ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  16 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  49 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 4 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਖੰਨਾ / ਸਮਰਾਲਾ

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਇਕ ਨੌਜਵਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਰਜ਼ੇ ਵਿਚ ਡੁੱਬੇ ਇਕ ਨੌਜਵਾਨ ਨੇ ਘਰ ਦੇ ਸਟੋਰ ਵਿਚ ਜਾ ਕੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਸੂਰਜ (28 ਸਾਲ) ਵਜੋਂ ਹੋਈ ਹੈ | ਸੂਰਜ ਦੇ ਪਜਾਮੇ ਦੀ ਜੇਬ ਵਿਚੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ 8 ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ | ਜਦਕਿ ਐਫ. ਆਈ. ਆਰ. ਵਿਚ ਇਕ ਹੋਰ ਨਾਂਅ ਮਰਨ ਵਾਲੇ ਦੇ ਪਿਤਾ ਰਾਜਿੰਦਰ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ | ਖੰਨਾ ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਰਹੀ ਹੈ | ਆਪਣੀ ਸ਼ਿਕਾਇਤ ਵਿਚ ਪਿਤਾ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹਿਆ ਬੇਟਾ ਜਿਸ ਦੇ 2 ਬੱਚੇ ਹਨ, ਨੇ ਡੇਅਰੀ ਖੋਲ੍ਹੀ ਸੀ ਅਤੇ ਉਸ ਸਿਲਸਿਲੇ ਵਿਚ ਲੋਕਾਂ ਨਾਲ ਉਸ ਦਾ ਵਿੱਤੀ ਲੈਣ-ਦੇਣ ਵੀ ਰਹਿੰਦਾ ਸੀ | ਸ਼ੁੱਕਰਵਾਰ ਦੀ ਰਾਤ ਨੂੰ 10 ਵਜੇ ਉਹ ਪ੍ਰੇਸ਼ਾਨੀ ਦਾ ਹਾਲਤ ਵਿਚ ਘਰ ਪਹੁੰਚਿਆ | ਪੁੱਛਣ 'ਤੇ ਉਸ ਨੇ ਦੱਸਿਆ ਕਿ ਲੋਕ ਰੁਪਏ ਲਈ ਪ੍ਰੇਸ਼ਾਨ ਕਰਦੇ ਹਨ | ਅੱਜ ਸਵੇਰੇ 4 ਵਜੇ ਸੂਰਜ ਦੀ ਪਤਨੀ ਨੇ ਸੂਰਜ ਨੂੰ ਕੰਮ 'ਤੇ ਜਾਣ ਲਈ ਕਿਹਾ, ਪਰ 6 ਵਜੇ ਘਰ ਦੇ ਸਟੋਰ ਰੂਮ ਵਿਚ ਪੱਖੇ ਨਾਲ ਲਟਕੀ ਹੋਈ ਸੂਰਜ ਦੀ ਲਾਸ਼ ਮਿਲੀ | ਖ਼ੁਦਕੁਸ਼ੀ ਨੋਟ ਵਿਚ ਸੂਰਜ ਨੇ 8 ਵਿਅਕਤੀਆਂ ਦੇ ਨਾਂਅ ਲਿਖੇ ਹਨ, ਜਿਨ੍ਹਾਂ ਵਿਚ ਕਾਕਾ ਵਪਾਰੀ, ਸੁੱਖੀ, ਪੌਾਪੀ ਉਰਫ਼ ਪੱਪੀ, ਕਿੰਦਰ, ਬਾਲਾ, ਬਿਲੋ ਦੀ ਮਾਂ, ਗਾਜ਼ੀ ਦੀ ਘਰਵਾਲੀ ਅਤੇ ਸੁਸ਼ਮਾ ਆਦਿ ਨੂੰ ਸੂਰਜ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ | ਬਾਅਦ ਵਿਚ ਸੂਰਜ ਦੇ ਪਿਤਾ ਦੇ ਬਿਆਨ ਦਿੱਤਾ ਕਿ ਮੁਨੀਸ਼ ਨਾਂਅ ਦੇ ਇਕ ਵਿਅਕਤੀ ਨੇ ਸੂਰਜ ਦੀਆਂ ਮੱਝਾਂ, ਗਾਂਵਾਂ, ਗਹਿਣੇ ਅਤੇ ਹੋਰ ਕੀਮਤੀ ਸਮਾਜ ਆਪਣੇ ਪਾਸ ਗਹਿਣੇ ਰੱਖਿਆ ਹੋਇਆ ਹੈ | ਇਨ੍ਹਾਂ ਲੋਕਾਂ ਵਲੋਂ ਪ੍ਰੇਸ਼ਾਨ ਕਰਨ 'ਤੇ ਹੀ ਉਸ ਦੇ ਬੇਟੇ ਨੂੰ ਮਜਬੂਰ ਹੋ ਕੇ ਖ਼ੁਦਕੁਸ਼ੀ ਕਰਨੀ ਪਈ | ਮਿ੍ਤਕ ਸੂਰਜ ਸ਼ਿਵ ਸੈਨਾ ਪੰਜਾਬ ਦੇ ਸੂਬਾ ਪੱਧਰੀ ਨੇਤਾ ਮਹੰਤ ਕਸ਼ਮੀਰ ਗਿਰੀ ਦਾ ਭਤੀਜਾ ਸੀ |

ਮੰਡੀਆਂ 'ਚ ਕਿਸਾਨ ਰੁਲ ਰਿਹੈ-ਬੀ. ਕੇ. ਯੂ. ਰਾਜੇਵਾਲ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਪਹਿਲਾਂ ਹੀ ਆਰਥਿਕ ਸੰਕਟ ਦੌਰਾਨ ਖੁਦਕੁਸ਼ੀਆਂ ਦੇ ਰਾਹ ਪੈ ਗਈ ਕਿਸਾਨੀ ਨੂੰ ਬਚਾਉਣ ਲਈ ਕੋਈ ਵੀ ਸਿਆਸੀ ਪਾਰਟੀ ਸਾਰਥਕ ਯਤਨ ਨਹੀਂ ਕਰ ਰਹੀ¢ ਇਹ ਗੱਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਰਜਿੰਦਰ ਸਿੰਘ ਕੋਟ ਪਨੈਚ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਦਫ਼ਤਰ ਅੱਗੇ ਬਣਿਆ ਫੁੱਟਪਾਥ ਤੋੜਿਆ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ) - ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਜੀ. ਟੀ. ਰੋਡ ਨੂੰ 6 ਮਾਰਗੀ ਬਣਾਉਣ ਦਾ ਕੰਮ ਕਰਵਾਇਆ ਗਿਆ ਸੀ | ਇਸ ਦੌਰਾਨ ਹਾਈਵੇ ਅਥਾਰਿਟੀ ਵਲੋਂ ਸ਼ਹਿਰ ਦੀ ਸਰਵਿਸ ਰੋਡ ਦੇ ਆਲੇ ਦੁਆਲੇ ਲੋਕਾਂ ਦੇ ਪੈਦਲ ...

ਪੂਰੀ ਖ਼ਬਰ »

ਮਾਮੂਲੀ ਤਕਰਾਰ 'ਚ ਦਲਿਤ ਨੌਜਵਾਨ ਦੇ ਕਤਲ ਦੀ ਨਿੰਦਾ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਬਾਮਸੇਫ ਅਤੇ ਸ੍ਰੀ ਗੁਰੂ ਰਵਿਦਾਸ ਕਲਿਆਣ ਸੇਵਾ ਦਲ ਖੰਨਾ ਦੀ ਇਕ ਅਹਿਮ ਮੀਟਿੰਗ ਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿੰਡ ਰੂਮੀ ਤਹਿਸੀਲ ਜਗਰਾਉਂ ਵਿਖੇ ਇਕ ਦਲਿਤ ਭਾਈਚਾਰੇ ਦੇ ਨੌਜਵਾਨ ਨੂੰ ਮਾਮੂਲੀ ਤਕਰਾਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਰਕਾਰੀ ਡਿਸਪੈਂਸਰੀ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਮਾਛੀਵਾੜਾ ਸਾਹਿਬ, 20 ਅਪ੍ਰੈਲ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਰਕਾਰੀ ਹਸਪਤਾਲ ਵਿਚ ਬਣੀ ਹੋਮਿਓਪੈਥਿਕ ਡਿਸਪੈਂਸਰੀ 'ਚ ਕੰਮ ਕਰਦੇ ਅਜੈਬ ਸਿੰਘ ਪੁੱਤਰ ਭੂਪਾ ਸਿੰਘ 53 ਸਾਲ ਦੀ ਬੀਤੀ ਸ਼ਾਮ ਸੜਕ ਹਾਦਸੇ 'ਚ ਮੌਤ ਹੋ ਗਈ¢ ਬਲਾਕ ਚਮਕੌਰ ਸਾਹਿਬ ਦੇ ਪਿੰਡ ...

ਪੂਰੀ ਖ਼ਬਰ »

ਐਡਵੋਕੇਟ ਬਲਜਿੰਦਰ ਸਿੰਘ ਖੰਨਾ ਬਾਰ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਬਣੇ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਐਡਵੋਕੇਟ ਬਲਜਿੰਦਰ ਸਿੰਘ ਖੰਨਾ ਬਾਰ ਐਸੋਸੀਏਸ਼ਨ ਦੇ ਤੀਜੀ ਵਾਰ ਪ੍ਰਧਾਨ ਚੁਣ ਲਏ ਗਏ ਹਨ | ਗੌਰਤਲਬ ਹੈ ਕਿ ਲੰਮੇ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਖੰਨਾ ਬਾਰ ਐਸੋਸੀਏਸ਼ਨ ਇਕ ਵਾਰ ਦੋ ਫਾੜ ਹੋ ਜਾਣ ਤੋਂ ਬਾਅਦ ਅੱਜ ਫਿਰ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਹਸਪਤਾਲ ਦੇ ਕਰਮਚਾਰੀ 'ਤੇ ਦੁਰਵਿਵਹਾਰ ਦੇ ਦੋਸ਼

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਮਹਿਲਾ ਕਾਂਗਰਸ ਨੇਤਾ ਨੀਸ਼ਾ ਸ਼ਰਮਾ ਨੇ ਅੱਜ ਖੰਨਾ ਸਿਵਲ ਹਸਪਤਾਲ ਵਿਚ ਇਕ ਮੁਲਾਜ਼ਮ 'ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ | ਨੀਸ਼ਾ ਸ਼ਰਮਾ ਨੇ ਕਿਹਾ ਕਿ ਉਹ ਅੱਜ ਮਹਿਲਾ ਨੇਤਾ ਸ਼ਕੰੁਤਲਾ ਰਾਣੀ ਦੇ ਨਾਲ ਟੈਸਟ ...

ਪੂਰੀ ਖ਼ਬਰ »

ਮੂਰਤੀ ਵਿਸਰਜਨ ਕਰਦਿਆਂ ਲੜਕਾ ਨਹਿਰ 'ਚ ਡੁੱਬਿਆ

ਸਮਰਾਲਾ, 20 ਅਪ੍ਰੈਲ (ਬਲਜੀਤ ਸਿੰਘ ਬਘੌਰ)-ਸਰਹਿੰਦ ਨਹਿਰ 'ਤੇ ਪੈਂਦੇ ਪਿੰਡ ਨੀਲੋਂ ਖ਼ੁਰਦ ਕੋਲ ਅੱਜ ਮੂਰਤੀ ਵਿਸਰਜਨ ਕਰਨ ਸਮੇਂ ਇਕ ਨੌਜਵਾਨ ਨਹਿਰ ਵਿਚ ਰੁੜ ਗਿਆ, ਜਿਸ ਦੀ ਗ਼ੋਤੇਖ਼ੋਰਾਂ ਵਲੋਂ ਭਾਲ ਜਾਰੀ ਹੈ | ਡੁੱਬਣ ਵਾਲੇ ਵਿਅਕਤੀ ਦੀ ਪਹਿਚਾਣ ਦੀਪਕ (17) ਹਾਲ ਵਾਸੀ ...

ਪੂਰੀ ਖ਼ਬਰ »

ਭਾਕਿਯੂ ਮਾਨ ਦੇ ਵਰਕਰਾਂ ਦੀ ਮੀਟਿੰਗ ਕਸਬਾ ਬੀਜਾ ਵਿਖੇ ਹੋਈ

ਬੀਜਾ, 20 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਕਸਬਾ ਬੀਜਾ ਵਿਖੇ ਹੋਈ¢ ਇਸ ਮੌਕੇ ਕਿਸਾਨਾਂ ਪ੍ਰਤੀ ਸਰਕਾਰ ਦੀ ਬਾਰੇ ਬੇਰੁਖ਼ੀ ਵਿਚਾਰਾਂ ਹੋਈਆਂ¢ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਖੰਨਾ, 20 ਅਪ੍ਰੈਲ (ਦਵਿੰਦਰ ਸਿੰਘ ਗੋਗੀ) - ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਅਰੁਣ ਸ਼ਰਮਾ ਵਾਸੀ ਜਗਤ ਕਾਲੋਨੀ ਖੰਨਾ ਨੇ ਦੋਸ਼ ਲਾਇਆ ਕਿ ਜਦ ਉਹ ਆਪਣੀ ਸਕੂਟੀ 'ਤੇ ਆ ਰਿਹਾ ਸੀ ਕਿ ਸ਼ਨੀ ਮੰਦਰ ਕੋਲ ਪਹੁੰਚਿਆ ਹੀ ਸੀ ਕਿ ਪਿੱਛੋਂ ਇਕ ਤੇਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਖੰਨਾ, 20 ਅਪ੍ਰੈਲ (ਮਨਜੀਤ ਸਿੰਘ ਧੀਮਾਨ) - ਬੀਤੀ ਰਾਤ ਅਲੌੜ ਜੀ.ਟੀ. ਰੋਡ ਦੇ ਪੁਲ਼ ਉੱਪਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਤੇ ਇਕ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਮੋਟਰਸਾਈਕਲ ਚਾਲਕ ਚੰਦਰ ਪ੍ਰਕਾਸ਼ ਵਾਸੀ ਮੰਡੀ ਗੋਬਿੰਦਗੜ੍ਹ ...

ਪੂਰੀ ਖ਼ਬਰ »

ਲੋਕ ਕਾਂਗਰਸ ਿਖ਼ਲਾਫ਼ ਰੋਸ ਜ਼ਾਹਰ ਕਰਨਗੇ-ਜਥੇ: ਨਿਜ਼ਾਮਪੁਰ

ਪਾਇਲ, 20 ਅਪੈ੍ਰਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਰਕਲ ਪਾਇਲ ਦੇ ਜਥੇਦਾਰ ਜਸਵੀਰ ਸਿੰਘ ਬਿੱਲੂ ਨਿਜ਼ਾਮਪੁਰ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ ਦੀ ਜਿੱਤ ਯਕੀਨੀ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੂੰ ਜਿਤਾਉਣ ਲਈ ਕੈਪਟਨ ਬੀਜਾ ਦੀ ਵਰਕਰਾਂ ਨਾਲ ਮੀਟਿੰਗ

ਬੀਜਾ, 20 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਲੋਕ ਸਭਾ ਹਲਾਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੂੰ ਜਿਤਾਉਣ ਲਈ ਕਸਬਾ ਬੀਜਾ ਦੇ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੇ ਬੀਜਾ ਵਿਖੇ ਵਰਕਰਾਂ ਦੀ ਮੀਟਿੰਗ ਤੋਂ ਬਾਅਦ ...

ਪੂਰੀ ਖ਼ਬਰ »

ਸਾਬਕਾ ਚੇਅਰਪਰਸਨ ਮਾਂਗਟ ਵਲੋਂ ਬਿੱਟੂ ਦੇ ਹੱਕ 'ਚ ਪ੍ਰਚਾਰ

ਦੋਰਾਹਾ, 20 ਅਪੈ੍ਰਲ (ਮਨਜੀਤ ਸਿੰਘ ਗਿੱਲ)-ਦੋਰਾਹਾ ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਨ ਤੇ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਮੈਡਮ ਦਲਵਿੰਦਰ ਕੌਰ ਮਾਂਗਟ ਵਲੋਂ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਉਨ੍ਹਾਂ ਦੀ ਮਾਤਾ ਜਸਵੀਰ ਕੌਰ ...

ਪੂਰੀ ਖ਼ਬਰ »

ਸੁਖਵੰਤ ਬਾਬਰਪੁਰ, ਹੋਲ ਤੇ ਟੀਮ ਵਲੋਂ ਇੰਜੀ: ਗਿਆਸਪੁਰਾ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 20 ਅਪੈ੍ਰਲ (ਸਹਾਰਨ ਮਾਜਰਾ)-ਪੀ. ਡੀ. ਏ. ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਲਿਪ ਪਾਇਲ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਵੰਤ ਸਿੰਘ ਬਾਬਰਪੁਰ, ਐੱਸ.ਸੀ. ਵਿੰਗ ਦੇ ਪ੍ਰਧਾਨ ਸਵਰਨ ਸਿੰਘ ਸੋਮਲ ਖੇੜੀ, ਯੂਥ ...

ਪੂਰੀ ਖ਼ਬਰ »

ਗੁਰੂ ਦੀ ਜਿੱਤ ਲਈ ਤਲਵੰਡੀ ਦੀ ਅਗਵਾਈ 'ਚ ਡਿਊਟੀਆਂ ਲਗਾਈਆਂ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਵਿਧਾਨ ਸਭਾ ਹਲਕੇ ਦੇ ਅਕਾਲੀ ਨੇਤਾਵਾਂ ਨੇ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਅਤੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਲੋਕ ਹਲਕਾ ਫਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਸਾਹਨੇਵਾਲ 'ਚ ਅੱਜ

ਸਾਹਨੇਵਾਲ, 20 ਅਪ੍ਰੈਲ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਮੰਗਲੀ)-ਨਗਰ ਕੌਾਸਲ ਸਾਹਨੇਵਾਲ ਦੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਸਾਹਨੇਵਾਲ ਵਿਖੇ ਹੋਈ ਭਰਵੀਂ ਮੀਟਿੰਗ ਦਾ ਵੇਰਵਾ ਦਿੰਦੇ ਦੱਸਿਆ ਕਿ ਲੋਕ ਸਭਾ ...

ਪੂਰੀ ਖ਼ਬਰ »

ਪਿੰਡ ਕਾਲਖ ਵਿਖੇ ਉਮੀਦਵਾਰ ਬਿੱਟੂ ਦੇ ਹੱਕ 'ਚ ਭਰਵੀਂ ਮੀਟਿੰਗ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਪਿੰਡ ਕਾਲਖ ਵਿਖੇ ਭਰਵੀਂ ਚੋਣ ਮੀਟਿੰਗ ਹੋਈ, ਜਿਸ ਦੌਰਾਨ ਵੋਟਰਾਂ ਵਲੋਂ ਕਾਂਗਰਸ ਨੰੂ ਜਿਤਾਉਣ ਦਾ ਭਰੋਸਾ ਦਿੱਤਾ ...

ਪੂਰੀ ਖ਼ਬਰ »

ਲਹਿਲ ਸਰਕਲ ਮਲੌਦ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ

ਮਲੌਦ, 20 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਮਲੌਦ ਵਿਖੇ ਯੂਥ ਅਕਾਲੀ ਦਲ ਦੀ ਰੱਖੀ ਗਈ ਮੀਟਿੰਗ ਵਿਚ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਨੇ ਯੂਥ ਅਕਾਲੀ ਦਲ ਦੇ ਮੁੱਖ ...

ਪੂਰੀ ਖ਼ਬਰ »

ਸਾਇਆਂ ਕਲਾਂ ਵਿਖੇ ਬੈਂਸ ਦੇ ਹੱਕ 'ਚ ਭਰਵਾਂ ਚੋਣ ਜਲਸਾ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਜਮਹੂਰੀ ਗੱਠਜੋੜ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਹਲਕਾ ਗਿੱਲ ਦੇ ਪਿੰਡ ਸਾਇਆਂ ਕਲਾਂ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਲੋਕਾਂ ਨੇ ਬੈਂਸ ਨੂੰ ਜਿਤਾਉਣ ...

ਪੂਰੀ ਖ਼ਬਰ »

ਬੀਬੀ ਬਿੱਟੀ ਵਲੋਂ ਡਾ: ਅਮਰ ਸਿੰਘ ਦੇ ਹੱਕ 'ਚ ਇਕੱਤਰਤਾ

ਕੁਹਾੜਾ, 20 ਅਪ੍ਰੈਲ (ਤੇਲੂ ਰਾਮ ਕੁਹਾੜਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਡਾ. ਅਮਰ ਸਿੰਘ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਪਿੰਡ ਭੈਣੀ ਗਾਹੀ ਵਿਖੇ ਵੋਟਰਾਂ ਨਾਲ ਇਕ ਮੀਟਿੰਗ ਕੀਤੀ¢ ...

ਪੂਰੀ ਖ਼ਬਰ »

ਜੱਗੀ ਚਣਕੋਈਆਂ ਸ਼੍ਰੋਮਣੀ ਅਕਾਲੀ ਸਰਕਲ ਦੋਰਾਹਾ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਦੋਰਾਹਾ, 20 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ 3 ਦੇ ਪ੍ਰਧਾਨ ਰਾਜੂ ਖੰਨਾ ਵਲੋਂ ਹਲਕਾ ਪਾਇਲ਼ ਦੇ ਯੂਥ ਵਿੰਗ ਸਰਕਲ ਦੋਰਾਹਾ ਦੇ ਨੌਜਵਾਨ ਆਗੂ ਡਾਇਰੈਕਟਰ ਤੇ ਸਾਬਕਾ ਸਰਪੰਚ ਜਗਜੀਤ ਸਿੰਘ ਜੱਗੀ ਚਣਕੋਈਆਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਡਰੀਮਵਰਲਡ ਇੰਮੀਗ੍ਰੇਸ਼ਨ ਮੁੱਲਾਂਪੁਰ ਆਈਲਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਸਮੇਂ ਤੋਂ ਆਈਲਟਸ ਦੇ ਖੇਤਰ ਵਿਚ ਵੱਖਰੀ ਪਹਿਚਾਣ ਵਾਲੇ ਡਰੀਮਵਰਲਡ ਇੰਮੀਗ੍ਰੇਸ਼ਨ ਮੰਡੀ ਮੁੱਲਾਂਪੁਰ ਦਾਖਾ ਅੰਦਰ ਕੈਨੇਡਾ ਦੀ ਐੱਸ.ਡੀ.ਐੱਸ. ਸਕੀਮ ਤਹਿਤ ਹਰ ਮਡਿਊਲ ਵਿਚ ਲਾਜ਼ਮੀ 6 ਬੈਂਡ ਦੇ ...

ਪੂਰੀ ਖ਼ਬਰ »

ਰਾਧਾ ਵਾਟਿਕਾ 'ਚ ਸਬ-ਜੂਨੀਅਰ ਅਥਲੈਟਿਕ ਮੀਟ ਕਰਵਾਈ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਰਾਧਾ ਵਾਟਿਕਾ ਸੀ. ਸੈਕੰ. ਸਕੂਲ ਵਿਖੇ ਕਰਵਾਈ ਗਈ ਸਬ-ਜੂਨੀਅਰ 'ਐਥਲੈਟਿਕ ਮੀਟ' ਦਾ ਉਦਘਾਟਨ ਪਿ੍ੰ: ਅਨੁਪਮਾ ਸ਼ਰਮਾ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਰਮਲ ਪ੍ਰਕਾਸ਼ ਸੋਫਤ, ਡਾਇਰੈਕਟਰ ਅਰਵਿੰਦ ਸਕਰਸ਼ੁਧਾ, ...

ਪੂਰੀ ਖ਼ਬਰ »

ਏ.ਐੱਸ. ਮਾਡਰਨ ਸਕੂਲ 'ਚ 'ਗਰੈਂਡ ਪੇਰੈਂਟਸ' ਦਿਵਸ ਮਨਾਇਆ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਲੋਂ 'ਗਰੈਂਡ ਪੇਰੈਂਟਸ ਡੇ' (ਦਾਦਾ-ਦਾਦੀ/ਨਾਨਾ-ਨਾਨੀ ਦਿਵਸ) ਮਨਾਇਆ ਗਿਆ | ਇਸ ਵਿਚ ਬੱਚਿਆਂ ਦੇ ਦਾਦਾ-ਦਾਦੀਆਂ/ਨਾਨਾ-ਨਾਨੀਆਂ ਨੇ ਵੀ ਹਿੱਸਾ ਲਿਆ | ਸਕੂਲ ਵਲੋਂ ਉਨ੍ਹਾਂ ਲਈ ਕਈ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਹਿਮ ਵਿਚਾਰਾਂ

ਖੰਨਾ, 20 ਅਪ੍ਰੈਲ (ਜੋਗਿੰਦਰ ਸਿੰਘ ਓਬਰਾਏ) - ਅੱਜ ਇੱਥੋਂ ਦੇ ਸਮਰਾਲਾ ਰੋਡ ਸਥਿਤ ਰਜ਼ਾ ਰੈਸਟੋਰੈਂਟ ਵਿਚ ਖੰਨਾ ਪ੍ਰਾਪਰਟੀ ਡੀਲਰਜ਼ ਐਾਡ ਕਲੋਨਾਈਜ਼ਰ ਐਸੋਸੀਏਸ਼ਨ ਦੀ ਯਸ਼ਪਾਲ ਸੂਦ ਦੀ ਪ੍ਰਧਾਨਗੀ ਹੇਠਾਂ ਹੋਈ ਮੀਟਿੰਗ ਵਿਚ ਪ੍ਰਾਪਰਟੀ ਡੀਲਰਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਿਖ਼ਲਾਫ਼ ਕਾਰਵਾਈ ਕਰੇ-ਕਟਾਰੀਆ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ) - 2014 ਦੀਆਂ ਲੋਕ ਸਭਾ ਚੋਣਾਂ ਵਿਚ ਟੀਮ ਰਾਹੁਲ ਦੇ ਮੈਂਬਰ ਅਤੇ ਇਮਾਨਦਾਰੀ ਅਤੇ ਮਿਹਨਤ ਦੀ ਮਿਸਾਲ ਵਿਜੇਇੰਦਰ ਸਿੰਗਲਾ ਦੇ ਿਖ਼ਲਾਫ਼ ਚੱਲਣ ਵਾਲੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਿਖ਼ਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਲੱਖਾ ਪਾਇਲ ਤੇ ਲੱਖਾ ਰੌਣੀ ਨਾਲ ਪਿੰਡਾਂ ਦਾ ਦੌਰਾ

ਜੌੜੇਪੁਲ ਜਰਗ, 20 ਅਪ੍ਰੈਲ (ਪਾਲਾ ਰਾਜੇਵਾਲੀਆ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਅੱਜ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਅਤੇ ਪੀ.ਪੀ.ਸੀ.ਸੀ. ਸਕੱਤਰ ਰਾਜਿੰਦਰ ਸਿੰਘ ਲੱਖਾ ਰੌਣੀ ਦੇ ਨਾਲ ਜੌੜੇਪੁਲਾਂ ਦੇ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਸਮਰਾਲਾ ਨੇ ਬੱਚਿਆਂ ਨੂੰ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ

ਸਮਰਾਲਾ, 20 ਅਪ੍ਰੈਲ (ਬਲਜੀਤ ਸਿੰਘ ਬਘੌਰ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਅੱਜ ਸਮਰਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅੰਬੇਡਕਰ ਕਾਲੋਨੀ ਦੇ 104 ਬੱਚਿਆਂ ਨੂੰ ਬੈਗ, ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮਿਸਾ ਦੱਤਾ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ ਤੇ ਕਾਲਜੀਏਟ ਸਕੂਲ 'ਚ ਇਨਾਮ ਵੰਡ ਸਮਾਗਮ

ਕੁਹਾੜਾ, 20 ਅਪ੍ਰੈਲ (ਤੇਲੂ ਰਾਮ ਕੁਹਾੜਾ)-ਮਾਈ ਭਾਗੋ ਕਾਲਜ ਫ਼ਾਰ ਵਿਮੈਨ ਰਾਮਗੜ੍ਹ ਅਤੇ ਮਾਈ ਭਾਗੋ ਸੀਨੀਅਰ ਸੈਕੰਡਰੀ ਕਾਲਜੀਏਟ ਸਕੂਲ ਦਾ ਇਨਾਮ ਵੰਡ ਸਮਾਗਮ ਹੋਇਆ, ਜਿਸ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ 'ਬੋਰਡ ਆਫ਼ ਮੈਨੇਜਮੈਂਟ' ਦੇ ਮੈਂਬਰ ਡਾ. ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ, ਮਾਮਲਾ ਦਰਜ

ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇਕ ਆਸਟ੍ਰੇਲੀਆ ਵਾਸੀ ਲੜਕੀ ਅਤੇ ਇਕ ਖੰਨਾ ਵਾਸੀ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ¢ ਜਾਣਕਾਰੀ ਅਨੁਸਾਰ ਖੰਨਾ ਦੇ ਗੁਲਮੋਹਰ ਨਗਰ ...

ਪੂਰੀ ਖ਼ਬਰ »

ਦੋ ਗੁੱਟਾਂ ਦੀ ਲੜਾਈ 'ਚ 6 ਜ਼ਖ਼ਮੀ

ਖੰਨਾ, 20 ਅਪ੍ਰੈਲ (ਦਵਿੰਦਰ ਸਿੰਘ ਗੋਗੀ) - ਅੱਜ ਸਥਾਨਕ ਸਿਵਲ ਹਸਪਤਾਲ ਵਿਚ ਬੀਜਾ ਦੇ ਦੋ ਧੜਿਆਂ ਦਰਮਿਆਨ ਲੜਾਈ ਹੋ ਗਈ, ਜਿਸ ਨੂੰ ਰੋਕਣ ਲਈ ਸਿਵਲ ਹਸਪਤਾਲ ਵਾਲਿਆਂ ਨੂੰ ਪੁਲਿਸ ਬੁਲਾਉਣੀ ਪਈ, ਹਾਲਾਂਕਿ ਦੋਵਾਂ ਧਿਰਾਂ ਨੇ ਪਹਿਲਾਂ ਪਿੰਡ ਵਿਚ ਹੋਈ ਮਾਰ-ਕੁਟਾਈ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX