ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਤਰਨਤਾਰਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਕੀਤੇ ਗੁਨਾਹਾਂ ਦਾ ਕੋਈ ਅਫ਼ਸੋਸ ਨਹੀਂ: ਬ੍ਰਹਮਪੁਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਭੱਠਲ ਭਾਈਕੇ ਸਾਬਕਾ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਖਡੂਰ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਮੀਟਿੰਗ ਕੀਤੀ | ਸ. ਬ੍ਰਹਮਪੁਰਾ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੀਬੀ ਖਾਲੜਾ ਦੇ ਪਰਿਵਾਰ ਦਾ ਸਿੱਖ ਕੌਮ ਪ੍ਰਤੀ ਬਹੁਤ ਵੱਡਮੁੱਲਾ ਯੋਗਦਾਨ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਇਸ ਮੌਕੇ ਬੀਬੀ ਖਾਲੜਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਹ ਪੰਜਾਬ ਵਿਚ ਰਵਾਇਤੀ ਪਾਰਟੀਆਂ ਨੂੰ ਹਰਾਉਣਾ ਚਾਹੁੰਦੇ ਹਨ ਤਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਿਸ ਨਾਲ ਸਾਰੀਆਂ ਹੀ ਹਮਖਿਆਲ ਪਾਰਟੀਆਂ ਦਾ ਸਮਰਥਨ ਹਾਸਿਲ ਕਰ ਸਕਣ ਅਤੇ ਪੰਜਾਬ ਵਿਚ ਲੋਕਾਂ ਨੂੰ ਤੀਜ਼ੇ ਮੋਰਚੇ ਦੀ ਉਮੀਦ ਫਿਰ ਤੋਂ ਉਜਾਗਰ ਹੋ ਸਕੇ | ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਵਾਰਥਾਂ ਨੂੰ ਛੱਡ ਕੇ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਵਿਚਾਰ ਕਰਨ | ਇਸ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ, ਮਨਜਿੰਦਰ ਸਿੰਘ, ਜਸਮੀਤ ਸਿੰਘ ਸਾਬਕਾ ਸਰਪੰਚ, ਪ੍ਰਧਾਨ ਬਲਵਿੰਦਰ ਸਿੰਘ, ਮੁਖਤਿਆਰ ਸਿੰਘ,ਬਾਬਾ ਕਰਤਾਰ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਂਹਲਵਾ, ਗੁਰਮੁੱਖ ਸਿੰਘ ਨੰਬਰਦਾਰ , ਧਿਆਨ ਸਿੰਘ ਨੰਬਰਦਾਰ ਸਾਬਕਾ ਬਲਾਕ ਸੰਮਤੀ ਮੈਬਰ, ਸਾਬਕਾ ਸਰਪੰਚ ਗੁਰਮੁੱਖ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂ ਅਰਜਨ ਦੇਵ ਦੀ ਹੋਈ ਮੀਟਿੰਗ

ਸ਼ਾਹਬਾਜ਼ਪੁਰ, 20 ਅਪ੍ਰੈਲ (ਪਰਦੀਪ ਬੇਗੇਪੁਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮੀਟਿੰਗ ਪਿੰਡ ਮਾਣੋਂਚਾਹਲ ਗੁਰਦੁਆਰਾ ਬਾਬਾ ਜੋਗੀਪੀਰ ਵਿਖੇ ਪ੍ਰਧਾਨ ਸਤਨਾਮ ਸਿੰਘ ਮਾਣੋਂਚਾਹਲ ਅਤੇ ਅਨੂਪ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

'ਆਪ' ਦੇ ਮੁੱਖ ਚੋਣ ਦਫਤਰ ਦਾ ਉਦਘਾਟਨ 22 ਨੂੰ -ਸਿੱਧੂ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਆਪ' ਦਾ ਮੁੱਖ ਚੋਣ ਦਫਤਰ ਜੋ ਕਿ ਜੰਡਿਆਲਾ ਰੋਡ ਬਾਈਪਾਸ ਚੌਕ ਤਰਨ ਤਾਰਨ ਵਿਖੇ ਸਥਿਤ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕਾਰ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਉਸਦਾ ਭਰਾ ਮਨਜੀਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਇਕਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਲਫਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਦੇ ਖਿਲਾਫ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸਕੂਲ ਬੱਸ ਤੇ ਟਿੱਪਰ ਦੀ ਆਪਸੀ ਟੱਕਰ 'ਚ ਦੋ ਬੱਚੇ ਜ਼ਖ਼ਮੀ

ਪੱਟੀ, 20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ) - ਪੁਲਿਸ ਥਾਣਾ ਸਦਰ ਪੱਟੀ ਅਧੀਨ ਪੱਟੀ ਮੋੜ ਵਿਖੇ ਅੱਜ ਦੁਪਿਹਰ ਮੌਕੇ ਸਕੂਲ ਬੱਸ ਤੇ ਟਿੱਪਰ ਦੀ ਆਪਸੀ ਟੱਕਰ ਦੌਰਾਨ ਦੋ ਸਕੂਲੀ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੈਂਟਰਲ ਕਾਨਵੈਂਟ ਸਕੂਲ਼ ਦੀ ਬੱਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ 2 ਵਿਅਕਤੀ ਕਾਬੂ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਸਦਰ ਤਰਨਤਾਰਨ ਅਤੇ ਥਾਣਾ ਖਾਲ਼ੜਾ ਦੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਐੱਸ.ਆਈ. ਜਸਬੀਰ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਇਕੱਠ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਕਸਬਾ ਹਰੀਕੇ ਪੱਤਣ ਵਿਖੇ ਵਰਕਰਾਂ ਦਾ ਇਕੱਠ ਹੋਇਆ ਜਿਸ ਵਿਚ ਸਾਬਕਾ ਚੇਅਰਮੈਨ ਅਜੈਪਾਲ ਸਿੰਘ ਮੀਰਾਂਕੋਟ ਵਿਸ਼ੇਸ਼ ...

ਪੂਰੀ ਖ਼ਬਰ »

ਕਿਸੇ ਵੀ ਸਿਆਸੀ ਆਗੂ ਨੇ ਲੋਕਾਂ ਦੇ ਅਸਲ ਮੁੱਦੇ ਪਾਰਲੀਮੈਂਟ 'ਚ ਨਹੀਂ ਉਠਾਏ-ਅਮਨ ਅਰੋੜਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਸੂਬੇ ਅੰਦਰ ਬੇਰੁਜ਼ਗਾਰੀ, ਕਿਸਾਨਾਂ ਦੀ ਆਰਥਿਕ ਹਾਲਤ, ਨਸ਼ਾਖੋਰੀ, ਵਿੱਦਿਆ ਤੇ ਸਿਹਤ ਸਹੂਲਤਾਂ ਪੰਜਾਬ ਦੇ ਲੋਕਾਂ ਦੇ ਮੁੱਖ ਮੁੱਦੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਕਦੇ ਇਹ ਮੁੱਦੇ 'ਤੇ ਲੋਕ ਮਸਲੇ ...

ਪੂਰੀ ਖ਼ਬਰ »

ਪਿੰਡ ਧੂੰਦਾ ਤੇ ਭੈਲ ਵਿਖੇ ਡਿੰਪਾ ਦੇ ਹੱਕ 'ਚ ਚੋਣ ਜਲਸੇ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਚੋਣ ਕਾਨਫਰੰਸਾਂ ਸਬੰਧੀ ਵਿਚ ਪਿੰਡ ਧੂੰਦਾ ਵਿਖੇ ਸਰਪੰਚ ਸਵਰਨ ਸਿੰਘ ਧੂੰਦਾ ਅਤੇ ...

ਪੂਰੀ ਖ਼ਬਰ »

4 ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਖਡੂਰ ਸਾਹਿਬ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਦੇਵੇਗੀ- ਬੀਬੀ ਜਗੀਰ ਕੌਰ

ਖਡੂਰ ਸਾਹਿਬ, 20 ਅਪ੍ਰੈਲ (ਮਾਨ ਸਿੰਘ) - ਕਸਬਾ ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀਦਲ ਬਾਦਲ ਵਲੋਂ ਮਿਤੀ 4 ਮਈ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਝੇ ਦੇ ...

ਪੂਰੀ ਖ਼ਬਰ »

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਬੀਬੀ ਜਗੀਰ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਖਾਲੜਾ, 20 ਅਪ੍ਰੈਲ (ਜੱਜਪਾਲ ਸਿੰਘ ਜੱਜ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਲਈ ਚੇਅਰਮੈਨ ਸੁਖਵੰਤ ਸਿੰਘ ਚੱਕ ਦੇ ਗ੍ਰਹਿ ਪਿੰਡ ਮੁਗਲ ਚੱਕ ਵਿਖੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ...

ਪੂਰੀ ਖ਼ਬਰ »

ਫੈਡਰੇਸ਼ਨ ਸੰਘਾ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਪੂਰਨ ਹਿਮਾਇਤ ਦਾ ਐਲਾਨ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਤਰਨਤਾਰਨ ਵਿਖੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਇਕ ਹੋਈ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਵਲੋਂ ਐਲਾਣ ਕੀਤਾ ਗਿਆ ਕੀ ਜਥੇਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਘਰੋਂ ਭਜਾਇਆ

ਤਰਨਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸਦਾ ਸਾਥ ਦੇਣ ਵਾਲੀ ਇਕ ਔਰਤ ਖਿਲਾਫ ਵੀ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਸੋਨੇ ਦੇ ਗਹਿਣੇ, ਨਕਦੀ ਤੇ ਸਾਮਾਨ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਸੋਨੇ ਦੇ ਗਹਿਣੇ, ਨਗਦੀ ਤੇ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋਇਆ

ਸੁਰ ਸਿੰਘ, 20 ਅਪ੍ਰੈਲ (ਧਰਮਜੀਤ ਸਿੰਘ)- ਮੌਸਮ ਦੇ ਨਿੱਤ ਦਿਨ ਬਦਲਦੇ ਰੂਪ ਦਰਮਿਆਨ ਸਥਾਨਕ ਇਲਾਕੇ ਅੰਦਰ ਕਿਸਾਨਾਂ ਨੇ ਅਗੇਤਰੀ ਕਣਕ ਦੀ ਫ਼ਸਲ ਦੀ ਵਾਢੀ ਕੰਬਾਈਨ ਨਾਲ ਸ਼ੁਰੂ ਕਰ ਦਿੱਤੀ ਹੈ | ਸੋਨੇ ਵਰਗੀ ਕਣਕ ਦੀ ਫ਼ਸਲ ਦੀ ਵਾਢੀ ਕਰਵਾ ਰਹੇ ਸਥਾਨਕ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਖਾ ਮਹਾਜਨ ਦਾ ਬਿਹਤਰ ਸੇਵਾਵਾਂ ਲਈ ਅੰਤਰਰਾਸ਼ਟਰੀ ਮਾਨਵ ਅਧਿਕਾਰ ਸੰਸਥਾ ਵਲੋਂ ਸਨਮਾਨ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਅੰਤਰਰਾਸ਼ਟਰੀ ਮਾਨਵ ਅਧਿਕਾਰ ਸੰਸਥਾ ਐਫੀਲੀਏਟਿਡ ਯੂਨਾਈਟਿਡ ਨੇਸ਼ਨ ਆਰਗੇਨਾਈਜੇਸ਼ਨ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਨੂੰ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਦੇਣ ਅਤੇ ਸਕੂਲਾਂ ਦੀ ਦਿਖ ...

ਪੂਰੀ ਖ਼ਬਰ »

ਸਿਆਸੀ ਲਾਹੇ ਲਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨਾਲ ਕੋਝਾ ਮਜ਼ਾਕ ਕਰ ਰਹੇ ਹਨ ਖਹਿਰਾ-ਅਮਨ ਅਰੋੜਾ

ਤਰਨਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸ: ਖਹਿਰਾ ਆਪਣੇ ਨਿੱਜੀ ਸਿਆਸੀ ਲਾਹੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੁਹਿੰਮ ਸਿਖਰਾਂ 'ਤੇ- ਲਾਲੀ ਢਾਲਾ

ਝਬਾਲ, 20 ਅਪ੍ਰੈਲ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਤਰਨ ਤਾਰਨ ਹਲਕੇ'ਚ ਚੋਣ ਮੁਹਿੰਮ ਸਿਖਰਾਂ 'ਤੇ ਪਹੁੰਚਣ ਨਾਲ ਅਕਾਲੀ ਦਲ ਹੋਰ ਮਜਬੂਤ ਸਥਿਤੀ 'ਚ ਪਹੁੰਚ ਚੁੱਕੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਮੀਟਿੰਗ

ਭਿੱਖੀਵਿੰਡ, 20 ਅਪ੍ਰੈਲ (ਬੌਬੀ) - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਜਮਹੂਰੀ ਗਠਜੋੜ ਦੇ ਸਰਬ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਭਿੱਖੀਵਿੰਡ ਦੀ ਵਾਰਡ ਨੰ. 8 ਕਾਮਰੇਡ ਜਗਿੰਦਰ ਸਿੰਘ ਦੇ ਗ੍ਰਹਿ ਵਿਖੇ ਭਰਵੀਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਰੁਜ਼ਗਾਰ ਮੰਗਦੇ ਲੋਕਾਂ 'ਤੇ ਵਰ੍ਹਾਈਆਂ ਡਾਂਗਾਂ- ਖਾਲੜਾ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਘਰਿਆਲਾ ਕਾਮਰੇਡ ਮਿਲਖਾ ਸਿੰਘ ਦੇ ਗ੍ਰਹਿ ਵਿਖੇ ਭਾਰੀ ਚੋਣ ਜਲਸਾ ਕੀਤਾ ਗਿਆ ਜਿਸ ਵਿਚ ਸੈਂਕੜੇ ਮਜ਼ਦੂਰਾਂ, ਕਿਸਾਨਾਂ ਅਤੇ ...

ਪੂਰੀ ਖ਼ਬਰ »

ਜਿਹੜੀ ਕਾਂਗਰਸ ਸੂਬੇ ਦਾ ਨਹੀਂ ਕੁਝ ਸੰਵਾਰ ਸਕੀ ਉਹ ਭਲਾ ਦੇਸ਼ ਦਾ ਕੀ ਸੰਵਾਰ ਦਊ-ਜਥੇ: ਪਖੋਕੇ

ਬੀਬੀ ਜਗੀਰ ਕੌਰ ਦੇ ਹੱਕ 'ਚ ਹੋਈਆਂ ਚੋਣ ਮੀਟਿੰਗਾਂ ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)- ਜਿਹੜੀ ਕਾਂਗਰਸ ਪਾਰਟੀ ਇਕ ਸੂਬੇ ਦੇ ਲੋਕਾਂ ਨਾਲ ਕੀਤੇ ਜਾਣ ਵਾਅਦੇ ਪੂਰੇ ਨਹੀਂ ਕਰ ਸਕਦੀ, ਉਹ ਭਲਾ ਦੇਸ਼ ਦੀ ਵਾਗਡੋਰ ਸਾਂਭਣ ਦੀ ਸਮਰਥਾ ਕਿਥੋਂ ਰੱਖ ਸਕਦੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ 'ਚ ਯੂਨੈਸਕੋ ਕਲੱਬਜ਼ ਵਲੋਂ 'ਵਾਤਾਵਰਨ ਅਸੰਤੁਲਨ' ਸਮੱਸਿਆ ਵਿਸ਼ੇ 'ਤੇ ਕਾਨਫਰੰਸ ਸ਼ੁਰੂ

ਮਾਨਾਂਵਾਲਾ, 20 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ 'ਚ ਕਨਫੈਡਰੇਸ਼ਨ ਆਫ਼ ਯੂਨੈਸਕੋ ਕਲੱਬਜ਼, ਪਿੰਗਲਵਾੜਾ ਸੰਸਥਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਮਜੀਠਾ ਰੋਡ, ਅੰਮਿ੍ਤਸਰ ਵਲੋਂ ਸਾਂਝੇ ਤੌਰ 'ਤੇ 'ਵਾਤਾਵਰਨ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਥਾਣਾ ਸਦਰ ਪੱਟੀ ਮੌੜ ਵਿਖੇ ਐਸ.ਐਚ.ਉ. ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਬਲਾਕ ਘਰਿਆਲਾ ਦੀ ...

ਪੂਰੀ ਖ਼ਬਰ »

ਸਿਵਲ ਜੱਜ ਪਲਵਿੰਦਰਜੀਤ ਕੌਰ ਨੇ ਵਨ ਸਟਾਪ ਕਰਾਇਸਿਸ ਸੈਂਟਰ ਦਾ ਅਚਾਨਕ ਨਿਰੀਖਣ ਕੀਤਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)- ਹਰਪ੍ਰੀਤ ਕੌਰ ਰੰਧਾਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ-ਚੇਅਰਮੈਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਰਦੇਸ਼ਾਂ ਤਹਿਤ ਵਨ ਸਟਾਪ ਕਰਾਇਸਿਸ ਸੈਂਟਰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਿਸ. ਪਲਵਿੰਦਰਜੀਤ ਕੌਰ, ...

ਪੂਰੀ ਖ਼ਬਰ »

ਇਲਾਜ ਲਈ ਸੁਸਾਇਟੀ ਵਲੋਂ ਲੋੜਵੰਦ ਨੂੰ 5 ਹਜ਼ਾਰ ਦੀ ਇਮਦਾਦ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਇਮਦਾਦ ਲਈ ਆਪਣਾ ਯੋਗਦਾਨ ਪਾਉਂਦੀ ਆ ਰਹੀ ਹੈ | ਇਸੇ ਲੜੀ ਤਹਿਤ ਜੁਗਿੰਦਰ ਸਿੰਘ ਜੋ ਕਿ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX