ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 6 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਤਰਨਤਾਰਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੇ ਦਿਨ ਗੁਰਮਤਿ ਸਮਾਗਮ ਭਾਈ ਕਰਮ ਸਿੰਘ ਹਾਲ ਵਿਖੇ ਕਰਵਾਏ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਰੋਜ਼ਾ ਚੱਲਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੇ ਚੌਥੇ ਦਿਨ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਤਰਨ ਤਾਰਨ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਤੇ ਉਤਸ਼ਾਹ ਸਦਕਾ ਸ਼ਰਧਾਪੂਰਵਕ ਭਾਈ ਕਰਮ ਸਿੰਘ ਹਾਲ ਜੰਡਿਆਲਾ ਰੋਡ ਵਿਖੇ ਵਿਖੇ ਕਰਵਾਏ ਗਏ | ਇਸ ਮੌਕੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਕਿਸ਼ਨ ਸਿੰਘ ਕਥਾਵਾਚਕ ਸੰਤਨ ਕੀ ਕੁਟੀਆ, ਬਾਬਾ ਫਤਹਿ ਸਿੰਘ ਗੁਰਮਤਿ ਸੰਗੀਤ ਅਕੈਡਮੀ ਅੰਮਿ੍ਤਸਰ, ਭਾਈ ਕਮਲਪ੍ਰੀਤ ਸਿੰਘ ਤਰਨ ਤਾਰਨ, ਗਿਆਨੀ ਗੁਰਜੰਟ ਸਿੰਘ ਤੇ ਬੀਬੀ ਭਾਨੀ ਜੀ ਕੀਰਤਨੀ ਜਥਾ (ਬੀਬੀਆਂ) ਆਦਿ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਸਮਾਗਮਾਂ ਦੀ ਸਫ਼ਲਤਾ ਵਾਸਤੇ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਦੇ ਭਾਈ ਜਤਿੰਦਰ ਸਿੰਘ ਨਾਗਪਾਲ, ਭਾਈ ਰਵਿੰਦਰ ਸਿੰਘ, ਸੁਖਬੀਰ ਸਿੰਘ, ਮਾ. ਕੁਲਵਿੰਦਰ ਸਿੰਘ ਲਵਲੀ, ਗੁਰਚਰਨ ਸਿੰਘ ਗੁਲਾਟੀ, ਹਰਪ੍ਰੀਤ ਸਿੰਘ ਹੈਪੀ, ਸੁਖਵਿੰਦਰ ਸਿੰਘ ਵਿੱਕੀ, ਬਲਬੀਰ ਸਿੰਘ ਵਿੱਕੀ, ਰਜਿੰਦਰ ਸਿੰਘ ਬੇਦੀ, ਸੁਖਦੀਪ ਸਿੰਘ ਜੌਨੀ, ਸਰਬਜੀਤ ਸਿੰਘ ਪਨੇਸਰ, ਕਰਨਜੀਤ ਸਿੰਘ ਰਾਜੂ, ਗੁਨਦੀਪ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਬਿਕਰਮਜੀਤ ਸਿੰਘ ਅੰਮਿ੍ਤਸਰ, ਸਿਮਰਪ੍ਰੀਤ ਸਿੰਘ ਆਦਿ ਮੈਂਬਰਾਂ ਨੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ |
ਇਸ ਮੌਕੇ ਸ਼ਹੀਦ ਭਾਈ ਮੋਤੀ ਰਾਮ ਮਹਿਰਾ ਸੇਵਕ ਸਭਾ ਤਰਨ ਤਾਰਨ ਵਲੋਂ ਗੁਰੂ ਕੇ ਲੰਗਰ ਦੀ ਸੇਵਾ ਸ਼ਰਧਾਪੂਰਵਕ ਨਿਭਾਈ |

ਔਰਤ ਨਾਲ ਮਾਰਕੁੱਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਔਰਤ ਨਾਲ ਮਾਰਕੁੱਟ ਕਰਨ ਤੇ ਉਸ ਦੇ ਧਾਰਮਿਕ ਕਰਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਨਾਰਕੋਟਿਕਸ ਸੈੱਲ ਤਰਨ ਤਾਰਨ ਅਤੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਰੇਗਾ ਹਲਕਾ ਖਡੂਰ ਸਾਹਿਬ ਫ਼ਤਿਹ-ਪੱਖੋਕੇ, ਕਰਮੂੰਵਾਲਾ

ਤਰਨ ਤਾਰਨ, 21 ਅਪ੍ਰੈਲ (ਲਾਲੀ ਕੈਰੋਂ)- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ, ਜਿਸ ਕਰਕੇ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ | ਇਹੋ ਕਾਰਨ ਹੈ ਕਿ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਅਕਾਲੀ ਦਲ ਦਾ ਵਿਰੋਧ ਕਰ ...

ਪੂਰੀ ਖ਼ਬਰ »

ਮੱਝ ਚੋਰੀ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੱਝ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਚੋਣ ਮੀਟਿੰਗ

ਗੋਇੰਦਵਾਲ ਸਾਹਿਬ, 21 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਡੈਮੋਕਰੇਟਿਕ ਅਲਾਇੰਸ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਕਸਬਾ ਗੋਇੰਦਵਾਲ ਸਾਹਿਬ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਥੇਮੈਟਿਕਸ ਉਲੰਪਿਆਡ 'ਚ ਮਮਤਾ ਨਿਕੇਤਨ ਸਕੂਲ ਨੇ ਮਾਰੀਆਂ ਮੱਲ੍ਹਾਂ

ਤਰਨ ਤਾਰਨ, 21 ਅਪ੍ਰੈਲ (ਲਾਲੀ ਕੈਰੋਂ)- ਮਮਤਾ ਨਿਕੇਤਨ ਤਰਨ ਤਾਰਨ ਹਰ ਸਾਲ ਇੰਟਰਨੈਸ਼ਨਲ ਉਲੰਪਿਆਡ ਦੇ ਹਰ ਵਿਸ਼ੇ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਾ ਹੈ ਤੇ ਵਧੀਆ ਨਤੀਜਿਆਂ ਨਾਲ ਸਕੂਲ ਦਾ ਨਾਂਅ ਰੌਸ਼ਨ ਕਰਦਾ ਹੈ | ਇਸ ਵਾਰ ਵੀ ਉਲੰਪਿਆਡ ਦੇ ਗਣਿਤ ਵਿਸ਼ੇ ਵਿਚ ਹੋਏ ...

ਪੂਰੀ ਖ਼ਬਰ »

ਰਿਕਸ਼ੇ 'ਤੇ ਜਾ ਰਹੀ ਅਧਿਆਪਕਾ ਦਾ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਚੌਾਕੀ ਬੱਸ ਸਟੈਂਡ ਅਧੀਨ ਪੈਂਦੇ ਇਲਾਕਾ ਫੋਕਲ ਪੁਆਇੰਟ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਰਿਕਸ਼ੇ 'ਤੇ ਜਾ ਰਹੀ ਇਕ ਅਧਿਆਪਕਾ ਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਖੋਹਣ ਸਮੇਂ ਅਧਿਆਪਕਾ ਰਿਕਸ਼ੇ ਤੋਂ ਹੇਠਾਂ ਡਿੱਗ ਪਈ ਤੇ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਕਾਬੂ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਚੋਣ ਜਾਬਤੇ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ 'ਚ ਮੌਲਵੀ 'ਤੇ ਹਮਲਾ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਅੰਦਰ ਸ਼ਾਮ ਨੂੰ ਇਕ ਮਸਜਿਦ ਦੇ ਮੌਲਵੀ ਉੱਪਰ ਉਸ ਦੀ ਦੁਕਾਨ 'ਤੇ ਜਾ ਕੇ ਇਕ ਵਿਅਕਤੀ ਵਲੋਂ ਜਾਨ ਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਹੈ, ਜਿਸ ਨੂੰ ਇਲਾਜ ਵਾਸਤੇ ਸਥਾਨਕ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਪੱਟੀ ਦੀ ਪੁਲਿਸ ਨੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਕਬਜਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਦੀ ਹਿਰਾਸਤ 'ਚੋਂ ਵਿਅਕਤੀ ਫਰਾਰ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ 'ਚ ਪੇਸ਼ੀ ਸਮੇਂ ਲਿਜਾਂਦੇ ਇਕ ਵਿਅਕਤੀ ਵਲੋਂ ਪੁਲਿਸ ਹਿਰਾਸਤ ਤੋਂ ਫ਼ਰਾਰ ਹੋਣ ਦੇ ਮਾਮਲੇ 'ਚ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਔਰਤ ਪਾਸੋਂ ਪਰਸ ਖੋਹਣ ਵਾਲੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਔਰਤ ਪਾਸੋਂ ਪਰਸ ਖੋਹਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਡਾਇਰੈਕਟਰ ਵਲੋਂ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਜਸਪਾਲ ਕੌਰ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਡਾਇਰੈਕਟਰ ਡਾ. ਜਸਪਾਲ ਕੌਰ ਵਲੋਂ ਹਸਪਤਾਲ ਦੀਆਂ ਵੱਖ-ਵੱਖ ਵਾਰਡਾਂ, ਲੇਬਰ ਰੂਮ, ਜੱਚਾ ਬੱਚਾ ਵਿਭਾਗ, ...

ਪੂਰੀ ਖ਼ਬਰ »

ਇਤਿਹਾਸਕ ਦਰਸ਼ਨੀ ਡਿਓੜੀ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੱਗਾ ਰੋਸ ਧਰਨਾ 21ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹੁਣ ਵਿਰੁੱਧ ਅੱਜ 21ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਇਸ ਮੌਕੇ ਜਥੇਦਾਰ ਵਲੋਂ ...

ਪੂਰੀ ਖ਼ਬਰ »

ਪਿੰਡ ਰਾਮਰੋਣੀ ਵਿਖੇ ਡਿੰਪਾ ਦੇ ਹੱਕ 'ਚ ਚੋਣ ਮੀਟਿੰਗ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਪਿੰਡ ਰਾਮਰੋਣੀ ਵਿਖੇ ਪਹਿਲਵਾਨ ਬਾਹਲ ਸਿੰਘ ਰਾਮਰੋਣੀ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਹੋਈ | ਇਸ ਸਮੇਂ ਹਲਕਾ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਮੀਟਿੰਗ

ਮੀਆਂਵਿੰਡ, 21 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਚੋਣ ...

ਪੂਰੀ ਖ਼ਬਰ »

ਡਿੰਪਾ ਵਲੋਂ ਧੁੰਨ ਢਾਏ ਵਾਲਾ ਵਿਖੇ ਚੋਣ ਮੀਟਿੰਗ

ਚੋਹਲਾ ਸਾਹਿਬ, 21 ਅਪ੍ਰੈਲ (ਬਲਵਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਨਜ਼ਦੀਕੀ ਪਿੰਡ ਧੁੰਨ ਢਾਏ ਵਾਲਾ ਵਿਖੇ ਪਿੰਡ ਦੀ ਪੰਚਾਇਤ ਤੇ ਸੀਨੀਅਰ ਕਾਂਗਰਸੀ ਆਗੂ ਸੁਬੇਗ ਸਿੰਘ ਧੁੰਨ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ...

ਪੂਰੀ ਖ਼ਬਰ »

ਹਿੰਦ ਕਮਿਊਨਿਸਟ ਪਾਰਟੀ (ਮ) ਦੀ ਮੀਟਿੰਗ

ਪੱਟੀ, 21 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)- ਹਿੰਦ ਕਮਿਊਨਿਸਟ ਪਾਰਟੀ (ਮ) ਇਲਾਕਾ ਪੱਟੀ ਦੀ ਮੀਟਿੰਗ ਜਥੇਦਾਰ ਬਲਦੇਵ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਨੂੰ ਹਿੰਦ ਕਮਿਊਨਿਸਟ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਹਰਾਉਣ ਲਈ ਟਕਸਾਲੀ ਹੋ ਰਹੇ ਤਰਲੋਮੱਛੀ-ਡਿੰਪਾ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ 'ਤੇ ਜਿੱਤ ਦਾ ਦਾਅਵਾ ਕਰਨ ਵਾਲੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਉਣ ਲਈ ਟਕਸਾਲੀ ਆਗੂ ਤਰਲੋ ਮੱਛੀ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਲੋਕ ਸਭਾ ਹਲਕਾ ਖਡੂਰ ...

ਪੂਰੀ ਖ਼ਬਰ »

ਡਾ. ਜੱਜ ਕੋਟ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਲੋਕ ਸਭਾ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੇ ਹੱਕ 'ਚ ਯੂਥ ਕਾਂਗਰਸੀ ਆਗੂ ਡਾ. ਜੱਜ ਕੁਮਾਰ ਕੋਟ ਮੁਹੰਮਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਗਿੱਲ ਕਲੇਰ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਚੋਣ ਮੀਟਿੰਗ

ਮੀਆਂਵਿੰਡ, 21 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪੀ. ਡੀ. ਏ. ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਗਿੱਲ ਕਲੇਰ ਵਿਖੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਵਿਸ਼ਾਲ ਚੋਣ ਮੀਟਿੰਗ ਕੀਤੀ | ਜਿਸ ਵਿਚ ਵੱਖ ਵੱਖ ਬੁਲਾਰਿਆਂ ਅਤੇ ...

ਪੂਰੀ ਖ਼ਬਰ »

ਪਿੰਡ ਜਹਾਂਗੀਰ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਮੀਟਿੰਗ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)- ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਸਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੀ ਚੋਣ ਮੁਹਿੰਮ ਨੂੰ ਗਰਮਾਉਣ ਲਈ ਪਿੰਡ ਜਹਾਂਗੀਰ ਦੇ ਲੋਕਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ...

ਪੂਰੀ ਖ਼ਬਰ »

ਪਿੰਡ ਤਖ਼ਤੂਚੱਕ ਵਿਖੇ ਵਿਧਾਇਕ ਭਲਾਈਪੁਰ ਵਲੋਂ ਚੋਣ ਮੀਟਿੰਗ

ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਤੱਖਤੂਚੱਕ ਵਿਖੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਬਿੱਟੂ ਜ਼ੋਨ ਇੰਚਾਰਜ ਦੇ ਗ੍ਰਹਿ ਵਿਖੇ ਅਵਤਾਰ ਸਿੰਘ ਤੱਖਤੂਚੱਕ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲੋਕ ਕਾਂਗਰਸ ਦਾ ਸਾਥ ਦੇਣ-ਡਿੰੰਪਾ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)- ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਉਮੀਦਵਾਰ ਜਸਬੀਰ ਸਿੰਘ ਡਿੰੰਪਾ ਦੇ ਹੱਕ ਵਿਚ ਵਿਸ਼ਾਲ ...

ਪੂਰੀ ਖ਼ਬਰ »

ਏਕਲਗੱਡਾ ਵਿਖੇ ਹੋਇਆ ਕਾਂਗਰਸ ਦਾ ਵੱਡਾ ਇਕਠ

ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੇ ਉਸ ਵੇਲੇ ਤੇਜੀ ਫੜ ਲਈ, ਜਦੋਂ ਸੀਨੀਅਰ ਆਗੂ ਜਥੇ. ਬਲਦੇਵ ਸਿੰਘ ਏਕਲਗੱਡਾ ਦੀ ਅਗਵਾਈ ਹੇਠ ਭਾਰੀ ਇਕੱਠ ਹੋਇਆ | ਇਸ ...

ਪੂਰੀ ਖ਼ਬਰ »

ਸਿੱਖ ਕੌਮ ਦੀ ਪੱਗ ਬਚਾਉਣ ਲਈ ਬੀਬੀ ਖਾਲੜਾ ਨੂੰ ਜਿਤਾਉਣਾ ਜ਼ਰੂਰੀ-ਬ੍ਰਹਮਪੁਰਾ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜਨ ਵੇਈਾਪੂਈਾ ਦੇ ਗ੍ਰਹਿ ਵਿਖੇ ਸਰਬ ਸਾਂਝੇ ਮੋਰਚੇ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਜਿੱਤ 'ਚ ਔਰਤਾਂ ਦਾ ਅਹਿਮ ਯੋਗਦਾਨ ਹੋਵੇਗਾ-ਰੁਪਿੰਦਰ ਬ੍ਰਹਮਪੁਰਾ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਲਈ ਰਾਤ ਦਿਨ ਵੇਖੇ ਬਿਨਾਂ ਹਲਕੇ ਦੇ ਪਿੰਡਾਂ ਵਿਚ ਘਰੇਲੂ ਔਰਤਾਂ ਨੂੰ ਲਾਮਬੰਦ ਕਰਕੇ ਇਕ ਇਕ ਵੋਟ ਬੀਬੀ ਜਗੀਰ ਕੌਰ ਦੇ ਹੱਕ ਵਿਚ ਭੁਗਤਾਉਣ ਲਈ ...

ਪੂਰੀ ਖ਼ਬਰ »

ਪਿੰਡ ਫਾਜ਼ਲਪੁਰ ਦਾ ਮੌਜੂਦਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮੀਆਂਵਿੰਡ, 21 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਫਾਜਲਪੁਰ ਦੇ ਮੁਹਤਬਰਾਂ ਵਲੋਂ ਸਵਰਨ ਸਿੰਘ ਤੇ ਲਵਪ੍ਰੀਤ ਸਿੰਘ ਦੇ ਗ੍ਰਹਿ ਫਾਜਲਪੁਰ ਵਿਖੇ ਡਿੰਪਾ ਦੇ ਹੱਕ ਵਿਚ ਮੀਟਿੰਗ ਰੱਖੀ ਗਈ, ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਰਾਜਨ ਗਿੱਲ ਆਪਣੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅੱਖੋਂ ਪਰੋਖੇ ਕੀਤੇ ਜਾਣ ਦੇ ਰੋਸ 'ਚ ਹੋਈ ਮੀਟਿੰਗ

ਪੱਟੀ, 21 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਤੋਂ ਦੂਰੀ ਬਣਾ ਕੇ ਬੈਠੇ ਸ਼ਹਿਰ ਪੱਟੀ ਦੇ ...

ਪੂਰੀ ਖ਼ਬਰ »

ਪਿੰਡ ਚੰਬਾ ਹਵੇਲੀਆਂ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਚੋਹਲਾ ਸਾਹਿਬ, 21 ਅਪ੍ਰੈਲ (ਬਲਵਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਤੇ ਗੁਰਿੰਦਰ ਸਿੰਘ ਟੋਨੀ ਦੀ ...

ਪੂਰੀ ਖ਼ਬਰ »

ਕਾਂਗਰਸ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ-ਸੰਧੂ

ਝਬਾਲ, 21 ਅਪ੍ਰੈਲ (ਸੁਖਦੇਵ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਕਸੇਲ ਵਿਖੇ ਚੋਣ ਪ੍ਰਚਾਰ ਕਰਦਿਆਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਵਿਚੋਂ ਗ਼ਰੀਬੀ ਖ਼ਤਮ ਕਰਨ ...

ਪੂਰੀ ਖ਼ਬਰ »

ਪਿੰਡ ਫੈਲੋਕੇ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਇਕੱਤਰਤਾ

ਤਰਨ ਤਾਰਨ, 21 ਅਪ੍ਰੈਲ (ਪਰਮਜੀਤ ਜੋਸ਼ੀ)- ਪਿੰਡ ਫੈਲੋਕੇ ਸੂਰਤ ਸਿੰਘ ਦੇ ਗ੍ਰਹਿ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਨੇ ਡੈਮੋਕ੍ਰੇਟਿਵ ਅਲਾਇੰਸ ਫਰੰਟ ਦੇ ਲੋਕ ਸਭਾ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਮੁਹਤਬਰਾਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਜਥੇ. ਮੇਜਰ ਸਿੰਘ ਉਬੋਕੇ ਨਹੀਂ ਰਹੇ

ਪੱਟੀ, 21 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਨਿਸ਼ਕਾਮ ਸੇਵਾ ਕਰਨ ਵਾਲੇ ਜਥੇਦਾਰ ਮੇਜਰ ਸਿੰਘ ਉਬੋਕੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਗਏ ਤੇ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਬੋਕੇ ਵਿਖੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸ. ਡਿੰਪਾ ਵੱਡੀ ਜਿੱਤ ਦਰਜ ਕਰਨਗੇ-ਭੁੱਲਰ

ਅਮਰਕੋਟ, 21 ਅਪ੍ਰੈਲ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਡੀ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਕਾਂਗਰਸੀ ਵਰਕਰ ਆਪ ਮੁਹਾਰੇ ਡਿੰਪਾ ਦੀ ਚੋਣ ਮੁਹਿੰਮ ਨੂੰ ਚਲਾ ਰਹੇ ਹਨ, ਜੋ ਕਿ ਵੱਡੀ ਜਿੱਤ ਦਾ ਸੰਕੇਤ ...

ਪੂਰੀ ਖ਼ਬਰ »

ਝਬਾਲ 'ਚ ਇਲਾਜ ਵਿਹੂਣੇ ਮਾਨਸਿਕ ਰੋਗੀਆਂ ਦੀ ਭਰਮਾਰ

ਝਬਾਲ, 21 ਅਪ੍ਰੈਲ (ਸੁਖਦੇਵ ਸਿੰਘ)- ਕਸਬਾ ਝਬਾਲ ਤੇ ਇਸ ਦੇ ਆਸ ਪਾਸ ਸੜਕਾਂ 'ਤੇ ਆਪਣੇ ਮਾਨਸਿਕ ਤਵਾਜਨ ਨੂੰ ਗਵਾ ਕੇ ਏਧਰ-ਓਧਰ ਭਟਕਦੇ ਫਿਰ ਰਹੇ ਮਾਨਸਿਕ ਰੋਗੀਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ | ਇਨ੍ਹਾਂ ਰੋਗੀਆਂ ਵਿਚ ਅਧਖੜ੍ਹ ਉਮਰ ਦੇ ਮਰਦ-ਔਰਤਾਂ ਬਜ਼ੁਰਗ ਤੇ ...

ਪੂਰੀ ਖ਼ਬਰ »

ਕੋਈ ਵੀ ਪਾਰਟੀ ਡਿੰਪਾ ਦੀਆਂ ਵੋਟਾਂ ਨਹੀਂ ਤੋੜ ਸਕਦੀ–ਸ਼ਾਹ

ਸਰਾਏਾ ਅਮਾਨਤ ਖਾਂ, 21 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਵੋਟ ਬੈਂਕ ਨੂੰ ਕਿਸੇ ਵੀ ਪਾਰਟੀ ਦਾ ਉਮੀਦਵਾਰ ਤੋੜ੍ਹ ਨਹੀਂ ਸਕਦਾ ਤੇ ਡਿੰਪਾ ਵੱਡੀ ਲੀਡ ਨਾਲ ਇਸ ਹਲਕੇ ਵਿਚੋਂ ਜਿੱਤ ਕੇ ਲੋਕ ...

ਪੂਰੀ ਖ਼ਬਰ »

ਅਕਾਲੀ ਦਲ ਨੇ ਨਸ਼ਿਆਂ ਨਾਲ ਕੀਤਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ- ਭਲਾਈਪੁਰ

ਖਡੂਰ ਸਾਹਿਬ, 21 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਲਗਾਤਾਰ 10 ਸਾਲ ਪੰਜਾਬ 'ਤੇ ਰਾਜ ਕਰਨ ਵਾਲੀ ਪਾਰਟੀ ਅਕਾਲੀ ਦਲ ਨੇ ਜਿਥੇ ਪੰਜਾਬ ਦੀ ਵੱਡੇ ਪੱਧਰ 'ਤੇ ਲੁੱਟ ਕੀਤੀ, ਉਥੇ ਹੀ ਨੌਜਵਾਨ ਪੀੜ੍ਹੀ ਨੂੰ ਵੀ ਨਸ਼ਿਆਂ ਨਾਲ ਬਰਬਾਦ ਕਰ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਵਿਖੇ ਸਵੀਪ ਮੁਹਿੰਮ ਤਹਿਤ ਸਮਾਗਮ

ਗੋਇੰਦਵਾਲ ਸਾਹਿਬ, 21 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਡਿਪਟੀ ਕਮਿਸ਼ਨਰ ਤਰਨ ਤਾਰਨ ਕਮ ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਅਨੁਸਾਰ ਗੁਰੂੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਮਹਿਤਾ ਕਾਲੂ ਜੀ ਸੇਵਾ ਸੁਸਾਇਟੀ ਵਲੋਂ ਐੱਸ. ਐੱਸ. ਪੀ. ਕੁਲਦੀਪ ਸਿੰਘ ਤੇ ਐੱਸ. ਪੀ. ਜਸਵੰਤ ਕੌਰ ਦੇ ਯਤਨਾਂ ਸਦਕਾ ਪ੍ਰਭਦਿਆਲ ਸਿੰਘ ਦੀ ਟੀਮ ਵਲੋਂ ਟਰੈਫਿਕ ਨਿਯਮਾਂ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ 20 ਬੋਤਲਾਂ ਨਜ਼ਾਇਜ (ਦੇਸੀ) ਸ਼ਰਾਬ ਫੜੀ

ਖਡੂਰ ਸਾਹਿਬ, 21 ਅਪ੍ਰੈਲ (ਮਾਨ ਸਿੰਘ)- ਐਕਸਾਈਜ਼ ਵਿਭਾਗ ਵਲੋਂ ਏ. ਐੱਸ.ਆਈ. ਚਰਨਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਮੁਗਲਾਣੀ ਦੇ ਛੱਪੜ ਵਿਚੋਂ 20 ਬੋਤਲਾਂ (15 ਹਜ਼ਾਰ ਐੱਮ.ਐੱਲ.) ਨਜਾਇਜ਼ ਦੇਸੀ ਸ਼ਰਾਬ ਫੜੀ ਗਈ ਹੈ | ਐਕਸਾਈਜ਼ ਵਿਭਾਗ ਦੇ ਏ.ਐੱਸ.ਆਈ. ਚਰਨਜੀਤ ਸਿੰਘ, ਥਾਣਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ 28 ਨੂੰ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਿਖ਼ਲਾਫ਼ 28 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਤੇ 1 ਮਈ ...

ਪੂਰੀ ਖ਼ਬਰ »

ਖਡੂਰ ਸਾਹਿਬ ਦੇ ਪਿੰਡਾਂ 'ਚੋਂ ਡਿੰਪਾ ਨੂੰ ਮਿਲ ਰਿਹਾ ਭਾਰੀ ਸਮਰਥਨ–ਚੇਅ. ਭੈਲ, ਗੁਜਰਪੁਰਾ

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਚੇਅਰਮੈਨ ਕੁਲਵੰਤ ਸਿੰਘ ਭੈਲ ਤੇ ਬਾਬਾ ਸਾਹਿਬ ਸਿੰਘ ਗੁਜਰਪੁਰਾ ਨੇ ਵੱਖ-ਵੱਖ ਪਿੰਡਾਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਰਾਜ ਸਿੰਘ ਗਿੱਲ ਸਾਥੀਆਂ ਸਮੇਤ ਮੁੜ ਅਕਾਲੀ ਦਲ 'ਚ ਸ਼ਾਮਿਲ

ਖੇਮਕਰਨ, 21 ਅਪ੍ਰੈਲ (ਰਾਕੇਸ਼ ਬਿੱਲਾ)-ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਖੇਮਕਰਨ ਹਲਕਾ ਦਾ ਦੌਰਾ ਕੀਤਾ ਤੇ ਕਾਫੀ ਜਗ੍ਹਾ 'ਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਬਾਹਰੀ ਉਮੀਦਵਾਰ ਨੂੰ ਮਾਝੇ ਦੇ ਜਝਾਰੂ ਲੋਕ ਨਕਾਰ ਦੇਣਗੇ : ਡਿੰਪਾ

ਗੋਇੰਦਵਾਲ ਸਾਹਿਬ, 21 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਕਸਬਾ ਗੋਇੰਦਵਾਲ ਸਾਹਿਬ ਵਿਖੇ ਮਾਸਟਰ ਜਸਪਾਲ ਸਿੰਘ ਰੰਧਾਵਾ ਸਰਪੰਚ ਦੇ ਗ੍ਰਹਿ ਵਿਖੇ ਹੋਏ ਇਕ ਵਿਸ਼ਾਲ ...

ਪੂਰੀ ਖ਼ਬਰ »

ਪੀਟਰ ਸੰਧੂ ਨੇ ਡਿੰਪਾ ਦੇ ਹੱਕ 'ਚ ਕੀਤੀ ਚੋਣ ਮੀਟਿੰਗ

ਭਿੱਖੀਵਿੰਡ, 21 ਅਪ੍ਰੈਲ (ਬੌਬੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਉਹ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਹੋਵੇ ਜਾਂ ਪੰਜਾਬ ਅੰਦਰ ਨਸ਼ੇ 'ਤੇ ਕਾਬੂ ਪਾਉਣ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਠੱਠੀਆਂ ਮਹੰਤਾਂ ਵਿਖੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਮੀਟਿੰਗ

ਸਰਹਾਲੀ ਕਲਾਂ, 21 ਅਪ੍ਰੈਲ (ਅਜੈ ਸਿੰਘ ਹੁੰਦਲ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਠੱਠੀਆਂ ਮਹੰਤਾਂ ਵਿਖੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਇਕ ਭਰਵੀਂ ਚੋਣ ਰੈਲੀ ਕੀਤੀ ਗਈ | ਰੈਲੀ ਵਿਚ ਕਾਂਗਰਸੀ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੁਲਿਸ ਕਾਲੋਨੀ ਵਿਖੇ ਗੁਰਮਤਿ ਸਮਾਗਮ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਰੋਜ਼ਾ ਚੱਲਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੇ ਤੀਸਰੇ ਦਿਨ ਦੇ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਤਰਨ ਤਾਰਨ, ਮੈਨੇਜਰ ਸ੍ਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਸੂਬਾ ਕੌਰ ਕਮੇਟੀ ਦੀ ਮੀਟਿੰਗ

ਤਰਨ ਤਾਰਨ, 21 ਅਪ੍ਰੈਲ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰੀ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨ: ਸਕੱਤਰ ਸਰਵਣ ਸਿੰਘ ...

ਪੂਰੀ ਖ਼ਬਰ »

ਪਿੰਡ ਦੇਓ ਵਿਖੇ ਕਈ ਅਕਾਲੀ ਪਰਿਵਾਰ ਡਿੰਪਾ ਦੀ ਹਾਜ਼ਰੀ ਵਿਚ ਕਾਂਗਰਸ 'ਚ ਸ਼ਾਮਿਲ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੇਓ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਮੌਜੂਦ ਪੰਚਾਇਤ ਮੈਂਬਰ ਸਮੇਤ ਕਈ ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਿਲ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਰਤਾ ਸਿੰਘ ਡਲੀਰੀ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨਤਾਰਨ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਨੰਬਰਦਾਰਾਂ ...

ਪੂਰੀ ਖ਼ਬਰ »

ਮੁੰਡਾ ਪਿੰਡ ਦੇ ਪਹਿਲੇ ਕਬੱਡੀ ਕੱਪ 'ਤੇ ਬਾਬਾ ਸੋਭਾ ਸਿੰਘ ਸਪੋਰਟਸ ਕਲੱਬ ਦੀ ਟੀਮ ਕਾਬਜ਼

ਫਤਿਆਬਾਦ, 21 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿੰਡ ਮੁੰਡਾ ਪਿੰਡ ਵਿਖੇ ਬਾਬਾ ਨੰਦ ਸਿੰਘ ਜੀ ਮੁੰਡਾ ਪਿੰਡ ਵਾਲਿਆਂ ਦੇ ਆਸ਼ੀਰਵਾਦ ਨਾਲ, ਖਾਲਸਾ ਹੋਟਲ ਗਰੁੱਪ ਦੇ ਵਿਸ਼ੇਸ਼ ਸਹਿਯੋਗ ਸਦਕਾ, ਬਾਬਾ ਸੋਭਾ ਸਿੰਘ ਸਪੋਰਟਸ ਕਲੱਬ ਦੇ ਪ੍ਰਬੰਧਕਾਂ, ਸਰਪੰਚ ਬਲਦੇਵ ਸਿੰਘ ...

ਪੂਰੀ ਖ਼ਬਰ »

ਲੋਕਾਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਸਦਕਾ ਬੀਬੀ ਜਗੀਰ ਕੌਰ ਦੀ ਜਿੱਤ ਯਕੀਨੀ-ਹਰਵੰਤ ਸਿੰਘ

ਝਬਾਲ, 21 ਅਪ੍ਰੈਲ (ਸਰਬਜੀਤ ਸਿੰਘ) - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ 'ਬ' ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਇਲਾਕੇ ਦੇ ਅਕਾਲੀ ਵਰਕਰਾਂ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਤਹਿਤ ਅਕਾਲੀ ਦਲ ਦੀ ਜਿੱਤ ਯਕੀਨੀ ਹੈ | ਇਹ ਵਿਚਾਰ ਚੇਅਰਮੈਨ ...

ਪੂਰੀ ਖ਼ਬਰ »

ਹੈਪਾਟਾਈਟਸ-ਸੀ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਪੀੜ੍ਹਤ ਹਨ ਮੁਹੱਲਾ ਨਾਨਕਸਰ ਨਿਵਾਸੀ

ਤਰਨਤਾਰਨ, 21 ਅਪ੍ਰੈਲ (ਹਰਿੰਦਰ ਸਿੰਘ)- ਸਥਾਨਕ ਸ਼ਹਿਰ ਵਿਚੋਂ ਲੰਘਦੀ ਰੋਹੀ ਦੇ ਕਿਨਾਰੇ ਵਸੇ ਮੁਹੱਲਾ ਨਾਨਕਸਰ ਦੇ ਨਿਵਾਸੀ ਕਾਲਾ ਪੀਲੀਆ, ਕਿਡਨੀ ਰੋਗ, ਸ਼ੂਗਰ ਤੇ ਹੋਰ ਬਿਮਾਰੀਆਂ ਤੋਂ ਪੀੜਤ ਹਨ | ਇਨ੍ਹਾਂ ਬਿਮਾਰੀਆਂ ਦਾ ਇਲਾਜ ਮਹਿੰਗਾ ਹੋਣ ਕਾਰਨ ਕਈ ਗਰੀਬ ਲੋਕ ਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX