ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  16 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  49 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 4 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਸੰਗਰੂਰ

ਹੋਮ ਗਾਰਡ ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅਮਰਗੜ੍ਹ, 20 ਅਪ੍ਰੈਲ (ਬਲਵਿੰਦਰ ਸਿੰਘ ਭੁੱਲਰ)-ਲਛਮਣ ਸਿੰਘ ਵਾਸੀ ਮਾਹੋਰਾਣਾ ਪਿਛਲੇ ਬਹੁਤ ਸਾਰੇ ਸਾਲਾਂ ਤੋਂ ਪੰਜਾਬ ਹੋਮਗਾਰਡ 'ਚ ਨੌਕਰੀ ਕਰਦਾ ਸੀ ਅਤੇ ਥਾਣਾ ਅਮਰਗੜ੍ਹ ਵਿਖੇ ਤਾਇਨਾਤ ਸੀ | ਅੱਜ ਕੱਲ੍ਹ ਉਹ ਨਾਭਾ ਮਾਲੇਰਕੋਟਲਾ ਸੜਕ 'ਤੇ ਪਿੰਡ ਮਾਹੋਰਾਣੇ ਵਿਖੇ ਲੱਗੇ ਟੋਲ ਪਲਾਜ਼ੇ 'ਤੇ ਡਿਊਟੀ ਕਰ ਰਿਹਾ ਸੀ ਕਿ ਬੀਤੀ ਰਾਤ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਿਹੜਾ ਉਸ ਲਈ ਜਾਨਲੇਵਾ ਸਾਬਤ ਹੋਇਆ ਤੇ ਉਸ ਦੀ ਮੌਤ ਹੋ ਗਈ | ਮਾਹੋਰਾਣਾ ਵਾਸੀ ਅਜੈਬ ਸਿੰਘ ਦੇ ਪੁੱਤਰ ਅਤੇ ਲਗਪਗ 48 ਸਾਲ ਉਮਰ ਦੇ ਲਛਮਣ ਸਿੰਘ ਬਹੁਤ ਹੀ ਨਿੱਘੇ ਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਸਨ | ਇਸ ਹੋਣਹਾਰ ਨੌਜਵਾਨ ਦੀ ਮੌਤ ਕਾਰਨ ਸਮੁੱਚਾ ਮਾਹੋਰਾਣਾ ਪਿੰਡ ਡੂੰਘੇ ਸਦਮੇ 'ਚ ਹੈ ਤੇ ਉਸ ਦੇ ਰਿਸ਼ਤੇਦਾਰ, ਦੋਸਤ ਮਿੱਤਰ ਤੇ ਚਾਹੁਣ ਵਾਲੇ ਵੀ ਬੇਹੱਦ ਦੁਖੀ ਤੇ ਪ੍ਰੇਸ਼ਾਨ ਹਨ | ਆਪਣੀ ਪਤਨੀ ਤੋਂ ਇਲਾਵਾ ਉਹ ਆਪਣੇ ਪਿੱਛੇ ਦੋ ਲੜਕੇ ਤੇ ਦੋ ਲੜਕੀਆਂ ਛੱਡ ਗਿਆ ਹੈ ਜਿਹੜੇ ਅਣਵਿਆਹੇ ਤੇ ਬੇਰੁਜ਼ਗਾਰ ਹਨ | ਪਿੰਡ ਵਿਖੇ ਕੀਤੇ ਸਸਕਾਰ ਦੌਰਾਨ ਉਸ ਦੀ ਮਿ੍ਤਕ ਦੇਹ ਨੂੰ ਪੰਜਾਬ ਪੁਲਿਸ ਦੇ ਸਲਾਮੀ ਦਸਤੇ ਵਲੋਂ 'ਗਾਰਡ ਆਫ਼ ਆਨ੍ਹਰ' ਪੇਸ਼ ਕੀਤਾ ਗਿਆ, ਜਿਸ ਦੌਰਾਨ ਹਾਜ਼ਰ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ |

ਜਬਰ ਜਨਾਹ ਦੇ ਦੋਸ਼ ਅਧੀਨ ਕੇਸ ਦਰਜ

ਲੌਾਗੋਵਾਲ, 20 ਅਪ੍ਰੈਲ (ਵਿਨੋਦ)-ਥਾਣਾ ਲੌਾਗੋਵਾਲ ਵਿਖੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਢੱਡਰੀਆਂ ਦੀ ਇਕ ਔਰਤ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ...

ਪੂਰੀ ਖ਼ਬਰ »

3 ਲੁਟੇਰਿਆਂ ਨੇ ਔਰਤ ਨਾਲ ਕੁੱਟਮਾਰ ਕਰ ਕੇ ਖੋਹਿਆ ਪਰਸ ਤੇ ਮੋਬਾਈਲ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)-ਸ਼ਹਿਰ ਅੰਦਰ ਦਿਨੋਂ ਦਿਨ ਵਧ ਰਹੀਆਂ ਅਪਰਾਧਕ ਵਾਰਦਾਤਾਂ ਕਾਰਨ ਆਮ ਸ਼ਹਿਰੀਆਂ ਅੰਦਰ ਇਨ੍ਹੀਂ ਦਿਨੀਂ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਹਾਲ ਹੀ ਵਿਚ ਸ਼ਹਿਰ ਦੇ ਫੋਕਲ ਪੁਆਇੰਟ ਲਾਗੇ ਵਾਪਰੇ ਗੋਲੀ ਕਾਂਡ ਉਪਰੰਤ ਹੁਣ ਸਥਾਨਕ ...

ਪੂਰੀ ਖ਼ਬਰ »

ਉੱਘੇ ਢਾਡੀ ਸੁਰਜੀਤ ਸਿੰਘ ਸਾਜਨ ਦੀ ਸੜਕ ਹਾਦਸੇ 'ਚ ਮੌਤ

ਲੌਾਗੋਵਾਲ, 20 ਅਪ੍ਰੈਲ (ਸ.ਸ.ਖੰਨਾ, ਵਿਨੋਦ)-ਇੱਥੋਂ ਨੇੜਲੇ ਪਿੰਡ ਸਾਹੋਕੇ ਦੇ ਵਸਨੀਕ ਸਿੱਖ ਕੌਮ ਦੇ ਮਹਾਨ ਢਾਡੀ ਸੁਰਜੀਤ ਸਿੰਘ ਸਾਜਨ ਬੀਤੀ ਰਾਤ ਢੱਡਰੀਆਾ ਤੋਂ ਪਿੰਡ ਸਾਹੋਕੇ ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ¢ ਇਹ ਹਾਦਸਾ ਉਸ ਸਮੇਂ ਵਾਪਰਿਆ, ਭਰੋਸੇਯੋਗ ਸੂਤਰਾਾ ਦੇ ...

ਪੂਰੀ ਖ਼ਬਰ »

ਢੀਂਡਸਾ, ਢਿੱਲੋਂ ਅਤੇ ਭਗਵੰਤ ਮਾਨ ਦੇ ਰਹੇ ਨੇ ਇਕ ਦੂਜੇ ਨੰੂ ਫਸਵੀਂ ਟੱਕਰ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)-ਲੋਕ ਸਭਾ ਚੋਣਾਂ ਦਾ ਪੰਜਾਬ 'ਚ ਐਲਾਨ ਹੁੰਦਿਆਂ ਹੀ ਹਲਕਾ ਸੰਗਰੂਰ ਦੀ ਸਿਆਸਤ ਇੱਥੋਂ ਦੇ ਮੌਸਮ ਨਾਲੋਂ ਵੀ ਵੱਧ ਗਰਮਾ ਗਈ ਹੈ | ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਹੋਰਨਾਂ ਪਾਰਟੀਆਂ ਵਲੋਂ ਵੀ ਲੋਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦਾ ਸਫ਼ਾਇਆ ਹੋ ਜਾਵੇਗਾ-ਮਾਨ

ਸ਼ੇਰਪੁਰ, 20 ਅਪ੍ਰੈਲ (ਸੁਰਿੰਦਰ ਚਹਿਲ)-ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡ ਦੇ ਤੂਫ਼ਾਨੀ ਦੌਰਿਆਂ ਦੌਰਾਨ ਕਸਬਾ ਸ਼ੇਰਪੁਰ ਪੱਤੀ ਖਲੀਲ ਵਿਚ ਪੁੱਜੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਉਮੀਦਵਾਰ ਭਗਵੰਤ ਮਾਲ ਨੇ ਬਾਦਲ ਪਰਿਵਾਰ ਨੰੂ ਆੜੇ ਹੱਥੀ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਰਾਜਵੀਰ ਕੌਰ ਵਰਮਾ ਨੰੂ ਸੰਗਰੂਰ ਤੋਂ ਐਲਾਨਿਆ ਆਪਣਾ ਉਮੀਦਵਾਰ

ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਬੀਬੀ ਰਾਜਵੀਰ ਕੌਰ ਵਰਮਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਦੀ ਸਰਕਾਰ ਦੂਜੀ ਵਾਰ ਬਣਨ ਜਾ ਰਹੀ ਹੈ-ਢੀਂਡਸਾ

ਲਹਿਰਾਗਾਗਾ, 20 ਅਪ੍ਰੈਲ (ਸੂਰਜ ਭਾਨ ਗੋਇਲ)-ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦਾ ਵਿਕਾਸ ਅਕਾਲੀ ਭਾਜਪਾ ਰਾਜ ਸਮੇਂ ਹੀ ਹੋਇਆ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਬੀਬੀ ਭੱਠਲ ਬਾਰੇ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਚੋਣਾਂ 'ਚ ਕਾਂਗਰਸ ਪਾਰਟੀ ਦੇਵੇਗੀ ਕਰਾਰਾ ਜਵਾਬ-ਭੂਲਣ

ਮੰਡਵੀ, 20 ਅਪ੍ਰੈਲ (ਰਣਜੀਤ ਸਿੰਘ ਧਾਲੀਵਾਲ)-ਵਿਰੋਧੀ ਪਾਰਟੀਆਂ ਦੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਵਿਚੋਂ ਮਿਲ ਰਹੇ ਭਰਪੂਰ ਹੁੰਗਾਰੇ ਕਾਰਨ ਨੀਂਦ ਗ਼ਾਇਬ ਹੋ ਚੁੱਕੀ ਹੈ, ਜਿਸ ਕਾਰਨ ਉਹ ...

ਪੂਰੀ ਖ਼ਬਰ »

ਫੱਗੂਵਾਲਾ ਕਾਂਗਰਸ ਵਿਚ ਹੋਏ ਸ਼ਾਮਿਲ

ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਰਹੇ ਪਰਸ਼ੋਤਮ ਸਿੰਘ ਫੱਗੂਵਾਲ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾ ਵਿਚ ਇਸਤਰੀ ਅਕਾਲੀ ਦਲ ਆਪਣਾ ਅਹਿਮ ਰੋਲ ਅਦਾ ਕਰੇਗਾ-ਸੁਨੀਤਾ ਸ਼ਰਮਾ

ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੁਨੀਤਾ ਸ਼ਰਮਾ ਨੇ ਅੱਜ ਸ਼ਹਿਰ ਦੇ ਵਾਰਡਾਂ ਵਿਚ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਨਾਰਾਜ਼ ਆਗੂਆਂ ਨੇ ਮਾਨ ਅਤੇ ਘੁਮਾਣ ਨਾਲ ਚੱਲਣ ਦਾ ਕੀਤਾ ਐਲਾਨ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ)-ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋ ਐਸ ਸੀ ਵਿੰਗ ਦੇ ਅਹੁਦੇਦਾਰਾਂ ਜਨਰਲ ਸਕੱਤਰ ਠੇਕੇਦਾਰ ਬਿੱਕਰ ਸਿੰਘ ਸੂਲਰ, ਹਲਕਾ ਦਿੜ੍ਹਬਾ ਐਸ ਸੀ ਵਿੰਗ ਦੇ ਯੂਥ ਆਗੂ ਭਗਵਾਨ ਸਿੰਘ ਢੰਡੋਲੀ, ਸਾਬਕਾ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਜਨਤਾ ਨੂੰ ਝੂਠੇ ਲਾਰੇ ਲਾਏ-ਮਾਨ

ਕੌਹਰੀਆਂ, 20 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਨੇ ਹਮੇਸ਼ਾ ਜਨਤਾ ਨੂੰ ਝੂਠੇ ਲਾਰੇ ਲਾਕੇ ਜਨਤਾ ਨੂੰ ਗੰੁਮਰਾਹ ਕੀਤਾ ਹੈ | ਜਦਕਿ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ ਵਿਕਾਸ ਦੇ ਕੰਮ ਕਰਕੇ ਦਿਖਾਏ ਹਨ | ਇਹ ਵਿਚਾਰ ਜਥੇਦਾਰ ਗੁਰਲਾਲ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ 2 ਸਾਲਾਂ ਵਿਚ ਕੋਈ ਵਾਅਦਾ ਪੂਰਾ ਨਹੀਂ ਕੀਤਾ-ਭਗਵੰਤ ਮਾਨ

ਸੰਦੌੜ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ/ਜਗਪਾਲ ਸਿੰਘ ਸੰਧੂ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਦਿਨੋਂ ਦਿਨ ਪਿਸ ਰਹੀ ਕਿਸਾਨੀ ਨੂੰ ਬਚਾਉਣ ਲਈ ਕਰਜ਼ਾ ਮੁਆਫ਼ੀ ਨਹੀਂ ਸਗੋਂ ਕਰਜ਼ਾ ਮੁਕਤੀ ਦੀ ਜ਼ਰੂਰਤ ਹੈ ਤਾਂ ...

ਪੂਰੀ ਖ਼ਬਰ »

ਉਮੀਦਵਾਰਾਂ ਦੀਆਂ ਆਸਾਂ ਮੁਤਾਬਕ ਨਹੀਂ ਹੋ ਰਿਹਾ ਚੋਣ ਮੀਟਿੰਗਾਂ ਵਿਚ ਇਕੱਠ

ਸ਼ੇਰਪੁਰ, 20 ਅਪ੍ਰੈਲ (ਸੁਰਿੰਦਰ ਚਹਿਲ)-ਪੰਜਾਬ ਵਿਚ 19 ਮਈ ਨੰੂ ਲੋਕ ਸਭਾ ਦੀਆਂ ਹੋ ਰਹੀਆਂ ਚੋਣਾਂ ਲਈ ਜਿੱਥੇ ਸਾਰੇ ਹੀ ਉਮੀਦਵਾਰ ਵੋਟਰਾਂ ਤੱਕ ਪਹੁੰਚ ਕਰਨ ਲਈ ਬਹੁਤ ਉਤਾਬਲੇ ਹਨ | ਉੱਥੇ ਵੋਟਰਾਂ ਦੀ ਚੁੱਪ ਉਮੀਦਵਾਰਾਂ ਲਈ ਵੱਡੀ ਪ੍ਰੇਸ਼ਾਨੀ ਬਣੀ ਹੋਈ ਹੈ | ਸੰਗਰੂਰ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਸੰਗਰੂਰ, 20 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਲੋਕ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਵੱਡੀ ਗਿਣਤੀ ਵਿਚ ਵੱਖ-ਵੱਖ ਆਗੂ ਕਾਂਗਰਸ ਵਿਚ ਸ਼ਾਮਿਲ

ਸੰਗਰੂਰ, 20 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਕੇਵਲ ਸਿੰਘ ਢਿਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਯੂਥ ਆਗੂ ਕਰਨ ਢਿਲੋਂ ਅਤੇ ਸਾਬਕਾ ਏ.ਡੀ.ਸੀ ਬਲਵੰਤ ਸਿੰਘ ਸ਼ੇਰਗਿੱਲ ਦੀ ...

ਪੂਰੀ ਖ਼ਬਰ »

ਢੀਂਡਸਾ ਦੇ ਸਮਰਥਨ ਵਿਚ 27 ਵਾਰਡਾਂ ਦੇ ਆਗੂਆਂ ਨੇ ਕੀਤੀਆਂ ਬੈਠਕ

ਸੰਗਰੂਰ, 20 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੇ 27 ਵਾਰਡਾਂ ਦੇ ਨੁਮਾਇੰਦਿਆਂ ਦੀ ਭਰਵੀਂ ਮੀਟਿੰਗ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ...

ਪੂਰੀ ਖ਼ਬਰ »

ਆੜ੍ਹਤੀਆਂ ਅਤੇ ਕਿਸਾਨਾਂ ਨੇ ਧਰਨਾ ਲਗਾ ਕੇ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਲਹਿਰਾਗਾਗਾ, 20 ਅਪ੍ਰੈਲ (ਗਰਗ, ਢੀਂਡਸਾ, ਗੋਇਲ)-ਸਥਾਨਕ ਅਨਾਜ ਮੰਡੀ ਅੰਦਰ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਸਰਕਾਰੀ ਖ਼ਰੀਦ ਦੀ ਉਡੀਕ ਵਿਚ ਬੈਠੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਅੱਜ ਮਜਬੂਰ ਹੋ ਕੇ ਐਸ.ਡੀ.ਐਮ ਲਹਿਰਾਗਾਗਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸਰਕਾਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਨੇ ਧਰਨਾ ਲਗਾਇਆ ਅਤੇ ਰੋਡ ਕੀਤਾ ਜਾਮ

ਮੂਣਕ, 20 ਅਪ੍ਰੈਲ (ਸਿੰਗਲਾ, ਭਾਰਦਵਾਜ, ਧਾਲੀਵਾਲ)-ਅਨਾਜ ਮੰਡੀ ਮੂਣਕ ਵਿਖੇ ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਨੇ ਅਨਾਜ ਮੰਡੀ ਮੂਣਕ ਮੂਹਰੇ ਧਰਨਾ ਲਗਾ ਕੇ ਟਰੈਫ਼ਿਕ ਜਾਮ ਕਰ ਦਿੱਤਾ | ਅਨਾਜ ਮੰਡੀ ਮੂਣਕ ਵਿਖੇ ਤਕਰੀਬਨ ਦੋ ਲੱਖ ਦੇ ਕਰੀਬ ਗੱਟਾ ਕਣਕ ਦਾ ਢੇਰੀਆਂ ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਨੇ ਕੀਤਾ ਰੋਡ ਜਾਮ

ਛਾਜਲੀ, 20 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਦੁਖੀ ਹੋਏ ਕਿਸਾਨਾਂ ਨੇ ਛਾਜਲੀ-ਸੁਨਾਮ ਮੁੱਖ ਮਾਰਗ 'ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਅਦਾਲਤ ਦੇ ਚੌਕੀਦਾਰ ਨੇ ਸਰਕਾਰੀ ਰਿਹਾਇਸ਼ 'ਚ ਕੀਤੀ ਖੁਦਕੁਸ਼ੀ

ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)-ਸਥਾਨਕ ਹਾਊਸਿੰਗ ਬੋਰਡ ਕੁਆਟਰਾਂ 'ਚ ਰਹਿੰਦੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਪਹੁੰਚੇ ਥਾਣਾ ਸਿਟੀ ਸੰਗਰੂਰ ਦੇ ਐਸ. ਐਚ. ਓ. ਸੰਜੀਵ ਕਪੂਰ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਦੇਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਕਾਮਰੇਡ ਭੀਮ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਸੋਗ ਵਜੋਂ ਸਾਰਾ ਬਾਜ਼ਾਰ ਰਿਹਾ ਬੰਦ ਸੰਸਕਾਰ ਮੌਕੇ ਪੁੱਜੇ ਵੱਡੀ ਗਿਣਤੀ ਆਗੂ ਤੇ ਲੋਕ

ਦਿੜ੍ਹਬਾ ਮੰਡੀ, 20 ਅਪ੍ਰੈਲ (ਪਰਵਿੰਦਰ ਸੋਨੂੰ, ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਇਲਾਕੇ ਦੀ ਇਨਕਲਾਬੀ ਲਹਿਰ ਦੇ ਥੰਮ੍ਹ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਾਹਿਤ ਸੱਭਿਆਚਾਰ ਮੰਚ ਦਿੜ੍ਹਬਾ ਦੇ ਸਰਪ੍ਰਸਤ ਕਾਮਰੇਡ ਭੀਮ ਸਿੰਘ ਦਿੜ੍ਹਬਾ ਦਾ ਬੀਤੀ ਰਾਤ ਸੜਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX