ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਬਰਨਾਲਾ

96 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਧਨੌਲਾ, 20 ਅਪ੍ਰੈਲ (ਚੰਗਾਲ)-ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 96 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਜਾਣਕਾਰੀ ਦਿੰਦਿਆਂ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਪਾਸੋਂ ਮਿਲੀ ਸੂਚਨਾ ਦੇ ਆਧਾਰ 'ਤੇ ਸ਼ਮਸ਼ੇਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੀਰੀਆਂ ਪੱਤੀ ਕਾਲੇਕੇ ਦੇ ਰਿਹਾਇਸ਼ੀ ਮਕਾਨ 'ਤੇ ਪੁਲਿਸ ਪਾਰਟੀ ਸਮੇਤ ਰੇਡ ਕਰਕੇ 96 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਥਾਣਾ ਧਨੌਲਾ ਵਿਖੇ ਸ਼ਮਸ਼ੇਰ ਸਿੰਘ ਪੁੱਤਰ ਸੁਰਜੀਤ ਸਿੰਘ ਨੂੰ ਗਿ੍ਫ਼ਤਾਰ ਕਰਕੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਪਾਰਟੀ ਵਿਚ ਜਗਤਾਰ ਸਿੰਘ, ਪਰਮਵੀਰ ਸਿੰਘ, ਗੁਰਬਖਸ਼ੀਸ ਸਿੰਘ, ਰਣਜੀਤ ਕੌਰ ਤੇ ਕਰਮਜੀਤ ਸਿੰਘ ਸ਼ਾਮਿਲ ਸਨ |

36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਦੋ ਕਾਬੂ, ਮਾਮਲਾ ਦਰਜ

ਬਰਨਾਲਾ, 20 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੋ ਵਿਅਕਤੀਆਂ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੂਰੀ ਟੀਮ ਸਮੇਤ ਸ਼ਕਤੀ ...

ਪੂਰੀ ਖ਼ਬਰ »

ਵਿਦਿਆਰਥਣ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਹੰਡਿਆਇਆ, 20 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਨੇੜਲੇ ਪਿੰਡ ਸੋਹਲ ਪੱਤੀ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਚੌਕੀ ਹੰਡਿਆਇਆ ਦੇ ...

ਪੂਰੀ ਖ਼ਬਰ »

ਐਮ.ਪੀ. ਬਣ ਕੇ ਪੰਜਾਬ ਵਿਚ ਖਸਖਸ ਦੀ ਖੇਤੀ ਦੀ ਮੰਗ ਕਰਾਂਗੇ-ਜੱਸੀ ਜਸਰਾਜ

ਰੂੜੇਕੇ ਕਲਾਂ, 20 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਇਨਸਾਫ਼ ਪਾਰਟੀ ਅਤੇ ਹੋਰ ਪਾਰਟੀਆਂ ਦੇ ਗੱਠਜੋੜ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਝੇ ਉਮੀਦਵਾਰ ਜਸਰਾਜ ਸਿੰਘ ਜੱਸੀ ਨੇ ਪਿੰਡ ਕਾਹਨੇਕੇ ਵਿਖੇ ਆਪਣੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਯੂਥ ਆਗੂ ਗਾਗੇਵਾਲ, ਰਾਜਾ ਬੀਹਲਾ ਤੇ ਸੋਖੀ ਅਕਾਲੀ ਦਲ ਯੂਥ ਵਿੰਗ ਮਾਲਵਾ ਜੋਨ-2 ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਟੱਲੇਵਾਲ, 20 ਅਪ੍ਰੈਲ (ਸੋਨੀ ਚੀਮਾ)-ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮਜੀਤ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਵਲੋਂ ਆਪਣੀ ਟੀਮ ਦੀ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਚਲਾਈਆਂ ਭਲਾਈ ਸਕੀਮਾਂ ਬੰਦ ਕਰਨ ਵਾਲੀ ਕਾਂਗਰਸ ਨੂੰ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ-ਘੁੰਨਸ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਬੰਦ ਕਰਨ ਵਾਲੀ ਕਾਂਗਰਸ ਪਾਰਟੀ ਪਾਰਟੀ ਨੂੰ ਹੁਣ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ | ਇਹ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਇਕੱਤਰਤਾ 'ਚ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਦਾ ਅਹਿਦ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਦੇ ਹਿਤਾਂ 'ਤੇ ਪਹਿਰਾ ਦਿੱਤਾ-ਛੀਨੀਵਾਲ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਕਿਸਾਨ ਹਿਤੈਸ਼ੀ ਪਾਰਟੀ ਹੈ, ਜਿਸ ਨੇ ਆਪਣੇ ਕਾਰਜ ਕਾਲ ਦੌਰਾਨ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਦੇ ਹਿਤਾਂ ਦੇ ਪਹਿਰਾ ਦਿੱਤਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮੈਂ ਹੁਣ ਤੱਕ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ-ਢੀਂਡਸਾ

ਮਹਿਲ ਕਲਾਂ, 20 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰਾ, ਕੁਤਬਾ, ਨਿਹਾਲੂਵਾਲ, ਕਿ੍ਪਾਲ ਸਿੰਘ ਵਾਲਾ, ਕਲਾਲ ਮਾਜਰਾ ਆਦਿ ਪਿੰਡਾਂ ਦੇ ਵੋਟਰਾਂ ਨਾਲ ਚੋਣ ਮੀਟਿੰਗਾਂ ...

ਪੂਰੀ ਖ਼ਬਰ »

ਕੁਲਦੀਪ ਸਿੰਘ ਮਾਣਕ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਧਨੌਲਾ, 20 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਹਮੇਸ਼ਾ ਦੇਸ ਅਤੇ ਸੂਬੇ ਦੀ ਬਿਹਤਰੀ ਲਈ ਅਗਾਂਹਵਧੂ ਭੂਮਿਕਾ ਅਦਾ ਕਰਦੀ ਰਹੀ ਹੈ | ਇਹ ਪ੍ਰਗਟਾਵਾ ਕੇਵਲ ਸਿੰਘ ਢਿੱਲੋਂ ਦੀ ਧਰਮ ਪਤਨੀ ਮੈਡਮ ਮਨਜੀਤ ਕੌਰ ਢਿੱਲੋਂ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਸ਼ਹਿਰੀ ਦੇ ਤਿੰਨ ਸਰਕਲ ਪ੍ਰਧਾਨ ਕੀਤੇ ਨਿਯੁਕਤ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਨੀਰਜ ਗਰਗ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਵਿੰਗ ਮਾਲਵਾ ਜ਼ੋਨ-2 ਦੇ ਪ੍ਰਧਾਨ ...

ਪੂਰੀ ਖ਼ਬਰ »

ਜਨਤਾ ਦਾ ਆਸ਼ੀਰਵਾਦ ਮਿਲਣ 'ਤੇ ਹਲਕਾ ਸੰਗਰੂਰ ਦੀ ਬਦਲਾਂਗਾ ਨੁਹਾਰ-ਕੇਵਲ ਸਿੰਘ ਢਿੱਲੋਂ

ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ 2 ਸਾਲ ਦੇ ਕਾਰਜਕਾਲ 'ਚ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਆਪਣੇ ਰਾਜ 'ਚ ਹਰ ਵਰਗ ਦੇ ਲੋਕਾਂ ਨੂੰ ਖ਼ੁਸ਼ ਕਰ ਕੇ ਰੱਖਿਆ-ਢੀਂਡਸਾ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸੂਬੇ ਦੇ ਕੁਝ ਕੁ ਸਰਮਾਏਦਾਰਾਂ ਨੂੰ ਵੱਡਾ ਲਾਭ ਪਹੁੰਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਦਿਆਂ ਹੀ ਟਰੱਕ ਯੂਨੀਅਨਾਂ ਭੰਗ ਕੀਤੀਆਂ, ਜਿਸ ਦੀ ਵੱਡੀ ਮਾਰ ਟਰੱਕ ਆਪ੍ਰੇਟਰਾਂ ਨੂੰ ਪਈ ਅਤੇ ਲੱਖਾਂ ਲੋਕ ...

ਪੂਰੀ ਖ਼ਬਰ »

ਕਾਂਗਰਸੀ ਚੋਣਾਂ ਜਿੱਤਣ ਤੋਂ ਬਾਅਦ ਗ਼ਾਇਬ ਹੋ ਜਾਂਦੇ ਹਨ-ਪਰਮਿੰਦਰ ਸਿੰਘ ਢੀਂਡਸਾ

ਭਦੌੜ, 20 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਲਕਾ ਭਦੌੜ ਦੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਦੇਰ ਰਾਤ ਕਸਬਾ ਭਦੌੜ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਘੋਲਾਂ ਵਿਚੋਂ ਜਨਮੀ ਆਮ ...

ਪੂਰੀ ਖ਼ਬਰ »

23ਵੇਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਮੁਕਾਬਲੇ ਦਾ ਨਤੀਜਾ

ਬਰਨਾਲਾ, 20 ਅਪ੍ਰੈਲ (ਅਸ਼ੋਕ ਭਾਰਤੀ)-23ਵੇਂ ਕਰਨਲ ਨਰੈਣ ਸਿੰਘ ਭੱਠਲ ਯਾਦਗਾਰੀ ਇਨਾਮੀ ਕਹਾਣੀ ਮੁਕਾਬਲਾ-2019 ਦੇ ਮੁਕਾਬਲੇ ਵਿਚ ਦੇਸ਼/ਵਿਦੇਸ਼ ਤੋਂ 35 ਕਹਾਣੀਆਂ ਪੁੱਜੀਆਂ ਸਨ | ਇਨ੍ਹਾਂ ਕਹਾਣੀਆਂ ਦਾ ਨਿਰਣਾ ਤਿੰਨ ਵਿਦਵਾਨ ਆਲੋਚਕਾਂ ਪਾਸੋਂ ਕਰਵਾਉਣ ਉਪਰੰਤ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕਾ ਮਹਿਲ ਕਲਾਂ ਦੇ ਪਿੰਡਾਂ 'ਚ ਚੋਣ ਮੀਟਿੰਗਾਂ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਆਪਣੀ ਟੀਮ ਸਮੇਤ ਹਲਕਾ ਮਹਿਲ ਕਲਾਂ ਦੇ ਪਿੰਡ ਪੰਡੋਰੀ, ਲੋਹਗੜ੍ਹ, ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਨੇ ਐਸ.ਐਸ.ਪੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਤੇ ਵਕੀਲਾਂ ਵਲੋਂ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਐਸੋਸੀਏਸ਼ਨ ਨੇ ਪੁਲਿਸ ...

ਪੂਰੀ ਖ਼ਬਰ »

ਡਰੀਮ ਮੇਕਰ ਦੇ ਵਿਦਿਆਰਥੀਆਂ ਦਾ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ

ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਡਰੀਮ ਮੇਕਰ ਆਈਲੈਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਦੇ ਐਲਾਨੇ ਨਤੀਜੇ 'ਚ ਚੰਗੀਆਂ ਮੱਲ੍ਹਾਂ ਮਾਰਦੇ ਹੋਏ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਫ਼ੀਸਾਂ ਦੇ ਮਾਮਲੇ 'ਤੇ ਪੰਜਾਬ ਸਟੂਡੈਂਟ ਯੂਨੀਅਨ ਅਤੇ ਕਾਲਜ ਪ੍ਰਬੰਧਕਾਂ 'ਚ ਮੀਟਿੰਗ ਰਹੀ ਬੇਸਿੱਟਾ

ਟੱਲੇਵਾਲ, 20 ਅਪੈ੍ਰਲ (ਸੋਨੀ ਚੀਮਾ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ ਵਿਖੇ ਪੜ੍ਹਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਮੀਟਿੰਗ ਕੀਤੀ ਗਈ¢ ਜਿਸ ਦੌਰਾਨ ਕਾਲਜ ਵਲੋਂ ਹਦਾਇਤਾਂ ਦੇ ਉਲਟ ਜਾ ਕੇ ਲਈਆਂ ਜਾ ਰਹੀਆਂ ...

ਪੂਰੀ ਖ਼ਬਰ »

ਨੌਜਵਾਨ ਢੀਂਡਸਾ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਉਣਗੇ-ਰੂਬਲ ਗਿੱਲ

ਮਹਿਲ ਕਲਾਂ, 20 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਲਈ ਨੌਜਵਾਨ ਵਰਗ ਅਹਿਮ ਰੋਲ ਅਦਾ ਕਰੇਗਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਬਲ ਗਿੱਲ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਲਵਿਦਾ ਆਖ ਕੇ 200 ਪਰਿਵਾਰ ਕਾਂਗਰਸ 'ਚ ਸ਼ਾਮਿਲ

ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਕੇਵਲ ਸਿੰਘ ਢਿੱਲੋਂ ਦੀ ਤਪਾ ਮੰਡੀ ਆਮਦ 'ਤੇ ਸੀਨੀਅਰ ਆਗੂ ਅਰਵਿੰਦ ਰੰਗੀ ਦੀ ਅਗਵਾਈ 'ਚ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਸਮੇਤ 200 ਪਰਿਵਾਰ ਅਤੇ ਟੈਂਪੂ ਯੂਨੀਅਨ ਵਾਲੇ ...

ਪੂਰੀ ਖ਼ਬਰ »

ਓਰੇਨ ਅਕੈਡਮੀ ਦੇ ਵਿਦਿਆਰਥੀ ਨੂੰ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਕਿੱਲਡ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਓਰੇਨ ਅਕੈਡਮੀ ਬਰਨਾਲਾ ਦੇ ਵਿਦਿਆਰਥੀ ਨਰਿੰਦਰ ਸਿੰਘ ਨੂੰ ਅਗਲੀ ਪੜ੍ਹਾਈ ਲਈ ਕੈਨੇਡਾ ਦਾ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਧੂਰਕੋਟ ਵਿਖੇ ਕੀਤੀ ਚੋਣ ਰੈਲੀ

ਰੂੜੇਕੇ ਕਲਾਂ, 20 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਿੰਡ ਧੂਰਕੋਟ ਵਿਖੇ ਆਪਣੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾ ਜੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX