਾਈਲ ਕੰਪਨੀਆਂ ਦੀ ਨੈੱਟ ਸਪੀਡ ਘੱਟ ਹੋਣ 'ਤੇ ਲੋਕਾਂ ਕੀਤਾ ਰੋਸ ਪ੍ਰਦਰਸ਼ਨ

ਧਾਰ ਕਲਾਂ, 20 ਅਪ੍ਰੈਲ (ਨਰੇਸ਼ ਪਠਾਨੀਆ)-ਜ਼ਿਲ੍ਹਾ ਪਠਾਨਕੋਟ ਦੇ ਹੇਠਾਂ ਪੈਂਦੇ ਧਾਰ ਬਲਾਕ ਵਿਚ ਸਾਰੀਆਂ ਮੋਬਾਈਲ ਕੰਪਨੀਆਂ ਦੇ ਨੈਟ ਸਪੀਡ ਬਹੁਤ ਘੱਟ ਹੋਣ ਕਾਰਨ ਸਥਾਨਿਕ ਲੋਕਾਂ ਵਿਚ ਰੋਸ ਫੈਲ ਗਿਆ ਹੈ | ਨਾਰਾਜ ਲੋਕਾਂ ਨੇ ਭਾਜਪਾ ਆਗੂ ਸੁਭਾਸ਼ ਮਹਾਜਨ ਦੀ ਅਗਵਾਈ ...

ਪੂਰੀ ਖ਼ਬਰ »

ਫਲਾਇੰਗ ਸਕੁਐਡ ਟੀਮ ਦੇ ਰੋਕਣ 'ਤੇ ਭਜਾਈ ਕਾਰ ਕਟਾਰੂਚੱਕ ਤੋਂ ਫੜੀ

ਨਰੋਟ ਮਹਿਰਾ, 20 ਅਪ੍ਰੈਲ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਵਿਚ ਇਲੈਕਸ਼ਨ ਡਿਊਟੀ ਦੇ ਰਹੇ ਫਲਾਇੰਗ ਸਕੂਐਡ ਟੀਮ ਦੇ ਰੋਕਣ ਤੋਂ ਭੱਜੀ ਆਲਟੋ ਮਾਰੂਤੀ ਨੰਬਰ ਪੀ.ਬੀ. 06ਬੀ. 4878 ਕਾਰ ਨੰੂ ਚਾਰ ਕਿੱਲੋਮੀਟਰ ਦੂਰ ਕਟਾਰੂਚੱਕ ਤੋਂ ਫੜ ਲਿਆ ਗਿਆ ਤੇ ਤਲਾਸ਼ੀ ਲੈਣ 'ਤੇ ਕੁਝ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਅੱਜ

ਪਠਾਨਕੋਟ, 20 ਅਪ੍ਰੈਲ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਦੀ ਮੀਟਿੰਗ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਮਿਸ ਐਾਡ ਮਿਸਿਜ਼ ਗਲੋਬ ਸੈਮੀ ਫਿਨਾਲੇ

ਪਠਾਨਕੋਟ, 20 ਅਪ੍ਰੈਲ (ਆਰ. ਸਿੰਘ)-ਪ੍ਰਸਿੱਧ ਫ਼ੈਸ਼ਨ ਡਿਜ਼ਾਈਨਰ, ਬਰਾਂਡ ਅੰਬੈਸਡਰ ਅਤੇ ਸਟੇਟ ਡਾਇਰੈਕਟਰ ਸੁਜਾਤਾ ਸ਼ਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਹੋਟਲ ਵਿਚ ਮਿਸ ਐਾਡ ਮਿਸਿਜ਼ ਗਲੋਬ ਸੈਮੀ ਫਿਨਾਲੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ 50 ਦੇ ਕਰੀਬ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਵੈੱਲਫੇਅਰ ਸੁਸਾਇਟੀ ਵਲੋਂ ਕੈਂਸਰ ਰੋਗਾਂ ਸਬੰਧੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਪਠਾਨਕੋਟ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਮਾਡਲ ਟਾਊਨ ਵਿਖੇ ਚਾਰ ਸਾਹਿਬਜ਼ਾਦੇ ਵੈੱਲਫੇਅਰ ਸੁਸਾਇਟੀ ਵੱਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਐਨ. ਆਰ. ਆਈ. ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 500 ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਦੋ ਹੋਣਹਾਰ ਵਿਦਿਆਰਥਣਾਂ ਨੂੰ ਦਿੱਤਾ ਵਜ਼ੀਫਾ

ਪਠਾਨਕੋਟ, 20 ਅਪ੍ਰੈਲ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਿਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਹੋਇਆ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਦੇ ਗੌਰਵ ਗੁਪਤਾ ਬਣੇ ਪ੍ਰਧਾਨ

ਪਠਾਨਕੋਟ, 20 ਅਪ੍ਰੈਲ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਦੀ ਸਾਲਾਨਾ ਚੋਣ ਚੇਅਰਮੈਨ ਅਧਿਕਾਰੀ ਏ.ਪੀ.ਐਸ. ਭੰਮਰਾਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਾਇਨਜ਼ ਕਲੱਬ ਡਿਸਟਿ੍ਕ 321-ਡੀ ਦੇ ਗਵਰਨਰ ਐਸ.ਕੇ. ਪੰੁਜ ਮੱੁਖ ਮਹਿਮਾਨ ਅਤੇ ਮੌਜੂਦਾ ਪ੍ਰਧਾਨ ਯਸ਼ਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸੰਘਰਸ਼ ਕਮੇਟੀ ਨੇ ਵੋਟ ਪਾਉਣ ਲਈ ਕੀਤਾ ਜਾਗਰੂਕ

ਪਠਾਨਕੋਟ, 20 ਅਪ੍ਰੈਲ (ਸੰਧੂ)-ਜ਼ਿਲ੍ਹਾ ਸੰਘਰਸ਼ ਕਮੇਟੀ ਪਠਾਨਕੋਟ ਵਲੋਂ ਕਮੇਟੀ ਦੇ ਚੇਅਰਮੈਨ ਰਾਕੇਸ਼ ਸ਼ਰਮਾ ਅਤੇ ਪ੍ਰਧਾਨ ਐਸ.ਐਸ. ਬਾਵਾ ਦੀ ਦੇਖ ਰੇਖ ਹੇਠ ਸਥਾਨਕ ਲੋਕਾਂ ਨੂੰ ਰੇਲਵੇ ਰੋਡ ਵਿਖੇ ਇਕ ਸਮਾਗਮ ਦੌਰਾਨ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਦੀ ਬੱਸ 'ਚੋਂ ਚੂਰਾ ਪੋਸਤ ਬਰਾਮਦ

ਪਠਾਨਕੋਟ, 20 ਅਪ੍ਰੈਲ (ਚੌਹਾਨ)-ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ 'ਚ ਵਿਦਿਆਰਥੀਆਂ ਨੰੂ ਛੱਡਣ ਜਾ ਰਹੀ ਇਕ ਪ੍ਰਾਈਵੇਟ ਸਕੂਲ ਦੀ ਬੱਸ 'ਚੋਂ ਮਿਲਟਰੀ ਵਾਲਿਆਂ ਨੇ ਚੂਰਾ ਪੋਸਤ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੀ ਬੱਸ ਨੰਬਰ ਪੀ.ਬੀ. 35 ...

ਪੂਰੀ ਖ਼ਬਰ »

ਭਾਜਪਾ ਵਲੋਂ ਥਾਣੇ ਦਾ ਘਿਰਾਓ ਕਰਨ ਤੋਂ ਬਾਅਦ ਵੀ ਦੂਜੀ ਧਿਰ 'ਤੇ ਨਹੀਂ ਹੋਇਆ ਮਾਮਲਾ ਦਰਜ

ਪਠਾਨਕੋਟ, 20 ਅਪ੍ਰੈਲ (ਚੌਹਾਨ)-ਨਗਰ ਨਿਗਮ ਪਠਾਨਕੋਟ ਵਲੋਂ ਖਾਨਪੁਰ ਵਿਖੇ ਬਣਾਈ ਜਾ ਰਹੀ ਸੜਕ ਨੰੂ ਲੈ ਕੇ ਉੱਥੋਂ ਦੇ ਕਾਂਗਰਸੀ ਆਗੂ ਜਤਿਨ ਵਾਲੀਆ ਵਲੋਂ ਵਾਰਡ ਦੇ ਕਾਰਪੋਰੇਟਰ ਬਲਵਿੰਦਰ ਕੁਮਾਰ ਬਿੱਲਾ ਅਤੇ ਮੇਅਰ ਅਨਿਲ ਵਾਸੂਦੇਵਾ ਨਾਲ ਧੱਕਾ ਮੁੱਕੀ ਕਰਨ ਅਤੇ ਕੰਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX