ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  20 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  53 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਖੇਡ ਸੰਸਾਰ

ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਦਿੱਤੀ ਮਾਤ

ਜੈਪੁਰ, 20 ਅਪ੍ਰੈਲ (ਏਜੰਸੀ)- ਇੱਥੋਂ ਦੇ ਸਵਾਈਮਾਨ ਸਿੰਘ ਸਟੇਡੀਅਮ ਵਿਖੇ ਆਈ ਪੀ ਐਲ ਸੀਜ਼ਨ 12 ਦਾ 36ਵਾਂ ਮੈਚ ਰਾਜਸਥਾਨ ਰਾਇਲਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਗਿਆ | ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਰਾਜਸਥਾਨ ਨੇ ਫਸਵੇਂ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ | ਸਟੀਵਨ ਸਮਿੱਥ ਨੂੰ ਪਲੇਅਰ ਆਫ਼ ਦਾ ਮੈਚ ਚੁਣਿਆ | ਮੁੰਬਈ ਦੇ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਨੇ ਚੰਗੀ ਸ਼ੁਰੂਆਤ ਕੀਤੀ ਤੇ ਸਭ ਤੋਂ ਵੱਧ 47 ਗੇਂਦਾਂ 'ਚ 6 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 65 ਦੌੜਾਂ ਬਣਾਈਆਂ | ਕਪਤਾਨ ਰੋਹਿਤ ਸ਼ਰਮਾ 5 ਦੌੜਾਂ ਬਣਾ ਕੇ ਹੀ ਪੈਵੇਲੀਅਨ ਪਰਤ ਗਏ | ਸੁਰਿਆਕੁਮਾਰ ਯਾਦਵ 34 ਦੌੜਾਂ, ਹਾਰਦਿਕ ਪਾਂਡਿਆ 23 ਦੌੜਾਂ, ਕਿਰਨ ਪੋਲਾਰਡ 10 ਦੌੜਾਂ ਬਣਾ ਕੇ ਆਊਟ ਹੋ ਗਏ | ਬੇਨ ਕਟਿੰਗ ਨੇ ਨਾਬਾਦ 13 ਦੌੜਾਂ ਤੇ ਕਰੁਣਾਲ ਪਾਂਡਿਆ ਨੇ ਨਾਬਾਦ 2 ਦੌੜਾਂ ਬਣਾਈਆਂ | ਮੁੰਬਈ ਨੇ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 161 ਦੌੜਾਂ ਬਣਾਈਆਂ | ਰਾਜਸਥਾਨ ਦੇ ਗੇਂਦਬਾਜ਼ ਸ਼੍ਰੇਅਸ ਗੋਪਾਲ ਨੇ ਦੋ ਤੇ ਸਟੁਅਰਟ ਬਿੰਨੀ, ਜੋਫਰਾ ਆਰਚਰ ਤੇ ਜੇਦੇਵ ਉਨਾਦਕੱਟ ਨੇ ਇਕ-ਇਕ ਵਿਕਟ ਹਾਸਲ ਕੀਤੀ | 162 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਰਾਇਲਜ਼ ਦੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ | ਸਲਾਮੀ ਬੱਲੇਬਾਜ਼ ਅਜਿੰਕੇ ਰਹਾਣੇ 12 ਦੌੜਾਂ ਤੇ ਸੰਜੂ ਸੈਮਸਨ 19 ਗੇਂਦਾਂ 'ਚ 35 ਦੌੜਾਂ ਬਣਾ ਕੇ ਆਊਟ ਹੋ ਗਿਆ | ਬੇਨ ਸਟੋਕਸ ਚਾਹਰ ਹੱਥੋਂ ਬਿਨਾਂ ਖਾਤਾ ਖੋਲਿ੍ਹਆ ਹੀ ਆਊਟ ਹੋ ਗਏ | ਰਿਆਨ ਪਰਾਗ ਨੇ 29 ਗੇਂਦਾਂ 'ਚ ਪੰਜ ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 43 ਦੌੜਾਂ ਬਣਾਈਆਂ ਤੇ ਰਨ ਆਊਟ ਹੋ ਗਏ | ਟਰਨਰ ਵੀ ਬਿਨਾਂ ਖਾਤਾ ਖੋਲਿ੍ਹਆ ਹੀ ਪੈਵੇਲੀਅਨ ਪਰਤ ਗਿਆ | ਸਟੀਵਨ ਸਮਿੱਥ ਨੇ ਕਪਤਾਨੀ ਪਾਰੀ ਖੇਡਦਿਆਂ 48 ਗੇਂਦਾਂ 5 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ ਨਾਬਾਦ 59 ਦੌੜਾਂ ਬਣਾਈਆਂ | ਸਟੁਅਰਟ ਬਿੰਨੀ ਨੇ ਨਾਬਾਦ 7 ਦੌੜਾਂ ਦਾ ਯੋਗਦਾਨ ਪਾਇਆ | ਰਾਜਸਥਾਨ ਨੇ 19.1 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 162 ਦੌੜਾਂ ਬਣਾਈਆਂ ਤੇ ਮੈਚ 'ਤੇ ਕਬਜ਼ਾ ਕੀਤਾ | ਮੁੰਬਈ ਇੰਡੀਅਨਜ਼ ਦੇ ਗੇਂਦਬਾਜ਼ ਰਾਹੁਲ ਚਾਹਰ ਨੇ ਤਿੰਨ ਵਿਕਟਾਂ ਝਟਕੀਆਂ ਤੇ ਜਸਪ੍ਰੀਤ ਬੁਮਰਾਹ ਨੇ ਇਕ ਵਿਕਟ ਹਾਸਲ ਕੀਤੀ |

ਜੇ.ਡੀ.ਸੀ.ਏ. ਦੇ ਚੋਣ ਟਰਾਇਲਾਂ 'ਚ ਪਹਿਲੇ ਦਿਨ 157 ਖਿਡਾਰੀ ਪੁੱਜੇ

ਜਲੰਧਰ, 20 ਅਪ੍ਰੈਲ (ਜਤਿੰਦਰ ਸਾਬੀ)- ਜ਼ਿਲ੍ਹਾ ਜਲੰਧਰ ਕ੍ਰਿਕਟ ਐਸੋਸੀਏਸ਼ਨ ਵਲੋਂ ਬਰਲਟਨ ਪਾਰਕ ਕ੍ਰਿਕਟ ਸਟੇਡੀਅਮ 'ਚ ਕਰਵਾਏ ਜਾ ਰਹੇ ਚੋਣ ਟਰਾਇਲਾਂ ਵਿਚ ਪਹਿਲੇ ਦਿਨ 157 ਦੇ ਕਰੀਬ ਖਿਡਾਰੀ ਪੁੱਜੇ | ਦੋ ਦਿਨਾਂ ਚੱਲਣ ਵਾਲੇ ਚੋਣ ਟਰਾਇਲਾਂ 'ਚ ਅੰਡਰ 12, 14 ਤੇ 16 ਸਾਲ ਵਰਗ ...

ਪੂਰੀ ਖ਼ਬਰ »

ਗੇਲ ਨੇ ਖੇਡੀ ਤੂਫ਼ਾਨੀ ਪਾਰੀ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇੱਥੋਂ ਦੇ ਫ਼ਿਰੋਜ਼ ਸ਼ਾਹ ਕੋਟਲਾ ਸਟੇਡੀਅਮ ਵਿਖੇ ਆਈ ਪੀ ਐਲ ਸੀਜ਼ਨ 12 ਦਾ 37ਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡਿਆ ਗਿਆ | ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ...

ਪੂਰੀ ਖ਼ਬਰ »

ਫ਼ਸਵੇਂ ਮੁਕਾਬਲੇ 'ਚ ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਇੱਥੋਂ ਦੇ ਫ਼ਿਰੋਜ਼ ਸ਼ਾਹ ਕੋਟਲਾ ਸਟੇਡੀਅਮ ਵਿਖੇ ਆਈ ਪੀ ਐਲ ਸੀਜ਼ਨ 12 ਦਾ 37ਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡਿਆ ਗਿਆ | ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਪਤਨੀ ਤੇ ਬੱਚਿਆਂ ਨੂੰ ਨਾਲ ਨਹੀਂ ਲਿਜਾ ਸਕਣਗੇ ਪਾਕਿ ਕ੍ਰਿਕਟ ਖਿਡਾਰੀ

ਕਰਾਚੀ, 20 ਅਪ੍ਰੈਲ (ਏਜੰਸੀ)-ਪਾਕਿਸਤਾਨ ਕਿ੍ਕਟ ਬੋਰਡ ਨੇ ਟੀਮ ਦੇ ਕਪਤਾਨ ਸਰਫ਼ਰਾਜ਼ ਅਹਿਮਦ ਦੁਆਰਾ ਵਿਸ਼ਵ ਕੱਪ 'ਚ ਪਤਨੀਆਂ ਨੂੰ ਨਾਲ ਲਿਜਾਉਣ ਦੀ ਸਿਫ਼ਾਰਿਸ਼ ਨੂੰ ਖ਼ਾਰਜ ਕਰ ਦਿੱਤਾ ਹੈ | ਇਕ ਕਰੀਬੀ ਸੂਤਰ ਨੇ ਦੱਸਿਆ ਕਿ ਕਪਤਾਨ ਵਲੋਂ ਇਹ ਪ੍ਰਸਤਾਵ ਸੀ ਕਿ ਉਨ੍ਹਾਂ ...

ਪੂਰੀ ਖ਼ਬਰ »

ਮੁੱਕੇਬਾਜ਼ੀ- ਏਸ਼ਿਆਈ ਚੈਂਪੀਅਨਸ਼ਿਪ 'ਚ ਸ਼ਿਵ ਥਾਪਾ ਦੀ ਜੇਤੂ ਸ਼ੁਰੂਆਤ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸ਼ਿਵ ਥਾਪਾ (60 ਕਿਲੋ) ਬੈਂਕਾਕ 'ਚ ਜਾਰੀ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ 2019 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚ ਗਿਆ ਹੈ | ਸ਼ਿਵ ਹੁਣ ਰਿਕਾਰਡ ਚੌਥਾ ਤਗਮਾ ਆਪਣੇ ਨਾਂਅ ਕਰਨ ਤੋਂ ਸਿਰਫ਼ ਕੁਝ ਕਦਮ ਦੂਰ ਹੈ | ਸਨਿਚਰਵਾਰ ਨੂੰ ...

ਪੂਰੀ ਖ਼ਬਰ »

ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਲਈ ਪਿਛਲੇ ਪ੍ਰਦਰਸ਼ਨ ਨੂੰ ਕਾਇਮ ਰੱਖਣਾ ਇਕ ਚੁਣੌਤੀ

ਜਲੰਧਰ, 20 ਅਪ੍ਰੈਲ (ਜਤਿੰਦਰ ਸਾਬੀ)-ਭਾਰਤ ਲਈ ਅੱਜ ਦੋਹਾ ਵਿਖੇ ਸ਼ੁਰੂ ਹੋਣ ਵਾਲੀ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 'ਚ ਪਿਛਲੀ ਤਰ੍ਹਾਂ ਇਸ ਸਾਲ ਵੀ ਪ੍ਰਦਰਸ਼ਨ ਨੂੰ ਕਾਇਮ ਰੱਖਣਾ ਅਥਲੀਟਾਂ ਲਈ ਚੁਨੌਤੀ ਹੋਵੇਗੀ | ਭੁਵਨੇਸ਼ਵਰ ਵਿਖੇ 2017 ਵਿਚ ਕਰਵਾਈ ਗਈ ਇਸ ...

ਪੂਰੀ ਖ਼ਬਰ »

ਗੌਲਫਰ ਗੁਰਮਨਪ੍ਰੀਤ ਸਿੰਘ ਬਣਿਆ ਕੌਮੀ ਚੈਂਪੀਅਨ

ਪਟਿਆਲਾ, 20 ਅਪ੍ਰੈਲ (ਚਹਿਲ)-ਦੇਸ਼ ਦੇ ਇਕਲੌਤੇ ਆਈ.ਐਸ.ਐਸ. ਮਾਰਕ ਪ੍ਰਾਪਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਕੌਮੀ ਸਕੂਲ ਖੇਡਾਂ ਦੇ ਮਿੰਨੀ ਗੌਲਫ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਣ ਦਾ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਨੇ ਰਾਹੁਲ ਤੇ ਪਾਂਡਿਆ ਨੂੰ ਲਗਾਇਆ 20-20 ਲੱਖ ਦਾ ਜੁਰਮਾਨਾ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਔਰਤਾਂ 'ਤੇ ਟਿੱਪਣੀ ਕਰਨ ਦੇ ਮਾਮਲੇ 'ਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਹਾਰਦਿਕ ਪਾਂਡਿਆ ਤੇ ਕੇ ਐਲ ਰਾਹੁਲ 'ਤੇ ਕਾਰਵਾਈ ਕੀਤੀ ਹੈ | ਬੀ ਸੀ ਸੀ ਆਈ ਨੇ ਦੋਵਾਂ ਨੂੰ 20-20 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ | ਇਸ ਲਈ ਦੋਵਾਂ ਕ੍ਰਿਕਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX