ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  1 day ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  1 day ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  1 day ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  1 day ago
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  1 day ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  1 day ago
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  1 day ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  1 day ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਮੋਗਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ ਕੱਢਿਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਦਸਤਾਰ ਚੇਤਨਾ ਮਾਰਚ ਪੈਦਲ ਅੱਜ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਜਾਹੋ ਜਲਾਲ ਨਾਲ ਆਰੰਭ ਹੋਇਆ | ਇਸ ਦਸਤਾਰ ਚੇਤਨਾ ਮਾਰਚ ਨੂੰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਦੀਪ ਸਿੰਘ ਸੇਖਾ, ਸੰਤ ਮਹਿੰਦਰ ਸਿੰਘ ਜਨੇਰ ਵਾਲੇ, ਕੁਲਦੀਪ ਸਿੰਘ ਬੱਸੀਆਂ ਪ੍ਰਧਾਨ, ਗੁਰਮੁਖ ਸਿੰਘ ਖ਼ਾਲਸਾ, ਪਰਮਜੀਤ ਸਿੰਘ ਪੰਮਾ, ਪਰਮਜੋਤ ਸਿੰਘ, ਜਗਰੂਪ ਸਿੰਘ, ਹਰਜਿੰਦਰ ਸਿੰਘ ਹੈਪੀ, ਪਰਮਵੀਰ ਸਿੰਘ ਗੋਰਾ, ਗੁਰਸੇਵਕ ਸਿੰਘ ਸੰਨਿਆਸੀ ਪ੍ਰਧਾਨ, ਚਰਨਜੀਤ ਸਿੰਘ ਝੰਡੇਆਣਾ ਕੌਾਸਲਰ, ਇੰਦਰਜੀਤ ਸਿੰਘ ਗੋਗੀ, ਹਰਮੇਲ ਸਿੰਘ ਹੀਰਾ ਆਦਿ ਹੋਰ ਸ਼ਖ਼ਸੀਅਤਾਂ ਨੇ ਜੈਕਾਰਿਆਂ ਦੀ ਗੰੂਜ ਨਾਲ ਰਵਾਨਾ ਕੀਤਾ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਨਾਮਦੇਵ ਭਵਨ ਵਿਖੇ ਹੋ ਆ ਕੇ ਸਮਾਪਤ ਹੋਇਆ | ਦਸਤਾਰ ਚੇਤਨਾ ਮਾਰਚ ਵਿਚ ਨੰਨ੍ਹੇ ਮੁੰਨੇ ਬੱਚੇ, ਨੌਜਵਾਨ ਲੜਕੇ-ਲੜਕੀਆਂ, ਮਰਦ ਤੇ ਔਰਤਾਂ ਕੇਸਰੀ ਦਸਤਾਰਾਂ ਅਤੇ ਕੇਸਰੀ ਦੁਮਾਲਿਆਂ ਨਾਲ ਸਜੀਆਂ ਹੋਈਆਂ ਸੰਗਤਾਂ ਜਿੱਥੇ ਸ਼ਾਨ ਵਧਾ ਰਹੀਆਂ ਸਨ ਉੱਥੇ ਮੋਗਾ ਸ਼ਹਿਰ ਅੱਜ ਪੂਰੀ ਤਰ੍ਹਾਂ ਕੇਸਰੀ ਰੰਗ ਵਿਚ ਰੰਗਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਦਸਤਾਰ ਚੇਤਨਾ ਮਾਰਚ ਕੱਢਣ ਦਾ ਮੁੱਖ ਉਦੇਸ਼ ਦਸਤਾਰ ਦੀ ਮਹਾਨਤਾ ਨੂੰ ਘਰ-ਘਰ ਪਹੁੰਚਾਉਣਾ ਹੈ | ਦਸਤਾਰ ਚੇਤਨਾ ਮਾਰਚ ਵਿਚ ਨੌਜਵਾਨ ਲੜਕੇ ਲੜਕੀਆਂ ਵਲੋਂ ਦਸਤਾਰ ਨਾਲ ਸਬੰਧਿਤ ਬਹੁਤ ਵਧੀਆ ਸਲੋਗਨ ਵਿਖੇ ਹੋਏ ਸਨ | ਦਸਤਾਰ ਚੇਤਨਾ ਮਾਰਚ ਨੂੰ ਲੈ ਕੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵਲੋਂ ਬਾਬਾ ਕੁਲਦੀਪ ਸਿੰਘ ਸੇਖਾ, ਬਾਬਾ ਕਰਨੈਲ ਸਿੰਘ ਹਜ਼ੂਰੀ ਸਾਹਿਬ ਵਾਲੇ, ਪਰਮਿੰਦਰ ਸਿੰਘ ਕਾਹਨਪੁਰੀਆ ਗਿਆਨੀ ਹੈੱਡ ਰਿਪੇਅਰ, ਬਲੂ ਬਰਡ ਸੰਸਥਾ, ਕਰਨੈਲ ਸਿੰਘ ਦੌਧਰੀਆ, ਕੁਲਦੀਪ ਸਿੰਘ ਬੱਸੀਆਂ, ਅਮਰਜੀਤ ਸਿੰਘ ਭਰੀ, ਮਦਨ ਆਈਸਕ੍ਰੀਮ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਹਰਚਰਨ ਸਿੰਘ ਮਹਿਰੋਂ, ਮੁਖ਼ਤਿਆਰ ਸਿੰਘ, ਨੱਥਾ ਸਿੰਘ, ਅਵਤਾਰ ਸਿੰਘ ਵਿਰਦੀ, ਕਰਮਜੀਤ ਸਿੰਘ, ਦਿਲਬਾਗ ਸਿੰਘ ਬਾਗ਼ੀ, ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਪ੍ਰਧਾਨ ਬਰਜਿੰਦਰ ਸਿੰਘ ਮੱਖਣ ਬਰਾੜ, ਕੁਲਦੀਪ ਸਿੰਘ ਰਿੱਚੀ, ਪ੍ਰੀਤਮ ਸਿੰਘ ਜਾਗਰੀ ਜੂਸ ਬਾਰ ਵਾਲਿਆਂ ਵਲੋਂ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ | ਸੁਸਾਇਟੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਰੋਲ ਮਾਡਲ ਦਸਤਾਰ ਮਾਰਚ ਦੀ ਰੌਣਕ ਨੂੰ ਵਧਾ ਰਹੇ ਸਨ | ਇਸੇ ਤਰ੍ਹਾਂ ਨੰਨ੍ਹੇ-ਮੁੰਨੇ ਬੱਚੇ ਦਸਤਾਰਾਂ ਤੇ ਦੁਮਾਲਿਆਂ ਵਿਚ ਸਜੇ ਹੋਏ ਦਸਤਾਰ ਮਾਰਚ ਦੀ ਖਿੱਚ ਦਾ ਕੇਂਦਰ ਬਣੇ ਹੋਏ ਸਨ | ਮਾਰਚ ਦੀ ਸਮਾਪਤੀ 'ਤੇ ਸਹਿਯੋਗ ਦੇਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਚੇਤਨਾ ਮਾਰਚ ਵਿਚ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਪ੍ਰਚਾਰਕ, ਬਲਜੀਤ ਸਿੰਘ ਖੀਵਾ, ਹਰਪ੍ਰੀਤ ਸਿੰਘ ਖੀਵਾ, ਜਗਰੂਪ ਸਿੰਘ ਜੱਸਾ, ਰਛਪਾਲ ਸਿੰਘ ਖ਼ਾਲਸਾ, ਪਰਮਜੋਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਆਜ਼ਾਦ, ਪਰਮਵੀਰ ਸਿੰਘ ਗੋਰਾ, ਮਨਜੀਤ ਸਿੰਘ ਮਿੰਦੀ, ਅਮਰੀਕ ਸਿੰਘ ਰਿੱਚੀ, ਹਰਪਾਲ ਸਿੰਘ ਮੱਕੜ, ਗੁਰਨਾਮ ਸਿੰਘ ਗਾਮਾ, ਹਰਜਿੰਦਰ ਸਿੰਘ ਹੈਪੀ, ਪਰਮਜੀਤ ਸਿੰਘ ਖ਼ਾਲਸਾ, ਹਰਮੀਤ ਸਿੰਘ, ਤਰਸੇਮ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ ਮਾਧੋ, ਕੁਲਜੀਤ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ ਸੋਨੂੰ, ਮਨਦੀਪ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ ਚਾਨੀ, ਸਤਨਾਮ ਸਿੰਘ ਕਾਕਾ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ ਕਾਕਾ, ਜੋਤ ਨਿਰੰਜਣ ਸਿੰਘ, ਕੁਲਜੀਤ ਸਿੰਘ ਰਾਜਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਵਿਦੇਸ਼ ਭੇਜਣ ਦੇ ਝਾਂਸੇ ਤਹਿਤ ਮਾਰੀ ਠੱਗੀ-ਮੁਕੱਦਮਾ ਦਰਜ

ਮੋਗਾ, 21 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਗ਼ਰੀਬ ਸਿੰਘ ਸਾਬਕਾ ਸੂਬੇਦਾਰ ਪੁੱਤਰ ਹਰਬੰਸ ਸਿੰਘ ਵਾਸੀ ਟੈਗੋਰ ਐਵੀਨਿਊ ਮਜੀਠਾ ਰੋਡ ਅੰਮਿ੍ਤਸਰ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਐਾਟੀਹਿਊਮਨ ਟਰੈਫ਼ਕਿੰਗ ਸੈੱਲ ...

ਪੂਰੀ ਖ਼ਬਰ »

ਪੰਥ ਦੇ ਨਾਂਅ 'ਤੇ ਵੋਟਾਂ ਲੈ ਬਾਦਲਾਂ ਨੇ ਹੀ ਪੰਥ ਨੂੰ ਰੋਲਿਆ-ਮੁਹੰਮਦ ਸਦੀਕ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਮੋਗਾ ਹਲਕੇ ਦੇ ਪਿੰਡ ਦਾਰਾਪੁਰ ਵਿਖੇ ਡਾ. ਹਰਜੋਤ ਕਮਲ ਵਿਧਾਇਕ. ਮੋਗਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ 'ਤੇ ਸ਼ਹਿਰੀ ...

ਪੂਰੀ ਖ਼ਬਰ »

ਸਖ਼ਤੀ ਦੇ ਬਾਵਜੂਦ ਮੰਡੀਆਂ ਵਿਚ ਆ ਰਹੀ ਹੈ ਵੱਧ ਨਮੀ ਵਾਲੀ ਕਣਕ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਮੰਡੀਆਂ ਵਿਚ ਵੇਚਣ ਲਈ ਸਾਫ਼-ਸੁਥਰੀ ਤੇ ਸੁੱਕੀ ਕਣਕ ਲਿਆਉਣ ਵਾਸਤੇ ਹਦਾਇਤਾਂ ਕੀਤੀਆਂ ਹੋਈਆਂ ਹਨ ਤਾਂ ਜੋ ਕਣਕ ਵੇਚਣ ਲਈ ਕਿਸਾਨਾਂ ਨੂੰ ਮੰਡੀਆਂ ਵਿਚ ਕਈ-ਕਈ ਦਿਨ ਬੈਠ ...

ਪੂਰੀ ਖ਼ਬਰ »

ਦੋ ਕਿਸਾਨਾਂ ਦੀ 22 ਏਕੜ ਕਣਕ ਦੀ ਫਸਲ ਸੜੀ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਅੱਜ ਨਾਲ ਲੱਗਦੇ ਪਿੰਡ ਮਹਿਮੇ ਵਾਲਾ ਨਜ਼ਦੀਕ ਮੋਗਾ ਰੋਡ 'ਤੇ ਅੱਗ ਨੇ ਕਣਕ ਦੇ ਖੇਤ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਤੇ ਦੇਖਦੇ ਹੀ ਦੇਖਦੇ 22 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ | ਜਿਉਂ ਹੀ ਅੱਗ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਘਿਓ-ਖੰਡ ਦੇਣ ਦੇ ਝੂਠੇ ਲਾਰੇ ਲਾ ਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਲੋਕਾਂ ਦੇ ਮੂੰਹੋਂ ਟੁੱਕ ਖੋਹਣ ਤੇ ਤੁਲੀ-ਰਣੀਕੇ

ਠੱਠੀ ਭਾਈ, 21 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਅੱਜ ਜ਼ਿਲੇ੍ਹ ਦੀ ਅਕਾਲੀ ਲੀਡਰਸ਼ਿਪ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਕਾਰਨ ਦੱਸੋ ਨੋਟਿਸ ਿਖ਼ਲਾਫ਼ ਸਖ਼ਤ ਸਟੈਂਡ

ਮੋਗਾ, 21 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਆਗੂ ਜਸਵਿੰਦਰ ਸਿੱਧੂ, ਪ੍ਰਗਟਜੀਤ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਜਸਵੀਰ ਸਿੰਘ, ਸੁਖਪਾਲਜੀਤ ਸਿੰਘ, ਦਿਗਵਿਜੇਪਾਲ ਸ਼ਰਮਾ, ਕੇਵਲ ਸਿੰਘ, ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਜ਼ਹਿਰ ਨਿਗਲਣ ਨਾਲ ਕਿਸਾਨ ਦੀ ਮੌਤ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਜ਼ਮੀਨੀ ਵਿਵਾਦ ਕਾਰਨ ਤੰਗ ਆ ਕੇ ਜ਼ਹਿਰ ਨਿਗਲਣ ਨਾਲ ਇਕ ਕਿਸਾਨ ਦੀ ਮੌਤ ਹੋਣ 'ਤੇ ਇਕ ਔਰਤ ਸਮੇਤ ਪੰਜ ਜਾਣਿਆਂ ਿਖ਼ਲਾਫ਼ ਬਾਘਾ ਪੁਰਾਣਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਬੇਅੰਤ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਜਥੇਦਾਰ ਤੋਤਾ ਸਿੰਘ ਵਲੋਂ ਪਿੰਡਾਂ ਦੇ ਦੌਰੇ

ਧਰਮਕੋਟ, 21 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਹਲਕੇ ਧਰਮਕੋਟ ਦੇ ਪਿੰਡ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਚੋਣ ਜਲਸੇ ਦੌਰਾਨ ਸ਼ਹਿਰ ਵਾਸੀਆਂ ਨੂੰ ਕੀਤਾ ਸੰਬੋਧਨ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਇੱਥੇ ਪੁਰਾਣੀ ਦਾਣਾ ਮੰਡੀ ਵਿਚ ਚੋਣ ਜਲਸਾ ਹੋਇਆ | ਇਸ ਮੌਕੇ ਸ਼ਹਿਰ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਕਰਨਲ ਦਰਸ਼ਨ ਸਿੰਘ, ਸੁਖਚਰਨ ਸਿੰਘ ਛਿੰਦਾ ਅਤੇ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਟਕਸਾਲੀ ਆਗੂਆਂ ਨੂੰ ਵੱਡੇ ਰੁਤਬੇ ਦੇ ਕੇ ਮਾਣ ਬਖਸ਼ਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕਾਂ ਨਾਲ ਧੋਖਾ ਕੀਤਾ-ਜਥੇਦਾਰ ਤੋਤਾ ਸਿੰਘ

ਕੋਟ ਈਸੇ ਖਾਂ, 21 ਅਪ੍ਰੈਲ (ਨਿਰਮਲ ਸਿੰਘ ਕਾਲੜਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪਿੰਡ ਖੋਸਾ ਰਣਧੀਰ ...

ਪੂਰੀ ਖ਼ਬਰ »

ਸਿਵਾਏ ਜੁਮਲੇ ਅਤੇ ਝੂਠ ਬੋਲਣ ਦੇ ਮੋਦੀ ਸਰਕਾਰ ਨੇ ਲੋਕਾਂ ਦਾ ਕੱਖ ਨਹੀਂ ਸੰਵਾਰਿਆ-ਸਦੀਕ, ਬਰਾੜ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਨਰਿੰਦਰ ਮੋਦੀ ਨੇ ਲੋਕਾਂ ਨੂੰ ਝੂਠ ਬੋਲ ਕੇ, ਜੁਮਲੇ ਸੁਣਾ ਕੇ ਸੱਤਾ ਹਾਸਲ ਕੀਤੀ ਸਿਵਾਏ ਲਾਰਿਆਂ ਦੇ ਲੋਕਾਂ ਦਾ ਕੱਖ ਨਹੀਂ ਸੰਵਾਰਿਆ¢ ਇਹ ਵਿਚਾਰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਪੰਦਰਾਂ ਪੰਦਰਾਂ ਲੱਖ ਪਤਾ ਨਹੀਂ ਕਿਹੜੇ ਖੂਹ ਖਾਤੇ ਪਾ ਦਿੱਤੇ-ਮੁਹੰਮਦ ਸਦੀਕ

ਠੱਠੀ ਭਾਈ, 21 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕ ਗਾਇਕ ਮੁਹੰਮਦ ਸਦੀਕ ਵਲੋਂ ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਸੁਖਾਨੰਦ, ਚੀਦਾ, ਵਾਂਦਰ, ਬੰਬੀਹਾ ਭਾਈ, ਸੇਖਾ ਖ਼ੁਰਦ, ਸਾਹੋਕੇ, ਮੱਲ ਕੇ, ਸੇਖਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਵੱਡੇ ਪੱਧਰ 'ਤੇ ਮਿਲਿਆ ਸਮਰਥਨ-ਜਥੇਦਾਰ ਤੋਤਾ ਸਿੰਘ

ਫਤਹਿਗੜ੍ਹ ਪੰਜਤੂਰ, 21 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਵਲੋਂ ਵੱਖ-ਵੱਖ ਪਿੰਡਾਂ ਦੇ ਅੰਦਰ ਚੋਣ ...

ਪੂਰੀ ਖ਼ਬਰ »

ਬਹਿਰਾਮਕੇ 'ਚ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਲ

ਕੋਟ ਈਸੇ ਖਾਂ, 21 ਅਪ੍ਰੈਲ (ਖਾਲਸਾ)-ਪਿੰਡ ਬਹਿਰਾਮਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਭਾਗ ਸਿੰਘ ਮਰਾਟੀ ਦੇ ਗ੍ਰਹਿ ਵਿਖੇ ਮੌਜੂਦਾ ਮੈਂਬਰ ਪੰਚਾਇਤ ਮੋਹਤਵਾਰ ਆਗੂਆਂ ਤੋਂ ਇਲਾਵਾ ਕਈ ਹੋਰ ਕਾਂਗਰਸੀ ਪਰਿਵਾਰ ਸਾਬਕਾ ਖੇਤੀਬਾੜੀ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਵਿਧਾਇਕ ਲੋਹਗੜ੍ਹ ਵੱਲੋਂ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 21 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ ਕਰ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ 6.5 ਬੈਂਡ ਲਏ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਮੁਸਕਾਨ ਪੁੱਤਰੀ ਅਜੀਤ ਕੁਮਾਰ ਵਾਸੀ ਮੋਗਾ ਨੇ ਆਈਲਟਸ ਦੇ ਨਤੀਜੇ ਵਿਚੋਂ ਲਿਸਨਿੰਗ ਵਿਚ 7.5, ਰੀਡਿੰਗ ਵਿਚ 6.5, ਸਪੀਕਿੰਗ ਵਿਚ 6, ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਸਿਵਲ ਸਰਵਿਸਿਜ਼ ਦਿਵਸ ਮਨਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲੀ ਬੱਚਿਆ ਵਲੋਂ ਸਿਵਲ ...

ਪੂਰੀ ਖ਼ਬਰ »

ਮੈਕਰੋਗਲੋਬਲ ਇਮੀਗ੍ਰੇਸ਼ਨ ਨੇ ਸੁਪਿੰਦਰਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋਗਲੋਬਲ ਇਮੀਗ੍ਰੇਸ਼ਨ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਪਿੰਡ ਲੰਢੇਕੇ ਵਿਖੇ ਚੋਣ ਮੀਟਿੰਗ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ ਤੇ ਉਨ੍ਹਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾ: ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਏ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ-ਗੁਰਪ੍ਰੀਤ ਸਿੰਘ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੇ ਅੰਮਿ੍ਤਸਰ ਰੋਡ 'ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਐਾਜਲਸ ਇੰਟਰਨੈਸ਼ਨਲ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸ ਵਾਰ ਸੰਸਥਾ ਨੇ ਗੁਰਭੇਜ ਸਿੰਘ, ਜਸਮੀਨ ਕੌਰ, ...

ਪੂਰੀ ਖ਼ਬਰ »

ਵੱਡੇ ਘਰਾਣਿਆਂ 'ਤੇ ਦੀਵਾਨੀ ਕੇਸ ਅਤੇ ਕਿਸਾਨਾਂ 'ਤੇ ਫ਼ੌਜਦਾਰੀ ਕੇਸ-ਭਾਕਿਯੂ ਮਾਨ

ਕੋਟ ਈਸੇ ਖਾਂ, 21 ਅਪੈ੍ਰਲ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਸਵਰਨ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਜਿਸ 'ਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਭਾਕਿਊ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਿਸਾਨ ਆਗੂ ਦਲੀਪ ਸਿੰਘ ਜਨੇਰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਅੰਗਹੀਣ ਵੋਟਰਾਂ ਲਈ ਲਗਾਇਆ ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਕੈਂਪ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਦੀ ਯੋਗ ਅਗਵਾਈ ਅਤੇ ਸਹਾਇਕ ਕਮਿਸ਼ਨਰ (ਜਨਰਲ) ਮੋਗਾ ਲਾਲ ਵਿਸ਼ਵਾਸ ਬੈਂਸ ਦੀ ਪ੍ਰਧਾਨਗੀ ਹੇਠ ਅੰਗਹੀਣ ਵੋਟਰਾਂ ਲਈ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਸਥਾਨਕ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਏਟਕ ਸਬ-ਡਵੀਜ਼ਨ ਚੜਿੱਕ ਦੀ ਹੋਈ ਚੋਣ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-66 ਕੇ.ਵੀ. ਸਬ-ਸਟੇਸ਼ਨ ਚੜਿੱਕ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਸਬਡਵੀਜ਼ਨ ਚੜਿੱਕ ਦੀ ਚੋਣ ਗੁਰਮੇਲ ਸਿੰਘ ਨਾਹਰ ਸਕੱਤਰ ਸਰਕਲ ਫ਼ਰੀਦਕੋਟ ਅਤੇ ਸੁਖਮੰਦਰ ਸਿੰਘ ਬਹੋਨਾ ਪ੍ਰਧਾਨ ਸਬ-ਅਰਬਨ ਡਵੀਜ਼ਨ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ

ਮੋਗਾ, 21 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਟਾਂਕ-ਕਸ਼ੱਤਰੀ ਭਵਨ ਮੋਗਾ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਪਿ੍ੰਸੀਪਲ ਜੋਗਿੰਦਰ ਸਿੰਘ ਲੁਹਾਮ ਮੁੱਖ ਸੇਵਾਦਾਰ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ ਹਰਿਆਲੀ ਦਿਵਸ ਮਨਾਇਆ

ਸਮਾਲਸਰ, 21 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ 'ਕਿੰਡਰ ਗਾਰਡਨ' ਵਿਚ ਸੰਸਥਾ ਦੇ ਸੰਚਾਲਕ ਮੈਡਮ ਮੇਘਾ ਥਾਪਰ ਦੀ ਅਗਵਾਈ ਹੇਠ ਵਾਤਾਵਰਨ ਦੀ ਗੁਣਵੱਤਾ 'ਚ ਲਗਾਤਾਰ ਆ ਰਹੇ ਨਿਘਾਰ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਬਿਲਾਸਪੁਰ, 21 ਅਪ੍ਰੈਲ (ਸੁਰਜੀਤ ਸਿੰਘ ਗਾਹਲਾ)-ਸਥਾਨਕ ਗੁਰਦੁਆਰਾ ਮਾਲੂਸਰ ਸਾਹਿਬ ਵਿਖੇ ਦਰਸ਼ਨ ਸਿੰਘ ਖੇਲਾ ਦੀ ਚਾਚੀ ਅਤੇ ਜਗਸੀਰ ਸਿੰਘ ਖੇਲਾ ਦੀ ਮਾਤਾ ਦਲੀਪ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਅਕਾਲੀ ...

ਪੂਰੀ ਖ਼ਬਰ »

ਬਾਬਾ ਬਲਵੀਰ ਸਿੰਘ ਦਾ 18ਵਾਂ ਬਰਸੀ ਸਮਾਗਮ ਕਰਵਾਇਆ

ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ)-ਸੱਚਖੰਡ ਵਾਸੀ ਸੰਤ ਬਾਬਾ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਕਰ ਕੇ ਉਨ੍ਹਾਂ ਦਾ 18ਵਾਂ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ (ਸੰਤਨਪੁਰੀ) ਰਣੀਆ ਵਿਖੇ ਭੈਣ ਬਰਜਿੰਦਰ ਕੌਰ ਦੀ ...

ਪੂਰੀ ਖ਼ਬਰ »

ਆਰ. ਕੇ. ਐਸ. ਸਕੂਲ 'ਚ ਕਿ੍ਕਟ ਅਕੈਡਮੀ ਦਾ ਉਦਘਾਟਨ

ਕੋਟ ਈਸੇ ਖਾਂ, 21 ਅਪੈ੍ਰਲ (ਨਿਰਮਲ ਸਿੰਘ ਕਾਲੜਾ)-ਆਰ. ਕੇ. ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਵਿਖੇ ਆਰ. ਕੇ. ਐਸ. ਕਿ੍ਕਟ ਅਕੈਡਮੀ ਦਾ ਉਦਘਾਟਨ ਮੈਨੇਜਮੈਂਟ ਕਮੇਟੀ ਅਤੇ ਪ੍ਰੈਜ਼ੀਡੈਂਟ ਰਾਜੀਵ ਸੂਦ, ਪਿ੍ੰਸੀਪਲ ਕੇ. ਐਸ. ਕੁਮਾਰ ਅਤੇ ਐਸ. ਕੇ. ਹੁਸੈਨ ਵਲੋਂ ਕੀਤਾ ਗਿਆ¢ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕ੍ਰਿਕਟ ਮੁਕਾਬਲਿਆਂ 'ਚ ਹੋਲੀ ਹਾਰਟ ਸਕੂਲ ਨੇ ਮਾਰੀ ਬਾਜ਼ੀ

ਅਜੀਤਵਾਲ, 21 ਅਪ੍ਰੈਲ (ਹਰਦੇਵ ਸਿੰਘ ਮਾਨ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਖੇਡਾਂ ਵੱਲ ਜਾਗਰੂਕ ਕਰਕੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ 'ਚ ਹਮੇਸ਼ਾ ਵਚਨਬੱਧ ਰਹਿਣ ਵਾਲੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਵਲੋਂ ਲੋੜਵੰਦ ਗਰੀਬ ਪਰਿਵਾਰ ਦੀ ਸਹਾਇਤਾ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਰਬੱਤ ਦਾ ਭਲਾ ਸੁਸਾਇਟੀ ਵਲੋਂ ਆਏ ਦਿਨ ਲਗਾਤਾਰ ਲੋੜਵੰਦਾਂ ਅਤੇ ਗਰੀਬਾਂ ਦੀ ਸਹਾਇਤਾ ਕਰਕੇ ਸਮਾਜ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ ਜੋ ਕਿ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਵਾਰ ਸੁਸਾਇਟੀ ਵਲੋਂ ਮੋਗਾ ਸ਼ਹਿਰ ਦੇ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਸਕੂਲ 'ਚ ਸੰਸਾਰ ਪੱਧਰੀ ਵਿਰਾਸਤ ਦਿਵਸ ਮਨਾਇਆ

ਨੱਥੂਵਾਲਾ ਗਰਬੀ, 21 ਅਪ੍ਰੈਲ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕੋਆਰਡੀਨੇਟਰ ਵੀਰਪਾਲ ਕੌਰ ਸੇਖੋਂ, ਸਹਾਇਕ ਰਾਜਦੀਪ ਕੌਰ ਅਤੇ ਸਤਵੀਰ ਕੌਰ ਦੀ ਦੇਖ ਰੇਖ ਹੇਠ ਸੰਸਾਰ ਪੱਧਰੀ ਵਿਰਾਸਤ ਦਿਵਸ ਮਨਾਇਆ ਗਿਆ | ਜਿਸ ਤਹਿਤ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਭਾਸ਼ਾ ਮਾਹਿਰਾਂ ਵਲੋਂ ਭਾਸ਼ਣ ਕਰਵਾਇਆ

ਬੱਧਨੀ ਕਲਾਂ, 21 ਅਪ੍ਰੈਲ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਬੀ.ਐਡ. ਭਾਗ ਚੌਥਾ ਦੇ ਕਮਿਊਨੀਕੇਸ਼ਨ ਅਤੇ ਇੰਪਲੌਏਬਿਲਟੀ ਸਕਿਲ ਵਿਸ਼ੇ ਅਧੀਨ ਭਾਸ਼ਾ ਮਾਹਿਰਾਂ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਦੀ ਵਿਦਿਆਰਥਣ ਨੇ ਓਵਰਆਲ 7.5 ਬੈਂਡ ਹਾਸਲ ਕੀਤੇ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਜਥੇਦਾਰ ਤੋਤਾ ਸਿੰਘ ਨੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ

ਫਤਹਿਗੜ੍ਹ ਪੰਜਤੂਰ, 21 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਜਥੇਦਾਰ ਤੋਤਾ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਖੇਤੀਬਾੜੀ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਦੀ ਕਿ੍ਕਟ ਟੀਮ ਨੇ ਇੰਟਰਨੈਸ਼ਨਲ ਪੱਧਰ 'ਤੇ ਸੋਨ ਤਗਮਾ ਜਿੱਤਿਆ

ਕੋਟ ਈਸੇ ਖਾਂ, 21 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਜੋ ਇਲਾਕੇ ਦਾ ਆਈ. ਸੀ. ਐਸ.ਈ. ਤੋਂ ਮਾਨਤਾ ਪ੍ਰਾਪਤ ਪਹਿਲਾ ਸਕੂਲ ਹੈ | ਜਿਸ ਨੇ ਅਕੈਡਮਿਕ ਪੱਧਰ 'ਤੇ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ | ਸਪੋਰਟਸ ਦੇ ਖੇਤਰ ਵਿਚ ਪਾਥਵੇਅਜ਼ ਨੇ ਕਿ੍ਕਟ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਰਣੀਕੇ ਦੇ ਹੱਕ 'ਚ ਜਥੇਦਾਰ ਤੋਤਾ ਸਿੰਘ ਵਲੋਂ ਪਿੰਡਾਂ ਦਾ ਚੋਣ ਦੌਰਾ

ਫ਼ਤਹਿਗੜ੍ਹ ਪੰਜਤੂਰ, 21 ਅਪ੍ਰੈਲ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ...

ਪੂਰੀ ਖ਼ਬਰ »

ਮੈਟਰੋ ਡੇਅਰੀ ਵਲੋਂ ਲੜਕੀਆਂ ਨੂੰ ਬੈਗ ਵੰਡੇ

ਕਿਸ਼ਨਪੁਰਾ ਕਲਾਂ, 21 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਲੜਕੀਆਂ ਵਿਖੇ ਮੈਟਰੋ ਮਿਲਕ ਪ੍ਰੋਡਕਟਸ ਲਿਮਟਿਡ ਜਲੰਧਰ ਵਲੋਂ ਜੀ.ਐਮ. ਸਰਬਨ ਸਿੰਘ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੂੰ ਕਿੱਟਾਂ ਵੰਡੀਆਂ ਗਈਆਂ | ਇਸ ਸਮਾਗਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫਲਾਂ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਜਾਣਕਾਰੀ ਦੇਣ ਲਈ ਐਕਟੀਵਿਟੀ ਕਰਵਾਈ ਗਈ | ਜਿਸ ਵਿਚ ਸਾਰੀਆਂ ਕਲਾਸਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX