ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  8 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  23 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  33 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  51 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 minute ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 6 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਪਟਿਆਲਾ

ਜ਼ਿਲ੍ਹੇ ਦੇ 1663 ਬੂਥਾਂ 'ਤੇ ਤਾਇਨਾਤ ਕੀਤਾ ਜਾਵੇਗਾ 9500 ਦੇ ਕਰੀਬ ਚੋਣ ਅਮਲਾ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਚੋਣਾਂ-2019 ਦੌਰਾਨ ਚੋਣ ਪ੍ਰਕ੍ਰਿਆ ਨੂੰ ਨੇਪਰੇ ਚੜ੍ਹਾਉਣ 'ਚ ਲੱਗਣ ਵਾਲੇ ਚੋਣ ਅਮਲੇ ਦਾ ਅੱਜ ਪਹਿਲਾ ਅਭਿਆਸ ਕਰਵਾਇਆ ਗਿਆ | ਇਸ ਅਭਿਆਸ ਦੌਰਾਨ ਜ਼ਿਲ੍ਹੇ ਦੇ 1663 ਬੂਥਾਂ 'ਤੇ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਜਾਣ ਵਾਲੇ 9500 ਦੇ ਕਰੀਬ ਚੋਣ ਅਮਲੇ ਨੂੰ ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਸਮੇਂ ਵਰਤੇ ਜਾਣ ਵਾਲੇ ਪ੍ਰੋਫਾਰਮੇ ਭਰਨ ਸਮੇਤ ਪ੍ਰੀਜਾਇਡਿੰਗ ਅਫ਼ਸਰਾਂ ਦੀਆਂ ਡਿਊਟੀਆਂ ਅਤੇ ਪੋਿਲੰਗ ਅਫ਼ਸਰਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਚੋਣ ਅਮਲੇ ਨੂੰ ਜਾਣੂ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਚੋਣ ਅਮਲੇ ਨੂੰ ਮਾਸਟਰ ਟੇ੍ਰਨਰਾਂ ਵਲੋਂ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਚੋਣ ਸਮੱਗਰੀ, ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ | ਇਸ ਤੋਂ ਬਿਨ੍ਹਾਂ ਚੋਣ ਅਮਲੇ ਨੂੰ ਜ਼ਿੰਮੇਵਾਰੀਆਂ ਅਤੇ ਅਧਿਕਾਰਾਂ ਪ੍ਰਤੀ ਵੀ ਸੁਚੇਤ ਕੀਤਾ ਗਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਪੋਿਲੰਗ ਸਟਾਫ਼ ਦੀਆਂ 100 ਫੀਸਦੀ ਵੋਟਾਂ ਪੁਆਉਣ ਲਈ ਸਟਾਫ਼ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ ਅਤੇ ਇਸ ਸਬੰਧੀ ਪੋਿਲੰਗ ਸਟਾਫ਼ ਨੂੰ ਫਾਰਮ ਵੀ ਦੇ ਦਿੱਤੇ ਗਏ ਹਨ | ਸ੍ਰੀ ਕੁਮਾਰ ਅਮਿਤ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਏ ਜਾਣਾ ਯਕੀਨੀ ਬਣਾਏ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ |ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਦੀ ਦੂਜੀ ਰਿਹਰਸਲ 5 ਮਈ ਨੂੰ ਹੋਵੇਗੀ ਅਤੇ ਮਾਸਟਰ ਟ੍ਰੇਨਰਾਂ ਵਲੋਂ ਪੋਿਲੰਗ ਸਟਾਫ਼ ਨੂੰ ਪਾਵਰ ਪੁਆਇੰਟ ਸਲਾਇਡਾਂ ਰਾਹੀਂ ਚੋਣ ਸਮੱਗਰੀ, ਈ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦੇ ਨਾਲ-ਨਾਲ ਸਟਾਫ਼ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ |

ਅੱਠ ਸਾਲ ਦੇ ਬੱਚੇ ਨੂੰ ਅਵਾਰਾ ਕੁੱਤੇ ਨੇ ਵੱਢਿਆ

ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਇਲਾਕਾ ਨਿਵਾਸੀ ਕਾਫ਼ੀ ਪ੍ਰੇਸ਼ਾਨ ਹਨ | ਇਸ ਤੋਂ ਪਹਿਲਾਂ ਵੀ ਕਈ ਆਵਾਰਾ ਪਸ਼ੂਆਂ ਦੇ ਹਮਲੇ ਨਾਲ ਕਈ ਲੋਕ ਆਪਣੀ ਕੀਮਤੀ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਮੰਡੀਆਂ 'ਚ ਵੱਧ ਨਮੀ ਵਾਲੀ ਕਣਕ ਦਾ ਦਾਖ਼ਲਾ ਰੋਕਣ ਲਈ ਪੁਲਿਸ ਤਾਇਨਾਤ

ਸਮਾਣਾ, 21 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਸੂਬਾ ਸਰਕਾਰ ਕਿਸਾਨ ਵਿਰੋਧੀ ਫ਼ੈਸਲਿਆਂ ਕਾਰਨ ਨਿੱਤ ਵਿਵਾਦਾਂ 'ਚ ਘਿਰਦੀ ਜਾ ਰਹੀ ਹੈ¢ ਜਿਸ ਨੂੰ ਦੇਖਦਿਆਂ ਜਾਪਦਾ ਹੈ ਕਿ ਸੂਬੇ 'ਚ ਕਿਸਾਨਾਂ ਦਾ ਗੁੱਸਾ ਜਲਦੀ ਹੀ ਜਵਾਲਾ ਮੁਖੀ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਵੋਟਾਂ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਜਤਾਈ ਹੋਂਦ

ਪਾਤੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਚੋਣਾਂ ਨੂੰ ਦੇਖਦਿਆਂ ਡੇਰਾ ਪ੍ਰੇਮੀਆਂ ਨੇ ਸਰਗਰਮੀਆਂ ਤੇਜ਼ ਕਰਦਿਆਂ ਪਾਤੜਾਂ ਦੇ ਨਾਮ ਚਰਚਾ ਘਰ 'ਚ ਜ਼ਿਲ੍ਹਾ ਪੱਧਰ ਦਾ ਇਕੱਠ ਕੀਤਾ | ਭਾਵੇਂ ਇਸ ਇਕੱਠ ਨੂੰ ਡੇਰੇ ਦੇ ਸਥਾਪਨਾ ਦਿਵਸ ਨੂੰ ਵਜੋਂ ਕੀਤਾ ਗਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 21 ਅਪ੍ਰੈਲ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਅਫਸਰ ਕਲੋਨੀ ਸੈਦਖੇੜੀ ਵਾਸੀ ਵਿਅਕਤੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਖ਼ਰੀਦ ਏਜੰਸੀ ਦਾ ਇੰਸਪੈਕਟਰ ਅੰਦਰ ਡੱਕਿਆ

ਸਮਾਣਾ, 21 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਕਣਕ ਦੀ ਖ਼ਰੀਦ ਨਾ ਹੋਣ ਤੋ ਅੱਕੇ ਕਿਸਾਨਾਂ ਵਲੋਂ ਪਿੰਡ ਗੱਜੂਮਾਜਰਾ ਵਿਖੇ ਖ਼ਰੀਦ ਏਜੰਸੀ ਮਾਰਕਫੈੱਡ ਦੇ ਇਕ ਇੰਸਪੈਕਟਰ ਨੂੰ ਬੰਧਰ ਬਣਾਕੇ ਅੰਦਰ ਡੱਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ¢ ਬੰਧਕ ਬਣਾਏ ਇੰਸਪੈਕਟਰ ਰਵਿੰਦਰ ...

ਪੂਰੀ ਖ਼ਬਰ »

ਬਹਾਨਾ ਬਣਾ ਕੇ ਸੀਮਨ ਚੋਰੀ ਕਰਨ ਦੇ ਮਾਮਲੇ ਵਿਚ ਇਕ ਕਾਬੂ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਪੁਲਿਸ ਚੌਕੀ ਮਵੀ ਕਲਾਂ ਦੀ ਪੁਲਿਸ ਨੇ ਸੀਮਨ ਚੋਰੀ ਕਰਨ ਦੇ ਮਾਮਲੇ ਵਿਚ ਛੇ ਦੋਸ਼ੀਆਂ ਵਿਚੋਂ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਚੌਕੀ ਦੇ ਮੁਖੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਹਰਿਆਣਾ ਤੋਂ ਪੰਜਾਬ ਲਿਆਂਦੀ ਜਾ ਰਹੀ 62 ਪੇਟੀਆਂ ਸ਼ਰਾਬ ਸਣੇ ਇਕ ਗਿ੍ਫ਼ਤਾਰ-ਦੋ ਫ਼ਰਾਰ

ਪਾਤੜਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਚੋਣਾਂ ਨੂੰ ਲੈ ਕੇ ਗੁਆਂਢੀ ਰਾਜ ਹਰਿਆਣਾ ਤੋਂ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਹੁੰਦੀ ਸਮਗਲਿੰਗ 'ਤੇ ਸ਼ਿਕੰਜਾ ਕਸਦਿਆਂ ਪਾਤੜਾਂ ਪੁਲਿਸ ਵਲੋਂ ਆਬਕਾਰੀ ਵਿਭਾਗ ਦੀ ਮਦਦ ਦੇ ਨਾਲ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਭਜਾਉਣ ਦੇ ਮਾਮਲੇ 'ਚ ਤਿੰਨ ਕਾਬੂ

ਸਮਾਣਾ, 21 ਅਪ੍ਰੈਲ (ਸਾਹਿਬ ਸਿੰਘ)-ਦੋ ਨਾਬਾਲਗ ਲੜਕੀਆਂ ਨੂੰ ਭਜਾਉਣ ਦੇ ਮਾਮਲੇ ਵਿਚ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਜਾਣਿਆਂ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਸਮਾਣਾ ਦੇ ਇਕ ਪਿੰਡ ਦੀ ਔਰਤ ਨੇ ਥਾਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਮਹਿਲ ਤੋਂ ਅੱਧਾ ਕਿੱਲੋਮੀਟਰ ਦੀ ਦੂਰੀ 'ਤੇ ਵੀ ਨਹੀਂ ਰੁਕ ਰਹੀ ਗੁੰਡਾ ਵਸੂਲੀ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਗੈਂਗਸਟਰਾਂ ਤੇ ਕਾਬੂ ਪਾਉਣ ਦੇ ਦਾਅਵੇ ਕਰਕੇ ਗੁੰਡਾਗਰਦੀ ਨੂੰ ਨੱਥ ਪਾਉਣ ਦੇ ਸੋਲੇ ਪੜ੍ਹਨ ਵਾਲੀ ਕੈਪਟਨ ਸਰਕਾਰ ਦੀ ਅਸਲ ਸਚਾਈ ਦੀ ਤਸਵੀਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਧਾ ਕਿੱਲੋਮੀਟਰ ਦੀ ਦੂਰੀ 'ਤੇ ਸ਼ਰੇਆਮ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸ਼ੀਸ਼ ਮਹਿਲ ਕਾਲੋਨੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਅਮਰ ਆਸ਼ਰਮ ਪਟਿਆਲਾ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਔਰਤ ਦੀ ਮੌਤ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਇੱਥੇ ਅਮਰ ਆਸ਼ਰਮ ਪਟਿਆਲਾ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਹੈ | ਜਿਸ ਦੀ ਪਛਾਣ ਪ੍ਰਵੀਨ ਲਤਾ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਮਾਮਲਾ ਦਰਜ ...

ਪੂਰੀ ਖ਼ਬਰ »

ਆਗੂਆਂ ਦਾ ਸੱਤਾਧਾਰੀਆਂ ਨੂੰ ਹੀ ਛੱਡਣ ਦਾ ਰੁਝਾਨ ਸ਼ੁੱਭ ਸ਼ਗਨ ਨਹੀਂ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-2019 ਦੀਆਂ ਲੋਕ ਸਭਾਈ ਚੋਣਾਂ ਦੌਰਾਨ ਸੂਬੇ ਅੰਦਰ ਆਗੂਆਂ ਵਲੋਂ ਪਾਰਟੀ ਨੂੰ ਛੱਡਣ ਦਾ ਨਵਾਂ ਰੁਝਾਨ ਸੱਤਾਧਾਰੀਆਂ ਲਈ ਸ਼ੁੱਭ ਸੰਕੇਤ ਨਹੀਂ ਲੱਗ ਰਿਹਾ ਹੈ ਪੰ੍ਰਤੂ 10 ਸਾਲ ਸੱਤਾ ਭੋਗ ਕੇ ਲਾਂਭੇ ਹੋਈ ਅਕਾਲੀ ਭਾਜਪਾ ਨੂੰ ਲੰਘੇ ...

ਪੂਰੀ ਖ਼ਬਰ »

ਪੰਜਾਬ ਅੰਦਰ ਭੁੱਕੀ-ਅਫ਼ੀਮ ਦੇ ਠੇਕੇ ਖੋਲ੍ਹਣ ਲਈ ਸੰਸਦ 'ਚੋਂ ਬਿੱਲ ਪਾਸ ਕਰਾਵਾਂਗਾ-ਡਾ. ਧਰਮਵੀਰ ਗਾਂਧੀ

ਪਟਿਆਲਾ, 21 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਸਾਂਸਦ ਤੇ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਅੱਜ ਵੱਖ ਵੱਖ ਖੇਤਰਾਂ 'ਚ ਚੋਣ ਬੈਠਕਾਂ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਆਪਣੀ ਪਹਿਲਾਂ ਵਾਲੀ ਮੰਗ ਭਾਵ ਭੁੱਕੀ ਤੇ ਅਫ਼ੀਮ ਦੇ ਠੇਕੇ ...

ਪੂਰੀ ਖ਼ਬਰ »

ਕਾਂਗਰਸ ਨੇ ਹਰ ਫ਼ਰੰਟ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਲੋਕ ਹੁਣ ਮੰਗਾਂ ਦਾ ਜਵਾਬ ਮੰਗਦੇ ਹਨ-ਰੱਖੜਾ

ਪਟਿਆਲਾ, 21 ਅਪ੍ਰੈਲ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਬਹੁਤ ਸਾਰੀਆਂ ਚੋਣ ਬੈਠਕਾਂ 'ਚ ਆਖਿਆ ਕਿ ਕਾਂਗਰਸ ਨੇ ਦੋ ਸਾਲ ਪਹਿਲਾਂ ਜੋ ਵਾਅਦੇ ਕੀਤੇ ਸਨ ਉਨ੍ਹਾਂ 'ਚੋਂ ਕੋਈ ...

ਪੂਰੀ ਖ਼ਬਰ »

13 ਸੀਟਾਂ 'ਤੇ ਅਕਾਲੀ-ਭਾਜਪਾ ਗੱਠਜੋੜ ਦੀ ਜਿੱਤ ਹੋਵੇ ਤਾਂ ਕੈਪਟਨ ਮੁੱਖ ਮੰਤਰੀ ਨਹੀਂ ਰਹੇਗਾ-ਸੁਖਬੀਰ ਸਿੰਘ ਬਾਦਲ

ਪਟਿਆਲਾ, 21 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਦੇ ਗ੍ਰਹਿ ਅਰਬਨ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੇਸ਼ ਵਿਚ ਆਰਥਿਕ ਮੰਦੀ ਲਈ ਮੋਦੀ ਸਰਕਾਰ ਜ਼ਿੰਮੇਵਾਰ-ਪ੍ਰਨੀਤ ਕੌਰ

ਪਟਿਆਲਾ, 21 ਅਪ੍ਰੈਲ (ਅ.ਸ. ਆਹਲੂਵਾਲੀਆ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਬੈਠਕ ਕਰਨ ਤੋਂ ਬਾਅਦ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਲਗਾਏ ਨੋਟ ਬੰਦੀ ਅਤੇ ਫਿਰ ਜੀ.ਐਸ.ਟੀ. ਵਰਗੇ ਗੰੁਝਲਦਾਰ ਟੈਕਸਾਂ ਨੇ ...

ਪੂਰੀ ਖ਼ਬਰ »

ਮੋਦੀ ਨੇ ਲੋਕਾਂ ਨੂੰ 15 ਲੱਖ ਦੇਣ ਦੀ ਬਜਾਏ ਨੋਟਬੰਦੀ ਕਰਕੇ ਕੰਗਾਲ ਕੀਤਾ-ਪ੍ਰਨੀਤ ਕੌਰ

ਸ਼ੁਤਰਾਣਾ, 21 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਅਕਾਲੀਆਂ ਨੇ ਆਪਣੇ ਸ਼ਾਸਨਕਾਲ ਦੌਰਾਨ ਕਿਹਾ ਸੀ ਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਸਰਕਾਰ ਬਣਾਓ ਤਾਂ ਜੋ ਆਪਾਂ ਪੰਜਾਬ ਲਈ ਨੋਟਾਂ ਦੇ ਟਰੱਕ ਭਰ ਕੇ ਲਿਆਈਏ ਪਰ ਉਸ ਨੇ ਤਾਂ ਪੈਸੇ ਦੇਣ ਦੀ ਬਜਾਏ ਸਗੋਂ ...

ਪੂਰੀ ਖ਼ਬਰ »

ਰੱਖੜਾ ਦੀ ਸਖ਼ਤ ਮਿਹਨਤ ਤੇ ਡਾ. ਗਾਂਧੀ ਦੀ ਚਰਚਾ ਨੇ ਪ੍ਰਨੀਤ ਕੌਰ ਦੀ ਰਾਹ ਕੀਤੀ ਔਖੀ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭ ਹਲਕਾ ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਤੇ ਡਾ. ਧਰਮਵੀਰ ਗਾਂਧੀ ਦੇ ਨਾਮ ਦੀ ਇਲਾਕੇ 'ਚ ਹੋ ਰਹੀ ਚਰਚਾ ਨੇ ਪ੍ਰਨੀਤ ਕੌਰ ਦੀ ਹਾਰ ਔਖੀ ਕਰ ਦਿੱਤੀ ਹੈ¢ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਾਂਗਰਸ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ-ਪ੍ਰਨੀਤ ਕੌਰ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਜੋਨ ਨੰ: 4 ਦੇ ਇੰਚਾਰਜ ਅਨਿਲ ਮੰਗਲਾ ਦੀ ਅਗਵਾਈ ਹੇਠ ਚਾਰ ਵਾਰਡਾਂ ਦੇ ਤਕਰੀਬਨ 25 ਬੂਥਾਂ ਦੀ ਕਰਵਾਈ ਗਈ ਮੀਟਿੰਗ ਵਿਚ ਔਰਤਾਂ ਅਤੇ ਵਰਕਰਾਂ ਦੀ ਭਾਰੀ ਭੀੜ ਦੇਖਣ ਨੂੰ ...

ਪੂਰੀ ਖ਼ਬਰ »

ਆਪ ਉਮੀਦਵਾਰ ਨੀਨਾ ਮਿੱਤਲ ਦੇ ਦਫ਼ਤਰ ਦਾ ਉਦਘਾਟਨ

ਪਾਤੜਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦਾ ਸ਼ਹਿਰ ਵਿਖੇ ਹਲਕਾ ਸ਼ੁਤਰਾਣਾ ਲਈ ਮੁੱਖ ਚੋਣ ਦਫ਼ਤਰ ਖ਼ੋਲ ਦਿੱਤਾ ਗਿਆ ਹੈ ਜਿਸ ਦਾ ਉਦਘਾਟਨ ਪਾਰਟੀ ਉਮੀਦਵਾਰ ਨੀਨਾ ਮਿੱਤਲ ਦੀ ...

ਪੂਰੀ ਖ਼ਬਰ »

ਕੈਪਟਨ ਦੇ ਝੂਠੇ ਵਾਅਦਿਆਂ ਤੋਂ ਹਰ ਵਰਗ ਦੁਖੀ-ਸੁੱਖੀ ਰੱਖੜਾ

ਨਾਭਾ, 21 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸੁਰਜੀਤ ਸਿੰਘ ਰੱਖੜਾ ਦੇ ਦਰਵੇਸ਼ ਅਤੇ ਇਮਾਨਦਾਰ ਸਿਆਸਤਦਾਨ ਹੋਣ ਕਾਰਨ ਸ਼ਹਿਰ ਦੇ ਵਸਨੀਕ ਆਪ ਮੁਹਾਰੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਚੱਲ ਪਏ ਹਨ¢ ਯੂਥ ਆਗੂ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਸਪੁੱਤਰ ਸੁਰਜੀਤ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨਿਰਮਲ ਸਿੰਘ ਨੇ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆ

ਪਾਤੜਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ | ਹਲਕਾ ਵਿਧਾਇਕ ਸ਼ੁਤਰਾਣਾਂ ਨਿਰਮਲ ਸਿੰਘ ਵਲੋਂ ਹਸਪਤਾਲ ਪਹੁੰਚ ਕੇ ਬਿੱਟੂ ਦੁਗਾਲ ਦਾ ਹਾਲਚਾਲ ਪੁੱਛਿਆ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਲੋਕ ਸਭਾ ਚੋਣਾਂ ਨੰੂ ਕਰਨਗੇ ਪ੍ਰਭਾਵਿਤ

ਪਾਤੜਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਦੇਸ਼ ਭਰ ਵਿਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ ਕੁਝ ਇਲਾਕਿਆਂ ਵਿਚ ਚੋਣਾਂ ਹੋ ਚੁੱਕੀਆਂ ਹਨ ਪਰ ਕਈ ਲੋਕ ਸਭਾ ਹਲਕਿਆਂ ਵਿਚ ਚੋਣਾਂ ਬਾਕੀ ਹਨ | ਪੰਜਾਬ ਵਿਚ ਕਣਕ ਦਾ ਸੀਜ਼ਨ ਜ਼ੋਰਾਂ 'ਤੇ ਹੈ ਤੇ ਹਰ ਵਾਰ ਦੀ ਤਰ੍ਹਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਬਜ਼ੁਰਗਾਂ ਦੀਆਂ ਸਾਲਾਨਾ ਖੇਡਾਂ ਕਰਵਾਈਆਂ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਇੱਥੋਂ ਦੇ ਸ਼ਿਵਾਜੀ ਪਾਰਕ ਵਿਖੇ ਕੌਾਸਲ ਦੇ ਪ੍ਰਧਾਨ ਬਲਦੇਵ ਸਿੰਘ ਖੁਰਾਣਾ ਅਤੇ ਪ੍ਰਾਜੈਕਟ ਚੇਅਰਮੈਨ ਦੀਦਾਰ ਸਿੰਘ ਭਾਟੀਆ ਅਤੇ ਰਤਨ ਸ਼ਰਮਾ ਦੀ ਦੇਖ-ਰੇਖ ਵਿਚ ਬਜ਼ੁਰਗਾਂ ਦੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਵਾਤਾਵਰਨ ਦਿਵਸ ਮਨਾਇਆ

ਪਟਿਆਲਾ, 21 ਅਪੈ੍ਰਲ (ਪਰਗਟ ਸਿੰਘ ਬਲਬੇੜ੍ਹਾ)-ਇਤਿਹਾਸਿਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮਾਤਾ ਗੁਜਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਬੀਬੀ ਕਮਲੇਸ਼ ਕੌਰ ਖ਼ਾਲਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ...

ਪੂਰੀ ਖ਼ਬਰ »

ਪੀਰ ਲੱਖ ਦਾਤਾ ਲਾਲਾ ਵਾਲਾ ਪੀਰ ਦੀ ਦਰਗਾਹ 'ਤੇ ਸਮਾਗਮ

ਰਾਜਪੁਰਾ, 21 ਅਪੈ੍ਰਲ (ਰਣਜੀਤ ਸਿੰਘ)-ਨੇੜਲੇ ਪਿੰਡ ਖੇੜੀ ਗੰਡਿਆਂ ਵਿਖੇ ਲਖਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਸ਼ਵ ਪ੍ਰਸਿੱਧ ਸੂਫ਼ੀ ਸੰਤ ਸਮਾਜ ਪੰਜਾਬ ਦੇ ਚੇਅਰਮੈਨ ਨਰਿੰਦਰਪਾਲ ਸ਼ਰਮਾ ਅਤੇ ਪ੍ਰਧਾਨ ...

ਪੂਰੀ ਖ਼ਬਰ »

ਜੱਸੋਮਾਜਰਾ ਸਰਕਾਰੀ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਪਟਿਆਲਾ, 21 ਅਪ੍ਰੈਲ (ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੋਮਾਜਰਾ ਵਿਖੇ ਪਿ੍ੰਸੀਪਲ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਸਲਾਨਾ ਸਮਾਰੋਹ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਹੋਣਹਾਰ ਬੱਚਿਆਂ ਨੂੰ ...

ਪੂਰੀ ਖ਼ਬਰ »

ਸ਼ਬਦ ਗਿਆਨ ਸਮਾਰਟ ਸਕੂਲ ਦੇ ਬੱਚਿਆਂ ਨੂੰ ਸਿਖਾਏ ਸਵੈ-ਰੱਖਿਆ ਦੇ ਗੁਰ

ਪਟਿਆਲਾ, 21 ਅਪ੍ਰੈਲ (ਚਹਿਲ)-ਸਥਾਨਕ ਸ਼ਬਦ ਗਿਆਨ ਸਮਾਰਟ ਸਕੂਲ ਵਿਖੇ ਸਕੂਲ ਚੇਅਰਮੈਨ ਸੋਹਨ ਲਾਲ ਵਰਮਾ ਅਤੇ ਪਿ੍ੰ. ਸਰਪ੍ਰੀਤ ਕੌਰ ਦੀ ਅਗਵਾਈ ਹੇਠ ਤਾਇਕਵਾਂਡੋ ਕੈਂਪ ਲਗਾਇਆ ਗਿਆ | ਸਵੈਰੱਖਿਆ ਦੇ ਮਕਸਦ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਨਾਮਵਰ ਕੋਚ ਸਤਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਕਰਵਾਏ ਧਾਰਮਿਕ ਸਮਾਗਮ

ਨਾਭਾ, 21 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਧਾਰਮਿਕ ਸਮਾਗਮ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਪਟਿਆਲਾ ਦੇ ਸਟਾਫ਼ ਦੀਆਂ ਚੋਣਾਂ 'ਚ ਡਿਊਟੀਆਂ ਨਾ ਲਗਾਈਆਂ ਜਾਣ-ਪ੍ਰੋ. ਬਡੂੰਗਰ

ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਟਾਫ਼ ਦੀਆਂ ਡਿਊਟੀਆਂ ਨਾ ...

ਪੂਰੀ ਖ਼ਬਰ »

ਚੋਣ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਐਤਵਾਰ ਡਿਊਟੀ ਬਦਲੇ ਛੁੱਟੀ ਦਿੱਤੀ ਜਾਵੇ-ਮੁਲਾਜ਼ਮ ਫ਼ਰੰਟ ਪੰਜਾਬ

ਪਟਿਆਲਾ, 21 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ, ਅਧਿਆਪਕ ਦਲ ਪੰਜਾਬ, ਪੀ.ਆਰ.ਟੀ.ਸੀ ਕਰਮਚਾਰੀ ਦਲ ਅਤੇ ਕਰਮਚਾਰੀ ਦਲ ਪੰਜਾਬ ਦੇ ਆਧਾਰਤ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਿਚ ਡਿਗਰੀ ਵੰਡ ਸਮਾਗਮ 24 ਨੂੰ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ਼ ਕਾਲਜਿਜ ਵਿਚ ਸਲਾਨਾ ਡਿਗਰੀ ਵੰਡ ਸਮਾਗਮ ਸਬੰਧੀ ਬੈਠਕ ਕੀਤੀ ਗਈ | ਇਸ ਮੌਕੇ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਨੇ ਜਾਣਕਾਰੀ ਦਿੰਦੇ ਕਿਹਾ ਕਿ 24 ਅਪ੍ਰੈਲ, ਨੂੰ ਕਾਲਜ ਵਿਚ ਦੋ ਚਰਨਾਂ ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਹਲਕਾ 113 ਘਨੌਰ ਦੀਆਂ ਪੋਲਿੰਗ ਪਾਰਟੀਆਂ ਦੀ ਚੋਣ ਰਿਹਰਸਲ

ਪਟਿਆਲਾ, 21 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੋਕ ਸਭਾ ਚੋਣਾ ਲਈ ਹਲਕਾ 113 ਘਨੌਰ ਦੀ ਪੋਲਿੰਗ ਪਾਰਟੀਆਂ ਨੂੰ ਟਰੇਨਿੰਗ ਦਿੱਤੀ ਗਈ | ਜਿਸ ਵਿਚ ਵੱਖ-ਵੱਖ ਪੋਲਿੰਗ ਪਾਰਟੀਆਂ ਨੂੰ 18 ਸੈਕਟਰ ਅਫ਼ਸਰਾਂ ਵਲੋਂ ਤੇ 5 ਮਾਸਟਰ ...

ਪੂਰੀ ਖ਼ਬਰ »

ਐਨ.ਆਰ.ਆਈ. ਧਾਲੀਵਾਲ ਨੇ ਕੀਤਾ ਰੱਖੜਾ ਦੇ ਹੱਕ 'ਚ ਪ੍ਰਚਾਰ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਭਰਾ ਅਤੇ ਉੱਘੇ ਐਨ.ਆਰ.ਆਈ ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਆਪਣੇ ਭਰਾ ਦੇ ਲਈ ਪਿੰਡ ਪੱਧਰ 'ਤੇ ਲੋਕਾਂ ਨਾਲ ਮੀਟਿੰਗਾਂ ਕਰਕੇ ਪ੍ਰਚਾਰ ਕੀਤਾ | ਇਸ ਦੌਰਾਨ ਜਿੱਥੇ ਲੋਕਾਂ ...

ਪੂਰੀ ਖ਼ਬਰ »

ਦਾਜ-ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਸਬੰਧੀ ਪੁਲਿਸ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਬਾਵਜੂਦ ਸਹੁਰੇ ਪਰਿਵਾਰ ਵਲੋਂ ਨੂੰ ਹ ਤੋਂ ਦਾਜ-ਦਹੇਜ ਦੀ ਮੰਗ ਕਰਦਿਆਂ ਤੰਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾ ਦਾ ਧਰਨਾ ਡਿਊਟੀਆਂ ਨਾ ਲੱਗਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਸਮਾਪਤ

ਪਟਿਆਲਾ, 21 ਅਪੈ੍ਰਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਫਿਰ ਅਧਿਆਪਕਾਂ ਵਲੋਂ ਯੂਨੀਵਰਸਿਟੀ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਦੇ ਵਿਰੋਧ ਵਿਚ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਯੂਨੀਵਰਸਿਟੀ ਕੈਲਡਰ ਬਚਾਓ ਕਮੇਟੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀਆਂ ਰਿਹਰਸਲ ਦੌਰਾਨ ਚੋਣ ਪਾਰਟੀਆਂ ਨੂੰ ਕੀਤੀ 100 ਫੀਸਦੀ ਵੋਟ ਪਵਾਉਣ ਦੀ ਅਪੀਲ

ਪਟਿਆਲਾ, 21 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਵਿਖੇ ਚੋਣ ਪਾਰਟੀਆਂ ਦੀ ਪਹਿਲੀ ਰਿਹਰਸਲ ਮੌਕੇ ਸਮੂਹ ਪੋਲਿੰਗ ਪਾਰਟੀਆਂ ਨੂੰ ਜ਼ਿਲ੍ਹਾ ਚੋਣ ਅਫਸਰ ਕੁਮਾਰ ਅਮਿਤ ਅਤੇ ਵਧੀਕ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਦੀ ਨਿਰਦੇਸ਼ਨ ਹੇਠ ਸੌ ਫੀਸਦੀ ਮਤਦਾਨ ਕਰਨ ਦੀ ...

ਪੂਰੀ ਖ਼ਬਰ »

ਹਫ਼ਤੇ ਭਰ 'ਚ ਇਕ ਬੈਂਕ 'ਚ ਲੁੱਟ, ਦੋ ਏ. ਟੀ. ਐਮ. 'ਚ ਚੋਰੀ ਸਮੇਤ 15 ਮਾਮਲੇ ਚੋਰੀ ਦੇ ਹੋਏ ਦਰਜ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਲੋਕ ਸਭਾ ਚੋਣਾਂ-2019 ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਪਟਿਆਲਾ ਪੁਲਿਸ ਵਲੋਂ ਸ਼ਹਿਰ 'ਚ ਦਾਖਲ ਹੋਣ ਵਾਲੀ ਹਰੇਕ ਸੜਕ 'ਤੇ ਨਾਕੇਬੰਦੀ ਕਰਕੇ ਚਾਹੇ ਕਰੋੜਾਂ ਰੁਪਏ ਬਰਾਮਦ ਕੀਤੇ ਗਏ ਹਨ ਪਰ ਮੁੱਖ-ਮੰਤਰੀ ਕੈਪਟਨ ...

ਪੂਰੀ ਖ਼ਬਰ »

ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਵਲੋਂ ਕੀਤੀ ਕੁੱਟਮਾਰ ਕਾਰਨ ਨੌਜਵਾਨ ਦੀ ਮੌਤ

ਸਨੌਰ, 21 ਅਪ੍ਰੈਲ (ਸੋਖਲ)-ਸਨੌਰ-ਖੁੱਡਾ ਸੜਕ 'ਤੇ ਰਹਿਣ ਵਾਲੇ ਸਤਨਾਮ ਸਿੰਘ ਨੌਜਵਾਨ ਦੀ ਪ੍ਰਾਈਵੇਟ ਬੈਂਕ ਤੋਂ ਲਏ ਲੋਨ ਦੀ ਕਿਸ਼ਤ ਸਮੇਂ 'ਤੇ ਨਾ ਭਰੇ ਜਾਣ ਕਾਰਨ ਰਿਕਵਰੀ 'ਤੇ ਆਏ ਵਿਅਕਤੀਆਂ ਵਲੋਂ ਨਵੰਬਰ ਮਹੀਨੇ ਕੀਤੀ ਕੁੱਟਮਾਰ ਦੀ ਤਾਬ ਨਾ ਝੱਲਦੇ ਹੋਏ ਮੌਤ ਹੋ ਗਈ | ...

ਪੂਰੀ ਖ਼ਬਰ »

ਜੀਓ ਕੰਪਨੀ ਦੇ ਟਾਵਰ ਲੱਗਣ 'ਤੇ ਮੁਹੱਲਾ ਵਾਸੀਆਂ ਵਲੋਂ ਵਿਰੋਧ

ਰਾਜਪੁਰਾ, 21 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਥਾਨਕ ਵਾਰਡ ਨੰਬਰ 17 ਦੇ ਆਰੀਆ ਸਮਾਜ ਰੋਡ 'ਤੇ ਇਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਉੱਤੇ ਲਗਾਏ ਜਾ ਰਹੇ ਜੀਓ ਕੰਪਨੀ ਦੇ ਟਾਵਰ ਦਾ ਵਿਰੋਧ ਕਰਦਿਆਂ ਮੁਹੱਲਾ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਟਾਵਰ ਲਗਾਉਣ ਤੋਂ ...

ਪੂਰੀ ਖ਼ਬਰ »

ਸ਼ੁਤਰਾਣਾ ਪੁਲਿਸ ਵਲੋਂ ਭਗੌੜਾ ਵਿਅਕਤੀ ਕਾਬੂ

ਸ਼ੁਤਰਾਣਾ, 21 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਿੰਡ ਕਰੀਮਨਗਰ (ਚਿੱਚੜਵਾਲਾ) ਦੇ ਵਸਨੀਕ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਉਪਰੰਤ ਬੀਤੇ ਦਿਨੀਂ ਸੰਗਰੂਰ ਦੇ ਪੀ.ੳ. ਸਟਾਫ ਨੇ ਕਾਬੂ ਕਰ ਲਿਆ ਸੀ ਪਰ ਪਰਿਵਾਰਕ ਮੈਂਬਰ ਉਸ ਨੂੰ ਪੁਲਿਸ ਦੀ ਹਿਰਾਸਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX