ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 day ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 day ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  1 day ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  1 day ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 day ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 day ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  1 day ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 day ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  1 day ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 day ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  2 days ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  2 days ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਦਿੱਲੀ

ਪੁਲਿਸ ਕੇਂਦਰ ਸਰਕਾਰ ਦੀ ਫਿਰ ਔਰਤਾਂ ਅਸੁਰੱਖਿਅਤ ਕਿਉਂ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸਵਰਾਜ ਇੰਡੀਆ ਪਾਰਟੀ ਵਲੋਂ ਪ੍ਰੈੱਸ ਕਲੱਬ ਦਿੱਲੀ ਵਿਖੇ ਇਕ ਪੱਤਰਕਾਰ ਕਾਨਫ਼ਰੰਸ ਰੱਖੀ ਗਈ, ਜਿਸ 'ਚ ਇਸ ਪਾਰਟੀ ਦੇ ਸੰਯੋਜਕ ਯੋਗੇਂਦਰ ਯਾਦਵ, ਕਰਨਲ ਜੇ.ਬੀ.ਸਿੰਘ (ਪ੍ਰਧਾਨ) ਅਤੇ ਭਾਈ ਨਵੀਨ ਤਿਵਾੜੀ (ਜਨਰਲ ਸਕੱਤਰ) ਉਚੇਚੇ ਤੌਰ 'ਤੇ ਮੌਜੂਦ ਸਨ | ਯੋਗੇਂਦਰ ਯਾਦਵ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਦਿੱਲੀ ਦੀ ਜਨਤਾ ਕੋਲ ਚੁਣਨ ਲਾਇਕ ਕੁਝ ਵੀ ਨਹੀਂ ਹੈ ਅਤੇ ਦਿੱਲੀ ਇਕ ਪ੍ਰਦੇਸ਼ ਹੈ-ਤਿੰਨ ਸਰਕਾਰਾਂ ਹਨ ਜੋ ਬੇਕਾਰ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦੇਸ਼ ਦੀ ਰਾਜਨੀਤੀ ਵਿਚ ਏਨਾ ਜ਼ਿਆਦਾ ਦਲਦਲ ਹੈ | ਉਨ੍ਹਾਂ ਇਸ ਮਾਮਲੇ ਵਿਚ ਕਈ ਪ੍ਰਸ਼ਨ ਕੀਤੇ ਹਨ ਕਿ ਪੁਲਿਸ ਕੇਂਦਰ ਸਰਕਾਰ ਦੀ ਪਰ ਔਰਤਾਂ ਅਣ-ਸੁਰੱਖਿਅਤ ਕਿਉਂ ਹਨ | ਦਿੱਲੀ ਵਿਚ ਤਿੰਨੇ ਨਗਰ ਨਿਗਮਾਂ ਭਾਜਪਾ ਦੀਆਂ ਫਿਰ ਕੂੜੇ ਦਾ ਨਰਕ ਕਿਉਂ ਫ਼ੈਲਿਆ ਹੋਇਆ ਹੈ | ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪ੍ਰਸ਼ਨ ਕੀਤਾ ਹੈ ਕਿ ਨਸ਼ਾ ਮੁਕਤੀ ਦਾ ਵਾਅਦਾ ਕੀਤਾ ਗਿਆ ਹੈ ਪਰ ਸ਼ਰਾਬ ਦੇ ਠੇਕੇ ਕਿਉਂ ਵਧਾਏ ਗਏ, ਡੀ.ਟੀ.ਸੀ. ਦੀਆਂ ਬੱਸਾਂ ਪਹਿਲਾਂ ਤੋਂ ਘੱਟ ਕਿਉਂ ਹਨ | ਉਨ੍ਹਾਂ ਕਾਂਗਰਸ ਪਾਰਟੀ ਨੂੰ ਪ੍ਰਸ਼ਨ ਕੀਤਾ ਹੈ ਕਿ ਝੁੱਗੀਆਂ ਤੇ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਹੁਣ ਵੀ ਉਹੀ ਹਾਲਤ ਹਨ ਇਹ ਕਿਉਂ? ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਮੈਟਰੋ ਰੇਲ ਦਾ ਕਿਰਾਇਆ ਵਧਾਉਣਾ, ਪ੍ਰਦੂਸ਼ਣ ਕੰਟਰੋਲ ਨਾ ਕਰਨ, ਸੱਤਾ ਤੋਂ ਬਾਹਰ ਤਾਂ ਪੂਰਨ ਰਾਜ ਦਾ ਕੀਤਾ ਸੀ ਵਾਅਦਾ ਹੁਣ ਵਿਰੋਧ ਕਿਉਂ ਕਰ ਰਹੀ ਹੈ ਭਾਜਪਾ |
ਕਾਂਗਰਸ ਬੰਦ ਕਮਰੇ 'ਚ ਕਿਉਂ ਕਰ ਰਹੀ ਹੈ ਗੱਠਬੰਧਨ?
ਉਨ੍ਹਾਂ ਤਿੰਨੇ ਪਾਰਟੀਆਂ ਨੂੰ ਪ੍ਰਸ਼ਨ ਕੀਤਾ ਕਿ ਸੀਲਿੰਗ ਪ੍ਰਤੀ ਦੋਮੰੂਹੀਂ ਗੱਲ ਕਿਉਂ ਹੋ ਰਹੀ ਹੈ | ਠੇਕੇ 'ਤੇ ਰੱਖੇ ਕਰਮਚਾਰੀਆਂ ਨਾਲ ਧੋਖਾ ਕਿਉਂ ਅਤੇ ਬੇਲਗਾਮ ਭਿ੍ਸ਼ਟਾਚਾਰ ਕਿਉਂ ਹੈ? ਉਨ੍ਹਾਂ ਦਾ ਕਹਿਣਾ ਹੈ ਕਿ ਜਨਤਾ ਸਾਰੀਆਂ ਪਾਰਟੀਆਂ ਤੋਂ ਸਵਾਲ ਪੁੱਛੇਗੀ ਜੇਕਰ ਜਵਾਬ ਨਾ ਮਿਲਿਆ ਤਾਂ 12 ਮਈ ਨੂੰ ਜਨਤਾ ਨੋਟਾ ਦਾ ਬਟਨ ਦੱਬ ਕੇ ਫ਼ੈਸਲਾ ਸੁਣਾਏਗੀ | ਉਨ੍ਹਾਂ ਇਹ ਵੀ ਕਿਹਾ ਕਿ ਉਹ ਚੋਣਾਂ ਤੇ ਲੋਕਤੰਤਰ ਦਾ ਬਾਈਕਾਟ ਨਹੀਂ ਕਰਨਗੇ ਤੇ ਲੋਕਤੰਤਰ ਦਾ ਸਨਮਾਨ ਕਰਦੇ ਹੋਏ ਬੂਥਾਂ 'ਤੇ ਜਾਣਗੇ ਅਤੇ ਨੋਟਾ ਦਾ ਬਟਨ ਦਬਾ ਕੇ ਪਾਰਟੀਆਂ ਨੂੰ ਸਬਕ ਸਿਖਾਇਆ ਜਾਵੇਗਾ ਅਤੇ ਇਕ ਨਵੇਂ ਅਤੇ ਸੱਚੇ ਵਿਕਲਪ ਦੇ ਪੱਖ ਵਿਚ ਆਪਣੀ ਆਵਾਜ਼ ਦਰਜ ਕਰਨਗੇ |

ਕਈ ਮਹੀਨੇ ਬਾਅਦ ਬਣਨੀ ਸ਼ੁਰੂ ਹੋਈ ਕੂਲ ਰੋਡ

ਜਲੰਧਰ, 20 ਅਪੈ੍ਰਲ (ਸ਼ਿਵ)- ਕਈ ਮਹੀਨੇ ਬਾਅਦ ਨਗਰ ਨਿਗਮ ਦੇ ਬੀ. ਐਾਡ. ਆਰ. ਨੇ ਕੂਲ ਰੋਡ ਦੇ ਰਹਿੰਦੇ ਹਿੱਸੇ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ | ਨਿਗਮ ਨੇ ਚਾਹੇ ਇਹ ਪੂਰੀ ਸੜਕ ਨਹੀਂ ਬਣਾਈ ਹੈ ਪਰ ਇਸ ਇਲਾਕੇ ਦੇ ਐੱਸ. ਈ. ਇੰਜੀ. ਰਜਨੀਸ਼ ਡੋਗਰਾ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਚੋਣਾਂ ਦੌਰਾਨ ਨਾਮਜ਼ਦਗੀਆਂ ਲੈਣ ਲਈ ਸਾਰੇ ਪ੍ਰਬੰਧ ਮੁਕੰਮਲ

ਜਲੰਧਰ, 20 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਲੋਕ ਸਭਾ ਚੋਣਾਂ ਦੌਰਾਨ 22 ਅਪ੍ਰੈਲ ਤੋਂ ਨਾਮਜ਼ਦਗੀਆਂ ਪ੍ਰਾਪਤ ਕਰਨ ਸਬੰਧੀ ਸ਼ੁਰੂ ਹੋ ਰਹੀ ਪ੍ਰਕਿਰਿਆ ਨੂੰ ਸਚਾਰੂ ਢੰਗ ...

ਪੂਰੀ ਖ਼ਬਰ »

ਹੋਰ ਸਰਗਰਮ ਹੋ ਗਏ ਨੇ ਸਾਈਬਰ ਠੱਗ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਠੱਗੀ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਇਹ ਠੱਗ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾ ਕੇ ਲੋਕਾਂ ਨੂੰ ਝਾਂਸੇ ਵਿਚ ਲੈ ਕੇ ਠੱਗੀ ਮਾਰ ਰਹੇ ਹਨ | ਹੁਣ ਸਾਈਬਰ ਠੱਗ ਲੋਕਾਂ ਕੋਲ ਮੈਸੇਜ ਭੇਜ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨੂਰਮਹਿਲ ਬਲਾਕ ਸਿੱਖਿਆ ਦਫ਼ਤਰ 12 ਸਾਲਾਂ ਬਾਅਦ ਵੀ ਪੂਰਾ ਨਹੀਂ ਹੋਇਆ

ਨੂਰਮਹਿਲ, 20 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਸਿਆਣਿਆਂ ਦੀ ਕਹਾਵਤ ਹੈ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦਾ ਹੈ ਪਰ 12 ਸਾਲ ਬੀਤ ਜਾਣ ਦੇ ਬਾਅਦ 10 ਲੱਖ ਰੁਪਏ ਦੀ ਲਾਗਤ ਨਾਲ ਬਣੇ ਨੂਰਮਹਿਲ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇ ਦਫ਼ਤਰ ਦੀ ਨਵੀਂ ਇਮਾਰਤ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਸਿਰਸਾ, 20 ਅਪ੍ਰੈਲ (ਭੂਪਿੰਦਰ ਪੰਨੀਵਾਲੀਆ)- ਸਥਾਨਕ ਬੇਗੂ ਰੋਡ ਸਥਿਤ ਪ੍ਰੀਤ ਨਗਰ ਦੇ ਇਕ ਘਰ 'ਚੋਂ ਚੋਰ ਜਿੰਦਰੇ ਭੰਨ੍ਹ ਕੇ ਘਰ ਅੰਦਰ ਰੱਖੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਗਏ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਮਕਾਨ ਮਾਲਕ ਨਰਿੰਦਰ ਪਾਲ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਤੇ ਸਟੇਸ਼ਨਰੀ ਵੰਡੀ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕਲੱਬ ਦਿੱਲੀ ਵਲੋਂ ਗਾਜ਼ੀਆਬਾਦ ਦੇ ਲਕਸ਼ਮੀ ਐੱਨ.ਜੀ.ਓ. ਸੈਂਟਰ ਅਤੇ ਬਸੰਤ ਕੁੰਜ ਵਿਚ ਅਤੇ ਦਿੱਲੀ ਦੇ ਕਈ ਸਥਾਨਾਂ 'ਤੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਤੇ ਹੋਰ ਸਟੇਸ਼ਨਰੀ ਵੰਡੀ ਗਈ | ਸਟੇਸ਼ਨਰੀ ਤੇ ਕਿਤਾਬਾਂ ਲੈਣ ...

ਪੂਰੀ ਖ਼ਬਰ »

5 ਲੋਕ ਸਭਾ ਸੀਟਾਂ ਲਈ ਕੇਂਦਰੀ ਸੁਰੱਖਿਆ ਫੋਰਸ ਦੀਆਂ 324 ਕੰਪਨੀਆਂ ਤਾਇਨਾਤ

ਕੋਲਕਾਤਾ, 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਤੀਜੇ ਗੇੜ ਲਈ 5 ਲੋਕ ਸਭਾ ਸੀਟਾਂ ਦੀ ਨਿਗਰਾਨੀ ਲਈ ਕੇਂਦਰੀ ਸੁਰੱਖਿਆ ਫੋਰਸ ਦੀਆਂ 324 ਕੰਪਨੀਆਂ ਤੈਨਾਤ ਕੀਤੀਆਂ ਜਾ ਰਹੀਆਂ ਹਨ | ਇਸ ਤਰ੍ਹਾਂ 90 ਫੀਸਦੀ ਬੂਥ 'ਤੇ ਸੀ. ਆਰ. ਪੀ. ਐੱਫ., ਬੀ. ਐੱਸ. ਐੱਫ. ਦੇ ਨਾਲ ...

ਪੂਰੀ ਖ਼ਬਰ »

ਪ੍ਰਾਚੀਨ ਸਿੱਧਪੀਠ ਮੰਦਰ 'ਚ ਹਨੂੰਮਾਨ ਜੈਅੰਤੀ ਮਨਾਈ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ ਦੇ ਸਿੱਧਪੀਠ ਪ੍ਰਾਚੀਨ ਮੰਦਰ ਸ੍ਰੀ ਨਰਸਿੰਗ ਵਿਖੇ ਹਨੂੰਮਾਨ ਜੈਅੰਤੀ ਬੜੇ ਉਤਸ਼ਾਹ ਤੇ ਸ਼ਰਧਾ ਦੇ ਨਾਲ ਮਨਾਈ ਗਈ, ਜਿਸ ਵਿਚ ਭਗਤਾਂ ਨੇ ਕਾਫ਼ੀ ਗਿਣਤੀ ਵਿਚ ਪੁੱਜ ਕੇ ਆਸ਼ੀਰਵਾਦ ਲਿਆ | ਗੌਰਵ ...

ਪੂਰੀ ਖ਼ਬਰ »

ਦਿੱਲੀ ਦਾ ਇਤਿਹਾਸਕ ਕਿਲ੍ਹਾ ਵੀ ਫਸਿਆ ਟ੍ਰੈਫ਼ਿਕ ਜਾਮ ਦੀ ਸਥਿਤੀ 'ਚ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਇਤਿਹਾਸਕ ਕਿਲ੍ਹੇ ਦੇ ਸਾਹਮਣੇ ਵਾਲੀ ਸੜਕ 'ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਬੈਟਰੀ ਰਿਕਸ਼ਾ ਤੋਂ ਇਲਾਵਾ ਹੋਰ ਗੱਡੀਆਂ ਤੇ ਰੇਹੜੀਆਂ ਖੜ੍ਹਨ ਦੇ ਨਾਲ ਰੋਜ਼ਾਨਾ ਟ੍ਰੈਫ਼ਿਕ ਜਾਮ ਲੱਗਣ ਦੇ ਕਾਰਨ ...

ਪੂਰੀ ਖ਼ਬਰ »

ਹੁਣ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਤਿਹਾਸਕ ਇਮਾਰਤ ਦੇ ਹੋ ਸਕਣਗੇ ਦੀਦਾਰ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਅਜਮੇਰੀ ਗੇਟ ਦੇ ਪਾਸਿਓਾ ਨਵੀਂ ਦਿੱਲੀ ਰੇਲਵੇ ਸਟੇਸ਼ਨ ਦੀ ਯਾਤਰੀਆਂ ਲਈ ਇਕ ਅਜਿਹੀ ਖਿੱਚ ਬਣਾਈ ਗਈ ਹੈ ਜਿਸ ਨੂੰ ਵੇਖ ਕੇ ਯਾਤਰੀ ਬਹੁਤ ਆਕਰਸ਼ਿਤ ਹੋ ਰਹੇ ਹਨ | ਇਸ ਸਟੇਸ਼ਨ 'ਤੇ ਦਿੱਲੀ ਦੀਆਂ ਇਤਿਹਾਸਕ ...

ਪੂਰੀ ਖ਼ਬਰ »

ਸੱਜਣ ਕੁਮਾਰ ਦੇ ਭਰਾ ਨੂੰ ਲੋਕ ਸਭਾ ਉਮੀਦਵਾਰ ਬਣਾਉਣ ਦਾ ਕੀਤਾ ਜਾਵੇਗਾ ਡੱਟਵਾਂ ਵਿਰੋਧ-ਸਿਰਸਾ

ਨਵੀਂ ਦਿੱਲੀ, 20 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਦੇਸ਼ ਦੀ ਜਨਤਾ ਨੂੰ ...

ਪੂਰੀ ਖ਼ਬਰ »

ਹੁਣ ਦਿੱਲੀ ਪੁਲਿਸ ਸਕਾਰਪੀਓ ਤੇ ਬੁਲਟ ਨੂੰ ਸ਼ਾਮਿਲ ਕਰੇਗੀ ਆਪਣੇ ਬੇੜੇ ਵਿਚ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪੁਲਿਸ ਜਿਪਸੀ ਗੱਡੀ 'ਤੇ ਅਕਸਰ ਪੈਟਰੋਲਿੰਗ ਕਰ ਰਹੀ ਹੈ ਪਰ ਇਸ ਗੱਡੀ ਦੇ ਸਾਹਮਣੇ ਬਦਮਾਸ਼ ਆਪਣੀ ਤੇਜ਼ ਰਫ਼ਤਾਰ ਗੱਡੀ ਨਾਲ ਫ਼ਰਾਰ ਹੋ ਜਾਂਦੇ ਹਨ ਅਤੇ ਪੁਲਿਸ ਹੱਥ ਮਲਦੀ ਰਹਿ ਜਾਂਦੀ ਹੈ | ਅਜਿਹੀ ਸਥਿਤੀ ...

ਪੂਰੀ ਖ਼ਬਰ »

ਤੀਜੇ ਗੇੜ ਦੇ 5'ਚੋਂ 4 ਭਾਜਪਾ ਉਮੀਦਵਾਰਾਂ ਵਿਰੁੱਧ ਦਰਜ ਹਨ ਅਪਰਾਧਿਕ ਮਾਮਲੇ

ਕੋਲਕਾਤਾ, 20 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)- ਤੀਜੇ ਗੇੜ 'ਚ ਬੰਗਾਲ ਦੀਆਂ ਪੰਜ ਲੋਕ ਸਭਾ ਸੀਟਾਂ 'ਤੇ ਮਤਦਾਨ ਹੋਵੇਗਾ ਅਤੇ ਭਾਜਪਾ ਦੇ ਚਾਰ ਉਮੀਦਵਾਰਾਂ ਵਿਰੁੱਧ ਅਪਰਾਧਿਕ ਕੇਸ ਦਰਜ ਹਨ | ਜੇਕਰ ਜਾਇਦਾਦ ਦੀ ਗੱਲ ਕੀਤੀ ਜਾਵੇ ਤਾਂ ਤਿ੍ਣਮੂਲ ਦੇ ਜੰਗੀਪੁਰ ਦੇ ...

ਪੂਰੀ ਖ਼ਬਰ »

2 ਸਕੂਲਾਂ ਦੇ ਖ਼ਾਤਿਆਂ ਦੀ ਹੋਵੇਗੀ ਜਾਂਚ

ਨਵੀਂ ਦਿੱਲੀ, 20 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਿੱਜੀ ਸਕੂਲ ਆਪਣੇ ਸਕੂਲਾਂ ਵਿਚ 7ਵੇਂ ਤਨਖ਼ਾਹ ਕਮਿਸ਼ਨ ਦੇ ਅਨੁਸਾਰ ਸਟਾਫ਼ ਨੂੰ ਤਨਖ਼ਾਹ ਦੇਣ ਲਈ ਫ਼ੀਸ ਵਿਚ ਵਾਧਾ ਕਰਨ ਦੀ ਦੁਹਾਈ ਪਾ ਰਹੇ ਹਨ ਅਤੇ ਬੱਚਿਆਂ ਤੋਂ ਵਧਾਈ ਗਈ ਫ਼ੀਸ ਜਮ੍ਹਾਂ ਕਰਵਾਉਣ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX