ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 1 hour ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 2 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 2 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 3 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 3 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 3 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 4 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 4 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 4 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 minute ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 5 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 5 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 6 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 6 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 6 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸੜਕ ਹਾਦਸੇ 'ਚ ਮਾਰੇ ਗਏ ਵਿਨੇ ਕੁਮਾਰ ਦੇ ਪਰਿਵਾਰਕ ਮੈਬਰਾਂ ਲਗਾਇਆ ਜਾਮ

ਹਰਿਆਣਾ, 21 ਅਪ੍ਰੈਲ (ਹਰਮੇਲ ਸਿੰਘ ਖੱਖ)- ਬੀਤੇ ਦਿਨ ਸਿਮਰਨ ਧਰਮ ਕੰਡਾ ਹਰਿਆਣਾ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੇ ਮਾਰੇ ਜਾਣ ਤੋਂ ਬਾਅਦ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਤਾਂ ਦਰਜ ਕਰ ਲਿਆ ਗਿਆ, ਪਰ ਅੱਜ ਜਿਵੇ ਪਰਿਵਾਰਕ ਮੈਬਰਾਂ ਨੂੰ ਪਤਾ ਲੱਗਾ ਕਿ ਦੋਸ਼ੀ ਦਾ ਨਾਂਅ ਪਰਚੇ 'ਚ ਨਹੀਂ ਦਰਜ ਕੀਤਾ ਗਿਆ ਤਾਂ ਉਨ੍ਹਾਂ ਨੇ ਮੁੱਖ ਸੜਕ ਹਰਿਆਣਾ ਸਾਹਮਣੇ ਸਿਵਲ ਹਸਪਤਾਲ ਵਿਖੇ ਕਰੀਬ ਤਿੰਨ ਘੰਟੇ ਰੋਡ ਜਾਮ ਕਰਕੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਤੇ ਜਲਦ ਤੋਂ ਜਲਦ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਇਸ ਮੌਕੇ ਮਿ੍ਤਕ ਵਿਨੇ ਕੁਮਾਰ ਦੇ ਮਾਮਾ ਭੁਪਿੰਦਰ ਸਿੰਘ ਪੁੱਤਰ ਮਦਨ ਲਾਲ ਵਾਸੀ ਕੰਗਮਾਈ ਨੇ ਦੱਸਿਆ ਕਿ ਵਿਨੇ ਕੁਮਾਰ ਬਚਪਨ ਤੋਂ ਹੀ ਉਸ ਦੇ ਕੋਲ ਰਹਿੰਦਾ ਸੀ ਤੇ ਬੀਤੇ ਦਿਨ ਉਹ ਆਪਣੇ ਮੋਟਰਸਾਈਕਲ ਪੀ.ਬੀ.੍ਹ 07 ਬੀ.ਐਫ. 1405 'ਤੇ ਸਵਾਰ ਹੋ ਕੇ ਕਰੀਬ 2 ਵਜੇ ਕੰਗਮਾਈ ਤੋਂ ਹਰਿਆਣਾ ਜਾ ਰਿਹਾ ਸੀ, ਜਦ ਉਹ ਸਿਮਰਨ ਧਰਮ ਕੰਡਾ ਸਾਹਮਣੇ ਗਿਆ ਤਾਂ ਹੁਸ਼ਿਆਰਪੁਰ ਵੱਲ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੰ: ਪੀ.ਬੀ. 07 ਏ. ਪੀ. 7331 ਨੇ ਵਿਨੇ ਕੁਮਾਰ ਦੇ ਮੋਟਰਸਾਈਕਲ 'ਚ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਨੇ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਤੇ ਉਸ ਨੂੰ ਤੁਰੰਤ ਹੀ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ ਤੇ ਪੁਲਿਸ ਵਲੋਂ ਭੁਪਿੰਦਰ ਸਿੰਘ ਦੇ ਬਿਆਨਾ 'ਤੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਵਰਿੰਦਰ ਕਾਮਰ, ਮੁਕੇਸ਼ ਕੁਮਾਰ, ਕਿਰਨ ਰੇਖਾ, ਸਮਨ ਰਾਣੀ, ਨੇਹਾ, ਕਾਂਤਾ ਦੇਵੀ ਤੇ ਸੈਂਕੜੇ ਹੋਰ ਲੋਕਾਂ ਨੇ ਮੁੱਖ ਸੜਕ ਦਸੂਹਾ-ਹੁਸ਼ਿਆਰਪੁਰ ਸਾਹਮਣੇ ਸਿਵਲ ਹਸਪਤਾਲ ਹਰਿਆਣਾ ਅੱਗੇ ਸੜਕ ਜਾਮ ਕਰਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ | ਜਾਮ ਦੀ ਖਬਰ ਮਿਲਦੇ ਸਾਰ ਹੀ ਸਤਿੰਦਰ ਕੁਮਾਰ ਚੱਡਾ ਡੀ. ਐਸ. ਪੀ. (ਦਿਹਾਤੀ), ਇੰਸ: ਬਲਵਿੰਦਰ ਸਿੰਘ ਐਸ. ਐਚ. ਓ. ਹਰਿਆਣਾ, ਇੰਸ: ਰੁਪਿੰਦਰ ਸਿੰਘ ਐਸ. ਐਚ. ਓ. ਬੁੱਲੋਵਾਲ ਭਾਰੀ ਪੁਲਿਸ ਪਾਰਟੀ ਨਾਲ ਪੁਹੰਚੇ | ਇਸ ਮੌਕੇ ਡੀ. ਐਸ. ਪੀ. ਚੱਢਾ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ਼ ਦਿੰਦੇ ਹੋਏ ਕਿਹਾ ਕਿ ਸਵਿਫਟ ਕਾਰ ਦਾ ਚਾਲਕ ਪ੍ਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਗੱਗ ਸੁਲਤਾਨ ਥਾਣਾ ਦਸੂਹਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਜਲਦ ਹੀ ਹੋਰ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਏ ਜਾਣ ਦਾ ਭਰੋਸਾ ਦਿੱਤਾ ਤਾਂ ਧਰਨਾਕਾਰੀਆਂ ਨੇ ਜਾਮ ਖੋਲ ਦਿੱਤਾ ਗਿਆ ਤੇ ਕਿਹਾ ਕਿ ਜਿਨ੍ਹਾਂ ਚਿਰ ਦੋੋਸ਼ੀਆਂ ਗਿ੍ਫ਼ਤਾਰ ਨਹੀ ਕੀਤਾ ਜਾਂਦਾ ਉਸ ਸਮੇਂ ਤੱਕ ਵਿਨੇ ਕੁਮਾਰ ਦਾ ਅੰਤਿਮ ਸੰਸਕਾਰ ਨਹੀ ਕੀਤਾ ਜਾਏਗਾ |

ਸੀ. ਜੇ. ਐਮ. ਵਲੋਂ ਲੀਗਲ ਏਡ ਕਲੀਨਿਕਾਂ ਤੇ ਸਾਂਝ ਕੇਂਦਰਾਂ ਦੀ ਜਾਂਚ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਂ-ਪੁੱਤ ਨਾਮਜ਼ਦ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਂ-ਪੁੱਤ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਸੈਦਪੁਰ ਦਾ ਵਾਸੀ ਗੁਰਪ੍ਰੀਤ ...

ਪੂਰੀ ਖ਼ਬਰ »

ਠੋਸ ਲੀਡਰਸ਼ਿਪ ਦੀ ਕਮੀ ਕਾਰਨ ਸੂਬੇ 'ਚ ਬਸਪਾ ਦਾ ਕੇਡਰ ਹੋਇਆ ਨਿਰਾਸ਼

ਮਾਹਿਲਪੁਰ, 21 ਅਪ੍ਰੈਲ (ਦੀਪਕ ਅਗਨੀਹੋਤਰੀ)- ਬਹੁਜਨ ਸਮਾਜ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਗੁਰਲਾਲ ਸੈਲਾ, ਹਲਕਾ ਬੰਗਾ ਤੋਂ ਦੋ ਵਾਰ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਠੇਕੇਦਾਰ ਰਜਿੰਦਰ ਸਿੰਘ, ਸਾਬਕਾ ਵਿਧਾਇਕ ਮੋਹਣ ਲਾਲ ਬੰਗਾ ਵਲੋਂ ਦੋ ਦਿਨ ਪਹਿਲਾਂ ਪਾਰਟੀ ਨੂੰ ...

ਪੂਰੀ ਖ਼ਬਰ »

ਦਸੂਹਾ ਵਿਖੇ ਚੋਣ ਸਟਾਫ਼ ਦੀ ਰਿਹਰਸਲ

ਦਸੂਹਾ, 21 ਅਪ੍ਰੈਲ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਐਸ. ਡੀ. ਐਮ. ਜੋਤੀ ਬਾਲਾ ਮੱਟੂ ਦੀ ਅਗਵਾਈ ਹੇਠ ਚੋਣ ਅਮਲੇ ਦੀ ਚੋਣ ਰਿਹਰਸਲ ਕਰਵਾਈ ਗਈ | ਐਸ. ਡੀ. ਐਮ. ਨੇ ਦੱਸਿਆ ਕਿ ਇਸ ਮੌਕੇ 1430 ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਮੌਸਮ 'ਚ ਸੁਧਾਰ ਹੋਣ ਤੋਂ ਬਾਅਦ ਇਲਾਕੇ 'ਚ ਕਣਕ ਦੀ ਕਟਾਈ ਦੇ ਜ਼ੋਰ ਫੜ੍ਹ ਲੈਣ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਆਮਦ ਤਾਂ ਸ਼ੁਰੂ ਹੋ ਗਈ ਹੈ, ਪਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਤੇ ਆੜਤੀਆਂ ਨੂੰ ਪ੍ਰੇਸ਼ਾਨੀ ਝੱਲਣੀ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ 'ਤੇ ਸਖ਼ਤ ਨਜ਼ਰ ਰੱਖਣਗੀਆਂ ਉਡਣ ਦਸਤਾ ਟੀਮਾਂ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦੀ ਵਰਤ ਰਿਹਾ ਹੈ, ਜਿਸ ਤਹਿਤ ਉਮੀਦਵਾਰਾਂ ਅਤੇ ਵਰਕਰਾਂ 'ਤੇ ਨਜ਼ਰ ਰੱਖਣ ਲਈ ਚੱਬੇਵਾਲ ਖੇਤਰ 'ਚ ਉਡਣ ਦਸਤਾ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਇਕ ਦੀ ਮੌਤ, ਔਰਤ ਸਮੇਤ 3 ਜ਼ਖ਼ਮੀ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)- ਇਲਾਕੇ 'ਚ ਹੋਏ ਵੱਖ-ਵੱਖ ਹਾਦਸਿਆਂ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਔਰਤ ਸਮੇਤ ਤਿੰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪਿੱਪਲਾਂਵਾਲਾ ਦਾ ਵਾਸੀ ਇੰਦਰਜੀਤ ਸਿੰਘ ਉਰਫ਼ ਰਿੰਕੂ ਆਪਣੇ ਦੋਸਤ ...

ਪੂਰੀ ਖ਼ਬਰ »

ਬਲਰਾਜ ਚੌਹਾਨ ਨੇ 41 ਹਜ਼ਾਰ ਕਿਲੋਮੀਟਰ ਸਾਈਕਲ ਰੇਸ ਪੂਰੀ ਕੀਤੀ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਦੇ ਮਸ਼ਹੂਰ ਸਾਇਕਲਿਸਟ ਤੇ ਸੀਨੀਅਰ ਯੂਥ ਅਕਾਲੀ ਆਗੂ ਬਲਰਾਜ ਸਿੰਘ ਚੌਹਾਨ ਨੇ 41 ਹਜ਼ਾਰ ਕਿਲੋਮੀਟਰ ਸਾਈਕਲ ਚਲਾ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਬਲਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗਾਹਕਾਂ ਤੇ ਡਾਕ ਵਿਭਾਗ ਨਾਲ ਠੱਗੀ ਮਾਰਨ ਦੇ ਦੋਸ਼ 'ਚ 6 ਏਜੰਟ ਨਾਮਜ਼ਦ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਾਕਖਾਨੇ ਦੇ ਗਾਹਕਾਂ ਨਾਲ ਕਥਿਤ ਤੌਰ 'ਤੇ 13 ਲੱਖ, 26 ਹਜ਼ਾਰ 430 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਵਿਭਾਗ ਵਲੋਂ ਮਨਜ਼ੂਰ ਕੀਤੇ 6 ਏਜੰਟਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਥੱਕ-ਹਾਰ ਕੇ ਬਿਹਾਰੀ ਮਜ਼ਦੂਰ ਸਟੇਟ ਬੈਂਕ ਮੁਕੇਰੀਆਂ ਦੇ ਬਾਹਰ ਲਾਉਣਗੇ ਧਰਨਾ

ਨੌਸ਼ਿਹਰਾ ਪੱਤਣ, 21 ਅਪ੍ਰੈਲ (ਪਰਸ਼ੋਤਮ ਸਿੰਘ ਪੁਰੇਵਾਲ)-ਮਿਹਨਤ-ਮਜ਼ਦੂਰੀ ਨਾਲ ਕਮਾਏ ਪੈਸੇ ਏ. ਟੀ. ਐਮ. ਮਸ਼ੀਨ ਵਿਚ ਫਸਣ ਕਾਰਨ ਉਨ੍ਹਾਂ ਪੈਸਿਆਂ ਨੂੰ ਲੈਣ ਲਈ ਦਿਨ-ਰਾਤ ਬੈਂਕ ਦੇ ਚੱਕਰ ਮਾਰ ਕੇ ਹਾਰ ਜਾਣ ਵਾਲੇ ਫਤੂਲੀ ਪਾਸਵਾਨ ਵਾਸੀ ਬਿਹਾਰ ਨੇ ਆਪਣਾ ਦੁਖੜਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਢਾਈ ਏਕੜ ਕਮਾਦ ਸੜਿਆ

ਹਾਜੀਪੁਰ, 21 ਅਪ੍ਰੈਲ (ਰਣਜੀਤ ਸਿੰਘ)-ਇਕ ਕਿਸਾਨ ਦੀ ਢਾਈ ਏਕੜ ਗੰਨੇ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਨਿਰਮਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੁੱਲੀਆਂ ਲੁਬਾਣਾ ਥਾਣਾ ਹਾਜੀਪੁਰ ਨੇ ਦੱਸਿਆ ਕਿ ਮੇਰੀ ਜ਼ਮੀਨ ਪਿੰਡ ਸੰਧਵਾਲ ਦੇ ਰਕਬੇ 'ਚ ਹੈ | ਉਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾਉਣ ਦੇ ਦੋਸ਼ 'ਚ-ਪਿਓ-ਪੁੱਤ ਨਾਮਜ਼ਦ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਪਿਓ-ਪੁੱਤ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਸੁੰਦਰ ਨਗਰ ਦੇ ਵਾਸੀ ...

ਪੂਰੀ ਖ਼ਬਰ »

ਦੋ ਲੱਖ ਰੁਪਏ ਦੇ ਮੋਬਾਈਲ ਤੇ 20 ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ

ਹਾਜੀਪੁਰ/ਨੰਗਲ ਬਿਹਾਲਾਂ 21 ਅਪ੍ਰੈਲ (ਰਣਜੀਤ ਸਿੰਘ, ਵਿਨੋਦ ਮਹਾਜਨ)-ਬੀਤੀ ਰਾਤ ਇਕ ਵਿਅਕਤੀ ਪਾਸੋਂ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਦੋ ਲੱਖ ਰੁਪਏ ਦੀ ਕੀਮਤ ਦੇ ਮੋਬਾਈਲ ਫ਼ੋਨ ਤੇ 20 ਹਜ਼ਾਰ ਰੁਪਏ ਨਕਦ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਰਾਮ ਮੂਰਤੀ ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਵੋਟਰਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਦੇ ਦੌਰੇ

ਮਾਹਿਲਪੁਰ, 21 ਅਪ੍ਰੈਲ (ਦੀਪਕ ਅਗਨੀਹੋਤਰੀ)- ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ-

861471 ਮਰਦ, 787314 ਔਰਤਾਂ ਤੇ 37 ਹੋਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

ਬੀਣੇਵਾਲ, 21 ਅਪ੍ਰੈਲ (ਬੈਜ ਚੌਧਰੀ)- 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ 'ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ 16 ਲੱਖ 38 ਹਜ਼ਾਰ 822 ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ 'ਚ 861471 ਮਰਦ, 787314 ਔਰਤਾਂ ਤੇ 37 ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦਾ ਕਸਬਾ ਐਮਾਂ ਮਾਂਗਟ ਵਿਖੇ ਭਰਵਾਂ ਸਵਾਗਤ

ਐਮਾਂ ਮਾਂਗਟ, 21 ਅਪ੍ਰੈਲ (ਗੁਰਾਇਆ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਰਾਜ ਕੁਮਾਰ ਦਾ ਕਸਬਾ ਐਮਾਂ ਮਾਂਗਟ ਪਹੁੰਚਣ 'ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਡਾਕਟਰ ਰਾਜ ਕੁਮਾਰ ਵਲੋਂ ਜਿਥੇ ਭਾਜਪਾ ...

ਪੂਰੀ ਖ਼ਬਰ »

ਭਾਜਪਾ ਮੰਡਲ ਮਿਆਣੀ ਵਲੋਂ ਅਹੁਦੇਦਾਰਾਂ ਦਾ ਐਲਾਨ

ਮਿਆਣੀ, 21 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਭਾਜਪਾ ਮੰਡਲ ਮਿਆਣੀ ਦੀ ਮੀਟਿੰਗ ਮੰਡਲ ਪ੍ਰਧਾਨ ਅਮਿਤ ਤਲਵਾੜ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਭਾਜਪਾ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਡਾ: ਰਾਜ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਕੋਟਫ਼ਤੂਹੀ, 21 ਅਪ੍ਰੈਲ (ਅਟਵਾਲ)- ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਸੋਨੀਆ ਨੇ ਡਾ. ਰਾਜ ਕੁਮਾਰ ਚੱਬੇਵਾਲ ਉਮੀਦਵਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਦੌਰਾ ਕਰਕੇ ਵੋਟਰਾਂ ਨੂੰ ਲਾਮਬੰਦ ਕੀਤਾ | ਉਨ੍ਹਾਂ ਪਿੰਡ ਠੱਕਰਵਾਲ ਤੇ ...

ਪੂਰੀ ਖ਼ਬਰ »

'ਆਪ' ਹੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਸਕਦੀ-ਡਾ: ਰਵਜੋਤ ਸਿੰਘ

ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਨੇ ਆਪਣੇ ਸਮਰਥਕਾਂ ਸਮੇਤ ਪਿੰਡ ਰਾਣਾ, ਮਾਛੀਆਂ, ਤਲਵੰਡੀ ਜੱਟਾਂ, ਬਾਹਲੇ ਆਦਿ ਦਾ ਦੌਰਾ ਕਰਕੇ ਵੋਟਰਾਂ ਨੂੰ ਆਪਣੇ ਹੱਕ 'ਚ ਲਾਮਬੰਦ ਕਰਦਿਆਂ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦੇ ਹੱਕ 'ਚ ਪਿੰਡਾਂ ਵਿਚ ਚੋਣ ਮੀਟਿੰਗਾਂ

ਹੁਸ਼ਿਆਰਪੁਰ, 21 ਅਪ੍ਰੈਲ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਸੋਨੀਆ ਤੇ ਪਾਰਟੀ ਅਹੁਦੇਦਾਰ ਡਾ: ਜਤਿੰਦਰ ਕੁਮਾਰ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਠੰਡਲ ਵਲੋਂ ਚੱਗਰਾਂ 'ਚ ਮੀਟਿੰਗ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕੱਤਰਤਾ ਚੋਣਾਂ ਨੂੰ ਲੈ ਕੇ ਸਤਨਾਮ ਸਿੰਘ ਬੰਟੀ ਚੱਗਰਾਂ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼ਹਿਰੀ ਦੀ ਅਗਵਾਈ 'ਚ ਪਿੰਡ ਚੱਗਰਾਂ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਬੀ. ਸੀ. ਭਾਈਚਾਰੇ ਦੀ ਮੀਟਿੰਗ

ਘੋਗਰਾ, 21 ਅਪ੍ਰੈਲ (ਆਰ. ਐਸ. ਸਲਾਰੀਆ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਬੀ. ਸੀ. ਭਾਈਚਾਰੇ ਦੀ ਮੀਟਿੰਗ ਸਰਕਲ ਪ੍ਰਧਾਨ ਬੀ. ਸੀ. ਵਿੰਗ ਜਥੇਦਾਰ ਬਲਦੇਵ ਸਿੰਘ ਕੋਲਪੁਰ ਦੀ ਅਗਵਾਈ ਹੇਠ ਦਾਣਾ ਮੰਡੀ ਕੋਲਪੁਰ ਵਿਖੇ ਹੋਈ | ਇਸ ਮੌਕੇ ਬਲਦੇਵ ਸਿੰਘ ਨੇ ਬੋਲਦਿਆਂ ਕਿਹਾ ...

ਪੂਰੀ ਖ਼ਬਰ »

ਕਸਬਾ ਚੱਬੇਵਾਲ ਵਿਖੇ ਡਾ: ਰਵਜੋਤ ਦੇ ਹੱਕ 'ਚ ਭਰਵਾਂ ਇਕੱਠ

ਚੱਬੇਵਾਲ, 21 ਅਪ੍ਰੈਲ (ਰਾਜਾ ਸਿੰਘ ਪੱਟੀ, ਸਖੀਆ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਸਿੰਘ ਦੇ ਹੱਕ ਵਿਚ ਕਸਬਾ ਚੱਬੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਹਲਕਾ ਇੰਚਾਰਜ ਸਰਪੰਚ ਹਰਮਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਗੜ੍ਹਦੀਵਾਲਾ ਇਲਾਕੇ 'ਚ ਅੱਜ

ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)- ਲੋਕ ਸਭਾ ਹਲਕਾ ਹੁਸਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਵੋਟਰਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕਰਨ ਲਈ 22 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਉੜਮੁੜ ਦੇ ਕਸਬਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਜੌਹਲ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਮਾਹਿਲਪੁਰ, 21 ਅਪ੍ਰੈਲ (ਰਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤਹਿਤ ਮਾਹਿਲਪੁਰ ਇਲਾਕੇ 'ਚ ਵੱਡੇ ਪੱਧਰ 'ਤੇ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਮੀਟਿੰਗ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਕੱਲ੍ਹ ਕਰਨਗੇ ਨਾਮਜ਼ਦਗੀ ਪੱਤਰ ਦਾਖਲ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ 'ਚ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ: ਕੁਲਦੀਪ ਨੰਦਾ ਨੇ ਕਿਹਾ ਕਿ ਲੋਕ ...

ਪੂਰੀ ਖ਼ਬਰ »

ਫੁਗਲਾਣਾ ਖੇਤੀਬਾੜੀ ਸਹਿਕਾਰੀ ਸਭਾ ਕਣਕ 'ਤੇ ਦੇਵੇਗੀ 30 ਰੁਪਏ ਦਾ ਬੋਨਸ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਮੰਡੀਕਰਨ ਸਭਾ ਹੁਸ਼ਿਆਰਪੁਰ ਅਤੇ ਫੁਗਲਾਣਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਲਾਭ ਪਹੰੁਚਾਉਣ ਲਈ ਕਣਕ ਦੀ ਖਰੀਦ 'ਤੇ 30 ਰੁਪਏ ...

ਪੂਰੀ ਖ਼ਬਰ »

ਆਈਲਟਸ ਦੇ 6 ਬੈਂਡ ਨਾ ਆਉਣ 'ਤੇ ਪੂਰੀ ਫੀਸ ਮੁਆਫ਼ ਕੀਤੀ ਜਾਵੇਗੀ-ਏ. ਕੇ. ਅਰੋੜਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਯੂਨੀਕ ਐਜ਼ੂਕੇਸ਼ਨ ਅਬਰੌਡ ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ. ਕੇ. ਅਰੋੜਾ ਨੇ ਕਿਹਾ ਕਿ ਕੰਪਨੀ ਦਫ਼ਤਰ ਵਿਖੇ ਆਈਲਟਸ ਦੀਆਂ ਫੁੱਲ ਬੈਚ ਕਲਾਸਾਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਦਿੰਦਾ ਮਾਣ ਸਤਿਕਾਰ-ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪਾਰਟੀ ਹਾਈਕਮਾਨ ਵਲੋਂ ਨੌਜਵਾਨ ਆਗੂਆਂ ਦਲਬੀਰ ਸਿੰਘ ਨੂੰ ਯੂਥ ਅਕਾਲੀ ਦਲ ਦਾ ਦੋਆਬਾ ਜ਼ੋਨ ਦਾ ਮੀਤ ਪ੍ਰਧਾਨ ਅਤੇ ਪਰਮਿੰਦਰ ਸਿੰਘ ਢੋਲਣਵਾਲ ਨੂੰ ਦੋਆਬਾ ਜ਼ੋਨ ਦਾ ਸਕੱਤਰ ਬਣਾਏ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਮਿਆਣੀ, 21 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਕੁਲਦੀਪ ਸਿੰਘ ਬੇਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਵਲੋਂ 29 ਮਾਰਚ ਤੋਂ 31 ਮਾਰਚ ਤੱਕ ਪੰਜ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੀ ਮੀਟਿੰਗ

ਕੋਟਫਤੂਹੀ, 21 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਸਰਹਾਲਾ ਖੁਰਦ ਵਿਖੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੁਸਾਇਟੀ ...

ਪੂਰੀ ਖ਼ਬਰ »

ਸੰਧੂ ਵਰਿਆਣਵੀਂ ਦੋਆਬਾ ਸਾਹਿਤ ਸਭਾ ਦੇ ਮੁੜ ਪ੍ਰਧਾਨ ਚੁਣੇ ਗਏ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੇ ਅਹੁਦੇਦਾਰਾਂ ਦੀ ਚੋਣ ਇਥੇ ਸਵ: ਮੇਜਰ ਸਿੰਘ ਮੌਜੀ ਲਾਇਬਰੇਰੀ ਵਿਖੇ ਚੋਣ ਅਧਿਕਾਰੀ ਪਿ੍ੰ. ਬਿੱਕਰ ਸਿੰਘ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਦੋ ਸਾਲਾਂ ਲਈ ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਚੱਬੇਵਾਲ, 21 ਅਪ੍ਰੈਲ (ਸਖ਼ੀਆ)- ਸੋਨਾਲੀਕਾ ਗਰੁਪ ਆਫ ਇੰਡਸਟਰੀਜ਼ ਦੇ ਐਚ. ਓ. ਡੀ. ਸ਼ਿਵਲਾਲ ਸਿੰਘ ਚੌਧਰੀ ਨੇ ਸਕੂਲ ਦੀ ਪਿ੍ੰ: ਮੰਜੂ ਬਾਲਾ ਦੇ ਸੱਦੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ-ਚੱਬੇਵਾਲ ਦਾ ਦੌਰਾ ਕੀਤਾ | ਇਸ ਮੌਕੇ ਉਹ ਸਕੂਲ 'ਚ ਚੱਲ ਰਹੀ ਸ਼ੂਟਿੰਗ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਕੋਟਫਤੂਹੀ, 21 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਪਿੰਡ ਬੱਡੋਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਭਾਰਟਾ-ਗਣੇਸ਼ਪੁਰ 'ਚ ਹਲਟ ਦੌੜਾਂ ਅੱਜ

ਕੋਟਫਤੂਹੀ, 21 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਪਿੰਡ ਭਾਰਟਾ-ਗਣੇਸ਼ਪੁਰ 'ਚ ਬਾਬਾ ਲੱਖੋ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਹਲਟ ਦੌੜਾਂ 22 ਅਪ੍ਰੈਲ ਨੂੰ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਮੁਕਾਬਲਿਆਂ 'ਚ ਪਹਿਲੇ ਸਥਾਨ 'ਤੇ ਆਉਣ ਵਾਲੀ ਜੋਗ ਦੇ ਮਾਲਕ ਨੂੰ ਹੀਰੋ ...

ਪੂਰੀ ਖ਼ਬਰ »

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 21 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਥਾਨਕ ਮੁਹੱਲਾ ਨਿਊ ਗੋਬਿੰਦ ਨਗਰ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਗੁਰਮੀਤ ਸਿੰਘ ਦੇਹਰਾਦੂਨ ...

ਪੂਰੀ ਖ਼ਬਰ »

ਮਹਾਤਮਾ ਹੰਸ ਰਾਜ ਦਾ ਜਨਮ ਦਿਨ ਮਨਾਇਆ

ਦਸੂਹਾ, 21 ਅਪ੍ਰੈਲ (ਭੁੱਲਰ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਿਟੀ ਬ੍ਰਾਂਚ ਸਕੂਲ ਦਸੂਹਾ ਵਿਖੇ ਸਿੱਖਿਆ ਸ਼ਾਸਤਰੀ ਮਹਾਤਮਾ ਹੰਸ ਰਾਜ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨਯੱਗ ਕੀਤਾ ਗਿਆ ਤੇ ਪਿ੍ੰਸੀਪਲ ਐਸ. ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਹਲਕੇ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸਥਾਨਕ ਸ਼ਹਿਰ 'ਚ ਬੰਗਾ ਚੌਕ ਵਿਖੇ ਜਰਨੈਲ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਸ਼ਹਿਰ ਵਾਸੀਆਂ ਦੇ ਇਕੱਠ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

ਦਸੂਹਾ, 21 ਅਪ੍ਰੈਲ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬੀ. ਐਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਸਮਾਗਮ ਦੀ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਮੰਝਪੁਰ ਬਣੇ ਸੈਣੀ ਯੂਥ ਫੈਡਰੇਸ਼ਨ ਦੇ ਜਨਰਲ ਸਕੱਤਰ

ਮੁਕੇਰੀਆਂ, 21 ਅਪ੍ਰੈਲ (ਸਰਵਜੀਤ ਸਿੰਘ)- ਸੈਣੀ ਯੂਥ ਫੈਡਰੇਸ਼ਨ ਨੇ ਆਪਣੀ ਪੰਜਾਬ ਪੱਧਰੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਗੁਰਜਿੰਦਰ ਸਿੰਘ ਮੰਝਪੁਰ ਨੂੰ ਜਨਰਲ ਸਕੱਤਰ ਪੰਜਾਬ ਨਿਯੁਕਤ ਕੀਤਾ ਹੈ | ਸੈਣੀ ਯੂਥ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਮਾਈਆਂ ਵਾਲਾ ਮੁਹੱਲਾ ਕੈਂਥਾਂ ਤੋਂ ਯਾਤਰਾ ਰਵਾਨਾ

ਦਸੂਹਾ, 21 ਅਪ੍ਰੈਲ (ਭੁੱਲਰ)- ਦਸੂਹਾ ਦੇ ਮੁਹੱਲਾ ਕੈਂਥਾਂ ਵਿਖੇ ਗੁਰਦੁਆਰਾ ਮਾਈਆਂ ਵਾਲਾ ਦੀ ਸਮੂਹ ਕਮੇਟੀ ਵਲੋਂ ਸੰਗਤ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਯਾਤਰਾ ਲਈ ਸੰਗਤਾਂ ਦਾ ਕਾਫ਼ਲਾ ਬੱਸ ਰਾਹੀਂ ਰਵਾਨਾ ਕੀਤਾ ਗਿਆ | ਇਸ ਮੌਕੇ ਵਿਕਾਸ ਮੰਚ ਦਸੂਹਾ ਦੇ ...

ਪੂਰੀ ਖ਼ਬਰ »

ਪਿੰਡਾਂ ਦੀ ਤਰੱਕੀ ਐਨ. ਆਰ. ਆਈ. ਤੇ ਦਾਨੀ ਸੱਜਣਾਂ ਨਾਲ ਸੰਭਵ-ਕਮਲਜੀਤ ਕੌਰ

ਦਸੂਹਾ, 21 ਅਪ੍ਰੈਲ (ਭੁੱਲਰ)- ਪਿੰਡਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਪ੍ਰਵਾਸੀ ਭਾਰਤੀਆਂ ਤੇ ਦਾਨੀ ਸੱਜਣਾਂ ਨਾਲ ਸੰਭਵ ਹੈ | ਇਸ ਗੱਲ ਦਾ ਪ੍ਰਗਟਾਵਾ ਸਰਪੰਚ ਕਮਲਜੀਤ ਕੌਰ ਧੁੱਗਾ ਨੇ ਪ੍ਰਵਾਸੀ ਭਾਰਤੀ ਹਰਵਿੰਦਰ ਸਿੰਘ ਧੁੱਗਾ ਵਲੋਂ ਪਿੰਡ ਧੁੱਗਾ ਕਲਾਂ ਦੀ ਪੰਚਾਇਤ ਨੂੰ ...

ਪੂਰੀ ਖ਼ਬਰ »

ਭਾਈ ਲਾਲੋ ਸਾਹਿਤ ਸੁਸਾਇਟੀ ਟਾਂਡਾ ਦੀ ਮੀਟਿੰਗ

ਟਾਂਡਾ ਉੜਮੁੜ, 21 ਅਪ੍ਰੈਲ (ਗੁਰਾਇਆ)-ਭਾਈ ਲਾਲੋ ਸਾਹਿਤ ਸੁਸਾਇਟੀ ਟਾਂਡਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਸਾਖਾ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਸੁਸਾਇਟੀ ਵਲੋਂ ਕੀਤੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਅਗਾਂਹ ਕਰਨ ਵਾਲੇ ਸਮਾਜ ਸੇਵੀ ਕੰਮਾਂ ਬਾਰੇ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਦਾ ਜਨਮ ਦਿਵਸ ਮਨਾਇਆ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਨੰਗਰ ਰੋਡ 'ਤੇ ਟਰੱਕ ਯੂਨੀਅਨ ਨੇੜੇ ਦਸਮੇਸ਼ ਕੇ. ਸੀ. ਟੈਂਟ ਸਰਵਿਸ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਢਾਡੀ ਪਰਮਜੀਤ ਸਿੰਘ ਪਾਰਸ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਝੂੰਗੀਆਂ ਵਿਖੇ ਫੁੱਟਬਾਲ ਟੂਰਨਾਮੈਂਟ ਸ਼ੁਰੂ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਪਿੰਡ ਰਾਮਗੜ੍ਹ ਝੂੰਗੀਆਂ ਵਿਖੇ ਬਾਬਾ ਸ੍ਰੀ ਚੰਦ ਜੀ ਸਪੋਰਟਸ ਐਾਡ ਵੈਲਫੇਅਰ ਕਲੱਬ ਵਲੋਂ ਕਰਵਾਇਆ ਜਾ ਰਿਹਾ ਦੂਜਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਸਰਪੰਚ ਕੁਲਵੀਰ ਸਿੰਘ ਬਿੱਲਾ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਤਿੰਨ ਮਹੀਨਿਆਂ ਤੋਂ ਨਹੀਂ ਮਿਲਿਆ ਮਾਣ ਭੱਤਾ

ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)- ਸਿਹਤ ਵਿਭਾਗ ਅਧੀਨ ਪਿੰਡਾਂ ਵਿਚ ਸੇਵਾ ਨਿਭਾ ਰਹੀਆਂ ਆਸ਼ਾ ਵਰਕਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਾਣ ਭੱਤਾ (ਆਰਥਿਕ ਸਹਾਇਤਾ) ਨਾ ਮਿਲਣ ਕਰਕੇ ਜਿਥੇ ਉਨ੍ਹਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ, ਉਥੇ ਸਰਕਾਰ ਿਖ਼ਲਾਫ਼ ਡੂੰਘਾ ...

ਪੂਰੀ ਖ਼ਬਰ »

ਅਹਿਰਾਣਾ ਕਲਾਂ-ਅਜੜਾਮ ਸੜਕ ਦੀ ਖਸਤਾ ਹਾਲਤ ਸੁਧਾਰਨ ਦੀ ਮੰਗ

ਹੁਸ਼ਿਆਰਪੁਰ, 21 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣੀ ਪਿੰਡ ਅਹਿਰਾਣਾ ਕਲਾਂ ਤੋਂ ਅਜੜਾਮ ਤੱਕ ਜਾਣ ਵਾਲੀ ਸੜਕ 'ਤੇ ਪੀ. ਡਬਲਯੂ. ਡੀ. ਵਿਭਾਗ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਸੜਕ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨ ਵਿੰਗ ਵਲੋਂ ਕੇਨ ਕਮਿਸ਼ਨਰ ਪੰਜਾਬ ਨੂੰ ਮੰਗ ਪੱਤਰ

ਦਸੂਹਾ, 21 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਦੀ ਅਗਵਾਈ ਹੇਠ ਕੇਨ ਕਮਿਸ਼ਨ ਪੰਜਾਬ ਜਸਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕੇਨ ਕਮਿਸ਼ਨ ਨੂੰ ਦੱਸਿਆ ਕਿ ਕਿਸਾਨਾਂ ਦਾ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਕਰਟੋਲੀ ਪੰਚਾਇਤ ਨਾਲ ਮੀਟਿੰਗ

ਰਾਮਗੜ੍ਹ ਸੀਕਰੀ, 21 ਅਪ੍ਰੈਲ (ਕਟੋਚ)-ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਕੇ ਉਨ੍ਹਾਂ ਦੀ ਕਾਰਜ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਗਾਰਡੀਅਨ ਆਫ਼ ਗਵਰਨੈਂਸ ਸਕੀਮ ਅਧੀਨ ਨਿਯੁਕਤ ਕੀਤੇ ਜੀ. ਓ. ਜੀ. ਅਧਿਕਾਰੀਆਂ (ਸਾਬਕਾ ਸੈਨਿਕਾਂ) ਵਲੋਂ ...

ਪੂਰੀ ਖ਼ਬਰ »

ਨਵ-ਨਿਯਕਤ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਭੀਲੋਵਾਲ ਦਾ ਸਨਮਾਨ

ਚੱਬੇਵਾਲ, 21 ਅਪ੍ਰੈਲ (ਰਾਜਾ ਸਿੰਘ ਪੱਟੀ)- ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਭੀਲੋਵਾਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਟਾਰਜਨ ਪਾਰਕ ਜਿਆਣ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਅਪ੍ਰੈਲ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ. ਏੇ. ਹਿਸਟਰੀ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਦੱਸਿਆ ਕਿ ਨੇਹਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਮਾਇਕ ਸਹਾਇਤਾ

ਗੜ੍ਹਦੀਵਾਲਾ, 21 ਅਪ੍ਰੈਲ (ਚੱਗਰ)- ਉਘੇ ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਹਲਕਾ ਉੜਮੁੜ ਮਨਜੀਤ ਸਿੰਘ ਦਸੂਹਾ ਵਲੋਂ ਇਲਾਕੇ ਦੇ ਲੋੜਵੰਦ ਪਰਿਵਾਰਾਂ ਦੀ ਸਹੂਲਤ ਵਾਸਤੇ ਚਲਾਈਆਂ ਜਾ ਰਹੀਆ ਲੋਕ ਭਲਾਈ ਸਕੀਮਾਂ ਤਹਿਤ ਪਿੰਡ ਅੰਬਾਲਾ ਜੱਟਾਂ ਦੀ ਇਕ ਲੋੜਵੰਦ ਲੜਕੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX