ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  26 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  29 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  52 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  58 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਡਜ਼ ਆਰ ਕਿਡਜ਼ ਸਕੂਲ ਵਲੋਂ ਬਾਲ ਜਿਨਸੀ ਸ਼ੋਸ਼ਣ ਬਾਰੇ ਵਰਕਸ਼ਾਪ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਕਿਡਜ਼ ਆਰ ਕਿਡਜ਼ ਸਕੂਲ, ਸੈਕਟਰ 42-ਸੀ ਵਲੋਂ ਬਾਲ ਜਿਨਸੀ ਸ਼ੋਸ਼ਣ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਇਸ ਦੌਰਾਨ ਸਕੂਲ ਦੇ ਅਧਿਆਪਕਾਂ ਦੇ ਨਾਲ-ਨਾਲ ਸਮੂਹ ਸਹਾਇਕ ਸਟਾਫ਼ ਨੇ ਇਸ ਵਰਕਸ਼ਾਪ ਵਿਚ ਹਿੱਸਾ ਲੈਂਦੇ ਹੋਏ ਜਾਣਕਾਰੀ ਹਾਸਿਲ ਕੀਤੀ | ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਮਸ਼ਹੂਰ ਸਾਈਕਲੋਜਿਸਟ ਅਤੇ ਸਪੈਸ਼ਲ ਐਜੂਕੇਟਰ ਡਾ. ਗਗਨਦੀਪ ਕੌਰ ਸਨ | ਡਾ. ਗਗਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਰਿਵਾਰ ਤੋਂ ਬਾਅਦ ਇਕ ਬੱਚਾ ਸਕੂਲ ਦੇ ਸਟਾਫ਼ ਦੇ ਸੰਪਰਕ ਵਿਚ ਆਉਂਦਾ ਹੈ | ਇਸ ਤਰ੍ਹਾਂ ਇਕ ਬੱਚਾ ਨਾ ਸਿਰਫ਼ ਉਸ ਸਟਾਫ਼ ਦੀ ਨਿਗਰਾਨੀ ਵਿਚ ਰਹਿੰਦਾ ਹੈ ਬਲਕਿ ਉਨ੍ਹਾਂ ਤੋਂ ਕਈ ਤਰ੍ਹਾਂ ਦੀਆਂ ਗੱਲਾਂ ਅਤੇ ਆਦਤਾਂ ਵੀ ਸਿੱਖਦਾ ਹੈ | ਇਸ ਲਈ ਉਨ੍ਹਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਬੱਚੇ ਅੰਦਰ ਆਤਮਬਲ ਦੇ ਨਾਲ-ਨਾਲ ਸਾਕਾਰਤਮਕ ਗੱਲਾਂ ਭਰਨ | ਡਾ.ਗਗਨਦੀਪ ਕੌਰ ਅਨੁਸਾਰ ਬੱਚਿਆਂ ਨੂੰ ਸਕੂਲ ਵਿਚ ਗੁੱਡ ਟੱਚ ਬੈਡ ਟੱਚ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੀ ਜਿਨਸੀ ਸ਼ੋਸ਼ਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ | ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਉਸ ਜਾਣਕਾਰੀ ਨਾਲ ਬਾਲ ਮਨ ਉੱਪਰ ਕੋਈ ਬੁਰਾ ਪ੍ਰਭਾਵ ਨਾ ਪਵੇ | ਇਸ ਦੇ ਨਾਲ ਹੀ ਜੇਕਰ ਕੋਈ ਬੱਚਾ ਖ਼ਤਰੇ ਵਿਚ ਹੋਵੇ ਤਾਂ ਸਟਾਫ਼ ਨੂੰ ਵੀ ਆਪਣੀਆਂ ਡਿਊਟੀਆਂ ਸਬੰਧੀ ਪਤਾ ਹੋਣਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਬੱਚੇ ਨਾਲ ਹੋਣ ਵਾਲੇ ਦੁਰਵਿਵਹਾਰ ਕਈ ਤਰ੍ਹਾਂ ਦੇ ਹੋ ਸਕਦੇ ਹਨ | ਇਸ ਲਈ ਕਿਸੇ ਵੀ ਬੱਚੇ ਦੇ ਸੁਭਾਅ ਵਿਚ ਹੋ ਰਹੀ ਤਬਦੀਲੀ ਰਾਹੀਂ ਬੱਚੇ ਦੀ ਸੋਚ ਵਿਚ ਆਉਣ ਵਾਲੇ ਬਦਲਾਵਾਂ ਨੂੰ ਪ੍ਰਤੱਖ ਰੂਪ ਵਿਚ ਦਰਸਾਉਂਦੀ ਹੈ | ਫਿਰ ਇਹ ਤਬਦੀਲੀ ਸਕਾਰਤਮਕ ਅਤੇ ਨਕਾਰਤਮ ਕਿਸੇ ਵੀ ਤਰ੍ਹਾਂ ਦੀ ਹੋ ਸਕਦੀ ਹੈ | ਸਕੂਲ ਦੇ ਪਿ੍ੰਸੀਪਲ ਅਨੂਪਮ ਗਰੇਵਾਲ ਨੇ ਇਸ ਮੌਕੇ ਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚਾ ਬਿਨਾ ਕਿਸੇ ਨੁਕਸਾਨ ਦੇ ਸਵੈਮਾਣ, ਭਰੋਸੇ ਅਤੇ ਵਿਚਾਰਾਂ ਦੀ ਆਜ਼ਾਦੀ ਨਾਲ ਆਪਣਾ ਵਿਕਾਸ ਕਰੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੁੱਲ੍ਹੇ ਸੰਚਾਰ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਕਿ ਬੱਚਾ ਕਿਸੇ ਤਰ੍ਹਾਂ ਦੇ ਦੁਰਵਿਹਾਰ ਜਾਂ ਹਿੰਸਾ ਬਾਰੇ ਜਾਣਕਾਰੀ ਕਿਸੇ ਤੋਂ ਨਾ ਲੁਕਾਏ | ਇਸ ਮੌਕੇ ਸਟਾਫ਼ ਵਲੋਂ ਵੀ ਡਾ. ਗਗਨਦੀਪ ਕੌਰ ਤੋਂ ਜਾਣਕਾਰੀ ਲਈ ਕਈ ਸਵਾਲ ਪੁੱਛੇ ਗਏ ਜਿਨ੍ਹਾਂ ਦਾ ਉਨ੍ਹਾਂ ਵਿਸਥਾਰ ਸਹਿਤ ਜਵਾਬ ਦਿੱਤਾ |

ਲੁਟੇਰਿਆਂ ਨੇ ਦੇਰ ਰਾਤ ਐਕਟਿਵਾ ਸਮੇਤ 1 ਲੱਖ ਰੁਪਏ ਦੀ ਕੀਤੀ ਲੁੱਟ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)-ਸੈਕਟਰ 26 ਸਥਿਤ ਟਰਾਂਸਪੋਰਟ ਲਾਈਟ ਪੁਆਇੰਟ ਨਜ਼ਦੀਕ ਦੇਰ ਰਾਤ ਮੋਟਰਸਾਈਕਲ ਸਵਾਰ 3 ਬੇਖੌਫ਼ ਲੁਟੇਰੇ ਇਕ ਵਿਅਕਤੀ ਨੂੰ ਡਰਾ ਧਮਕਾ ਕੇ ਐਕਟਿਵਾ ਸਮੇਤ 1 ਲੱਖ ਰੁਪਏ ਦੀ ਲੁੱਟ ਕਰਕੇ ਮੌਕੇ ਤੋਂ ਫਰਾਰ ਹੋ ਗਏ | ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਝਪਟਮਾਰ ਨੇ ਔਰਤ ਤੋਂ ਖੋਹਿਆ ਪਰਸ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)-ਸੈਕਟਰ-9 ਸਥਿਤ ਕੇਂਦਰੀ ਸਦਨ ਨੇੜੇ ਐਕਟਿਵਾ ਸਵਾਰ ਇਕ ਝਪਟਮਾਰ ਇਕ ਔਰਤ ਤੋਂ ਪਰਸ ਝਪਟ ਕੇ ਫਰਾਰ ਹੋ ਗਿਆ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਔਰਤ ਨੇ ਦੱਸਿਆ ਕਿ ਉਹ ਸੈਕਟਰ-10 ਵਿਚ ਰਹਿੰਦੀ ਹੈ | ਕਰੀਬ 9.30 ਵਜੇ ਆਪਣੇ ਘਰ ਨੂੰ ਆ ...

ਪੂਰੀ ਖ਼ਬਰ »

ਕਾਂਗਰਸ ਤੋਂ ਬਾਅਦ 'ਆਪ' ਨੇ ਵੀ ਪੰਜਾਬੀ ਤੇ ਹਿੰਦੀ ਦਾ ਬਣਦਾ ਹੱਕ ਦਿਵਾਉਣ ਦਾ ਝੰਡਾ ਚੁੱਕਿਆ

ਚੰਡੀਗੜ੍ਹ, 21 ਅਪ੍ਰੈਲ (ਆਰ.ਐਸ.ਲਿਬਰੇਟ)-ਪੰਜਾਬੀ ਅਤੇ ਹਿੰਦੀ ਨੂੰ ਵੀ ਚੰਡੀਗੜ੍ਹ ਪ੍ਰਸ਼ਾਸਨ ਵਿਚ ਬਣਦਾ ਹੱਕ ਦਿਵਾਉਣ ਲਈ ਬੀਤੇ ਕੱਲ੍ਹ ਕਾਂਗਰਸ ਵਲੋਂ ਮਤਾ ਪਾਸ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਝੰਡਾ ਚੁੱਕਣ ਦਾ ਵਾਅਦਾ ਕੀਤਾ ਹੈ | ਅੱਜ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਡੰਪਿੰਗ ਗਰਾੳਾੂਡ ਦਾ ਦੌਰਾ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ ਗਿਆ | ਜਿਸ ਤਹਿਤ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)-ਰਾਮਬਾਗ ਫੇਜ਼-2 'ਚ ਇਕ ਔਰਤ ਨੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜੀ.ਐੱਮ.ਸੀ.ਐੱਚ. 32 ਦੇ ਹਸਪਤਾਲ 'ਚ ਲਾਸ਼ ਨੂੰ ਰਖਵਾ ਦਿੱਤੀ ਹੈ | ਪੁਲਿਸ ਨੂੰ ਘਟਨਾ ਸਥਾਨ ਤੋਂ ਕੋਈ ...

ਪੂਰੀ ਖ਼ਬਰ »

18 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)-ਕ੍ਰਾਇਮ ਬ੍ਰਾਂਚ ਨੇ ਪਿੰਡ ਖੁੱਡਾ ਲਾਹੌਰਾ ਸੜਕ ਨਜ਼ਦੀਕ ਬੋਟੈਕਨੀਕਲ ਗਾਰਡਨ ਦੇ ਕੋਲ ਇਕ ਨੌਜਵਾਨ ਨੂੰ 18 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਾਰੰਗਪੁਰ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਚੱਲ ਰਹੇ ਵਿਵਾਦ ਦੇ ਹੱਲ ਲਈ ਮਹਾਂਪੁਰਖ ਅੱਗੇ ਆਉਣ-ਸੰਤ ਗੁਰਦੇਵ ਸਿੰਘ

ਜਗਰਾਉਂ, 21 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਵਿਖੇ ਮਰਿਯਾਦਾ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਹੱਲ ਲਈ ਮਹਾਂਪੁਰਖਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਦਰਬਾਰ ਦੀ ਹਦੂਦ ਦੇ ਅੰਦਰ ਕੋਈ ਅਜਿਹਾ ਕਦਮ ਨਹੀਂ ਚੁੱਕਣਾ ਚਾਹੀਦਾ ਹੈ, ਜੋ ਮਰਿਯਾਦਾ ਦੇ ਉਲਟ ਹੋਵੇ | ...

ਪੂਰੀ ਖ਼ਬਰ »

ਪਿ੍ੰਸੀਪਲ ਵਲੋਂ ਬੱਚਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਗਰਮਾਇਆ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ-ਸ਼ਹਿਰ ਬਡਾਲਾ (ਖਰੜ) ਦੇ ਪਿ੍ੰਸੀਪਲ ਵਲੋਂ ਬੱਚਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਯੂਨਾਈਟਿਡ ਸਿੱਖ ਪਾਰਟੀ ਵਲੋਂ ਕਿਹਾ ...

ਪੂਰੀ ਖ਼ਬਰ »

ਸੱਭਿਆਚਾਰਕ ਵੰਨਗੀਆਂ ਦੀ ਚੌਕੀਦਾਰ ਹੈ ਮਨਦੀਪ ਕੌਰ-ਬਾਲ ਮੁਕੰਦ ਸ਼ਰਮਾ

ਚੰਡੀਗੜ੍ਹ, 21 ਅਪ੍ਰੈਲ (ਆਰ.ਐਸ.ਲਿਬਰੇਟ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਸੇਵਾ-ਮੁਕਤ ਪਿ੍ੰਸੀਪਲ ਮਨਦੀਪ ਕੌਰ ਦੀ 'ਕੁੜੀਆਂ, ਕੋਇਲਾਂ ਤੇ ਸਾਵਣ' ਕਿਤਾਬ ਲੋਕ ਅਰਪਣ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਮਾਰਕਫੈੱਡ ਪੰਜਾਬ ਦੇ ਵਧੀਕ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਲੋਂ ਡਾ. ਸੁਧਾ ਐਨ. ਮੂਰਤੀ ਨੂੰ ਡਿਗਰੀ ਦੇਣ ਦੀ ਮਨਜ਼ੂਰੀ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਲੋਂ ਇਨਫੋਸਿਸ ਫਾੳਾੂਡੇਸ਼ਨ ਦੇ ਟਰੱਸਟੀ ਡਾ. ਸੁਧਾ ਐਨ. ਮੂਰਤੀ ਨੂੰ ਡੀ.-ਲਿਟ. (ਸਾਹਿਤਕ) ਡਿਗਰੀ ਅਤੇ ਡਾ. ਕੇ. ਸਿਵਨ ਨੂੰ ਵਿਗਿਆਨ ਰਤਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਗਈ | ਸੈਨੇਟ ਬੈਠਕ ...

ਪੂਰੀ ਖ਼ਬਰ »

ਆਵਾਜ਼ ਪਾਰਟੀ ਨੇ ਕੱਢੀ ਮੋਟਰਸਾਈਕਲ ਰੈਲੀ

ਚੰਡੀਗੜ੍ਹ, 21 ਅਪੈ੍ਰਲ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੀ ਆਵਾਜ਼ ਪਾਰਟੀ ਵਲੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਵਿਨਾਸ਼ ਸ਼ਰਮਾ ਅਤੇ ਕੌਮੀ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਵਿਚ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਸੈਕਟਰ 45 ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਕੰਗ ਵਲੋਂ ਖਰੜ ਦੇ ਕੌਾਸਲਰਾਂ ਦਾ ਕਾਂਗਰਸ ਪਾਰਟੀ 'ਚ ਸਵਾਗਤ

ਖਰੜ, 21 ਅਪ੍ਰੈਲ (ਜੰਡਪੁਰੀ)-ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਗੁਰਿੰਦਰਜੀਤ ਸਿੰਘ ਬਡਾਲਾ, ਸ਼ਹਿਰੀ ਪ੍ਰਧਾਨ ਯਸ਼ਪਾਲ ਬਾਂਸਲ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਰੇਨੂੰ ਬਾਲਾ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਅੱਜ ਕਾਂਗਰਸ ਭਵਨ ਵਿਖੇ ਪਾਰਟੀ ਨੂੰ ਉਦੋਂ ਵੱਡਾ ਬਲ ...

ਪੂਰੀ ਖ਼ਬਰ »

ਮੁਹਾਲੀ, ਡੇਰਾਬੱਸੀ ਤੇ ਖਰੜ ਵਿਖੇ ਪੋਿਲੰਗ ਸਟਾਫ਼ ਨੂੰ ਦਿੱਤੀ ਸਿਖਲਾਈ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਪੰਜਾਬ ਵਿਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਅਮਲ ਨੂੰ ਸਹੀ ਤਰੀਕੇ ਨਾਲ ਬਿਨਾਂ ਕਿਸੇ ਅੜਚਨ ਤੋਂ ਨੇਪਰੇ ਚਾੜ੍ਹਨ ਲਈ ਅੱਜ ਮੁਹਾਲੀ, ਡੇਰਾਬੱਸੀ ਤੇ ਖਰੜ ਵਿਧਾਨ ਸਭਾ ਹਲਕਿਆਂ ਵਿਖੇ ਪੋਿਲੰਗ ਸਟਾਫ਼ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਮੁਹਾਲੀ ਵਿਖੇ ਖੋਲੇ੍ਹ ਗਏ ਚੋਣ ਦਫ਼ਤਰ ਦਾ ਬੱਚੀਆਂ ਵਲੋਂ ਉਦਘਾਟਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਸਥਾਨਕ ਸੈਕਟਰ-70 ਵਿਖੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਹਲਕੇ ਦੇ ਲੋਕਾਂ ਦੀ ਸੇਵਾ 'ਚ ਹਮੇਸ਼ਾ ਹਾਜ਼ਰ-ਉਦੇਵੀਰ ਢਿੱਲੋਂ

ਡੇਰਾਬੱਸੀ, 21 ਅਪ੍ਰੈਲ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਵਿਚ ਲੋਕ ਸਭਾ ਚੋਣਾਂ ਨੰੂ ਲੈ ਕੇ ਮਹੌਲ ਗਰਮਾ ਗਿਆ ਹੈ | ਸੀਨੀਅਰ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਵਲੋਂ ਸ਼ਹਿਰ ਅੰਦਰ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਜੂਨੀਅਰ ਬਾਂਸਲ ਨੇ ਪਿੰਡ ਦੜੂਆ ਵਿਚ ਮੰਗੀਆਂ ਪਿਤਾ ਲਈ ਵੋਟਾਂ

ਚੰਡੀਗੜ੍ਹ, 21 ਅਪ੍ਰੈਲ (ਆਰ.ਐਸ.ਲਿਬਰੇਟ)-ਅੱਜ ਜੂਨੀਅਰ ਬਾਂਸਲ ਵਲੋਂ ਪਿੰਡ ਦੜੂਆ ਦੀ ਬਦਹਾਲੀ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੜੂਆ ਵਿਚ ਪਿਤਾ ਲਈ ਵੋਟਾਂ ਮੰਗੀਆਂ | ਜੂਨੀਅਰ ਬਾਂਸਲ ਨੇ ਕਿਹਾ ਕਿ ਇੱਥੇ ਲਾਲ ਲਕੀਰ ਦੀ ਵੱਡੀ ਸਮੱਸਿਆ ਹੈ, ਆਬਾਦੀ ਵੱਧਣ ...

ਪੂਰੀ ਖ਼ਬਰ »

'ਆਪ' ਦੇ ਜਨਰਲ ਸਕੱਤਰ ਸਮੇਤ ਅਹਿਮ ਵਰਕਰ ਆਏ ਕਾਂਗਰਸੀ ਝੰਡੇ ਹੇਠ

ਚੰਡੀਗੜ੍ਹ, 21 ਅਪ੍ਰੈਲ (ਆਰ.ਐਸ.ਲਿਬਰੇਟ)-ਅੱਜ 'ਆਪ' ਦੇ ਜਰਨਲ ਸਕੱਤਰ ਸਮੇਤ ਅਹਿਮ ਵਰਕਰ ਸੈਕਟਰ 35 ਦੇ ਰਾਜੀਵ ਭਵਨ ਵਿਖੇ ਕਾਂਗਰਸੀ ਝੰਡੇ ਹੇਠ ਆ ਗਏ ਹਨ | ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਅਤੇ ਕਾਂਗਰਸ ਇਕਾਈ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਐੱਮ. ਪੀ. ਲੈਡ ਫੰਡ ਬਾਰੇ ਘੁਮਾ ਫਿਰਾ ਕੇ ਗੱਲ ਕਰ ਰਹੇ ਨੇ ਚੰਦੂਮਜਾਰਾ-ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਕਿਹਾ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਐੱਮ. ਪੀ. ਲੈਡ ਫੰਡ ਬਾਰੇ ਘੁੰਮਾ ਫਿਰਾ ਕੇ ਗੱਲ ਕਰ ਰਹੇ ਹਨ, ਜਦਕਿ ...

ਪੂਰੀ ਖ਼ਬਰ »

ਯੂ.ਟੀ. ਕਰਮਚਾਰੀਆਂ ਦਾ ਘਰ ਦਾ ਸੁਪਨਾ ਹੋਵੇਗਾ ਸੱਚ-ਟੰਡਨ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਦੇ ਕਾਰਜਕਾਲ ਵਿਚ ਯੂ.ਟੀ. ਕਰਮਚਾਰੀਆਂ ਦੇ ਸੰਘਰਸ਼ ਨੂੰ ਜਾਣ ਕੇ ਉਸ ਨੰੂ ਹਲ ਕਰਵਾਉਣ ਲਈ ਕੰਮ ਕੀਤਾ ਅਤੇ ਉਨ੍ਹਾਂ ਦੀ ਸਾਲਾਂ ਤੋਂ ਲਟਕੀ ਪਈ ਹਾਊਸਿੰਗ ਸਕੀਮ ਨੂੰ ਪਾਸ ਕਰਵਾ ਕੇ ਅੱਗੇ ਵਧਾਇਆ ਜਿਸ ਨਾਲ ...

ਪੂਰੀ ਖ਼ਬਰ »

ਸੂਬਾ ਕਾਂਗਰਸ ਪਾਰਟੀ ਦਾ ਪ੍ਰਧਾਨ ਕਿਸੇ ਵਾਲਮੀਕਿ ਜਾਂ ਮਜ਼੍ਹਬੀ ਸਿੱਖ ਨੂੰ ਬਣਾਇਆ ਜਾਵੇ-ਸਹੋਤਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਭਾਰਤੀ ਵਾਲਮੀਕਿ ਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਕਰਨੈਲ ਸਿੰਘ ਸਹੋਤਾ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸ਼ੀਸ਼ ਮਹਿਲ ਕਾਲੋਨੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਨਾਮ ਸੇਵਾ ਮਿਸ਼ਨ ਨੇ ਬੱਚਿਆਂ ਨੂੰ ਗੁਰਧਾਮਾਂ ਦੀ ਮੁਫ਼ਤ ਯਾਤਰਾ ਕਰਾਈ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਅਤੇ ਮੁਹਾਲੀ ਵਲੋਂ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫੇਜ਼ 2 ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਵੱਡਾ ਹਾਦਸਾ ਟਲਿਆ

ਖਰੜ, 21 ਅਪ੍ਰੈਲ (ਮਾਨ)-ਝੂੰਗੀਆਂ ਰੋਡ 'ਤੇ ਅੱਜ ਸਵੇਰੇ ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੀ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ | ਪਾਵਰਕਾਮ ਸ਼ਹਿਰੀ ਖਰੜ ਦੇ ਐਸ. ਡੀ. ਓ. ਬਚਿੱਤਰ ਸਿੰਘ ਨੇ ਦੱਸਿਆ ਕਿ ਇੱਕ ਟਰੱਕ ਵਲੋਂ ਬਿਜਲੀ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਟੋਈ ਓਹੋਮਾਈ ਅਤੇ ਸੀ. ਜੀ. ਸੀ. ਲਾਂਡਰਾਂ ਦਰਮਿਆਨ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਆਪਣੀ ਹਿੱਸੇਦਾਰੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਂਦਿਆਂ ਚੰਡੀਗਡ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਅਤੇ ਨਿਊਜ਼ੀਲੈਂਡ ਦੇ ਟੋਈ ਓਹੋਮਾਈ ਇੰਸਟੀਚਿਊਟ ਆਫ਼ ਟੈਕਨਾਲੋਜੀ ਦਰਮਿਆਨ ਇਕ ਸਮਝੌਤਾ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ 'ਚ ਸਿਹਤਮੰਦ ਜੀਵਨ ਬਾਰੇ ਵਿਸ਼ੇਸ਼ ਗੱਲਬਾਤ ਦਾ ਆਯੋਜਨ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਦੇ ਮੋਟਾਪਾ ਅਤੇ ਸ਼ੂਗਰ ਸਪੋਰਟ ਗਰੁੱਪ ਸਮਰਥ ਨੇ ਅੱਜ ਸਿਹਤਮੰਦ ਜੀਵਨ ਬਾਰੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ | ਇਸ ਗੱਲਬਾਤ ਦੌਰਾਨ ਹਸਪਤਾਲ ਦੇ ਬੈਰਿਆਟਿ੍ਕ ਐਾਡ ਮੇਟਾਬੋਲਿਕ ਸਰਜਰੀ ...

ਪੂਰੀ ਖ਼ਬਰ »

ਪੰਜ ਦਿਨਾ ਹਫਤਾ ਕਰਨ ਦੀ ਮੰਗ ਨੂੰ ਲੈ ਕੇ ਵਕੀਲਾਂ ਵਲੋਂ ਹੜਤਾਲ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਰਾਣਾ)-ਮੁਹਾਲੀ ਜ਼ਿਲ੍ਹਾ ਅਦਾਲਤ ਦੇ ਵਕੀਲਾਂ ਵਲੋਂ ਬਾਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਹਿਲ ਦੀ ਅਗਵਾਈ ਵਿਚ ਹਾਈ ਕੋਰਟ ਦੀ ਤਰਜ਼ 'ਤੇ ਪੰਜ ਦਿਨ ਦਾ ਹਫਤਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਹੜਤਾਲ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਦੀ ਰਾਖੀ ਕੀਤੀ ਹੈ- ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਅਕਾਲੀ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪਿੰ੍ਰਸ ਦੇ ਗ੍ਰਹਿ ਫੇਜ਼ 3ਬੀ1 ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਹੋਈ ਵਿਸ਼ਾਲ ਚੋਣ ...

ਪੂਰੀ ਖ਼ਬਰ »

ਗੋਡਿਆਂ ਦੀ ਗਰੀਸ ਦਾ ਗੋਡਿਆਂ ਦੀ ਬਿਮਾਰੀ 'ਚ ਖਾਸ ਮਹੱਤਵ - ਡਾ: ਸ਼ਰਮਾ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)- ਗੋਡਿਆਂ, ਸਰਵਾਈਕਲ, ਡਿਸਕ, ਸੈਟਿਕਾ ਪੈਨ, ਬਵਾਸੀਰ, ਦਮਾ ਤੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਜੋ ਕਿ ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਮਰਦਾਨਾ ਬੱਚਿਆਂ ...

ਪੂਰੀ ਖ਼ਬਰ »

ਸ਼ਰਾਬ ਦੇ ਮਾਮਲੇ 'ਚ ਨਿਆਂਇਕ ਹਿਰਾਸਤ 'ਚ ਭੇਜਿਆ

ਖਰੜ, 21 ਅਪ੍ਰੈਲ (ਮਾਨ)-ਖਰੜ ਦੀ ਅਦਾਲਤ ਵਲੋਂ 11 ਬੋਤਲਾਂ ਸ਼ਰਾਬ ਸਮੇਤ ਕਾਬੂ ਅਰੁਣ ਕੁਮਾਰ ਵਰਮਾ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਉਕਤ ਆਪਣੇ ਘਰ ...

ਪੂਰੀ ਖ਼ਬਰ »

ਡੰਮੀ ਬਿਲਿੰਗ ਤੇ ਆਨਲਾਈਨ ਆਰਡਰ ਦੇ ਨਾਂਅ 'ਤੇ ਕੀਤਾ ਜਾ ਰਿਹਾ ਹੈ ਧੋਖਾ-ਐਸੋਸੀਏਸ਼ਨ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਕੇ. ਐੱਸ. ਰਾਣਾ)-ਕਰਿਆਨੇ ਦਾ ਕੰਮ ਕਰਨ ਵਾਲੇ ਪਿਛਲੇ ਲੰਮੇ ਸਮੇਂ ਤੋਂ ਗ੍ਰਾਹਕਾਂ ਦੀਆਂ ਜ਼ਰੂਰਤਾਂ ਦਾ ਸਾਰਾ ਸਾਮਾਨ ਸਿੱਧੇ ਉਪਭੋਗਤਾਵਾਂ ਨੂੰ ਦਿੰਦੇ ਆ ਰਹੇ ਹਨ ਅਤੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਹਨ ਪ੍ਰੰਤੂ ਸਮੇਂ ਦੀਆਂ ...

ਪੂਰੀ ਖ਼ਬਰ »

'ਭਾਰਤ ਵਿਚ ਮਹਿਲਾ ਸਸ਼ਕਤੀਕਰਨ ਅਜੋਕੇ ਦੌਰ ਵਿਚ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਡਾ. ਅੰਬੇਡਕਰ ਸੈਂਟਰ ਵਿਚ 'ਭਾਰਤ ਵਿਚ ਮਹਿਲਾ ਸਸ਼ਕਤੀਕਰਨ ਅਜੋਕੇ ਦੌਰ ਵਿਚ' ਵਿਸ਼ੇ 'ਤੇ ਇਕ ਦਿਨਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਵੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਖਰੜ, 21 ਅਪ੍ਰੈਲ (ਮਾਨ)-ਖਰੜ-ਬਡਾਲਾ ਸੜਕ 'ਤੇ ਪਿੰਡ ਬਡਾਲਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਕਰਮਵੀਰ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਤੇ ਅਮਰ ਸਿੰਘ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨੂੰ ਸਰਿੰਜਾਂ ਦਾਨ

ਕੁਰਾਲੀ, 21 ਅਪ੍ਰੈਲ (ਹਰਪ੍ਰੀਤ ਸਿੰਘ)-ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਸਰਿੰਜਾਂ ਦਾਨ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਰਮਾਕਾਂਤ ਕਾਲੀਆ ਨੇ ਦੱਸਿਆ ਕਿ ਸਥਾਨਕ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਨਾਲ 20 ਏਕੜ ਫ਼ਸਲ ਸੜ ਕੇ ਹੋਈ ਸੁਆਹ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਇਥੋਂ ਨੇੜਲੇ ਪਿੰਡ ਕੰਡਾਲਾ ਤੇ ਪਿੰਡ ਧਰਮਗੜ੍ਹ ਦੇ ਕਿਸਾਨਾਂ ਦੀ 20 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੰਡਾਲਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਜ਼ੀਰਕਪੁਰ, 21 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿਚ ਸਥਿਤ ਇਕ ਕੰਨਫੈਕਸ਼ਨਰੀ ਦੀ ਦੁਕਾਨ ਵਿਚ ਬੀਤੀ ਰਾਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ¢ ਫਾਇਰ ਬਿ੍ਗੇਡ ਦੇ ਦੇਰੀ ਨਾਲ ਪੁੱਜਣ ਕਾਰਨ ਸਾਰੀ ਦੁਕਾਨ ਅੱਗ ਦੀ ਭੇਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਅੱਜ ਬਾਅਦ ਦੁਪਹਿਰ ਪਿੰਡ ਕਰਤਾਰਪੁਰ ਨੇੜੇ ਮੁੱਖ ਮਾਰਗ 'ਤੇ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਮੋਟਰਸਾਈਕਲ ਨੂੰ ਟੱਕਰ ਮਾਰਨ ਉਪਰੰਤ ਤੇਜ਼ ਰਫ਼ਤਾਰ ਕਾਰ ਚਾਲਕ ਮੌਕੇ ਤੋਂ ...

ਪੂਰੀ ਖ਼ਬਰ »

ਭੁੱਕੀ ਸਮੇਤ ਦੋ ਮੁਲਜ਼ਮ ਕਾਬੂ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਿੱਜਰ ...

ਪੂਰੀ ਖ਼ਬਰ »

ਭੁੱਕੀ ਸਮੇਤ ਦੋ ਮੁਲਜ਼ਮ ਕਾਬੂ

ਖਰੜ, 21 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਨਿੱਜਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਨਿਊ ਚੰਡੀਗੜ੍ਹ ਦੇ ਓਮੈਕਸ ਕੰਪਨੀ ਦੇ ਇਕ ਫਲੈਟ 'ਚ ਰਹਿੰਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਣ ਉਪਰੰਤ ਐੱਸ. ਐੱਚ. ਓ. ਰਾਜੇਸ਼ ਹਸਤੀਰ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

1 ਕਿੱਲੋ 150 ਗ੍ਰਾਮ ਗਾਂਜੇ ਸਮੇਤ 1 ਕਾਬੂ

ਪੰਚਕੂਲਾ, 21 ਅਪ੍ਰੈਲ (ਕਪਿਲ)-ਪੰਚਕੂਲਾ ਡਿਟੈਕਟਿਵ ਸਟਾਫ਼ ਵਲੋਂ ਸੰਜੀਵ ਨਾਮਕ ਨੌਜਵਾਨ ਨੂੰ 1 ਕਿੱਲੋ 150 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਟੈਕਟਿਵ ਸਟਾਫ਼ ਦੇ ਇੰਸਪੈਕਟਰ ਭਗਵਾਨ ਦਾਸ ਨੇ ਦੱਸਿਆ ਕਿ ਮੁਲਜ਼ਮ ਤੋਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੈਕਟਰ-42 ਵਲੋਂ ਵਿਦਾਇਗੀ ਪਾਰਟੀ ਪ੍ਰੋਗਰਾਮ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਸਰਕਾਰੀ ਕਾਲਜ ਲੜਕੀਆਂ ਸੈਕਟਰ-42 (ਪੀ.ਜੀ.ਜੀ.ਸੀ.ਜੀ) ਵਲੋਂ ਬੀ..ਕਾਮ ਅਤੇ ਐਮ.ਕਾਮ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜੂਨੀਅਰ ...

ਪੂਰੀ ਖ਼ਬਰ »

ਦੇਰ ਰਾਤ ਤੱਕ ਡਿਸਕੋ ਕਲੱਬ ਚਲਾਉਣ 'ਤੇ ਮਾਮਲਾ ਦਰਜ

ਜ਼ੀਰਕਪੁਰ, 21 ਅਪ੍ਰੈਲ (ਹੈਪੀ ਪੰਡਵਾਲਾ)-ਪੁਲਿਸ ਨੇ ਦੇਰ ਰਾਤ ਤੱਕ ਚੱਲਣ ਵਾਲੇ ਡਿਸਕੋ ਕਲੱਬਾਂ ਸਬੰਧੀ ਕਾਰਵਾਈ ਕਰਦਿਆਂ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਇਕ ਡਿਸਕੋ ਕਲੱਬ ਦੇ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਡਿਪਟੀ ਕਮਿਸ਼ਨਰ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਗੇ ਨੌਜਵਾਨ ਮੁੰਡੇ-ਕੁੜੀਆਂ ਨੇ ਲਗਾਈ ਸਵਾਲਾਂ ਦੀ ਝੜੀ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਚੈਨਲ ਲਈ ਇੰਟਰਵਿਊ ਦੇਣ ਦੇ ਸਬੰਧ ਵਿਚ ਸ਼ਾਮ ਵੇਲੇ ਇਲਾਕੇ ਦੇ ਪਿੰਡ ਚਾਹੜਮਾਜਰਾ ਵਿਖੇ ਪਹੁੰਚੇ | ਮੁੱਖ ਮੰਤਰੀ ਦੀ ਇਸ ਫੇਰੀ ਦੇ ਮੱਦੇਨਜ਼ਰ ਜਿਥੇ ...

ਪੂਰੀ ਖ਼ਬਰ »

ਹਰਿਆਣਾ ਵਪਾਰ ਮੰਡਲ ਦੇ ਸੂਬਾ ਪ੍ਰਧਾਨ, ਉਸ ਦੇ ਬੇਟੇ ਤੇ ਡਰਾਈਵਰ ਿਖ਼ਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ

ਪੰਚਕੂਲਾ, 21 ਅਪ੍ਰੈਲ (ਕਪਿਲ)-ਕਾਨਫੈੱਡ ਦੇ ਸਾਬਕਾ ਚੇਅਰਮੈਨ ਅਤੇ ਹਰਿਆਣਾ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਬਜਰੰਗ ਦਾਸ ਗਰਗ, ਉਨ੍ਹਾਂ ਦੇ ਬੇਟੇ ਅਤੇ ਡਰਾਈਵਰ ਿਖ਼ਲਾਫ਼ ਸੈਕਟਰ-5 ਦੀ ਪੁਲਿਸ ਵਲੋਂ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ

ਮੁੱਲਾਂਪੁਰ ਗਰੀਬਦਾਸ, 21 ਅਪ੍ਰੈਲ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਟੈਂਕੀ ਵਾਲੇ ਚੌਕ ਨੇੜਿਓਾ ਪੁਲਿਸ ਨੇ ਨਾਕੇ ਦੌਰਾਨ ਕਾਰ ਚਾਲਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ. ਐੱਚ. ਓ. ਗੁਰਬੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ. ਐੱਸ. ਆਈ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਏ ਨਤਮਸਤਕ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਅੱਜ ਮੁਹਾਲੀ ਵਿਚਲੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਆਪਣੀ ਜਿੱਤ ਲਈ ਅਰਦਾਸ ਕੀਤੀ | ਇਸ ...

ਪੂਰੀ ਖ਼ਬਰ »

ਮੁਹਾਲੀ ਦੇ ਵਕੀਲ ਚੀਫ਼ ਜਸਟਿਸ ਦੇ ਹੱਕ 'ਚ ਨਿੱਤਰੇ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਖੇ ਐਡਵੋਕੇਟ ਨਵਦੀਪ ਸਿੰਘ ਬਿੱਟਾ ਦੀ ਅਗਵਾਈ 'ਚ ਕਈ ਵਕੀਲਾਂ ਵਲੋਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗਈ 'ਤੇ ਲੱਗੇ ਜਿਨਸੀ ਸੋਸ਼ਣ ਦੇ ਬੇਹੁਦਾ ਅਤੇ ਨਾ ਭਰੋਸੇਯੋਗ ਦੋਸ਼ਾਂ ਦਾ ਸਖ਼ਤ ਲਹਿਜੇ 'ਚ ...

ਪੂਰੀ ਖ਼ਬਰ »

'ਮਿਸ਼ਨ ਮਿਲਾਪ' ਤਹਿਤ 6 ਪ੍ਰਾਣੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਕੀਤਾ ਹਵਾਲੇ

ਕੁਰਾਲੀ, 21 ਅਪ੍ਰੈਲ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਸਥਿਤ ਪ੍ਰਭ ਆਸਰਾ ਸੰਸਥਾ ਵਲੋਂ 'ਮਿਸ਼ਨ ਮਿਲਾਪ' ਤਹਿਤ 6 ਹੋਰਨਾਂ ਪ੍ਰਾਣੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕੀਤਾ ਜਾਗਰੂਕ

ਕੁਰਾਲੀ, 21 ਅਪ੍ਰੈਲ (ਹਰਪ੍ਰੀਤ ਸਿੰਘ)-ਨੌਜਵਾਨਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਟ੍ਰੈਫ਼ਿਕ ਪੁਲਿਸ ਵਲੋਂ ਝਿੰਗੜਾਂ ਰੋਡ 'ਤੇ ਸਥਿਤ ਗੁਰੂ ਕ੍ਰਿਪਾ ਆਈ. ਟੀ. ਆਈ. ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਠੇਕੇਦਾਰ ਕਾਬੂ

ਐੱਸ. ਏ. ਐੱਸ. ਨਗਰ, 21 ਅਪ੍ਰੈਲ (ਜਸਬੀਰ ਸਿੰਘ ਜੱਸੀ)-ਮਟੌਰ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਭਗੌੜੇ ਨੂੰ ਕਾਬੂ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਪਛਾਣ ਹਰਸ਼ਦੀਪ ਸਿੰਘ ਸਰਾਂ ਵਾਸੀ ਫੇਜ਼-10 ਮੁਹਾਲੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਹੇਠ 1 ਗਿ੍ਫ਼ਤਾਰ

ਡੇਰਾਬੱਸੀ, 21 ਅਪ੍ਰੈਲ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਪਿੰਡ ਗੁਲਾਬਗੜ੍ਹ ਵਿਖੇ ਕਿਰਾਏਦਾਰ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਨੌਜਵਾਨ ਿਖ਼ਲਾਫ਼ ਜਬਰ-ਜਨਾਹ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਦੋਸ਼ੀ ਦੀ ਪਛਾਣ ਜਮਾਲਦੀਨ ਉਰਫ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX