ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  11 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  14 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  27 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  50 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  53 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  55 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  57 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 5 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 7 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 8 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  9 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਕਪੂਰਥਲਾ / ਫਗਵਾੜਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ-ਭਾਈ ਲੌ ਾਗੋਵਾਲ

ਕਪੂਰਥਲਾ/ਸੁਲਤਾਨਪੁਰ ਲੋਧੀ, 20 ਅਪ੍ਰੈਲ (ਅਮਰਜੀਤ ਕੋਮਲ, ਨਰੇਸ਼ ਹੈਪੀ, ਨਰਿੰਦਰ ਸਿੰਘ ਸੋਨੀਆ, ਜਗਮੋਹਨ ਸਿੰਘ ਥਿੰਦ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਮੁੱਖ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਰਾਜਾਂ ਦੇ ਰਾਜਪਾਲ, ਮੁੱਖ ਮੰਤਰੀ ਤੇ ਹੋਰ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਦਲਾਂ ਤੇ ਧਾਰਮਿਕ ਜਥੇਬੰਦੀਆਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸਮਾਗਮ 'ਚ ਵਿਦੇਸ਼ਾਂ ਵਿਚ ਰਹਿੰਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 9 ਨਵੰਬਰ ਨੂੰ ਸਵੇਰੇ ਵਿਸ਼ਾਲ ਇਸਤਰੀ ਸੰਮੇਲਨ ਹੋਵੇਗਾ ਤੇ ਇਸੇ ਦਿਨ ਰਾਤ ਨੂੰ ਮਹਾਨ ਢਾਡੀ ਦਰਬਾਰ ਹੋਵੇਗਾ ਜਿਸ ਵਿਚ ਉੱਘੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਗੇ | ਭਾਈ ਲੌਾਗੋਵਾਲ ਨੇ ਦੱਸਿਆ ਕਿ 10 ਨਵੰਬਰ ਨੂੰ ਇਨਾਮੀ ਕਵੀ ਦਰਬਾਰ ਹੋਵੇਗਾ ਜਿਸ ਵਿਚ ਵਧੀਆ ਰਚਨਾਵਾਂ ਪੇਸ਼ ਕਰਨ ਵਾਲੇ ਸ਼ਾਇਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਭਾਈ ਲੌਾਗੋਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਸੰਮੇਲਨ ਹੋਵੇਗਾ | 8 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿ੍ਤਸਰ ਵਿਚ ਅੰਤਰ ਧਰਮ ਸੰਵਾਦ ਸੰਮੇਲਨ ਕਰਵਾਇਆ ਜਾਵੇਗਾ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਇਲਾਵਾ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰ, ਨਗਰ ਕੀਰਤਨ, ਵਿਚਾਰ ਗੋਸ਼ਟੀਆਂ, ਪੇਂਟਿੰਗ ਵਰਕਸ਼ਾਪ, ਧਾਰਮਿਕ ਮੁਕਾਬਲੇ ਤੇ ਸ਼ਬਦ ਵਿਚਾਰ ਸਮਾਗਮ ਕਰਵਾਏ ਜਾਣਗੇ | ਭਾਈ ਲੌਾਗੋਵਾਲ ਨੇ ਦੱਸਿਆ ਕਿ ਇਸ ਸਾਲ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਜੀਵਨ ਇਤਿਹਾਸ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ 'ਚ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ | ਮੀਟਿੰਗ ਨੂੰ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਗੁਰਬਚਨ ਸਿੰਘ ਕਰਮੂਵਾਲ, ਅਵਤਾਰ ਸਿੰਘ ਹਿੱਤ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਸੇਵਾ ਸਿੰਘ ਗੁਰਦੁਆਰਾ ਨਾਨਕ ਮਤਾ ਸਾਹਿਬ, ਡਾ: ਜਸਵਿੰਦਰ ਸਿੰਘ ਉਪ ਕੁਲਪਤੀ ਗੁਰੂ ਕਾਂਸ਼ੀ ਯੂਨੀਵਰਸਿਟੀ, ਭਾਈ ਮਨਜੀਤ ਸਿੰਘ ਮੈਂਬਰ ਅੰਤਰਿੰਗ ਕਮੇਟੀ, ਮਨਜੀਤ ਸਿੰਘ ਭਾਟੀਆ ਇੰਦੋਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਗੁਰਮੁਖ ਸਿੰਘ ਰਾਏਪੁਰ, ਬੀਬੀ ਕਮਲੇਸ਼ ਕੌਰ ਸ਼ਾਹਜਹਾਨਪੁਰ, ਨਿਰਮਲ ਸਿੰਘ ਪ੍ਰਧਾਨ ਲਖਨਊ, ਦਰਬਾਰਾ ਸਿੰਘ ਬਿਦਰ, ਬਾਬਾ ਬੁੱਧ ਸਿੰਘ ਨਿੱਕੇ ਘੰੁਮਣ, ਨਿਰਮਲ ਸਿੰਘ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ, ਬਾਬਾ ਤੇਜਾ ਸਿੰਘ ਨਿਰਮਲਾ ਖੁੱਡਾ ਕੁਰਾਲਾ, ਭਾਈ ਰਣਧੀਰ ਸਿੰਘ ਰਾੜਾ ਸਾਹਿਬ, ਮਹੰਤ ਕਰਮਜੀਤ ਸਿੰਘ ਯਮੁਨਾਨਗਰ, ਸਤਵੰਤ ਸਿੰਘ ਧਾਮਪੁਰ, ਬਾਬਾ ਗੁਰਦਿਆਲ ਸਿੰਘ ਟਾਂਡਾ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਨੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਡਮੁੱਲੇ ਸੁਝਾਅ ਪੇਸ਼ ਕੀਤੇ | ਮੀਟਿੰਗ ਵਿਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਕੌਮੀ ਏਕਤਾ ਦੇ ਜਲੋਅ ਨੂੰ ਸਿਰਜਣ ਲਈ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਇਕ ਸ਼ੁੱਭ ਅਵਸਰ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ ਤੇ ਅਜਿਹਾ ਕਰਕੇ ਸਿੱਖ ਕੌਮ ਵਿਸ਼ਵ ਪੱਧਰ 'ਤੇ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਸਮਰੱਥ ਹੋ ਸਕਦੀ ਹੈ | ਮੀਟਿੰਗ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਤਿਆਰ ਕੀਤੀ ਡਾਇਰੀ ਵੀ ਸੰਗਤ ਅਰਪਣ ਕੀਤੀ ਗਈ | ਮੀਟਿੰਗ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਨੇ ਨਿਭਾਏ | ਇਸ ਮੌਕੇ ਭਾਈ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਬਿਧੀਚੰਦ ਸੰਪ੍ਰਦਾਇ, ਬਾਬਾ ਸ਼ੁਬੇਗ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਅਮਰੀਕ ਸਿੰਘ ਪਟਿਆਲਾ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਮਹਿੰਦਰ ਸਿੰਘ, ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾ, ਬਾਬਾ ਮਿਲਖਾ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਨਾਨਕ ਸਿੰਘ, ਬਾਬਾ ਅਮਰੀਕ ਸਿੰਘ ਆਨੰਦਪੁਰ ਸਾਹਿਬ, ਰਜਿੰਦਰ ਸਿੰਘ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਬਾਬਾ ਹਰਵਿੰਦਰ ਸਿੰਘ ਧਮਧਾਨ ਸਾਹਿਬ, ਬਾਬਾ ਮੋਹਨ ਸਿੰਘ, ਬਾਬਾ ਨਛੱਤਰ ਸਿੰਘ ਕੰਬਲੀ ਵਾਲੇ, ਭਾਈ ਸੁਖਵਿੰਦਰ ਸਿੰਘ ਅਗਵਾਨ, ਸਤਨਾਮ ਸਿੰਘ ਦਮਦਮੀ ਆਲ ਇੰਡੀਆ ਭਗਤ ਨਾਮਦੇਵ, ਬਾਬਾ ਗੁਰਨਾਮ ਸਿੰਘ ਸਪਰੋੜ, ਬਾਬਾ ਹਰਭਜਨ ਸਿੰਘ ਜੰਡ ਸਾਹਿਬ, ਹਜੂਰ ਸਾਹਿਬ ਸੰਪ੍ਰਦਾਇ ਵਲੋਂ ਬਾਬਾ ਮੇਜਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ, ਬਾਬਾ ਸੁਰਜਣ ਸਿੰਘ ਪਿਹੋਵਾ, ਬਲਬੀਰ ਸਿੰਘ ਪ੍ਰਧਾਨ ਨਾਨਕ ਝੀਰਾ ਬਿਦਰ, ਬਾਬਾ ਜੋਗਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਠੱਟੇ ਵਾਲੇ, ਬਾਬਾ ਬਲਬੀਰ ਸਿੰਘ ਮੋਹਾਲੀ ਵਾਲੇ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਪਾਲ ਸਿੰਘ ਨਿਰਮਲੇ, ਬਾਬਾ ਸਤਨਾਮ ਸਿੰਘ, ਬਾਬਾ ਅਮਰੀਕ ਸਿੰਘ ਤਰਨਤਾਰਨ ਵਾਲੇ, ਬਾਬਾ ਗਿਆਨ ਸਿੰਘ ਮਨਿਹਾਲਾ, ਬਾਬਾ ਹਰਚਰਨ ਸਿੰਘ ਮਸਤੂਆਣਾ, ਹਰਭਜਨ ਸਿੰਘ ਮੀਤ ਪ੍ਰਧਾਨ ਪਾਉਂਟਾ ਸਾਹਿਬ, ਬਾਬਾ ਪ੍ਰੀਤਮ ਸਿੰਘ ਮੱਲੜੀ ਹਰਿਆਣਾ, ਬਾਬਾ ਮੋਹਨ ਸਿੰਘ ਗੋਨੇਆਣਾ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਸ਼ੁਬੇਗ ਸਿੰਘ ਰਾਜਸਥਾਨ, ਬਾਬਾ ਗੁਰਮੀਤ ਸਿੰਘ ਆਲੋਵਾਲ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪਨੂੰ, ਅਵਤਾਰ ਸਿੰਘ ਵਾਣਵਾਲਾ, ਮਨਜੀਤ ਸਿੰਘ ਭੱਪੀਆਣਾ, ਰਾਮਪਾਲ ਸਿੰਘ ਬੇਹਣੀਵਾਲ, ਪਿ੍ਤਪਾਲ ਸਿੰਘ ਪਾਲੀ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਜਸਬੀਰ ਸਿੰਘ, ਜਰਨੈਲ ਸਿੰਘ ਡੋਗਰਾਂਵਾਲਾ, ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਬਲਦੇਵ ਸਿੰਘ ਕਲਿਆਣ (ਸਾਰੇ ਸ਼ੋ੍ਰਮਣੀ ਕਮੇਟੀ ਮੈਂਬਰ), ਇੰਜ: ਸੁਖਮਿੰਦਰ ਸਿੰਘ ਨਿੱਜੀ ਸਕੱਤਰ, ਦਰਸ਼ਨ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਇੰਜ: ਸਵਰਨ ਸਿੰਘ, ਮਾਸਟਰ ਗੁਰਦੇਵ ਸਿੰਘ, ਪਰਮਿੰਦਰ ਸਿੰਘ ਖ਼ਾਲਸਾ, ਗੁਰਜੰਟ ਸਿੰਘ ਸੰਧੂ, ਦਿਲਬਾਗ ਸਿੰਘ ਗਿੱਲ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸਰਬਜੀਤ ਸਿੰਘ ਰਾਜਾ, ਮੈਨੇਜਰ ਸਤਨਾਮ ਸਿੰਘ ਰਿਆੜ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਲਈ ਮੁੱਖ ਮੰਤਰੀ ਨੂੰ ਮਿਲਾਂਗਾ
ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇਕਜੁੱਟ ਹੋ ਕੇ ਮਨਾਉਣ ਸਬੰਧੀ ਮੈਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ | ਇਹ ਗੱਲ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਤਾਂ ਉਹ ਮੁੱਖ ਮੰਤਰੀ ਨੂੰ ਮਿਲ ਕੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮ ਇਕਜੁੱਟ ਹੋ ਕੇ ਮਨਾਉਣ ਦੀ ਬੇਨਤੀ ਕਰਨਗੇ | ਉਹ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਸੁਲਤਾਨਪੁਰ ਲੋਧੀ ਦੇ ਦੂਸ਼ਿਤ ਪਾਣੀ ਨੂੰ ਸਾਫ਼ ਕਰਨ ਲਈ ਟਰੀਟਮੈਂਟ ਪਲਾਂਟ ਲਗਾਉਣ ਤੇ ਲੋਕਾਂ ਦੀ ਸਹੂਲਤ ਲਈ ਨਵਾਂ ਹਸਪਤਾਲ ਬਣਾਉਣ ਦੀ ਮੰਗ ਕਰਨਗੇ |

ਨੌਜਵਾਨ ਨੇ ਨਿਗਲਿਆ ਜ਼ਹਿਰ, ਮੌਤ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਅੱਜ ਸਵੇਰ ਦੇ ਸਮੇਂ ਇਕ ਨਿੱਜੀ ਸਕੂਲ ਦੇ ਬੱਸ ਚਾਲਕ ਵਲੋਂ ਭੇਦਭਰੀ ਹਾਲਤ ਵਿਚ ਕੁੱਝ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਸਿਵਲ ਹਸਪਤਾਲ ਵਿਖੇ ਕੁੱਝ ਸਮੇਂ ਉਪਰੰਤ ਹੀ ਉਸ ਦੀ ਮੌਤ ਹੋ ਗਈ ਜਿਸ ਸਬੰਧੀ ਥਾਣਾ ਸਿਟੀ ਪੁਲਿਸ ਨੇ ਇਕ ਲੜਕੀ ...

ਪੂਰੀ ਖ਼ਬਰ »

ਕਣਕ ਦੇ ਖੇਤਾਂ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨ ਸਾਵਧਾਨੀ ਵਰਤਣ-ਸਹਾਇਕ ਕਾਰਜਕਾਰੀ ਇੰਜੀਨੀਅਰ

ਰਿਹਾਣਾ ਜੱਟਾਂ, 20 ਅਪ੍ਰੈਲ (ਜੁਨੇਜਾ)-ਪਾਵਰਕਾਮ ਦੇ ਉਪ ਮੰਡਲ ਰਿਹਾਣਾ ਜੱਟਾਂ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਉਪ ਮੰਡਲ ਰਿਹਾਣਾ ਜੱਟਾਂ ਅਧੀਨ ਪੈਂਦੇ ਕਿਸਾਨਾਂ ਤੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੀ ਫ਼ਸਲ ਨੂੰ ਅੱਗ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਥਾਣਾ ਕੋਤਵਾਲੀ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਇਕ ਵਿਅਕਤੀ ਦੇ ਕਬਜ਼ੇ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਦਕਿ ਉਹ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਮੀਟਿੰਗ ਅੱਜ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ, ਸੋਨੀਆ)- ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ 21 ਅਪ੍ਰੈਲ ਨੂੰ ਸਵੇਰੇ 11 ਵਜੇ ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਦੇ ਗ੍ਰਹਿ ਵਿਖੇ ਹੋਵੇਗੀ | ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਪਿੰਡ ਬਘਾਣਾ 'ਚ ਅਚਾਨਕ ਲੱਗੀ ਅੱਗ ਕਾਰਨ ਕਣਕ ਦੇ ਤਿੰਨ ਖੇਤ ਸੜੇ

ਪਾਂਸ਼ਟਾ, 20 ਅਪ੍ਰੈਲ (ਸਤਵੰਤ ਸਿੰਘ)- ਨਜ਼ਦੀਕੀ ਪਿੰਡ ਬਘਾਣਾ 'ਚ ਅੱਜ ਅਚਾਨਕ ਲੱਗੀ ਅੱਗ ਕਾਰਨ ਕਣਕ ਦੇ ਤਿੰਨ ਖੇਤ ਸੜ ਗਏ ਜਿਸ ਵਿਚ ਇਕ ਖੇਤ ਨੰਬਰਦਾਰ ਹਰਸਰੂਪ ਸਿੰਘ ਰਿਹਾਣਾ ਜੱਟਾਂ ਤੇ ਦੋ ਖੇਤ ਰਛਪਾਲ ਸਿੰਘ ਬਘਾਣਾ ਦੇ ਹਨ | ਨੰਬਰਦਾਰ ਹਰਸਰੂਪ ਸਿੰਘ ਅਨੁਸਾਰ ਖੇਤ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਨ ਵਾਲੇ ਕਾਂਗਰਸ ਦੇ ਉਮੀਦਵਾਰਾਂ ਨੂੰ ਪਛਾੜ ਕੇ ਲੋਕ ਗੱਠਜੋੜ ਨੂੰ ਵੋਟਾਂ ਪਾਉਣ-ਬੀਬੀ ਜਗੀਰ ਕੌਰ

ਕਾਲਾ ਸੰਘਿਆਂ, 20 ਅਪ੍ਰੈਲ (ਬਲਜੀਤ ਸਿੰਘ ਸੰਘਾ)- ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਮੇਤ ਮੁਲਾਜ਼ਮਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਵਪਾਰੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

ਇਲਾਕੇ ਵਿਚ ਹਸਪਤਾਲ ਖੋਲ੍ਹਣ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਤੰਬਾਕੂ, ਸਿਗਰਟ ਵੇਚਣ ਵਾਲਿਆਂ ਦੇ ਕੱਟੇ ਚਲਾਨ

ਬੇਗੋਵਾਲ, 20 ਅਪ੍ਰੈਲ (ਸੁਖਜਿੰਦਰ ਸਿੰਘ)-ਐਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸਿਹਤ ਕੇਂਦਰ ਬੇਗੋਵਾਲ ਅਧੀਨ ਆਉਂਦੀਆਂ ਦੁਕਾਨਾਂ ਅਤੇ ਖੋਖਿਆਂ ਵਾਲੇ ਦੁਕਾਨਦਾਰਾਂ ਦੇ ਸਿਗਰਟ ਐਾਡ ਤੰਬਾਕੂ ਪ੍ਰੋਡਕਟ-2003 ਐਕਟ ਦੀ ਉਲੰਘਣਾ ਕਰਨ ਤੇ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਡੱਲਾ ਮੰਡੀ ਵਿਚ ਕਣਕ ਦੀ ਖਰੀਦ ਹੋਈ ਸ਼ੁਰੂ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਥਿੰਦ, ਹੈਪੀ)- ਸਥਾਨਕ ਡੱਲਾ ਮੰਡੀ ਵਿਚ ਅੱਜ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਮੌਕੇ ਖਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਵਿਵੇਕ ਸ਼ਰਮਾ, ਮੰਡੀ ਸੁਪਰਵਾਈਜ਼ਰ ਜ਼ੋਰਾਵਰ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਫੁਲਵਾੜੀ ਸੇਵਾਦਾਰਾਂ ਨੇ ਕੀਤਾ ਵੱਡਾ ਉਪਰਾਲਾ, ਹੁਣ ਸੜਕਾਂ ਕਿਨਾਰੇ ਲਗਾਏ ਰੁੱਖ ਨਹੀਂ ਸੁੱਕਣਗੇ

ਨਡਾਲਾ, 20 ਅਪੈ੍ਰਲ (ਮਾਨ)- ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਦੇ ਚੌਗਿਰਦੇ ਅਤੇ ਕਸਬਾ ਨਡਾਲਾ ਦੀਆਂ ਮੁੱਖ ਸੜਕਾਂ 'ਤੇ ਫ਼ੁਲ ਬੂਟੇ ਲਾ ਰਹੇ ਫੁਲਵਾੜੀ ਸੇਵਾਦਾਰਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਇਕ ਮਾਰੂਤੀ ਕਾਰ ਤਿਆਰ ਕਰਕੇ ਪਾਣੀ ਵਾਲੀ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀਆਂ ਵਾਲ਼ੀਆਂ ਝਪਟ ਕੇ ਫ਼ਰਾਰ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਸ਼ਹਿਰ ਤੇ ਇਲਾਕੇ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤੇ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ਕਿ ਉਹ ਦਿਨ ਦਿਹਾੜੇ ਵਾਰਦਾਤਾਂ ਕਰਨ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨਡਾਲਾ, 20 ਅਪ੍ਰੈਲ (ਮਾਨ)- ਕੁਟੀਆ ਕਲੋਨੀ ਨਡਾਲਾ ਵਿਖੇ ਇਕੱਲੇ ਰਹਿੰਦੇ 24 ਸਾਲਾ ਨੌਜਵਾਨ ਨੇ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਜੱਜਪਾਲ ਪੁੱਤਰ ਸ਼ਾਮ ਲਾਲ ਜੋ ਪਿਛਲੇ ਕਈ ਸਾਲਾਂ ਤੋਂ ਕੁਟੀਆ ਕਲੋਨੀ ਨਡਾਲਾ ਵਿਚ ਮਕਾਨ ਵਿਚ ਰਹਿ ਰਿਹਾ ...

ਪੂਰੀ ਖ਼ਬਰ »

ਅਜੀਤ ਨਗਰ ਵਿਖੇ ਬੀਤੇ ਚਾਰ ਦਿਨ ਤੋਂ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਮੁਹੱਲਾ ਅਜੀਤ ਨਗਰ ਵਿਖੇ ਬੀਤੇ ਤਿੰਨ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਇਲਾਕਾ ਨਿਵਾਸੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਬੀਤੇ ਇਕ ਹਫ਼ਤੇ ਤੋਂ ਇਲਾਕੇ ਨੂੰ ਪਾਣੀ ਦੀ ਸਪਲਾਈ ਕਰਦਾ ਪੰਪ ਖ਼ਰਾਬ ਪਿਆ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 20 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ...

ਪੂਰੀ ਖ਼ਬਰ »

ਬਲਾਕ ਢਿਲਵਾਂ ਨੂੰ ਫਾਇਰ ਬਿ੍ਗੇਡ ਦੀ ਗੱਡੀ ਮੁਹੱਈਆ ਕਰਵਾਈ ਜਾਵੇ-ਧਾਲੀਵਾਲ

ਢਿਲਵਾਂ, 20 ਅਪ੍ਰੈਲ (ਪ੍ਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਨੇ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬਲਾਕ ਢਿਲਵਾਂ ਨੂੰ ਫਾਇਰਬਿ੍ਗੇਡ ਦੀ ਗੱਡੀ ਮੁਹੱਈਆ ਕਰਵਾਈ ਜਾਵੇ | ਬਲਾਕ ਢਿਲਵਾਂ ਨੂੰ 70 ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਬਾਜਵਾ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਮੁੱਖ ਸਲਾਹਕਾਰ ਬਣੇ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਕਪੂਰਥਲਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਸਹਿਮਤੀ ਨਾਲ ਜਥੇਦਾਰ ਜਰਨੈਲ ਸਿੰਘ ਬਾਜਵਾ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ 22 ਨੂੰ ਨਡਾਲਾ ਵਿਖੇ

ਨਡਾਲਾ, 20 ਅਪ੍ਰੈਲ (ਮਾਨ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ;੍ਰੀ ਅੰਮਿ੍ਤਸਰ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਹੈ | ...

ਪੂਰੀ ਖ਼ਬਰ »

ਜੇਕਰ ਮੱਕੜ ਸਾਲਸ ਦੇ ਫ਼ੈਸਲੇ ਨੂੰ ਨਹੀਂ ਮੰਨਦਾ ਤਾਂ ਅਸੀਂ ਪਾਰਟੀ ਦੇ ਪ੍ਰਚਾਰ ਲਈ ਨਹੀਂ ਤੁਰਾਂਗੇ -ਢੇਸੀ ਪਰਿਵਾਰ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਢੇਸੀ ਪਰਿਵਾਰ ਲੋਕ ਸਭਾ ਹਲਕਾ ਜਲੰਧਰ, ਹੁਸ਼ਿਆਰਪੁਰ ਅਤੇ ਆਨੰਦਪੁਰ ਸਾਹਿਬ ਵਿਚ ਆਪਣਾ ਵਧੀਆ ਰੁਤਬਾ ਰੱਖਣ ਵਾਲਾ ਪਰਿਵਾਰ ਹੈ ਅਤੇ ਇਸ ਪਰਿਵਾਰ ਦੇ ਹੱਕ ਲਈ ਅੱਜ ਢੇਸੀ ਪਰਿਵਾਰ ਦੇ ਗ੍ਰਹਿ ਫਗਵਾੜਾ ਵਿਖੇ ਵੱਖ ਵੱਖ ...

ਪੂਰੀ ਖ਼ਬਰ »

ਪਿੰਡ ਭਬਿਆਣਾ ਵਿਖੇ ਡਾ: ਚੱਬੇਵਾਲ ਦੇ ਹੱਕ 'ਚ ਪਰਮਾਰ ਤੇ ਰਾਣੀ ਸੋਢੀ ਵਲੋਂ ਚੋਣ ਮੀਟਿੰਗ

ਫਗਵਾੜਾ, 20 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਹਲਕਾ ਲੋਕ ਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ਵਿਚ ਚਲਾਈ ਜਾ ਰਹੀ ਚੋਣ ਮੁਹਿੰਮ ਤਹਿਤ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਡਾ: ਉਪਿੰਦਰਜੀਤ ਕੌਰ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਵੋਟਾਂ ਦੀ ਅਪੀਲ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਪ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਦੇ ਹੱਕਾਂ ਲਈ ਡਟ ਕੇ ਪਹਿਰਾ ਦਿੱਤਾ ਹੈ, ਜਦੋਂ ਵੀ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬੀਆਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਆਦੇਸ਼ 'ਤੇ ਭੁਲੱਥ ਦੇ 5 ਤੇ ਸੁਲਤਾਨਪੁਰ ਲੋਧੀ ਦੇ 2 ਪੋਿਲੰਗ ਬੂਥਾਂ ਦੀਆਂ ਇਮਾਰਤਾਂ ਤਬਦੀਲ-ਇੰਜ: ਖਰਬੰਦਾ

ਕਪੂਰਥਲਾ, 20 ਅਪ੍ਰੈਲ (ਅ.ਬ.)-ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 26-ਭੁਲੱਥ ਦੇ 5 ਅਤੇ ਵਿਧਾਨ ਸਭਾ ਹਲਕਾ 28-ਸੁਲਤਾਨਪੁਰ ਲੋਧੀ ਦੇ 2 ਪੋਿਲੰਗ ਬੂਥਾਂ ਦੀਆਂ ਇਮਾਰਤਾਂ ਵਿਚ ...

ਪੂਰੀ ਖ਼ਬਰ »

ਲਾਰਡ ਕਿ੍ਸ਼ਨਾ ਕਾਲਜ 'ਚ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਹੈਪੀ, ਥਿੰਦ)- ਲਾਰਡ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਅਦਾਰੇ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਵਿਦਿਆਰਥਣਾਂ ਨੇ ਸ਼ਬਦ ...

ਪੂਰੀ ਖ਼ਬਰ »

ਕੈਪਟਨ ਵਲੋਂ ਹੁਸ਼ਿਆਰਪੁਰ ਹਲਕੇ ਦੇ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਚੰਡੀਗੜ੍ਹ ਵਿਖੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਆਉਂਦੇ ਸਾਰੇ ਵਿਧਾਇਕਾਂ, ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਆਦਿ ਨਾਲ ਇਕ ਅਹਿਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਚੀਮਾ

ਨਡਾਲਾ, 20 ਅਪ੍ਰੈਲ (ਮਾਨ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਲ ਇੰਡੀਆ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ 19 ਮਈ ਨੂੰ ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਹੂੰਝਾ ਫੇਰ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਡਾ: ਰਾਜ ਕੁਮਾਰ ਚੱਬੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਧਾਲੀਵਾਲ

ਢਿਲਵਾਂ, 20 ਅਪ੍ਰੈਲ (ਸੁਖੀਜਾ, ਪਲਵਿੰਦਰ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਨੇਕਾਂ ਵਿਕਾਸ ਕੰਮ ਕਰਵਾ ਕੇ ਪੰਜਾਬ ਵਾਸੀਆਂ ਦੇ ਦਿਲਾਂ ਵਿਚ ਆਪਣੀ ਅਮਿੱਟ ਪਹਿਚਾਣ ਬਣਾਈ ਹੈ,'ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ 22 ਨੂੰ

ਫਗਵਾੜਾ, 20 ਅਪ੍ਰੈਲ (ਟੀ.ਡੀ. ਚਾਵਲਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਮਾਡਲ ਟਾਊਨ ਵਿਚ 22 ਅਪ੍ਰੈਲ ਨੂੰ ਸਵੇਰੇ 10 ਵਜੇ ਵਿਸ਼ਵ ਧਰਤੀ ਦਿਵਸ ਮਨਾਇਆ ਜਾਵੇਗਾ | ਜਨਰਲ ਸਕੱਤਰ ਐਸੋਸੀਏਸ਼ਨ ਮਲਕੀਅਤ ਸਿੰਘ ਰਘਬੋਤਰਾ ਨੇ ਕਿਹਾ ...

ਪੂਰੀ ਖ਼ਬਰ »

ਵਿਅਕਤੀ 'ਤੇ ਦਰਜ ਹੋਏ ਮਾਮਲੇ ਦੀ ਸ਼ਿਵ ਸੈਨਾ ਪੰਜਾਬ ਨੇ ਕੀਤੀ ਜਾਂਚ ਦੀ ਮੰਗ

ਕਪੂਰਥਲਾ, 20 ਅਪ੍ਰੈਲ (ਸਡਾਨਾ)- ਦੋ ਦਿਨ ਪਹਿਲਾਂ ਸਥਾਨਕ ਇਕ ਜਿੰਮ ਦੇ ਬਾਹਰ ਹੋਈ ਲੜਾਈ ਦੇ ਮਾਮਲੇ ਸਬੰਧੀ ਥਾਣਾ ਸਿਟੀ ਵਲੋਂ ਕੁਲਦੀਪ ਮਾਣਕ 'ਤੇ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰਨ ਦੀ ਜਾਂਚ ਦੀ ਮੰਗ ਕਰਦਿਆਂ ਸ਼ਿਵ ਸੈਨਾ ਪੰਜਾਬ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ- ਬੀਬੀ ਜਗੀਰ ਕੌਰ

ਕਪੂਰਥਲਾ, 20 ਅਪ੍ਰੈਲ (ਵਿ.ਪ੍ਰ.)- ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਪੇਂਡੂ ਖੇਤਰਾਂ ਵਿਚ ਜਿਹੜੇ ਵਿਕਾਸ ਕਾਰਜ ਸ਼ੁਰੂ ਕਰਵਾਏ ਸਨ, ਉਹ ਕਾਂਗਰਸ ਸਰਕਾਰ ਦੇ ਰਾਜ ਵਿਚ ਠੱਪ ਹੋ ਕੇ ਰਹਿ ਗਏ ਹਨ ਜਿਸ ਕਾਰਨ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ-ਬੀਬੀ ਗੁਰਪ੍ਰੀਤ ਕੌਰ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਨਰੇਸ਼ ਹੈਪੀ) - ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਪੁੱਜਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਸਵਰਨ ਸਿੰਘ ਚੀਮਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਕਪੂਰਥਲਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਆਗੂ ਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਗਵਰਨਿੰਗ ਕੌਾਸਲ ਦੇ ਮੈਂਬਰ ਸਵਰਨ ਸਿੰਘ ਚੀਮਾ (76) ਦਾ ਅੱਜ ਸ਼ਾਮ 6 ਵਜੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਪਰਿਵਾਰਕ ਸੂਤਰਾਂ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਔਰਤ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 20 ਅਪ੍ਰੈਲ (ਪ.ਪ੍ਰ.)- ਪੁਲਿਸ ਵਲੋਂ ਇਕ ਔਰਤ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਐਸ.ਐਚ.ਓ. ਸੁਲਤਾਨਪੁਰ ਲੋਧੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਦੇਵ ਸਿੰਘ, ਲੇਡੀ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਜੀ.ਟੀ. ਰੋਡ 'ਤੇ ਲੱਗੀ ਫਲੱਡ ਲਾਈਟ ਠੀਕ ਕਰਨ ਦੀ ਮੰਗ

ਢਿਲਵਾਂ, 20 ਅਪ੍ਰੈਲ (ਸੁਖੀਜਾ, ਪ੍ਰਵੀਨ)-ਸ਼ੇਰ ਸ਼ਾਹ ਸੂਰੀ ਮਾਰਗ ਢਿਲਵਾਂ ਤੋਂ ਜਲੰਧਰ ਜਾਂਦਿਆਂ ਢਿਲਵਾਂ ਦੇ ਫਲਾਈ ਓਵਰ ਨਜ਼ਦੀਕ ਲੱਗੀ ਵੱਡੀ ਫਲੱਡ ਲਾਈਟ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਪਈ ਹੈ | ਸੂਫ਼ੀ ਗਾਇਕ ਕੁਲਦੀਪ ਪਾਠਕ ਅਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX