ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  15 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  18 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  31 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  54 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  57 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  59 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 minute ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 6 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 7 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 8 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  13 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  26 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਕਾਲੀ ਆਗੂ ਜਗਜੀਤ ਸਿੰਘ ਗੋਰਾ ਕੰਗ ਹੋਏ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐੱਮ. ਸੀ. ਸ. ਜਗਜੀਤ ਸਿੰਘ ਗੋਰਾ ਕੰਗ ਅਤੇ ਗੁਰਵਿੰਦਰ ਸਿੰਘ ਬਿੱਲੂ ਧਨਾਸ ਕਾਂਗਰਸ ਵਿਚ ਸ਼ਾਮਿਲ ਹੋ ਗਏ | ਲੋਕ ਸਭਾ ਲਈ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਕੰਗ ਨੇ ਇਸ ਦੌਰਾਨ ਕਿਹਾ ਕਿ ਅੱਜ ਉਹ ਘਰ ਵਾਪਸੀ ਕਰ ਰਹੇ ਹਨ ਜਦੋਂ ਕਿ ਅਕਾਲੀ ਦਲ ਵਿਚ ਜਾਣਾ ਉਨ੍ਹਾਂ ਲਈ ਬੇਹੱਦ ਅਫ਼ਸੋਸ ਜਨਕ ਰਿਹਾ | ਇਸ ਸੰਮੇਲਨ ਵਿਚ ਪੰਜਾਬ ਕਾਂਗਰਸ ਤੋਂ ਪਸ਼ੂ ਪਾਲਨ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਪਹੰੁਚੇ, ਨੇ ਕਿਹਾ ਕਿ ਇਸ ਸ਼ਹਿਰ ਲਈ ਬਾਂਸਲ ਬੜੇ ਹੀ ਕਾਬਲ ਐੱਮ. ਪੀ. ਹਨ ਇਸ ਲਈ ਇਨ੍ਹਾਂ ਦੇ ਹੱਥ ਪੱਕੇ ਕਰੋ | ਚਾਰ ਵਾਰ ਉਨ੍ਹਾਂ ਨੂੰ ਜਨਤਾ ਲੋਕ ਸਭਾ 'ਚ ਭੇਜ ਚੁੱਕੀ ਹੈ | ਇਸ ਤੋਂ ਵੱਡਾ ਸਬੂਤ ਉਨ੍ਹਾਂ ਦੇ ਸਹੀ ਹੋਣ ਦਾ ਹੋਰ ਕੀ ਹੋ ਸਕਦਾ ਹੈ | ਬਾਂਸਲ ਨੂੰ ਹਮਾਇਤ ਦਿੰਦੇ ਹੋਏ 22 ਪਿੰਡਾਂ ਦੇ ਪੰਚ, ਸਰਪੰਚ ਅਤੇ ਲੋਕ ਇਸ ਸਮਾਗਮ ਵਿਚ ਸ਼ਾਮਿਲ ਹੋਏ | ਜਿੱਥੇ ਬਾਂਸਲ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਸ਼ਹਿਰ ਤਾਂ ਕੀ ਪਿੰਡਾਂ ਦਾ ਵੀ ਵਿਕਾਸ ਚੱਜ ਨਾਲ ਨਹੀਂ ਕਰ ਸਕੀ | ਇਸ ਦੇ ਨਾਲ ਹੀ ਲਾਲ ਲਕੀਰ ਤੋਂ ਬਾਹਰ ਕੀਤੀਆਂ ਗਈਆਂ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ | ਲੋਕਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ | ਬਾਾਸਲ ਨੇ ਕਿਹਾ ਕੀ ਉਹ ਇੱਥੋਂ ਦੇ ਪਿੰਡਾਂ ਦਾ ਵਿਕਾਸ ਦਿੱਲੀ ਦੇ ਹੋਜ਼ ਖ਼ਾਸ ਇਲਾਕੇ ਦੀ ਤਰ੍ਹਾਂ ਕਰਨਾ ਚਾਹੁੰਦੇ ਹਨ?
ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਦਫ਼ਤਰੀ ਭਾਸ਼ਾ ਬਣਾਉਣ ਦਾ ਵਾਅਦਾ ਕੀਤਾ ਹੈ | ਅੱਜ ਪਾਰਟੀ ਦਫ਼ਤਰ ਸੈਕਟਰ 35 ਵਿਖੇ ਦਿਹਾਤੀ ਕਾਂਗਰਸ ਕਮੇਟੀ ਵੱਲੋਂ ਕਰਵਾਏ ਗਏ ਸੰਮੇਲਨ ਵਿਚ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਭਾਸ਼ਾ ਦੇ ਰੂਪ ਵਿਚ ਵੀ ਲਾਗੂ ਕਰਾਇਆ ਜਾਵੇਗਾ |

ਹੈਰੋਇਨ ਸਮੇਤ ਕਾਰ ਸਵਾਰ ਵਿਅਕਤੀ ਤੇ ਔਰਤ ਕਾਬੂ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਸਮੇਤ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ 41/ਡੀ ਦੇ ਰਹਿਣ ਵਾਲੇ ਬਲਦੇਵ ਸਿੰਘ ਉਰਫ਼ ਬੱਲੀ ਅਤੇ ਮੁਹਾਲੀ ਸੈਕਟਰ 70 ਦੀ ਰਹਿਣ ਵਾਲੀ ਕਵਿਤਾ ਉਰਫ਼ ਕਨਿਕਾ ...

ਪੂਰੀ ਖ਼ਬਰ »

ਜਾਅਲੀ ਆਧਾਰ ਤੇ ਪੈਨ ਕਾਰਡ ਸਮੇਤ ਜੰਮੂ ਕਸ਼ਮੀਰ ਦਾ ਵਸਨੀਕ ਗਿ੍ਫ਼ਤਾਰ

ਚੰਡੀਗੜ•, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ, ਰਣਜੀਤ)- ਚੰਡੀਗੜ• ਪੁਲਿਸ ਨੇ ਇਕ ਵਿਅਕਤੀ ਨੂੰ ਜਾਅਲੀ ਆਧਾਰ ਕਾਰਡ ਬਣਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਇਰਸ਼ਾਦ ਅਹਿਮਦ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਆਪ ਨੇ ਚੋਣ ਪ੍ਰਚਾਰ ਕਮੇਟੀ 'ਚ ਕੀਤਾ ਵਾਧਾ-ਸ਼ੈਰੀ ਕਲਸੀ ਤੇ ਰਣਬੀਰ ਸਿੰਘ ਭੁੱਲਰ ਮੈਂਬਰ ਬਣੇ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਸੂਬਾ ਚੋਣਾ ਪ੍ਰਚਾਰ ਕਮੇਟੀ 'ਚ ਵਿਸਤਾਰ ਕਰਦੇ ਹੋਏ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਨੂੰ ਮੈਂਬਰ ਨਿਯੁਕਤ ਕੀਤਾ ਹੈ¢ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ- ਕਾਰ ਚਾਲਕ ਫ਼ਰਾਰ

ਚੰਡੀਗੜ੍ਹ, 20 ਅਪ੍ਰੈਲ (ਰਣਜੀਤ ਸਿੰਘ)- ਇਕ ਤੇਜ਼ ਰਫ਼ਤਾਰ ਇਨੌਵਾ ਕਾਰ ਦੀ ਚਪੇਟ ਵਿਚ ਆਉਣ ਨਾਲ ਬਾਈਕ ਸਵਾਰ ਡਿਲਿਵਰੀ ਬੁਆਏ ਦੀ ਮੌਤ ਹੋਣ ਦੀ ਖ਼ਬਰ ਹੈ ਜਦੋਂ ਕਿ ਇਸ ਹਾਦਸੇ ਵਿਚ ਬਾਈਕ ਉੱਤੇ ਸਵਾਰ ਉਸ ਦੇ ਹੋਰ ਦੋ ਸਾਥੀ ਵਾਲ ਵਾਲ ਬਚ ਗਏ | ਇਹ ਹਾਦਸਾ ਇੰਨਾ ਜ਼ਬਰਦਸਤ ਸੀ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਕੇ ਪੈਸੇ ਖੋਹੇ

ਚੰਡੀਗੜ੍ਹ, 20 ਅਪ੍ਰੈਲ (ਜਾਗੋਵਾਲ)- ਕਜਹੇੜੀ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਤੋਂ 70 ਹਜ਼ਾਰ ਰੁਪਏ ਖੋਹਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪ੍ਰਵੀਨ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਫ਼ੇਜ਼ ਦੋ ਦੀ ਮਾਰਕੀਟ ਵਿਚ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਨਵੀਨ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੁਸ਼ਅੰਤ ਚੌਟਾਲਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ

ਚੰਡੀਗੜ੍ਹ, 20 ਅਪ੍ਰੈਲ (ਵਿ. ਪ੍ਰਤੀ.)- ਜਨ ਨਾਇਕ ਜਨਤਾ ਪਾਰਟੀ ਦੇ ਉਮੀਦਵਾਰ ਦੁਸ਼ਅੰਤ ਚੌਟਾਲਾ ਨੇ ਅੱਜ ਹਿਸਾਰ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਾਏ | ਇਸ ਮੌਕੇ 'ਤੇ ਉਸ ਦੇ ਮਾਤਾ ਪਿਤਾ ਅਜੈ ਸਿੰਘ ਚੌਟਾਲਾ ਤੇ ਨੈਨਾ ਸਿੰਘ ਚੌਟਾਲਾ ਵਿਧਾਇਕ, ...

ਪੂਰੀ ਖ਼ਬਰ »

ਡਿ੍ੰਕਨ ਡਰਾਈਵ ਨਾਕੇ ਦੌਰਾਨ ਜਬਤ ਕੀਤੀ ਇਨੋਵਾ ਦਾ ਨੰਬਰ ਨਿੱਕਲਿਆ ਜਾਅਲੀ- ਚਾਲਕ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਡਿ੍ੰਕਨ ਡਰਾਈਵ ਨਾਕੇ ਦੌਰਾਨ ਟ੍ਰੈਫਿਕ ਸਟਾਫ਼ ਵੱਲੋਂ ਜਬਤ ਕੀਤੀ ਗਈ ਇਕ ਇਨੋਵਾ ਕਾਰ ਦਾ ਨੰਬਰ ਜਾਂਚ ਦੌਰਾਨ ਜਾਅਲੀ ਪਾਇਆ ਗਿਆ ਜਿਸ ਦੇ ਬਾਅਦ ਪੁਲਿਸ ਨੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ - ਮਾਮਲੇ ਦਰਜ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸ਼ਹਿਰ ਵਿਚ ਚੋਰੀ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 3 ਦੇ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਗਿੱਲ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਪਿਤਾ ਦੀ ਜਿੱਤ ਲਈ ਪੁੱਤਰ ਪੱਬਾਂ ਭਾਰ-ਦਿਨ ਰਾਤ ਮਿਹਨਤ ਕਰ ਰਹੇ ਮਨੀਸ਼ ਬਾਂਸਲ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਤੋਂ ਲੋਕ ਸਭਾ ਸੀਟ ਲਈ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਛੋਟੇ ਪੁੱਤਰ ਮਨੀਸ਼ ਬਾਂਸਲ ਵੀ ਨੌਜਵਾਨ ਵਰਗ ਨੂੰ ਨਾਲ ਲੈ ਕੇ ਪਿਤਾ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ | ਬਚਪਨ ਤੋਂ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ. ਮਹੇਸ਼ ਪ੍ਰਕਾਸ਼ ਦਾ ਨੇਪਾਲ 'ਚ ਸਨਮਾਨ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਰੇਡੀਓ ਡਾਇਗਨੋਸਿਸ ਵਿਭਾਗ ਦੇ ਡਾ. ਮਹੇਸ਼ ਪ੍ਰਕਾਸ਼ ਦਾ ਐਮ.ਐਸ.ਐਸ. ਸੰਸਥਾ ਵੱਲੋਂ ਨੇਪਾਲ ਵਿਚ ਮਨੀਪਾਲ ਟੀਚਿੰਗ ਹਸਪਤਾਲ, ਪੋਖਾਰਾ ਵਿਖੇ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਰੇਡੀਓ ਡਾਇਗਨੋਸਿਸ ...

ਪੂਰੀ ਖ਼ਬਰ »

ਭਾਜਪਾ ਵੱਲੋਂ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਨਾ ਕਰਨ ਨਾਲ ਵਰਕਰਾਂ 'ਚ ਬੇਚੈਨੀ

ਚੰਡੀਗੜ੍ਹ, 20 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਲੋਕ ਸਭਾ ਚੋਣਾਂ ਵਿਚ ਕਾਂਗਰਸ ਜਿਸ ਤਰੀਕੇ ਨਾਲ ਪ੍ਰਚਾਰ ਕਰ ਰਹੀ ਹੈ, ਉਸ ਨਾਲ ਜਿੱਥੇ ਪਾਰਟੀ ਦੀ ਮਜ਼ਬੂਤੀ ਦਿਨੋਂ ਦਿਨ ਵੱਧ ਰਹੀਂ ਹੈ ਉੱਥੇ ਭਾਜਪਾ ਵੱਲੋਂ ਹਾਲੇ ਤਕ ਉਮੀਦਵਾਰ ਦਾ ਐਲਾਨ ਨਾ ਕਰਨ ਨਾਲ ਪਾਰਟੀ ...

ਪੂਰੀ ਖ਼ਬਰ »

ਪੀ.ਸੀ.ਆਰ. ਮੁਲਾਜ਼ਮਾਂ ਨਾਲ ਉਲਝਣ 'ਤੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ.ਸੀ.ਆਰ. ਕਰਮੀਆਂ ਨਾਲ ਉਲਝਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਲੜਕਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੀ.ਸੀ.ਆਰ. ਵਿਚ ਤਾਇਨਾਤ ਕਾਂਸਟੇਬਲ ਲਲਿਤ ਕੁਮਾਰ ਨੇ ...

ਪੂਰੀ ਖ਼ਬਰ »

ਔਰਤ ਦੀ ਚੇਨ ਝਪਟਣ ਵਾਲੇ ਨੂੰ ਲੋਕਾਂ ਨੇ ਕੀਤਾ ਕਾਬੂ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਦੀ ਰਹਿਣ ਵਾਲੀ ਇਕ ਔਰਤ ਦੀ ਸੋਨੇ ਦੀ ਚੇਨ ਝਪਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 38 ਵੈਸਟ ਦੇ ਰਹਿਣ ਵਾਲੇ ਅਕਸ਼ੇ ਵਜੋਂ ਹੋਈ ਹੈ ਜਿਸ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਦੋ ਸਕੂਟਰ ਸਵਾਰ ਜ਼ਖ਼ਮੀ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਰ ਦੀ ਟੱਕਰ ਲੱਗਣ ਕਾਰਨ ਸਕੂਟਰ ਸਵਾਰ ਦਾਦਾ-ਪੋਤੀ ਜ਼ਖ਼ਮੀ ਹੋ ਗਏ | ਦੋਵਾਂ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਦਕਿ ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮਾਮਲੇ ਵਿਚ ਦੋ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿਚ ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ 52 ਟੀਨ ਕਾਲੋਨੀ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਹਲਕਾ ਮੁਹਾਲੀ ਤੋਂ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਕੇ. ਐੱਸ. ਰਾਣਾ)-ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਮੁਹਾਲੀ ਤੋਂ ਆਪਣੀ ਚੋਣ ਪ੍ਰਚਾਰ ਦੀ ਰਸਮੀ ਸ਼ੁਰੂਆਤ ਕੀਤੀ ਹੈ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਚਲਦੀ ਰੇਲ ਗੱਡੀ 'ਚੋਂ ਡਿੱਗੇ ਯਾਤਰੀ ਦੀ ਮੌਤ

ਡੇਰਾਬੱਸੀ, 20 ਅਪ੍ਰੈਲ (ਸ਼ਾਮ ਸਿੰਘ ਸੰਧੂ)-ਬੀਤੀ ਸ਼ਾਮ ਨੇੜਲੇ ਪਿੰਡ ਬਾਕਰਪੁਰ ਨੇੜੇ ਅੰਬਾਲਾ-ਕਾਲਕਾ ਰੇਲ ਮਾਰਗ 'ਤੇ ਚੱਲਦੀ ਰੇਲ ਗੱਡੀ 'ਚੋਂ ਡਿਗ ਜਾਣ ਕਾਰਨ ਇਕ 35 ਸਾਲ ਦੇ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਘੱਗਰ ...

ਪੂਰੀ ਖ਼ਬਰ »

ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ 'ਚ ਜਿੱਤੇ ਤਿੰਨ ਸੋਨ ਤੇ ਇਕ ਸਿਲਵਰ ਤਗਮੇ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਹੈਰੀਟੇਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੇਹਲਾਂ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਵਿਚ ਮੱਲਾਂ ਮਾਰ ਰਹੇ ਹਨ ਉੱਥੇ ਖੇਡਾਂ ਦੇ ਖੇਤਰ ਵਿਚ ਵੀ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਹਾਲ ਹੀ ਵਿਚ ...

ਪੂਰੀ ਖ਼ਬਰ »

30 ਕਿੱਲੋ ਭੁੱਕੀ ਸਮੇਤ ਇਕ ਕਾਬੂ

ਲਾਲੜੂ, 20 ਅਪ੍ਰੈਲ (ਰਾਜਬੀਰ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਹੀ ਵਿਸ਼ੇਸ਼ ਚੈਕਿੰਗ ਦੌਰਾਨ ਲਾਲੜੂ ਪੁਲਿਸ ਨੇ ਬੱਸ ਵਿਚ ਸਵਾਰ ਇਕ ਵਿਅਕਤੀ ਨੂੰ 30 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ, ਜਿਸ ਨੂੰ ਅੱਜ ਅਦਾਲਤ ਵਿਚ ਪੇਸ਼ ਕਰਨ 'ਤੇ ਜੁਡੀਸ਼ੀਅਲ ਹਿਰਾਸਤ ...

ਪੂਰੀ ਖ਼ਬਰ »

ਮੁੜ ਜਿਤਾਉਣ 'ਤੇ ਹਲਕਾ ਡੇਰਾਬੱਸੀ ਦਾ ਪਹਿਲ ਦੇ ਆਧਾਰ 'ਤੇ ਹੋਵੇਗਾ ਵਿਕਾਸ - ਡਾ: ਗਾਂਧੀ

ਜ਼ੀਰਕਪੁਰ, 20 ਅਪ੍ਰੈਲ (ਅਵਤਾਰ ਸਿੰਘ)-ਜੇਕਰ ਹਲਕਾ ਪਟਿਆਲਾ ਦੀ ਜਨਤਾ ਨੇ ਮੁੜ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਹਲਕਾ ਡੇਰਾਬੱਸੀ ਦੇ ਲੋਕਾਂ ਦੇ ਮਨ ਵਿੱਚੋਂ ਮੌਕੇ ਦੇ ਸਿਆਸੀ ਆਗੂਆਂ ਦਾ ਡਰ ਖਤਮ ਕਰਕੇ ਹਲਕੇ ਦਾ ਯੋਜਨਾਬੱਧ ਵਿਕਾਸ ਕੀਤਾ ਜਾਵੇਗਾ, ਹਲਕੇ ਵਿਚ ਗੰਧਲੇ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 20 ਅਪ੍ਰੈਲ (ਖੈਰਪੁਰ)-ਮੁੱਲਾਂਪੁਰ ਏਅਰਫੋਰਸ ਦੇ ਨੇੜੇ ਜੂਸ ਬਾਰ ਦੇ ਮਾਲਕ ਰੂਪ ਚੰਦ ਨੂੰ ਉਨ੍ਹਾਂ ਦੀ ਦੁਕਾਨ ਅੱਗੇ ਹੀ ਇਕ ਆਵਾਰਾ ਸਾਨ੍ਹ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਇਲਾਕੇ ਵਿਚ ਆਵਾਰਾ ਸਾਨ੍ਹ ਪਿਛਲੇ ਕਾਫੀ ਸਮੇਂ ਤੋਂ ਸੜਕਾਂ 'ਤੇ ...

ਪੂਰੀ ਖ਼ਬਰ »

ਨੋਟਬੰਦੀ ਅਤੇ ਜੀ. ਐਸ. ਟੀ. ਨੇ ਲੋਕਾਂ ਨੂੰ ਤਬਾਹ ਕੀਤਾ - ਪ੍ਰਨੀਤ ਕੌਰ

ਲਾਲੜੂ, 20 ਅਪ੍ਰੈਲ (ਰਾਜਬੀਰ ਸਿੰਘ)-ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਪਿੰਡ ਅੰਟਾਲਾ, ਬਸੌਲੀ, ਕੁਰਲੀ, ਦੱਪਰ, ਲਾਲੜੂ ਮੰਡੀ ਅਤੇ ਲਾਲੜੂ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਲੋਕਾਂ ਦੇ ਖਾਤਿਆਂ 'ਚ 15 ਲੱਖ ਪਾਉਣ ਦਾ ਵਾਅਦਾ ਕਰਨ ਵਾਲਾ ਮੋਦੀ 15 ਰੁਪਏ ਪਾਉਣ ਤੋਂ ਵੀ ਰਿਹਾ ਅਸਮਰੱਥ - ਮਨੀਸ਼ ਤਿਵਾੜੀ

ਖਰੜ, 20 ਅਪ੍ਰੈਲ (ਜੰਡਪੁਰੀ)-ਖਾਨਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਮਨੀਸ਼ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦੇਸ਼ਾਂ ਤੋਂ ...

ਪੂਰੀ ਖ਼ਬਰ »

ਐਮ. ਪੀ. ਲੈਂਡ ਫ਼ੰਡ ਸਬੰਧੀ ਨਿਯਮਾਂ ਤੋਂ ਅਣਜਾਣ ਬੀਰਦਵਿੰਦਰ ਸਿੰਘ ਦਾ ਦਿੱਤਾ ਬਿਆਨ ਬੇਤੁਕਾ - ਚੰਦੂਮਾਜਰਾ

ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਰੋਧੀ ਉਮੀਦਵਾਰ ਬੀਰਦਵਿੰਦਰ ਸਿੰਘ ਵਲੋਂ ਪੁੱਤਰ ਮੋਹ ਸਬੰਧੀ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX