ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 6 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਕੀਤੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਫਤਹਿਗੜ੍ਹ ਚੂੜੀਆਂ, 21 ਅਪ੍ਰੈਲ (ਬਾਠ, ਫੁੱਲ, ਮਾਨ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਬਲਾਕ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦੇ ਹੋਏ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਸਬੰਧੀ ਕਿਹਾ ਕਿ ਅਕਾਲੀ ਦਲ ਹਾਰੀ ਹੋਈ ਲੜਾਈ ਲੜ ਰਿਹਾ ਹੈ | ਬਾਜਵਾ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ 'ਚੋਂ ਸੁਨੀਲ ਜਾਖੜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਨੇ ਕਿਹਾ ਕਿ ਮੋਦੀ ਹਮੇਸ਼ਾ ਘੱਟ ਗਿਣਤੀ ਲੋਕਾਂ ਦੇ ਵਿਰੋਧੀ ਰਹੇ ਹਨ ਅਤੇ ਉਨ੍ਹਾਂ ਦੀਆਂ ਨੀਤੀਆਂ ਵੀ ਫ਼ਿਰਕਾਪ੍ਰਸਤੀ ਹਨ | ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ, ਸ਼ਿੰਗਾਰਾ ਸਿੰਘ ਵੀਲਾ, ਬਾਬਾ ਨਿਸ਼ਾਨ ਸਿੰਘ ਲਾਲੇਨੰਗਲ, ਹਰਦਿਆਲ ਸਿੰਘ, ਕਰਨ ਮੁਰੀਦਕੇ, ਹਰਦੀਪ ਸਿੰਘ ਖੋਦੇ ਬਾਂਗਰ, ਸਚਿਨ ਬਾਠ, ਲਾਲੀ ਮੰਜਿਆਂਵਾਲੀ, ਕਾਂਗਰਸ ਦੇ ਸਕੱਤਰ ਸੁਰੇਸ਼ ਬੱਬਲੂ, ਦਵਿੰਦਰਪਾਲ ਸਿੰਘ ਮੱਘਾ, ਸੋਨੂੰ ਵਿਰਕ, ਹੈਰੀ ਸਰਕਾਰੀਆ, ਹਰਿੰਦਰ ਸਿੰਘ ਲੰਗਰਵਾਲ, ਲਾਡੀ ਢਾਂਡੇ, ਬਲਜਿੰਦਰ ਸਿੰਘ ਕਿਲ੍ਹਾ, ਮੋਨੂੰ ਸ਼ਮਸ਼ੇਰਪੁਰ, ਸਰਪੰਚ ਰਾਣਾ ਫ਼ੌਜੀ, ਹਕੂਮਤ ਰਾਏ, ਹਰਦਿਆਲ ਸਿੰਘ, ਗੁਰਮੇਜ ਸਿੰਘ ਖੂਸਰ, ਸਰਪੰਚ ਨਿਰਮਲ ਸਿੰਘ ਕਿਲ੍ਹਾ, ਗੁਰਪ੍ਰੀਤ ਹੰਜਰਾਅ ਅਵਾਣ, ਸਰਪੰਚ ਪਲਵਿੰਦਰ ਸਿੰਘ ਰੂਪੋਵਾਲੀ, ਸਰਪੰਚ ਅਵਤਾਰ ਸਿੰਘ ਝੰਜੀਆਂ, ਨਿਰਮਲ ਸਿੰਘ, ਲਾਡੀ ਸ਼ਮਸ਼ੇਰਪੁਰ, ਸੰਦੀਪ ਸਿੰਘ ਵੀਲਾ, ਸੋਨੂੰ ਰੰਧਾਵਾ ਹਵੇਲੀਆਂ, ਕੁਲਜਿੰਦਰ ਸਿੰਘ ਅਵਾਨ, ਦਲਬੀਰ ਸਿੰਘ, ਸ਼ਰਨਜੀਤ ਸਿੰਘ ਨੰਦਿਆਂਵਾਲੀ, ਸ਼ਭਾ ਬੱਦੋਵਾਲ ਕਲਾਂ, ਸੁਖਦੇਵ ਸਿੰਘ ਬੱਦੋਵਾਲ, ਲਖਵਿੰਦਰ ਸਿੰਘ ਘਾੜਕੀਆਂ, ਨਿਸ਼ਾਨ ਸਿੰਘ ਬੰਦੇਸ਼ਾ, ਬਖਸ਼ੀਸ਼ ਸਿੰਘ, ਬਲਦੇਵ ਸਿੰਘ, ਸੁੱਚਾ ਸਿੰਘ ਦਾਦੂਯੋਦ, ਬਲਕਾਰ ਸਿੰਘ ਰੰਧਾਵਾ, ਸੁਖਜੀਤ ਸਿੰਘ ਮਲੂਕਵਾਲੀ, ਗੁਰਭੇਜ ਸਿੰਘ ਛਿੱਛਰੇਵਾਲ, ਸਰਪੰਚ ਕਰਮਜੀਤ ਸਿੰਘ ਸਾਰਚੂਰ, ਸਰਪੰਚ ਬਿੱਲਾ ਡੋਗਰ, ਰਣਜੀਤ ਸਿੰਘ ਚੰਦੂਸੂਜਾ, ਸਰਬਜੀਤ ਸਿੰਘ ਪੰਨੂੰ, ਬਲਵਿੰਦਰ ਸਿੰਘ ਛਿਛਰੇਵਾਲ, ਰਜਿੰਦਰ ਕੁਮਾਰ ਡਾਲੇਚੱਕ, ਨਿਰਮਲ ਸਿੰਘ ਹਵੇਲੀਆਂ, ਸੁਖਵੰਤ ਸਿੰਘ ਚੱਠਾ, ਰਣਜੀਤ ਸਿੰਘ ਮਾਨਸੈਂਡਵਾਲ, ਪਰਮਿੰਦਰ ਸਿੰਘ ਨਵਾਂ ਮਾਨਸੈਂਡਵਾਲ, ਸੁਖਦੀਪ ਸਿੰਘ ਮਾਨਸੈਂਡਵਾਲ ਖੁਰਦ, ਧਰਮ ਸਿੰਘ ਸੇਖਵਾਂ, ਪੰਜਾਬ ਸਿੰਘ ਪਿੰਡੀ, ਜੰਗ ਬਹਾਦਰ ਸਿੰਘ, ਜਗਜੀਤ ਸਿੰਘ ਭੋਲੇਕੇ, ਰਣਜੀਤ ਸਿੰਘ ਜੀਵਨ ਨੰਗਲ, ਹਰਚਰਨ ਸਿੰਘ ਘਣੀਆ, ਸਰਪੰਚ ਲਾਡਾ ਘਣੀਆ, ਸਤਨਾਮ ਸਿੰਘ ਗਿੱਲ, ਗੁਰਪ੍ਰੀਤ ਸਿੰਘ ਅਵਾਨ, ਰਾਜਪਾਲ ਸਿੰਘ ਅਲਾਵਲਵਾਲ, ਬਖ਼ਸੀਸ ਸਿੰਘ ਕਾਲਾ ਅਫਗਾਨਾ ਆਦਿ ਸ਼ਾਮਿਲ ਹਨ |

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬੱਚਿਆਂ ਦੀ ਗਿਣਤੀ ਵਧਾਉਣ ਲਈ ਵੱਖ-ਵੱਖ ਸਕੂਲਾਂ 'ਚ ਮੀਟਿੰਗਾਂ

ਬਟਾਲਾ, 21 ਅਪ੍ਰੈਲ (ਕਾਹਲੋਂ)-ਜ਼ਿਲ੍ਹਾ ਸਿਖਿਆ ਅਫ਼ਸਰ (ਸ.ਸ.) ਗੁਰਦਾਸਪੁਰ ਰਾਕੇਸ਼ ਬਾਲਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਲਖਵਿੰਦਰ ਸਿੰਘ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ...

ਪੂਰੀ ਖ਼ਬਰ »

20 ਪਰਿਵਾਰ ਟਕਸਾਲੀ ਅਕਾਲੀ ਦਲ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ

ਕਾਹਨੂੰਵਾਨ, 21 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਚਰਚਿਤ ਪਿੰਡ ਠੱਕਰ ਸੰਧੂ ਤੋਂ ਉਸ ਵਕਤ ਅਕਾਲੀ ਦਲ ਬਾਦਲ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ, ਜਦੋਂ ਦਰਬਾਰਾ ਸਿੰਘ ਤੇ ਸੁਖਵਿੰਦਰ ਸਿੰਘ ਠੱਕਰ ਸੰਧੂ ਦੀ ਮਿਹਨਤ ਸਦਕਾ 20 ਅਕਾਲੀ ਦਲ ਟਕਸਾਲੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਵਲੋਂ ਸਮੂਹ ਸਕੂਲ ਮੁਖੀਆਂ ਨਾਲ ਅਹਿਮ ਮੀਟਿੰਗ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲਾਂ 'ਚ ਦਾਖ਼ਲਾ ਵਧਾਉਣ, ਸਿੱਖਿਆ ਦਾ ਪੱਧਰ ਉੱਚਾ ਚੁੱਕਣ, ਵਧੀਆ ਸਹੂਲਤਾਂ ਦੇਣ ਲਈ ਸਕੂਲ ਮੁਖੀਆਂ ਨੰੂ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਵਲੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਾ 2019
ਅੱਜ ਤੋਂ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ-ਜ਼ਿਲ੍ਹਾ ਚੋਣ ਅਫ਼ਸਰ ਵਿਪੁਲ ਉਜਵਲ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਵਿਪੁਲ ਉਜਵਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਾ ਦੱਸਿਆ ਕਿ 22 ਅਪ੍ਰੈਲ 2019 ਨੂੰ ਲੋਕ ਸਭਾ ਚੋਣ ਲਈ ਨੋਟੀਫਿਕੇਸ਼ਨ ਜਾਰੀ ਹੋਵੇਗਾ ਤੇ ਨਾਮਜਦਗੀ ਪੱਤਰ ਦਾਖਤ ਕੀਤੇ ਜਾ ਸਕਣਗੇ¢ ਕਾਗਜ ਦਾਖਲ ਕਰਨ ਦੀ ...

ਪੂਰੀ ਖ਼ਬਰ »

ਬੱ ਬੇਹਾਲੀ ਦੀ ਅਗਵਾਈ 'ਚ ਪੁਰਾਣਾ ਸ਼ਾਲਾ ਵਿਖੇ ਅਕਾਲੀ-ਭਾਜਪਾ ਸਮਰਥਕਾਂ ਦਾ ਆਇਆ ਹੜ੍ਹ

ਪੁਰਾਣਾ ਸ਼ਾਲਾ 21 ਅਪ੍ਰੈਲ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਵਲੋਂ ਪਿੰਡ ਪੱਧਰ 'ਤੇ ਅਕਾਲੀ-ਭਾਜਪਾ ਵਰਕਰਾਂ ਅਤੇ ਸਮਰਥਕਾਂ ਨਾਲ ਦਿਨ-ਬ-ਦਿਨ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ | ਕਾਂਗਰਸ ਪਾਰਟੀ ਵਲੋਂ ਕੀਤੀਆਂ ...

ਪੂਰੀ ਖ਼ਬਰ »

ਅਮਨ ਅਮਾਨ ਨਾਲ ਹੋਈ ਮੈਰੀਟੋਰੀਅਸ ਸਕੂਲਾਂ ਦੀ ਦਾਖ਼ਲਾ ਪ੍ਰੀਖਿਆ

ਗੁਰਦਾਸਪੁਰ, 21 ਅਪੈ੍ਰਲ (ਆਰਿਫ਼)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੰੂ ਜਿੰਦਗੀ ਵਿਚ ਕਾਮਯਾਬ ਹੋਣ ਲਈ ਇਕ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ | ਜਿਸ ਤਹਿਤ ਸਰਕਾਰ ਵਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ...

ਪੂਰੀ ਖ਼ਬਰ »

ਬਲਾਕ ਕਿਸਾਨ ਸਭਾ ਦੇ ਪ੍ਰਧਾਨ ਦੀ ਸੜਕ ਹਾਦਸੇ 'ਚ ਮੌਤ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਉਦੋਵਾਲੀ ਕਲਾਂ ਦੇ ਉਘੇ ਆਗੂ ਤੇ ਆਲ ਇੰਡੀਆ ਕਿਸਾਨ ਸਭਾ ਦੇ ਬਲਾਕ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਕਾਮਰੇਡ ਜਤਿੰਦਰ ਸਿੰਘ ਰੰਧਾਵਾ ਦੀ ਬੀਤੇ ਦਿਨ ਵਾਪਰੇ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ...

ਪੂਰੀ ਖ਼ਬਰ »

ਜਕੜੀਆ ਵਲੋਂ ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਦੀ ਅਗਵਾਈ ਹੇਠ ਅਕਾਲੀ-ਭਾਜਪਾ ਦੇ ਹੱਕ 'ਚ ਚੋਣ ਮੀਟਿੰਗ

ਕਾਹਨੂੰਵਾਨ, 21 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਸਰੀਫ ਵਿਖੇ ਐਸ.ਸੀ. ਵਿੰਗ ਮਾਝਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਇੰਦਰਜੀਤ ਸਿੰਘ ਜਕੜੀਆ ਸੀਨੀਅਰ ਅਕਾਲੀ ਆਗੂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ...

ਪੂਰੀ ਖ਼ਬਰ »

ਪਿੰਡ ਨਾਰਦਾਂ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਜਾਖੜ ਦੇ ਹੱਕ 'ਚ ਕੀਤੀ ਚੋਣ ਮੀਟਿੰਗ

ਪੁਰਾਣਾ ਸ਼ਾਲਾ, 21 ਅਪ੍ਰੈਲ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡ ਨਾਰਦਾਂ ਵਿਖੇ ਪੰਚਾਇਤ ਵਲੋਂ ਚੋਣ ਮੀਟਿੰਗ ਕੀਤੀ ਗਈ | ਜਿਸ ਵਿਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਅਰੁਣਾ ਚੌਧਰੀ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਦੀਨਾਨਗਰ, 21 ਅਪ੍ਰੈਲ (ਸੰਧੂ/ਸ਼ਰਮਾ/ਸੋਢੀ)-ਟਰਾਂਸਪੋਰਟ ਮੰਤਰੀ ਤੇ ਹਲਕਾ ਵਿਧਾਇਕਾ ਅਰੁਣਾ ਚੌਧਰੀ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਅੱਜ ਦੀਨਾਨਗਰ ਹਲਕੇ ਦੇ ਪਿੰਡ ਘੱੁਲਾ, ਖਰਲ, ...

ਪੂਰੀ ਖ਼ਬਰ »

ਜੁਮਲਿਆਂ ਨਾਲ ਸਰਕਾਰ ਚਲਾਉਣ ਵਾਲੀ ਪਾਰਟੀ ਦੇ ਉਮੀਦਵਾਰਾਂ ਨੂੰ ਪੰਜਾਬ ਵਾਸੀ ਮੂੰਹ ਨਹੀਂ ਲਾਉਣਗੇ-ਰੰਧਾਵਾ

ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਸਾ. ਸਰਪੰਚ ਹਰਕੀਰਤ ਸਿੰਘ ਪੱਡਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੰੁਚੇ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ: ਪੱਡਾ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ...

ਪੂਰੀ ਖ਼ਬਰ »

ਜੁਮਲਿਆਂ ਨਾਲ ਸਰਕਾਰ ਚਲਾਉਣ ਵਾਲੀ ਪਾਰਟੀ ਦੇ ਉਮੀਦਵਾਰਾਂ ਨੂੰ ਪੰਜਾਬ ਵਾਸੀ ਮੂੰਹ ਨਹੀਂ ਲਾਉਣਗੇ-ਰੰਧਾਵਾ

ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਸਾ. ਸਰਪੰਚ ਹਰਕੀਰਤ ਸਿੰਘ ਪੱਡਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੰੁਚੇ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ: ਪੱਡਾ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ...

ਪੂਰੀ ਖ਼ਬਰ »

ਹਲਕਾ ਗੁਰਦਾਸਪੁਰ ਦੀ ਸੀਟ ਜਿੱਤਣ ਦਾ ਦਾਅਵਾ ਕਰਦਿਆਂ ਲੰਗਾਹ ਨੇ ਵਿਰੋਧੀਆਂ ਨੂੰ ਵੰਗਾਰਿਆ

ਕਾਲਾ ਅਫਗਾਨਾ, 21 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਪੱਬਾਂਰਾਲੀ ਖੁਰਦ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਮੰਨਾ ਦੇ ਗ੍ਰਹਿ ਵਿਖੇ ਹੋਈ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਮੌਕੇ ਪਹੰੁਚੇ ਸੁੱਚਾ ਸਿੰਘ ਲੰਗਾਹ ਨੇ ਵਿਰੋਧੀ ਪਾਰਟੀਆਂ ਨੂੰ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਗਿਣਤੀ 'ਚ ਜਿਤਾ ਕੇ ਭੇਜਾਂਗੇ-ਵਿਧਾਇਕ ਲਾਡੀ

ਊਧਨਵਾਲ, 21 ਅਪ੍ਰੈਲ (ਪਰਗਟ ਸਿੰਘ)-ਪਿੰਡ ਢੰਡੇ 'ਚ ਸਰਪੰਚ ਸ੍ਰੀਮਤੀ ਰਜਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਆਸ-ਪਾਸ ਪਿੰਡਾਂ ਦੇ ਸੀਨੀਅਰ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਜਾਖੜ ਦੇ ਹੱਕ 'ਚ ਅਲੀਵਾਲ ਵਿਖੇ ਵਿਸ਼ਾਲ ਮੀਟਿੰਗ

ਅਲੀਵਾਲ, 21 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਅਲੀਵਾਲ ਅਧੀਨ ਪੈਂਦੇ ਖੇਤਰ ਦੇ ਪਿੰਡਾਂ ਦੇ ਆਗੂਆਂ ਅਤੇ ਮੁਹਤਬਰਾਂ ਦੀ ਵਿਸ਼ਾਲ ਮੀਟਿੰਗ ਹੋਈ | ਇਸ ਮੌਕੇ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪ੍ਰਤੀ ਲੋਕਾਂ 'ਚ ਭਾਰੀ ਰੋਸ-ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 21 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਤਰੱਕੀ ਤੇ ਖੁਸਹਾਲੀ ਲਈ ਕੰਮ ਕਰਦਿਆਂ ਜਿਥੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਉਥੇ ਕਿਸਾਨਾਂ ਦੀ ਸਾਲਾਨਾ 6 ਹਜ਼ਾਰ ਰੁਪਏ ਪੈਨਸ਼ਨ ਲਗਾ ਕੇ ਇਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਲੋਕ ਬੁਰੀ ਤਰ੍ਹਾਂ ਹਰਾਉਣਗੇ-ਕੰਵਲਜੀਤ ਸਿੰਘ ਕਾਕੀ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕੀਤੀ ਹੈ, ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਨਾਲ ਨਿਵਾਜਿਆ ਹੈ | ਇਹ ਪ੍ਰਗਟਾਵਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਕਿਸਾਨ ਵਿੰਗ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਲੋਕ ਬੁਰੀ ਤਰ੍ਹਾਂ ਹਰਾਉਣਗੇ-ਕੰਵਲਜੀਤ ਸਿੰਘ ਕਾਕੀ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕੀਤੀ ਹੈ, ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਨਾਲ ਨਿਵਾਜਿਆ ਹੈ | ਇਹ ਪ੍ਰਗਟਾਵਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਕਿਸਾਨ ਵਿੰਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਏ ਇਤਿਹਾਸਕ ਫ਼ੈਸਲੇ-ਅਲਕਾ ਮਹੰਤ

ਕਾਦੀਆਂ, 21 ਅਪ੍ਰੈਲ (ਮਕਬੂਲ ਅਹਿਮਦ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਮਹਿਲਾ ਵਿੰਗ ਦੀ ਇਕ ਵਿਸ਼ੇਸ਼ ਮੀਟਿੰਗ ਮਹਿਲਾ ਵਿੰਗ ਪ੍ਰਧਾਨ ਕੁਲਵਿੰਦਰ ਕੌਰ ਦੇ ਨਿਵਾਸ 'ਤੇ ਹੋਈ | ਇਸ ਬੈਠਕ ਵਿਚ ਵਿਸ਼ੇਸ਼ ਤੌਰ 'ਤੇ ਨਾਰੀ ਸ਼ਕਤੀ ਨੂੰ ਸੰਬੋਧਨ ਕਰਨ ਲਈ ਭਾਜਪਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਘੁੰਮਣ ਸਾਥੀਆਂ ਸਮੇਤ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ 'ਚ ਜੁਟੇ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਸਾਥੀਆਂ ਸਮੇਤ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਵਿਚ ਹਲਕਾ ਲੋਕ ਸਭਾ ਫਰੀਦਕੋਟ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗੱਠਜੋੜ ਵਲੋਂ ਚੋਣ ਮੀਟਿੰਗ

ਬਟਾਲਾ, 21 ਅਪ੍ਰੈਲ (ਕਾਹਲੋਂ)-ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਵਲੋਂ ਆਪਣੇ ਸਾਂਝੇ ਉਮੀਦਵਾਰ ਕਾਮਰੇਡ ਲਾਲ ਚੰਦ ਕਟਾਰੂਚੱਕ ਦੇ ਹੱਕ 'ਚ ਪਿੰਡ ਊਧੋਵਾਲ ਤੇ ਮਰੜ 'ਚ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਨਿਸ਼ਾਨ ਮਸੀਹ, ਸਰਬਜੀਤ ਸਿੰਘ, ਅਜੈਬ ਸਿੰਘ ...

ਪੂਰੀ ਖ਼ਬਰ »

ਬੱਬੂ ਮਾਨ ਸਟੋਰ ਨੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਲੰਗਰ ਲਗਾਇਆ

ਬਟਾਲਾ, 21 ਅਪ੍ਰੈਲ (ਕਾਹਲੋਂ)-ਬੱਬੂ ਮਾਨ ਸਟੋਰ ਬਟਾਲਾ ਵਲੋਂ ਵਿਸਾਖੀ ਦੇ ਸ਼ੁਭ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਬੱਬੂ ਮਾਨ (ਮਰਦਾਂ ਦੇ ਕੱਪੜੇ) ਸਟੋਰ ਦੀ ਵਰ੍ਹੇਗੰਢ ਮਨਾਉਂਦਿਆਂ ਲੰਗਰ ਦੀ ਸੇਵਾ ਕੀਤੀ ਗਈ | ਸਟੋਰ ਦੇ ਮਾਲਕ ਨਰਬੀਰ ...

ਪੂਰੀ ਖ਼ਬਰ »

25 ਦੀ ਰੈਲੀ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ-ਲੰਗਾਹ

ਕਲਾਨੌਰ, 21 ਅਪ੍ਰੈਲ (ਕਾਹਲੋਂ)-ਸਥਾਨਕ ਕਸਬਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ 'ਚ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਦੀ ਲੋਕ ਸਭਾ ਚੋਣਾਂ ਦੇ ਸਬੰਧ 'ਚ 25 ਅਪ੍ਰੇੈਲ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜੋ ਵਿਰੋਧੀਆਂ ਦੀ ਜੜ੍ਹਾਂ ਹਿਲਾ ਕੇ ਰੱਖ ...

ਪੂਰੀ ਖ਼ਬਰ »

ਕਾਮਰੇਡ ਬਖਤਪੁਰਾ ਵਲੋਂ ਮਜ਼ਦੂਰਾਂ ਨੂੰ ਅਸ਼ਵਨੀ ਕੁਮਾਰ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ

ਬਟਾਲਾ, 21 ਅਪ੍ਰੈਲ (ਕਾਹਲੋਂ)-ਅੱਜ ਦੁਕਾਨਾਂ 'ਤੇ ਕੰਮ ਕਰਦੇ ਅਤੇ ਕੱਪੜਾ ਮਜ਼ਦੂਰਾਂ ਦੀ ਯੂਨੀਅਨ ਵਲੋਂ ਚੋਣ ਮੀਟਿੰਗ ਲੱਕੀ ਭਾਟੀਆ, ਰਿੰਕੂ ਰਾਜਾ ਅਤੇ ਸੰਜੀਵ ਮਹਾਜਨ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਏਕਟੂ ਦੇ ਮਾਝਾ ਜ਼ੋਨ ਪ੍ਰਧਾਨ ਤੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਸੱੁਖ ਭੰਡਾਰ ਚਰਚ ਵਡਾਲਾ ਬਾਂਗਰ ਵਿਖੇ ਈਸਟਰ ਮੇਲਾ ਮਨਾਇਆ

ਵਡਾਲਾ ਬਾਂਗਰ, 21 ਅਪ੍ਰੈਲ (ਮਨਪ੍ਰੀਤ ਸਿੰਘ ਘੁੰਮਣ)-ਮਸੀਹ ਭਾਈਚਾਰੇ ਦੀ ਆਸਥਾ ਦੇ ਕੇਂਦਰ ਸੁੱਖ ਭੰਡਾਰ ਚਰਚ ਵਡਾਲਾ ਬਾਂਗਰ ਵਿਖੇ ਚਰਚ ਦੇ ਮੁਖੀ ਬਿਸ਼ਪ ਰਿਆਜ ਮਸੀਹ ਤੇਜਾ ਦੀ ਅਗਵਾਈ ਹੇਠ ਈਸਟਰ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਮਸੀਹ ਭਾਈਚਾਰੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਆਂਗਣਵਾ ੜੀ ਮੁਲਾਜ਼ਮਾਂ ਦਾ 28 ਨੂੰ ਦੀਨਾਨਗਰ ਤੇ 1 ਮਈ ਨੂੰ ਬਠਿੰਡਾ 'ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਬਟਾਲਾ, 21 ਅਪ੍ਰੈਲ (ਸੁਖਦੇਵ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੁੱਧ 28 ਅਪ੍ਰੈਲ ਨੂੰ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਅਤੇ 1 ਮਈ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ...

ਪੂਰੀ ਖ਼ਬਰ »

-ਮਾਮਲਾ ਫਾਇਨਾਂਸ ਕੰਪਨੀ ਦੇ ਮੈਨੇਜਰ ਦੇ ਕਤਲ ਦਾ- ਪਤਨੀ ਵਲੋਂ ਮੁਕੇਰੀਆਂ ਪੁਲਿਸ 'ਤੇ ਕਾਤਲਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਮੁਕੇਰੀਆਂ ਵਿਖੇ ਸਥਿਤ ਫਾਇਨਾਂਸ ਕੰਪਨੀ ਦੇ ਮੈਨੇਜਰ ਦੇ ਬੀਤੇ ਦਿਨ ਹਰਿਆਣਾ 'ਚ ਹੋਏ ਕਤਲ ਤੋਂ ਬਾਅਦ ਮਿ੍ਤਕ ਦੀ ਪਤਨੀ ਵਲੋਂ ਮੁਕੇਰੀਆਂ ਪੁਲਿਸ 'ਤੇ ਪਤੀ ਦੇ ਕਾਤਲਾਂ ਿਖ਼ਲਾਫ਼ ਢਿੱਲੀ ਕਾਰਗੁਜਾਰੀ ਦਾ ਦੋਸ਼ ਲਗਾਉਂਦਿਆਂ ਪੁਲਿਸ ਦੇ ...

ਪੂਰੀ ਖ਼ਬਰ »

ਵਡਾਲਾ ਗ੍ਰੰਥੀਆਂ ਸਕੂਲ 'ਚ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵੰਡੀ

ਵਡਾਲਾ ਗ੍ਰੰਥੀਆਂ, 21 ਅਪ੍ਰੈਲ (ਕਾਹਲੋਂ)-ਨਵਾਂ ਵਿਦਿਅਕ ਵਰ੍ਹਾ 2019-20 ਸ਼ੁਰੂ ਹੁੰਦਿਆਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪਿ੍ੰ: ਕੁਲਵੰਤ ਸਿੰਘ ਵਲੋਂ ਛੇਵੀਂ ਜਮਾਤ ਤੇ ਹੋਰ ਜਮਾਤਾਂ 'ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਭਲਾਈ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ +1, +2 ਮੈਡੀਕਲ ਤੇ ਨਾਨ ਮੈਡੀਕਲ ਦੇ ਬੈਚਾਂ ਵਿਚ ਦਾਖ਼ਲਾ ਜਾਰੀ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਸਥਾਨਿਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ +1, +2 ਮੈਡੀਕਲ, ਨਾਨ ਮੈਡੀਕਲ ਦੇ ਬੈਚਾਂ ਵਿਚ ਦਾਖ਼ਲਾ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਰਵੀਕਰਨ, ਰਮਨ, ਚੀਮਾ ਤੇ ਬਾਠ ਵਲੋਂ ਨਵੇਂ ਸਰਕਲ ਪ੍ਰਧਾਨਾਂ ਦਾ ਸਨਮਾਨ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਸਰਕਲ ਸ੍ਰੀ ਹਰਗੋਬਿੰਦਪੁਰ ਦੀ ਜ਼ਿੰਮੇਵਾਰੀ ਨਵਦੀਪ ਸਿੰਘ ...

ਪੂਰੀ ਖ਼ਬਰ »

ਮਲਕਪੁਰ 'ਚ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਾਬਾ ਸੁਖਵਿੰਦਰ ਸਿੰਘ ਵਲੋਂ ਪਹੰੁਚੀ ਸੰਗਤ ਦਾ ਧੰਨਵਾਦ ਬਟਾਲਾ, 21 ਅਪ੍ਰੈਲ (ਕਾਹਲੋਂ)-ਖ਼ਾਲਸਾ ਜੀ ਦੇ ਸਾਜਨਾ ਦਿਵਸ ਨੂੰ ਸਮਰਪਿਤ ਸੰਤ ਬਾਪੂ ਸੰਪੂਰਨ ਸਿੰਘ ਦੇ ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਹੰੁਚੇ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਨੇ ਲਗਾਇਆ ਸਿੱਖਿਆ ਮੇਲਾ

ਗੁਰਦਾਸਪੁਰ, 21 ਅਪੈ੍ਰਲ (ਆਰਿਫ਼)-ਪੰਜਾਬ ਸਰਕਾਰ ਤੋਂ ਰਜਿਸਟਰਡ ਕੰਪਨੀ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਅੱਜ ਗੁਰਦਾਸਪੁਰ ਦੇ ਇੰਟਰਨੈਸ਼ਨਲ ਹੋਟਲ ਵਿਖੇ ਸਿੱਖਿਆ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ, ਨਿਊਜੀਲੈਂਡ, ਯੂਰਪ ਦੀਆਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਤੇ ਕੋਰ ਕਮੇਟੀ ਮੈਂਬਰ ਅੰਮੂ ਚੀਮਾ ਦੀ ਯੂਥ ਆਗੂਆਂ ਨਾਲ ਮੀਟਿੰਗ

ਘੁਮਾਣ, 21 ਅਪ੍ਰੈਲ (ਬੰਮਰਾਹ)-ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਯੂਥ ਅਕਾਲੀ ਵਰਕਰਾਂ ਵਿਚ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਮਨ ਸੰਧੂ ਤੇ ਕੋਰ ਕਮੇਟੀ ਦੇ ਮੈਂਬਰ ਅਮਰਿੰਦਰ ...

ਪੂਰੀ ਖ਼ਬਰ »

ਜੋਧ ਬਹਾਦੁਰ ਨੰਦਾ ਸ਼੍ਰੋਮਣੀ ਅਕਾਲੀ ਦਲ (ਬ) ਧਾਰੀਵਾਲ ਸ਼ਹਿਰ ਦੇ ਪ੍ਰਧਾਨ ਨਿਯੁਕਤ

ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜੋਧ ਨੰਦਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰ ਧਾਰੀਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਖਿਡਾਰਨ ਰੌਬਨਪ੍ਰੀਤ ਕੌਰ ਦਾ ਮੈਰੀਗੋਲਡ ਅਕੈਡਮੀ 'ਚ ਸਨਮਾਨ

ਅਲੀਵਾਲ, 21 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਸਥਾਨਕ ਮੈਰੀਗੋਲਡ ਅਕੈਡਮੀ ਵਿਖੇ ਰਾਸ਼ਟਰੀ ਬਾਸਕਿਟਬਾਲ ਦੀ ਜੇਤੂ ਖਿਡਾਰਨ ਰੌਬਨਪ੍ਰੀਤ ਕੌਰ ਪੁੱਤਰੀ ਡਾ: ਤਰਸੇਮ ਸਿੰਘ ਢਡਿਆਲਾ ਨੱਤ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਹਾਊਸ ਕੈਪਟਨ ਦੀਆਂ ਚੋਣਾਂ ਕਰਵਾਈਆਂ

* ਛੋਟੇ ਬੱਚਿਆਂ ਨੂੰ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਬਟਾਲਾ, 21 ਅਪ੍ਰੈਲ (ਸੁਖਦੇਵ ਸਿੰਘ)-ਮਿਲੇਨੀਅਮ ਸਕੂਲ ਅੰਦਰ ਪਹਿਲੀ ਵਾਰ ਹਾਊਸ ਕੈਪਟਨ, ਉਪ ਕੈਪਟਨ ਦੀਆਂ ਚੋਣਾਂ ਕਰਵਾਈਆਂ ਗਈਆਂ | ਇਸ ਚੋਣ ਦਾ ਮੁੱਖ ਮਕਸਦ ਬੱਚਿਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ...

ਪੂਰੀ ਖ਼ਬਰ »

ਪ੍ਰੋ: ਕ੍ਰਿਪਾਲ ਸਿੰਘ ਕਸੇਲ ਦੇ ਸਦੀਵੀ ਵਿਛੋੜੇ 'ਤੇ ਜ਼ਿਲ੍ਹਾ ਸਾਹਿਤ ਕੇਂਦਰ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਜ਼ਿਲ੍ਹਾ ਸਾਹਿਤ ਕੇਂਦਰ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਆਗੂਆਂ ਨੇ ਪ੍ਰੋ: ਕਿਰਪਾਲ ਸਿੰਘ ਕਸੇਲ ਦੇ ਸਦੀਵੀ ਵਿਛੋੜੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪ੍ਰੋ: ਕ੍ਰਿਪਾਲ ਸਿੰਘ ਕਸੇਲ ਦੀਆਂ ਅੱਖਾਂ ਦੀ ...

ਪੂਰੀ ਖ਼ਬਰ »

ਪਿੰਡ ਕੌਾਟਾ ਵਿਖੇ ਡਾ: ਅੰਬੇਡਕਰ ਤੇ ਗੁਰੂ ਨਾਭਾ ਦਾਸ ਦਾ ਜਨਮ ਦਿਹਾੜਾ ਮਨਾਇਆ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਗੁਰਦਾਸਪੁਰ, 21 ਅਪ੍ਰੈਲ (ਆਲਮਬੀਰ ਸਿੰਘ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਕੌਾਟਾ ਵਿਖੇ ਡਾ: ਭੀਮ ਰਾਓ ਅੰਬੇਡਕਰ ਅਤੇ ਗੁਰੂ ਨਾਭਾ ਦਾਸ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਅਤੇ ...

ਪੂਰੀ ਖ਼ਬਰ »

ਧੰਨ ਦੇਵੀ ਸਕੂਲ 'ਚ ਮਹਾਤਮਾ ਹੰਸ ਰਾਜ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 21 ਅਪ੍ਰੈਲ (ਸੈਣੀ)-ਸ੍ਰੀਮਤੀ ਧੰਨ ਦੇਵੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁੱਖ ਅਧਿਆਪਕਾ ਸ਼ਿਪਰਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਹੰਸ ਰਾਜ ਦੇ ਜਨਮ ਦਿਨ 'ਤੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ

ਕਿਲ੍ਹਾ ਲਾਲ ਸਿੰਘ, 21 ਅਪ੍ਰੈਲ (ਬਲਬੀਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ ਬਲਾਕ ਧਿਆਨਪੁਰ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਧਾਰਮਿਕ ਗੀਤ ਗਾ ਕੇ ਕੀਤੀ ਗਈ | ਉਪਰੰਤ ਵਿਦਿਆਰਥੀਆਂ ਕਰਨ ਤੇ ...

ਪੂਰੀ ਖ਼ਬਰ »

ਰਾਵੀ 'ਚ ਪਾਣੀ ਦਾ ਪੱਧਰ ਵਧਣ ਕਰਕੇ ਪਲਟੂਨ ਪੁਲਾਂ ਦਾ ਕੱਚਾ ਰਸਤਾ ਰੁੜਿ੍ਹਆ

ਬਹਿਰਾਮਪੁਰ, 21 ਅਪ੍ਰੈਲ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਬਣੇ ਪੁਲ ਦੇ ਕੱਚੇ ਰਸਤੇ ਦੀ ਮਿੱਟੀ ਦਰਿਆ ਵਿਚ ਆਏ ਪਾਣੀ ਨਾਲ ਰੁੜ ਜਾਣ ਕਰਕੇ ਦਰਿਆ ਪਾਰ ਦੇ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਾਂਝੇ ਤੌਰ 'ਤੇ ਜਾਣਕਾਰੀ ...

ਪੂਰੀ ਖ਼ਬਰ »

ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਨੇ ਹਨੰੂਮਾਨ ਜੈਅੰਤੀ 'ਤੇ ਝੰਡਾ ਪੂਜਨ ਕਰਵਾਇਆ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਹਨੰੂਮਾਨ ਜੈਅੰਤੀ ਪਰਿਵਾਰ ਸਮਿਤੀ ਗੁਰਦਾਸਪੁਰ ਦੇ ਵਿਸ਼ੇਸ਼ ਸੱਦੇ 'ਤੇ ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਨੇ ਸ਼ਰਧਾ ਪੂਰਵਕ ਝੰਡਾ ਪੂਜਨ ਕਰਵਾਇਆ | ਇਸ ਮੌਕੇ ਉਨ੍ਹਾਂ ਦੀ ਪਤਨੀ ਅਨੂ ਮਹਾਜਨ ਵੀ ਹਾਜ਼ਰ ਸੀ | ਇਸ ਮੌਕੇ ...

ਪੂਰੀ ਖ਼ਬਰ »

ਛੋਟੇਪੁਰ, ਖੁਸ਼ਹਾਲਪੁਰ ਸਮੇਤ ਹੋਰਾਂ ਵਲੋਂ ਜੱਸਾ ਸਿੰਘ ਚਾਹਲ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਚਾਹਲ ਫੋਟੋ ਸਟੇਟ ਦੇ ਮਾਲਕ ਜੱਸਾ ਸਿੰਘ ਚਾਹਲ ਦੇ ਵੱਡੇ ਸਪੁੱਤਰ ਅਸ਼ਟਾਮ ਫਰੋਸ਼ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਗੋਪੀ ਚਾਹਲ ਦੀ ਹੋਈ ਅਚਨਚੇਤ ਮੌਤ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਆਪਣਾ ਪੰਜਾਬ ਪਾਰਟੀ ਦੇ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਤੋਂ ਤਿਆਰੀ ਕਰਨ ਵਾਲੇ ਵਿਦਿਆਰਥੀ ਸ਼ਾਨਦਾਰ ਸਕੋਰ ਹਾਸਲ ਕਰ ਰਹੇ-ਗੌਰਵ ਚੌਧਰੀ

ਗੁਰਦਾਸਪੁਰ, 21 ਅਪ੍ਰੈਲ (ਆਰਿਫ਼)-ਕੀਵੀ ਐਾਡ ਕੰਗਾਰੂ ਸਟੱਡੀਜ਼ ਸਾਹਮਣੇ ਕਲੇਰ ਹਸਪਤਾਲ ਕਾਹਨੰੂਵਾਨ ਰੋਡ ਗੁਰਦਾਸਪੁਰ ਵਿਖੇ ਆਈਲੈਟਸ ਅਤੇ ਪੀ.ਟੀ.ਈ. ਦੇ ਬੈਚ ਸਫ਼ਲਤਾ ਪੂਰਵਕ ਚੱਲ ਰਹੇ ਹਨ, ਜੋ ਵੀ ਵਿਦਿਆਰਥੀ ਪੜ੍ਹਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਹਨ ਉਹ ਕੀਵੀ ਐਾਡ ...

ਪੂਰੀ ਖ਼ਬਰ »

ਗੁੱਡ ਫਰਾਈ ਡੇਅ ਮੌਕੇ ਦੁੱਖ ਭੋਗ ਯਾਤਰਾ ਕੱਢੀ

ਵਰਸੋਲਾ, 21 ਅਪ੍ਰੈਲ (ਵਰਿੰਦਰ ਸਹੋਤਾ)-ਗੁੱਡ ਫਰਾਈ ਡੇਅ ਮੌਕੇ ਪਿੰਡ ਸਿੱਧਵਾਂ ਜਮੀਤਾਂ ਦੇ ਕੈਥੋਲਿਕ ਚਰਚ ਵਲੋਂ ਵਿਸ਼ਾਲ ਦੁੱਖ ਭੋਗ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਅਗਵਾਈ ਫਾਦਰ ਵਿਦਿਆ ਸਾਗਰ ਨੇ ਕੀਤੀ | ਇਸ ਮੌਕੇ ਕਾਨਵੈਂਟ ਸਕੂਲ ਸਿਧਵਾਂ ਜਮੀਤਾਂ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਏ.ਟੀ.ਓ. ਨੇ ਵਾਹਨਾਂ ਦੇ ਕੱਟੇ ਚਲਾਨ

ਗੁਰਦਾਸਪੁਰ, 21 ਅਪ੍ਰੈਲ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਤਿੱਬੜੀ ਬਾਈਪਾਸ ਵਿਖੇ ਏ.ਟੀ.ਓ.ਵਲੋਂ ਚੈਕਿੰਗ ਦੌਰਾਨ ਅਧੂਰੇ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਏ.ਟੀ.ਓ.ਗੁਰਚਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੇ ਬਟਾਲਾ ਵਿਖੇ ਲਗਾਏ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਹੋਈ ਚੋਣ

ਸ਼ਾਹਪੁਰ ਕੰਢੀ, 21 ਅਪ੍ਰੈਲ (ਰਣਜੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਿਖ਼ਲਾਫ ਕੀਤੀ ਜਾ ਰਹੀ ਧੱਕੇਸ਼ਾਹੀ ਿਖ਼ਲਾਫ਼ ਕੰਢੀ ਇਲਾਕੇ ਦੇ ਕਿਸਾਨਾਂ ਵਲੋਂ ਮੀਟਿੰਗ ਕਰਕੇ ਕਿਸਾਨ ਸੰਘਰਸ਼ ਕਮੇਟੀ ਬਣਾਈ ਗਈ | ਜਿਸ ਵਿਚ ਸਰਬਸੰਮਤੀ ਨਾਲ ਸੁਖਵੀਰ ਸਿੰਘ ...

ਪੂਰੀ ਖ਼ਬਰ »

ਨਾਭਾ ਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਬਮਿਆਲ, 21 ਅਪ੍ਰੈਲ (ਰਾਕੇਸ਼ ਸ਼ਰਮਾ)-ਸਰਹੱਦੀ ਪਿੰਡ ਕਿੱਲਪੁਰ ਵਿਖੇ ਪਿੰਡ ਵਾਸੀਆਂ ਵਲੋਂ ਗੁਰੂ ਨਾਭਾ ਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਕਸਬੇ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸ਼ੋਭਾ ਯਾਤਰਾ ਦੀ ਸ਼ੁਰੂਆਤ ਮਗਵਾਲ ...

ਪੂਰੀ ਖ਼ਬਰ »

ਸਰਕਾਰੀ ਠੇਕੇਦਾਰ ਦੀ ਜੇਬ 'ਚੋਂ 91 ਹਜ਼ਾਰ ਚੋਰੀ ਕਰਕੇ ਔਰਤਾਂ ਫ਼ਰਾਰ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਦੋਸਤ ਦੇ ਸ਼ੋਅ ਰੂਮ ਦੇ ਕੋਲ ਲੰਗਰ ਖਾਣ ਲਈ ਪਹੁੰਚੇ ਸਰਕਾਰੀ ਠੇਕੇਦਾਰ ਵਿਕਾਸ ਕੁਮਾਰ ਦੀ ਜੇਬ ਵਿਚੋਂ ਅਣਪਛਾਤੀਆਂ ਔਰਤਾਂ 91 ਹਜ਼ਾਰ ਰੁਪਏ ਕੱਢ ਕੇ ਫ਼ਰਾਰ ਹੋ ਗਈਆਂ | ਇਸ ਸਬੰਧੀ ਠੇਕੇਦਾਰ ਵਿਕਾਸ ਕੁਮਾਰ ਨੇ ਆਪਣੀ ਸ਼ਿਕਾਇਤ ਪੁਲਿਸ ...

ਪੂਰੀ ਖ਼ਬਰ »

ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਜਾ ਡਿਗਰੀ ਵੰਡ ਸਮਾਗਮ ਕਰਵਾਇਆ * 175 ਵਿਦਿਆਰਥਣਾਂ ਨੇ ਪ੍ਰਾਪਤ ਕੀਤੀਆਂ ਡਿਗਰੀਆਂ

ਪਠਾਨਕੋਟ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਤੀਸਰਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡੀਨ ਕਾਲਜ ਡਿਵੈਲਪਮੈਂਟ ਕੌਾਸਲ ਜੀ.ਐਨ.ਡੀ.ਯੂ. ਅੰਮਿ੍ਤਸਰ ਤੋਂ ਡਾ: ਟੀ.ਐਸ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਪਠਾਨਕੋਟ, 21 ਅਪ੍ਰੈਲ (ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਰਾਮਵੀਰ ਵਲੋਂ ਜ਼ਿਲ੍ਹੇ ਵਿਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਨੋਡਲ ਅਧਿਕਾਰੀ ...

ਪੂਰੀ ਖ਼ਬਰ »

ਨਸ਼ੇ ਬੰਦ ਕਰਵਾਉਣ ਲਈ ਸਾਬੇ ਨੂੰ ਮਿਲਿਆ ਯੂਥ ਕਲੱਬ

ਮਾਧੋਪੁਰ, 21 ਅਪ੍ਰੈਲ (ਨਰੇਸ਼ ਮਹਿਰਾ)-ਫੋਰਸ ਯੂਥ ਕਲੱਬ ਬੁੰਗਲ ਬਧਾਨੀ ਦੀ ਮੀਟਿੰਗ ਪੰਗੋਲੀ ਚੌਕ ਵਿਖੇ ਹੋਈ, ਜਿਸ ਵਿਚ ਪੰਜਾਬ ਕਾਂਗਰਸ ਸਕੱਤਰ ਠਾਕੁਰ ਸਾਹਿਬ ਸਿੰਘ ਸਾਬਾ ਮੁੱਖ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਕਲੱਬ ਮੈਂਬਰਾਂ ਨੇ ਸਾਬਾ ਨੰੂ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਅਵਤਾਰ ਕਲੇਰ ਅੰਮਿ੍ਤਸਰ ਸਾਊਥ ਦੇ ਇੰਚਾਰਜ ਨਿਯੁਕਤ

ਮਾਧੋਪੁਰ, 21 ਅਪ੍ਰੈਲ (ਨਰੇਸ਼ ਮਹਿਰਾ)-ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਾਡ ਨੇ ਪੰਜਾਬ ਕਾਾਗਰਸ ਸਕੱਤਰ ਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਵਤਾਰ ਕਲੇਰ ਦੀਆਂ ਕਾਾਗਰਸ ਪਾਰਟੀ 'ਚ ਦਿੱਤੀਆਂ ਸੇਵਾਵਾਂ ਅਤੇ ਵਧੀਆ ਕਾਰਗੁਜ਼ਾਰੀ ਨੂੰ ...

ਪੂਰੀ ਖ਼ਬਰ »

ਕਾਸਮੈਟਿਕ ਐਸੋਸੀਏਸ਼ਨ ਵਲੋਂ ਗਊ ਸੇਵਾ ਕਮੇਟੀ ਨੂੰ ਸਹਾ ਇਤਾ ਰਾਸ਼ੀ ਭੇਟ

ਪਠਾਨਕੋਟ, 21 ਅਪੈ੍ਰਲ (ਸੰਧੂ)-ਗਊ ਸੇਵਾ ਕਮੇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਗੋਪਾਲ ਧਾਮ ਗਊਸ਼ਾਲਾ ਵਿਖੇ ਸਫਾਈ ਅਭਿਆਨ ਚਲਾਇਆ ਗਿਆ | ਜਿਸ ਵਿਚ ਕਾਸਮੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਮਪਾਲ ਭੰਡਾਰੀ ਆਪਣੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਨਰੋਟ ਮਹਿਰਾ, 21 ਅਪ੍ਰੈਲ (ਰਾਜ ਕੁਮਾਰੀ)-ਜੂਨ 1984 ਵਿਚ ਕੇਂਦਰ ਦੀ ਉਸ ਸਮੇਂ ਦੀ ਜ਼ਾਲਮ ਸਰਕਾਰ ਵਲੋਂ ਸਾਕਾ ਨੀਲਾ ਤਾਰਾ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੰੂ ਭੰਗ ਕਰਨ ਦੇ ਕੋਝੇ ਯਤਨਾਂ ਦਾ ਮੂੰਹ ਤੋੜ ਜਵਾਬ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਰੋਕਣ ਹਿਤ ਕਾਰਵਾਈ ਕਰਨ ਨੂੰ ਤਿਆਰ ਨਹੀਂ ਮਾਈਨਿੰਗ ਵਿਭਾਗ ਤੇ ਪੁਲਿਸ ਅਧਿਕਾਰੀ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਹੀ ਜ਼ਿਲ੍ਹੇ ਅੰਦਰ ਨਾਜਾਇਜ਼ ਮਾਈਨਿੰਗ ਦਾ ਰੌਲਾ ਸੀ ਅਤੇ ਸਰਕਾਰ ਬਦਲਦਿਆਂ ਹੀ ਕਾਂਗਰਸ ਸਰਕਾਰ ਸਮੇਂ ਵੀ ਨਾਜਾਇਜ਼ ਮਾਈਨਿੰਗ ਇਕ ਦਿਨ ਵੀ ਨਹੀਂ ਰੁਕੀ | ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਨਰੋਟ ਮਹਿਰਾ, 21 ਅਪ੍ਰੈਲ (ਰਾਜ ਕੁਮਾਰੀ)-ਜੂਨ 1984 ਵਿਚ ਕੇਂਦਰ ਦੀ ਉਸ ਸਮੇਂ ਦੀ ਜ਼ਾਲਮ ਸਰਕਾਰ ਵਲੋਂ ਸਾਕਾ ਨੀਲਾ ਤਾਰਾ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੰੂ ਭੰਗ ਕਰਨ ਦੇ ਕੋਝੇ ਯਤਨਾਂ ਦਾ ਮੂੰਹ ਤੋੜ ਜਵਾਬ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਨੇ 27ਵਾਂ ਸਮਾਗਮ ਕਰਵਾਇਆ

ਪਠਾਨਕੋਟ, 21 ਅਪ੍ਰੈਲ (ਸੰਧੂ/ਆਰ.ਸਿੰਘ)-ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਸਕੂਲ ਪਠਾਨਕੋਟ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੇ ਸਹਿਯੋਗ ਨਾਲ ਲਮੀਨੀ ਸਥਿਤ ਸਰਕਾਰੀ ਸਕੂਲ ਵਿਖੇ ਐਸੋਸੀਏਸ਼ਨ ਦਾ 27ਵਾਂ ਸਮਾਗਮ ਕਰਵਾਇਆ ਗਿਆ | ਜਿਸ ਵਿਚ ਲੋਕ ਨਿਰਮਾਣ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ ਵਸੂਲਿਆ 20 ਹਜ਼ਾਰ ਜੁਰਮਾਨਾ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਢਾਂਗੂ ਪੀਰ ਪੁਲਿਸ ਚੌਕੀ ਦੇ ਇੰਚਾਰਜ ਸੰਜੇ ਸ਼ਰਮਾ ਆਪਣੀ ਟੀਮ ਸਮੇਤ ਢਾਂਗੂ ਪੀਰ ਵਿਖੇ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਇਕ ਰੇਤ-ਬੱਜਰੀ ਨਾਲ ਭਰਿਆ ਟਿੱਪਰ ਅਤੇ ਇਕ ਟਰੈਕਟਰ ਜੋ ਮਾਜਰਾ ਰੋਡ ਤੋਂ ਢਾਂਗੂ ਪੀਰ ਵੱਲ ਆ ਰਿਹਾ ਸੀ, ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਨੰੂ ਉਨ੍ਹਾਂ ਦੇ ਕੰਮ ਪਿੰਡਾਂ ਅੰਦਰ ਨੇੜੇ ਹੀ ਕਰਵਾਉਣ ਅਤੇ ਸਰਕਾਰੀ ਦਫ਼ਤਰਾਂ ਦੇ ਚੱਕਰਾਂ ਅਤੇ ਖੱਜਲ ਖ਼ੁਆਰੀ ਤੋਂ ਬਚਾਉਣ, ਭਿ੍ਸ਼ਟਾਚਾਰ ਨੰੂ ਨਕੇਲ ਪਾਉਣ ਲਈ ਪਿੰਡਾਂ ਅੰਦਰ ਸੇਵਾ ...

ਪੂਰੀ ਖ਼ਬਰ »

ਰਾਵੀ 'ਚ ਪਾਣੀ ਦਾ ਪੱਧਰ ਵਧਣ ਕਰਕੇ ਪਲਟੂਨ ਪੁਲਾਂ ਦਾ ਕੱਚਾ ਰਸਤਾ ਰੁੜਿ੍ਹਆ

ਬਹਿਰਾਮਪੁਰ, 21 ਅਪ੍ਰੈਲ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪੱਤਨ ਮਕੌੜਾ 'ਤੇ ਬਣੇ ਪੁਲ ਦੇ ਕੱਚੇ ਰਸਤੇ ਦੀ ਮਿੱਟੀ ਦਰਿਆ ਵਿਚ ਆਏ ਪਾਣੀ ਨਾਲ ਰੁੜ ਜਾਣ ਕਰਕੇ ਦਰਿਆ ਪਾਰ ਦੇ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਾਂਝੇ ਤੌਰ 'ਤੇ ਜਾਣਕਾਰੀ ...

ਪੂਰੀ ਖ਼ਬਰ »

ਗੁੱਜਰ ਸਮਾਜ ਦਾ ਨੌਜਵਾਨ ਲਾਪਤਾ-ਅਗਵਾ ਕੀਤੇ ਜਾਣ ਦਾ ਸ਼ੱਕ

ਧਾਰ ਕਲਾਂ, 21 ਅਪ੍ਰੈਲ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਪਿੰਡ ਨਰਾਇਣਪੁਰ ਦੇ ਗੁੱਜਰ ਸਮਾਜ ਦਾ 35 ਸਾਲਾ ਲਾਲ ਹੁਸੈਨ ਕੱਲ੍ਹ ਸਵੇਰ ਤੋਂ ਆਪਣੀ ਕਾਰ ਨੰਬਰ ਐਚ.ਪੀ.-73 9366 ਸਮੇਤ ਲਾਪਤਾ ਹੋ ਗਿਆ ਸੀ | ਪਰ ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਅਗਵਾ ਕੀਤੇ ਜਾਣ ਦਾ ਸ਼ੱਕ ਜਿਤਾਇਆ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਹਾਊਸ ਕੈਪਟਨ ਦੀਆਂ ਚੋਣਾਂ ਕਰਵਾਈਆਂ

* ਛੋਟੇ ਬੱਚਿਆਂ ਨੂੰ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਬਟਾਲਾ, 21 ਅਪ੍ਰੈਲ (ਸੁਖਦੇਵ ਸਿੰਘ)-ਮਿਲੇਨੀਅਮ ਸਕੂਲ ਅੰਦਰ ਪਹਿਲੀ ਵਾਰ ਹਾਊਸ ਕੈਪਟਨ, ਉਪ ਕੈਪਟਨ ਦੀਆਂ ਚੋਣਾਂ ਕਰਵਾਈਆਂ ਗਈਆਂ | ਇਸ ਚੋਣ ਦਾ ਮੁੱਖ ਮਕਸਦ ਬੱਚਿਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਤੇ ਕੋਰ ਕਮੇਟੀ ਮੈਂਬਰ ਅੰਮੂ ਚੀਮਾ ਦੀ ਅਗਵਾਈ 'ਚ ਯੂਥ ਆਗੂਆਂ ਨਾਲ ਮੀਟਿੰਗ

ਘੁਮਾਣ, 21 ਅਪ੍ਰੈਲ (ਬੰਮਰਾਹ)-ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਯੂਥ ਅਕਾਲੀ ਵਰਕਰਾਂ ਵਿਚ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਮਨ ਸੰਧੂ ਤੇ ਕੋਰ ਕਮੇਟੀ ਦੇ ਮੈਂਬਰ ਅਮਰਿੰਦਰ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਪ੍ਰਚਾਰ ਸੇਵਾ ਕਮੇਟੀ ਵਲੋਂ ਸੰਗੀਤਮਈ ਭਾਗਵਤ ਕਥਾ ਅੱਜ ਤੋਂ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਸ੍ਰੀਮਦ ਭਾਗਵਤ ਪ੍ਰਚਾਰ ਸੇਵਾ ਕਮੇਟੀ ਵਲੋਂ ਸੱਤ ਰੋਜ਼ਾ ਸੰਗੀਤਮਈ ਭਾਗਵਤ ਕਥਾ 22 ਤੋਂ 28 ਅਪ੍ਰੈਲ ਤੱਕ ਨਟਰਾਜ ਮੰਦਰ ਸਰਾਈਾ ਮੁਹੱਲਾ ਪਠਾਨਕੋਟ ਵਿਚ ਸ਼ਾਮ 3 ਵਜੇ ਤੋ 6 ਵਜੇ ਤੱਕ ਹੋਵੇਗੀ | ਉਨ੍ਹਾਾ ਦੱਸਿਆ ਕਿ ਪ੍ਰਸਿੱਧ ਕਥਾਵਾਚਕ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਵਿਸ਼ਵ ਵਿਰਾਸਤ ਦਿਵਸ ਮਨਾਇਆ

ਪਠਾਨਕੋਟ, 21 ਅਪ੍ਰੈਲ (ਆਰ. ਸਿੰਘ)-ਮਾਊਾਟ ਲਿਟਰਾ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਵਿਸ਼ਵ ਵਿਰਾਸਤ ਦਿਵਸ 'ਤੇ ਵਿਸ਼ੇਸ਼ ਸਭਾ ਕਰਵਾਈ ਗਈ | ਇਸ ਮੌਕੇ ਬੱਚਿਆਂ ਨੇ ਵਿਸ਼ਵ ਵਿਰਾਸਤ ਅਤੇ ਸੰਸਕ੍ਰਿਤੀ ਨਾਲ ਸਬੰਧਿਤ ਗੀਤ ਪੇਸ਼ ਕੀਤੇ | ਪਿ੍ੰਸੀਪਲ ਬਲਵਿੰਦਰ ਕੌਰ ...

ਪੂਰੀ ਖ਼ਬਰ »

ਪਿੰਡ ਪਲਾਹ ਵਿਖੇ ਮੋਬਾਈਲ ਨੈੱਟਵਰਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਰੋਟ ਜੈਮਲ ਸਿੰਘ, 21 ਅਪ੍ਰੈਲ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਵਿਕਾਸ ਦੇ ਨਾਂਅ 'ਤੇ ਮੇਕ ਇੰਨ ਇੰਡੀਆ ਅਤੇ ਡਿਜ਼ੀਟਲ ਇੰਡੀਆ ਦੀਆਂ ਗੱਲਾਂ ਹੋ ਰਹੀਆਂ ਹਨ, ਉੱਥੇ ਦੂਜੇ ਪਾਸੇ ਕਈ ਅਜਿਹੇ ਇਲਾਕੇ ਵੀ ਹਨ ਜੋ ਵਿਕਾਸ ਪੱਖੋਂ ਅਜੇ ਵੀ ਪਿੱਛੇ ਹਨ | ਜਿਸ ਕਾਰਨ ਉੱਥੋਂ ਦੇ ...

ਪੂਰੀ ਖ਼ਬਰ »

ਆਰਮੀ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ

ਮਾਧੋਪੁਰ, 21 ਅਪ੍ਰੈਲ (ਨਰੇਸ਼ ਮਹਿਰਾ)-ਆਰਮੀ ਪਬਲਿਕ ਸਕੂਲ ਮਾਧੋਪੁਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਕੂਲ ਦੇ ਚੇਅਰਮੈਨ ਬਿ੍ਗੇਡੀਅਰ ਮਨੀਸ਼. ਏ. ਭਾਵੇ ਅਤੇ ਸੁਪਿ੍ਆ ਭਾਵੇ ਵਲੋਂ ਦੀਪ ਜਗਾ ਕੇ ਪੋ੍ਰਗਰਾਮ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਵਧ ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ

ਪਠਾਨਕੋਟ, 21 ਅਪ੍ਰੈਲ (ਚੌਹਾਨ)-ਬਾਰ ਐਸੋਸੀਏਸ਼ਨ ਪਠਾਨਕੋਟ ਵਲੋਂ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਦੀਪ ਸੈਣੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਹੋਈ | ਜਿਸ ਵਿਚ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਲਲਿਤ ਮੋਹਣ ਡੋਗਰਾ, ਸਾਬਕਾ ਪ੍ਰਧਾਨ ਅਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX