ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਬਠਿੰਡਾ /ਮਾਨਸਾ

ਅਕਾਲੀ ਦਲ ਤੇ ਕਾਂਗਰਸ ਲੋਕਾਂ ਦੇ ਵਿਰੋਧ ਤੋਂ ਡਰਦੇ ਨਹੀਂ ਐਲਾਨ ਰਹੇ ਬਠਿੰਡਾ ਤੋਂ ਉਮੀਦਵਾਰ-ਅਮਨ ਅਰੋੜਾ

ਖਹਿਰਾ 'ਤੇ ਵੀ ਕੀਤਾ ਸ਼ਬਦੀ ਹਮਲਾ
ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਅਕਾਲੀ ਦਲ ਤੇ ਕਾਂਗਰਸ ਲੋਕ ਵਿਰੋਧ ਤੋਂ ਡਰਦੇ ਹੀ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਰਹੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਸਥਾਨਕ ਟੀਚਰਜ਼ ਹੋਮ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ | ਉਹ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਇਥੇ ਪੁੱਜੇ ਹੋਏ ਸਨ | ਉਨ੍ਹਾਂ ਆਖਿਆ ਕਿ ਨਾ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਤੇ ਪੰਜਾਬ 'ਚ ਅਕਾਲੀ ਦਲ ਦੀ ਭਾਈਵਾਲ ਕੇਂਦਰ ਦੀ ਭਾਜਪਾ ਸਰਕਾਰ ਵੀ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਤੇ ਲੋਕ ਵਿਰੋਧੀ ਕੰਮਾਂ ਕਾਰਨ ਅਕਾਲੀ ਦਲ ਤੇ ਕਾਂਗਰਸ ਦੋਨੋਂ ਹੀ ਬਠਿੰਡਾ ਤੋਂ ਆਪਣਾ ਉਮੀਦਵਾਰ ਉਤਾਰਨ ਤੋਂ ਡਰ ਰਹੇ ਹਨ | ਪ੍ਰੈੱਸ ਕਾਨਫ਼ਰੰਸ ਦੌਰਾਨ ਸ੍ਰੀ ਅਰੋੜਾ ਨੇ 'ਆਪ' ਤੋਂ ਬਾਗ਼ੀ ਹੋ ਕੇ ਨਵੀਂ ਪਾਰਟੀ ਬਣਾ ਕੇ ਬਠਿੰਡਾ ਤੋਂ ਚੋਣ ਲੜ ਰਹੇ ਸੁਖਪਾਲ ਖਹਿਰਾ 'ਤੇ ਸ਼ਬਦੀ ਹਮਲਾ ਕਰਦਿਆਂ ਆਖਿਆ ਕਿ ਜਿਹੜਾ ਬੰਦਾ ਆਪਣੀ ਪਾਰਟੀ ਤੇ ਆਪਣੇ ਵਿਧਾਨ ਸਭਾ ਹਲਕਾ ਭੁਲੱਥ ਦੇ ਲੋਕਾਂ ਦਾ ਨਹੀਂ ਹੋਇਆ, ਉਹ ਬਠਿੰਡਾ ਦੇ ਲੋਕਾਂ ਦਾ ਭਲਾ ਕਿਵੇਂ ਕਰ ਸਕਦਾ ਹੈ | ਉਨ੍ਹਾਂ ਖਡੂਰ ਸਾਹਿਬ ਤੋਂ ਖਹਿਰਾ ਦੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੀ ਬੀਬੀ ਖਾਲੜਾ ਨੂੰ ਖਹਿਰਾ ਦੀ ਟਿਕਟ ਵਾਪਸ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਜਿਸ ਵੇਲੇ 1996 'ਚ ਬੀਬੀ ਖਾਲੜਾ ਦੇ ਪਤੀ ਨੂੰ ਪੁਲਿਸ ਨੇ ਚੁੱਕ ਕੇ ਸ਼ਹੀਦ ਕੀਤਾ ਸੀ, ਉਸ ਵੇਲੇ ਪੰਜਾਬ 'ਚ ਕਾਂਗਰਸ ਸਰਕਾਰ ਸੀ ਅਤੇ ਖਹਿਰਾ ਅਗਲੇ ਹੀ ਸਾਲ 1997 ਵਿਚ ਕਾਂਗਰਸ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਸਨ, ਜਿਸ ਤੋਂ ਸਾਫ਼ ਹੈ ਕਿ ਖਹਿਰਾ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲਿਆਂ ਨਾਲ ਸਿੱਧੇ ਤੌਰ 'ਤੇ ਸਹਿਮਤ ਸਨ | 'ਆਪ' ਦੇ ਬਾਗ਼ੀ ਵਿਧਾਇਕਾਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਬਾਗ਼ੀ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਵਿਚ ਪਾਰਟੀ ਨਾਲ ਤੁਰਨ ਦੀ ਅਪੀਲ ਕਰਦਿਆਂ ਉਨ੍ਹਾਂ ਅਜਿਹਾ ਨਾ ਕਰਨ 'ਤੇ ਚੋਣਾਂ ਪਿੱਛੇ ਕਰੜੀ ਕਾਰਵਾਈ ਕੀਤੇ ਜਾਣ ਦੀ ਚਿਤਾਵਨੀ ਵੀ ਦਿੱਤੀ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, 'ਆਪ' ਵਿਧਾਇਕਾ ਤੇ ਲੋਕ ਸਭਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਬਲਜਿੰਦਰ ਕੌਰ, ਅੰਮਿ੍ਤ ਲਾਲ ਅਗਰਵਾਲ, ਅਮਰਦੀਪ ਸਿੰਘ ਰਾਜਨ ਵੀ ਹਾਜ਼ਰ ਸਨ |
ਪਾਰਟੀ ਨਾਲ ਦਗ਼ਾ ਕਰਨ ਵਾਲੇ ਵਿਧਾਇਕ ਸਰਪੰਚੀ ਜਿੱਤਣ ਦੇ ਯੋਗ ਵੀ ਨਹੀਂ ਰਹਿਣਗੇ | ਗੱਲਬਾਤ ਦੌਰਾਨ ਅਮਨ ਅਰੋੜਾ ਨੇ ਆਖਿਆ ਕਿ 'ਆਪ' ਦੀ ਅਸਲੀ ਤਾਕਤ ਵਰਕਰ ਹਨ, ਨਾ ਕਿ ਵਿਧਾਇਕ ਉਨ੍ਹਾਂ ਕਿਹਾ ਕਿ ਅੱਜ ਦੇ ਵਿਧਾਇਕ ਵੀ ਆਮ ਵਿਅਕਤੀ ਹੀ ਸਨ, ਜਿਨ੍ਹਾਂ ਨੂੰ ਪਾਰਟੀ ਨੇ ਵਿਧਾਇਕ ਬਣਾਇਆ ਹੈ ਤੇ ਪਾਰਟੀ ਨਾਲ ਦਗ਼ਾ ਕਮਾਉਣ ਵਾਲੇ ਸਰਪੰਚੀ ਜਿੱਤਣ ਦੇ ਯੋਗ ਵੀ ਨਹੀਂ, ਰਹਿਣਗੇ | ਉਹ ਪਾਰਟੀ ਦੇ ਬਾਗ਼ੀ ਵਿਧਾਇਕਾਂ ਬਾਰੇ ਟਿੱਪਣੀ ਕਰ ਰਹੇ ਸਨ |

ਲਾਹਣ ਤੇ ਹੈਰੋਇਨ ਸਮੇਤ 2 ਕਾਬੂ

ਭਗਤਾ ਭਾਈਕਾ, 20 ਅਪ੍ਰੈਲ (ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਵਲੋਂ 50 ਲੀਵਰ ਲਾਹਣ ਤੇ 3 ਗ੍ਰਾਮ ਹੈਰੋਇਨ ਸਮੇਤ ਦੋ ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਥਾਨਕ ਪੁਲਿਸ ਸਟੇਸ਼ਨ ਦੇ ਐਸ. ਐਚ. ਓ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਵਕੀਲ ਸੁਖਰਾਜ ਬਰਾੜ ਦੀ ਮਾਤਾ ਦਾ ਅੰਤਿਮ ਸੰਸਕਾਰ

ਡੱਬਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਡਿਪਟੀ ਐਡਵੋਕੇਟ ਜਨਰਲ ਸੁਖਰਾਜ ਸਿੰਘ ਬਰਾੜ ਦੀ ਮਾਤਾ ਹਰਬੰਸ ਕੌਰ ਦਾ ਪਿੰਡ ਮਿਠੜੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਦੋਵੇਂ ਸਪੁੱਤਰਾਂ ਸੁਖਰਾਜ ਸਿੰਘ ਬਰਾੜ ਤੇ ਬਲਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਕਾਂਗਰਸ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਸਬੰਧੀ ਜਨਤਾ ਨੂੰ ਜਵਾਬ ਦੇਣ-ਹਰਸਿਮਰਤ

ਬਠਿੰਡਾ, 20 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਤੇ ਸਿੱਧਾਂ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੁਖੀ ਹਨ ਤੇ ਮੁਖੀ ਦਾ ਕੰਮ ਹੁੰਦਾ ਹੈ ਆਪਣੇ ਸੂਬੇ ਦੇ ਚੰਗੇ ...

ਪੂਰੀ ਖ਼ਬਰ »

ਕੌਮੀ ਪੱਧਰੀ ਨੈੱਟਬਾਲ ਚੈਂਪੀਅਨ ਬਣਨ 'ਤੇ ਮੁੱਖ ਮੰਤਰੀ ਨੇ ਪੰਜਾਬ ਟੀਮ ਨੂੰ ਦਿੱਤੀ ਵਧਾਈ

ਬਠਿੰਡਾ, 20 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਨੈੱਟਬਾਲ 'ਚ ਪਹਿਲੀ ਵਾਰ ਸੋਨ ਤਮਗ਼ਾ ਜਿੱਤ ਕੇ ਕੌਮੀ ਚੈਂਪੀਅਨ ਬਣੀ ਟੀਮ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਟੀਮ ਖਿਡਾਰੀਆਂ, ਰਾਸ਼ਟਰੀ ਖੇਡ ਸੰਸਥਾ 'ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ' ਤੇ ...

ਪੂਰੀ ਖ਼ਬਰ »

ਮੇਂਹਦੀਪੁਰ ਬਾਲਾ ਦੀ ਚੌਾਕੀ 'ਚ ਉਮੜਿਆ ਆਸਥਾ ਦਾ ਸੈਲਾਬ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਸ੍ਰੀ ਮੇਂਹਦੀਪੁਰ ਬਾਲਾ ਸੰਕੀਰਤਨ ਮੰਡਲ ਵਲੋਂ ਭੋਲੇ ਬਾਬਾ ਜੀ ਦੀ ਪੇ੍ਰਰਨਾ ਸਦਕਾ ਸ੍ਰੀ ਹਨੂੰਮਾਨ ਜਨਮ ਉਤਸਵ ਨੂੰ ਸਮਰਪਿਤ ਸ੍ਰੀ ਮੇਂਹਦੀਪੁਰ ਬਾਲਾ ਜੀ ਦੀ 7ਵੀਂ ਵਿਸ਼ਾਲ ਚੌਕੀ ...

ਪੂਰੀ ਖ਼ਬਰ »

ਅਧਿਆਪਕ ਦੇ ਕੇਸਾਂ ਦੀ ਬੇਅਦਬੀ ਦੇ ਕਥਿਤ ਦੋਸ਼ਾਂ ਤਹਿਤ ਕਾਰਵਾਈ ਲਈ ਸਿੰਘ ਸਾਹਿਬ ਨੂੰ ਦਿੱਤਾ ਮੰਗ-ਪੱਤਰ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਮਾਮੂਲੀ ਤਕਰਾਰਬਾਜ਼ੀ ਦੇ ਚੱਲਦਿਆਂ ਗੁਰਸਿੱਖ ਦੱਸੇ ਜਾਂਦੇ ਅਧਿਆਪਕ ਅਰਜਨ ਸਿੰਘ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਅਧਿਆਪਕਾਂ ਦੇ ਇਕ ਵਫ਼ਦ ਨੇ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮੌੜ ਦੀ ਪਾਣੀ ਵਾਲੀ ਡਿੱਗੀ 'ਚੋਂ ਮਿਲੀ ਅਣਪਛਾਤੀ ਲਾਸ਼

ਮੌੜ ਮੰਡੀ, 20 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਸਥਾਨਕ ਰੇਲਵੇ ਸਟੇਸ਼ਨ ਦੀ ਪੁਰਾਣੀ ਪਾਣੀ ਵਾਲੀ ਡਿੱਗੀ 'ਚੋਂ ਇਕ ਅਣਪਛਾਤੀ ਲਾਸ਼ ਮਿਲਣ ਕਾਰਨ ਸਹਿਮ ਵਾਲਾ ਮਾਹੌਲ ਪੈਦਾ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ 45 ਕੁ ਸਾਲ ਦਾ ਵਿਅਕਤੀ ਹੈ, ਦਾੜ੍ਹੀ ਕੱਟੀ ਹੋਈ ਤੇ ਸਿਹਤ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਇਕਾਈ ਬਾਲਿਆਂਵਾਲੀ ਦੀ ਚੋਣ

ਬਾਲਿਆਂਵਾਲੀ, 20 ਅਪ੍ਰੈਲ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਬਾਲਿਆਂਵਾਲੀ ਇਕਾਈ ਦੀ ਚੋਣ ਬਲਾਕ ਰਾਮਪੁਰਾ ਦੀ ਪ੍ਰਧਾਨ ਸੁਖਦੇਵ ਸਿੰਘ ਜਵੰਧਾ ਦੀ ਪ੍ਰਧਾਨਗੀ 'ਚ ਕੀਤੀ ਗਈ | ਇਸ ਸਮੇਂ ਬਲਾਕ ਖ਼ਜ਼ਾਨਚੀ ਮਾ: ਬਾਬੂ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਸੇਖੋਂ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਾਮਿਲ

ਬਾਲਿਆਂਵਾਲੀ, 20 ਅਪ੍ਰੈਲ (ਕੁਲਦੀਪ ਮਤਵਾਲਾ)-ਸਾਬਕਾ ਕੈਬਨਿਟ ਮੰਤਰੀ ਜਨਮੇਜਾ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਹੇਠ ਹਲਕਾ ਮੌੜ ਦੇ ਪਿੰਡ ਰਾਮਨਿਵਾਸ ਵਿਖੇ ਰਾਮਨਿਵਾਸ ਤੇ ਬਾਲਿਆਂਵਾਲੀ ਦੇ ਦਰਜਨਾਂ ਵਿਅਕਤੀ ਔਰਤਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ...

ਪੂਰੀ ਖ਼ਬਰ »

ਕਾਾਗਰਸ 'ਚ ਸ਼ਾਮਿਲ ਹੋਏ ਸੁਰਜੀਤਪੁਰਾ ਦੇ ਪਰਿਵਾਰਾਂ ਦਾ ਕੈਬਨਿਟ ਮੰਤਰੀ ਕਾਂਗੜ ਵਲੋਂ ਸਵਾਗਤ

ਭਗਤਾ ਭਾਈਕਾ, 20 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪਿੰਡ ਸੁਰਜੀਤਪੁੁਰਾ ਝੁੱਗੀਆਂ ਦੇ ਦਰਜਨਾਂ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ

ਤਲਵੰਡੀ ਸਾਬੋ, 20 ਅਪ੍ਰੈਲ (ਰਵਜੋਤ ਸਿੰਘ ਰਾਹੀ)-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਹਲਕੇ ਅੰਦਰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਨੰਗਲਾ ਦੇ ਸਾਬਕਾ ਸਰਪੰਚ ਸਮਰਥਕਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਜ਼ਿਲ੍ਹਾ ਪ੍ਰਧਾਨ ਜਟਾਣਾ ਨੇ ਦੱਸਿਆ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ

ਰਾਮਾਂ ਮੰਡੀ, 20 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਅਕਾਲੀ ਦੀ ਮੀਟਿੰਗ ਯੂਥ ਹਲਕਾ ਪ੍ਰਧਾਨ ਸੁਖਬੀਰ ਸਿੰਘ ਚੱਠਾ ਤੇ ਭਾਗ ਸਿੰਘ ਕਾਕਾ ਹਲਕਾ ਪ੍ਰਧਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਲੂਕਾ ਵਲੋਂ ਰਣੀਕੇ ਦੇ ਹੱਕ 'ਚ ਮੀਟਿੰਗਾਂ ਦਾ ਸਿਲਸਲਾ ਜਾਰੀ

ਰਾਮਪੁਰਾ ਫੂਲ, 20 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸਥਾਨਕ ਸ਼ਹਿਰ ਵਿਖੇ ਡਾ: ਧਰਮਪਾਲ ਸ਼ਰਮਾ ਦੀ ...

ਪੂਰੀ ਖ਼ਬਰ »

ਪਟਿਆਲਾ ਖ਼ਾਨਦਾਨ ਸਬੰਧੀ ਆਉਣ ਵਾਲੇ ਦਿਨਾਂ 'ਚ ਖ਼ੁਲਾਸੇ ਕਰਾਂਗੇ-ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਾਜਾਇਜ਼ ਅਸਲ੍ਹੇ ਸਣੇ 4 ਗਿ੍ਫ਼ਤਾਰ

ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਅਸਲ੍ਹੇ ਸਣੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੀਡੀਆ ਨੂੰ ...

ਪੂਰੀ ਖ਼ਬਰ »

ਚਿੱਟੇ ਦੀ ਵੱਧ ਮਾਤਰਾ ਦਾ ਟੀਕਾ ਲਗਾ ਕੇ ਕਤਲ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਚਿੱਟੇ ਦੀ ਵੱਧ ਮਾਤਰਾ ਦਾ ਟੀਕਾ ਲਗਾ ਕੇ ਇਕ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ...

ਪੂਰੀ ਖ਼ਬਰ »

ਪੁਲਿਸ 'ਤੇ ਨਾਜਾਇਜ਼ ਕੇਸ ਪਾਉਣ ਦਾ ਦੋਸ਼

ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)-ਐੈਸ. ਐਸ. ਪੀ. ਬਠਿੰਡਾ ਨੂੰ ਦਿੱਤੀ ਲਿਖਤੀ ਦਰਖਾਸਤ 'ਚ ਮਹਿਲਾ ਸਾਂਤੀ ਦੇਵੀ ਦੇ ਪਤੀ ਸੇਵਕ ਰਾਮ ਨੇ ਦੋਸ਼ ਲਾਇਆ ਕਿ ਬੀਤੇ ਦਿਨੀ ਜਦ ਉਸ ਦੀ ਬਿਮਾਰ ਪਤਨੀ ਸ਼ਾਂਤੀ ਦੇਵੀ ਘਰ 'ਚ ਅਰਾਮ ਕਰ ਰਹੀ ਸੀ ਅਤੇ ਉਸ ਦੀ ਬਾਲਗ ਦੋਹਤੀ ਵੀ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਅਨਾਜ ਮੰਡੀ ਸੰਦੋਹਾ 'ਚ ਸਹੂਲਤਾਂ ਪ੍ਰਾਪਤ ਕਰਨ ਲਈ ਧਰਨਾ

ਮੌੜ ਮੰਡੀ, 20 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਪਿੰਡ ਸੰਦੋਹਾ ਦੀ ਅਨਾਜ ਮੰਡੀ ਭਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਤੇ ਸਹਿਯੋਗੀ ਸੰਗਠਨਾਂ ਨੇ ਕਿਸਾਨਾਂ ਨੂੰ ਅਨਾਜ ਮੰਡੀ 'ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਧਰਨਾ ਲਗਾਇਆ ਗਿਆ | ਕਿਸਾਨਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਬਠਿੰਡਾ ਦੇ ਇਕ ਹੋਟਲ 'ਚੋਂ 6 ਜੋੜੇ ਕਾਬੂ, ਹੋਟਲ ਮਾਲਕ ਵੀ ਗਿ੍ਫ਼ਤਾਰ

ਆਨਲਾਈਨ ਕਮਰੇ ਬੁੱਕ ਕਰਵਾ ਕੇ ਆਏ ਸਨ ਹੋਟਲ 'ਚ ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਮਹਿਣਾ ਚੌਕ ਨਜ਼ਦੀਕ ਸਥਿਤ ਪਿ੍ੰਸ ਹੋਟਲ 'ਚੋਂ ਥਾਣਾ ਕੋਤਵਾਲੀ ਪੁਲਿਸ ਨੇ ਛਾਪੇਮਾਰੀ ਕਰਕੇ 6 ਪ੍ਰੇਮੀ ਜੋੜਿਆਂ ਨੂੰ ਕਾਬੂ ਕਰ ਕੇ ਹੋਟਲ ਮਾਲਕ ਆਦੇਸ਼ ...

ਪੂਰੀ ਖ਼ਬਰ »

ਮਹਿਰਾਜ ਦੀ ਅਨਾਜ ਮੰਡੀ 'ਚ ਕਣਕ ਦੀ ਆਮਦ, ਖ਼ਰੀਦ ਦੇ ਕੋਈ ਪ੍ਰਬੰਧ ਨਹੀਂ

ਮਹਿਰਾਜ, 20 ਅਪ੍ਰੈਲ (ਸੁਖਪਾਲ ਮਹਿਰਾਜ)-ਇਥੋ ਦੀ ਅਨਾਜ ਮੰਡੀ 'ਚ ਕਣਕ ਦੀ ਫ਼ਸਲ ਵਿਕਣ ਲਈ ਆਉਣੀ ਸ਼ੁਰੂ ਹੋ ਗਈ ਹੈ ਪਰ ਕਣਕ ਦੀ ਅਜੇ ਤੱਕ ਖ਼ਰੀਦ ਸ਼ੁਰੂ ਨਹੀਂ ਹੋਈ | ਪਿਛਲੇ ਤਿੰਨ ਦਿਨਾਂ ਤੋਂ ਕਿਸਾਨ ਕਣਕ ਦੀ ਫ਼ਸਲ ਲੈ ਕੇ ਬੈਠੇ ਹਨ, ਪਰ ਨਾ ਤਾਂ ਕੋਈ ਖ਼ਰੀਦ ਏਜੰਸੀਆਂ ਦੇ ...

ਪੂਰੀ ਖ਼ਬਰ »

ਚੋਰੀਆਂ ਤੋਂ ਪੀੜਤ ਵਪਾਰੀਆਂ ਨੇ ਰਾਜਨੀਤਿਕ ਪਾਰਟੀਆਂ ਨੂੰ ਭੰਡਿਆ

ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)-ਚੋਰੀਆਂ ਤੋਂ ਪੀੜ੍ਹਤ ਇਕੱਠੇ ਹੋਏ ਵਪਾਰੀਆਂ ਨੇ ਇਕ ਗੁਪਤ ਮੀਟਿੰਗ ਕਰ ਕੇ ਰੱਜ ਕੇ ਰਾਜਨੀਤਕ ਪਾਰਟੀਆਂ ਨੂੰ ਭੰਡਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋ ਸਾਲ ਦੇ ਰਾਜ 'ਚ ਹੀ ਚੋਰਾਂ ਨੇ ਪਿਛਲੇ 70 ਸਾਲਾਂ ਦਾ ...

ਪੂਰੀ ਖ਼ਬਰ »

ਸਵੀਪ ਟੀਮ-1 ਵਲੋਂ ਸਕੂਲਾਂ ਨਾਲ ਮਿਲ ਕੇ ਜਾਗਰੂਕ ਰੈਲੀਆਂ

ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਵੋਟਰ ਜਾਗਰੂਕਤਾ ਹਿਤ ਸਵੀਪ ਟੀਮ ਨੰਬਰ-1 ਵਲੋਂ ਸਹਾਇਕ ਰਿਟਰਨਿੰਗ ਅਧਿਕਾਰੀ ਤੇ ਐਸ. ਡੀ. ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਦੇ ਆਰੀਆ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ...

ਪੂਰੀ ਖ਼ਬਰ »

ਸੈਮ ਸ਼ੋਅ ਦੇ ਐਗਜ਼ੀਬੀਸ਼ਨ 'ਚ ਲੋਕਾਂ ਦਾ ਭਾਰੀ ਉਤਸ਼ਾਹ

ਬਠਿੰਡਾ, 18 ਅਪ੍ਰੈਲ (ਅ. ਬ.)-ਸੈਮ ਸ਼ੋਅ ਵਲੋਂ ਬਠਿੰਡਾ ਦੇ ਗ੍ਰੀਨ ਪੈਲੇਸ 'ਚ ਚੱਲ ਰਹੇ ਆਰਕੀਟੈਕ ਇੰਟੀਰੀਅਰ ਦੇ ਐਗਜ਼ੀਬੀਸ਼ਨ 'ਚ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਐਗਜ਼ੀਬੀਸ਼ਨ ਦਾ ਐਤਵਾਰ ਨੂੰ ਆਖਰੀ ਦਿਨ ਹੈ | ਐਗਜ਼ੀਬੀਸ਼ਨ ...

ਪੂਰੀ ਖ਼ਬਰ »

ਈ-ਸਕੂਲ ਦੇ 6 ਹੋਰ ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਲ ਕੀਤੇ-ਸਰਸੂਆ

ਬਠਿੰਡਾ, 20 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਈ-ਸਕੂਲ ਆਇਲੈਟਸ ਕੋਚਿੰਗ ਸੈਂਟਰ ਨੇ 2019 'ਚ ਵੀ ਸ਼ਾਨਦਾਰ ਨਤੀਜਾ ਹਾਸਲ ਕੀਤੇ ਹਨ ਇਸੇ ਲੜੀ ਨੂੰ ਅੱਗੇ ਤੋਰਦਿਆਂ ਈ ਸਕੂਲ ਬਠਿੰਡਾ ਦੇ ਵਿਦਿਆਰਥੀ ਪੁਨੀਤ ਤੇ ਈ-ਸਕੂਲ ਅਬੋਹਰ ਦੇ ਵਿਦਿਆਰਥੀ ਮਨੀ ਨੇ ਡਬਲ 9 ਬੈਂਡ ਹਾਸਲ ...

ਪੂਰੀ ਖ਼ਬਰ »

ਗੁਰਦੁਆਰਾ ਟਿਕਾਣਾ ਭਾਈ ਜਗਤਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਗੋਨਿਆਣਾ, 20 ਅਪ੍ਰੈਲ (ਮਨਦੀਪ ਸਿੰਘ ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮਹੰਤ ਭਾਈ ਗੁਲਾਬ ਸਿੰਘ ਦੀ 69ਵੀਂ ਬਰਸੀ ਤੇ ਸੰਤ ਭੁਪਿੰਦਰ ਸਿੰਘ ਦੀ 16ਵੀਂ ਪਾਵਨ ਯਾਦ ਦੇ ਸਬੰਧ 'ਚ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX