ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  26 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  29 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  52 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  58 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਰੂਪਨਗਰ

ਅਬਿਆਣਾ ਕਲਾਂ ਦੀ ਗ੍ਰਾਮ ਪੰਚਾਇਤ ਵਲੋਂ ਪ੍ਰੋ: ਚੰਦੂਮਾਜਰਾ ਵਿਰੁੱਧ ਰੋਸ ਦਾ ਪ੍ਰਗਟਾਵਾ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਾਡੇ ਚੁਣੇ ਹੋਏ ਨੁਮਾਇੰਦੇ ਪਿੰਡਾਂ 'ਚ ਕਿਸ ਤਰ੍ਹਾਂ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੇ ਹਨ ਇਸ ਦੀ ਇਕ ਤਾਜ਼ਾ ਮਿਸਾਲ ਉਦੋਂ ਮਿਲੀ ਜਦੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਅਬਿਆਣਾ ਦੀ ਗ੍ਰਾਮ ਪੰਚਾਇਤ ਨੂੰ ਦਿੱਤਾ ਜਾਣ ਵਾਲਾ ਪਾਣੀ ਦਾ ਟੈਂਕਰ ਚੁਣੀ ਹੋਈ ਗ੍ਰਾਮ ਪੰਚਾਇਤ ਨੂੰ ਸੌਾਪਣ ਦੀ ਬਜਾਏ ਪਿੰਡ ਦੇ ਹਾਰੇ ਹੋਏ ਸਰਪੰਚ ਦੇ ਸਪੁਰਦ ਕਰ ਦਿੱਤਾ ਗਿਆ ਜਿਸ ਕਾਰਨ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਪ੍ਰੋ. ਚੰਦੂਮਾਜਰਾ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਸਰਪੰਚ ਕੁਲਵਿੰਦਰ ਕੁਮਾਰ, ਪੰਚ ਸ਼ਿਵ ਕੁਮਾਰ, ਪੰਚ ਰਾਮ ਸਿੰਘ, ਪੰਚ ਮਨਜੀਤ ਕੌਰ, ਪੰਚ ਪਰਮਜੀਤ ਕੌਰ ਤੇ ਪੰਚ ਗੁਰ ਚੈਨ ਕੌਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਪ੍ਰੋ. ਚੰਦੂਮਾਜਰਾ ਨੇ ਪਿੰਡ ਅਬਿਆਣਾ ਕਲਾਂ ਨੂੰ ਪਾਣੀ ਦਾ ਟੈਂਕਰ ਦੇਣ ਲਈ ਗ੍ਰਾਮ ਪੰਚਾਇਤ ਤੋਂ ਲਿਖਤੀ ਦਰਖਾਸਤ ਲਈ ਸੀ ਪਰੰਤੂ ਜਦੋਂ ਪਾਣੀ ਦਾ ਟੈਂਕਰ ਦਿੱਤਾ ਗਿਆ ਤਾਂ ਉਹ ਪਿੰਡ ਦੇ ਹਾਰੇ ਹੋਏ ਸਰਪੰਚ ਨੂੰ ਦੇ ਦਿੱਤਾ ਗਿਆ ਜੋ ਕਿ ਹੁਣ ਤੱਕ ਉਸ ਦੇ ਘਰ ਹੀ ਖੜ੍ਹਾ ਹੈ | ਇਸ ਸਬੰਧੀ ਪਹਿਲਾਂ ਤਾਂ ਗ੍ਰਾਮ ਪੰਚਾਇਤ ਨੂੰ ਪਤਾ ਹੀ ਨਹੀਂ ਲੱਗਿਆ | ਜਦੋਂ ਪਿੰਡ 'ਚ ਪਾਣੀ ਦਾ ਟੈਂਕਰ ਆਉਣ ਸਬੰਧੀ ਗ੍ਰਾਮ ਪੰਚਾਇਤ ਨੂੰ ਪਤਾ ਲੱਗਿਆ ਤਾਂ ਇਸ ਸਬੰਧੀ ਗ੍ਰਾਮ ਪੰਚਾਇਤ ਵਲੋਂ ਪ੍ਰੋ. ਚੰਦੂਮਾਜਰਾ ਨੂੰ ਦੱਸਣ 'ਤੇ ਉਨ੍ਹਾਂ ਕਿਹਾ ਕਿ ਜਲਦ ਇਹ ਟੈਂਕਰ ਗ੍ਰਾਮ ਪੰਚਾਇਤ ਦੇ ਸਪੁਰਦ ਕਰਵਾ ਦਿੱਤਾ ਜਾਵੇਗਾ ਪਰੰਤੂ ਕਈ ਦਿਨ ਬੀਤ ਜਾਣ 'ਤੇ ਵੀ ਹੁਣ ਤੱਕ ਇਹ ਟੈਂਕਰ ਹਾਰੇ ਹੋਏ ਸਰਪੰਚ ਦੇ ਘਰ ਹੀ ਖੜ੍ਹਾ ਹੈ ਜਿਸ ਕਾਰਨ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਪ੍ਰੋ. ਚੰਦੂਮਾਜਰਾ ਵਿਰੁੱਧ ਰੋਹ ਦਾ ਪ੍ਰਗਟਾਵਾ ਕੀਤਾ | ਗ੍ਰਾਮ ਪੰਚਾਇਤ ਤੇ ਲੋਕਾਂ ਨੇ ਕਿਹਾ ਕਿ ਅਗਰ ਸਾਡੇ ਚੁਣੇ ਹੋਏ ਨੁਮਾਇੰਦਿਆਂ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਦਰਕਿਨਾਰ ਕਰਕੇ ਹਾਰੇ ਹੋਏ ਉਮੀਦਵਾਰਾਂ ਨੂੰ ਹੀ ਲੋੜੀਂਦਾ ਸਮਾਨ ਦੇਣਾ ਹੈ ਤਾਂ ਫਿਰ ਸਰਕਾਰ ਨੂੰ ਗ੍ਰਾਮ ਪੰਚਾਇਤਾਂ ਦੀ ਚੋਣ ਬੰਦ ਕਰਵਾ ਦੇਣੀ ਚਾਹੀਦੀ ਹੈ | ਇਸ ਮੌਕੇ ਜਗਤਾਰ ਸਿੰਘ ਸਾਬਕਾ ਸਰਪੰਚ, ਗੁਰਚੈਨ ਸਿੰਘ ਗਿੱਲ, ਨਿਰਮਲ ਸਿੰਘ, ਚੰਨਣ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ, ਸੋਹਣ ਸਿੰਘ, ਭੋਲਾ ਨਾਥ, ਜਸਵੀਰ ਸਿੰਘ, ਦੀਪਾ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਲੋਕ ਸਭਾ ਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਕਮਾਂਡ ਪਾਰਟੀ ਨੇ ਮੁੜ ਮਿੱਤਲਾਂ ਨੂੰ ਸੌ ਾਪੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-2014 ਦੀਆਂ ਲੋਕ ਸਭਾ ਚੋਣਾਂ 'ਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਜਿੱਤ 'ਚ ਅਹਿਮ ਭੂਮਿਕਾ ...

ਪੂਰੀ ਖ਼ਬਰ »

ਪੱਦੀ ਮੱਟ ਵਾਲੀ 'ਚ ਡਾ: ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਦੀ ਮੱਟ ਵਾਲੀ ਵਿਖੇ ਡਾ: ਅੰਬੇਡਕਰ ਸਾਹਿਬ ਦੇ ਜਨਮ ਨੂੰ ਸਮਰਿਪਤ ਨੌਜਵਾਨ ਸਭਾ ਪੱਦੀ ਮੱਟ ਵਾਲੀ ਵਲੋਂ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਅੰਬੇਡਕਰ ਸੈਨਾ ਮੂਲ ਨਿਵਾਸੀ ਪੰਜਾਬ ਦੇ ਪ੍ਰਧਾਨ ਹਰਭਜਨ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਸਰਕਾਰੀ ਸਕੂਲਾਂ ਨੂੰ ਅਲਮਾਰੀਆਂ ਭੇਟ

ਮੋਰਿੰਡਾ, 21 ਅਪ੍ਰੈਲ (ਕੰਗ)-ਚੰਡੀਗੜ੍ਹ ਯੂਨੀਵਰਸਿਟੀ ਘੜੰੂਆਂ ਦੇ ਇਨਸਟੀ ਟਿਊਸ਼ਨਲ ਸੋਸ਼ਲ ਰਿਸਪੌਾਸੀਬਿਲਟੀ (ਆਈ. ਐਸ. ਆਰ) ਵਿੰਗ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੜੰੂਆਂ, ਸਰਕਾਰੀ ਪ੍ਰਾਇਮਰੀ ਸਕੂਲ ਮਾਨ ਖੇੜੀ ਅਤੇ ਆਂਗਣਵਾੜੀ ਮਾਨ ਖੇੜੀ ਨੂੰ ...

ਪੂਰੀ ਖ਼ਬਰ »

ਰਿਆਤ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਵਿਦਿਆਰਥੀਆਂ ਨੂੰ ਧਰਮ ਅਤੇ ਸੰਸਕਿ੍ਤੀ ਦੇ ਬਾਰੇ ਵਿਚ ਜਾਗਰੂਕ ਕਰਵਾਉਣ ਦੇ ਮਕਸਦ ਨਾਲ ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਦੇ ਬੱਚਿਆਂ ਦਾ ਵਿੱਦਿਅਕ ਟੂਰ ਆਯੋਜਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਡਾ.ਪੱਲਵੀ ...

ਪੂਰੀ ਖ਼ਬਰ »

ਈਸਟਰ ਦਾ ਤਿਉਹਾਰ ਮਨਾਇਆ

ਰੂਪਨਗਰ, 21 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਈਸਟਰ ਦੇ ਸ਼ੁੱਭ ਦਿਹਾੜੇ 'ਤੇ ਮਸੀਹ ਭਾਈਚਾਰੇ ਨੇ ਯਿਸੂ ਮਸੀਹ ਦੇ ਸਲੀਬੀ ਮੌਤ ਤੋਂ ਬਾਅਦ ਤੀਜੇ ਦਿਨ ਜਿਉਂਦਾ ਉੱਠਣ ਦਾ ਤਿਉਹਾਰ (ਈਸਟਰ) ਮਨਾਇਆ ਗਿਆ | ਸਾਧੂ ਸੁੰਦਰ ਸਿੰਘ ਮੈਮੋਰੀਅਲ ਸੀ.ਐਨ.ਆਈ. ਚਰਚ ਕਾਲਜ ਰੋਡ ਵਿਖੇ ...

ਪੂਰੀ ਖ਼ਬਰ »

ਅਕਾਲੀ ਪੱਖੀ ਸੈਣੀ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਇਕੱਠ

ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਹਲਕਾ ਰੋਪੜ ਦੇ ਸੈਣੀ ਸਮਾਜ ਦੇ ਨੇਤਾਵਾਂ, ਪਤਵੰਤਿਆਂ, ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਨੇ ਸਰਵਸੰਮਤੀ ਨਾਲ ਅਕਾਲੀ-ਬੀ.ਜੇ.ਪੀ. ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਖੁੱਲ੍ਹ ਕੇ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਦਾ ਪ੍ਰੀ-ਰਿਕਰੂਟਮੈਂਟ ਰੈਲੀ ਦਾ ਟਰਾਇਲ 23 ਤੇ 25 ਨੂੰ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)- ਸੀ-ਪਾਈਟ ਕੈਂਪ, ਨਵਾਂ ਨੰਗਲ ਦੇ ਕੈਂਪ ਕਮਾਡੈਂਟ ਨਵਰਾਜ ਦੇਵ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ, ਦਸੂਹਾ ਅਤੇ ਨਵਾਂਸ਼ਹਿਰ ਜ਼ਿਲੇ੍ਹ ਦੀ ਤਹਿਸੀਲ ਬਲਾਚੌਰ ਦੀ ਫ਼ੌਜ ਦੀ ਭਰਤੀ ਜੋ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਚੰਨੀ ਵਿਰੁੱਧ ਬਗ਼ਾਵਤ

ਮੋਰਿੰਡਾ, 21 ਅਪ੍ਰੈਲ (ਕੰਗ)-ਅੱਜ ਸ਼ਾਮੀ ਕਾਂਗਰਸ ਦੇ ਸਾਬਕਾ ਬਲਾਕ ਪ੍ਰਧਾਨ ਬਲਾਕ ਸੰਮਤੀ ਮੈਂਬਰ ਅਤੇ ਮੌਜੂਦਾ ਸਰਪੰਚ ਪਿੰਡ ਬਮਨਾੜਾ ਹਰਪਾਲ ਸਿੰਘ ਬਮਨਾੜਾ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਲਗਭਗ 30 ਕੱਟੜ ਕਾਂਗਰਸੀਆਂ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਬਜ਼ੁਰਗ ਔਰਤ ਨੂੰ ਕੀਤਾ ਗੰਭੀਰ ਜ਼ਖ਼ਮੀ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਆਵਾਰਾ ਪਸੂਆਂ ਦੀ ਸਮੱਸਿਆ ਸ਼ਹਿਰ 'ਚ ਵੱਡੀ ਸਮੱਸਿਆ ਦਾ ਰੂਪ ਧਾਰਨ ਕਰ ਰਹੀ ਹੈ, ਕਿਉਂਕਿ ਆਵਾਰਾ ਪਸੂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਨਾਲ-ਨਾਲ ਬਾਜ਼ਾਰਾਂ ਤੇ ਲੋਕਾਂ ਦੇ ਘਰਾਂ ਤੱਕ ਪਹੁੰਚਣ ਲੱਗੇ ਹਨ, ਆਵਾਰਾ ਪਸ਼ੂਆਂ ...

ਪੂਰੀ ਖ਼ਬਰ »

ਤਿਵਾੜੀ ਦੀ ਆਮਦ ਮੌਕੇ ਵਪਾਰੀ ਰਾਕੇਸ਼ ਨਈਅਰ ਦਾ ਬਟੂਆ ਚੋਰੀ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਅੱਜ ਕਾਂਗਰਸ ਪਾਰਟੀ ਦੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਮੁਨੀਸ਼ ਤਿਵਾੜੀ ਦੀ ਆਮਦ ਮੌਕੇ ਕਰਵਾਈ ਗਈ ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਇਲਾਕੇ ਦੇ ਨਾਮਵਰ ਵਪਾਰੀ ਰਾਕੇਸ਼ ਨਈਅਰ ਦਾ ...

ਪੂਰੀ ਖ਼ਬਰ »

ਗੁਦਾਮ 'ਚੋਂ ਚੀਨੀ ਦੀ ਬੋਰੀ ਚੋਰੀ ਕਰਦਾ ਕਾਬੂ

ਮੋਰਿੰਡਾ, 21 ਅਪ੍ਰੈਲ (ਕੰਗ)-ਅੱਜ ਦਿਨੇ ਸ੍ਰੀ ਚਮਕੌਰ ਸਾਹਿਬ ਚੌਾਕ ਮੋਰਿੰਡਾ ਵਿਚ 'ਵੀਰ ਜੀ ਹੱਟੀ' ਕਰਿਆਨਾ ਸਟੋਰ ਦੇ ਨਾਲ ਬਣੇ ਗੁਦਾਮ 'ਚੋਂ ਇਕ ਚੋਰ ਚੋਰੀ ਕਰਦਾ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਕਰਿਆਨੇ ਦੀ ਦੁਕਾਨ ਦੇ ਮਾਲਕ ਮਨੋਜ ...

ਪੂਰੀ ਖ਼ਬਰ »

ਆਊਟ ਸੋਰਸਿੰਗ ਮੁਲਾਜ਼ਮਾਂ ਦੀ ਮੀਟਿੰਗ ਅੱਜ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਲੋਕ ਨਿਰਮਾਣ ਵਿਭਾਗ ਇਲੈਕਟ੍ਰੀਕਲ ਆਊਟਸੋਰਸਿੰਗ ਮੁਲਾਜ਼ਮ ਯੂਨੀਅਨ ਵਲੋਂ 22 ਅਪ੍ਰੈਲ ਨੂੰ ਲਿਫ਼ਟ ਓਪਰੇਟਰਾਂ ਨੂੰ ਬਹਾਲ ਕਰਵਾਉਣ ਸਬੰਧੀ ਮਿੰਨੀ ਸਕੱਤਰੇਤ ਮੁੱਖ ਦਫ਼ਤਰ ਪਟਿਆਲਾ ...

ਪੂਰੀ ਖ਼ਬਰ »

ਬੰਤ ਸਿੰਘ ਕਲਾਰਾਂ ਦੀ ਅਗਵਾਈ ਹੇਠ ਪਿੰਡਾਂ ਵਿਚ ਭਰਵੀਆਂ ਚੋਣ ਮੀਟਿੰਗਾਂ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਕੋਆਰਡੀਨੇਟਰ ਸਰਪੰਚ ਬੰਤ ਸਿੰਘ ਕਲਾਰਾਂ ਅਤੇ ਬਲਾਕ ਕਾਂਗਰਸ ਪ੍ਰਧਾਨ ਬਲਬੀਰ ...

ਪੂਰੀ ਖ਼ਬਰ »

ਜੇ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਦੇਸ਼ 'ਚ ਲੋਕਤੰਤਰ ਦਾ ਖ਼ਾਤਮਾ ਹੋਵੇਗਾ-ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜੇਕਰ ਦੇਸ਼ ਦੀ ਜਨਤਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫੇਰ ਮੌਕਾ ਦਿੰਦੀ ਹੈ ਤਾਂ ਹਿੰਦੁਸਤਾਨ 'ਚ ਲੋਕਤੰਤਰ ਦਾ ਖ਼ਾਤਮਾ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਨੋਧੇਮਾਜਰਾ, ਧਮਾਣਾ ਗਰੇਵਾਲ, ਖਟਾਣਾ ਆਦਿ ਪਿੰਡ 'ਚ ਸਾਬਕਾ ਸੰਮਤੀ ਮੈਂਬਰ ਰਾਮ ...

ਪੂਰੀ ਖ਼ਬਰ »

ਸ਼ੇਰਗਿੱਲ ਦੇ ਹੱਕ 'ਚ ਵਿਧਾਇਕ ਸੰਦੋਆ ਨੇ ਸਾਥੀ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਪ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਰਾਮ ਲਾਲ ਠਾਕੁਰ 25 ਨੂੰ ਕਰਨਗੇ ਨਾਮਜ਼ਦਗੀ ਦਾਖ਼ਲ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਹਿਮਾਚਲ ਪ੍ਰਦੇਸ਼ ਤੋਂ ਕਾਂਗਰਸੀ ਉਮੀਦਵਾਰ ਰਾਮ ਲਾਲ ਠਾਕੁਰ ਵਲੋਂ 25 ਅਪ੍ਰੈਲ ਨੂੰ ਸਵੇਰੇ 11 ਵਜੇ ਹਮੀਰਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਾਵੇਗਾ | ਇਸ ਤੋਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ ਵਿਚ ਰੋਡ ਸ਼ੋਅ ਅਤੇ ਚੋਣ ਜਲਸਾ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਅਕਾਲੀ ਤੇ ਕਾਂਗਰਸ ਪਾਰਟੀਆਂ ਇਕ ਦੂਜੇ ਦੀਆਂ ਕਾਰਬਨ ਨਕਲਾਂ-ਸ਼ੇਰਗਿੱਲ

ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਵਲੋ ਸ੍ਰੀ ਚਮਕੌਰ ਸਾਹਿਬ, ਭੈਰੋਮਾਜਰਾ, ਭੋਜੇਮਾਜਰਾ, ਖੇੜੀ ਸਲਾਬਤਪੁਰ ਅਤੇ ਕਮਾਲਪੁਰ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੂਰਪੁਰ ਬੇਦੀ 'ਚ ਅੱਜ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 22 ਅਪ੍ਰੈਲ ਨੂੰ ਜੱਟਪੁਰ ਵਿਖੇ ਸਥਿਤ ਪੈਲੇਸ 'ਚ ਪਹੁੰਚਣਗੇ ਜਿੱਥੇ ਉਹ ਲੋਕਾਂ ਦੇ ਰੂਬਰੂ ਹੋਣਗੇ | ਇਹ ਜਾਣਕਾਰੀ ਜ਼ਿਲ੍ਹਾ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਨਾਲ ਸ਼ਹਿਰ ਵਾਸੀਆਂ ਦੇ ਲਟਕਦੇ ਲੀਜ਼ ਮਸਲੇ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਾਂਗਾ-ਮੁਨੀਸ਼ ਤਿਵਾੜੀ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਨਾਲ ਨੰਗਲ ਸ਼ਹਿਰ ਦੇ ਲੋਕਾਂ ਦੇ ਲੰਬੇ ਅਰਸੇ ਤੋਂ ਲਟਕਦੇ ਆ ਰਹੇ 'ਲੀਜ਼ ਮਸਲੇ' ਦਾ ਸਥਾਈ ਹੱਲ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਮੈਂ ਪੂਰੀ ਤਰਾਂ ਵਚਨਬੱਧ ਹਾਂ | ਇਹ ਸ਼ਬਦ ਅੱਜ ਨੰਗਲ ਵਿਖੇ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਕਾਂਗਰਸ ਆਗੂਆਂ ਵਲੋਂ ਮੁਨੀਸ਼ ਤਿਵਾੜੀ ਨੂੰ ਟਿਕਟ ਦੇਣ ਦਾ ਵਿਰੋਧ

ਰੂਪਨਗਰ, 21 ਅਪ੍ਰੈਲ (ਸਟਾਫ਼ ਰਿਪੋਰਟਰ)-ਲੋਕ ਸਭਾ ਹਲਕਾ ਅਨੰਦਪੁਰ ਦੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਟਕਸਾਲੀ ਕਾਂਗਰਸੀ ਪਰਿਵਾਰਾਂ ਅਤੇ ਲੀਡਰਾਂ ਜ਼ੋਰਾਵਰ ਸਿੰਘ ਬਿੱਟੂ ਚੇਅਰਮੈਨ ਸੋਸ਼ਲ ਮੀਡੀਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਅਰੀਦਮਨ ਸਿੰਘ ਸਾਬਕਾ ਜਨਰਲ ...

ਪੂਰੀ ਖ਼ਬਰ »

ਚੋਣ ਰੈਲੀ ਦੌਰਾਨ ਕਈਆਂ ਦੀਆਂ ਕੱਟੀਆਂ ਜੇਬਾਂ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਰੈਲੀ ਵਿਚ ਜਿੱਥੇ ਰਿਕਾਰਡ ਇਕੱਠ ਵੇਖਣ ਨੂੰ ਮਿਲਿਆ, ਉੱਥੇ ਹੀ ਉਮੀਦਵਾਰ ਤਿਵਾੜੀ ਅਤੇ ਹੋਰ ਵਰਕਰਾਂ ਦੇ ਹੋਟਲ ...

ਪੂਰੀ ਖ਼ਬਰ »

ਕਾਂਗਰਸ ਦਾ ਘਾੜ ਇਲਾਕੇ ਦੇ ਵਿਕਾਸ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ-ਡਾ: ਚੀਮਾ

ਪੁਰਖਾਲੀ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਘਾੜ ਇਲਾਕੇ 'ਚ ਵਿਕਾਸ ਦੇ ਕੰਮ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਡਾ. ਚੀਮਾ ਵਲੋਂ ਪਾਰਟੀ ਉਮੀਦਵਾਰ ਦੇ ...

ਪੂਰੀ ਖ਼ਬਰ »

ਤਿਵਾੜੀ ਦੀ ਆਮਦ ਦੇ ਮੱਦੇਨਜ਼ਰ ਕਾਂਗਰਸੀ ਆਗੂਆਂ ਦੀ ਭਰਵੀਂ ਮੀਟਿੰਗ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ•)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀ 22 ਅਪ੍ਰੈਲ ਦੀ ਨੂਰਪੁਰ ਬੇਦੀ ਵਿਖੇ ਆਮਦ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਬਰਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਸਮਾਗਮ ਕਰਵਾਇਆ

ਢੇਰ, 21 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੀ ਇਤਿਹਾਸਕ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦਾ ਜਾਪ ਕੀਤਾ ਗਿਆ ਤੇ ਕੀਰਤਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਅਨਾਜ ਮੰਡੀ ਮੋਰਿੰਡਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੋਰਿੰਡਾ, 21 ਅਪ੍ਰੈਲ (ਪਿ੍ਤਪਾਲ ਸਿੰਘ)-ਜ਼ਿਲ੍ਹਾ ਮੰਡੀ ਅਫ਼ਸਰ ਰੂਪਨਗਰ ਨਿਰਮਲ ਸਿੰਘ ਪੁਹਾਲ ਵਲੋਂ ਅੱਜ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕੀਤਾ ਗਿਆ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਅਨਾਜ ਮੰਡੀ ਦੇ ...

ਪੂਰੀ ਖ਼ਬਰ »

ਖੇਡ ਤੇ ਸਿੱਖਿਆ 'ਚ ਅੱਵਲ ਆਉਣ ਵਾਲੇ ਕਥੇੜਾ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨੰਗਲ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸਿੱਖਿਆ ਅਤੇ ਖੇਡ ਮੁਕਾਬਲਿਆਂ ਵਿਚ ਆਪਣੇ ਸਕੂਲ ਕਥੇੜਾ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਸਕੂਲ 'ਚ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸੁਦੇਸ਼ ਹੰਸ ਅਤੇ ਸਕੂਲ ਮੁਖੀ ਮਨਜੀਤ ਕੌਰ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਨੂਰਪੁਰ ਬੇਦੀ ਵਿਖੇ ਨਵੇਂ ਕੋਰਸਾਂ ਸਬੰਧੀ ਸੈਮੀਨਾਰ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨ ਕੈਂਪਸ ਰੂਪਨਗਰ ਵਲੋਂ ਨੂਰਪੁਰ ਬੇਦੀ ਵਿਖੇ ਰਿਆਤ ਗਰੁੱਪ ਵਲੋਂ ਇਸ ਵਰ੍ਹੇ ਤੋਂ ਸ਼ੁਰੂ ਕੀਤੇ ਜਾ ਰਹੇ ਇੰਡਸਟਰੀ ਓਰੀਐਾਟਿਡ ਕੋਰਸਾਂ ਸਬੰਧੀ ਲੋਕਾਂ ...

ਪੂਰੀ ਖ਼ਬਰ »

ਸਕੂਲ 'ਚ ਪਾਣੀ ਦੀਆਂ ਬੋਤਲਾਂ ਦਾਨ

ਨੰਗਲ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸ੍ਰੀ ਰਾਧਾ ਕਿ੍ਸ਼ਨ ਪੀ.ਜੀ.ਆਈ ਸੇਵਾ ਮੰਡਲ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੇਲਵੇ ਰੋਡ ਦੇ ਵਿਦਿਆਰਥੀਆਂ ਨੂੰ ਲਗਭਗ 11 ਹਜ਼ਾਰ ਰੁਪਏ ਕੀਮਤ ਦੀਆਂ 75 ਵਧੀਆ ਕੰਪਨੀ ਦੀਆਂ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ ਹੇਠ ਸਰਥਲੀ ਵਿਖੇ ਸੰਮਤੀ ਜ਼ੋਨਾਂ ਦੇ ਆਗੂਆਂ ਦੀ ਮੀਟਿੰਗ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ•)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ 22 ਅਪ੍ਰੈਲ ਨੂੰ ਨੂਰਪੁਰ ਬੇਦੀ ਵਿਖੇ ਆਮਦ ਨੂੰ ਲੈ ਕੇ ਅੱਜ ਪਿੰਡ ਸਰਥਲੀ ਵਿਖੇ ਵੱਖ- ਵੱਖ ਸੰਮਤੀ ਜ਼ੋਨਾਂ ਦਾ ਇਕੱਠ ...

ਪੂਰੀ ਖ਼ਬਰ »

ਲੀਜ਼ ਸਮੱਸਿਆ ਨੰਗਲ ਦੇ ਇਕ ਹਜ਼ਾਰ ਪਰਿਵਾਰਾਂ ਲਈ ਨਾਸੂਰ ਬਣੀ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਲੀਜ਼ ਦੀ ਬਹੁਤ ਹੀ ਗੰੁਝਲਦਾਰ ਸਮੱਸਿਆ ਨੰਗਲ ਦੇ ਇਕ ਹਜ਼ਾਰ ਪਰਿਵਾਰਾਂ ਲਈ ਨਾਸੂਰ ਬਣ ਚੁੱਕੀ ਹੈ | ਇਸ ਗੰਭੀਰ ਸਮੱਸਿਆ ਕਾਰਨ ਲੋਕੀਂ ਬਹੁਤ ਹੀ ਪ੍ਰੇਸ਼ਾਨ ਹਨ ਪਰ ਇਸ ਦਾ ਕੋਈ ਯੋਗ ਹੱਲ ਨਜ਼ਰ ਨਹੀਂ ਆ ਰਿਹਾ ਹੈ | 1948-1963 ...

ਪੂਰੀ ਖ਼ਬਰ »

ਤਖ਼ਤਗੜ੍ਹ ਵਿਖੇ ਮਹਿਲਾ ਮੋਰਚਾ ਦੀ ਮੀਟਿੰਗ

ਨੂਰਪੁਰ ਬੇਦੀ, 21 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਜਪਾ ਮਹਿਲਾ ਮੋਰਚਾ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਨੀਲਮ ਕੌਰ ਦੀ ਅਗਵਾਈ ਹੇਠ ਮੰਡਲ ਨੂਰਪੁਰ ਬੇਦੀ ਦੇ ਉਪ ਪ੍ਰਧਾਨ ਵਿਨੋਦ ਚੰਦਨ ਦੇ ਗ੍ਰਹਿ ਤਖ਼ਤਗੜ੍ਹ ਵਿਖੇ ਮੰਡਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਚ 21 ਸੁਪਰਵਾਈਜ਼ਰ 221 ਬੂਥਾਂ 'ਤੇ ਕਰਨਗੇ ਨਿਗਰਾਨੀ-ਐੱਸ. ਡੀ. ਐੱਮ.

ਸ੍ਰੀ ਅਨੰਦਪੁਰ ਸਾਹਿਬ, 21 ਅਪੈ੍ਰਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ 6 ਅਧੀਨ ਪੈਂਦੇ ਵਿਧਾਨ ਸਭਾ ਹਲਕਾ 049 ਦੇ ਪੋਿਲੰਗ ਸਟਾਫ਼ ਨੂੰ ਸਿਖਲਾਈ ਦੇਣ ਲਈ ਚਰਨ ਗੰਗਾ ਸਟੇਡੀਅਮ ਵਿਚ ਸਿਖਲਾਈ ਦਿੱਤੀ ਗਈ | 221 ...

ਪੂਰੀ ਖ਼ਬਰ »

'ਆਓ ਨਿੱਕੀਆਂ ਨਿੱਕੀਆਂ ਖ਼ੁਸ਼ੀਆਂ ਵੰਡੀਏ' ਸਮਾਗਮ ਲੜੀ ਆਰੰਭ

ਨੰਗਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-ਨਾਰੀ ਚੇਤਨਾ ਮੰਚ ਪਿੰਡ ਬਰਮਲਾ ਵਲੋਂ ਮੈਡਮ ਕੈਲਾਸ਼ ਠਾਕੁਰ (ਮੈਂਬਰ ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ) ਦੀ ਅਗਵਾਈ 'ਚ ਇਕ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਮੰਤਵ ਮਾਨਸਿਕ ਪ੍ਰੇਸ਼ਾਨੀ ਦੇ ਦੌਰ 'ਚੋਂ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਵੋਟ ਦੀ ਮਹੱਤਤਾ ਸਬੰਧੀ ਸੈਮੀਨਾਰ ਲਗਾਇਆ

ਨੂਰਪੁਰ ਬੇਦੀ, 21 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗ਼ਰੀਬ ਦਾਸ ਕਾਲਜ ਟਿੱਬਾ ਨੰਗਲ ਵਿਖੇ ਵੋਟ ਦੀ ਮਹੱਤਤਾ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਥ ਤੋਂ ਵਿੱਛੜੇ ਨਾਨਕ ਪੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਅਨੰਦਪੁਰ ਸਾਹਿਬ, 21 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਿਹਾਰ ਦੇ ਪੰਥ ਤੋਂ ਵਿੱਛੜੇ ਕੁੱਝ ਨਾਨਕ ਪੰਥੀ ਪਰਿਵਾਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਹ ਉਹ ਪਰਿਵਾਰ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ਼ ...

ਪੂਰੀ ਖ਼ਬਰ »

ਮਾਈਨਿੰਗ ਤੇ ਟੁੱਟੀਆਂ ਸੜਕਾਂ ਦੇ ਪੀੜਤਾਂ ਵਲੋਂ ਚੋਣ ਮੀਟਿੰਗਾਂ ਦੇ ਵਿਰੋਧ ਦਾ ਕੀਤਾ ਫ਼ੈਸਲਾ

ਕਾਹਨਪੁਰਖੂਹੀ, 21 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਸਾਡੀਆਂ ਟੁੱਟੀਆਂ ਸੜਕਾਂ, ਨਾਜਾਇਜ਼ ਮਾਈਨਿੰਗ, ਗੰੁਡਾ ਟੈਕਸ ਅਤੇ ਪ੍ਰਦੂਸ਼ਣ ਨਾਲ ਨਰਕ ਮਈ ਬਣੀ ਜ਼ਿੰਦਗੀ ਦੀਆਂ ਸਮੱਸਿਆਵਾਂ ਦਾ ਜਵਾਬ ਦਿੱਤੇ ਬਿਨਾਂ ਸਾਡੀਆਂ ਵੋਟਾਂ ...

ਪੂਰੀ ਖ਼ਬਰ »

ਕਿਸਾਨ ਵਧੇਰੇ ਨਮੀ ਵਾਲੀ ਫ਼ਸਲ ਨੰੂ ਮੰਡੀਆਂ ਵਿਚ ਸੁੱਕਾ ਕੇ ਲਿਆਉਣ- ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 21 ਅਪੈ੍ਰਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿਚ ਰੌਸ਼ਨੀ, ਸਫ਼ਾਈ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਪਖਾਨੇ ...

ਪੂਰੀ ਖ਼ਬਰ »

ਮਾਈਨਿੰਗ ਤੇ ਟੁੱਟੀਆਂ ਸੜਕਾਂ ਦੇ ਪੀੜਤਾਂ ਵਲੋਂ ਚੋਣ ਮੀਟਿੰਗਾਂ ਦੇ ਵਿਰੋਧ ਦਾ ਕੀਤਾ ਫ਼ੈਸਲਾ

ਕਾਹਨਪੁਰਖੂਹੀ, 21 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਸਾਡੀਆਂ ਟੁੱਟੀਆਂ ਸੜਕਾਂ, ਨਾਜਾਇਜ਼ ਮਾਈਨਿੰਗ, ਗੰੁਡਾ ਟੈਕਸ ਅਤੇ ਪ੍ਰਦੂਸ਼ਣ ਨਾਲ ਨਰਕ ਮਈ ਬਣੀ ਜ਼ਿੰਦਗੀ ਦੀਆਂ ਸਮੱਸਿਆਵਾਂ ਦਾ ਜਵਾਬ ਦਿੱਤੇ ਬਿਨਾਂ ਸਾਡੀਆਂ ਵੋਟਾਂ ...

ਪੂਰੀ ਖ਼ਬਰ »

ਮੈਲਬਾਰਨ ਵੈਟਰਨ ਖੇਡਾਂ 'ਚ ਭਾਓਵਾਲ ਦੇ ਰਾਜਿੰਦਰ ਸਿੰਘ ਧਨੋਆ ਨੇ ਜਿੱਤੇ ਦੋ ਤਗਮੇ

ਨੂਰਪੁਰ ਬੇਦੀ, 21 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਆਸਟੇ੍ਰਲੀਆ ਦੇ ਸ਼ਹਿਰ ਮੈਲਬਾਰਨ ਵਿਖੇ ਚੱਲ ਰਹੀਆਂ ਵੈਟਰਨ ਖੇਡਾਂ 'ਚ ਰੂਪਨਗਰ ਜ਼ਿਲ੍ਹੇ ਦੇ ਪਿੰਡ ਭਾਓਵਾਲ ਦੇ ਮਾ. ਰਾਜਿੰਦਰ ਸਿੰਘ ਧਨੋਆ ਨੇ ਦੋ ਤਗਮੇ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ ¢ਉਨ੍ਹਾਾ ਵਲੋਂ ...

ਪੂਰੀ ਖ਼ਬਰ »

ਸਾਹਿਤ ਜ਼ਿੰਦਗੀ ਨੂੰ ਜਿਊਣਾ ਸਿਖਾਉਂਦਾ ਹੈ-ਡੀ. ਈ. ਓ. ਸ਼ਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ , 21 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਸਾਹਿਤ ਦਾ ਉਦੇਸ਼ ਜ਼ਿੰਦਗੀ ਨੂੰ ਸੋਹਣਾ ਬਣਾਉਣਾ ਤੇ ਹਾਰੇ ਹੋਇਆਂ ਨੂੰ ਸੰਘਰਸ਼ ਕਰਨ ਲਈ ਪ੍ਰੇਰਿਤ ਕਰਨਾ ਹੈ | ਸਾਹਿਤ ਸਾਨੂੰ ਜ਼ਿੰਦਗੀ ਜਿਊਣਾ ਸਿਖਾਉਂਦਾ ਹੈ | ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਸਾਹਿਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX