ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 day ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 day ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  1 day ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  1 day ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 day ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 day ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  1 day ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 day ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  1 day ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 day ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  2 days ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  2 days ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਲੁਧਿਆਣਾ

ਸੜਕਾਂ ਦਾ ਕੰਮ ਸ਼ੁਰੂ ਨਾ ਹੋਣ 'ਤੇ ਲੋਕਾਂ ਨੇ ਕੌਾਸਲਰ ਖਿਲਾਫ਼ ਲਗਾਇਆ ਧਰਨਾ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਚੋਣਾਂ ਦੌਰਾਨ ਸੜਕਾਂ ਬਣਾਉਣ ਦਾ ਕੌਾਸਲਰ ਪੰਕਜ ਕਾਕਾ ਵਲੋਂ ਨਿਵੂ ਅਗਰ ਨਗਰ ਅਤੇ ਦਲਜੀਤ ਸਿੰਘ ਨਗਰ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਨਾ ਹੋਣ ਦੇ ਰੋਸ 'ਚ ਆਏ ਇਲਾਕਾ ਨਿਵਾਸੀ ਔਰਤਾਂ ਨੇ ਛਨੀਵਾਰ ਨੂੰ ਧਰਨਾ ਲਗਾ ਦਿੱਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਅਪ੍ਰੈਲ ਦੇ ਅੰਤ ਤੱਕ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਨਾ ਕਰਾਇਆ ਤਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਵਿਰੋਧ ਕੀਤਾ ਜਾਵੇਗਾ | ਦਲਜੀਤ ਨਗਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਭਜੋਤ ਗਿੱਲ ਨੇ ਦੱਸਿਆ ਕਿ ਕਲੋਨੀਆਂ 20 ਸਾਲ ਪਹਿਲਾਂ ਬਣੀਆਂ ਸਨ, ਹੁਣ ਤੱਕ ਸੜਕਾਂ ਦਾ ਨਿਰਮਾਣ ਨਹੀਂ ਹੋਇਆ, ਜਿਸ ਕਾਰਨ ਹਜ਼ਾਰਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਚੋਣਾਂ ਦੌਰਾਨ ਕੌਾਸਲਰ ਪੰਕਜ ਕਾਕਾ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਸੀ ਕਿ ਸੜਕਾਂ ਪਹਿਲ ਦੇ ਆਧਾਰ 'ਤੇ ਬਣਾਈਆਂ ਜਾਣਗੀਆਂ, ਜਿਸਤੋਂ ਲੋਕਾਂ ਨੇ ਪੰਕਜ ਕਾਕਾ ਦਾ ਖੂਬ ਸਾਥ ਦਿੱਤਾ ਸੀ, ਹੁਣ ਇਕ ਸਾਲ ਤੋਂ ਕੌਾਸਲਰ ਸੜਕਾਂ ਬਣਾਉਣ ਲਈ ਲਾਰੇ ਲਗਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਕੌਾਸਲਰ ਵਲੋਂ 1-2 ਦਿਨ 'ਚ ਕੰਮ ਸ਼ੁਰੂ ਹੋ ਰਿਹਾ ਹੈ ਦੇ ਸੁਪਨੇ ਦਿਖਾਏ ਜਾ ਰਹੇ ਹਨ, ਪੰ੍ਰਤੂ ਕੰਮ ਨਾ ਸ਼ੁਰੂ ਹੋਣ ਤੇ ਲੋਕਾਂ ਦੇ ਸਬਰ ਦਾ ਪਿਆਲਾ ਛਲਕਣਾ ਸ਼ੁਰੂ ਹੋ ਚੁੱਕਾ ਹੈ, ਜਿਸਦੇ ਸਿੱਟੇ ਵਜੋਂ ਛਨੀਵਾਰ ਨੂੰ ਔਰਤਾਂ ਨੇ ਧਰਨਾ ਲਗਾਇਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ 28 ਅਪ੍ਰੈਲ ਤੱਕ ਸੜਕਾਂ ਦਾ ਨਿਰਮਾਣ ਨਾ ਸ਼ੁਰੂ ਹੋਇਆ ਤਾਂ 29 ਅਪ੍ਰੈਲ ਤੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਧਰਨਾਕਾਰੀਆਂ 'ਚ ਨਿਧੀ ਸ਼ਰਮਾ, ਸੰਗੀਤ ਸ਼ਰਮਾ, ਬਲਜੀਤ ਸੇਖੋਂ, ਡੋਲੀ ਸ਼ਰਮਾ, ਕਮਲਜੀਤ, ਤੇਜਿੰਦਰ ਮੈਣੀ ਆਦਿ ਹਾਜ਼ਰ ਸਨ | ਇਸ ਸਬੰਧੀ ਸੰਪਰਕ ਕਰਨ ਤੇ ਬੀ.ਐਾਡ.ਆਰ ਸ਼ਾਖਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੜਕਾਂ ਦਾ ਨਿਰਮਾਣ ਕਰਾਉਣ ਲਈ ਦਸਤਾਵੇਜ਼ੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ, ਪ੍ਰੰਤੂ ਕੁਝ ਤਕਨੀਕੀ ਅੜਚਨਾਂ ਕਾਰਨ ਕੰਮ ਨਹੀਂ ਸ਼ੁਰੂ ਹੋ ਸਕਿਆ | ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਭਾਜਪਾ ਵਲੋਂ ਆਈ.ਟੀ. ਤੇ ਸੋਸ਼ਲ ਮੀਡੀਆ ਸੈਲ ਵਿਚ ਨਵੀਆਂ ਨਿਯੁਕਤੀਆਂ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਆਈ.ਟੀ. ਤੇ ਸ਼ੋਸ਼ਲ ਮੀਡੀਆ ਸੈਲ ਦੇ ਜ਼ਿਲ੍ਹਾ ਪ੍ਰਬੰਧਕ ਹਿਲਦੀ ਸਭਰਵਾਲ ਨੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਜਤਿੰਦਰ ਮਿੱਤਲ ਦੀ ਸਲਾਹ ਨਾਲ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਉਨ੍ਹਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ 9 'ਤੇ ਕੇਸ ਦਰਜ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਪ੍ਰਵਾਸੀ ਭਾਰਤੀ ਔਰਤ ਕੁਲਦੀਪ ਕੌਰ ਦੀ ਸ਼ਿਕਾਇਤ ਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ 9 ਵਿਅਕਤੀਆਂ ਿਖ਼ਲਾਫ਼ ਧਾਰਾ 341/323/506/148/149/120-ਬੀ ਆਈ.ਪੀ. ਸੀ. ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ | ਜਾਂਚ ...

ਪੂਰੀ ਖ਼ਬਰ »

ਰਾਤ ਦੇ ਹਨੇਰੇ ਵਿਚ ਟਿੱਪਰਾਂ ਵਾਲੇ ਖਾਲੀ ਪਲਾਟਾਂ ਵਿਚ ਢੇਰੀ ਕਰਦੇ ਨੇ ਵੇਸਟ ਗੰਦਾ ਪਾਣੀ

ਫੁੱਲਾਂਵਾਲ, 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ 'ਤੇ ਲਲਤੋਂ ਕਲਾਂ ਤੋਂ ਠੱਕਰਵਾਲ ਨੂੰ ਜਾਂਦੀ ਸੜਕ ਉੱਪਰ ਖਾਲ੍ਹੀ ਪਏ ਪਲਾਟਾ ਵਿਚ ਓਮੈਕਸ ਦੇ ਟਿੱਪਰਾਂ ਵਾਲੇ ਰਾਤ ਦੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਵਾਧੂ ਵੇਸਟ ਗੰਦਾ ਪਾਣੀ ਢੇਰੀ ਕਰ ਜਾਂਦੇ ਹਨ ¢ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੁਲਾਜ਼ਮ ਆਗੂ ਸੱਜਣ ਸਿੰਘ ਪਹਿਲੀ ਮਈ ਨੂੰ ਬੈਠਣਗੇ ਮਰਨ ਵਰਤ 'ਤੇ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਖੁਰਾਕ ਅਤੇ ਸਪਲਾਈਜ਼ ਵਿਭਾਗ ਸਟੇਟ ਸਬ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾਈ ਆਗੂ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਸਮੇਤ ਦੋ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਔਰਤ ਸਮੇਤ ਦੋ ਵਿਅਕਤੀਆਂ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ | ਪੁਲਿਸ ਵਲੋਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀਆਂ ਹਨ | ਥਾਣਾ ਸਲੇਮਟਾਬਰੀ ...

ਪੂਰੀ ਖ਼ਬਰ »

ਮਾਮੂਲੀ ਬਹਿਸ ਤੋਂ ਬਾਅਦ ਕਾਂਗਰਸੀ ਅਤੇ ਅਕਾਲੀ ਦਲ ਹਮਾਇਤੀਆਂ ਦਰਮਿਆਨ ਹੋਈ ਲੜਾਈ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਰਾਤ ਨੂੰ ਥਾਣਾ ਜਮਾਲਪੁਰ ਅਧੀਨ ਪੈਂਦੇ ਸੁੰਦਰ ਨਗਰ ਪਿੰਡ ਮੁੰਡੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਮਾਮੂਲੀ ਬਹਿਸ ਲੜਾਈ ਦਾ ਰੂਪ ਧਾਰਨ ਕਰ ਗਈ, ਜਿਸ ਦੌਰਾਨ ਦੋਵੇਂ ਧਿਰਾਂ ਦੇ 5 ...

ਪੂਰੀ ਖ਼ਬਰ »

ਹਰਿਗੋਬਿੰਦ ਨਗਰ ਦੀਆਂ ਗਲੀਆਂ ਦੀ ਅੱਤ ਮੰਦੀ ਹਾਲਤ ਤੋਂ ਉਦਯੋਗਪਤੀ ਪ੍ਰੇਸ਼ਾਨ

ਡਾਬਾ/ਲੁਹਾਰਾ, 20 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀ ਹਮੇਸ਼ਾਂ ਕਿਸੇ ਨਾ ਕਿਸੇ ਵਜ੍ਹਾ ਕਰਕੇ ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਦੇ ਹੀ ਰਹਿਦੇ ਹਨ, ਅਜਿਹਾ ਹੀ ਇਕ ਮਾਮਲਾ ਵਾਡਰ ਨੰਬਰ 30 ਦੇ ਮੁਹੱਲਾ ਹਰਗੋਬਿੰਦ ਨਗਰ ਵਿਖੇ ਦੇਖਣ ਨੂੰ ...

ਪੂਰੀ ਖ਼ਬਰ »

ਸੜਕ ਪਾਰ ਕਰ ਰਹੇ ਵਿਅਕਤੀ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ੁੱਕਰਵਾਰ ਦੁਪਹਿਰ ਨੂੰ ਚੰਡੀਗੜ੍ਹ ਰੋਡ 'ਤੇ ਵਾਪਰੇ ਇਕ ਹਾਦਸੇ ਦੌਰਾਨ 48 ਸਾਲਾ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ | ਜਾਂਚ ਅਧਿਕਾਰੀ ਨੇ ...

ਪੂਰੀ ਖ਼ਬਰ »

ਦਾਜ ਖ਼ਾਤਰ ਕੁੱਟਮਾਰ ਕਰਨ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ ਦੀ ਪੁਲਿਸ ਨੇ ਦਾਜ ਖ਼ਾਤਿਰ ਪਤਨੀ ਦੀ ਕੁੱਟਮਾਰ ਕਰਨ ਵਾਲੇ ਸੰਨੀ ਖੋਸਲਾ ਵਾਸੀ ਕ੍ਰਿਸ਼ਨਾ ਨਗਰ ਘੁੰਮਾਰ ਮੰਡੀ ਵਿਰੁੱਧ ਧਾਰਾ 498-ਏ, 323/506 (ਆਈ.ਪੀ.ਸੀ.) ਅਤੇ ਇਨਫਰਮੇਸ਼ਨ ਐਕਟ ਅਧੀਨ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫੁੱਲਾਂਵਾਲ, 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਾਦਰਾ ਰੋਡ ਸਥਿਤ ਬਾਬਾ ਬੁੱਢਾ ਜੀ ਇਨਕਲੇਵ ਵਿਖੇ ਅਣਪਛਾਤਾ ਚੋਰ ਵਿਕ੍ਰਾਂਤ ਭਾਟੀਏ ਦਾ ਮੋਟਰਸਾਈਕਲ ਹਾਂਡਾ ਟਵਿਸਟਰ ਪੀ.ਬੀ. 10 ਡੀ. ਬੀ. 1088 ਅੱਜ ਸਵੇਰੇ ਚੋਰੀ ਕਰਕੇ ਲੈ ਗਿਆ¢ ਵਿਕ੍ਰਾਂਤ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਫ਼ਰਮ ਦੇ ਜਾਅਲੀ ਲੈਟਰਪੈਡ ਬਣਾਉਣ ਦਾ ਦੋਸ਼

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਰਕੇਸ਼ਪਾਲ ਪੁਤਰ ਰਾਜ ਕੁਮਾਰ ਵਾਸੀ ਨਿਊਾ ਜਨਤਾ ਨਗਰ ਦੀ ਸ਼ਿਕਾਇਤ 'ਤੇ ਚਰਸੇਨ ਵਾਸੀ ਪਿੰਡ ਜੀਰਕਪੁਰ ਅਤੇ ਰਵੀ ਿਖ਼ਲਾਫ਼ ਧਾਰਾ 420/465/467/468/511/120-ਬੀ (ਆਈ.ਪੀ.ਸੀ.) ਅਧੀਨ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਅੱਜ ਸਰੀਂਹ ਉਪ-ਮੰਡਲ ਦੇ ਇਲਾਕੇ ਵਿਚ ਬਿਜਲੀ ਸਪਲਾਈ ਬੰਦ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸਹਾਇਕ ਕਾਰਜ਼ਕਾਰੀ ਇੰਜ਼ੀਨਿਅਰ ਉਪ-ਮੰਡਲ ਸਰੀਂਹ ਦੇ ਜੇ.ਈ. ਤਰਲੋਚਨ ਸਿੰਘ ਨੇ ਦੱਸਿਆ ਕਿ 21 ਅਪ੍ਰੈਲ ਦਿਨ ਐਤਵਾਰ ਨੂੰ 66 ਕੇ.ਵੀ. ਤੋਂ ਚਲਦੇ ਪਿੰਡਾਂ ਅੰਦਰ ਬਿਜਲੀ ਸਪਲਾਈ ਬੰਦ ਰਹੇਗੀ | ਬਿਜਲੀ ਵਿਭਾਗ ਅਨੁਸਾਰ ਕਿ 11 ...

ਪੂਰੀ ਖ਼ਬਰ »

ਲੋਕ ਕਵੀ ਸੰਤ ਰਾਮ ਉਦਾਸੀ ਮੰਚ ਵਲੋਂ ਉਦਾਸੀ ਦਾ 80ਵਾਂ ਜਨਮ ਦਿਨ ਮਨਾਇਆ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਲੋਕ ਕਵੀ ਸੰਤ ਰਾਮ ਉਦਾਸੀ ਮੰਚ ਵਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸੰਤ ਰਾਮ ਉਦਾਸੀ ਦਾ 80ਵਾਂ ਜਨਮ ਦਿਨ ਪੰਜਾਬੀ ਭਵਨ ਲੁਧਿਆਣਾ ਵਿਖੇ ਮਨਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਅਕਾਡਮੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੂਮੈਨ 'ਚ ਹੋਈ ਵਿਦਾਇਗੀ ਪਾਰਟੀ

ਲੁਧਿਆਣਾ, 20 ਅਪੈ੍ਰਲ (ਬੀ.ਐਸ.ਬਰਾੜ)-ਗੁਰੂ ਨਾਨਾਕ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਵਿਦਾਇਗੀ ਪਾਰਟੀ 'ਚ ਬੀ.ਏ, ਬੀ.ਕਾਮ, ਬੀ.ਬੀ.ਏ,ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ ਦੀਆਂ ਯੂਨੀਅਰ ਵਿਦਿਆਰਥਣਾਂ ਵਲੋ ਸੀਨਿਅਰ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ ਵਿਚ ਬੀਬੀ ਦਿਆਲ ਨੇ ਸੰਭਾਲਿਆ ਮੋਰਚਾ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਵਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਵਾਰਡ ਨੰ: 33 ਵਿਚ ਵਾਰਡ ਇੰਚਾਰਜ ਬੀਬੀ ...

ਪੂਰੀ ਖ਼ਬਰ »

ਸਾਇਆਂ ਕਲਾਂ ਵਿਖੇ ਉਮੀਦਵਾਰ ਬੈਂਸ ਦੇ ਹੱਕ 'ਚ ਭਰਵਾਂ ਚੋਣ ਜਲਸਾ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਹਲਕਾ ਗਿੱਲ ਦੇ ਪਿੰਡ ਸਾਇਆਂ ਕਲਾਂ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਲੋਕਾਂ ਨੇ ਬੈਂਸ ਨੂੰ ਜਿਤਾਉਣ ...

ਪੂਰੀ ਖ਼ਬਰ »

ਬੈਂਸ ਆਪਣਾ ਆਧਾਰ ਖੋਹ ਚੁੱਕੇ ਹਨ, ਮੇਰਾ ਮੁਕਾਬਲਾ ਸਿਰਫ਼ ਬਿੱਟੂ ਨਾਲ-ਗਰੇਵਾਲ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਉਹ ਸਿਮਰਜੀਤ ਸਿੰਘ ਬੈਂਸ ਨੂੰ ਕੋਈ ਵੱਡੀ ਚੁਣੌਤੀ ਨਹੀਂ ਸਮਝਦੇ ਤੇ ਲੁਧਿਆਣਾ 'ਚ ਉਨ੍ਹਾਂ ਦੀ ਲੜਾਈ ਕਾਂਗਰਸ ...

ਪੂਰੀ ਖ਼ਬਰ »

ਲੁਧਿਆਣਾ ਹਲਕੇ ਦੇ ਪੰਜ ਸੀਨੀਅਰ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ

ਜਗਰਾਉਂ, 20 ਅਪ੍ਰੈਲ (ਜੋਗਿੰਦਰ ਸਿੰਘ)-ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਈ ਅਕਾਲੀ ਨੇਤਾਵਾਂ ਨੇ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਦੀ ਪ੍ਰੇਰਨਾ 'ਤੇ ...

ਪੂਰੀ ਖ਼ਬਰ »

ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਸਮੇਂ ਬਿੱਟੂ ਨਾਲ ਕੈਪਟਨ, ਗਰੇਵਾਲ ਨਾਲ ਬਾਦਲ ਤੇ ਮਲਿਕ, ਪ੍ਰੋ:ਗਿੱਲ ਨਾਲ ਮਾਨ ਹੋਣਗੇ ਹਾਜ਼ਰ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਲੜਨ ਦੇ ਚਾਹਵਾਨ 22 ਅਪ੍ਰੈਲ ਸੋਮਵਾਰ ਤੋਂ 29 ਅਪ੍ਰੈਲ ਦਿਨ ਸੋਮਵਾਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਲੁਧਿ: ਇੰਸਟੀਚਿਊਟ ਇੰਮੀਗ੍ਰੇਸ਼ਨ ਸੈਕਸ਼ਨ ਰਾਹੀਂ ਮਨਜੋਤ ਨੇ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਵਾਲੇ ਮੈਕਰੋ ਗਲੋਬਲ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਸਬੰਧੀ ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਵਲੋਂ ਪੀ.ਡੀ.ਏ. ਉਮੀਦਵਾਰ ਬੈਂਸ ਨੂੰ ਸਮਰਥਨ ਦੇਣ ਦਾ ਐਲਾਨ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਲੁਧਿਆਣਾ ਦੇ ਜਲੰਧਰ ...

ਪੂਰੀ ਖ਼ਬਰ »

ਵਾਰਡ ਨੰਬਰ 32 ਵਿਖੇ ਬਿੱਟੂ ਦੇ ਚੋਣ ਦਫ਼ਤਰ ਦਾ ਗੁਲਜਿੰਦਰ ਗਿੱਲ ਨੇ ਕੀਤਾ ਉਦਘਾਟਨ

ਡਾਬਾ/ਲੁਹਾਰਾ, 20 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਂਨ ਆਉਂਦੇ ਪਿੰਡ ਲੁਹਾਰਾ ਵਿਖੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦਿਆਂ ਵਾਰਡ ਨੰਬਰ 32 ਦੇ ਇੰਚਾਰਜ ਗੁਲਜਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਦੇ ਕਈ ਆਗੂਆਂ ਵਲੋਂ ਕਾਂਗਰਸ ਦੀ ਹਮਾਇਤ 'ਤੇ ਬਿੱਟੂ ਮਜ਼ਬੂਤ ਉਮੀਦਵਾਰ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਲੋਕ ਸਭਾ ਚੋਣ ਹਲਕਾ ਲੁਧਿਆਣਾ ਲਈ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਕਈ ਕਾਂਗਰਸ ਵਿਰੋਧੀ ਖੇਤਰੀ ਪਾਰਟੀਆਂ ਦੇ ਹਲਕਾ ਪੱਧਰੀ ਸੀਨੀ: ਆਗੂ ਚੋਣਾਂ 'ਚ ਨਾਲ ਤੁਰ ਪੈਣ ਨਾਲ ਕਾਂਗਰਸੀ ਕਾਡਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਢਿੱਲੋਂ ਦੀ ਅਗਵਾਈ ਹੇਠ ਗਰੇਵਾਲ ਦੇ ਹੱਕ ਵਿਚ ਭਰਵੀਂ ਮੀਟਿੰਗ ਹੋਈ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਮਿਲਨ ਪੈਲਸ ਵਿਖੇ ਹਲਕਾ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਦੇ ਸ: ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਜਿਲ੍ਹਾ ਪ੍ਰਧਾਨ ਸ: ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨੈਸ਼ਨਲ ਕਾਂਗਰਸ ਪਾਰਟੀ ਦੇ ਆਗੂ ਲਾਲ ਚੰਦ ਭਾਰਤੀ ਦੀ ਭਾਜਪਾ 'ਚ ਘਰ ਵਾਪਸੀ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਭਾਜਪਾ ਨਾਲੋਂ ਨਾਤਾ ਤੋੜ ਕੇ ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 13 ਤੋਂ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਵਾਲੇ ਲਾਲ ਚੰਦ ਭਾਰਤੀ ਨੇ ਆਪਣੇ ਸਾਥੀਆਂ ਸਮੇਤ ਅੱਜ ਭਾਜਪਾ ਦੇ ਟਿੱਬਾ ਰੋਡ ਮੰਡਲ ਦੇ ਪ੍ਰਧਾਨ ਨਵਲ ਜੈਨ ਦੀ ...

ਪੂਰੀ ਖ਼ਬਰ »

ਜਥੇਦਾਰ ਡੰਗ ਦੀ ਅਗਵਾਈ ਹੇਠ ਸ: ਗਰੇਵਾਲ ਦੇ ਹੱਕ ਵਿਚ ਹੋਈ ਭਰਵੀਂ ਮੀਟਿੰਗ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ: ਮਹੇਸ਼ਇੰਦਰ ਸਿੰਘ ਗਰੇਵਾਲ ਦੀ ਜਿੱਤ ਯਕੀਨੀ ਹੈ ਅਤੇ ਸ: ਗਰੇਵਾਲ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨਗੇ | ਇਹ ਵਿਚਾਰ ਸੀਨੀਅਰ ਅਕਾਲੀ ਆਗੂ ਜਥੇਦਾਰ ...

ਪੂਰੀ ਖ਼ਬਰ »

ਗਰੇਵਾਲ ਦੀ ਜਿੱਤ ਲਈ ਐਸ.ਓ.ਆਈ ਟੀਮ ਦੀ ਅਹਿਮ ਭੂਮਿਕਾ ਨਿਭਾਏਗੀ-ਅਕਾਲੀ ਆਗੂ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਐਸ.ਓ.ਆਈ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ, ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਸ਼ਿਵਾਲਿਕ, ਯੂਥ ਅਕਾਲੀ ਆਗੂ ਰੌਬੀ ਗਰਚਾ, ਅਕਾਸ਼ ਭੱਠਲ ਪ੍ਰਧਾਨ ਮਾਝਾ ਜ਼ੋਨ-4, ਐਸ.ਓ.ਆਈ ਹਲਕਾ ਗਿੱਲ ਦੇ ਪ੍ਰਧਾਨ ਹਰਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਉਮੀਦਵਾਰ ਬੈਂਸ ਵਲੋਂ ਹਲਕਾ ਗਿੱਲ ਦੇ ਦਰਜਨਾਂ ਪਿੰਡਾਂ 'ਚ ਚੋਣ ਮੀਟਿੰਗਾਂ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗਠਜੋੜ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਹਲਕਾ ਗਿੱਲ ਦੇ ਪਿੰਡਾਂ ਅੰਦਰ ਪ੍ਰਭਾਵੀ ਚੋਣ ਮੀਟਿੰਗਾਂ ਹੋਈਆਂ, ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪ੍ਰੋ: ਗਿੱਲ ਨੇ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਵਾਲੇ ਲੋਕਾਂ ਨਾਲ ਰਾਬਤਾ ਬਣਾਇਆ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਪ੍ਰੋ: ਤੇਜਪਾਲ ਸਿੰਘ ਗਿੱਲ ਨੇ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਕਈ ਇਲਾਕਿਆਂ ਦੇ ਦਾ ਦੌਰਾ ਕਰਕੇ ਨਰਕ ਭਰੀ ...

ਪੂਰੀ ਖ਼ਬਰ »

ਈ-ਸਕੂਲ ਦੇ ਛੇ ਹੋਰ ਵਿਦਿਆਰਥੀਆਂ ਨੇ 9 ਵਿਚੋਂ 9 ਬੈਂਡ ਹਾਸਲ ਕੀਤੇ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਈ-ਸਕੂਲ ਆਈਲੈਟਸ ਕੋਚਿੰਗ ਸੈਂਟਰ ਦਾ ਸਾਲ 2019 ਵਿਚ ਵੀ ਸ਼ਾਨਦਾਰ ਨਤੀਜਾ ਜਾਰੀ ਹੈ | ਈ-ਸਕੂਲ ਦੇ ਛੇ ਹੋਰ ਵਿਦਿਆਰਥੀਆਂ ਨੇ 9 ਵਿਚੋਂ 9 ਬੈਂਡ ਹਾਸਿਲ ਕੀਤੇ ਹਨ | ਇਨ੍ਹਾਂ ਵਿਚੋਂ ਜਸਵਿੰਦਰ, ਤਲਵਿੰਦਰ ਸਿੰਘ, ਪਾਰਥ ਅਰੋੜਾ ਅਤੇ ਪੱਲਵੀ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਅੱਜ ਕਰਵਾਈ ਜਾਵੇਗੀ 9ਵੀਂ ਵਿਸ਼ੇਸ਼ ਵਿਚਾਰ ਗੋਸ਼ਟੀ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਅਤੇ ਸ਼੍ਰੋਮਣੀ ਸੇਵਾ ਰਤਨ ...

ਪੂਰੀ ਖ਼ਬਰ »

ਅੰਬੇਡਕਰ ਨੈਸ਼ਨਲ ਕਾਂਗਰਸ ਪਾਰਟੀ ਨੇ ਬੀ.ਕੇ ਟਾਂਕ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਲੋਕ ਸਭਾ ਚੋਣਾਂ 'ਚ ਅੰਬੇਦਕਰ ਨੈਸ਼ਨਲ ਕਾਂਗਰਸ ਪਾਰਟੀ ਵਲੋਂ ਹਲਕਾ ਲੁਧਿਆਣਾ ਤੋਂ ਬਿੱਟੂ ਕੁਮਾਰ ਟਾਂਕ (ਬੀ.ਕੇ ਟਾਂਕ) ਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਵਾਬ ਕਾਜ਼ਮ ਅਲੀ ਖ਼ਾਨ ਵਲੋਂ ਉਮੀਦਵਾਰ ਬਣਾਇਆ ਹੈ | ਇਸ ਸਬੰੌਧੀ ...

ਪੂਰੀ ਖ਼ਬਰ »

ਐਡਵੋਕੇਟ ਸੰਦੀਪ ਸਿੰਘ ਖੋਸਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਨੌਜਵਾਨ ਆਗੂ ਐਡਵੋਕੇਟ ਸੰਦੀਪ ਸਿੰਘ ਖੋਸਾ ਨੂੰ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਢਿੱਲੋ ਵਲੋਂ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX