ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  12 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  15 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  28 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  51 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  54 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  56 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  58 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 6 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 minute ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 minute ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  10 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  23 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਮਾਨਸਾ

ਪਰਚੇ ਰੱਦ ਕਰਵਾਉਣ ਲਈ ਧਰਨਾ ਲਗਾਇਆ

ਝੁਨੀਰ, 20 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਥਾਣਾ ਜੌੜਕੀਆਂ ਅੱਗੇ ਮਜ਼ਦੂਰ ਮੁਕਤੀ ਮੋਰਚਾ ਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਭੰਮੇ ਖੁਰਦ ਦੇ ਮਜ਼ਦੂਰ ਆਗੂਆਂ 'ਤੇ ਪਾਏ ਗਏ ਪਰਚੇ ਰੱਦ ਕਰਵਾਉਣ ਸਬੰਧੀ ਧਰਨਾ ਲਗਾਇਆ ਗਿਆ | ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਦਰਸ਼ਨ ਸਿੰਘ ਦਾਨੇਵਾਲਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਅਮਰੀਕ ਸਿੰਘ ਕੋਟਧਰਮੂ ਨੇ ਕਿਹਾ ਕਿ ਮੌਜੂਦਾ ਸਰਕਾਰ ਮਜ਼ਦੂਰ ਆਗੂਆਂ ਨਾਲ ਧੱਕਾ ਕਰ ਰਹੀ ਹੈ | ਪੰਜਾਬ ਸਰਕਾਰ ਨੇ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ ਸਗੋਂ ਮਜ਼ਦੂਰਾਂ ਨਾਲ ਧੱਕੇਸ਼ਾਹੀ 'ਤੇ ਉਤਰ ਰਹੀ ਹੈ | ਪਿੰਡ ਭੰਮੇ ਖੁਰਦ ਦੇ ਮਜ਼ਦੂਰ ਆਗੂਆਂ 'ਤੇ ਪ੍ਰਸ਼ਾਸਨ ਵਲੋਂ ਪਰਚਾ ਪਾਇਆ ਗਿਆ ਹੈ ਜੋ ਕਿ ਬਿਲਕੁਲ ਗਲਤ ਹੈ, ਉਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ | ਜੇਕਰ ਉਕਤ ਪਰਚੇ ਆਗੂਆਂ 'ਤੇ ਰੱਦ ਨਾ ਕੀਤੇ ਗਏ ਤਾਂ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾਵੇਗਾ | ਮਜ਼ਦੂਰ ਵਰਗ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਆਇਸਾ ਆਗੂ ਸੁਖਜੀਤ ਸਿੰਘ ਰਾਮਾਨੰਦੀ, ਸੁਰਜੀਤ ਸਿੰਘ ਕੋਟਧਰਮੂ, ਹਾਕਮ ਸਿੰਘ ਝੁਨੀਰ, ਰਾਣੀ ਕੌਰ, ਜਗਤਾਰ ਸਿੰਘ, ਹਰਮੇਸ਼ ਸਿੰਘ ਆਦਿ ਮੌਜੂਦ ਸਨ |

ਕਿਸਾਨ ਯੂਨੀਅਨ ਵਲੋਂ ਵੱਧ ਮਾਤਰਾ ਨਮੀ ਕਣਕ ਨਾ ਖ਼ਰੀਦਣ 'ਤੇ ਸੰਘਰਸ਼ ਦੀ ਚਿਤਾਵਨੀ

ਬੁਢਲਾਡਾ, 20 ਅਪ੍ਰੈਲ (ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ 12 ਫ਼ੀਸਦੀ ਤੋਂ ਵੱਧ ਨਮੀ ਵਾਲੀ ਕਣਕ ਦੀ ਖ਼ਰੀਦ ਨਾ ਕਰਨ ਦੇ ਸਰਕਾਰ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਜੇਕਰ ਨਮੀ ਦੀ ਆੜ ਹੇਠ ਕਿਸਾਨਾਂ ਦੀ ਖੱਜਲ ਖ਼ੁਆਰੀ ਬੰਦ ਨਾ ਕੀਤੀ ਤਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 5 ਧੀਆਂ ਦੇ ਬਾਪ ਵਲੋਂ ਖ਼ੁਦਕੁਸ਼ੀ

ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ)-ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ 5 ਧੀਆਂ ਦਾ ਬਾਪ ਸੀ, ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਲਵੀਰ ਸਿੰਘ (47) ਆਰਥਿਕ ਤੰਗੀ ਕਰ ਕੇ ਆਪਣੇ ਸਿਰ ਚੜਿ੍ਹਆ ਕਰਜ਼ਾ ਨਾ ਮੋੜਨ ਕਾਰਨ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬੱਚੇ ਦੀ ਮੌਤ

ਬਰੇਟਾ, 20 ਅਪ੍ਰੈਲ (ਜੀਵਨ ਸ਼ਰਮਾ)-ਨੇੜਲੇ ਪਿੰਡ ਧਰਮਪੁਰਾ ਵਿਖੇ ਇਕ ਬੱਚੇ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਰਾਜਪ੍ਰੀਤ ਸਿੰਘ (8) ਦੇ ਪਿਤਾ ਸੱਤਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਘਰ 'ਚ ਖੇਡ ਰਿਹਾ ਸੀ ਕਿ ਅਚਾਨਕ ਬਿਜਲੀ ਦੀ ਨੰਗੀ ਤਾਰ ਨੂੰ ...

ਪੂਰੀ ਖ਼ਬਰ »

ਕਾਂਗਰਸ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਸਬੰਧੀ ਜਨਤਾ ਨੂੰ ਜਵਾਬ ਦੇਣ-ਹਰਸਿਮਰਤ

ਬਠਿੰਡਾ, 20 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਤੇ ਸਿੱਧਾਂ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੁਖੀ ਹਨ ਤੇ ਮੁਖੀ ਦਾ ਕੰਮ ਹੁੰਦਾ ਹੈ ਆਪਣੇ ਸੂਬੇ ਦੇ ਚੰਗੇ ...

ਪੂਰੀ ਖ਼ਬਰ »

ਮੋਦੀ ਵਾਰ-ਵਾਰ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਭਰਮਾ ਨਹੀਂ ਸਕਦੇ

ਰਾਮਾਂ ਮੰਡੀ, 20 ਅਪ੍ਰੈਲ (ਤਰਸੇਮ ਸਿੰਗਲਾ)-ਪੰਜ ਸਾਲ ਦੇ ਰਾਜਕਾਲ ਦੌਰਾਨ ਮੋਦੀ ਨੇ ਕਿਸੇ ਗ਼ਰੀਬ ਨੂੰ ਇਕ ਝੌਾਪੜੀ ਤੱਕ ਵੀ ਬਣਾ ਕੇ ਨਹੀਂ ਦਿੱਤੀ ਹੁਣ ਚੋਣਾਂ ਦੌਰਾਨ ਗਰੀਬਾਂ ਨੂੰ 2022 ਤੱਕ ਪੱਕੇ ਘਰ ਬਣਾ ਕੇ ਦੇਣ ਦੇ ਵਾਅਦੇ ਕਰ ਰਹੇ ਹਨ, ਪਰ ਅੱਜ ਤੱਕ ਕਿਸੇ ਵੀ ਸਰਕਾਰ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਇਕਾਈ ਬਾਲਿਆਂਵਾਲੀ ਦੀ ਚੋਣ

ਬਾਲਿਆਂਵਾਲੀ, 20 ਅਪ੍ਰੈਲ (ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਬਾਲਿਆਂਵਾਲੀ ਇਕਾਈ ਦੀ ਚੋਣ ਬਲਾਕ ਰਾਮਪੁਰਾ ਦੀ ਪ੍ਰਧਾਨ ਸੁਖਦੇਵ ਸਿੰਘ ਜਵੰਧਾ ਦੀ ਪ੍ਰਧਾਨਗੀ 'ਚ ਕੀਤੀ ਗਈ | ਇਸ ਸਮੇਂ ਬਲਾਕ ਖ਼ਜ਼ਾਨਚੀ ਮਾ: ਬਾਬੂ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਾਜਾਇਜ਼ ਅਸਲ੍ਹੇ ਸਣੇ 4 ਗਿ੍ਫ਼ਤਾਰ

ਬਠਿੰਡਾ, 20 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-1 ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਅਸਲ੍ਹੇ ਸਣੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੀਡੀਆ ਨੂੰ ...

ਪੂਰੀ ਖ਼ਬਰ »

ਈ-ਸਕੂਲ ਦੇ 6 ਹੋਰ ਵਿਦਿਆਰਥੀਆਂ ਨੇ 9 'ਚੋਂ 9 ਬੈਂਡ ਹਾਸਲ ਕੀਤੇ-ਸਰਸੂਆ

ਬਠਿੰਡਾ, 20 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਈ-ਸਕੂਲ ਆਇਲੈਟਸ ਕੋਚਿੰਗ ਸੈਂਟਰ ਨੇ 2019 'ਚ ਵੀ ਸ਼ਾਨਦਾਰ ਨਤੀਜਾ ਹਾਸਲ ਕੀਤੇ ਹਨ ਇਸੇ ਲੜੀ ਨੂੰ ਅੱਗੇ ਤੋਰਦਿਆਂ ਈ ਸਕੂਲ ਬਠਿੰਡਾ ਦੇ ਵਿਦਿਆਰਥੀ ਪੁਨੀਤ ਤੇ ਈ-ਸਕੂਲ ਅਬੋਹਰ ਦੇ ਵਿਦਿਆਰਥੀ ਮਨੀ ਨੇ ਡਬਲ 9 ਬੈਂਡ ਹਾਸਲ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ

ਤਲਵੰਡੀ ਸਾਬੋ, 20 ਅਪ੍ਰੈਲ (ਰਵਜੋਤ ਸਿੰਘ ਰਾਹੀ)-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਹਲਕੇ ਅੰਦਰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਨੰਗਲਾ ਦੇ ਸਾਬਕਾ ਸਰਪੰਚ ਸਮਰਥਕਾਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਜ਼ਿਲ੍ਹਾ ਪ੍ਰਧਾਨ ਜਟਾਣਾ ਨੇ ਦੱਸਿਆ ...

ਪੂਰੀ ਖ਼ਬਰ »

ਕਾਾਗਰਸ 'ਚ ਸ਼ਾਮਿਲ ਹੋਏ ਸੁਰਜੀਤਪੁਰਾ ਦੇ ਪਰਿਵਾਰਾਂ ਦਾ ਕੈਬਨਿਟ ਮੰਤਰੀ ਕਾਂਗੜ ਵਲੋਂ ਸਵਾਗਤ

ਭਗਤਾ ਭਾਈਕਾ, 20 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਪਿੰਡ ਸੁਰਜੀਤਪੁੁਰਾ ਝੁੱਗੀਆਂ ਦੇ ਦਰਜਨਾਂ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸੀਆਂ ਨੂੰ ਲੋਕ ਸਭਾ ਚੋਣਾਂ 'ਚ ਕੀਤੀਆਂ ਗਲਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ-ਜਵਾਹਰਕੇ

ਮਾਨਸਾ/ਜੋਗਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)-ਅਕਾਲੀ ਤੇ ਕਾਂਗਰਸੀਆਂ ਨੂੰ ਲੋਕ ਸਭਾ ਚੋਣਾਂ 'ਚ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ...

ਪੂਰੀ ਖ਼ਬਰ »

ਵਾਅਦਿਆਂ ਤੋਂ ਭੱਜਣ ਵਾਲੀ ਕਾਂਗਰਸ ਨੂੰ ਮੂੰਹ ਨਾ ਲਗਾਇਆ ਜਾਵੇ-ਨਕੱਈ

ਮਾਨਸਾ/ਜੋਗਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 2017 ਦੀਆਂ ਵਿਧਾਨ ਸਭਾ ਮੌਕੇ ਲੋਕਾਂ ਨਾਲ ਕੀਤੇ ਵਾਅਦੇ ...

ਪੂਰੀ ਖ਼ਬਰ »

ਹਨੂੰਮਾਨ ਜੈਅੰਤੀ ਮੌਕੇ ਜਾਗਰਣ ਕਰਵਾਇਆ

ਸਰਦੂਲਗੜ੍ਹ, 20 ਅਪ੍ਰੈਲ (ਨਿ. ਪ. ਪ.)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਕੰਮਾਂ 'ਚ ਮੋਹਰੀ ਬਣ ਕੇ ਉੱਭਰ ਰਹੀ ਸ੍ਰੀ ਬਾਲਾ ਜੀ ਸੇਵਾ ਸੰਮਤੀ ਵਲੋਂ ਹਨੂੰਮਾਨ ਜੈਅੰਤੀ ਮੌਕੇ ਬਾਲਾ ਜੀ ਦਾ ਜਾਗਰਣ ਕਰਵਾਇਆ ਗਿਆ | ਨਗਰ ਪੰਚਾਇਤ ਦੇ ਪ੍ਰਧਾਨ ਜਤਿੰਦਰ ਜੈਨ ਬੋਬੀ ਵਲੋਂ ਜਾਗਰਣ ਦਾ ...

ਪੂਰੀ ਖ਼ਬਰ »

ਦਿਆਲ ਸਿੰਘ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਉਪ ਪ੍ਰਧਾਨ ਨਿਯੁਕਤ

ਭੀਖੀ, 20 ਅਪ੍ਰੈਲ (ਬਲਦੇਵ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਭੀਖੀ ਦੇ ਪ੍ਰਧਾਨ ਲਖਵੀਰ ਸਿੰਘ ਸੀਰਾ ਕੋਟੜਾ ਨੇ ਦਿਆਲ ਸਿੰਘ ਪੁੱਤਰ ਅਜੈਬ ਸਿੰਘ ਅਤਲਾ ਖੁਰਦ ਨੂੰ ਯੂਥ ਵਿੰਗ ਸਰਕਲ ਭੀਖੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਲਖਮੀਰਵਾਲਾ ਦੇ ਕਾਂਗਰਸ ਕਿਸਾਨ ਸੈੱਲ ਦਾ ਚੇਅਰਮੈਨ ਬਣਨ 'ਤੇ ਖ਼ੁਸ਼ੀ ਪ੍ਰਗਟਾਈ

ਜੋਗਾ, 20 ਅਪ੍ਰੈਲ (ਅਕਲੀਆ)-ਹਰਿੰਦਰ ਸਿੰਘ ਲਖਮੀਰਵਾਲਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਕਿਸਾਨ ਸੈੱਲ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਇਲਾਕੇ ਦੇ ਕਾਂਗਰਸੀ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਨਵਦੀਪ ਸਿੰਘ ਅੱਪੀ ...

ਪੂਰੀ ਖ਼ਬਰ »

ਆਧੁਨਿਕ ਪਾਰਕ ਦੇ ਮਾਮਲੇ ਨੂੰ ਲੈ ਕੇ 2 ਕੌ ਾਸਲਰ ਆਹਮੋ-ਸਾਹਮਣੇ

ਮਾਨਸਾ, 20 ਅਪ੍ਰੈਲ (ਸਟਾਫ਼ ਰਿਪੋਰਟਰ)-ਸਥਾਨਕ ਸ਼ਹਿਰ ਵਿਖੇ ਬਣ ਰਹੇ ਆਧੁਨਿਕ ਪਾਰਕ ਦੇ ਮਾਮਲੇ ਨੂੰ ਲੈ ਕੇ ਹੁਣ 2 ਕੌਾਸਲਰ ਆਹਮੋ-ਸਾਹਮਣੇ ਆ ਗਏ ਹਨ | ਕੌਾਸਲਰ ਅਨਿਲ ਜੌਨੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਭੇਜਦਿਆਂ ਕਿਹਾ ਕਿ ਕੌਾਸਲਰ ਸੁਰਿੰਦਰ ਨਿੰਭੋਰੀਆ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਾਨਸਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਖ਼ਰੀਦ ਮਾਪਦੰਡਾਂ 'ਤੇ ਖਰਾ ਨਾ ਉੱਤਰਨ ਕਰ ਕੇ ਕਣਕ ਖ਼ਰੀਦ ਕੇਂਦਰ ਦੇ ਗੇਟ ਤੋਂ ਹੋ ਰਹੀ ਹੈ ਵਾਪਸ

ਬਰੇਟਾ, 20 ਅਪ੍ਰੈਲ (ਜੀਵਨ ਸ਼ਰਮਾ)-ਕਣਕ ਦੀ ਖ਼ਰੀਦ ਭਾਵੇਂ ਸਥਾਨਕ ਮੁੱਖ ਖ਼ਰੀਦ ਕੇਂਦਰ 'ਚ ਸ਼ੁਰੂ ਹੋ ਗਈ ਹੈ ਪਰ ਬਾਰਿਸ਼ਾਂ ਦੌਰਾਨ ਫ਼ਸਲ 'ਚ ਵਧੀ ਨਮੀ ਕਾਰਨ ਖ਼ਰੀਦ ਸਮੇਂ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵੱਧ ਨਮੀ ਵਾਲੀਆਂ ਕਣਕ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਸੜਕ ਕੀਤੀ ਜਾਮ

ਮਾਨਸਾ-ਬਠਿੰਡਾ ਸੜਕ 'ਤੇ ਪਿੰਡ ਭੈਣੀਬਾਘਾ ਨਜ਼ਦੀਕ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੈਣੀਬਾਘਾ | (ਸੱਜੇ) ਪਿੰਡ ਫਫੜੇ ਭਾਈਕੇ ਦੇ ਖ਼ਰੀਦ ਕੇਂਦਰ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕਰਦੇ ਹੋਏ ਕਿਸਾਨ | ਅਜੀਤ ਤਸਵੀਰ ਮਾਨਸਾ, 20 ਅਪ੍ਰੈਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX