ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 6 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਲੋਕ ਸਭਾ ਚੋਣਾਂ

ਭਾਜਪਾ ਵਲੋਂ ਹਰਦੀਪ ਸਿੰਘ ਪੁਰੀ ਦੀ ਆਮਦ ਨੇ ਗੁਰੂ ਨਗਰੀ ਦੀ ਲੋਕ ਸਭਾ ਚੋਣ ਦੇ ਬਦਲੇ ਸਮੀਕਰਨ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-40 ਦਿਨਾਂ ਦੀ ਲੰਬੀ ਉਡੀਕ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਨਗਰੀ ਦੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਸਿੱਖ ਚਿਹਰੇ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨ ਦਿੱਤੇ ਜਾਣ ਨਾਲ ਕਾਂਗਰਸ, ਆਪ ਤੇ ਡੈਮੋਕ੍ਰੇਟਿਕ ਗਠਜੋੜ ਦੇ ਉਮੀਦਵਾਰਾਂ ਲਈ ਤਕੜੀ ਚੁਣੌਤੀ ਖੜੀ ਹੋ ਗਈ ਹੈ | ਹਰਦੀਪ ਸਿੰਘ ਪੁਰੀ ਮੋਦੀ ਸਰਕਾਰ 'ਚ ਹਾਊਸਿੰਗ ਐਾਡ ਅਰਬਨ ਅਫੇਅਰਜ਼ ਰਾਜ ਮੰਤਰੀ ਰਹੇ ਹਨ ਤੇ 1974 ਬੈਚ ਦੇ ਇੰਡੀਅਨ ਫ਼ਾਰਨ ਸਰਵਿਸ ਅਫ਼ਸਰ ਤੇ ਸੰਯੁਕਤ ਰਾਸ਼ਟਰ 'ਚ ਸੰਨ੍ਹ 2009 ਤੋਂ 2013 ਤੱਕ ਭਾਰਤ ਦੀ ਸਥਾਈ ਪ੍ਰਤੀਨਿਧਤਾ ਵੀ ਕਰ ਚੁੱਕੇ ਹਨ | ਜ਼ਿਕਰਯੋਗ ਹੈ ਕਿ ਸ: ਪੁਰੀ, ਜੋ ਕਿ ਇਸ ਵੇਲੇ ਰਾਜ ਸਭਾ ਮੈਂਬਰ ਹਨ, ਨੇ ਪਿਛਲੇ ਦਿਨੀਂ ਅੰਮਿ੍ਤਸਰ ਤੋਂ ਉਨ੍ਹਾਂ ਦੇ ਚੋਣ ਲੜਨ ਸਬੰਧੀ ਚੱਲ ਰਹੀ ਚਰਚਾ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਉਹ 6 ਸਾਲ ਲਈ ਰਾਜ ਸਭਾ ਮੈਂਬਰ ਹਨ, ਉਹ ਕਿਉਂ ਲੋਕ ਸਭਾ ਚੋਣ ਲੜਣਗੇ | ਪਰ ਸਮਝਿਆ ਜਾਂਦਾ ਹੈ ਕਿ ਭਾਜਪਾ ਨੇ ਆਪਣੀਆਂ ਸਿਆਸੀ ਗਿਣਤੀਆਂ ਮਿਣਤੀਆਂ ਕਰਕੇ ਰਜਿੰਦਰ ਮੋਹਨ ਸਿੰਘ ਛੀਨਾ ਦੀ ਥਾਂ ਆਖਿਰ ਇਸ ਵਾਰ ਸ: ਪੁਰੀ ਨੂੰ ਹੀ ਚੋਣ ਅਖਾੜੇ 'ਚ ਭੇਜਣ ਦਾ ਫ਼ੈਸਲਾ ਕੀਤਾ ਹੈ | ਸ: ਪੁਰੀ ਦੇ ਚੋਣ ਮੈਦਾਨ 'ਚ ਉਤਾਰੇ ਜਾਣ ਨਾਲ ਹੁਣ ਲਗਪਗ ਅੰਮਿ੍ਤਸਰ ਲੋਕ ਸਭਾ ਹਲਕੇ ਦਾ ਉਮੀਦਵਾਰਾਂ ਦਾ ਕੋਰਮ ਪੂਰਾ ਹੋ ਗਿਆ ਹੈ | ਇਸ ਤੋਂ ਪਹਿਲਾਂ ਇਸ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਤੇ ਸਿੱਖ ਪੰਥ ਲਈ ਅਹਿਮ ਸਮਝੇ ਜਾਂਦੇ ਇਸ ਹਲਕੇ ਤੋਂ ਕਾਂਗਰਸ ਵਲੋਂ 2017 ਦੀ ਉਪ ਚੋਣ ਦੇ ਜੇਤੂ ਗੁਰਜੀਤ ਸਿੰਘ ਔਜਲਾ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ ਤੇ 'ਆਪ' ਵਲੋਂ ਕੁਲਦੀਪ ਸਿੰਘ ਧਾਲੀਵਾਲ ਤੇ ਪੰਜਾਬ ਡੈਮੋਕ੍ਰੇਟਿਕ ਗਠਜੋੜ ਵਲੋਂ ਸੀ.ਪੀ.ਆਈ. ਦੇ ਕਾਮਰੇਡ ਦਸਵਿੰਦਰ ਕੌਰ ਚੋਣ ਮੈਦਾਨ 'ਚ ਹਨ | ਭਾਰਤੀ ਚੋਣ ਕਮਿਸ਼ਨ ਵਲੋਂ 10 ਮਾਰਚ ਤੋਂ ਅਰੰਭ ਕੀਤੀ ਚੋਣ ਪ੍ਰੀਕਿ੍ਆ ਤੋਂ ਪੂਰੇ 40 ਦਿਨਾਂ ਬਾਅਦ ਭਾਜਪਾ ਵਲੋਂ ਅੰਮਿ੍ਤਸਰ ਸੀਟ ਲਈ ਸ: ਪੁਰੀ ਦੇ ਨਾਂਅ 'ਤੇ ਟਿਕਟ ਵਾਲਾ ਗੁਣਾ ਸੁੱਟਿਆ ਗਿਆ ਹੈ ਤੇ ਭਲਕੇ 22 ਅਪ੍ਰੈਲ ਤੋਂ ਨਾਮਜ਼ਦਗੀਆਂ ਦਾ ਦੌਰ ਵੀ ਸ਼ੁਰੂ ਹੋਣ ਜਾ ਰਿਹਾ ਹੈ | ਜਿਸਦੇ ਚੱਲਦਿਆਂ ਹੁਣ ਸ: ਪੁਰੀ ਕੋਲ 9 ਵਿਧਾਨ ਸਭਾ ਹਲਕਿਆਂ 'ਚ ਚੋਣ ਪ੍ਰਚਾਰ ਕਰਨ ਲਈ ਕੇਵਲ 28 ਦਿਨ ਹੀ ਬਾਕੀ ਰਹਿ ਗਏ ਹਨ | ਇੱਥੇ ਜ਼ਿਕਰਯੋਗ ਹੈ ਕਿ ਹਾਲ ਹੀ 'ਚ ਹੋਂਦ 'ਚ ਆਏ ਅਕਾਲੀ ਦਲ ਟਕਸਾਲੀ ਵਲੋਂ ਅੰਮਿ੍ਤਸਰ ਸੀਟ ਤੋਂ ਆਪਣਾ ਕੋਈ ਵੀ ਉਮੀਦਵਾਰ ਨਾ ਖੜ੍ਹਾ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ | ਹੁਣ ਸ: ਪੁਰੀ ਦੇ ਪੈਰਸ਼ੂਟ ਰਾਹੀਂ ਚੋਣ ਮੈਦਾਨ 'ਚ ਉਤਾਰੇ ਜਾਣ ਬਾਅਦ ਇਹ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਅੰਮਿ੍ਤਸਰ ਲੋਕ ਸਭਾ ਸੀਟ ਲਈ ਮੁੱਖ ਤੌਰ 'ਤੇ ਮੁਕਾਬਲਾ ਚਾਰ ਕੋਨਾ ਹੀ ਹੋਵੇਗਾ | ਆਸ ਹੈ ਕਿ ਸ: ਪੁਰੀ ਭਲਕੇ ਅੰਮਿ੍ਤਸਰ ਪੁੁੱਜ ਕੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਸਕਦੇ ਹਨ ਤੇ ਆਉਂਦੇ ਦਿਨਾਂ 'ਚ ਗੁਰੂ ਨਗਰੀ ਦਾ ਠੰਢਾ ਨਜ਼ਰ ਆ ਰਿਹਾ ਚੋਣ ਅਖਾੜਾ ਪੂਰੀ ਤਰਾਂ ਮਘ ਸਕਦਾ ਹੈ |

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 21 ਅਪ੍ਰੈਲ (ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਜਿਹੜੇ ਆਗੂ ਸ਼ਹਿਰ ਦੀ ਦੇਖ਼-ਰੇਖ ਨਹੀਂ ਕਰ ਸਕਦੇ ਉਨ੍ਹਾਂ ਨੂੰ ਮੇਅਰ ਤੇ ਕੌਾਸਲਰ ਰਹਿਣ ਦਾ ਕੀ ਅਧਿਕਾਰ ਹੈ-ਪ੍ਰੋ. ਚਾਵਲਾ

ਅੰਮਿ੍ਤਸਰ, 21 ਅਪ੍ਰੈਲ (ਜੱਸ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਵਾਲ ਕੀਤਾ ਹੈ ਕਿ ਉਹ ਇਹ ਦੱਸਣ ਕਿ ਜਿਸ ਅੰਮਿ੍ਤਸਰ ਦੇ ਉਹ ਮੇਅਰ ਹਨ ਉਹ ਸਿਰਫ਼ ਸਿਵਲ ਲਾਈਨ ਤੱਕ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਤੇ ਸੰਗਤਾਂ ਵਲੋਂ ਸਵਾਗਤ

ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਅੱਜ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਮੱਤੇਵਾਲ ਵਿਚ ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਖੂਨੀ ਝੜਪ

ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਗੁਰਦੁਆਰਾ ਕਮੇਟੀ ਦੀ ਚੋਣ ਨੇ ਅੱਜ ਉਹ ਸਵੇਰੇ ਖੂਨੀ ਝੜਪ ਦਾ ਰੂਪ ਧਾਰਨ ਕਰ ਲਿਆ ਜਦੋਂ ਪਿੰਡ ਮੱਤੇਵਾਲ ਵਿਚ ਕਾਂਗਰਸ ਤੇ ਅਕਾਲੀ ਦਲ ਧੜੇ ਦੇ ਮੈਂਬਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਸ਼ੁਰੂ ...

ਪੂਰੀ ਖ਼ਬਰ »

ਥਾਣੇਦਾਰ ਦੇ ਪੁੱਤਰ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਰੈਸਟੋਰੈਂਟ ਮਾਲਕ ਵਲੋਂ ਸ਼ਿਕਾਇਤ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਇਕ ਰੈਂਸਟੋਰੈਂਟ ਮਾਲਕ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਇਕ ਥਾਣੇਦਾਰ ਦਾ ਪੁੱਤਰ ਉਸਦੇ ਰੈਸਟੋਰੈਂਟ 'ਚ ਆ ਕੇ ਉਸਦੇ ਮੂੰਹ 'ਤੇ ਸਿਗਰਟ ਦਾ ਧੂੰਆ ਛੱਡਦਾ ਹੈ, ਜਿਸ ਕਾਰਨ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗਦੀ ਹੈ ...

ਪੂਰੀ ਖ਼ਬਰ »

ਅੰਮਿ੍ਤਸਰ ਹਾਫ਼ ਮੈਰਾਥਨ ਦੌੜ 'ਚ ਬਜ਼ੁਰਗ ਦੌੜਾਕ ਫੌਜਾ ਸਿੰਘ ਵਲੋਂ ਸ਼ਿਰਕਤ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਅੱਜ ਕਿਲ੍ਹਾ ਗੋਬਿੰਦਗੜ੍ਹ ਤੋਂ ਸ਼ੁਰੂ ਹੋਈ ਹਾਫ਼ ਮੈਰਾਥਨ ਅੰਮਿ੍ਤਸਰ ਦੌੜ 'ਚ ਸੈਂਕੜੇ ਨੌਜਵਾਨਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦੀ ਹੌਾਸਲਾਅਫ਼ਜ਼ਾਈ ਲਈ ਯੂ.ਕੇ. ਦੇ ਰਹਿਣ ਵਾਲੇ 100 ਸਾਲ ਤੋਂ ਵਧੇਰੀ ਉਪਰ ਵਾਲੇ ਬਜ਼ੁਰਗ ਸਿੱਖ ...

ਪੂਰੀ ਖ਼ਬਰ »

ਚਰਚ ਦੀ ਸੇਵਾਦਾਰ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਇਥੇ ਰਾਮ ਬਾਗ ਦੀ ਚਰਚ 'ਚ ਸੇਵਾਦਾਰ ਵਜੋਂ ਕੰਮ ਕਰਦੀ ਇਕ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ, ਜਿਸਨੇ ਖੁਦਕੁਸ਼ੀ ਲਈ ਇਕ ਔਰਤ ਨੂੰ ਜਿੰਮੇਵਾਰ ਠਹਿਰਾਇਆ ਹੈ | ਪੁਲ਼ਿਸ ਵਲੋਂ ਔਰਤ ਿਖ਼ਲਾਫ਼ ਪਰਚਾ ਦਰਜ ਕਰਕੇ ...

ਪੂਰੀ ਖ਼ਬਰ »

ਬੇਕਾਬੂ ਬਲੈਰੋ ਨੇ ਮਾਰੀ ਟੱਕਰ, ਇਕ ਕਾਰ ਦੋ ਮੋਟਰਸਾਈਕਲ ਨੁਕਸਾਨੇ ਗਏ

ਚਮਿਆਰੀ, 21 ਅਪ੍ਰੈਲ (ਜਗਪ੍ਰੀਤ ਸਿੰਘ)-ਬੇਕਾਬੂ ਬਲੈਰੋ ਵਲੋਂ ਇਕ ਕਾਰ ਤੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰੇ ਜਾਣ ਕਾਰਨ ਕਾਰ ਤੇ ਦੋਵੇਂ ਮੋਟਰਸਾਈਕਲ ਨੁਕਸਾਨੇ ਗਏ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪਿੰਡ ਬੱਲੜਵਾਲ ਤੋਂ ਆ ਰਹੀ ਬਲੈਰੋ ਗੱਡੀ ਅਜਨਾਲਾ ਤੋਂ ...

ਪੂਰੀ ਖ਼ਬਰ »

ਵੋਟਰ ਚੇਤਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਚੋਣ ਕਮਿਸ਼ਨ ਵਲੋਂ 19 ਮਈ ਨੂੰ ਰਾਜ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮਤਦਾਨ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਤਿਆਰ ਕੀਤੀਆਂ ਗਈਆਂ ਵੋਟਰ ਜਾਗਰੂਕਤਾ ਵੈਨਾਂ ਅੱਜ ਤੋਂ ...

ਪੂਰੀ ਖ਼ਬਰ »

ਥਾਣੇਦਾਰ ਦੇ ਪੁੱਤਰ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਰੈਸਟੋਰੈਂਟ ਮਾਲਕ ਵਲੋਂ ਸ਼ਿਕਾਇਤ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਇਕ ਰੈਂਸਟੋਰੈਂਟ ਮਾਲਕ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਇਕ ਥਾਣੇਦਾਰ ਦਾ ਪੁੱਤਰ ਉਸਦੇ ਰੈਸਟੋਰੈਂਟ 'ਚ ਆ ਕੇ ਉਸਦੇ ਮੂੰਹ 'ਤੇ ਸਿਗਰਟ ਦਾ ਧੂੰਆ ਛੱਡਦਾ ਹੈ, ਜਿਸ ਕਾਰਨ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗਦੀ ਹੈ ...

ਪੂਰੀ ਖ਼ਬਰ »

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਮੌਕੇ ਭਾਈ ਲੌਾਗੋਵਾਲ ਨੇ 280 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਡਿਗਰੀਆਂ

ਅੰਮਿ੍ਤਸਰ, 21 ਅਪ੍ਰੈਲ (ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਵਿਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਅੱਜ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸ਼ੋ੍ਰਮਣੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਸੁਨਹਿਰੇ ਭਵਿੱਖ ਲਈ ਔਜਲਾ ਨੂੰ ਜਿਤਾਉਣਾ ਜ਼ਰੂਰੀ-ਕੱਥੂਨੰਗਲ, ਸੱਚਰ

ਚਵਿੰਡਾ ਦੇਵੀ, 21 ਅਪੈਲ (ਸਤਪਾਲ ਸਿੰਘ ਢੱਡੇ)-ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਅਤੇ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਹੈ ਕਿ ਅੰਮਿ੍ਤਸਰ ਦੇ ਸੁਨਿਹਰੀ ਭਵਿੱਖ ਲਈ ਚੋਣਾਂ ਦੌਰਾਨ ਗੁਰਜੀਤ ਸਿੰਘ ਔਜਲਾ ਨੂੰ ਜਿਤਾਉਣਾ ...

ਪੂਰੀ ਖ਼ਬਰ »

ਮਜੀਠੀਆ ਗੂੰਗੇ ਭਲਵਾਨ ਦੇ ਦੋਸ਼ ਕਰਨ ਸਾਬਤ ਜਾਂ ਦੇਣ ਅਸਤੀਫਾ-ਵਿਧਾਇਕ ਡੈਨੀ ਬੰਡਾਲਾ

ਨਵਾਂ ਪਿੰਡ, 21 ਅਪ੍ਰੈਲ (ਜਸਪਾਲ ਸਿੰਘ)-ਸਾਬਕਾ ਕੈਬਨਿਟ ਵਜੀਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਕੱਲ੍ਹ ਬੰਡਾਲਾ ਵਿਖੇ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਰੈਲੀ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਉਪਰ ਗੂੰਗੇ ਭਲਵਾਨ ਦੇ ...

ਪੂਰੀ ਖ਼ਬਰ »

ਪਿੰਡ ਨਾਨੋਕੇ ਦੇ ਕੱਟੜ ਕਾਂਗਰਸੀ ਕੈਰੋਂ ਪਰਿਵਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸੁਧਾਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਕਾਫ਼ੀ ਝਟਕਾ ਲੱਗਾ ਜਦੋਂ 50 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਕੱਟੜ ਕਾਂਗਰਸੀ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਕੈਰੋਂ, ਗੁਰਪ੍ਰੀਤ ਸਿੰਘ ਕੈਰੋਂ ਆਪਣੇ ਸਾਥਿਆਂ ਸਮੇਤ ...

ਪੂਰੀ ਖ਼ਬਰ »

ਵਿਧਾਇਕ ਸ: ਹਰਪ੍ਰਤਾਪ ਨੇ ਰੁੱਸਿਆਂ ਨੂੰ ਤੋਰਨ ਲਈ ਕੀਤੀ ਕਾਂਗਰਸ ਵਰਕਰਜ਼ ਚੋਣ ਮਿਲਣੀ

ਅਜਨਾਲਾ, 21 ਅਪ੍ਰੈਲ (ਐਸ. ਪ੍ਰਸ਼ੋਤਮ)-ਸਥਾਨਕ ਚੋਗਾਵਾਂ ਰੋਡ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉਦਮ ਨਾਲ ਕਾਂਗਰਸ ਵਰਕਰਜ਼ ਚੋਣ ਮਿਲਣੀ ਦੌਰਾਨ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਰੁੱਸੇ ਹੋਏ ਮਨਿਆਰੀ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਦਸਵਿੰਦਰ ਕੌਰ ਦੇ ਹੱਕ 'ਚ ਹੋਈ ਪ੍ਰਭਾਵਸ਼ਾਲੀ ਚੋਣ ਰੈਲੀ

ਅਜਨਾਲਾ, 21 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਆਰ.ਐਮ.ਪੀ.ਆਈ. ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਪੰਜਾਬ ਜਮਹੂਰੀ ਗੱਠਜੋੜ (ਪੀ.ਡੀ.ਏ.) ਦੇ ਅੰਮਿ੍ਤਸਰ ਸੰਸਦੀ ਹਲਕੇ ਤੋਂ ਉਮੀਦਵਾਰ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਮਘਾਉਣ ਲਈ ਆਰ. ਐਮ. ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਰੈਲੀ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ (ਦਿਹਾਤੀ) ਦਫ਼ਤਰ ਵਿਖੇ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਚੋਣ ਰੈਲੀ ਕੀਤੀ ਗਈ ਜਿਸ 'ਚ ਵੱਡੀ ਤਾਦਾਦ 'ਚ ਇੰਟਕ ਆਗੂਆਂ ਤੇ ਵਰਕਰਾਂ ਨੇ ...

ਪੂਰੀ ਖ਼ਬਰ »

ਅੱਜ ਘਰ-ਘਰ ਰੁਜ਼ਗਾਰ ਤਾਂ ਨਹੀਂ ਮਿਲ ਰਿਹਾ ਪਰ ਨਸ਼ਾ ਜ਼ਰੂਰ ਮਿਲ ਰਿਹੈ-ਜਥੇ: ਬੰਡਾਲਾ

ਬੰਡਾਲਾ, 21 ਅਪ੍ਰੈਲ (ਅਮਰਪਾਲ ਸਿੰਘ ਬੱਬੂ)-ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਦੇ ਹੱਕ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਨੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਲਾਲੀ ਮਜੀਠੀਆ ਵਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਚੋਣ ਪ੍ਰਚਾਰ

ਜੈਂਤੀਪੁਰ, 21 ਅਪ੍ਰੈਲ (ਬਲਵੰਤ ਸਿੰਘ ਭਗਤ)-ਹਲਕਾ ਮਜੀਠਾ ਦੇ ਪਿੰਡ ਕਾਦਰਾਬਾਦ ਵਿਖੇ ਹਲਕਾ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੇ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਕੀਤੀ ਮੀਟਿੰਗ

ਰਾਮ ਤੀਰਥ, 21 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਪੰਜਾਬ ਸੁਖਵਿੰਦਰ ਸਿੰਘ ਸਰਕਾਰੀਆ ਨੇ ਅੱਜ ਪਿੰਡ ਬੋਪਾਰਾਏ ਬਾਜ ਸਿੰਘ ਦੇ ਸਾਬਕਾ ਸਰਪੰਚ ਗੁਰਨਾਮ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਮਿ੍ਤਸਰ ਤੋਂ ਲੋਕ ਸਭਾ ਦੇ ...

ਪੂਰੀ ਖ਼ਬਰ »

ਗੱਠਜੋੜ ਵਲੋਂ ਕੱਦਾਵਰ ਉਮੀਦਵਾਰ ਉਤਾਰੇ ਜਾਣ ਦੀ ਭਿਣਕ ਪੈਂਦਿਆਂ ਕਾਂਗਰਸੀ ਬੁਖਲਾਹਟ 'ਚ-ਤਲਬੀਰ ਗਿੱਲ

ਸੁੁਲਤਾਨਵਿੰਡ, 21 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 38 ਦੇ ਇਲਾਕਾ ਗੰਗਾ ਨਗਰ ਕੋਟ ਮਿਤ ਸਿੰਘ, ਅਮਰਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਇਕ ਅਹਿਮ ਇੱਕਤਰਤਾ ਲੋਕ ਸਭਾ ਚੋਣਾਂ ਦੇ ਸਬੰਧੀ ਹੋਈ, ਜਿਸ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਸੋਨੀ ਨੇ ਚੋਣ ਮੁਹਿੰਮ ਲਈ ਹਲਕਾ ਕੇਂਦਰੀ ਦੇ ਕਾਂਗਰਸੀ ਆਗੂਆਂ ਦੀਆਂ ਲਾਈਆਂ ਡਿਊਟੀਆਂ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਲੋਕ ਸਭਾ ਦੀਆਂ ਚੋਣਾਂ ਲਈ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮਿ੍ਤਸਰ ਕੇਂਦਰੀ ਦੇ ਕਾਂਗਰਸੀ ਕੌਾਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਬੂਥ ਪੱਧਰ 'ਤੇ ਕਾਂਗਰਸੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਿੱਖਾਂ 'ਤੇ ਜ਼ੁਲਮ ਢਾਏ-ਜੋਧ ਸਿੰਘ ਸਮਰਾ

ਅਜਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਲੰਮਾ ਸਮਾਂ ਰਾਜ ਕਰਦਿਆਂ ਪੰਜਾਬੀਆਂ ਨਾਲ ਖ਼ਾਸ ਕਰਕੇ ਸਿੱਖ ਕੌਮ 'ਤੇ ਅਨੇਕਾਂ ਜ਼ੁਲਮ ਕੀਤੇ ਹਨ ਤੇ ਇਹ ਪਾਰਟੀ ਕਦੇ ਵੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੀ ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਸ੍ਰੀਲੰਕਾ ਵਿਖੇ ਹੋਏ ਹਮਲਿਆਂ ਦੀ ਔਜਲਾ ਵਲੋਂ ਨਿਖੇਧੀ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਸ੍ਰੀਲੰਕਾ ਵਿਖੇ ਚਰਚ 'ਚ ਹੋਏ ਧਮਾਕਿਆਂ ਦੀ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ 'ਤੇ ਹੋਏ ਹਮਲੇ ਕਰਾਰ ਦਿੱਤਾ | ਔਜਲਾ ਨੇ ਸ੍ਰੀਲੰਕਾ ਦੀ ਧਰਤੀ 'ਤੇ ਹੋਏ ...

ਪੂਰੀ ਖ਼ਬਰ »

ਨਵੇਂ ਐਸ. ਐਸ. ਪੀ. ਦਿਹਾਤੀ ਰਾਮ ਤੀਰਥ ਵਿਖੇ ਹੋਏ ਨਤਮਸਤਕ

ਰਾਮ ਤੀਰਥ, 21 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ ਨਿਯੁਕਤ ਐਸ.ਐਸ.ਪੀ. ਵਿਕਰਮਜੀਤ ਦੁੱਗਲ ਅੱਜ ਰਾਮ ਤੀਰਥ ਦੇ ਮੰਦਰਾਂ ਵਿਚ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਲਵ ਕੁਸ਼ ਪਾਠਸ਼ਾਲਾ ਮੰਦਰ ਦੇ ਮਹੰਤ ਮਨਜੀਤ ਗਿਰ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੋਹਨ ਲਾਲ ਮੈਮੋਰੀਅਲ ਇੰਸਟੀਚਿਊਟ ਮੂਧਲ ਵਿਖੇ ਵਿਦਾਇਗੀ ਸਮਾਰੋਹ

ਵੇਰਕਾ, 21 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਮੋਹਨ ਲਾਲ ਮੈਮੋਰੀਅਲ ਇੰਸਟੀਚਿਊਟ ਆਫ਼ ਐਜੂਕੇਸ਼ਨ ਮੂਧਲ ਵਿਖੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਦੁਆਰਾ ਆਖਰੀ ਸਾਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਇਸ ਸਮਾਰੋਹ ਦੀ ...

ਪੂਰੀ ਖ਼ਬਰ »

ਆੜ੍ਹਤੀ ਗੁਰਦੇਵ ਸਿੰਘ ਨਿੱਜਰ ਗੁਰਦੁਆਰਾ ਕਲਗੀਧਰ ਸਾਹਿਬ ਪ੍ਰਬੰਧਕ ਕਮੇਟੀ ਦੇ ਸਰਬਸੰਤੀ ਨਾਲ ਮੁੜ ਪ੍ਰਧਾਨ ਬਣੇ

ਅਜਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਦੁਆਰਾ ਕਲਗੀਧਰ ਸਾਹਿਬ ਜੀ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਡਾ: ਇਕਬਾਲ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਦੇ ਜਜ਼ਬਾਤਾਂ ਨੂੰ ਭੜਕਾ ਕੇ ਵੋਟਾਂ ਨਹੀਂ ਲੈ ਸਕਦੀ-ਮਜੀਠੀਆ

ਮਜੀਠਾ, 21 ਅਪ੍ਰੈਲ (ਸਹਿਮੀ, ਸੋਖੀ)-ਕਾਂਗਰਸ ਪਾਰਟੀ ਕੇਂਦਰ 'ਚ ਸਰਕਾਰ ਬਣਾਉਣ ਲਈ ਕਈ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀ ਹੈ ਅਤੇ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਵੱਖ-ਵੱਖ ਸੂਬਿਆਂ 'ਚ ਚੋਣ ਪ੍ਰਚਾਰ ਦੌਰਾਨ ਵੋਟਾਂ ਖਾਤਰ ਲੋਕਾਂ ਦੇ ...

ਪੂਰੀ ਖ਼ਬਰ »

ਮਾਪਿਆਂ ਨੂੰ ਹੈ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ ਦੀ ਉਡੀਕ

ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)-ਜ਼ਿਲ੍ਹੇ ਦੀ ਤਹਿਸੀਲ ਖਮਾਣੋਂ ਦੇ ਵਸਨੀਕ ਪਿਆਰਾ ਸਿੰਘ ਉਨ੍ਹਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਵੀ ਉਨ੍ਹਾਂ ਦੇ ਲਾਪਤਾ ਹੋਏ 35 ਸਾਲਾਂ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ ਦੀ ਉਡੀਕ ਹੈ | ਪਿਆਰਾ ਸਿੰਘ ਨੇ 1 ਜਨਵਰੀ ...

ਪੂਰੀ ਖ਼ਬਰ »

ਓ. ਬੀ. ਸੀ. ਮੋਰਚਾ ਪੰਜਾਬ ਵਲੋਂ ਅੰਮਿ੍ਤਸਰ (ਸ਼ਹਿਰੀ) ਇਕਾਈ ਦਾ ਗਠਨ

ਵੇਰਕਾ, 21 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਓ. ਬੀ. ਸੀ. ਮੋਰਚਾ ਪੰਜਾਬ ਦੀ ਇਕੱਤਰਤਾ ਅੱਜ ਅਬਾਦੀ ਦੀਨ ਦਿਆਲ ਕਲੋਨੀ ਵੇਰਕਾ ਦੇ ਇਕ ਰਿਜ਼ੋਰਟਸ ਵਿਖੇ ਬੁਲਾਈ ਗਈ ਜਿਸ 'ਚ ਸੂਬਾ ਚੇਅਰਮੈਂਨ ਸੰਤੋਖ ਸਿੰਘ ਰਾਹੀ, ਮੀਤ ਪ੍ਰਧਾਨ ਡਾ: ਸੁਖਦੇਵ ਸਿੰਘ ਪਾਂਧੀ ਅਤੇ ਮਾ: ਹਰਚਰਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਡਿੰਪਾ ਦੇ ਹੱਕ 'ਚ ਚੋਣ ਜਲਸਾ

ਰਈਆ, 21 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਪਿੰਡ ਫੱਤੂਵਾਲ ਵਿਖੇ ਚਾਰ ਪਿੰਡਾਂ ਫੱਤੂਵਾਲ, ਬਾਬਾ ਜੀਵਨ ਸਿੰਘ ਨਗਰ, ਨਿਰੰਜਨਪੁਰ ਅਤੇ ਲੋਹਗੜ੍ਹ ਆਦਿ ਪਿੰਡਾਂ ਦਾ ਚੋਣ ਜਲਸਾ ...

ਪੂਰੀ ਖ਼ਬਰ »

ਜਗਤ ਜਯੋਤੀ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)¸ਜਗਤ ਜਯੋਤੀ ਸਕੂਲ ਮਹਾਂ ਸਿੰਘ ਗੇਟ ਵਿਖੇ ਪਿ੍ੰ: ਰਿਤੂ ਪੁਰੀ ਦੀ ਅਗਵਾਈ ਹੇਠ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਬ੍ਰਾਜੀਲ ਦੇ ਹਾਈ ਕਮਿਸ਼ਨਰ ਇਵਾਰਿਸਟੋ ਨੁਨਿਸ ਨੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਸਰਕਾਰੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਹਰਸਾ ਛੀਨਾ, 21 ਅਪ੍ਰੈਲ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਵਲੋਂ ਲਏ ਗਲਤ ਫ਼ੈਸਲਿਆਂ ਕਾਰਨ ਦੀ ਮਾਰ ਹੇਠ ਆਏ ...

ਪੂਰੀ ਖ਼ਬਰ »

ਔਜਲਾ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨਗੇ-ਸਰਕਾਰੀਆ

ਰਾਜਾਸਾਂਸੀ, 21 ਅਪ੍ਰੈਲ (ਹਰਦੀਪ ਸਿੰਘ ਖੀਵਾ)-ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਹੈ ਕਿ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨਗੇ, ਕਿਉਂਕਿ ਉਨ੍ਹਾਂ ਦੀ ਜਿੱਤ ਲਈ ...

ਪੂਰੀ ਖ਼ਬਰ »

ਗਗਨਦੀਪ ਸਿੰਘ ਭਕਨਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਮਜੀਠਾ, 21 ਅਪ੍ਰੈਲ (ਸਹਿਮੀ)-ਅਕਾਲੀ ਆਗੂ ਗਗਨਦੀਪ ਸਿੰਘ ਭਕਨਾ ਵਲੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਦੇ ਹੱਕ ਵਿਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਵੇਗੇਵਾਲ ਵਿਖੇ ਕੀਤੀ ਗਈ ਚੋਣ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਆਰ.ਐਸ.ਐਸ. ਦੇ 250 ਵਲੰਟੀਅਰਾਂ ਨੇ ਭੇਟ ਕੀਤੀ ਸ਼ਰਧਾਂਜਲੀ

ਅੰਮਿ੍ਤਸਰ, 21 ਅਪ੍ਰੈਲ (ਜੱਸ)-ਆਰ.ਐਸ.ਐਸ. ਦੇ ਸੂਬਾਈ ਪ੍ਰਧਾਨ ਬਿ੍ਜ਼ ਭੂਸ਼ਣ ਸਿੰਘ ਬੇਦੀ ਦੀ ਅਗਵਾਈ 'ਚ ਸੂਬਾਈ ਅਧਿਕਾਰੀਆਂ ਤੇ 250 ਤੋਂ ਵਧੇਰੇ ਵਲੰਟੀਅਰਾਂ ਵਲੋਂ 13 ਅਪ੍ਰੈਲ 1919 ਨੂੰ ਸ਼ਹੀਦਾਂ ਦੇ ਸਥਾਨ ਜ਼ਲਿ੍ਹਆਂਵਾਲਾ ਬਾਗ਼ ਦੀ 100ਵੀਂ ਵਰ੍ਹੇਗੰਢ ਦੇ ਸਬੰਧ 'ਚ ਅੱਜ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਨਵਾਂ ਪਿੰਡ ਪੁੱਜਣ 'ਤੇ ਡਾ: ਵੇਰਕਾ ਦੀ ਅਗਵਾਈ 'ਚ ਸੰਗਤਾਂ ਵਲੋਂ ਸਵਾਗਤ

ਨਵਾਂ ਪਿੰਡ, 21 ਅਪ੍ਰੈਲ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸ਼ੁਰੂ ਕੀਤੀ ਗਈ 'ਸ਼ਬਦ ਗੁਰੂ ਯਾਤਰਾ' ਦਾ ਡਾ: ਦਲਬੀਰ ਸਿੰਘ ਵੇਰਕਾ ਹਲਕਾ ਇੰਚਾਰਜ ਅਕਾਲੀ ਦਲ ਜੰਡਿਆਲਾ ਦੀ ਅਗਵਾਈ 'ਚ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀ ਪਿੰਡਾਂ 'ਚ ਲਾਮਬੰਦੀ ਜਾਰੀ

ਜਗਦੇਵ ਕਲਾਂ, 21 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨੀ ਮਸਲਿਆਂ 'ਤੇ ਜਥੇਬੰਦਕ ਲੜਾਈ ਲੜ੍ਹਨ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿੰਡ ਲਸ਼ਕਰੀ ਨੰਗਲ ਵਿਖੇ ਕਿਸਾਨਾਂ ਦੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ

ਵੇਰਕਾ, 21 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਦੇਸ਼ ਦਾ ਸੰਵਿਧਾਨ ਲਿਖਣ ਵਾਲੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਅੱਜ ਯੂਥ ਕਾਂਗਰਸੀ ਨੇਤਾ ਸੋਨੂੰ ਧੁਪਸੜੀ ਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮੁਖੀ ਵਲੋਂ ਸ਼ਬਦ ਗੁਰੂ ਯਾਤਰਾ ਦਾ ਮਹਿਤਾ ਵਿਖੇ ਨਿੱਘਾ ਸਵਾਗਤ

ਚੌਕ ਮਹਿਤਾ, 21 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ/ਧਰਮਿੰਦਰ ਸਿੰਘ ਸਦਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਬੀਤੀ ਦੇਰ ਰਾਤ ਨੂੰ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ...

ਪੂਰੀ ਖ਼ਬਰ »

ਰਾਜਾਸਾਂਸੀ 'ਚ ਪ੍ਰਭੂ ਯਿਸੂ ਮਸੀਹ ਦਾ ਈਸਟਰ ਦਿਹਾੜਾ ਮਨਾਇਆ

ਰਾਜਾਸਾਂਸੀ, 21 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਰਾਜਾਸਾਂਸੀ ਦੀ ਆਬਾਦੀ ਗਾਂਧੀ ਨਗਰ ਵਿਖੇ ਸਥਿਤ ਦਾ ਸ਼ਾਲਵਿਸਨ ਆਰਮੀ ਚਰਚ (ਕੋਰ ਰਾਜਾਸਾਂਸੀ ਡਵੀਜਨ ਅੰਮਿ੍ਤਸਰ) 'ਚ ਕੈਪਟਨ ਯੂਨਿਸ ਤੇ ਕੈਪਟਨ ਬਲਜਿੰਦਰ ਮਸੀਹ ਵਲੋਂ ਸਮੂਹ ਚਰਚ ਕਮੇਟੀ ਮੈਂਬਰਾਂ ਤੇ ...

ਪੂਰੀ ਖ਼ਬਰ »

ਫਜ਼ਲਾਂ ਦੀ ਰਾਣੀ ਚਰਚ ਮਜੀਠਾ ਸਮੇਤ ਵੱਖ-ਵੱਖ ਚਰਚਾਂ ਵਿਚ ਈਸਟਰ ਦਾ ਤਿਉਹਾਰ ਮਨਾਇਆ

ਮਜੀਠਾ, 21 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਫਜ਼ਲਾਂ ਦੀ ਰਾਣੀ ਚਰਚ ਮਜੀਠਾ ਵਿਖੇ ਪੈਰਿਸ ਪਰੀਸਟ ਫਾਦਰ ਸੁਬਾਸਟਿਅਨ ਦੀ ਅਗਵਾਈ ਵਿਚ ਪ੍ਰਭੂ ਯਿਸ਼ੂ ਮਸੀਹ ਦੇ ਸਲੀਬੀ ਮੌਤ ਉਪਰੰਤ ਦੁਬਾਰਾ ਜੀਅ ਉਠਣ ਦਾ ਤਿਉਹਾਰ ਈਸਟਰ ਇਲਾਕੇ ਦੀ ਕਲੀਸੀਆ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਅੰਮਿ੍ਤਸਰ, 21 ਅਪ੍ਰੈਲ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕੀਰਤਨ ਦਰਬਾਰ ਤੇ ਗੁਰਬਾਣੀ ਕੰਠ ...

ਪੂਰੀ ਖ਼ਬਰ »

ਸਮਾਜ ਸੇਵੀ ਬਲਰਾਜ ਕੌਰ ਅਦਲੀਵਾਲਾ ਨੂੰ ਸ਼ਰਧਾਂਜਲੀਆਂ ਭੇਟ

ਰਾਜਾਸਾਂਸੀ, 21 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪਿੰਡ ਅਦਲੀਵਾਲਾ ਦੇ ਸਾਬਕਾ ਪੰਚਾਇਤ ਮੈਂਬਰ ਤੇ ਸੀਨੀ: ਕਾਂਗਰਸੀ ਆਗੂ ਸ: ਬੂਆ ਸਿੰਘ ਵੜੈਚ ਦੀ ਧਰਮ ਪਤਨੀ ਤੇ ਕਸਬਾ ਨਿੱਕੇ ਘੁੰਮਣ ਤੋਂ ਅਦਾਰਾ 'ਅਜੀਤ' ਦੇੇ ਪ੍ਰਤੀਨਿਧ ਗੁਰਵਿੰਦਰ ਸਿੰਘ ਰੰਧਾਵਾ ਦੇ ਵੱਡੇ ਭੈਣ ਬਲਰਾਜ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਥੋਥੀਆਂ ਤੇ ਖਿਲਚੀਆਂ ਪੁੱਜਣ 'ਤੇ ਨਿੱਘਾ ਸਵਾਗਤ

ਖਿਲਚੀਆਂ, 21 ਅਪ੍ਰੈਲ (ਅਮਰਜੀਤ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬਰ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਅੱਜ ਅੱਡਾ ਥੋਥੀਆਂ ਅਤੇ ਕਸਬਾ ਖਿਲਚੀਆਂ ਪੁੱਜਣ 'ਤੇ ਹਲਕਾ ਇੰਚਾਰਜ ਜਥੇ: ਮਲਕੀਅਤ ਸਿੰਘ ਏ. ਆਰ., ਭਗਵੰਤ ਸਿੰਘ ਸਿਆਲਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX