ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  8 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  11 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  24 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  47 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  50 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  52 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  54 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 5 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 6 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  6 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਮੋਗਾ

ਬੀਤੇ ਦਿਨੀਂ ਮਿਲੀ ਅਣਪਛਾਤੀ ਲਾਸ਼ ਦੀ ਹੋਈ ਪਹਿਚਾਣ

ਮੋਗਾ, 20 ਅਪ੍ਰੈਲ (ਗੁਰਤੇਜ ਸਿੰਘ)-ਬੀਤੇ ਦਿਨੀਂ ਸਥਾਨਕ ਸ਼ਹਿਰ ਦੇ ਮੁੱਖ ਚੌਕ ਨਗਰ-ਨਿਗਮ ਦੇ ਡਿਸਪੋਜ਼ਲ ਘਰ ਕੋਲ ਥਾਣਾ ਸਿਟੀ ਇਕ ਨੂੰ 45 ਸਾਲਾਂ ਦੇ ਕਰੀਬ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ ਤੇ ਪੁਲਿਸ ਨੇ ਲਾਸ਼ ਦੀ ਪਹਿਚਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਮੋਗਾ ਰਖਵਾ ਦਿੱਤੀ ਸੀ | ਕਾਰਵਾਈ ਕਰ ਰਹੇ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੂੰ ਮਿ੍ਤਕ ਦੀ ਜੇਬ ਵਿਚੋਂ ਮਿਲੇ ਪਹਿਚਾਣ ਪੱਤਰ ਦੇ ਆਧਾਰ 'ਤੇ ਕੀਤੇ ਫ਼ੋਨ ਤੋਂ ਇਹ ਪਤਾ ਲੱਗ ਗਿਆ ਸੀ ਕਿ ਮਿ੍ਤਕ ਤਰਨਤਾਰਨ ਕੋਲ ਵੱਸਦੇ ਪਿੰਡ ਲਾਲਪੁਰਾ ਦਾ ਰਹਿਣ ਵਾਲਾ ਸੀ ਤੇ ਪੁਲਿਸ ਨੇ ਜਦ ਉਸ ਦੇ ਵਾਰਿਸਾਂ ਨੂੰ ਫ਼ੋਨ ਕੀਤਾ ਤਾਂ ਵਾਰਿਸਾਂ ਨੇ ਲਾਸ਼ ਤਾਂ ਪਹਿਚਾਣ ਲਈ ਪਰ ਉਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਦੇ ਚੱਲਦਿਆਂ ਉਸ ਦੇ ਅੰਤਿਮ ਸੰਸਕਾਰ ਲਈ ਪੁਲਿਸ ਵਲੋਂ ਲਾਸ਼ 174 ਦੀ ਕਾਰਵਾਈ ਅਧੀਨ ਪੋਸਟਮਾਰਟਮ ਤੋਂ ਬਾਅਦ ਸਮਾਜ ਸੇਵੀ ਸੁਸਾਇਟੀ ਨੂੰ ਸੌਾਪ ਦਿੱਤੀ | ਹੋਰ ਮਿਲੀ ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਦਾ ਵਿਆਹ ਹੋਇਆ ਸੀ ਤੇ ਉਸ ਦੇ ਬੱਚੇ ਵੀ ਸਨ ਪਰ ਉਸ ਦੀ ਪਤਨੀ ਨੇ ਉਸ ਨੂੰ ਤਲਾਕ ਦੇ ਕੇ ਬੱਚੇ ਆਪਣੇ ਨਾਲ ਲੈ ਗਈ ਸੀ | ਉਸੇ ਦਿਨ ਤੋਂ ਹੀ ਸੁਖਬੀਰ ਸਿੰਘ ਨੇ ਆਪਣੇ ਘਰ ਦਾ ਤਿਆਗ ਕਰ ਦਿੱਤਾ ਤੇ ਉਹ ਦੂਰ-ਦੁਰਾਡੇ ਘੁੰਮਦਾ ਰਹਿੰਦਾ ਤੇ ਹਮੇਸ਼ਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਸ ਦੀ ਲਾਸ਼ ਮੋਗਾ 'ਚੋਂ ਬਰਾਮਦ ਹੋਈ | ਸੂਤਰ ਦੱਸਦੇ ਹਨ ਕਿ ਸੁਖਬੀਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਮੋਗਾ ਵਿਖੇ ਬੱਸ ਸਟੈਂਡ ਕੋਲ ਹੀ ਅਕਸਰ ਤੁਰਿਆ ਫਿਰਦਾ ਨਜ਼ਰ ਆਉਂਦਾ ਸੀ |

ਪੇਂਡੂ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ

ਨੱਥੂਵਾਲਾ ਗਰਬੀ, 20 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਕੁਦਰਤ ਦੀ ਕਰੋਪੀ ਨਾਲ ਸ਼ਿਕਾਰ ਹੋਏ ਕਿਸਾਨ ਆਪਣੀ ਗਿੱਲੀ ਕਣਕ ਦੀ ਰਾਖੀ ਬੈਠੇ ਮੰਡੀਆਂ 'ਚ ਜਿੱਥੇ ਕਣਕ ਦੀ ਫ਼ਸਲ ਸੁਕਾਉਣ 'ਚ ਰੁੱਝੇ ਹੋਏ ਨਜ਼ਰ ਆ ਰਹੇ ਹਨ ਉੱਥੇ ਦਿਨ ਸਮੇਂ ਸੂਰਜ ਦੀ ਤਪਸ਼ ਨਾਲ ਗਰਮੀ ਝੱਲਣ ਲਈ ...

ਪੂਰੀ ਖ਼ਬਰ »

ਅੱਜ ਤੋਂ 28 ਅਪ੍ਰੈਲ ਤੱਕ ਬਿਜਲੀ ਬੰਦ ਰਹੇਗੀ

ਧਰਮਕੋਟ, 20 ਅਪ੍ਰੈਲ (ਪਰਮਜੀਤ ਸਿੰਘ)-220 ਸਬ-ਸਟੇਸ਼ਨ ਧਰਮਕੋਟ ਤੋਂ ਧਰਮਕੋਟ ਸ਼ਹਿਰ ਦੇ ਚੱਲਦੇ ਸਾਰੇ ਟਰਾਂਸਫ਼ਾਰਮਰ 21 ਅਪ੍ਰੈਲ ਦਿਨ ਐਤਵਾਰ ਨੂੰ 12 ਤੋਂ 6 ਵਜੇ ਤੱਕ ਅਤੇ ਸੋਮਵਾਰ 22 ਅਪ੍ਰੈਲ ਤੋਂ ਲੈ ਕੇ 28 ਅਪ੍ਰੈਲ ਤੱਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਿਹਾ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਮਾ: ਬਲਦੇਵ ਸਿੰਘ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਫ਼ਤਹਿਗੜ੍ਹ ਪੰਜਤੂਰ, 20 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਜੈਤੋ ਦੇ ਹੱਕ 'ਚ ਪੰਜਾਬੀ ਏਕਤਾ ਪਾਰਟੀ ਦੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਵਲੋਂ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਸਮੇਤ 2 ਕਾਬੂ

ਮੋਗਾ, 20 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਹੌਲਦਾਰ ਕਮਲਜੀਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਦੋਂ ਉਹ ਸ਼ਾਮ 6:30 ਵਜੇ ਦੇ ਕਰੀਬ ਪਿੰਡ ਚੜਿੱਕ ਦੇ ਬੱਸ ਅੱਡੇ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਮੁਖ਼ਬਰ ਨੇ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਝੂਠੇ ਸਬਜ਼ਬਾਗ਼ ਦਿਖਾ ਕੇ ਕੈਪਟਨ ਸਰਕਾਰ ਸੱਤਾ 'ਤੇ ਕਾਬਜ਼ ਹੋਈ-ਗੁਲਜ਼ਾਰ ਸਿੰਘ ਰਣੀਕੇ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਝੂਠੇ ਸਬਜ਼ਬਾਗ਼ ਦਿਖਾ ਕੇ ਸੱਤਾ 'ਚ ਕਾਬਜ਼ ਹੋਈ ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਮੰਤਵ ਨਾਲ ਹੀ ਚੋਣ ਮੈਦਾਨ 'ਚ ਆਈ ਹਾਂ-ਉਮੀਦਵਾਰ ਅਮਨਦੀਪ ਕੌਰ

ਕੋਟ ਈਸੇ ਖਾਂ, 20 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਸਰਕਾਰਾਂ ਦੀ ਬੇਰੁਖ਼ੀ ਕਾਰਨ ਸਮਾਜ ਅੰਦਰ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਨਸ਼ਾਖੋਰੀ, ਗ਼ਰੀਬੀ ਅਤੇ ਹੋਰ ਪਣਪ ਰਹੀਆਂ ਕਈ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਅਤੇ ਸਮਾਜ ਦੀ ਸੇਵਾ ਕਰਨ ਦੇ ਮਨੋਰਥ ਨਾਲ ਹੀ ਚੋਣ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੋਹਗੜ੍ਹ ਵਲੋਂ ਮੁਹੰਮਦ ਸਦੀਕ ਦੇ ਹੱਕ ਵਿਚ ਚੋਣ ਮੀਟਿੰਗਾਂ

ਫਤਹਿਗੜ੍ਹ ਪੰਜਤੂਰ, 20 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਪਿੰਡ ਖੰਭੇ ...

ਪੂਰੀ ਖ਼ਬਰ »

-ਮਾਮਲਾ ਲੰਗੇਆਣਾ ਨਵਾਂ ਵਿਖੇ ਪੈਲੇਸ ਵਿਚ ਬਿਨਾਂ ਇਜਾਜ਼ਤ ਚੋਣ ਰੈਲੀ ਕਰਨ ਦਾ-< br> ਮੁਹੰਮਦ ਸਦੀਕ ਨੂੰ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਵਲੋਂ ਨੋਟਿਸ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਉਪ ਮੰਡਲ ਮਜਿਸਟਰੇਟ ਕਮ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਸਵਰਨਜੀਤ ਕੌਰ ਵਲੋਂ ਪਿੰਡ ਲੰਗੇਆਣਾ ਦੇ ਰੋਆਇਲ ਪਾਰਕ ਰਿਜ਼ੋਰਟਸ ਵਿਚ 15 ਅਪ੍ਰੈਲ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਵਲੋਂ ਬਿਨਾਂ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਨੇ ਖੋਸਾ ਕੋਟਲਾ ਵਿਖੇ ਰਣੀਕੇ ਦੇ ਹੱਕ 'ਚ ਕੀਤੀ ਵਿਸ਼ਾਲ ਮੀਟਿੰਗ

ਕੋਟ ਈਸੇ ਖਾਂ, 20 ਅਪ੍ਰੈਲ (ਨਿਰਮਲ ਸਿੰਘ ਕਾਲੜਾ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪਿੰਡ ਖੋਸਾ ਕੋਟਲਾ ਵਿਖੇ ਅਕਾਲੀ ਆਗੂ ਗੁਰਬਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਕਾਂਗਰਸੀ ਉਮੀਦਵਾਰਾਂ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਇਆ

ਅਜੀਤਵਾਲ, 20 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ 'ਚ ਚੋਣਾਂ ਨੂੰ ਇਕ ਮਹੀਨਾ ਬਾਕੀ ਹੈ ਅਤੇ ਉਮੀਦਵਾਰਾਂ ਵਲੋਂ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ਼ੀ ਨਾਲ ਭਖਾਇਆ ਜਾ ਰਿਹਾ ਹੈ, ਬੇਸ਼ੱਕ ਕਣਕ ਦਾ ਸੀਜ਼ਨ ਸਿਰ 'ਤੇ ਹੋਣ ਕਰ ਕੇ ਕੁਝ ਮੁਸ਼ਕਿਲਾਂ ਵੀ ਆ ਰਹੀਆਂ ਹਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਦਾਨੂੰਵਾਲਾ 'ਚ ਮੀਟਿੰਗ

ਕਿਸ਼ਨਪੁਰਾ ਕਲਾਂ, 20 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਲੋਕ ਸਭਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਕਿਸ਼ਨਪੁਰਾ ਖ਼ੁਰਦ ਦੇ ...

ਪੂਰੀ ਖ਼ਬਰ »

ਕਾਰ ਸਵਾਰ ਵਿਅਕਤੀ ਕੋਲੋਂ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਆਪਣੇ ਹਲਕਿਆਂ 'ਚ ਗੁਰਦੁਆਰਾ ਸਾਹਿਬ ਦੀ ਨਜ਼ਰਸਾਨੀ ਕਰਨ ਤਾਂ ਕਿ ਕੋਈ ਘਟਨਾ ਨਾ ਵਾਪਰੇ-ਪੰਜ ਪਿਆਰੇ

ਅਜੀਤਵਾਲ, 20 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜੋ ਆਪਣੇ-ਆਪਣੇ ਹਲਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੇਕਰ ਆਪਣਾ ਫ਼ਰਜ਼ ਸਮਝ ਕੇ ਸਹੀ ਪਹਿਰਾ ਦੇਣ ਤਾਂ ਪੰਜਾਬ ਵਿਚ ਕਿਸੇ ...

ਪੂਰੀ ਖ਼ਬਰ »

ਕੈਨੇਡਾ ਦੇ ਲਗਾਤਾਰ ਵਿਜ਼ਟਰ ਵੀਜ਼ੇ ਲਗਾ ਰਹੀ ਸੰਸਥਾ 'ਈ-ਲਰਨਿੰਗ ਹਾਈਵੇ'

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਈ ਲਰਨਿੰਗ ਹਾਈਵੇ ਨੇ ਮਨਜੀਤ ਕੌਰ ਪਤਨੀ ਜਗਦੇਵ ਸਿੰਘ (ਬਾਘਾ ਪੁਰਾਣਾ) ਦਾ ਮਲਟੀਪਲ ਵੀਜ਼ਾ ਸਿਰਫ਼ 10 ਦਿਨਾਂ ਵਿਚ ਬਿਨਾਂ ਇੰਟਰਵਿਊ ਲਗਵਾਇਆ | ਇਸ ਸਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਤੇ ਮੰਨੀ-ਪ੍ਰਮੰਨੀ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ...

ਪੂਰੀ ਖ਼ਬਰ »

ਗੋ ਗਲੋਬਲ ਨੇ ਚਾਰੂ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਗੋ ਗਲੋਬਲ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਸਾਕਾਰ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »

30 ਅਪ੍ਰੈਲ ਤੱਕ ਬਿਜਲੀ ਪ੍ਰਭਾਵਿਤ ਰਹੇਗੀ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-220 ਕੇ.ਵੀ. ਸਬ-ਸਟੇਸ਼ਨ ਬਾਘਾ ਪੁਰਾਣਾ ਤੋਂ ਚੱਲਦੇ 11 ਕੇ.ਵੀ. ਮੁਦਕੀ ਰੋਡ ਇੰਡਸਟਰੀ ਫੀਡਰ, 11 ਕੇ.ਵੀ. ਮੋਗਾ ਰੋਡ ਇੰਡਸਟਰੀ ਫੀਡਰ ਤੇ 11 ਕੇ.ਵੀ. ਗੁਰਦੁਆਰਾ ਰੋਡ ਫੀਡਰ, ਇਨ੍ਹਾਂ ਤਿੰਨਾ ਫੀਡਰਾਂ ਦੀਆਂ ਮੇਨ ਲਾਈਨਾਂ ਦੀ ਜ਼ਰੂਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਦੀਵਾਨ ਸਜਾਏ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕਾਰਜਾਂ ਕਰ ਕੇ ਪ੍ਰਸਿੱਧ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਜੋ ਹਰ ਪੂਰਨਮਾਸ਼ੀ ਦਾ ਦਿਹਾੜਾ ਬੜੇ ਸਤਿਕਾਰ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਮੋਗਾ, 20 ਅਪ੍ਰੈਲ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵਿਤਾ ਰਾਹੀਂ ਸਮਾਜ ਦੀ ਸਮੱਸਿਆ ਨੂੰ ਸਾਹਮਣੇ ਰੱਖਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX