ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  19 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  31 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 minute ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 6 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 7 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 8 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 9 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 9 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਪੰਜਾਬ / ਜਨਰਲ

ਗੁ: ਪੰਜਾ ਸਾਹਿਬ ਵਿਖੇ ਵਿਸਾਖੀ ਮਨਾ ਕੇ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)¸ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ 2 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਤਨ ਪਰਤਿਆ | ਵਤਨ ਵਾਪਸੀ ਮੌਕੇ ਰੇਲਵੇ ਸਟੇਸ਼ਨ ਅਟਾਰੀ ਵਿਖੇ ਗੱਲਬਾਤ ਕਰਦਿਆਂ ਜਥੇ ਦੇ ਪਾਰਟੀ ਲੀਡਰ ਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥੇ ਦੇ ਆਗੂਆਂ ਨੇ ਪਾਕਿਸਤਾਨ ਸਰਕਾਰ ਦੇ ਸਿੱਖਿਆ ਮੰਤਰੀ ਨਾਲ ਮੁਲਾਕਾਤ ਦੌਰਾਨ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਇਆ ਜਾਵੇ | ਉਨ੍ਹਾਂ ਕਿਹਾ ਕਿ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਰਤ ਸਥਿਤ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇ ਅਤੇ ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਥਾ ਭੇਜਣ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਹੋਣਗੇ | ਬੀਬੀ ਰਵਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਰੂਕਸ਼ੇਤਰ (ਹਰਿਆਣਾ) ਨੇ ਕਿਹਾ ਕਿ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ-ਸੰਭਾਲ ਵਧੀਆ ਢੰਗ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੌਰਾਨ ਵੇਖਿਆ ਕਿ ਕਰਤਾਰਪੁਰ ਲਾਂਘੇ ਦਾ ਕੰਮ ਦੋਵੇਂ ਪਾਸੇ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਏ ਪੰਜ ਪਿਆਰਿਆਂ ਵਲੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ 125 ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 40 ਪ੍ਰਾਣੀਆਂ ਨੂੰ ਅੰਮਿ੍ਤ ਛਕਾਇਆ ਗਿਆ | ਦਿੱਲੀ ਵਾਸੀ ਸ਼ਰਧਾਲੂ ਪਰਮਜੀਤ ਕੌਰ ਨੇ ਦੱਸਿਆ ਕਿ ਜਥੇ ਦੇ ਸ਼ਰਧਾਲੂਆਂ ਨੂੰ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਰਿਹਾਇਸ਼ ਦੀ ਭਾਰੀ ਪ੍ਰੇਸ਼ਾਨੀ ਹੋਈ | ਰਿਹਾਇਸ਼ੀ ਕਮਰੇ ਹੋਣ ਦੇ ਬਾਵਜੂਦ ਕਮਰੇ ਨਾ ਦੇਣ 'ਤੇ ਸ਼ਰਧਾਲੂ ਨੂੰ ਤਾਲੇ ਤੋੜ ਕੇ ਅੰਦਰ ਦਾਖਲ ਹੋਣਾ ਪਿਆ | ਜ਼ਿਕਰਯੋਗ ਹੈ ਕਿ ਭਾਰਤ ਤੋਂ 1898 ਮੈਂਬਰੀ ਸਿੱਖ ਜਥਾ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਗਿਆ ਸੀ | ਇਕ ਸ਼ਰਧਾਲੂ ਦੀ ਗੁਰਦੁਆਰਾ ਪੰਜਾ ਸਾਹਿਬ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ 'ਤੇ 15 ਅਪ੍ਰੈਲ ਨੂੰ ਉਸ ਦੀ ਮਿ੍ਤਕ ਦੇਹ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੀ ਸੀ | ਇਸ ਮੌਕੇ ਜਥੇ ਨੂੰ ਲੈਣ ਲਈ ਪਹੰੁਚੇ ਵਧੀਕ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਰਜਿੰਦਰ ਸਿੰਘ ਅਟਾਰੀ ਨੇ 1999 ਤੋਂ 2019 ਤੱਕ ਗਏ ਜਥਿਆਂ 'ਚ ਵੱਖ-ਵੱਖ ਕਾਰਨਾਂ ਕਰਕੇ ਮਾਰੇ ਗਏ 62 ਸ਼ਰਧਾਲੂਆਂ ਦੀਆਂ ਮਿ੍ਤਕ ਦੇਹਾਂ ਵਤਨ ਭੇਜਣ ਲਈ ਚੇਅਰਮੈਨ ਉਕਾਫ਼ ਬੋਰਡ ਦਾ ਧੰਨਵਾਦ ਕੀਤਾ |

ਪਾਦਰੀ ਬਹੁਕਰੋੜੀ ਮਾਮਲਾ

ਪਟਿਆਲਾ ਦੇ 'ਬੁੱਕੀ' ਤੋਂ ਸ਼ੁਰੂ ਹੋਈ ਪਾਦਰੀ ਦੇ ਘਰ ਛਾਪੇ ਦੀ ਕਾਰਵਾਈ

ਮੇਜਰ ਸਿੰਘ ਜਲੰਧਰ, 21 ਅਪ੍ਰੈਲ-ਜਲੰਧਰ ਦੇ ਨਾਲ ਲਗਦੇ ਪਿੰਡ ਪ੍ਰਤਾਪਪੁਰਾ 'ਚ ਪਾਦਰੀ ਦੇ ਘਰੋਂ ਖੰਨਾ ਪੁਲਿਸ ਵਲੋਂ ਛਾਪਾ ਮਾਰ ਕੇ ਚੁੱਕੇ ਸਾਢੇ 16 ਕਰੋੜ ਰੁਪਏ ਦੇ ਕਰੀਬ ਨਕਦੀ ਤੇ ਇਸ ਵਿਚੋਂ 6.65 ਕਰੋੜ ਰੁਪਏ ਖ਼ੁਰਦ-ਬੁਰਦ ਹੋਣ ਦੀ ਕਹਾਣੀ ਦੀਆਂ ਪਰਤਾ ਖੁੱਲ੍ਹਣ ਨਾਲ ...

ਪੂਰੀ ਖ਼ਬਰ »

ਅੱਜ ਤੋਂ ਅਧਿਆਪਕ ਪੂਰੇ ਰਾਜ ਵਿਚ ਕਰਨਗੇ ਅਰਥੀ ਫੂਕ ਮੁਜ਼ਾਹਰੇ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਤੇ 22 ਅਪ੍ਰੈਲ ਤੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਅਧਿਆਪਕ ਅਰਥੀ ਫੂਕ ਮੁਜ਼ਾਹਰੇ ਕਰਨਗੇ | ਸੰਘਰਸ਼ ਕਮੇਟੀ ਦੇ ਆਗੂਆਂ ਬਲਬੀਰ ਲੌਾਗੋਵਾਲ, ਕੁਲਵਿੰਦਰ ਜਹਾਂਗੀਰ, ਫਕੀਰ ਸਿੰਘ ...

ਪੂਰੀ ਖ਼ਬਰ »

ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਨਾਲ ਸਹਾਇਕ ਥਾਣੇਦਾਰ ਦੀ ਮੌਤ

ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)-ਸਰਹਿੰਦ ਰੋਡ 'ਤੇ ਸਥਿਤ ਰਣਜੀਤ ਵਿਹਾਰ ਇਲਾਕੇ 'ਚ ਰਹਿੰਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਘਰ 'ਚ ਰਿਵਾਲਵਰ ਸਾਫ਼ ਕਰਦਿਆਂ ਗੋਲੀ ਲੱਗਣ ਕਰਕੇ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਾਣਕਾਰੀ ਦਿੰਦਿਆਂ ਥਾਣਾ ਅਨਾਜ ਮੰਡੀ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ ਨਹੀਂ ਰਹੇ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਾਬਕਾ ਵਿਧਾਇਕ, ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸਿੱਖ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਸਰਪ੍ਰਸਤ ਕਰਨੈਲ ਸਿੰਘ ਡੋਡ (92) ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਮੁੜ ਮੌਸਮ ਬਦਲਣ ਦੀ ਪੇਸ਼ੀਨਗੋਈ ਕਾਰਨ ਵਾਢੀ ਦਾ ਕੰਮ ਜ਼ੋਰਾਂ 'ਤੇ

ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਿਛਲੇ ਦਿਨੀਂ ਹੋਈ ਤੇਜ਼ ਬਾਰਸ਼ ਕਰਕੇ ਪੱਕੀ ਫ਼ਸਲ ਦੇ ਨੁਕਸਾਨ ਤੋਂ ਸਹਿਮੇ ਕਿਸਾਨ ਹੁਣ ਮੌਸਮ ਵਿਭਾਗ ਦੀ ਬੱਦਲਵਾਈ ਦੀ ਪੇਸ਼ਨਗੋਈ ਤੋਂ ਵੀ ਡਰੇ ਹੋਏ ਹਨ ਅਤੇ ਮੌਸਮ ਦੇ ਬਦਲੇ ਮਿਜ਼ਾਜ ਨੂੰ ਦੇਖ ਕੇ ਉਨ੍ਹਾਂ ਫ਼ਸਲ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਨੌਜਵਾਨ ਦਾ ਕਤਲ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਬੀਤੀ ਰਾਤ 11 ਵਜੇ ਦੇ ਕਰੀਬ ਪਿੰਡ ਭੁੱਚੋ ਕਲਾਂ ਦੇ ਨੌਜਵਾਨ ਮਨਦੀਪ ਸਿੰਘ (27) ਪੁੱਤਰ ਕਸ਼ਮੀਰ ਸਿੰਘ ਦਾ ਚਾਰ ਪੰਜ ਨੌਜਵਾਨਾਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ | ਕਤਲ ਮੌਕੇ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ

ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਨੇੜਲੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਕਤਲ ਹੋ ਜਾਣ ਦਾ ਪਤਾ ਲੱਗਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਬੀਰ ਸਿੰਘ ਡੀ.ਐੱਸ.ਪੀ .ਤੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਦੋ ਬੱਚੇ ਸੇਮ ਨਾਲੇ 'ਚ ਰੁੜੇ੍ਹ-ਭਾਲ ਜਾਰੀ

ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਪਿੰਡ ਮਦਰੱਸਾ ਵਿਖੇ ਅੱਜ ਮਾਹੌਲ ਉਸ ਵੇਲੇ ਗ਼ਮਗੀਨ ਹੋ ਗਿਆ, ਜਦੋਂ ਪਿੰਡ ਦੇ ਦੋ ਬੱਚਿਆਂ ਦੀ ਪਿੰਡ ਕੋਲੋਂ ਲੰਘਦੇ ਚੰਦਭਾਨ ਸੇਮ ਨਾਲੇ 'ਚ ਰੁੜ੍ਹਨ ਦੀ ਦੁਖਦਾਈ ਖ਼ਬਰ ਪਿੰਡ 'ਚ ਪੁੱਜੀ | ਖ਼ਬਰ ਸੁਣਦਿਆਂ ਹੀ ਪਿੰਡ ਅਤੇ ਆਸ-ਪਾਸ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਪਿੰਡ ਸਤੌਜ ਨੂੰ ਕੇਵਲ ਸਿੰਘ ਢਿੱਲੋਂ ਨੇ ਗੋਦ ਲੈਣ ਦਾ ਕੀਤਾ ਐਲਾਨ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਚੋਣ ਪ੍ਰਚਾਰ ਮੌਕੇ ਕਿਹਾ ਕਿ ਜਿਹੜਾ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਲੰਬੀ ਤੋਂ ਚੋਣ ਮੁਹਿੰਮ ਵਿੱਢੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀ ਬਠਿੰਡਾ ਸੀਟ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਸੀਟ 'ਤੇ ਦਿਲਚਸਪ ਮੁਕਾਬਲਾ ਹੋਵੇਗਾ | ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਭਾਵੇਂ ਆਪਣੇ ...

ਪੂਰੀ ਖ਼ਬਰ »

'ਆਪ' ਨੇ ਹਰਿਆਣਾ 'ਚ ਐਲਾਨੇ 3 ਉਮੀਦਵਾਰ

ਚੰਡੀਗੜ੍ਹ, 21 ਅਪ੍ਰੈਲ (ਐਨ.ਐਸ. ਪਰਵਾਨਾ)-ਹਰਿਆਣਾ ਵਿਚ ਲੋਕ ਸਭਾ ਚੋਣਾਂ ਲੜਨ ਬਾਰੇ ਆਮ ਆਦਮੀ ਪਾਰਟੀ ਅਤੇ ਜਨ ਨਾਇਕ ਜਨਤਾ ਪਾਰਟੀ ਵਿਚਾਲੇ ਹੋਏ ਸਮਝੌਤੇ ਅਨੁਸਾਰ 'ਆਪ' ਨੇ ਆਪਣੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਪਾਰਟੀ ਵਲੋਂ ਦੱਸਿਆ ਗਿਆ ਹੈ ਕਿ ਨਵੀਨ ਜੈਹਿੰਦ ...

ਪੂਰੀ ਖ਼ਬਰ »

ਪਿਛਲੇ 20 ਸਾਲਾਂ 'ਚ ਕੋਈ ਵੀ ਲੋਕ ਸਭਾ ਮੈਂਬਰ ਨਹੀਂ ਜਿੱਤ ਸਕਿਆ ਦੁਬਾਰਾ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂ ਕਿ ਪਹਿਲਾਂ 2014 ਦੀਆਂ ਲੋਕ ਸਭਾ ਚੋਣਾਂ ਅਤੇ ਫਿਰ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਇਸ ਸਮੇਂ ਆਮ ਆਦਮੀ ਪਾਰਟੀ ਲਈ ਸੂਬੇ 'ਚ ਸਿਆਸੀ ਸਮਕਰਨ ਕਾਫੀ ਬਦਲ ਚੁੱਕੇ ਹਨ ਪਰ ਜੇਕਰ ਲੋਕ ਸਭਾ ਹਲਕਾ ਸੰਗਰੂਰ ਦੀ ਗੱਲ ...

ਪੂਰੀ ਖ਼ਬਰ »

ਚੰਦਨ ਗਰੇਵਾਲ ਦਾ ਕਾਂਗਰਸ 'ਚ ਦਾਖ਼ਲਾ ਰੁਕਿਆ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਵਾਲਮੀਕਿ ਭਾਈਚਾਰੇ ਦੇ ਉੱਘੇ ਆਗੂ ਤੇ ਪਿਛਲੀ ਵਿਧਾਨ ਸਭਾ ਚੋਣ ਵਿਚ ਕਰਤਾਰਪੁਰ ਤੋਂ 'ਆਪ' ਦੇ ਉਮੀਦਵਾਰ ਰਹੇ ਸ੍ਰੀ ਚੰਦਨ ਗਰੇਵਾਲ ਨੇ ਪਿਛਲੇ ਹਫ਼ਤੇ ਜਲੰਧਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਕਾਂਗਰਸ ...

ਪੂਰੀ ਖ਼ਬਰ »

ਚੌਧਰੀ ਦੇ ਕਾਗਜ਼ ਦਾਖ਼ਲ ਕਰਾਉਣ ਅੱਜ ਕੈਪਟਨ ਆਉਣਗੇ ਜਲੰਧਰ

ਜਲੰਧਰ, 21 ਅਪ੍ਰੈਲ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਕਾਗਜ਼ ਦਾਖ਼ਲ ਕਰਵਾਉਣ ਲਈ ਅੱਜ ਜਲੰਧਰ ਆਉਣਗੇ | ਪਤਾ ਲੱਗਾ ਹੈ ਕਿ ਮੁੱਖ ਮੰਤਰੀ ਸਵੇਰੇ 11 ਵਜੇ ਹਵਾਈ ਰਸਤੇ ਆਦਮਪੁਰ ਜਾਣਗੇ ਤੇ ...

ਪੂਰੀ ਖ਼ਬਰ »

ਦੇਸ਼ ਨੂੰ 'ਤੰਗ ਦਿਮਾਗੀ ਵਿਚਾਰਧਾਰਾ' ਤੋਂ ਬਚਾਉਣ ਲਈ ਕਾਂਗਰਸ ਨੂੰ ਵੋਟ ਦਿਓ-ਪਿ੍ਅੰਕਾ ਗਾਂਧੀ

ਕਲਪੇਟਾ (ਵਾਇਨਾਡ), 21 ਅਪ੍ਰੈਲ (ਏਜੰਸੀ)-ਇਨ੍ਹਾਂ ਲੋਕ ਸਭਾ ਚੋਣਾਂ ਨੂੰ ਸਧਾਰਨ ਚੋਣਾਂ ਨਾ ਮੰਨਦੇ ਹੋਏ ਕਾਂਗਰਸੀ ਨੇਤਾ ਪਿ੍ਅੰਕਾ ਗਾਂਧੀ ਨੇ ਐਨ.ਡੀ.ਏ. ਸਰਕਾਰ 'ਤੇ ਹਮਲਾ ਬੋਲਦਿਆਂ ਲੋਕਾਂ ਨੂੰ 'ਤੰਗ ਦਿਮਾਗੀ ਵਿਚਾਰਧਾਰਾ' ਤੋਂ ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ...

ਪੂਰੀ ਖ਼ਬਰ »

ਜੇਕਰ ਕਾਂਗਰਸ ਜਿੱਤਦੀ ਹੈ ਤਾਂ ਰਾਹੁਲ ਅਗਲੇ ਪ੍ਰਧਾਨ ਮੰਤਰੀ ਹੋਣਗੇ-ਆਨੰਦ ਸ਼ਰਮਾ

ਪਣਜੀ, 21 ਅਪ੍ਰੈਲ (ਏਜੰਸੀ)- ਕਾਂਗਰਸ ਦੀ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਅੱਜ ਕਿਹਾ ਹੈ ਕਿ ਦੇਸ਼ 'ਚ ਹੋ ਰਹੀਆਂ ਆਮ ਚੋਣਾਂ 'ਚ ਜੇਕਰ ਕਾਂਗਰਸ ਸਭ ਤੋਂ ਵੱਧ ਸੀਟਾਂ ਜਿੱਤਦੀ ਹੈ ਤਾਂ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ | ਇਥੇ ਇਕ ਪ੍ਰੈਸ ਕਾਨਫਰੰਸ ਨੂੰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਬਹੁਮਤ ਨਹੀਂ ਮਿਲੇਗਾ-ਕਮਲ ਨਾਥ

ਛਿੰਦਵਾੜਾ, 21 ਅਪ੍ਰੈਲ (ਏਜੰਸੀ)- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸ ਨੇਤਾ ਕਮਲਨਾਥ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਬੇਹਤਰ ਪ੍ਰਦਰਸ਼ਨ ਕਰੇਗੀ, ਪਰ ਇਸ ਦੇ ਨਾਲ ਹੀ ਉਨ੍ਹਾਂ ਸਵੀਕਾਰ ਕੀਤਾ ਕਾਂਗਰਸ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਬੇਬੇ ਕਰਤਾਰ ਕੌਰ ਸਾਂਘਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਪੂਜਨੀਕ ਦਾਦੀ ਸੱਸ, ਰਜਿੰਦਰ ਸਿੰਘ ਸਾਂਘਾ ਸੇਵਾ-ਮੁਕਤ ਆਈ.ਟੀ.ਐੱਸ ਦੇ ਪੂਜਨੀਕ ਮਾਤਾ, ਉੱਘੇ ਕਾਰੋਬਾਰੀ ਗੁਰਿੰਦਰ ਸਿੰਘ ਬੰਟੂ ਸਾਂਘਾ, ...

ਪੂਰੀ ਖ਼ਬਰ »

ਪੰਜਾਬ ਦੇ 5500 ਸਕੂਲਾਂ ਨੂੰ ਤਾਲੇ ਲਗਾ ਕੇ ਚਾਬੀਆਂ ਮੁੱਖ ਮੰਤਰੀ ਨੂੰ ਦਿਆਂਗੇ-ਰਾਸਾ ਪੰਜਾਬ

ਬਟਾਲਾ, 21 ਅਪ੍ਰੈਲ (ਕਾਹਲੋਂ)-ਅੱਜ ਰਾਸਾ ਪੰਜਾਬ ਗੁਰਦਾਸਪੁਰ ਯੂਨਿਟ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਮਾਨਤਾ ਪ੍ਰਾਪਤ ਅਤੇ ਐਫਲੀਏਟਿਡ ਸਕੂਲਾਂ ਨਾਲ ਧੱਕੇਸ਼ਾਹੀਆਂ ...

ਪੂਰੀ ਖ਼ਬਰ »

4 ਕਰੋੜ 35 ਲੱਖ ਦੀ ਹੈਰੋਇਨ ਤੇ ਪਿਸਤੌਲ ਸਣੇ ਇਕ ਕਾਬੂ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)¸ਕਾਊਾਟਰ ਇੰਟੈਲੀਜੈਂਸ ਦੀ ਪੁਲਿਸ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਕਿ ਨਸ਼ਿਆਂ ਦੀ ਤਸਕਰੀ ਲਈ ਜਾਣੇ ਜਾਂਦੇ ਇਕ 'ਸੱਤਾ' ਨਾਮਕ ਕਥਿਤ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵਲੋਂ ਪਹਿਲੀ ਨੂੰ ਪਟਿਆਲਾ 'ਚ ਸੂਬਾ ਪੱਧਰੀ ਰੋਸ ਰੈਲੀ ਦਾ ਫ਼ੈਸਲਾ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ 'ਚ ਤੈਨਾਤ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ...

ਪੂਰੀ ਖ਼ਬਰ »

ਮਾਮਲਾ 7 ਮਹੀਨਿਆਂ ਤੋਂ ਮਾਣ ਭੱਤਾ ਦੱਬਣ ਦਾ

ਆਂਗਣਵਾੜੀ ਯੂਨੀਅਨ ਵਲੋਂ 28 ਨੂੰ ਦੀਨਾਨਗਰ ਤੇ ਪਹਿਲੀ ਨੂੰ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ

ਚੰਦਿਆਣੀ ਖੁਰਦ, 21 ਅਪ੍ਰੈਲ (ਰਮਨ ਭਾਟੀਆ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆ ਨੀਤੀਆਂ ਵਿਰੁੱਧ 28 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਅਤੇ 1 ਮਈ ਨੂੰ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅਮਨਦੀਪ ਕੌਰ ਪੁੱਤਰੀ ਵਰਿੰਦਰ ਸਿੰਘ ਵਾਸੀ ਮੋਗਾ ਆਸਟੇ੍ਰਲੀਆ ਦਾ ਸਪਾਊਸ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥਣ ਨੇ ਦੱਸਿਆ ਕਿ ਉਸ ਨੇ ਬੀ.ਏ. ਕਰਨ ਤੋਂ ਬਾਅਦ ਆਈਲੈਟਸ ਕੀਤੀ | ਜਿਸ 'ਚੋਂ 6.5 (6) ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ 28 ਨੂੰ ਦੀਨਾਨਗਰ ਤੇ ਪਹਿਲੀ ਨੂੰ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ

ਚੰਦਿਆਣੀ ਖੁਰਦ, 21 ਅਪ੍ਰੈਲ (ਰਮਨ ਭਾਟੀਆ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆ ਨੀਤੀਆਂ ਵਿਰੁੱਧ 28 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਅਤੇ 1 ਮਈ ਨੂੰ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਨੇ ਖ਼ਰੀਦ ਏਜੰਸੀਆਂ ਦੇ ਜਾਰੀ ਪ੍ਰੋਫਾਰਮੇ ਪ੍ਰਤੀ ਲਿਆ ਸਖ਼ਤ ਸਟੈਂਡ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਮੂਹ ਆੜ੍ਹਤੀ ਭਰਾ ਸੰਮੇਲਨ 'ਚ ਲਏ ਫ਼ੈਸਲਿਆਂ ਨੂੰ ਮੰਡੀਆਂ 'ਚ ਲਾਗੂ ਕਰਨ | ਸੰਮੇਲਨ ਦੌਰਾਨ ਪਾਸ ਕੀਤੇ ਮਤਿਆਂ ਬਾਰੇ ਚਰਚਾ ਕਰਦਿਆਂ ...

ਪੂਰੀ ਖ਼ਬਰ »

ਡਾ. ਆਹਲੂਵਾਲੀਆ ਸਵਰਗਵਾਸ

ਚੰਡੀਗੜ•੍ਹ, 21 ਅਪ੍ਰੈਲ (ਅਜੀਤ ਬਿਊਰੋ)-ਉੱਘੇ ਸਿੱਖ ਵਿਦਵਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਬੀਰ ਸਿੰਘ ਆਹਲੂਵਾਲੀਆ ਦਾ ਕੱਲ• ਇੱਥੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜੋ ਸ਼ੁੱਕਰਵਾਰ ਰਾਤ ਨੂੰ ਚੰਡੀਗੜ੍ਹ• ਦੇ ਸੈਕਟਰ 33 ਸਥਿਤ ...

ਪੂਰੀ ਖ਼ਬਰ »

ਪਾਇਨੀਅਰ ਇੰਮੀਗ੍ਰੇਸ਼ਨ ਦੇ ਜਲੰਧਰ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 21 ਅਪ੍ਰੈਲ (ਅ.ਬ)-ਪਾਇਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ ਤਾਂ ਜੋ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਅਤੇ ਵਾਢੀ ਉਪਰੰਤ ਕਣਕ ਦੇ ਦਾਣਿਆਂ 'ਚ ਨਮੀ ਦੀ ਵਧੇਰੇ ਮਾਤਰਾ ਹੋਣ ਕਰਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਸੁੱਕੀ ਕਣਕ ਹੀ ਮੰਡੀਆਂ 'ਚ ਲਿਆਉਣ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉੱਤਰੀ ਭਾਰਤ ਦੀ ਸਰਬੋਤਮ ਯੂਨੀਵਰਸਿਟੀ-ਡਾ: ਬਾਵਾ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)-ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਆਰ.ਐੱਸ. ਬਾਵਾ ਨੇ ਪ੍ਰੈੱਸ ਕਲੱਬ ਜਲੰਧਰ 'ਚ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਚੰਡੀਗੜ੍ਹ 'ਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉੱਤਰੀ ਭਾਰਤ ਦੀ ਸਰਬੋਤਮ ...

ਪੂਰੀ ਖ਼ਬਰ »

ਅਗਵਾ ਹੋਏ ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਬਰਾਮਦ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) ਜਲਾਲਾਬਾਦ ਤੋਂ ਪੰਜੇ ਕੇ ਘਰ ਵੱਲ ਜਾ ਰਹੇ ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਐਤਵਾਰ ਨੂੰ ਫ਼ਾਜ਼ਿਲਕਾ ਅਤੇ ਅਬੋਹਰ ਦੇ ਵਿਚਕਾਰ ਪੈਂਦੀ ਗੰਗ ਕੈਨਾਲ 'ਚੋਂ ਮਿਲੀ ਹੈ ਅਤੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਦੀ ਸ਼ਨਾਖ਼ਤ ਵੀ ਕਰ ਲਈ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਪ੍ਰਸਿੱਧ ਬਾਲੀਵੁੱਡ ਅਦਾਕਾਰਾ ਅਤੇ ਕਪੂਰ ਖ਼ਾਨਦਾਨ ਦੇ ਪ੍ਰਸਿੱਧ ਅਦਾਕਾਰ ਰਣਧੀਰ ਕਪੂਰ ਤੇ ਬਬੀਤਾ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਉਹ ਇਕ ਵਪਾਰਕ ਮੁਹਿੰਮ ਦੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਜਲੰਧਰ, 21 ਅਪ੍ਰੈਲ (ਅ.ਬ.)- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਅੱਜ ਉਸ ਵੇਲੇ ਅਸਹਿ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਅਵਤਾਰ ਕੌਰ ਅੱਜ ਸ਼ਾਮੀ 7.45 ਵਜੇ ਅਕਾਲ ਚਲਾਣਾ ਕਰ ਗਏ | ਮਾਤਾ ਅਵਤਾਰ ਕੌਰ (85) ਪਿਛਲੇ ...

ਪੂਰੀ ਖ਼ਬਰ »

ਕਾਂਗਰਸ ਨੇ ਭੁਪਿੰਦਰ ਹੁੱਡਾ ਨੂੰ ਸੋਨੀਪਤ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ)-ਕਾਂਗਰਸ ਨੇ ਹਰਿਆਣਾ ਦੀਆਂ ਬਾਕੀ ਬਚੀਆਂ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਅੱਜ ਐਲਾਨ ਕਰ ਦਿੱਤਾ | ਜਦੋਂ ਕਿ ਫਰੀਦਾਬਾਦ ਤੋਂ ਪਹਿਲਾਂ ਤੋਂ ਐਲਾਨੇ ਉਮੀਦਵਾਰ ਨੂੰ ਬਦਲ ਦਿੱਤਾ ਗਿਆ ਹੈ | ਐਤਵਾਰ ਦੇਰ ਰਾਤ ਨੂੰ ਮਿਲੀ ਸੂਚਨਾ ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂੰ ਨੂੰ ਸ੍ਰੀ ਹਰਿਗੋਬਿੰਦਪੁਰ ਦਾ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਹਾਈਕਮਾਨ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੂਥ ਢਾਂਚੇ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ | ਇਨ੍ਹਾਂ ਨਿਯੁਕਤੀਆਂ ਤਹਿਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵਦੀਪ ਸਿੰਘ ਪੰਨੂ ਨੂੰ ਸ੍ਰੀ ਹਰਿਗੋਬਿੰਦਪੁਰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ 60 ਅੱਤਵਾਦੀ ਮਾਰੇ

ਕਾਬੁਲ, 21 ਅਪ੍ਰੈਲ (ਏਜੰਸੀ)- ਅਫ਼ਗਾਨ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਸੰਘਰਸਸ਼ੀਲ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 60 ਤੋਂ ਜਿਆਦਾ ਸਰਕਾਰ ਵਿਰੋਧੀ ਅੱਤਵਾਦੀ ਮਾਰੇ ਗਏ ਹਨ | ਸੂਬਾ ਸਰਕਾਰ ਵਲੋਂ ਅੱਜ ਦਿੱਤੇ ਇਕ ਬਿਆਨ 'ਚ ਕਿਹਾ ਗਿਆ ਕਿ ਸੁਰੱਖਿਆ ਸੈਨਾਵਾਂ ਨੇ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਬੱਸ-ਟਰੱਕ ਦੀ ਟੱਕਰ 'ਚ 7 ਮੌਤਾਂ-34 ਜ਼ਖਮੀ

ਮੈਨਪੁਰੀ (ਉੱਤਰ ਪ੍ਰਦੇਸ਼), 21 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਮੈਨਪੁਰੀ ਨੇੜੇ ਯਾਤਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਟਰੱਕ ਨਾਲ ਜਾ ਵੱਜੀ, ਜਿਸ ਦੌਰਾਨ 7 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ | ...

ਪੂਰੀ ਖ਼ਬਰ »

ਕਰਕਰੇ ਬਾਰੇ ਪ੍ਰਗਿਆ ਦੇ ਵਿਵਾਦਿਤ ਬਿਆਨ ਦੀ 8 ਸਾਬਕਾ ਡੀ.ਜੀ.ਪੀਜ਼ ਵਲੋਂ ਸਖ਼ਤ ਨਿੰਦਾ

ਨਵੀਂ ਦਿੱਲੀ, 21 ਅਪ੍ਰੈਲ (ਏਜੰਸੀ)-8 ਨਾਮਵਰ ਸਾਬਕਾ ਪੁਲਿਸ ਅਧਿਕਾਰੀਆਂ ਵਲੋਂ ਅੱਜ ਭੋਪਾਲ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਭਾਜਪਾ ਉਮੀਦਵਾਰ ਪ੍ਰਗਿਆ ਸਿੰਘ ਠਾਕੁਰ ਦੇ ਉਸ ਵਿਵਾਦਿਤ ਬਿਆਨ ਦੀ ਨਿੰਦਾ ਕੀਤੀ ਹੈ, ਜਿਸ 'ਚ ਉਸ ਨੇ ਕਿਹਾ ਸੀ ਕਿ ਪੁਲਿਸ ਅਧਿਕਾਰੀ ਕਰਕਰੇ ਉਸ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਮੰਦਰ ਵਿਚ ਭਗਦੜ ਮਚਣ ਨਾਲ 7 ਸ਼ਰਧਾਲੂਆਂ ਦੀ ਮੌਤ

ਤਿਰੁਚਿਰਾਪੱਲੀ (ਤਾਮਿਲਨਾਡੂ), 21 ਅਪ੍ਰੈਲ (ਏਜੰਸੀ)-ਇੱਥੇ ਇਕ ਸਥਾਨਕ ਮੰਦਰ 'ਚ ਸਮਾਗਮ ਦੌਰਾਨ ਇਕੱਠੇ ਹੋਏ ਸ਼ਰਧਾਲੂਆਂ 'ਚ ਭਗਦੜ ਮਚਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖ਼ਮੀ ਹੋ ਗਏ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਥਿਅਮਪਾਲਿਅਮ ਪਿੰਡ 'ਚ ...

ਪੂਰੀ ਖ਼ਬਰ »

ਭਾਜਪਾ ਲਾਲੂ ਪ੍ਰਸਾਦ ਨੂੰ ਜ਼ਹਿਰ ਦੇਣਾ ਚਾਹੁੰਦੀ ਹੈ-ਰਾਬੜੀ ਦੇਵੀ ਨੇ ਲਾਇਆ ਦੋਸ਼

ਪਟਨਾ, 21 ਅਪ੍ਰੈਲ (ਏਜੰਸੀ)-ਬਿਹਾਰ ਦੀ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੀ ਰਾਸ਼ਟਰੀ ਉਪ-ਪ੍ਰਧਾਨ ਰਾਬੜੀ ਦੇਵੀ ਨੇ ਭਾਜਪਾ 'ਤੇ ਇਲਜ਼ਾਮ ਲਗਾਉਂਦਿਆ ਕਿਹਾ ਹੈ ਕਿ ਉਹ ਮੇਰੇ ਪਤੀ ਤੇ ਪਾਰਟੀ ਪ੍ਰਧਾਨ ਲਾਲੂ ਪ੍ਰਸਾਦ ਨੂੰ ਜ਼ਹਿਰ ਦੇਣਾ ਚਾਹੁੰਦੀ ਹੈ, ਭਾਜਪਾ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਬੰਬ ਧਮਾਕੇ ਮਨੁੱਖਤਾ ਵਿਰੋਧੀ ਲੋਕਾਂ ਦਾ ਕਾਰਾ-ਜਾਖੜ

ਚੰਡੀਗੜ੍ਹ, 21 ਅਪ੍ਰੈਲ (ਮਾਨ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀਲੰਕਾ 'ਚ ਅੱਜ ਹੋਏ ਲੜੀਵਾਰ ਬੰਬ ਧਮਾਕਿਆਂ ਨੂੰ ਮਨੁੱਖਤਾ ਵਿਰੋਧੀ ਲੋਕਾਂ ਦਾ ਕਾਰਾ ਦੱਸਦਿਆਂ ਇਨ੍ਹਾਂ ਦੀ ਜ਼ੋਰਦਾਰ ਨਿੰਦਾ ਕੀਤੀ | ਉਨ੍ਹਾਂ ਨੇ ਮਿ੍ਤਕਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ ਰੋਹਿਤ ਸ਼ੇਖਰ ਦੀ ਪਤਨੀ ਨੂੰ ਹਿਰਾਸਤ 'ਚ ਲਿਆ

ਨਵੀਂ ਦਿੱਲੀ, 21 ਅਪ੍ਰੈਲ (ਪੀ.ਟੀ.ਆਈ.)-ਦਿੱਲੀ ਪੁਲਿਸ ਨੇ ਪੁੱਛਗਿੱਛ ਲਈ ਰੋਹਿਤ ਸ਼ੇਖਰ ਦੀ ਪਤਨੀ ਅਤੇ ਦੋ ਹੋਰਾਂ ਨੂੰ ਹਿਰਾਸਤ 'ਚ ਲਿਆ ਹੈ | ਸੂਤਰਾਂ ਅਨੁਸਾਰ ਪੁਲਿਸ ਅਪੂਰਵਾ ਨੂੰ ਰੋਹਿਤ ਦੀ ਹੱਤਿਆ ਦੇ ਮਾਮਲੇ 'ਚ ਪ੍ਰਮੁੱਖ ਸ਼ੱਕੀ ਵਜੋਂ ਵੇਖ ਰਹੀ ਹੈ | ਹੱਤਿਆ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX