ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  20 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  53 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਮੁਕਤਸਰ ਸਾਹਿਬ

ਜਗਮੀਤ ਸਿੰਘ ਬਰਾੜ ਬਿਨਾਂ ਸ਼ਰਤ ਅਕਾਲੀ ਦਲ 'ਚ ਸ਼ਾਮਿਲ ਹੋਏ-ਬਾਦਲ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਵਲੋਂ ਟਵੀਟ ਕਰਕੇ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਵਿਚ ਟਿਕਟ ਨਾ ਮਿਲਣ 'ਤੇ ਮੁੜ ਕਾਂਗਰਸ 'ਚ ਆਉਣ ਦੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਜਗਮੀਤ ਸਿੰਘ ਬਰਾੜ ਬਿਨਾਂ ਕਿਸੇ ਸ਼ਰਤ ਦੇ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ ਅਤੇ ਉਹ ਇਕ ਸੂਝਵਾਨ ਲੀਡਰ ਹਨ | ਕੈਪਟਨ ਅਮਰਿੰਦਰ ਸਿੰਘ ਵਲੋਂ ਜਗਮੀਤ ਸਿੰਘ ਬਰਾੜ ਨਾਲ ਗੱਲਬਾਤ ਨੂੰ ਜਨਤਕ ਕਰਨ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਵਾਜਬ ਗੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਮ ਵਿਅਕਤੀ ਦੀ ਵੀ ਗੱਲ ਹੋਵੇ, ਉਸ ਨੂੰ ਵੀ ਜਨਤਕ ਨਹੀਂ ਕਰਨਾ ਚਾਹੀਦਾ | ਬੀਬੀ ਸਿੱਧੂ ਵਲੋਂ ਜਗਮੀਤ ਸਿੰਘ ਬਰਾੜ ਦੇ ਪਾਰਟੀਆਂ ਬਦਲਣ ਦੇ ਸਿਆਸੀ ਅੰਤ ਹੋਣ ਦੇ ਬਿਆਨ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਸਿੱਧੂ ਜੋੜੇ ਵੀ ਤਾਂ ਕਈ ਪਾਰਟੀਆਂ ਬਦਲੀਆਂ ਹਨ | ਇਕ ਹੋਰ ਸਵਾਲ 'ਤੇ ਉਨ੍ਹਾਂ ਕਿਹਾ ਕਿ ਜੋ ਪੰਚਾਇਤੀ ਚੋਣਾਂ ਅਤੇ ਲੋਕਲ ਬਾਡੀ ਚੋਣਾਂ ਵਿਚ ਜੋ ਧੱਕਾ ਕੀਤਾ ਹੈ, ਉਹ ਧੱਕਾ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸ਼ਾਇਦ ਇਸ ਵਾਰ ਅਜਿਹਾ ਹੋਵੇਗਾ ਵੀ ਨਹੀਂ, ਕਿਉਂਕਿ ਜਿਹੜੇ ਧੱਕਾ ਕਰਨ ਵਾਲੇ ਅਧਿਕਾਰੀ ਸਨ, ਉਨ੍ਹਾਂ ਦੇ ਚੋਣ ਕਮਿਸ਼ਨਰ ਵਲੋਂ ਤਬਾਦਲੇ ਕਰ ਦਿੱਤੇ ਗਏ ਹਨ | ਐਸ.ਆਈ.ਟੀ ਦੇ ਮੁੱਦੇ ਨੂੰ ਲੈ ਕੇ ਭਾਈ ਮੰਡ ਵਲੋਂ ਦਿੱਤੇ ਧਰਨੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਮੰਡ ਦੇ ਸੁਰ ਮਿਲਦੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਨੇ ਅੱਤਵਾਦ ਦਾ ਸਾਥ ਦਿੱਤਾ ਹੈ | ਇਹ ਇਕ ਬਹੁਤ ਵੱਡੀ ਸਾਜ਼ਿਸ਼ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ | ਪਿੰਡ ਬੀਦੋਵਾਲੀ ਵਾਲੀ ਛੋਟੀ ਉਮਰ ਵਿਚ ਨਸ਼ਾ ਕਰਦੇ ਫੜ੍ਹੇ ਬੱਚਿਆਂ ਦੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਬਾਰੇ ਮਾਪਿਆਂ ਨੂੰ ਪਤਾ ਹੋਣਾ ਚਾਹੀਦਾ ਹੈ | ਇਸ ਤੋਂ ਇਲਾਵਾ ਸਮਾਜ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਖ਼ਤਮ ਕਰਨ ਵਿਚ ਸਹਿਯੋਗ ਕੀਤਾ ਜਾਵੇ | ਸਾਬਕਾ ਮੁੱਖ ਮੰਤਰੀ ਵਲੋਂ ਦੌਰੇ ਦੌਰਾਨ ਮਿ੍ਤਕ ਜਸਵੀਰ ਸਿੰਘ ਪੁੱਤਰ ਤੇਜਾ ਸਿੰਘ, ਪੱਪਾ ਸਿੰਘ ਪੁੱਤਰ ਅੰਗਰੇਜ਼ ਸਿੰਘ, ਕੋਰਾ ਕੌਰ ਪਤਨੀ ਬੋਹੜ ਸਿੰਘ, ਟੇਕ ਸਿੰਘ ਪੁੱਤਰ ਸ਼ਿਵਰਾਜ ਸਿੰਘ, ਕੁੰਦਨ ਸਿੰਘ ਪੁੱਤਰ ਜੰਗੀਰ ਸਿੰਘ, ਬੋਘਾ ਸਿੰਘ ਪੁੱਤਰ ਮਹਾਂ ਸਿੰਘ, ਬਲਰਾਜ ਸਿੰਘ ਪੁੱਤਰ ਹਰਬੰਸ ਸਿੰਘ, ਰਾਜਾ ਸਿੰਘ ਪੁੱਤਰ ਆਤਮਾ ਸਿੰਘ, ਕਰਤਾਰ ਕੌਰ ਪਤਨੀ ਬਲਜਿੰਦਰ ਸਿੰਘ, ਸੁਖਵਿੰਦਰ ਕੌਰ ਪਤਨੀ ਜਗਦੀਸ਼ ਸਿੰਘ, ਜੋਰਾ ਸਿੰਘ, ਕਰਤਾਰ ਕੌਰ, ਗੁਰਚਰਨ ਸਿੰਘ ਪੁੱਤਰ ਜਵਾਲਾ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ |

ਕੋਟਭਾਈ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਗਿੱਦੜਬਾਹਾ, 20 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਪੁਲਿਸ ਵਲੋਂ ਅੱਜ ਪਾਬੰਦੀਸ਼ੁਦਾ ਨਸ਼ੀਲੀ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਜਦ ਕੋਟਭਾਈ ਤੋਂ ...

ਪੂਰੀ ਖ਼ਬਰ »

ਅਕਾਲੀ ਲੀਡਰਸ਼ਿਪ ਵਲੋਂ ਨਰੇਸ਼ ਕੁਮਾਰ ਦਾ ਸਨਮਾਨ

ਲੰਬੀ, 20 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਲੰਬੀ ਦੀ ਸਮੂਹ ਲੀਡਰਸ਼ਿਪ ਨੇ ਨਰੇਸ਼ ਕੁਮਾਰ ਨੰੂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਬਲਾਕ ਲੰਬੀ ਦੇ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਸਨਮਾਨਿਤ ਕੀਤਾ ਹੈ | ਇਸ ਮੌਕੇ ਨਰੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਲੁੰਡੇਵਾਲਾ ਦੇ 5 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗਿੱਦੜਬਾਹਾ, 20 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਹਲਕੇ ਦੇ ਪਿੰਡ ਲੁੰਡੇਵਾਲਾ ਦੇ 5 ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਆਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਸਵੀਪ ਤਹਿਤ ਵੋਟ ਹੱਕ ਦੀ ਵਰਤੋਂ ਲਈ ਕੀਤਾ ਪ੍ਰੇਰਿਤ

ਦੋਦਾ, 20 ਅਪ੍ਰੈਲ (ਰਵੀਪਾਲ)-ਪਿੰਡ ਸਾਹਿਬ ਚੰਦ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਓਮ ਪ੍ਰਕਾਸ਼, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮਨਛਿੰਦਰ ਕੌਰ, ਜ਼ਿਲ੍ਹਾ ਕੋਆਰਡੀਨੇਟਰ ਰਾਜ ਕੁਮਾਰ ਦੇ ...

ਪੂਰੀ ਖ਼ਬਰ »

ਜਗਮੀਤ ਬਰਾੜ ਸਬੰਧੀ ਕੈਪਟਨ ਦਾ ਬਿਆਨ ਨਿੰਦਣਯੋਗ-ਹਮੀਰ ਸਿੰਘ ਖ਼ਾਲਸਾ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਵਲੋਂ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ 'ਚ ਜਾਣ ਤੇ ਉਨ੍ਹਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਲਈ ਕੀਤੀ ਚਾਰਾਜੋਈ ਨੂੰ ਜਨਤਕ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਦਲ ਬਾਬਾ ...

ਪੂਰੀ ਖ਼ਬਰ »

ਪਟਿਆਲਾ ਖ਼ਾਨਦਾਨ ਸਬੰਧੀ ਆਉਣ ਵਾਲੇ ਦਿਨਾਂ 'ਚ ਖ਼ੁਲਾਸੇ ਕਰਾਂਗੇ-ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ...

ਪੂਰੀ ਖ਼ਬਰ »

ਬਠਿੰਡਾ ਹਲਕੇ ਦੇ 40 ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਲੰਬੀ, 20 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਬਠਿੰਡਾ ਲੋਕ ਸਭਾ ਦਿਹਾਤੀ ਹਲਕੇ ਦੇ ਪਿੰਡ ਸਰਦਾਰਗੜ੍ਹ, ਜੰਗੀਰਾਣਾ ਅਤੇ ਬੀੜ ਬਹਿਮਣ ਦੇ ਚਾਲੀ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

19 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਮੁਕਤਸਰ ਤੇ ਮਲੋਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ ਚਾਰ ਲੋਕਾਂ ਨੰੂ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਮੁਕਤਸਰ ਦੇ ਮੁਖੀ ਅਸ਼ੋਕ ਕੁਮਾਰ ਨੇ ਮੁਖ਼ਬਰੀ ਦੇ ...

ਪੂਰੀ ਖ਼ਬਰ »

ਦਲਜੀਤ ਸਿੰਘ ਸਰਕਲ ਬਰੀਵਾਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੇ ਦਲਜੀਤ ਸਿੰਘ ਨੰਬਰਦਾਰ ਲਾਡਾ ਨੂੰ ਸਰਕਲ ਬਰੀਵਾਲਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਨੇ ਸਰਕਲ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 22 ਤੇ 23 ਅਪ੍ਰੈਲ ਨੂੰ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 22 ਅਤੇ 23 ਅਪ੍ਰੈਲ ਨੂੰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਪਿੰਡ ਛੱਤਿਆਣਾ ਵਿਖੇ 2 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਗਿੱਦੜਬਾਹਾ, 20 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਨੈਸ਼ਨਲ ਸਪੋਰਟਸ ਕਲੱਬ ਛੱਤਿਆਣਾ ਵਲੋਂ ਗ੍ਰਾਮ ਪੰਚਾਇਤ, ਲੋਕਲ ਕਮੇਟੀ, ਐਨ.ਆਰ.ਆਈ. ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2 ਰੋਜ਼ਾ 50 ਕਿੱਲੋ ਪੇਂਡੂ ਫੁੱਟਬਾਲ ਟੂਰਨਾਮੈਂਟ ਦੀ ਸਰਕਾਰੀ ਹਾਈ ਸਕੂਲ ਛੱਤਿਆਣਾ ਦੇ ...

ਪੂਰੀ ਖ਼ਬਰ »

ਹਨੀ ਫੱਤਣਵਾਲਾ ਨੇ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੇ ਕਰੀਬੀ ਦਰਸ਼ਨ ਸਿੰਘ ਦੇ ਘਰ ਬੀਤੇ ਦਿਨੀਂ ਤੇਜ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 20 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ ਗਿੱਦੜਬਾਹਾ ਦੇ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਮੰਗਾਂ 'ਤੇ ਵਿਚਾਰ-ਚਰਚਾ ਕੀਤੀ ਗਈ | ਬੈਠਕ ਦੀ ਕਾਰਵਾਈ ਪ੍ਰੈੱਸ ...

ਪੂਰੀ ਖ਼ਬਰ »

ਲਖਵਿੰਦਰ ਸੰਧੂ ਸੋਸ਼ਲ ਮੀਡੀਆ ਹਲਕਾ ਗਿੱਦੜਬਾਹਾ ਦੇ ਪ੍ਰਧਾਨ ਨਿਯੁਕਤ

ਦੋਦਾ, 20 ਅਪ੍ਰੈਲ (ਰਵੀਪਾਲ)-ਲਖਵਿੰਦਰ ਸਿੰਘ ਸੰਧੂ ਭਲਾਈਆਣਾ ਨੂੰ ਹਲਕਾ ਗਿੱਦੜਬਾਹਾ ਤੋਂ ਪੰਜਾਬ ਏਕਤਾ ਪਾਰਟੀ ਨੇ ਚੰਗੀਆਂ ਸੇਵਾਵਾਂ ਦੇਣ ਕਰਕੇ ਸੋਸ਼ਲ ਮੀਡੀਆ ਹਲਕਾ ਗਿੱਦੜਬਾਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਲਖਵਿੰਦਰ ਸਿੰਘ ਸੰਧੂ ਨੇ ਕਿਹਾ ਹੈ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਚਰਨਦਾਸ ਚੰਨਾ ਬਰੀਵਾਲਾ ਦਾ ਪੁੱਛਿਆ ਹਾਲ-ਚਾਲ

ਮੰਡੀ ਬਰੀਵਾਲਾ, 20 ਅਪ੍ਰੈਲ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੀਨੀਅਰ ਅਕਾਲੀ ਆਗੂ ਅਤੇ ਮੌਜੂਦ ਐਮ.ਸੀ. ਚਰਨ ਦਾਸ ਚੰਨਾ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੀ ਨਿੱਜੀ ਰਿਹਾਇਸ਼ ਬਰੀਵਾਲਾ ਵਿਚ ਪੁੱਜੇ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਕਣਕ ਨੂੰ ਮੰਡੀ 'ਚ ਲਾਹੁਣ ਤੋਂ ਰੋਕਣ 'ਤੇ ਕਿਸਾਨਾਂ ਵਲੋਂ ਜਰਨੈਲੀ ਸੜਕ ਜਾਮ

ਗਿੱਦੜਬਾਹਾ, 20 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਦੀ ਅਨਾਜ ਮੰਡੀ 'ਚ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਨਾ ਲਾਹੁਣ ਦੇਣ ਕਾਰਨ ਕਿਸਾਨਾਂ ਨੇ ਰਾਸ਼ਟਰੀ ਸ਼ਾਹਰਾਹ 15 ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਮੰਡੀ ਬੋਰਡ ਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਘਰ 'ਤੇ ਬੋਲਿਆ ਧਾਵਾ-4 ਲੱਖ ਦੇ ਗਹਿਣੇ ਤੇ ਨਕਦੀ ਲੈ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਸਥਾਨਕ ਬੱਲਮਗੜ੍ਹ ਰੋਡ ਦੇ ਪਿਛਲੇ ਪਾਸੇ ਨਵੀਂ ਦਾਣਾ ਮੰਡੀ ਸਥਿਤ ਜੈਨ ਸੋਢੇ ਵਾਲੇ ਦੇ ਨਿਵਾਸ 'ਤੇ ਅਣਪਛਾਤੇ ਚੋਰਾਂ ਨੇ ਧਾਵਾ ਬੋਲ ਕੇ ਕਰੀਬ 4 ਲੱਖ ਰੁਪਏ ਦੇ ਗਹਿਣੇ ਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ | ਜਿਸ ਸਮੇਂ ...

ਪੂਰੀ ਖ਼ਬਰ »

ਬਾਦਲ ਵਲੋਂ ਫਤੂਹੀਖੇੜਾ ਦੇ ਕਰੀਬ ਦਰਜਨ ਪਰਿਵਾਰਾਂ ਨਾਲ ਦੁੱਖ ਸਾਂਝਾ

ਲੰਬੀ, 20 ਅਪ੍ਰੈਲ (ਮੇਵਾ ਸਿੰਘ)-ਆਪਣੇ ਨਿੱਜੀ ਵਿਧਾਨ ਸਭਾ ਹਲਕਾ ਲੰਬੀ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਫਤੂਹੀਖੇੜਾ ਦੇ ਕਰੀਬ ਦਰਜਨ ਪਰਿਵਾਰਾਂ ਜਿਨ੍ਹਾਂ 'ਚ ਸਵ: ਜਸਵੀਰ ਸਿੰਘ ਪੁੱਤਰ ਤੇਜਾ ਸਿੰਘ, ਪੱਪਾ ਸਿੰਘ ਪੁੱਤਰ ਅੰਗਰੇਜ਼ ਸਿੰਘ, ...

ਪੂਰੀ ਖ਼ਬਰ »

ਸਕੂਲ 'ਚ ਹੋਈ ਚੋਰੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਬੀਤੀ ਰਾਤ ਨੂੰ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਨੂਰਪੁਰ ਕਿਰਪਾਲ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਰੀ ਦੀ ਘਟਨਾ ਵਾਪਰੀ, ਜਿਸ ਦਾ ਪਤਾ ਦੋਵਾਂ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸਵੇਰੇ ਸਕੂਲ ਪਹੰੁਚਣ ਤੇ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ ਤਿੰਨ ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਨੰੂ ਚੋਰੀ ਦੇ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਉਕਤ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ.ਐਸ.ਆਈ. ਜਗਦੀਸ਼ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚੋਂ 2 ਬਰੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕੰਵਲਜੀਤ ਸਿੰਘ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਅੱਜ ਨਸ਼ੀਲੀਆਂ ਗੋਲੀਆਂ ਦੇ ਮਾਮਲੇ 'ਚੋਂ 2 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ਬਰੀਵਾਲਾ 'ਚ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਦਾ ਪੀ.ਏ. ਦੱਸ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਮਲੋਟ, 20 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਸਥਾਨਕ ਵਿਧਾਇਕ ਅਤੇ ਡਿਪਟੀ ਸਪੀਕਰ ਦਾ ਪੀ.ਏ. ਦੱਸ ਕੇ ਨੌਕਰੀ ਲਗਵਾਉਣ ਦਾ ਝਾਂਸਾ ਦੇਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ਦਰਜ ਕਰਵਾਈ ਆਪਣੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕਣਕ ਖ਼ਰੀਦ 'ਚ ਰੁੱਝਿਆ ਸਰਕਾਰੀ ਪ੍ਰਸ਼ਾਸਨ

ਮੰਡੀ ਕਿੱਲਿਆਂਵਾਲੀ, 20 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਚੋਣ ਤਿਆਰੀਆਂ 'ਚ ਖੁਭਿਆ ਸਰਕਾਰੀ ਤੰਤਰ ਹੁਣ ਮੰਡੀਆਂ 'ਚ ਕਣਕ ਦੀ ਖ਼ਰੀਦ ਖੱਜਲ ਖ਼ੁਆਰੀ ਰਹਿਤ ਖ਼ਰੀਦ ਕਰਵਾਉਣ 'ਚ ਰੁੱਝ ਗਿਆ ਹੈ | ਇਹ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣ ਲਈ ਪ੍ਰਸ਼ਾਸਨਿਕ ਅਮਲਾ ਨੇ ਜ਼ਮੀਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX