ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 day ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 day ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  1 day ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  1 day ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 day ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 day ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  1 day ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 day ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  1 day ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 day ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  2 days ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  2 days ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਅੰਮ੍ਰਿਤਸਰ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਕਣਕ ਦੀ ਕਟਾਈ ਦਾ ਕੰਮ ਅਟਕਿਆ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਤੋਂ ਪਾਰ ਖੇਤੀ ਕਦੇ ਪਿੰਡ ਦਰੀਆ ਮੂਸਾ, ਮਲਕਪੁਰ, ਧੰਗਈ ਆਦਿ ਦੇ ਦਰਜਨਾਂ ਕਿਸਾਨਾਂ ਨੇ ਪਿੰਡ ਦਰੀਆ ਦੇ ਪੱਤਨ 'ਤੇ ਆਪਣੀ ਦਾਸਤਾਨ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਰਾਵੀ ਦਰਿਆ ਦੇ ਪਾਰ ਕਣਕ ਕਟਾਈ ਲਈ ਤਿਆਰ ਖੜ੍ਹੀ ਹੈ ਜਦੋਂ ਕਿ ਦਰਿਆ ਵਿਚ ਪਾਣੀ ਦਾ ਵਹਾਅ ਪਿਛਲੇ ਕੁੱਝ ਦਿਨਾਂ ਤੋਂ ਵਧਿਆ ਹੋਇਆ ਹੈ ਜਿਸ ਕਰਕੇ ਦਰਿਆ ਤੋਂ ਪਾਰ ਜਾਣਾ ਅਸੰਭਵ ਹੈ | ਇਸ ਪੱਤਣ 'ਤੇ ਸਰਕਾਰ ਵਲੋਂ ਕੋਈ ਵੀ ਬੇੜਾ ਮੁਹੱਈਆ ਨਹੀਂ ਕਰਵਾਇਆ ਗਿਆ ਜਦੋਂ ਕਿ ਇਲਾਕੇ ਭਰ ਦੇ ਲੋਕ ਹਲਕੇ ਦੇ ਸਾਂਸਦ ਤੇ ਵਿਧਾਇਕ ਨੂੰ ਕਈ ਵਾਰੀ ਬੇਨਤੀਆਂ ਕਰ ਚੁੱਕੇ ਹਨ | ਕਿਸਾਨਾਂ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਨਾਲ ਕੋਈ ਵੀ ਖੇਤੀ ਸੰਦ ਜਾਂ ਲੇਬਰ ਦਾ ਪਾਰ ਜਾਣਾ ਸੰਭਵ ਹੀ ਨਹੀਂ ਜਿਸ ਕਾਰਨ ਕਣਕ ਦੀ ਕਟਾਈ ਪੂਰੀ ਤਰ੍ਹਾਂ ਨਾਲ ਰੁਕੀ ਹੋਈ ਹੈ | ਕਿਸਾਨਾਂ ਨੇ ਦੱਸਿਆ ਕਿ ਦਰਿਆ ਰਾਵੀ ਦੇ ਪਾਣੀ ਨੂੰ ਨਹਿਰਾਂ ਵਿੱਚ ਛੱਡ ਕੇ ਇਸ ਦਾ ਪੱਧਰ ਘਟਾਇਆ ਜਾ ਸਕਦਾ ਹੈ ਪ੍ਰੰਤੂ ਕੋਈ ਵੀ ਉਨ੍ਹਾਂ ਦੀ ਸੁਣਨ ਲਈ ਤਿਆਰ ਨਹੀਂ, ਜਿਸ ਕਰਕੇ ਹਜ਼ਾਰਾਂ ਏਕੜ ਕਣਕ ਬਰਬਾਦ ਹੋਣ ਦੀ ਕਗਾਰ 'ਤੇ ਪਹੁੰਚ ਚੁੱਕੀ ਹੈ | ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਉਕਤ ਮੰਗ ਦਾ ਫੋਰੀ ਹੱਲ ਨਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਕਿਸਾਨ ਲੋਕ ਸਭਾ ਦੀਆਂ ਚੋਣਾਂ ਵੇਲੇ ਵੋਟਾਂ ਮੰਗਣ ਆਏ ਸਿਆਸੀ ਆਗੂਆਂ ਦਾ ਵਿਰੋਧ ਕਰਨਗੇ | ਇਸ ਮੌਕੇ ਇਕਬਾਲ ਸਿਘ ਦਰੀਆ, ਸਵਰਨ ਸਿੰਘ ਸਰਪੰਚ ਦਰੀਆ, ਕਸ਼ਮੀਰ ਸਿੰਘ ਧੰਗਈ, ਜਸਪਾਲ ਸਿੰਘ, ਪਰਮਜੀਤ ਸਿੰਘ, ਕੁਲਵੰਤ ਸਿੰਘ, ਸੁਖਵੰਤ ਸਿੰਘ, ਹਰਜੀਤ ਸਿੰਘ ਸਰਪੰਚ ਮਲਕਪੁਰ, ਹਰਨੇਕ ਸਿੰਘ, ਹਰਪਾਲ ਸਿੰਘ, ਕਰਨਦੀਪ ਸਿੰਘ, ਜਸਬੀਰ ਸਿੰਘ, ਮੁਖਤਾਰ ਸਿੰਘ, ਪਿਆਰਾ ਸਿੰਘ, ਸਰਬਜੀਤ ਸਿੰਘ, ਸੁਖਵੰਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਧੀਰ ਸਿੰਘ, ਵਜੀਰ ਸਿੰਘ, ਸੁੱਚਾ ਸਿੰਘ ਆਦਿ ਤੋਂ ਇਲਾਵਾ ਕਈ ਕਿਸਾਨ ਹਾਜ਼ਰ ਸਨ |

ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ 'ਚ ਯੂਨੈਸਕੋ ਕਲੱਬਜ਼ ਵਲੋਂ ਵਾਤਾਵਰਨ ਅਸੰਤੁਲਨ ਸਮੱਸਿਆ ਵਿਸ਼ੇ 'ਤੇ ਕਾਨਫਰੰਸ ਸ਼ੁਰੂ

ਮਾਨਾਂਵਾਲਾ, 20 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ 'ਚ ਕਨਫੈਡਰੇਸ਼ਨ ਆਫ਼ ਯੂਨੈਸਕੋ ਕਲੱਬਜ਼, ਪਿੰਗਲਵਾੜਾ ਸੰਸਥਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਜੀਠਾ ਰੋਡ, ਅੰਮਿ੍ਤਸਰ ਵਲੋਂ ਸਾਂਝੇ ਤੌਰ 'ਤੇ 'ਵਾਤਾਵਰਨ ...

ਪੂਰੀ ਖ਼ਬਰ »

ਸਾਧਵੀ ਮੁਰਲਿਕਾ ਖਿਲਾਫ਼ ਅੰਮਿ੍ਤਸਰ ਦੇ ਸਵਰਨਕਾਰ ਭਾਈਚਾਰੇ ਵਲੋਂ ਇਕ ਕਰੋੜ ਦੀ ਮਾਣਹਾਨੀ ਦਾ ਨੋਟਿਸ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)- ਯੂ. ਪੀ. ਦੇ ਮûਰਾ ਦੀ ਰਹਿਣ ਵਾਲੀ ਇਕ ਸਾਧਵੀ ਵਲੋਂ ਪਟਿਆਲਾ ਦੇ ਪਾਤੜਾਂ ਦੇ ਮੰਦਿਰ 'ਚ ਕੀਤੀ ਕਥਾ ਦੀ ਵਾਇਰਲ ਵੀਡੀਓ 'ਚ ਸੁਨਿਆਰਿਆਂ ਨੂੰ ਚੋਰ ਤੇ ਹੇਰਾਫ਼ੇਰੀ ਬਿਰਤੀ ਵਾਲੇ ਇਨਸਾਨ ਦੱਸੇ ਜਾਣ 'ਤੇ ਅੰਮਿ੍ਤਸਰ ਦੇ ਸਵਰਨਕਾਰ ...

ਪੂਰੀ ਖ਼ਬਰ »

ਪਤੀ-ਪਤਨੀ ਨੂੰ ਦਿਨ ਦਿਹਾੜੇ ਲੁੱਟਿਆ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)- ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਹੁਰੇ ਜਾ ਰਿਹਾ ਨੌਜਵਾਨ ਦਿਨ-ਦਿਹਾੜੇ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ ਤੇ ਲੁਟੇਰਿਆਂ ਵਲੋਂ ਜੋੜੇ ਨੂੰ ਰੋਕ ਕੇ ਉਨ੍ਹਾਂ ਦੀ ਨਕਦੀ, ਪਹਿਨੇ ਸੋਨੇ ਦੇ ਗਹਿਣੇ, ਮੋਬਾਇਨ ਫੋਨ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲਾ ਕਾਬੂ 3 ਮੋਬਾਈਲ ਤੇ ਮੋਟਰਸਾਈਕਲ ਬਰਾਮਦ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)¸ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜਿਸ ਪਾਸੋਂ ਪੁਲਿਸ ਨੇ 3 ਖੋਹੇ ਗਏ ਮੋਬਾਈਲ ਫ਼ੋਨ ਤੇ ਇਕ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਲਗਾਏ ਕੂਲਰ ਅਤੇ ਪੱਖੇ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਦਰਸ਼ਨੀ ਡਿਉੜੀ ਦੇ ਬਾਹਰ ਪਾਣੀ ਵਾਲੇ ਵੱਡੇ ਕੂਲਰ ਫੈਨ ਤੇ ਪੱਖੇ ...

ਪੂਰੀ ਖ਼ਬਰ »

ਮਾਨਸਿਕ ਰੋਗੀ ਔਰਤ ਨੇ ਰੇਲਵੇ ਸਟੇਸ਼ਨ 'ਤੇ ਦਿੱਤਾ ਬੱਚੇ ਨੂੰ ਜਨਮ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਰੇਲਵੇ ਸਟੇਸ਼ਨ 'ਤੇ ਮਾਨਸਿਕ ਰੋਗੀ ਔਰਤ ਨੇ ਇਕ ਬੱਚੇ ਨੂੰ ਜਨਮ ਦਿੱਤਾ ਜਿਸ ਉਪਰੰਤ ਲੋਕਾਂ ਵਲੋਂ ਔਰਤ ਤੇ ਉਸਦੇ ਬੱਚੇ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਦੂਜੇ ਪਾਸੇ ਮਾਨਸਿਕ ਰੋਗੀ ਹੋਣ ਕਾਰਨ ...

ਪੂਰੀ ਖ਼ਬਰ »

ਬੈਂਸ ਅਤੇ ਪਾਸਲਾ ਵਲੋਂ ਬੀਬੀ ਖਾਲੜਾ ਦੇ ਹੱਕ 'ਚ ਪਿੰਡ ਗੱਗੜਭਾਣਾ ਚੋਣ ਮੀਟਿੰਗ

ਸਠਿਆਲਾ, 20 ਅਪ੍ਰੈਲ (ਜਗੀਰ ਸਿੰਘ ਸਫਰੀ)-ਪਿੰਡ ਗੱਗੜਭਾਣਾ ਵਿਖੇ ਅੰਗਰੇਜ ਸਿੰਘ ਗੱਗੜਭਾਣਾ, ਕਸ਼ਮੀਰ ਸਿੰਘ ਬੁੱਟਰ, ਲਿਪ ਆਗੂ ਸੁਰਜੀਤ ਸਿੰਘ ਕਾਮਰੇਡ ਬੁੱਟਰ, ਅਵਤਾਰ ਸਿੰਘ, ਅਰਜੁਨ ਸਿੰਘ ਖੱਬੇ ਰਾਜਪੂਤਾਂ ਤੇ ਪੀ. ਡੀ. ਏ. ਦੇ ਆਗੂਆਂ ਦੀ ਅਗਵਾਈ 'ਚ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ-ਵਿਧਾਇਕ ਅਜਨਾਲਾ

ਅਜਨਾਲਾ, 20 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਦੀ ਵਾਰਡ ਨੰ: 9 'ਚ ਜੁਝਾਰੂ ਆਗੂ ਸ: ਹਰਜਾਪ ਸਿੰਘ ਹੈਪੀ ਅੰਬ ਕੋਟਲੀ ਦੇ ਗ੍ਰਹਿ ਵਿਖੇ ਹੋਈ ਕਾਂਗਰਸ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ...

ਪੂਰੀ ਖ਼ਬਰ »

ਬਰਾੜ ਨੇ ਅਕਾਲੀ ਦਲ 'ਚ ਸ਼ਾਮਿਲ ਹੋ ਕੇ ਸਿਆਸੀ ਖੁਦਕੁਸ਼ੀ ਕੀਤੀ-ਡਾ: ਸਿੱਧੂ

ਵੇਰਕਾ, 20 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਸਾਬਕਾ ਮੁੱਖ ਸੰਸਦੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ (ਬ) 'ਚ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂਕਿ ਬਰਾੜ ਨੇ ਉਸ ਪਾਰਟੀ ਦਾ ਪੱਲਾ ਫੜਿਆ ...

ਪੂਰੀ ਖ਼ਬਰ »

ਰਾਜੇਸ਼ ਹਨੀ ਵਲੋਂ ਨਵਜੋਤ ਸਿੰਘ ਸਿੱਧੂ ਲਾਪਤਾ ਕਰਾਰ

ਅੰਮਿ੍ਤਸਰ, 20 ਅਪ੍ਰੈਲ (ਜੱਸ)- ਅੱਜ ਕੱਲ੍ਹ ਕਾਂਗਰਸ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਚੋਣ ਪ੍ਰਚਾਰ ਕਰ ਰਹੇ ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ 'ਤੇ ਸਿਆਸੀ ਤੀਰ ਚਲਾਉਂਦਿਆ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਸ੍ਰੀ ...

ਪੂਰੀ ਖ਼ਬਰ »

ਔਜਲਾ ਨੂੰ ਵੱਡੇ ਫ਼ਰਕ ਨਾਲ ਜਿਤਾਵਾਂਗੇ-ਵਡਾਲਾ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)- ਸੂਬਾ ਕਾਂਗਰਸ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਵਡਾਲਾ ਨੇ ਦਾਅਵਾ ਕਰਦਿਆਂ ਕਿਹਾ ਕਿ ਉਹ ਅੰਮਿ੍ਤਸਰ ਤੋਂ ਲੋਕ ਸਭਾ ਲਈ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵੱਡੇ ਫ਼ਰਕ ਨਾਲ ਜਿਤਾਉਣਗੇ | ਇਥੇ ਸ: ਔਜਲਾ ਨਾਲ ...

ਪੂਰੀ ਖ਼ਬਰ »

ਲੋਕ ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਚਕਨਾਚੂਰ ਕਰ ਦੇਣਗੇ-ਮਜੀਠੀਆ

ਟਾਂਗਰਾ, 20 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੇ ਸਹਿਯੋਗ ਨਾਲ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੀਬੀ ਖ਼ਾਲੜਾ ਵਲੋਂ ਪਿੰਡ ਭੋਰਸ਼ੀ ਰਾਜਪੂਤਾਂ ਵਿਖੇ ਚੋਣ ਰੈਲੀ

ਖਿਲਚੀਆਂ, 20 ਅਪ੍ਰੈਲ (ਅਮਰਜੀਤ ਸਿੰਘ ਬੁੱਟਰ)-ਪਿੰਡ ਭੋਰਸ਼ੀ ਰਾਜਪੂਤਾਂ ਪੰਜਾਬ ਜਮਹੂਰੀ ਗਠਜੋੜ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਇਕ ਚੋਣ ਮੀਟਿੰਗ ਕਰਵਾਈ ਗਈ, ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਕਾਮਰੇਡ ਮੰਗਤ ਰਾਮ ...

ਪੂਰੀ ਖ਼ਬਰ »

ਰੋਡ ਸ਼ੋਅ ਦੌਰਾਨ ਮਜੀਠੀਆ ਨੇ ਖੁਦ ਚਲਾਇਆ ਟਰੈਕਟਰ

ਜੰਡਿਆਲਾ ਗੁਰੂ, 20 ਅਪ੍ਰੈਲ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਜੰਡਿਆਲਾ ਗੁਰੂ ਤੋਂ ਇਕ ਵਿਸ਼ਾਲ ਰੋਡ ਸ਼ੋਅ ਵੀ ਕੱਢਿਆ ਗਿਆ | ਇਸ ਰੋਡ ਸ਼ੋਅ 'ਚ ਸ: ਬਿਕਰਮ ਸਿੰਘ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਅਗਵਾਈ 'ਚ ਵਪਾਰੀਆਂ ਨੇ ਕਰਵਾਈ ਔਜਲਾ ਦੇ ਹੱਕ 'ਚ ਮੀਟਿੰਗ

ਅਜਨਾਲਾ, 20 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਕਾਂਗਰਸ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਮਾਰਕੀਟਿੰਗ ਸੁਸਾਇਟੀ ਕੰਪਲੈਕਸ 'ਚ ਵਪਾਰ ਮੰਡਲ ਦੇ ਆਗੂ ਸ੍ਰੀ ਤਰੁਣ ਹੈਪੀ ਤੇ ਨਗਰ ਕੌਾਸਲ ਸੀਨੀਅਰ ਮੀਤ ਪ੍ਰਧਾਨ ਡੈਮ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਪਿੰਡ ਖਿਆਲਾ ਖੁਰਦ ਵਿਖੇ ਚੋਣ ਮੀਟਿੰਗ

ਰਾਮ ਤੀਰਥ, 20 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਖੁਰਦ ਵਿਖੇ ਵਰਕਰਾਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੂੰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਪੁੱਜੇ ਸਰਨਾ ਭਰਾਵਾਂ ਵਲੋਂ ਔਜਲਾ ਦੀ ਹਮਾਇਤ ਦਾ ਐਲਾਨ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਨੇ ਅੱਜ ਇੱਥੇ ਅੰਮਿ੍ਤਸਰ ਪੁੱਜ ਕੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਹਮਾਇਤ ਦਾ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਕਾਂਗਰਸ ਨਾਲ ਹਿਸਾਬ ਬਰਾਬਰ ਕਰਨ ਲਈ ਕਾਹਲੀ ਪਈ-ਮਜੀਠੀਆ

ਅਟਾਰੀ/ਛੇਹਰਟਾ, 20 ਐਪ੍ਰਲ (ਰੁਪਿੰਦਰਜੀਤ ਸਿੰਘ ਭਕਨਾ, ਸੁੱਖ ਵਡਾਲੀ, ਸੁਰਿੰਦਰ ਵਿਰਦੀ)¸ਹਲਕਾ ਅਟਾਰੀ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਮੈਦਾਨ ਵਿੱਚ ਉਤਾਰਨ ਉਪਰੰਤ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮਜੀਠੀਆ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਬੰਡਾਲਾ ਵਿਖੇ ਵਿਸ਼ਾਲ ਚੋਣ ਰੈਲੀ

ਬੰਡਾਲਾ, 20 ਅਪ੍ਰੈਲ (ਅਮਰਪਾਲ ਸਿੰਘ ਬੱਬੂ)-ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ਦੇ ਕੀਤੇ ਵਾਅਦਿਆਂ 'ਤੇ ਵਿਸ਼ਵਾਸ ਕਰਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਨੂੰ ਸੱਤਾ 'ਤੇ ਕਾਬਜ਼ ਹੁੰਦਿਆਂ ਹੀ ਅਕਾਲੀ ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਵੀ ਬੰਦ ਕਰ ...

ਪੂਰੀ ਖ਼ਬਰ »

ਬਿੱਟੂ ਚੱਕ ਮੁਕੰਦ ਵਲੋੋਂ ਦਰਜਨਾਂ ਪਿੰਡਾਂ 'ਚ ਮੀਟਿੰਗਾਂ

ਅਟਾਰੀ, 20 ਐਪ੍ਰਲ (ਰੁਪਿੰਦਰਜੀਤ ਸਿੰਘ ਭਕਨਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਚੋਣ ਲੜ ਰਹੇ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਆਪਣੀ ਚੋੋਣ ਸਰਗਰਮੀ ਨੂੰ ਤੇਜ ਕਰਦਿਆਂ ਅੰਮਿ੍ਤਸਰ ਦੇ ਸਰਹੱਦੀ ਪਿੰਡਾਂ ਅਟਾਰੀ, ਮੋਦੇ ਸਣੇ ਦਰਜਨ ਦੇ ਕਰੀਬ ਪਿੰਡਾਂ ਦੇ ਵੋਟਰਾਂ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਧਾਰਮਿਕ ਮੁਕਾਬਲਿਆਂ 'ਚ ਜੇਤੂ ਬੱਚੇ ਸਨਮਾਨਿਤ

ਸੁਲਤਾਨਵਿੰਡ, 20 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸੁਲਤਾਨਵਿੰਡ ਸਥਿਤ ਛੇਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁ: ਅਟਾਰੀ ਸਾਹਿਬ ਵਿਖੇ ਬੱਚਿਆਂ ਦੇ ਧਾਰਮਿਕ ...

ਪੂਰੀ ਖ਼ਬਰ »

'ਗਾਥਾ ਜਲਿ੍ਹਆਂਵਾਲਾ ਬਾਗ਼' ਨਾਟਕ ਦੀ ਆਰਟ ਗੈਲਰੀ ਵਿਖੇ ਹੋਈ ਪੇਸ਼ਕਾਰੀ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਜਲਿਆਂਵਾਲਾ ਬਾਗ਼ ਦੀ ਤ੍ਰਾਸਦੀ ਨੂੰ 100 ਸਾਲ ਹੋ ਗਏ ਹਨ ਪਰ ਅੱਜ ਵੀ ਇਸਦੇ ਜ਼ਖ਼ਮ ਰਿਸਦੇ ਹਨ ਤੇ ਇਹ ਇਕ ਨਾ ਭੁੱਲਣਯੋਗ ਘਟਨਾ ਹੈ | ਇਸੇ ਸਬੰਧ 'ਚ ਅੱਜ ਆਰਟ ਗੈਲਰੀ ਵਿਖੇ ਅੰਲਕਾਰ ਥੀਏਟਰ ਗਰੂੱਪ ਵਲੋਂ ਨਾਟਕ 'ਗਾਥਾ ਜ਼ਲਿਆਂਵਾਲਾ ਬਾਗ਼' ਦੀ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ : ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ

ਮਜੀਠਾ, 20 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਸਾਬਕਾ ਮੰਤਰੀ ਸਵ: ਪ੍ਰਕਾਸ਼ ਸਿੰਘ ਮਜੀਠਾ ਦੀ ਅਣਥੱਕ ਮਿਹਨਤ ਸਦਕਾ 1992 ਵਿਚ ਮਜੀਠਾ ਕਸਬੇ ਦੇ ਐਨ ਵਿਚਕਾਰ ਸ: ਦੇਸਾ ਸਿੰਘ ਮਜੀਠੀਆ ਪਬਲਿਕ ਸਕੂਲ ਬਣਨਾ ਸ਼ੁਰੂ ਹੋਇਆ ਅਤੇ ਸੰਨ 1994 ਵਿੱਚ ਇਸ ਸਕੂਲ ਦਾ ਅਕਾਦਮਿਕ ਸੈਸ਼ਨ ਸ਼ੁਰੂ ...

ਪੂਰੀ ਖ਼ਬਰ »

ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਵਲੋਂ ਪਿੰਡ ਘੋਨੇਵਾਹਲਾ ਵਿਖੇ ਸੈਮੀਨਾਰ

ਰਮਦਾਸ, 20 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਅਜਨਾਲਾ ਸਹਿਕਾਰੀ ਖੰਡ ਮਿਲ ਲਿਮਿਟਿਡ ਅਜਨਾਲਾ ਵਲੋਂ ਡਵੀਜਨ ਰਮਦਾਸ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਅੱਸੂ ਕੱਤਕ ਗੰਨੇ ਦੀ ਖੇਤੀ ਸਬੰਧੀ ਜਾਗੂਰਕ ਕਰਨ ਲਈ ਪਿੰਡ ਘੋਨੇਵਾਹਲਾ ਵਿਖੇ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫ਼ਾਰ ਵੂਮੈਨ ਵਿਖੇ ਵਿਦਾਇਗੀ ਸਮਾਰੋਹ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਸਥਾਨਕ ਪ੍ਰਸਿੱਧ ਵਿਦਿਅਕ ਅਦਾਰੇ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਫ਼ਾਰ ਵੂਮੈਨ ਮਜੀਠਾ ਰੋਡ ਵਿਖੇ ਵਿਦਾਇਗੀ ਸਮਾਰੋਹ 'ਫੋਰਐਸੀਅਨ ਫਿਏਸਟਾ-2019' ਦਾ ਸੰਸਥਾ ਦੇ ਫੋਰ ਐਸ ਕੈਂਪਸ ਮਾਤਾ ਕੌਲਾ ਮਾਰਗ ਦੇ ਵਿੱਦਿਅਕ ਭਵਨ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX