ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  21 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  33 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 6 hours ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 6 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 7 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 8 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 9 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 9 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਸੰਗਰੂਰ

ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਵਲੋਂ ਦੂਜੇ ਦਿਨ ਧਰਨਾ

ਮੂਣਕ, 21 ਅਪ੍ਰੈਲ (ਸਿੰਗਲਾ, ਧਾਲੀਵਾਲ, ਭਾਰਦਵਾਜ)-ਅਨਾਜ ਮੰਡੀ ਮੂਣਕ ਵਿਖੇ ਕਣਕ ਦੀ ਖ਼ਰੀਦ ਨਾ ਹੋਣ 'ਤੇ ਕਿਸਾਨਾਂ ਵਲੋਂ ਕੱਲ੍ਹ ਸ਼ਾਮ ਧਰਨਾ ਦਿੱਤਾ ਗਿਆ ਸੀ ਜਿਸ ਨੂੰ ਅਧਿਕਾਰੀਆਂ ਨੇ ਇਹ ਕਹਿ ਕੇ ਚੁਕਵਾ ਦਿੱਤਾ ਸੀ ਕਿ ਅੱਜ 11 ਵਜੇ ਤੱਕ ਬੋਲੀ ਕਰਵਾ ਕੇ ਖ਼ਰੀਦ ਕੀਤੀ ਜਾਵੇਗੀ ਪਰ ਅੱਜ 5 ਵਜੇ ਤੱਕ ਕਿਸੇ ਵੀ ਏਜੰਸੀ ਦੇ ਮੰਡੀ 'ਚ ਬੋਲੀ 'ਤੇ ਨਾ ਆਉਣ ਕਾਰਨ ਭੜਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਮੂਣਕ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸੂਬਾ ਸਰਕਾਰ ਤੇ ਖ਼ਰੀਦ ਏਜੰਸੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਕਿਸਾਨਾਂ ਦਾ ਤਰਕ ਹੈ ਕਿ ਮੰਡੀ ਵਿਚ ਪਿਆ ਢਾਈ ਲੱਖ ਤੋਂ ਉੱਪਰ ਢੇਰੀਆਂ ਦੇ ਰੂਪ ਵਿਚ ਗੱਟਾ ਵਿਕਣ ਯੋਗ ਹੈ ਪਰ ਏਜੰਸੀਆਂ ਵਾਲੇ ਵੱਧ ਨਮੀ ਦਾ ਬਹਾਨਾ ਲਗਾ ਕੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਹੇ ਹਨ | ਅਨਾਜ ਮੰਡੀ ਮੂਣਕ ਦੇ ਆੜ੍ਹਤੀਆਂ ਅਨੁਸਾਰ ਮੰਡੀ 'ਚ 70-80 ਫ਼ੀਸਦੀ ਢੇਰੀਆਂ ਵਿਕਣ ਯੋਗ ਹਨ | ਚਾਰ ਦਿਨ ਪਹਿਲਾਂ ਥੋੜ੍ਹੀ ਜਿਹੀ ਬਰਸਾਤ ਪੈਣ ਨਾਲ ਨਮੀ ਦੀ ਦਿੱਕਤ ਸੀ ਸੋ ਬਰਸਾਤ ਤੋਂ ਪਹਿਲਾ ਤੇ ਹੁਣ ਪਿਛਲੇ ਦੋ ਦਿਨਾਂ ਤੋਂ ਮੰਡੀ 'ਚ ਕਣਕ ਵਿਕਣ ਯੋਗ ਹੈ ਪਰ ਖ਼ਰੀਦ ਏਜੰਸੀਆਂ ਵਾਲੇ ਕੁਝ ਵੱਧ ਨਮੀ ਵਾਲੀਆਂ ਢੇਰੀਆਂ ਦਾ ਮੁੱਦਾ ਚੁੱਕ ਕੇ ਕਣਕ ਦੀ ਖਰੀਦ ਤੋ ਟਾਲ-ਮਟੋਲ ਕਰ ਰਹੇ ਹਨ | ਧਰਨੇ 'ਚ ਕਿਸਾਨ ਆਗੂ ਮੱਖਣ ਪਾਪੜਾ, ਰਮੇਸ਼ ਕੁਮਾਰ, ਰਮੇਸ਼ ਸੈਣੀ, ਬਲਕਾਰ ਸਿੰਘ, ਗੁਰਮੇਲ ਸੈਣੀ, ਜਗਦੇਵ ਸਿੰਘ ਪਾਪੜਾ, ਸੁਰਿੰਦਰ ਸਿੰਘ ਪਾਪੜਾ, ਰਾਜੂ ਰਾਓ, ਜਸਪਾਲ ਸਿੰਘ ਚੱਠਾ, ਗੋਰਾ ਸਿੰਘ, ਗਗਨ ਸ਼ਰਮਾ ਆਦਿ ਮੌਜੂਦ ਸਨ |

ਫ਼ਸਲ ਦੀ ਤੁਲਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਧਰਨਾ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਅਨਾਜ ਮੰਡੀ ਸੰਗਰੂਰ 'ਚ ਫ਼ਸਲ ਦੇ ਤੋਲ ਨੰੂ ਲੈ ਕੇ ਅੱਗ ਬਬੂਲਾਂ ਹੋਏ ਵੱਡੀ ਗਿਣਤੀ 'ਚ ਕਿਸਾਨਾਂ ਨੇ ਮੰਡੀ ਦੇ ਬਾਹਰ ਮੁੱਖ ਸੜਕ 'ਤੇ ਧਰਨਾ ਦਿੱਤਾ | ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਤਵਾਰ ਸਿੰਘ ...

ਪੂਰੀ ਖ਼ਬਰ »

ਪਿੰਡ ਛਾਜਲੀ ਦੇ ਲੋਕ ਪੀਣ ਵਾਲੇ ਸ਼ੁੱਧ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਇਕ ਹਫ਼ਤੇ ਤੋਂ ਵਾਟਰ ਵਰਕਸ ਦੀ ਮੋਟਰ ਖ਼ਰਾਬ

ਛਾਜਲੀ, 21 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੇ ਲੋਕ ਪੀਣ ਵਾਲੇ ਸ਼ੁੱਧ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ | 25 ਹਜ਼ਾਰ ਦੇ ਕਰੀਬ ਆਬਾਦੀ ਵਾਲੇ ਇਸ ਪਿੰਡ 'ਚ ਸਿਰਫ ਇਕ ਹੀ ਵਾਟਰ ਵਰਕਸ ਹੈ | ਇਸ ਵਾਟਰ ਵਰਕਸ ਦੀ ਹਫ਼ਤਾ ਪਹਿਲਾ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ 'ਚ ਯੋਗ ਪ੍ਰਬੰਧ ਨਾ ਹੋਣ ਕਾਰਨ ਵਿਦਿਆਰਥੀ ਹੋਏ ਖ਼ੱਜਲ਼-ਖ਼ੁਆਰ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ 'ਚ ਉੱਚ ਮਿਆਰੀ ਸਿੱਖਿਆ ਲਈ ਸਥਾਪਤ ਮੈਰੀਟੋਰੀਅਸ ਸਕੂਲਾਂ ਦੇ ਦਾਖਲਾ ਪ੍ਰੀਖਿਆ ਜੋ ਅੱਜ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਹਿਤ ਲਈ ਗਈ ਸੀ 'ਚ ਵੱਡੀ ਗਿਣਤੀ ਦੇ ਅੰਤਰਗਤ ਵਿਦਿਆਰਥੀਆਂ ਨੂੰ ਖੱਜਲ-ਖ਼ੁਆਰੀ ਦਾ ...

ਪੂਰੀ ਖ਼ਬਰ »

ਕਣਕ ਦੀ ਖੜ੍ਹੀ ਫ਼ਸਲ ਅੱਗ ਲੱਗਣ ਕਾਰਨ ਹੋਈ ਸੜ ਕੇ ਸੁਆਹ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਪਿੰਡ ਫ਼ਤਹਿਗੜ੍ਹ ਦੇ ਖੇਤਾਂ 'ਚ ਕਰੀਬ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਫਤਹਿਗੜ੍ਹ ਦੇ ਕਿਸਾਨ ਗੁਰਚਲ ਸਿੰਘ (ਕੁੱਕੂ ਸਰਦਾਰ) ਸਪੁੱਤਰ ਸ਼ਮਸ਼ੇਰ ਸਿੰਘ ਦੀ ...

ਪੂਰੀ ਖ਼ਬਰ »

ਢਾਬੇ ਤੋਂ ਤੇਲ ਬਰਾਮਦ ਕਰਦਿਆਂ ਪੁਲਿਸ ਵਲੋਂ 2 ਕਾਬੂ, ਮਾਮਲਾ ਦਰਜ

ਭਵਾਨੀਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਫੱਗੂਵਾਲਾ ਕੈਂਚੀਆਂ ਨੇੜੇ ਸਥਿਤ ਇਕ ਢਾਬੇ ਤੋਂ ਪੁਲਿਸ ਵਲੋਂ ਭਾਰੀ ਮਾਤਰਾ 'ਚ ਡੀਜ਼ਲ ਤੇ ਪੈਟਰੋਲ ਬਰਾਮਦ ਕਰਦਿਆਂ ਦੋ ਵਿਅਕਤੀਆਂ ਨੰੂ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ 2 ਮਈ ਤੋਂ 3 ਦਿਨਾਂ ਲਈ ਪਟਿਆਲਾ ਵਿਖੇ ਲਾਉਣਗੀਆਂ ਪੱਕਾ ਮੋਰਚਾ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਿਆਂ ਨੰੂ ਅਮਲੀ ਰੂਪ ਨਾ ਦੇਣ ਅਤੇ ਹੋਰ ਕਿਸਾਨੀ ਮੰਗਾਂ ਨੰੂ ਲੈ ਕੇ ਸੂਬੇ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ 2 ਮਈ ਤੋਂ ...

ਪੂਰੀ ਖ਼ਬਰ »

ਕਣਕ ਦੀਆਂ ਅਗਜ਼ਨੀ ਦੀਆਂ ਘਟਨਾਵਾਂ ਪ੍ਰਤੀ ਕਿਸਾਨ ਸੁਚੇਤ

ਧੂਰੀ, 21 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਕਣਕ ਦੀ ਪੱਕ ਕੇ ਤਿਆਰ ਅਤੇ ਕਟਾਈ ਲਈ ਤਿਆਰ ਫ਼ਸਲ ਨੂੰ ਲੈ ਕੇ ਅਗਜਨੀ ਜਾਂ ਹੋਰ ਘਟਨਾ ਨੂੰ ਲੈ ਕੇ ਕਿਸਾਨ ਪੂਰੀ ਤਰ੍ਹਾਂ ਚਿੰਤਤ ਅਤੇ ਸੁਚੇਤ ਵਿਖਾਈ ਦੇ ਰਹੇ ਹਨ | ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਖੇਤਾਂ 'ਚ ਮੋਟਰਾਂ 'ਤੇ ...

ਪੂਰੀ ਖ਼ਬਰ »

ਕਿਸਾਨਾਂ ਦੀ ਸ਼ਿਕਾਇਤ 'ਤੇ ਡਿਪਟੀ ਕਮਿਸ਼ਨਰ ਨੇ ਖੰਡ ਮਿੱਲ ਵਿਖੇ ਤਾਇਨਾਤ ਕੀਤੀ ਪੁਲਿਸ

ਧੂਰੀ, 21 ਅਪ੍ਰੈਲ (ਸੰਜੇ ਲਹਿਰੀ, ਦੀਪਕ)-ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੀ ਭਗਵਾਨਪੁਰਾ ਸ਼ੂਗਰ ਮਿੱਲ ਵੱਲ ਬਕਾਇਆ ਰਹਿੰਦੀ ਲਗਪਗ 70 ਕਰੋੜ ਦੀ ਅਦਾਇਗੀ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਸੰਗਰੂਰ ਨੇ ਸ਼ੂਗਰ ਮਿੱਲ ਿਖ਼ਲਾਫ਼ ਸਖ਼ਤੀ ਆਰੰਭ ਕਰ ਦਿੱਤੀ ਹੈ | ਬੀਤੇ ਦਿਨੀਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਯੂਥ ਮੈਨੀਫੈਸਟੋ ਜਾਰੀ

ਸੰਗਰੂਰ, 21 ਅਪ੍ਰੈਲ (ਧੀਰਜ ਪਸ਼ੌਰੀਆ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਅੱਜ ਸੰਗਰੂਰ ਵਿਖੇ ਪਾਰਟੀ ਦਾ ਯੂਥ ਮੈਨੀਫੈਸਟੋ ਜਾਰੀ ਕੀਤਾ ਗਿਆ | ਇਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਮਾਨ ਨੇ ਕਿਹਾ ਕਿ ਪਾਰਟੀ ਵਲੋਂ ਨੌਜਵਾਨੀ ਦੀ ਬਿਹਤਰੀ ਲਈ ਯੂਥ ਵੈੱਲਫੇਅਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਖਨੌਰੀ, 21 ਅਪ੍ਰੈਲ (ਰਾਜੇਸ਼ ਕੁਮਾਰ)-ਥਾਣਾ ਖਨੌਰੀ ਦੀ ਪੁਲਿਸ ਵਲੋਂ 2900 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਖਨੌਰੀ ਦੇ ਮੁਖੀ ਸੋਹਣ ਸਿੰਘ ਨੇ ਕਿਹਾ ਕਿ ਹੌਲਦਾਰ ਜਗਵੀਰ ਸਿੰਘ ਪੁਲਿਸ ਪੁਲਿਸ ਪਾਰਟੀ ਨਾਲ ਭਾਖੜਾ ਪੁਲ 'ਤੇ ...

ਪੂਰੀ ਖ਼ਬਰ »

ਬੋਪਾਰਾਏ ਅੱਜ ਚੋਣ ਮੁਹਿੰਮ ਸ਼ੁਰੂ ਕਰਨਗੇ

ਅਹਿਮਦਗੜ੍ਹ, 21 ਅਪ੍ਰੈਲ (ਪੁਰੀ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਬੋਪਾਰਾਏ ਅੱਜ 22 ਅਪ੍ਰੈਲ ਨੂੰ ਅਹਿਮਦਗੜ੍ਹ ਵਿਖੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ | ਕਾਂਗਰਸ ਆਗੂ ਜਤਿੰਦਰ ਭੋਲਾ ਤੇ ਵਿੱਕੀ ਟੰਡਨ ਨੇ ਦੱਸਿਆ ਕਿ ਬਾਅਦ ...

ਪੂਰੀ ਖ਼ਬਰ »

ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਸੰਗਰੂਰ ਤੋਂ ਕਾਂਗਰਸ ਹਾਸਲ ਕਰੇਗੀ ਇਤਿਹਾਸਕ ਜਿੱਤ - ਮਹਿੰਦਰ ਪਰੂਥੀ

ਮਲੇਰਕੋਟਲਾ, 21 ਅਪ੍ਰੈਲ (ਪਾਰਸ ਜੈਨ)-ਕੈਬਨਿਟ ਮੰਤਰੀ ਪੰਜਾਬ ਮੈਡਮ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਹੁਤ ਵੱਡੇ ਫ਼ਰਕ ਨਾਲ ਇਤਿਹਾਸਿਕ ਜਿੱਤ ਹਾਸਿਲ ਕਰਨਗੇ | ਉਕਤ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸੀ ਪੰਚਾਇਤ ਮੈਂਬਰ ਤੇ 'ਆਪ' ਪ੍ਰਧਾਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮਸਤੂਆਣਾ ਸਾਹਿਬ, 21 ਅਪ੍ਰੈਲ (ਦਮਦਮੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਲਿੱਦੜਾਂ ਦੇ ਸੀਨੀਅਰ ਕਾਂਗਰਸੀ ਆਗੂ ਦਰਬਾਰਾ ਸਿੰਘ ਪੰਚਾਇਤ ...

ਪੂਰੀ ਖ਼ਬਰ »

-ਲੋਕ ਸਭਾ ਚੋਣਾਂ- ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ-ਘਨਸ਼ਿਆਮ ਥੋਰੀ

ਸੰਗਰੂਰ, 21 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਦੀ ਤਰਫੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀਆਂ 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਉਮੀਦਵਾਰਾਂ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਨਜ਼ਦੀਕੀ ਸਾਥੀ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਿਲ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੈਬਰ ਪਾਰਲੀਮੈਂਟ ਭਗਵੰਤ ਮਾਨ ਦੇ ਅਨੇਕਾਂ ਕਰੀਬੀ ਸਾਥੀਆਂ ਨੇ 'ਆਪ' ਦਾ 'ਝਾੜੂ' ਛੱਡ ਕੇ ਕਾਂਗਰਸ ਦਾ 'ਪੰਜਾ' ਫੜ੍ਹ ਲਿਆ | ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2014 'ਚ ਭਗਵੰਤ ਮਾਨ ਦਾ ਸਮਰਥਨ ਕਰਨਾ ਵੱਡੀ ਭੁੱਲ-ਡਾ: ਗੋਸਲ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੀ ਡਾ: ਅਮਨਦੀਪ ਕੌਰ ਗੋਸਲ ਨੇ ਕਿਹਾ ਕਿ ਫ਼ਿਲਹਾਲ ਉਹ ਕੋਈ ਰਾਜਸੀ ਪਾਰਟੀ 'ਚ ਸ਼ਾਮਿਲ ਨਹੀਂ ਹੋ ਰਹੇ ਹਨ | ਪੰਜਾਬ ਵਿਚ ਚਾਰ-ਪੰਜ ਰਾਜਨੀਤਿਕ ...

ਪੂਰੀ ਖ਼ਬਰ »

'ਆਪ' ਦਾ 2019 ਦੀਆਂ ਚੋਣਾਂ 'ਚ ਭੋਗ ਪੈ ਜਾਵੇਗਾ-ਢਿੱਲੋਂ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਥਾਨਕ ਸ਼ਹਿਰ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ...

ਪੂਰੀ ਖ਼ਬਰ »

'ਆਪ' ਨੂੰ ਅਲਵਿਦਾ ਕਹਿੰਦਿਆਂ ਸੇਖੋਂ ਨੇ ਕਾਂਗਰਸ ਦਾ ਫੜਿਆ ਹੱਥ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭੱਠਾ ਐਸੋਸੀਏਸ਼ਨ ਦੇ ਸੂਬਾਈ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਮੁੱਚੇ ਦੇਸ਼ ਦਾ ਵਪਾਰ ਇਸ ਕਦਰ ਤਬਾਹ ਕਰ ਕੇ ਰੱਖ ਦਿੱਤਾ ਹੈ ਕਿ ਅੱਜ ਹਰ ਵਪਾਰੀ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਕਾਂਗਰਸ ਦੀ ਧੜੇਬੰਦੀ ਘੱਟ ਨਹੀਂ ਰਹੀ

ਦਿੜ੍ਹਬਾ ਮੰਡੀ, 21 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਕਾਂਗਰਸ ਦੀ ਧੜੇਬੰਦੀ ਘੱਟ ਨਹੀਂ ਹੋ ਰਹੀ | ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਦੇ ਆਗੂ ਇੱਕ-ਦੂਜੇ ਪ੍ਰਤੀ ਨਿੱਤ ਤੇਵਰ ਤਿੱਖੇ ਕਰ ਲੈਂਦੇ ਹਨ | ਕਾਂਗਰਸ ...

ਪੂਰੀ ਖ਼ਬਰ »

ਮਾਨ ਦੇ ਸਮਰਥਨ 'ਚ ਚੋਣ ਮੀਟਿੰਗਾਂ

ਧੂਰੀ, 21 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਸ਼੍ਰੋ. ਅ. ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਚੋਣ ਪ੍ਰਚਾਰ ਨੰੂ ਲੈ ਮਾਨ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਪਾਰਟੀ ਦੇ ਆਗੂਆਂ ਸਮੇਤ ਹਲਕੇ ਧੂਰੀ ਦੇ ਪਿੰਡ ਬਮਾਲ, ...

ਪੂਰੀ ਖ਼ਬਰ »

ਨੁੱਕੜ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਮਲੇਰਕੋਟਲਾ, 21 ਮਈ (ਹਨੀਫ਼ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਦੀ ਚੋਣ ਮੁਹਿੰਮ ਵਿਚ ਉਸ ਸਮੇਂ ਤੇਜ਼ੀ ਆਈ ਜਦੋਂ ਮੁਹੱਲਾ ਕੱਚਾ ਕੋਟ ਮਾਲੇਰਕੋਟਲਾ ਵਿਖੇ ਬੇਗ਼ਮ ਫ਼ਰੀਦਾ ਦੀ ਅਗਵਾਈ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਪੰਚ 'ਆਪ' ਵਿਚ ਸ਼ਾਮਿਲ

ਮਸਤੂਆਣਾ ਸਾਹਿਬ, 21 ਅਪ੍ਰੈਲ (ਦਮਦਮੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਨੇੜਲੇ ਪਿੰਡ ਚੰਗਾਲ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਇਸ ਵਾਰ ਫਿਰ 2014 ਵਾਲਾ ਇਤਿਹਾਸ ਦੁਹਰਾਉਣ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ਾਮ ਸਿੰਘ ਮਕੋਰੜ ਦੀ ਕਾਂਗਰਸ 'ਚ ਵਾਪਸੀ

ਮੂਣਕ, 21 ਅਪ੍ਰੈਲ (ਕੇਵਲ ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਦੋ ਵਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਹਿ ਚੁੱਕੇ ਟਕਸਾਲੀ ...

ਪੂਰੀ ਖ਼ਬਰ »

ਕਣਕ ਦੀ ਆਮਦ ਅਤੇ ਖ਼ਰੀਦ ਨੇ ਮੁੜ ਫੜੀ ਰਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਭੁੱਲਰ, ਧਾਲੀਵਾਲ)-ਭਾਵੇਂ ਕੁਝ ਦਿਨ ਪਹਿਲਾਂ ਬਰਸਾਤ ਹੋਣ ਕਾਰਨ ਸੁਨਾਮ ਅਨਾਜ ਮੰਡੀ ਵਿਚ ਕੁਝ ਸਮੇਂ ਲਈ ਕਣਕ ਦੀ ਆਮਦ ਅਤੇ ਖ਼ਰੀਦ ਰੁਕ ਗਈ ਸੀ ਪਰ ਕੜਾਕੇਦਾਰ ਧੁੱਪ ਪੈਣ ਕਾਰਨ ਹੁਣ ਫਿਰ ਮੰਡੀ ਵਿਚ ਕਣਕ ਦੀ ਆਮਦ ਅਤੇ ਖ਼ਰੀਦ ਨੇ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ 34 ਪ੍ਰਤੀਸ਼ਤ ਲੋਕਾਂ ਨਾਲ ਵਿਤਕਰਾ ਕੀਤਾ-ਸੱਗੂ

ਭਵਾਨੀਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵਲੋਂ ਅੱਜ ਤੱਕ 34 ਪ੍ਰਤੀਸ਼ਤ ਆਪਣੇ ਕੰਮ ਕਰਾ ਕਰਦੇ ਲੋਕਾਂ ਦੀ ਸਾਰ ਨਾ ਲੈ ਕੇ ਉਨ੍ਹਾਂ ਨਾਲ ਹਮੇਸ਼ਾ ਵਿਤਕਰਾ ਹੀ ਕੀਤਾ ਹੈ, ਇਹ ਵਿਚਾਰ ਨੌਰਥ ਇੰਡੀਆ ਬਿਲਡਿੰਗ ਫਾਊਾਡੇਸ਼ਨ ਦੀ ...

ਪੂਰੀ ਖ਼ਬਰ »

ਮਦਰਸਾ ਜ਼ੀਨਤ ਉਲ ਉਲੂਮ ਵਿਖੇ ਦਸਤਾਰਬੰਦੀ ਸਮਾਗਮ ਕਰਵਾਇਆ

ਮਾਲੇਰਕੋਟਲਾ, 21 ਅਪ੍ਰੈਲ (ਹਨੀਫ਼ ਥਿੰਦ)-ਇਸ ਧਾਰਮਿਕ ਸਮਾਗਮ ਵਿਚ ਵੱਖ-ਵੱਖ ਧਰਮਾਂ ਦੇ ਧਾਰਮਿਕ ਆਗੂਆਂ ਵਲੋਂ ਸ਼ਿਰਕਤ ਕਰਨਾ ਉਨ੍ਹਾਂ ਲੋਕਾਂ ਦੇ ਮੂੰਹ ਦੇ ਕਰਾਰੀ ਚਪੇੜ ਹੈ ਜੋ ਕਹਿੰਦੇ ਹਨ ਕਿ ਮਦਰੱਸੇ ਦਹਿਸ਼ਤਗਰਦੀ ਦੇ ਅੱਡੇ ਹਨ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਜ਼ੀ ਅਲਫ਼ਾ ਸਟੱਡੀ ਸੈਂਟਰ ਸੁਨਾਮ 'ਚ ਪਿੰ੍ਰਸੀਪਲ ਦੀਆਂ ਪੋਸਟਾਂ ਲਈ ਕਲਾਸਾਂ ਕੱਲ੍ਹ ਤੋਂ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਦੀਆਂ ਨਿਕਲੀਆਂ ਸੈਂਕੜੇ ਅਸਾਮੀਆਂ ਦੀ ਲਿਖਤੀ ਪੀ੍ਰਖਿਆ ਦੇ ਲਈ ਅਲਫਾ ਸਟੱਡੀ ਸੈਂਟਰ ਸੁਨਾਮ ਵਿਚ ਵਿਸ਼ੇਸ਼ ਕਲਾਸਾਂ 23 ਅਪ੍ਰੈਲ ਤੋਂ ...

ਪੂਰੀ ਖ਼ਬਰ »

24 ਦੇ ਰੋਸ ਮੁਜ਼ਾਹਰੇ ਨੰੂ ਲੈ ਕੇ ਉਲੀਕਿਆ ਪ੍ਰੋਗਰਾਮ

ਸੰਗਰੂਰ, 21 ਅਪੈ੍ਰਲ (ਅਮਨਦੀਪ ਸਿੰਘ ਬਿੱਟਾ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਦੀ ਵਰਕਿੰਗ ਕਮੇਟੀ ਮੀਟਿੰਗ ਸੁਤੰਤਰ ਭਵਨ ਸੰਗਰੂਰ ਵਿਖੇ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਸੁਖਦੇਵ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਵਿਚ ਢੀਂਡਸਾ ਅਤੇ ਢਿੱਲੋਂ ਹੋਏ ਸ਼ਾਮਿਲ

ਸੰਗਰੂਰ, 21 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਛੋਟਾ ਚੌਕ ਪਾਰਕਿੰਗ ਵਿਖੇ ਪ੍ਰਾਚੀਨ ਮੰਦਰ ਸ੍ਰੀ ਹਨੂਮਾਨ ਜੀ (ਸੰਕਟ ਮੋਚਨ) ਮੰਡੀ ਗਲੀ ਸੰਗਰੂਰ ਵਲੋਂ 351ਵਾਂ ਸਥਾਪਨਾ ਦਿਵਸ ਅਤੇ ਸ੍ਰੀ ਹਨੂਮਾਨ ਜਨਮ ਮਹਾਂ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਸਰਪੰਚ ਜੋਤੀ ਵਿਰਕ ਸੀਨੀਅਰ ਮੀਤ ਪ੍ਰਧਾਨ ਬਣੇ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਵੱਖ-ਵੱਖ ਅਹੁਦਿਆਂ 'ਤੇ ਬਿਰਾਜ਼ਮਾਨ ਰਹੇ ਪਿੰਡ ਰੱਤਾਖੇੜਾ ਦੇ ਸਾਬਕਾ ਸਰਪੰਚ ਨਵਜੋਤ ਸਿੰਘ ਜੋਤੀ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਯੂਥ ਵਿੰਗ ਮਾਲਵਾ ਜ਼ੋਨ ਦਾ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਖੇਡਾਂ ਦੇ ਖੇਤਰ 'ਚ ਰਾਸ਼ਟਰੀ, ਅੰਤਰ ਰਾਸ਼ਟਰੀ ਪੱਧਰ 'ਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 21 ਅਪ੍ਰੈਲ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਦੀ ਅਗਵਾਈ 'ਚ 12ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ 'ਚ ਸ੍ਰੀਮਤੀ ਪ੍ਰਤਿਮਾ ਕੁਮਾਰੀ (ਅਰਜਨ ਐਵਾਰਡ ਜੇਤੂ) ਡਿਪਟੀ ਕਮਾਡੈਂਟ, ਸੀ. ਆਰ. ਪੀ. ਐਫ. ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲਜ਼ ਦੇ ਅੰਕੁਰ ਜ਼ਖਮੀ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਭੁੱਲਰ, ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੀ ਮੀਟਿੰਗ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਲ 2019-20 ਲਈ ਕਲੱਬ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹੋਈ ...

ਪੂਰੀ ਖ਼ਬਰ »

ਨੰਬਰਦਾਰ ਜੈ ਸਿੰਘ ਬਹਾਦਰਪੁਰ ਨੂੰ ਸ਼ਰਧਾਂਜਲੀਆਂ ਭੇਟ

ਮਸਤੂਆਣਾ ਸਾਹਿਬ, 21 ਅਪ੍ਰੈਲ (ਦਮਦਮੀ)-ਨੌਜਵਾਨ ਆਗੂ ਦਰਸ਼ਨ ਸਿੰਘ ਖਹਿਰਾ ਅਤੇ ਇੰਸਪੈਕਟਰ ਗੁਰਮੇਲ ਸਿੰਘ ਖਹਿਰਾ ਦੇ ਪਿਤਾ ਨੰਬਰਦਾਰ ਜੈ ਸਿੰਘ ਖਹਿਰਾ ਵਾਸੀ ਬਹਾਦਰਪੁਰ (ਸਾਬਕਾ ਮੈਂਬਰ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ) ਦਾ ਬੀਤੇ ਕੁੱਝ ਦਿਨਾਂ ਤੋਂ ਬੀਮਾਰ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਵਲੋਂ ਯੁੱਧਵੀਰ ਸਿੰਘ ਦਾ ਸਨਮਾਨ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਵਲੋਂ ਯੁੱਧਵੀਰ ਸਿੰਘ ਨੂੰ ਬਾਸਕਟਬਾਲ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਬਣਨ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕਰਦਿਆਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਸੁਸਾਇਟੀ ਦੀ ਹੋਈ ਚੋਣ 'ਚ ਬੀਬੀ ਕੰਡਾ ਬਣੇ ਪ੍ਰਧਾਨ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕੈਪਟਨ ਕਰਮ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੀ ਚੋਣ ਕਲੌਨੀ ਦੇ ਪਾਰਕ ਵਿਚ ਹੋਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਸ੍ਰੀਮਤੀ ਨੀਨਾ ਕੰਡਾ ਪ੍ਰਧਾਨ, ਸਰਪ੍ਰਸਤ ਸ੍ਰੀ ਹਰਮੇਲ ਸਿੰਘ, ਸ: ਮੁਖਤਿਆਰ ਸਿੰਘ ਅਤੇ ਰਜਿੰਦਰ ...

ਪੂਰੀ ਖ਼ਬਰ »

ਸ਼ਿਵਮ ਮਟਕਨ ਯੂਥ ਅਕਾਲੀ ਦਲ ਮਲੇਰਕੋਟਲਾ-1 ਦੇ ਪ੍ਰਧਾਨ ਬਣੇ

ਮਾਲੇਰਕੋਟਲਾ, 21 ਅਪ੍ਰੈਲ (ਪਾਰਸ ਜੈਨ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਹਲਕਾ ਇੰਚਾਰਜ ਮੁਹੰਮਦ ਉਵੈਸ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸ਼ਿਵਮ ਮਟਕਨ ਦੀ ਪਿਛਲੇ ਸਾਲਾਂ ਦੀ ਵਧੀਆ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੱਤਰਕਾਰੀ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਰੇਡੀਓ ਸਟੇਸ਼ਨ ਦਾ ਦੌਰਾ

ਸੰਗਰੂਰ, 21 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਲ ਇੰਡੀਆ ਰੇਡੀਓ (ਅਕਾਸ਼ਵਾਨੀ) ਪਟਿਆਲਾ ਦਾ ਦੌਰਾ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸੁਖਮੀਨ ਸਿੱਧੂ, ...

ਪੂਰੀ ਖ਼ਬਰ »

ਕੱਲ੍ਹ ਤੱਕ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਹਾਈਵੇ ਜਾਮ ਕਰਾਂਗੇ-ਹਰਪਾਲ ਚੀਮਾ

ਚੀਮਾ ਮੰਡੀ, 21 ਅਪ੍ਰੈਲ (ਦਲਜੀਤ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਥਾਨਕ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਉਨ੍ਹਾਂ ਦੀ ਜਿਣਸ ਨਾ ਵਿਕਣ ਕਾਰਨ ਗੱਲਬਾਤ ਕਰਦਿਆਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਵੀ ਪੰਜਾਬ ਦੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਵਲੋਂ ਧਰਨਾ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਐਸ. ਡੀ. ਐਮ. ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਭਵਾਨੀਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਅੱਗੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਮੁਜਾਹਿਦ ਅਲੀ ਸ਼ੇਰਵਾਨੀ ਤੇ ਸ਼ੌਕਤ ਅਹਿਮਦ ਮਲਿਕ ਨੇ ਮੁਕੰਮਲ ਕੀਤੀ ਡਾਕਟਰੇਟ ਦੀ ਡਿਗਰੀ

ਮਲੇਰਕੋਟਲਾ, 21 ਅਪ੍ਰੈਲ (ਪਾਰਸ ਜੈਨ)-ਨਵਾਬ ਸ਼ੇਰ ਮੁਹੰਮਦ ਖਾਂ ਇੰਸਟੀਚਿਊਟ ਦੀ ਮੁਖੀ ਅਤੇ ਪੰਜਾਬ ਉਰਦੂ ਅਕੈਡਮੀ ਦੀ ਸਾਬਕਾ ਸਕੱਤਰ ਡਾ. ਰੁਬੀਨਾ ਸ਼ਬਨਮ ਦੀ ਅਗਵਾਈ ਹੇਠ ਮੁਜਾਹਿਦ ਅਲੀ ਖਾਂ ਸ਼ੇਰਵਾਨੀ ਨੇ ਉਰਦੂ ਨਸ਼ਰ ਨਿਗਰਾਨੀ 'ਚ ਮਲੇਰਕੋਟਲਾ ਦੀਆਂ ਸੇਵਾਵਾਂ ਤੇ ...

ਪੂਰੀ ਖ਼ਬਰ »

ਮੁਫ਼ਤ ਮਲਟੀ ਸੁਪਰ ਸਪੈਸ਼ਲਿਟੀ ਮੈਡੀਕਲ ਜਾਂਚ ਕੈਂਪ 'ਚ 600 ਮਰੀਜ਼ਾਂ ਦੀ ਜਾਂਚ

ਸੰਗਰੂਰ, 21 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਮਾਤਾ ਸ਼੍ਰੀ ਮਹਾਂਕਾਲੀ ਦੇਵੀ ਮੰਦਰ ਪਟਿਆਲਾ ਗੇਟ ਦੇ ਸ਼ਕਤੀ ਭਵਨ ਵਿਖੇ ਅਨਿਕੇਤ ਹੈਲਥ ਵੈੱਲਫੇਅਰ ਸੁਸਾਇਟੀ, ਮੰਦਰ ਸ਼੍ਰੀ ਮਹਾਂਕਾਲੀ ਸਭਾ ਤੇ ਭਾਰਤ ਵਿਕਾਸ ਪ੍ਰੀਸ਼ਦ ਸੰਗਰੂਰ ਵਲੋਂ ਸ੍ਰੀ ਆਈ.ਐਸ. ਬਾਂਸਲ, ...

ਪੂਰੀ ਖ਼ਬਰ »

ਇਲੈਕਟ੍ਰੋਪੈਥੀ ਪ੍ਰਣਾਲੀ ਅਧੀਨ ਪ੍ਰੈਕਟਿਸ ਕਰਦੇ ਡਾਕਟਰਾਂ ਨੂੰ ਰਾਹਤ

ਚੀਮਾਂ ਮੰਡੀ, 21 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)-ਇਲੈਕਟਰੋਪੈਥੀ ਮੈਡੀਕਲ ਸਿਸਟਮ ਆਲਟਰਨੇਟਿਵ ਡਿਵੈਲਪਮੈਂਟ ਅਥਾਰਿਟੀ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਡਾ. ਭੀਮ ਸੈਨ ਕਾਂਸਲ ਦੀ ਅਗਵਾਈ ਹੇਠ ਸਥਾਨਕ ਕਸਬਾ ਵਿਖੇ ਹੋਈ | ਮੀਟਿੰਗ ਉਪਰੰਤ ਡਾ. ਭੀਮ ਸੈਨ ...

ਪੂਰੀ ਖ਼ਬਰ »

ਆਤਮਲੀਨ ਬੱਚਿਆਂ ਨੇ ਮਨਾਇਆ ਆਟਿਜ਼ਮ ਦਿਵਸ

ਸੰਗਰੂਰ, 21 ਅਪੈ੍ਰਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਆਟਿਜ਼ਮ ਐਜੂਕੇਸ਼ਨਲ ਵੈੱਲਫੇਅਰ ਸੋਸਾਇਟੀ ਵਲੋਂ ਚਲਾਏ ਜਾ ਰਹੇ 'ਵਿਸ਼ਵਾਸ ਸਕੂਲ ਫ਼ਾਰ ਆਟਿਜ਼ਮ' ਵਲੋਂ ਆਟਿਜ਼ਮ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਵਜੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸੱਭਿਆਚਾਰਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX