ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  23 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  56 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 1 hour ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪਟਿਆਲਾ

ਕਣਕ ਦੀ ਖਰੀਦ ਨਾ ਹੋਣ ਿਖ਼ਲਾਫ਼ ਕਿਸਾਨਾਂ ਵਲੋਂ ਸਮਾਣਾ-ਪਟਿਆਲਾ ਸੜਕ 'ਤੇ ਲਗਾਇਆ ਧਰਨਾ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਕਣਕ ਦੀ ਖਰਦੀ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਦਾਅਵਿਆਂ ਦੀ ਅੱਜ ਉਸ ਵੇਲੇ ਪੋਲ ਖੁੱਲ ਗਈ ਜਦੋਂ ਕਿਸਾਨਾਂ ਉਨ੍ਹਾਂ ਦੀ ਕਣਕ ਦੀ ਖ਼ਰੀਦ ਨਾ ਹੋਣ ਦਾ ਦੋਸ਼ ਲਾਉਂਦਿਆਂ ਸਮਾਣਾ ਪਟਿਆਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਢੈਂਠਲ ਨੇੜੇ ਆਵਾਜਾਈ ਜਾਮ ਕਰ ਦਿੱਤੀ ¢ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ 'ਚ ਬੈਠਿਆਂ ਕਈ ਦਿਨ ਹੋ ਗਏ ਹਨ ਪ੍ਰੰਤੂ ਹਾਲੇ ਤੱਕ ਮੰਡੀਆਂ 'ਚ ਬਾਰਦਾਨਾ ਨਹੀਂ ਪੁੱਜਿਆ¢ ਉਨ੍ਹਾਂ ਕਿਹਾ ਕਿ ਇਕ ਪਾਸੇ ਰੱਬ ਉਨ੍ਹਾਂ ਦੇ ਮਗਰ ਪਿਆ ਹੋਇਆ ਹੈ ਮੌਸਮ ਦੇ ਮਿਜ਼ਾਜ ਦਾ ਕੋਈ ਪਤਾ ਨਹੀਂ ਚੱਲ ਰਿਹਾ ਦੂਜੇ ਪਾਸੇ ਸ਼ਹਿਰ ਦੀ ਮੁੱਖ ਅਨਾਜ ਮੰਡੀ ਸਮੇਤ ਕਿਸੇ ਵੀ ਖ਼ਰੀਦ ਕੇਂਦਰ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਨਹੀਂ ਹਨ¢ ਕਿਸਾਨਾਂ ਕਿਹਾ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਖ਼ਰੀਦ ਏਜੰਸੀਆਂ ਕਣਕ ਦੀ ਫ਼ਸਲ 'ਚ 12 ਫੀਸਦੀ ਤੋਂ ਇਕ ਪੁਆਇੰਟ ਵੱਧ ਨਮੀ ਹੋਣ ਕਾਰਨ ਕਣਕ ਦੀ ਖ਼ਰੀਦ ਨਹੀਂ ਕਰ ਰਹੀਆਂ ਤੇ ਏਜੰਸੀਆਂ ਦਾ ਕਹਿਣਾ ਹੈ ਕਿ ਉਹ ਨਿਯਮਾਂ ਤੋਂ ਉਲਟ ਨਹੀਂ ਚੱਲ ਸਕਦੇ¢ ਉਨ੍ਹਾਂ ਪੰਜਾਬ ਸਰਕਾਰ 'ਤੇ ਕਿਸਾਨ ਹਿਤੈਸ਼ੀ ਹੋਣ ਦੀ ਬਜਾਏ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੂੰ ਮੌਸਮ ਦੇ ਹਿਸਾਬ ਨਾਲ ਨਮੀ ਦੀ ਮਾੜੀ ਮੋਟੀ ਮਾਤਰਾ ਵਧਾਉਣੀ ਚਾਹੀਦੀ ਹੈ | ਕਿਸਾਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਵਿਕ ਚੁੱਕੀ ਹੈ ਉਸ ਲਈ ਮੰਡੀਆਂ 'ਚ ਬਾਰਦਾਨਾ ਮੌਜੂਦ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਵੀ ਫ਼ਸਲ ਵਿਕਣ ਦਾ ਇਹੀ ਹਾਲ ਰਿਹਾ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ¢ ਜਦੋਂ ਕਿ ਖਰਦੀ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਬਾਰਦਾਨਾ ਜਲਦੀ ਮੰਗਵਾਉਣ ਦਾ ਭਰੋਸਾ ਦਿੱਤੇ ਜਾਣ 'ਤੇ ਵੀ ਕਿਸਾਨਾਂ ਨੇ ਆਵਾਜਾਈ ਜਾਮ ਰੱਖੀ ਤੇ ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਵੱਲੋਂ ਆਵਾਜਾਈ ਮੁਕੰਮਲ ਤੌਰ ਤੇ ਜਾਮ ਕੀਤੀ ਹੋਈ ਹੈ¢

ਕਣਕ ਨੂੰ ਲੱਗੀ ਅੱਗ ਨਾਲ ਸੈਂਕੜੇ ਏਕੜ ਨੁਕਸਾਨੇ ਜਾਣ ਦਾ ਖ਼ਦਸ਼ਾ

ਘਨੌਰ, 20 ਅਪ੍ਰੈਲ (ਬਲਜਿੰਦਰ ਸਿੰਘ ਗਿੱਲ)-ਪਿੰਡ ਕਾਮੀ ਖੁਰਦ ਅਤੇ ਚਮਾਰੂ ਵਿਚ ਕਣਕ ਦੀ ਖੜੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਖੜੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਕਾਮੀ ਖੁਰਦ, ਕਾਮੀ ਕਲਾਂ, ਚਮਾਰੂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਮੌਤ

ਰਾਜਪੁਰਾ, 20 ਅਪੈ੍ਰਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ 'ਚ ਕਾਰ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਸਪਾਲ ਕੁਮਾਰ ਪੁੱਤਰ ਬਿ੍ਜ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਲੈ ਕੇ ਫਰਾਰ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਇਕ ਪਿੰਡ ਵਿਚੋਂ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੇ ਅਤੇ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਲੜਕੀ ਦੀ ਮਾਂ ਦੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦਾ ਗੋਲਕ ਤੋੜਨ ਆਏ ਲੁਟੇਰਿਆਂ ਵਲੋਂ ਚੌਕੀਦਾਰ ਦੀ ਕੁੱਟਮਾਰ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਇੱਥੇ ਦੇ ਘਲੋੜੀ ਗੇਟ ਦੇ ਨਜ਼ਦੀਕ ਸਥਿਤ ਸ਼ਮਸ਼ਾਨਘਾਟ ਇਕ ਵਾਰ ਫੇਰ ਵਿਵਾਦਾਂ ਦੇ ਘੇਰੇ 'ਚ ਆ ਖੜੀ ਹੋਈ ਹੈ ਜਿੱਥੇ ਦੇਰ ਰਾਤ ਲੁਟੇਰਿਆਂ ਵਲੋਂ ਕਥਿਤ ਤੌਰ 'ਤੇ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਇਸ ਮੌਕੇ ਲੁਟੇਰਿਆਂ ਵਲੋਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਤਹਿਤ ਤਿੰਨ ਮਹੀਨਿਆਂ 'ਚ 278 ਵਿਅਕਤੀਆਂ ਨੂੰ ਕਨੂੰਨੀ ਸਹਾਇਤਾ ਮੁਹੱਈਆ ਕਰਵਾਈ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਚੇਅਰਮੈਨ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਦੋ ਭੈਣਾਂ ਭੇਤ ਭਰੇ ਹਾਲਾਤ 'ਚ ਲਾਪਤਾ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਝਿੱਲ ਦੋ ਨਬਾਲਗ ਪ੍ਰਵਾਸੀ ਭੈਣਾਂ ਭੇਤ ਭਰੇ ਹਾਲਾਤ 'ਚ ਲਾਪਤਾ ਹੋ ਗਈਆਂ ਹਨ ਜਿਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਤਿ੍ਪੜੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰ ਜਾਨੋਂ ਮਾਰਨ ਦੀਆਂ ਧਮਕੀਆਂ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਸਥਾਨਕ ਅਰਨਾ ਬਰਨਾ ਚੌਾਕ ਦੇ ਨਜ਼ਦੀਕ ਮੁਹੱਲਾ ਸੱਠ ਘਰਾਂ ਵਿਖੇ ਸਥਿਤ ਘਰ 'ਚ ਦਾਖ਼ਲ ਹੋ ਕੇ ਪਰਿਵਾਰ ਦੇ ਮੈਂਬਰਾਂ ਨਾਲ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਸ਼ੁਤਰਾਣਾ, 20 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰੀ ਦੇ ਿਖ਼ਲਾਫ਼ ਸ਼ੁਰੂ ਕੀਤੀ ਹੋਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਪਰਚਾ ਦਰਜ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ, ਜੀ. ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 20 ਅਪੈ੍ਰਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪੰਜ ਔਰਤਾਂ ਸਮੇਤ ਹੋਰਨਾਂ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕਰਮਜੀਤ ...

ਪੂਰੀ ਖ਼ਬਰ »

ਸ਼ਨੀਵਾਰ ਨੂੰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਤਰਜ਼ 'ਤੇ ਜ਼ਿਲ੍ਹਾ ਅਦਾਲਤ ਪਟਿਆਲਾ ਵਿਖੇ ਵੀ ਹਰੇਕ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਪ੍ਰਧਾਨ ਜੇ.ਪੀ.ਐਸ. ਘੁੰਮਣ ਦੀ ਅਗਵਾਈ 'ਚ ਇਕ ਦਿਨੀਂ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਲੋਂ ਨਾਭਾ ਮਲੇਰਕੋਟਲਾ ਮੁੱਖ ਮਾਰਗ ਨੂੰ ਜਾਮ ਕੀਤੇ ਜਾਣ ਦਾ ਐਲਾਨ

ਨਾਭਾ, 20 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਟਰੱਕ ਓਪਰੇਟਰਾਂ ਦੀ ਪਾਰਕਿੰਗ ਵਾਲੇ ਠੇਕੇਦਾਰ ਵਲੋਂ ਕੀਤੀ ਜਾ ਰਹੀ ਨਜਾਇਜ਼ ਲੁੱਟ ਨੂੰ ਟਰੱਕ ਯੂਨੀਅਨ ਨਾਭਾ ਅਤੇ ਸਮੂਹ ਓਪਰੇਟਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਜੇਕਰ ਸੋਮਵਾਰ ਸਵੇਰ ਤੱਕ ਓਪਰੇਟਰਾਂ ਦੀਆਂ ਪਾਰਕਿੰਗ ...

ਪੂਰੀ ਖ਼ਬਰ »

ਇਕ ਕੈਦੀ ਵਲੋਂ ਦੂਜੇ ਕੈਦੀ ਤੋਂ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਮਾਮਲੇ 'ਚ ਪੇ. ਟੀ. ਐਮ. ਰਾਹੀਂ ਹੋਰ 2900 ਰੁਪਏ ਵਸੂਲੇ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਪਿਛਲੇ ਦਿਨੀਂ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ ਅੰਦਰ ਐਨਡੀਪੀਸੀ ਐਕਟ ਤਹਿਤ ਸਜਾ ਕੱਟ ਰਹੇ ਕੈਦੀ ਸ਼ਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੰਤ ਨਗਰ ਸਿਰਸਾ ਵਲੋਂ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਪਟਿਆਲਾ ਪੁਲਿਸ ਵਲੋਂ ਕਾਰ ਵਿਚੋਂ 240 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 20 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵਲੋਂ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਸ਼ਹਿਰ 'ਚ ਦਾਖਲ ਹੋਣ ਵਾਲੀਆਂ ਸੜਕਾਂ 'ਤੇ ਨਾਕੇਬੰਦੀ ਕੀਤੀ ਜਾ ਰਹੀ ਹੈ ਜਿਸ ਤਹਿਤ ਪਟਿਆਲਾ ਪੁਲਿਸ ਨੇ ਕਾਰ ਵਿਚੋਂ 240 ਬੋਤਲਾਂ ਸ਼ਰਾਬ ਦੀਆਂ ਬਰਾਮਦ ...

ਪੂਰੀ ਖ਼ਬਰ »

ਜਥੇ. ਪੰਜਰਥ ਨੇ ਰੱਖੜਾ ਦੇ ਹੱਕ 'ਚ ਚੋਣ ਮੁਹਿੰਮ ਭਖਾਈ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰਨੀ ਮੈਂਬਰ ਸਵ: ਜਥੇ: ਜੋਗਿੰਦਰ ਸਿੰਘ ਪੰਜਰਥ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਜਲ ਸਰੋਤ ਵਿਭਾਗ ਪੰਜਾਬ ਜਥੇ. ਅਮਰਜੀਤ ਸਿੰਘ ਪੰਜਰਥ ਵਲੋਂ ਹਲਕਾ ਪਟਿਆਲਾ ਤੋਂ ...

ਪੂਰੀ ਖ਼ਬਰ »

ਹਰਦੇਵ ਸਿੰਘ ਪੈਂਦ ਨੇ ਹਾਥੀ ਤੋਂ ਉਤਰ ਕੇ ਝਾੜੂ ਫੜਿਆ

ਪਾਤੜਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਨੀਨਾ ਮਿੱਤਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਾਤੜਾਂ ਵਿਖੇ ਹਰਦੇਵ ਸਿੰਘ ਪੈਂਦ ਨੇ ਬਹੁਜਨ ਸਮਾਜ ਪਾਰਟੀ ਨੰੂ ਅਲਵਿਦਾ ...

ਪੂਰੀ ਖ਼ਬਰ »

ਪਟਿਆਲਾ ਤੋਂ ਰੱਖੜਾ ਨੂੰ ਜਿਤਾਉਣ ਲਈ ਸੁਖਬੀਰ ਵਲੋਂ ਸਮੁੱਚੇ ਹਲਕਾ ਮੁਖੀਆਂ ਨੂੰ ਤੇਜ਼ੀ ਨਾਲ ਕੰਮ ਕਰਨ ਦੇ ਆਦੇਸ਼

ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ-ਭਾਜਪਾ ਦੇ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਵੱਡੀ ਜਿੱਤ ਦਿਵਾਉਣ ਲਈ ਲੋਕ ਸਭਾ ਹਲਕਾ ਵਿਚ ਪੈਂਦੇ ਸਮੁੱਚੇ ਵਿਧਾਨ ਸਭਾ ...

ਪੂਰੀ ਖ਼ਬਰ »

ਡਾ: ਗਾਂਧੀ ਵਲੋਂ ਸਮਾਣਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਸਮਾਣਾ, 20 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪਟਿਆਲਾ ਲੋਕ-ਸਭਾ ਹਲਕੇ ਦੇ ਸਾਬਕਾ ਐਮ.ਪੀ. ਅਤੇ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਤਨ ਤੋਂ ਬਾਅਦ ਬਣਿਆ ਨਵਾਂ ਮਹਾਂ ਗੱਠਜੋੜ ਕਾਂਗਰਸ ਤੇ ...

ਪੂਰੀ ਖ਼ਬਰ »

ਨਿਊ ਗਹੀਰ ਕੰਬਾਈਨ ਦੇ ਐਮ. ਡੀ. ਸਾਥੀਆਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ

ਨਾਭਾ, 20 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਲਗਾਤਾਰ ਹਲਕਾ ਨਾਭੇ ਅੰਦਰ ਨੁੱਕੜ ਬੈਠਕਾਂ ਕਰ ਆਮ ਜਨਤਾ ਨੂੰ ਮਿਲ ਰਹੇ ਹਨ, ਚੋਣਾਂ ਸਬੰਧੀ ਚੱਲ ਰਹੇ ਪ੍ਰਚਾਰ ਵਿਚ ਉਨ੍ਹਾਂ ਦੇ ਭਰਾ ...

ਪੂਰੀ ਖ਼ਬਰ »

ਡਾਲੀਮਾ ਵਿਹਾਰ 'ਚ ਰੱਖੜਾ ਦੇ ਹੱਕ 'ਚ ਰੱਖੀ ਚੋਣ ਬੈਠਕ ਨੇ ਰੈਲੀ ਦਾ ਰੂਪ ਧਾਰਿਆ

ਰਾਜਪੁਰਾ, 20 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 6 'ਚ ਪੈਂਦੀ ਡਾਲੀਮਾ ਵਿਹਾਰ ਕਲੋਨੀ ਵਿਖੇ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ 'ਚ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਕੌਾਸਲਰ ਰਣਜੀਤ ਸਿੰਘ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਪ੍ਰਨੀਤ ਕੌਰ ਨੰੂ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਵਾਂਗੇ-ਮਨਿੰਦਰ ਫਰਾਂਸਵਾਲਾ

ਦੇਵੀਗੜ੍ਹ, 20 ਅਪੈ੍ਰਲ (ਮੁਖਤਿਆਰ ਸਿੰਘ ਨੋਗਾਵਾਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਕਾਂਗਰਸ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰਦੇ ਹੋਏ ਦੇਵੀਗੜ੍ਹ ਵਿਖੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਨਿਜ਼ਾਮਪੁਰ, ਅਮਰਿੰਦਰ ਕਛਵਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ...

ਪੂਰੀ ਖ਼ਬਰ »

ਬੀਬੀ ਲੂੰਬਾ ਦੀ ਅਗਵਾਈ 'ਚ ਅਕਾਲੀ-ਭਾਜਪਾ ਆਗੂਆਂ ਵਲੋਂ ਰੱਖੜਾ ਦੇ ਹੱਕ ਵਿਚ ਸ਼ਹਿਰ 'ਚ ਚੋਣ ਪ੍ਰਚਾਰ

ਪਾਤੜਾਂ, 20 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਅਗਵਾਈ 'ਚ ਅਕਾਲੀ ...

ਪੂਰੀ ਖ਼ਬਰ »

ਸ. ਰੱਖੜਾ ਦੀ ਧਰਮ-ਪਤਨੀ ਬੀਬੀ ਹਰਿੰਦਰ ਕੌਰ ਵਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ

ਪਟਿਆਲਾ, 20 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਧਰਮ-ਪਤਨੀ ਬੀਬੀ ਹਰਿੰਦਰ ਕੌਰ ਰੱਖੜਾ ਨੇ ਅੱਜ ਪਟਿਆਲਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਅਬਲੋਵਾਲ ਵਲੋਂ ਰੱਖੜਾ ਦੇ ਹੱਕ 'ਚ ਰਿਸ਼ੀ ਕਾਲੋਨੀ ਦੇ ਲੋਕਾਂ ਨਾਲ ਬੈਠਕ

ਪਟਿਆਲਾ, 20 ਅਪ੍ਰੈਲ (ਜਸ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਅੱਜ ਰਿਸ਼ੀ ਕਲੋਨੀ ਦੇ ਲੋਕਾਂ ਨਾਲ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਬੈਠਕ ਕੀਤੀ | ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਅਕਾਲੀ ਦਲ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਦੇ ਇੰਚਾਰਜ ਅਤੇ ਸਨੌਰ ਹਲਕੇ ਤੋਂ ਪਿਛਲੀ ਵਿਧਾਨ ਸਭਾ ਦੀ ਚੋਣ ਲੜ ਚੱੁਕੇ ਗੁਰਪਿੰਦਰ ਸਿੰਘ ਛੀਨਾ ਆਪਣੇ ਸਾਥੀਆਂ ਸਮੇਤ ਸੀਨੀਅਰ ਕਾਂਗਰਸੀ ਆਗੂ ਪ੍ਰਨੀਤ ਕੌਰ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਰਾਜਪੁਰਾ ਵਾਸੀਆਂ ਨੂੰ 30 ਅਪ੍ਰੈਲ ਤੱਕ ਕਰਨਾ ਪਵੇਗਾ ਪਾਣੀ ਦੀ ਕਿੱਲਤ ਦਾ ਸਾਹਮਣਾ

ਰਾਜਪੁਰਾ, 20 ਅਪੈ੍ਰਲ (ਜੀ. ਪੀ. ਸਿੰਘ)-ਹਰਿਆਣਾ ਸੂਬੇ ਵਲੋਂ ਪਾਣੀ ਦੀ ਮੰਗ ਘਟਣ 'ਤੇ ਰਾਜਪੁਰਾ ਖੇਤਰ ਵਿਚੋਂ ਲੰਘਦੀ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ ਵਿਚ ਵਿਭਾਗ ਵਲੋਂ ਪਾਣੀ ਦੀ ਮਾਤਰਾ ਘਟਾ ਦੇਣ ਕਾਰਨ ਇਸ ਨਹਿਰ ਤੋਂ ਪੀਣ ਲਈ ਪਾਣੀ ਪ੍ਰਾਪਤ ਕਰਨ ਵਾਲੇ ਰਾਜਪੁਰਾ ...

ਪੂਰੀ ਖ਼ਬਰ »

ਡੀ.ਟੀ.ਸੀ. ਵਲੋਂ ਡਾ. ਅਮਰਪ੍ਰੀਤ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਵਾਉਣ ਦਾ ਫ਼ੈਸਲਾ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਕੌਾਸਲ (ਡੀ.ਟੀ.ਸੀ.) ਦੀ ਇਕ ਬੈਠਕ ਹੋਈ | ਜਿਸ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਡਾ. ਅਮਰਪ੍ਰੀਤ ਸਿੰਘ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌ ਾਦਾ (ਏਕਤਾ) ਵਲੋਂ ਅਨਾਜ ਮੰਡੀ ਦਾ ਦੌਰਾ

ਭਾਦਸੋਂ, 20 ਅਪ੍ਰੈਲ (ਪ੍ਰਦੀਪ ਦੰਦਰਾਲ਼ਾ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ (ਏਕਤਾ) ਬਲਾਕ ਭਾਦਸੋਂ ਦੀ ਟੀਮ ਨੇ ਅੱਜ ਅਨਾਜ ਮੰਡੀ ਭਾਦਸੋਂ ਦਾ ਦੌਰਾ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਦੀ ਅਗਵਾਈ ਵਿਚ ਕੀਤਾ | ਇਸ ਮੌਕੇ ਜਗਮੇਲ ਸਿੰਘ ਸੁਧੇਵਾਲ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਚੋਣ ਕਮਿਸ਼ਨ ਨੂੰ ਪੰਜਾਬੀ ਯੂਨੀਵਰਸਿਟੀ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਅਪੀਲ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਲੋਕ ਸਭਾ ਲਈ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਮੀਡੀਆ ਸੈਂਟਰ ਵਲੋਂ ਜਾਰੀ ਇਕ ਪੈੱ੍ਰਸ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ...

ਪੂਰੀ ਖ਼ਬਰ »

ਵਿਦੇਸ਼ੋਂ ਆਈ ਪ੍ਰੋਫੈਸਰਾਂ ਦੀ ਟੀਮ ਨੇ ਪਿੰਡ ਅਰਨੇਟੂ ਦੇ ਬੋਰਾਂ 'ਚੋਂ ਪਾਣੀ ਦੇ ਭਰੇ ਨਮੂਨੇ

ਬਾਦਸ਼ਾਹਪੁਰ, 20 ਅਪ੍ਰੈਲ (ਰਛਪਾਲ ਸਿੰਘ ਢੋਟ)-ਕੈਨੇਡਾ ਦੀ ਸਮਾਜ ਸੇਵੀ ਸੰਸਥਾ ਪਲੇਅ ਨੈੱਟ ਵੰਨ ਫਾਊਡੇਸਨ ਵਲੋਂ ਨੇੜਲੇ ਪਿੰਡ ਅਰਨੇਟੂ ਵਿਖੇ ਟੋਰਾਂਟੋ ਅਤੇ ਸ਼ਿਵਾ ਜੀ ਕਾਲਜ ਦਿੱਲੀ ਦੇ ਪੋ੍ਰਫ਼ੈਸਰਾਂ ਦੀ ਇਕ ਟੀਮ ਵਲੋਂ ਵੱਖ-ਵੱਖ ਘਰਾਂ, ਸਕੂਲ ਅਤੇ ਦਿਸ਼ਾਵਾਂ ਵਿਚ ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ ਵਿਖੇ ਬੁੱਕ ਬੈਂਕ ਦੌਰਾਨ ਕਿਤਾਬਾਂ ਵੰਡੀਆਂ

ਦੇਵੀਗੜ੍ਹ, 20 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਕੈਰੀਅਰ ਗਾਈਡੈਂਸ ਅਧਿਆਪਕਾ ਮੈਡਮ ਪਰਵੀਨ ਕੁਮਾਰੀ ਦੇ ਯਤਨਾਂ ਸਦਕਾ ਬੀਤੇ ਸਾਲ ਬੁੱਕ ਬੈਂਕ ਖੋਲਿ੍ਹਆ ਗਿਆ ਸੀ | ...

ਪੂਰੀ ਖ਼ਬਰ »

ਪੰਜਾਬੀ ਨਾਟਕ ਦੀ ਨੱਕੜਦਾਦੀ ਨੌਰਾ ਰਿਚਰਡਜ਼ ਦੇ ਘਰ ਪਹੁੰਚਿਆ ਕਾਲਜ ਘਨੌਰ ਦਾ ਵਿੱਦਿਅਕ ਟੂਰ

ਘਨੌਰ, 20 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਯੂਨੀਵਰਸਿਟੀ ਕਾਲਜ ਘਨੌਰ ਦੇ ਪਿ੍ੰਸੀਪਲ ਡਾ: ਲਖਵੀਰ ਸਿੰਘ ਗਿੱਲ ਅਤੇ ਐਨ.ਐਸ.ਐਸ. ਵਿਭਾਗ ਵਲੋਂ ਪ੍ਰੋਗਰਾਮ ਅਫ਼ਸਰ ਡਾ. ਕਮਲਜੀਤ ਸਿੰਘ ਤੇ ਪ੍ਰੋ. ਮਨਜੀਤ ਸਿੰਘ ਦੀ ਅਗਵਾਈ ਵਿਚ ਤਿੰਨ ਦਿਨਾ ਵਿੱਦਿਅਕ ਟੂਰ ਧਰਮਸ਼ਾਲਾ, ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ Ñਵੋਟਾਂ ਪਾਉਣ ਬਾਰੇ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਵੈਨ ਰਵਾਨਾ

ਪਟਿਆਲਾ, 20 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ 100 ਫ਼ੀਸਦੀ ਵੋਟਾਂ ਪਵਾਏ ਜਾਣ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਪਟਿਆਲਾ ਦੇ ਅਧੀਨ ਆਉਂਦੇ 8 ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਸਵੀਪ ਸੈੱਲ ਵਲੋਂ ਗਤੀਵਿਧੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX