ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  22 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  55 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਗੱਡੀ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਕਰਨਾ ਲੋਕਾਾ ਲਈ ਬਣਿਆ ਜਾਨ ਦਾ ਖੋਅ

ਮਿਲਾਨ (ਇਟਲੀ), 20 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)-ਪੂਰੀ ਦੁਨੀਆ ਵਿਚ ਗੱਡੀ ਚਲਾਉਂਦੇ ਸਮੇਂ ਡਰਾਈਵਰ ਵਲੋਂ ਫ਼ੋਨ ਦੀ ਵਰਤੋਂ ਕਰਨਾ ਆਮ ਜਿਹੀ ਗੱਲ ਹੈ ਚਾਹੇ ਕਿ ਸਭ ਦੇਸ਼ਾਂ ਦੇ ਟ੍ਰੈਫਿਕ ਨਿਯਮ ਗੱਡੀ ਚਲਾਉਂਦੇ ਫ਼ੋਨ ਵਰਤੋਂ ਦੀ ਇਜਾਜ਼ਤ ਨਹੀਂ ਦਿੰਦੇ, ਪਰ ਇਸ ਦੇ ਬਾਵਜੂਦ ਵੀ ਡਰਾਈਵਰ ਫ਼ੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕਰਦੇ ¢ ਡਰਾਈਵਰ ਦੀ ਇਸ ਗੁਸਤਾਖ਼ੀ ਕਾਰਨ ਕਈ ਵਾਰ ਅਜਿਹੇ ਵੱਡੇ ਸੜਕ ਹਾਦਸੇ ਘੱਟ ਜਾਾਦੇ ਹਨ ਜਿਹੜੇ ਕਿ ਅਣਗਿਣਤ ਨਿਰਦੋਸ਼ ਲੋਕਾਂ ਦੀ ਜਾਨ ਦਾ ਖੋਅ ਬਣ ਜਾਾਦੇ ਹਨ ¢ ਇਟਲੀ ਵਿਚ ਵੀ ਗੱਡੀ ਚਲਾਉਂਦੇ ਸਮੇਂ ਡਰਾਈਵਰ ਵਲੋਂ ਫ਼ੋਨ ਦੀ ਵਰਤੋਂ ਦੇ ਕਾਰਨ ਹਾਦਸਿਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਇਟਲੀ ਦੇ ਟਰਾਾਸਪੋਰਟ ਮੰਤਰੀ ਦਾਨੀਲੋ ਤੂਨੀਨੇਲੀ ਬਹੁਤ ਹੀ ਗੰਭੀਰਤਾ ਨਾਲ ਲੋਕਾਂ ਦੀ ਜਾਨ ਬਚਾਉਣ ਲਈ ਡਰਾਈਵਿੰਗ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨੂੰ ਮੁਕੰਮਲ ਬੰਦ ਕਰਨ ਲਈ ਯਤਨਸ਼ੀਲ ਹਨ ¢ ਇਸ ਕਾਰਵਾਈ ਅਧੀਨ ਹੀ ਇਟਲੀ ਦੇ ਹਾਈਵੇ ਕੋਡਾਂ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ, ਜਿਨ੍ਹਾਂ ਅਨੁਸਾਰ ਜੇਕਰ ਕੋਈ ਵਿਅਕਤੀ ਗੱਡੀ ਚਲਾਉਂਦੇ ਸਮੇਂ ਫ਼ੋਨ ਦੀ ਵਰਤੋਂ ਕਰਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ 1700 ਯੂਰੋ ਦੇ ਜੁਰਮਾਨੇ ਦੇ ਨਾਲ ਉਸ ਦਾ ਲਾਇਸੰਸ ਇਕ ਹਫ਼ਤੇ ਤੋਂ 2 ਮਹੀਨੇ ਤੱਕ ਮੁਅੱਤਲ ਹੋ ਸਕਦਾ ਹੈ ਤੇ ਭਵਿੱਖ ਵਿਚ ਜੇਕਰ ਉਹੀ ਵਿਅਕਤੀ ਅਜਿਹੀ ਅਣਗਹਿਲੀ  ਦੁਬਾਰਾ ਕਰਦਾ ਹੈ ਤਾਾ 2588 ਯੂਰੋ ਦੇ ਜੁਰਮਾਨੇ ਦੇ ਨਾਲ-ਨਾਲ ਉਸ ਦਾ ਲਾਇਸੰਸ 3 ਮਹੀਨੇ ਤੱਕ ਮੁਅੱਤਲ ਹੋ ਸਕਦਾ ਹੈ ¢ ਪਿਛਲੇ ਸਾਲ ਦੀ ਰਿਪੋਰਟ ਵਿਚ ਇਹ ਵੀ ਪਾਇਆ ਗਿਆ ਹੈ ਕਿ ਗਰਮੀਆਂ ਦੇ ਮਹੀਨੇ ਸੜਕ ਦੁਰਘਟਨਾਵਾਂ ਦੀ ਗਿਣਤੀ ਸਭ ਤੋਂ ਵੱਧ ਹੈ ¢ ਮਈ, ਜੂਨ ਤੇ ਜੁਲਾਈ ਵਿਚ ਔਸਤਨ 16,000 ਹਾਦਸਿਆਂ ਵਿਚ 300 ਮੌਤਾਂ ਹੁੰਦੀਆਂ ਹਨ ਜਦਕਿ ਇਕੱਲੇ ਅਗਸਤ ਵਿਚ ਸਭ ਤੋਂ ਵੱਧ ਸੜਕ ਹਾਦਸਿਆਂ ਵਿਚ ਔਸਤਨ 100 ਪਿੱਛੇ 2 ਮੌਤਾਾ ਹੁੰਦੀਆਾ ਹਨ ¢ ਪਹਿਲਾਂ ਇਟਲੀ ਵਿਚ ਗੱਡੀ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ 161 ਯੂਰੋ ਤੋਂ 646 ਯੂਰੋ ਤੱਕ ਦਾ ਜੁਰਮਾਨਾ ਅਤੇ ਲਾਇਸੰਸ ਦੇ 5 ਪੁਆਇੰਟ ਕੱਟ ਹੁੰਦੇ ਹਨ ਜੇਕਰ ਉਹੀ ਡਰਾਈਵਰ ਦੁਬਾਰਾ ਦੋ ਸਾਲ ਦੇ ਵਿਚ ਉਹੀ ਗ਼ਲਤੀ ਕਰਦਾ ਹੈ ਤਾਂ ਇਸ ਜੁਰਮਾਨੇ ਦੇ ਨਾਲ-ਨਾਲ ਉਸ ਦਾ ਲਾਇਸੰਸ ਵੀ 1 ਤੋਂ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਜਾਂਦਾ ਹੈ ਪਰ ਹੁਣ ਇਟਲੀ ਵਿਚ ਫੋਨਾਂ ਕਾਰਨ ਵੱਧ ਰਹੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਕਸੂਰਵਾਰ ਡਰਾਈਵਰ ਦਾ ਲਾਇਸੰਸ ਵਾਪਸ ਵੀ ਲੈ ਸਕਦਾ ਹੈ ¢ ਇਟਲੀ ਵਿਚ ਸਪੇਨ, ਨਾਰਵੇ ਤੇ ਯੂ.ਕੇ. ਤੋਂ ਵੱਧ ਸੜਕ ਹਾਦਸੇ ਹੋ ਰਹੇ ਹਨ ¢

ਭੋਪਾਲ ਗੈਸ ਤ੍ਰਾਸਦੀ 20ਵੀਂ ਸਦੀ ਦਾ ਸਭ ਤੋਂ ਵੱਡਾ ਉਦਯੋਗਿਕ ਹਾਦਸਾ-ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 20 ਅਪ੍ਰੈਲ (ਏਜੰਸੀਆਂ)-ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਹਜ਼ਾਰਾਂ ਲੋਕਾਂ ਨੂੰ ਮੌਤ ਦੇ ਮੂੰਹ 'ਚ ਪਾਉਣ ਵਾਲੀ 1984 ਦੀ ਭੋਪਾਲ ਗੈਸ ਤ੍ਰਾਸਦੀ ਦੁਨੀਆ ਦੇ ਸਭ ਤੋਂ ਵੱਡੇ ਉਦਯੋਗਿਕ ਹਾਦਸਿਆਂ 'ਚੋਂ ਇਕ ਹੈ | ਰਿਪੋਰਟ 'ਚ ਚੌਕਸ ਕੀਤਾ ...

ਪੂਰੀ ਖ਼ਬਰ »

ਸੁਰਵੀਨ ਚਾਵਲਾ ਨੇ ਦਿੱਤਾ ਬੱਚੀ ਨੂੰ ਜਨਮ

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਬਾਲੀਵੁੱਡ ਅਭਿਨੇਤਰੀ ਸੁਰਵੀਨ ਚਾਵਲਾ ਮਾਂ ਬਣ ਗਈ ਹੈ, ਹਾਲ ਹੀ 'ਚ ਉਸ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ | ਸੁਰਵੀਨ ਨੇ ਬੇਟੀ ਦੀ ਤਸਵੀਰ ਤੇ ਉਸ ਦਾ ਨਾਂਅ ਆਪਣੇ ਪ੍ਰਸੰਸਕਾਂ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ | ਸੁਰਵੀਨ ਚਾਵਲਾ ...

ਪੂਰੀ ਖ਼ਬਰ »

ਯੂ. ਐਸ.-ਮੈਕਸੀਕੋ ਸਰਹੱਦ ਤੋਂ ਦੋ ਭਾਰਤੀ ਗਿ੍ਫ਼ਤਾਰ

ਨਿਊਯਾਰਕ, 20 ਅਪ੍ਰੈਲ (ਏਜੰਸੀ)- ਅਮਰੀਕਾ-ਮੈਕਸੀਕੋ ਸਰਹੱਦ 'ਤੇ ਐਰੀਜੋਨਾ 'ਚ ਗਸ਼ਤ ਦਲ ਨੇ ਦੋ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਹਿਰਾਸਤ 'ਚ ਲਿਆ | ਇਹ ਦੋਵੇਂ ਅਮਰੀਕਾ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਅਮਰੀਕੀ ਜੋੜੇ ਨੂੰ 25 ਸਾਲ ਕੈਦ

ਵਾਸ਼ਿੰਗਟਨ, 20 ਅਪ੍ਰੈਲ (ਏਜੰਸੀ)-ਬੱਚਿਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਇਕ ਅਮਰੀਕੀ ਜੋੜੇ ਨੂੰ 25 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਇਸ ਜੋੜੇ 'ਤੇ ਕੈਲੇਫੋਰਨੀਆ 'ਚ ਆਪਣੇ ਘਰ 'ਚ ਬੱਚਿਆਂ ਨੂੰ ਸਾਲਾਂ ਤੱਕ ਕੈਦ ਰੱਖਣ ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ...

ਪੂਰੀ ਖ਼ਬਰ »

ਸਾਰੂ ਰਾਣਾ ਮਲਟੀਕਲਚਰਲ ਗਵਰਨਰ ਪੁਰਸਕਾਰ 2018 ਨਾਲ ਸਨਮਾਨਿਤ

ਐਡੀਲੇਡ, 20 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਸਾਰੂ ਰਾਣਾ ਵਲੋਂ ਦੱਖਣੀ ਆਸਟ੍ਰੇਲੀਆ ਭਾਈਚਾਰੇ ਵਿਚ ਵੱਖ-ਵੱਖ ਮੁੱਦਿਆਂ ਨੂੰ ਉਭਾਰਨ ਲਈ ਪਾਏ ਉਸਾਰੂ ਯੋਗਦਾਨ ਬਦਲੇ ਉਨ੍ਹਾਂ ਨੂੰ ਗਵਰਨਰ ਮਲਟੀਕਲਚਰਲ ਪੁਰਸਕਾਰ ਦੇ ਕੇ ਨਿਵਾਜਿਆ ਗਿਆ | ਸਾਰੂ ਰਾਣਾ 2009 'ਚ ਵਿਦਿਆਰਥੀ ...

ਪੂਰੀ ਖ਼ਬਰ »

ਦੁਬਈ ਹਵਾਈ ਅੱਡੇ 'ਤੇ ਭਾਰਤੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ

ਦੁਬਈ, 20 ਅਪ੍ਰੈਲ (ਏਜੰਸੀ)-ਇਕ ਮਹਿਲਾ ਪੁਲਿਸ ਅਧਿਕਾਰੀ ਦੀ ਮਦਦ ਨਾਲ ਦੁਬਈ ਹਵਾਈ ਅੱਡੇ 'ਤੇ ਇਕ ਮਹਿਲਾ ਨੇ ਇਕ ਬੱਚੇ ਨੂੰ ਜਨਮ ਦਿੱਤਾ | ਸਥਾਨਕ ਖ਼ਬਰਾਂ ਮੁਤਾਬਿਕ ਸਨਿਚਰਵਾਰ ਨੂੰ ਇਕ ਅਣਪਛਾਤੀ ਭਾਰਤੀ ਮਹਿਲਾ ਨੂੰ ਹਵਾਈ ਅੱਡੇ ਦੇ ਟਰਮੀਨਲ 2 ਕੋਲ ਅਚਾਨਕ ਦਰਦਾਂ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਆਸਟ੍ਰੇਲੀਆਈ ਸਿੱਖ ਖੇਡਾਂ 'ਚ ਪਹੁੰਚੇ ਹਜ਼ਾਰਾਂ ਦਰਸ਼ਕ

ਮੈਲਬੌਰਨ, 20 ਅਪ੍ਰੈਲ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆਈ ਸਿੱਖ ਖੇਡਾਂ ਦੇ ਦੂਸਰੇ ਦਿਨ ਵੀ ਅੱਜ ਹਜ਼ਾਰਾਂ ਦਰਸ਼ਕਾਂ ਨੇ ਪਹੁੰਚ ਕੇ ਰੌਣਕਾਂ 'ਚ ਵਾਧਾ ਕੀਤਾ | ਰਸਮੀ ਉਦਘਾਟਨ ਅੱਜ ਦੂਸਰੇ ਦਿਨ ਕੀਤਾ ਗਿਆ, ਜਿਸ 'ਚ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਾਡਰਿਓ ਨੇ ...

ਪੂਰੀ ਖ਼ਬਰ »

ਕੈਲਗਰੀ ਚੋਣਾਂ 'ਚ ਪੰਜਾਬੀ ਦਵਿੰਦਰ ਤੂਰ ਜੇਤੂ

ਕੈਲਗਰੀ, 20 ਅਪ੍ਰੈਲ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਹਲਕਾ ਫਾਲਕਿਨਰਿਜ਼ ਦਾ ਚੋਣ ਨਤੀਜਾ ਆ ਗਿਆ ਹੈ | ਇਹ ਚੋਣ ਨਤੀਜਾ ਇਸ ਕਰਕੇ 18 ਤਰੀਕ ਨੂੰ ਨਹੀਂ ਐਲਾਨ ਕੀਤਾ ਗਿਆ ਸੀ ਕਿਉਂਕਿ ਵੋਟਾਂ ਵਿਚ ਅੰਤਰ ਬਹੁਤ ਘੱਟ ਸੀ ਅਤੇ ਐੇਡਵਾਂਸ ਪੋਲਿੰਗ ਵਾਲੀਆਂ ਵੋਟਾਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX