ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਪਾਰਟੀਆਂ ਨੂੰ ਛੱਡ ਦਰਜਨਾਂ ਪਰਿਵਾਰਾਂ ਕੀਤੀ ਭਾਜਪਾ 'ਚ ਸ਼ਮੂਲੀਅਤ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਨਿਜ਼ਾਮ ਵਾਲਾ ਵਿਖੇ ਅੱਜ ਹਰਨੇਕ ਸਿੰਘ ਦੇ ਗ੍ਰਹਿ ਸਮਾਗਮ ਦੌਰਾਨ ਜੁਗਰਾਜ ਸਿੰਘ ਕਟੋਰਾ ਸੂਬਾ ਜਰਨਲ ਸਕੱਤਰ ਕਿਸਾਨ ਮੋਰਚਾ ਭਾਜਪਾ, ਗੁਰਜੀਤ ਸਿੰਘ ਆਰਿਫ਼ ਕੇ ਪ੍ਰਧਾਨ ਜ਼ਿਲ੍ਹਾ ਕਿਸਾਨ ਮੋਰਚਾ ਅਤੇ ਦਰਸ਼ਨ ਸਿੰਘ ਮੰਡਲ ਪ੍ਰਧਾਨ ਦੀ ਪੇ੍ਰਰਨਾ ਸਦਕਾ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਦਰਜ਼ਨਾਂ ਪਰਿਵਾਰਾਂ ਨੇ ਕਾਂਗਰਸ, ਆਮ ਆਦਮੀ ਪਾਰਟੀ ਆਦਿ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ, ਜਿਨ੍ਹਾਂ ਦਾ ਸਵਾਗਤ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਵਲੋਂ ਕੀਤਾ ਗਿਆ | ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਵਿਚਾਰ ਵਟਾਂਦਰੇ ਕਰਨ ਉਪਰੰਤ ਕਮਲ ਸ਼ਰਮਾ ਨੇ ਕਿਹਾ ਕਿ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਹਰ ਨਵੇਂ ਅਤੇ ਪੁਰਾਣੇ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਮਜ਼ਬੂਤੀ ਲਈ ਮੁੜ ਤੋਂ ਸੱਤਾ ਵਿਚ ਭਾਜਪਾ ਦਾ ਆਉਣਾ ਅਤਿ ਜ਼ਰੂਰੀ ਹੈ | ਇਸ ਮੌਕੇ ਦਵਿੰਦਰ ਬਜਾਜ ਪ੍ਰਧਾਨ ਜ਼ਿਲ੍ਹਾ ਭਾਜਪਾ, ਸੰਜੀਵ ਮੋਨੂੰ ਪ੍ਰਧਾਨ ਜ਼ਿਲ੍ਹਾ ਯੁਵਾ ਮੋਰਚਾ, ਲਖਵਿੰਦਰ ਸਿੰਘ ਰੱਤੋਵਾਲੀਆ, ਮਹਿੰਦਰ ਸਿੰਘ ਵਿਰਕ, ਸੁਰਜੀਤ ਸਿੰਘ ਸਦਰਦੀਨ, ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਾਸਲ, ਬਲਵੰਤ ਸਿੰਘ ਰੱਖੜੀ ਸਾਬਕਾ ਚੇਅਰਮੈਨ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਮਨ ਚੋਪੜਾ, ਬਲਦੇਵ ਕ੍ਰਿਸ਼ਨ ਚੋਪੜਾ, ਸੁਖਦੇਵ ਸਿੰਘ ਵਿਰਕ, ਹਰਦੇਵ ਸਿੰਘ ਵਿਰਕ, ਬਖ਼ਸ਼ੀਸ਼ ਸਿੰਘ ਟੱਲੀ ਗ੍ਰਾਮ, ਨਿਸ਼ਾਨ ਸਿੰਘ ਗੁਲਾਮੀ ਵਾਲਾ, ਮੇਜਰ ਸਿੰਘ, ਪ੍ਰਦੀਪ ਨੱਢਾ, ਗੁਰਪ੍ਰੀਤ ਸਿੰਘ ਨਿੱਜੀ ਸਕੱਤਰ, ਮੰਗਲ ਸਿੰਘ, ਰਸਾਲ ਸਹੋਤਾ, ਬਚਨ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਹਾਜੀ ਵਾਲਾ, ਅਮਰਜੀਤ ਸਿੰਘ ਸੰਧੂ, ਕੌਾਸਲਰ ਸੁੱਖਾ ਕਰੀਆਂ, ਸੁਨੀਲ ਧਵਨ ਕੌਾਸਲਰ, ਗੁਲਜ਼ਾਰ ਸਿੰਘ ਜੈਮਲ ਵਾਲਾ, ਮਨਜੀਤ ਸਿੰਘ ਮੁੱਠਿਆਂ ਵਾਲਾ,ਰਬੇਲ ਸਿੰਘ ਨੰਬਰਦਾਰ, ਤਰਲੋਚਨ ਸਿੰਘ ਬੋੜਾਂ ਵਾਲੀ, ਰਾਜੇਸ਼ ਨਿੰਦੀ ਕੌਾਸਲਰ, ਜੌਹਰੀ ਲਾਲ ਯਾਦਵ ਆਦਿ ਵੱਡੀ ਗਿਣਤੀ 'ਚ ਭਾਜਪਾਈ ਹਾਜ਼ਰ ਸਨ |

ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ-ਰਘਬੀਰ ਜੈਮਲ ਵਾਲਾ

ਮੰਡੀ ਲਾਧੂਕਾ, 21 (ਸੈਣੀ): ਲੋਕ ਸਭਾ ਦੀਆਂ ਚੋਣਾਂ 'ਚ ਅਕਾਲੀ-ਭਾਜਪਾ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਵੇਗਾ ਤੇ ਕਾਂਗਰਸ ਦੀ ਸਰਕਾਰ ਭਾਰੀ ਬਹੁਮਤ ਨਾਲ ਜਿੱਤੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਸ. ਰਘਬੀਰ ਸਿੰਘ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 15 ਏਕੜ ਦੇ ਕਰੀਬ ਕਣਕ ਸੜੀ, ਇਕ ਨੌਜਵਾਨ ਜ਼ਖ਼ਮੀ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸਥਾਨਕ ਮੇਨ ਚੌਾਕ ਨੇੜੇ ਅੱਜ ਬਾਅਦ ਦੁਪਹਿਰ ਖੇਤਾਂ ਵਿਚ ਲੱਗੀ ਅੱਗ ਕਾਰਨ 15 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਇਸ ਮੌਕੇ ਅੱਗ ਬੁਝਾਉਂਦਿਆਂ ਇਕ ਨੌਜਵਾਨ ਅੱਗ ਦੀ ਲਪੇਟ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਨੇ ਕਣਕ ਦੀ ਕੁਆਲਿਟੀ 'ਤੇ ਸਵਾਲ ਖੜ੍ਹੇ ਕਰ ਖ਼ਰੀਦ ਤੋਂ ਕੀਤੀ ਕੋਰੀ ਨਾਂਹ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ): ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਮੰਡੀਆਂ ਵਿਚ ਆ ਰਹੀ ਕਣਕ ਦੀ ਕਵਾਲਿਟੀ ਤੇ ਸਵਾਲ ਖੜੇ ਕਰਦੇ ਹੋਏ ਖ਼ਰੀਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ | ਇਸ ਸੰਬੰਧੀ ਵਿਚ ਖ਼ਰੀਦ ਏਜੰਸੀਆਂ ਵੇਅਰ ਹਾਊਸ , ਪਨਗ੍ਰੇਨ, ਮਾਰਕਫੈੱਡ, ਪੰਜਾਬ ...

ਪੂਰੀ ਖ਼ਬਰ »

ਬਜ਼ੁਰਗਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ ਕਾਨੂੰਨੀ ਸੇਵਾਵਾਂ-ਅਮਨਪ੍ਰੀਤ ਸਿੰਘ

ਫ਼ਿਰੋਜ਼ਪੁਰ, 21 ਅਪੈ੍ਰਲ (ਰਾਕੇਸ਼ ਚਾਵਲ)- ਸੰਵਿਧਾਨ ਦੇ ਤਹਿਤ ਸਭਨਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਹੋਣ ਦੇ ਬਾਵਜੂਦ ਸੁਖਬੀਰ ਬਾਦਲ ਉਮੀਦਵਾਰੀ ਲਈ ਕਿਸ ਦੀ ਉਡੀਕ ਕਰ ਰਿਹੈ-ਘੁਬਾਇਆ

ਜਲਾਲਾਬਾਦ, 21 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)- ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਕਰਤਾ ਧਰਤਾ ਹਨ ਅਤੇ ਦੂਜੇ ਉਮੀਦਵਾਰਾਂ ਨੰੂ ਟਿਕਟਾਂ ਵੰਡ ਰਹੇ ਹਨ ਪਰ ਜਦੋਂ ਫ਼ਿਰੋਜਪੁਰ ਲੋਕ ...

ਪੂਰੀ ਖ਼ਬਰ »

ਜ਼ਮੀਨ ਵਿਚੋਂ ਰੇਤਾ ਦੀ ਨਾਜਾਇਜ਼ ਨਿਕਾਸੀ ਕਰਵਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਲਾਲੂ ਵਾਲਾ ਵਿਖੇ ਖੇਤਾਂ ਵਿਚੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਰਵਿੰਦਰ ਪਾਲ ਸਿੰਘ ਉਪ ਮੰਡਲ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਭਰਵਾਂ ਸਵਾਗਤ

ਗੋਲੂ ਕਾ ਮੋੜ, 21 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਅਬੋਹਰ ਵਲੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' (ਨਗਰ ਕੀਰਤਨ) ਦਾ ਗੋਲੂ ਕਾ ਮੋੜ ਪਹੁੰਚਣ 'ਤੇ ਡੇਰਾ ਭਜਨਗੜ੍ਹ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਜ਼ੀਰਾ ਸਿਟੀ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਸਬ ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੱਲੋ ਕੇ ਰੋਡ ...

ਪੂਰੀ ਖ਼ਬਰ »

ਮੌਸਮ ਖ਼ਰਾਬ ਹੋਣ ਦੇ ਡਰ ਕਾਰਨ ਕਿਸਾਨ ਕਰ ਰਹੇ ਹਨ ਗਿੱਲੀ ਕਣਕ ਦੀ ਕਟਾਈ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਜਿੱਥੇ ਪਿਛਲੇ ਦਿਨੀਂ ਚੱਲੀ ਤੇਜ਼ ਹਨੇਰੀ ਅਤੇ ਮੀਂਹ ਨੇ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ, ਉੱਥੇ ਮੌਸਮੀ ਬੇਈਮਾਨੀ ਤੋਂ ਡਰਦਿਆਂ ਕਿਸਾਨ ਗਿੱਲੀ ਕਣਕ ਦੀ ਧੜਾਧੜ ਕਟਾਈ ਕਰਨ ਲੱਗੇ ਹਨ, ਜਿਸ ਦੇ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਵਿਅਕਤੀ ਨੂੰ ਡੇਢ ਸਾਲ ਕੈਦ, 15 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 21 ਅਪ੍ਰੈਲ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏ.ਐੱਸ.ਆਈ ਜਸਵਿੰਦਰ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਪਿੰਡ ਭੋਲੂ ਵਾਲਾ ਵਿਖੇ ਛਾਪੇਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਕੱਸੀਦੇ ਹੋਏ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਮੀਨ ਵਿਚੋਂ ਰੇਤਾ ਦੀ ਨਾਜਾਇਜ਼ ਨਿਕਾਸੀ ਕਰਵਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਲਾਲੂ ਵਾਲਾ ਵਿਖੇ ਖੇਤਾਂ ਵਿਚੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਰਵਿੰਦਰ ਪਾਲ ਸਿੰਘ ਉਪ ਮੰਡਲ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸਥਾਨਕ ਵਿਕਾਸ ਵਿਹਾਰ ਫ਼ੇਜ਼-2 ਦੇ ਵਾਸੀ ਅਰੁਣ ਕੁਮਾਰ ਪੁੱਤਰ ਪ੍ਰਦੀਪ ਕੁਮਾਰ ਨੇ ਉੱਚ ਪੁਲਿਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਬਿਸਕੁਟ ਨਮਕੀਨ ਮਸਾਲਿਆਂ ਦਾ ਕੰਮ ਕਰਦਾ ਹੈ, ਜਿਸ ਦੌਰਾਨ ਉਸ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਰੁੱਸਿਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੌਰਾਨ ਵੱਡੀ ਲੀਡ ਹਾਸਿਲ ਕਰਕੇ ਚੋਣ ਜਿੱਤਣ ਲਈ ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਦੇ ਮੰਡੀ ਅਰਨੀਵਾਲਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਮੰਡੀ ਅਰਨੀ ਵਾਲਾ, 21 ਅਪ੍ਰੈਲ (ਨਿਸ਼ਾਨ ਸਿੰਘ ਸੰਧੂ): ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਸੀ.ਪੀ.ਆਈ. ਦੇ ਐਲਾਨੇ ਗਏ ਉਮੀਦਵਾਰ ਦਾ ਅੱਜ ਸਥਾਨਕ ਮੰਡੀ ਅਰਨੀ ਵਾਲਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਸੀ.ਪੀ.ਆਈ. ਦੇ ਸੂਬਾਈ ਮੀਤ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਵਰਕਰ ਮੀਟਿੰਗ ਅੱਜ

ਗੁਰੂਹਰਸਹਾਏ, 21 ਅਪ੍ਰੈਲ (ਸੰਧੂ)- ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇ ਕੇ ਉਮੀਦਵਾਰ ਬਣਾਏ ਜਾਣ 'ਤੇ ਉਨ੍ਹਾਂ ਦੀ ਮਦਦ ਕਰਨ ਲਈ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਕਾਂਗਰਸੀ ਵਰਕਰਾਂ ਨਾਲ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਦੇ ਮੰਡੀ ਅਰਨੀਵਾਲਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਮੰਡੀ ਅਰਨੀ ਵਾਲਾ, 21 ਅਪ੍ਰੈਲ (ਨਿਸ਼ਾਨ ਸਿੰਘ ਸੰਧੂ): ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਸੀ.ਪੀ.ਆਈ. ਦੇ ਐਲਾਨੇ ਗਏ ਉਮੀਦਵਾਰ ਦਾ ਅੱਜ ਸਥਾਨਕ ਮੰਡੀ ਅਰਨੀ ਵਾਲਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਸੀ.ਪੀ.ਆਈ. ਦੇ ਸੂਬਾਈ ਮੀਤ ...

ਪੂਰੀ ਖ਼ਬਰ »

ਐਨ.ਡੀ.ਏ. ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਅਤੇ ਜਨ ਕਲਿਆਣ ਯੋਜਨਾਵਾਂ ਬਾਰੇ ਜਾਗਰੂਕ ਕਰਨ ਵਰਕਰ- ਜਿਆਣੀ

ਫ਼ਾਜ਼ਿਲਕਾ, 21 ਅਪ੍ਰੈਲ(ਅਮਰਜੀਤ ਸ਼ਰਮਾ): ਸੂਬੇ ਅੰਦਰ ਕਾਂਗਰਸ ਦੀ ਸਰਕਾਰ ਨੂੰ ਬਣੇ ਢਾਈ ਸਾਲ ਬੀਤ ਚੁੱਕੇ ਹਨ, ਪਰ ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਮਰਾਹ ਕਰਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ | ਜਨਤਾ ਇਹ ਸਭ ਕੁੱਝ ਸਮਝ ਚੁੱਕੀ ...

ਪੂਰੀ ਖ਼ਬਰ »

ਪੀ.ਏ.ਡੀ. ਦੇ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਦੇ ਗੁਰੂਹਰਸਹਾਏ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪੰਜਾਬ ਜਮਹੂਰੀ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਨੇ ਚੋਣ ਪ੍ਰਚਾਰ ਦਫ਼ਤਰ ਦਾ ਉਦਘਾਟਨ ਗੁਰੂਹਰਸਹਾਏ ਵਿਖੇ ਕੀਤਾ ਗਿਆ | ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ-ਅਵਤਾਰ ਜ਼ੀਰਾ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਦੇਸ਼ 'ਤੇ ਸਭ ਤੋਂ ਵੱਧ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਲੰਬੇ ਸਮੇਂ ਦਾ ਕਾਰਜਕਾਲ ਦੌਰਾਨ ਨਾ ਤਾਂ ਦੇਸ਼ ਦੇ ਭਲੇ ਲਈ ਅਤੇ ਨਾ ਹੀ ਪੰਜਾਬ ਵਾਸੀਆਂ ਦੇ ਭਲੇ ਲਈ ਕੁਝ ਕੀਤਾ ਹੈ, ਜਿਸ ਦੇ ਚੱਲਦਿਆਂ ਸਮੂਹ ਦੇਸ਼ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਚੂਚਕ ਵਿੰਡ ਤੋਂ ਗਗਨਦੀਪ ਸਿੰਘ, ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ ਧਾਲੀਵਾਲ ਅਤੇ ਢਿੱਲੋਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ

ਖੂਈਆਂ ਸਰਵਰ, 21 ਅਪ੍ਰੈਲ (ਜਗਜੀਤ ਸਿੰਘ ਧਾਲੀਵਾਲ)-ਅਗਾਊਾ ਲੋਕ ਸਭਾ ਚੋਣਾਂ ਅਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬਾਦਲ ਪਰਿਵਾਰ ਦਾ ਸੰਭਾਵੀ ਉਮੀਦਵਾਰ ਹੋਣ ਨੂੰ ਮੱਦੇਨਜ਼ਰ ਰੱਖਦਿਆਂ ਨੌਜਵਾਨ 'ਚ ਨਵਾਂ ਜੋਸ਼ ਭਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ...

ਪੂਰੀ ਖ਼ਬਰ »

ਜ਼ੀਰਾ ਵਿਖੇ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਿੰਪਾ ਦੇ ਚੋਣ ਦਫ਼ਤਰ ਦਾ ਉਦਘਾਟਨ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਵਲੋਂ ਜ਼ੀਰਾ ਵਿਚ ਲੋਕ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ, ਜਿਸ ਤਹਿਤ ਅੱਜ ਉਨ੍ਹਾਂ ਨੇ ਇੱਥੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਨੇ ਮਖੂ ਤੋਂ ਕੀਤਾ ਚੋਣ ਪ੍ਰਚਾਰ ਦਾ ਆਗਾਜ਼

ਮਖੂ, 21 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਮੋਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਦਕਿ ਜੀ.ਐੱਸ.ਟੀ ਵਰਗੇ ਮਾਰੂ ਫ਼ੈਸਲੇ ਕਰਕੇ ਕਾਰੋਬਾਰ ਤਬਾਹ ਕਰ ਦਿੱਤੇ | ਇਹੋ ਕਾਰਨ ਹੈ ਕਿ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਪੰਜਾਬ 'ਚ ਕੋਈ ...

ਪੂਰੀ ਖ਼ਬਰ »

ਪੋਜੋ ਕੇ ਵਾਸੀਆਂ ਨੇ ਛੱਪੜ ਤੋਂ ਨਾਜਾਇਜ਼ ਕਬਜ਼ਾ ਛੁਡਾਏ ਜਾਣ ਦੀ ਕੀਤੀ ਮੰਗ

ਮਮਦੋਟ, 21 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੇ ਤੇ ਰਾਏ ਸਿੱਖ ਬਿਰਾਦਰੀ ਦੀ ਬਹੁਤਾਤ ਵੋਟ ਵਾਲੇ ਪਿੰਡ ਪੋਜੋ ਕਿ ਉਤਾੜ ਵਿਖੇ ਪਿੰਡ ਦੇ ਪੰਚਾਇਤੀ ਛੱਪੜ ਤੇ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਕਾਰਨ ਛੱਪੜ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 28 ਨੂੰ ਦੀਨਾਨਗਰ ਅਤੇ 1 ਮਈ ਨੂੰ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 21 ਅਪ੍ਰੈਲ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਿਖ਼ਲਾਫ਼ 28 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਮੈਡਮ ਅਰੁਣਾ ਚੌਧਰੀ ਦੇ ...

ਪੂਰੀ ਖ਼ਬਰ »

ਲੀਡਰਾਂ ਨੂੰ ਘੇਰ ਕੇ ਕਿਸਾਨ ਪਹਿਲਾਂ ਕੀਤੇ ਗਏ ਵਾਅਦਿਆਂ ਦਾ ਹਿਸਾਬ ਮੰਗਣ- ਭਾਕਿਯੂ ਕ੍ਰਾਂਤੀਕਾਰੀ

ਜ਼ੀਰਾ, 21 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਕਿਸਾਨਾਂ ਦੇ ਦਰਾਂ 'ਤੇ ਜਦ ਵੋਟਾਂ ਮੰਗਣ ਆਉਣ ਤਾਂ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਲੀਡਰਾਂ ਨੂੰ ਸੱਥ ਵਿਚ ਘੇਰ ਕੇ ਪਹਿਲਾ ਕੀਤੇ ਗਏ ਵਾਅਦਿਆਂ ਦਾ ਹਿਸਾਬ ਮੰਗਣ | ਇਨ੍ਹਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਦੇ ਅਧੀਨ ਪੈਂਦੇ ਪਿੰਡ ਜਾਮਾ ਰੱਖਈਆ ਦੇ ਵਾਸੀ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਇਲਾਜ ਅਧੀਨ ਅਮਰੀਕ ਸਿੰਘ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਵਲੋਂ ਜਥੇਬੰਦਕ ਢਾਂਚੇ ਦਾ ਐਲਾਨ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ 'ਚ ਪਾਰਟੀ ਪ੍ਰਤੀ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਜੋਸ਼ ਭਰਨ ਦੇ ਮੰਤਵ ਤਹਿਤ ਯੂਥ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਵਲੋਂ ਅੱਜ ...

ਪੂਰੀ ਖ਼ਬਰ »

ਪੋਜੋ ਕੇ ਵਾਸੀਆਂ ਨੇ ਛੱਪੜ ਤੋਂ ਨਾਜਾਇਜ਼ ਕਬਜ਼ਾ ਛੁਡਾਏ ਜਾਣ ਦੀ ਕੀਤੀ ਮੰਗ

ਮਮਦੋਟ, 21 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੇ ਤੇ ਰਾਏ ਸਿੱਖ ਬਿਰਾਦਰੀ ਦੀ ਬਹੁਤਾਤ ਵੋਟ ਵਾਲੇ ਪਿੰਡ ਪੋਜੋ ਕਿ ਉਤਾੜ ਵਿਖੇ ਪਿੰਡ ਦੇ ਪੰਚਾਇਤੀ ਛੱਪੜ ਤੇ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਕਾਰਨ ਛੱਪੜ ...

ਪੂਰੀ ਖ਼ਬਰ »

ਕਾਰ ਸਵਾਰ ਵਿਅਕਤੀ 210 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੇ ਮੱਲਾਂਵਾਲਾ ਰੋਡ ਤੋਂ ਇਕ ਕਾਰ 'ਚ ਸਵਾਰ ਦੋ ਵਿਅਕਤੀਆਂ ਨੂੰ 210 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਨ ਦੀ ਖਬਰ ਹੈ | ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ ਮਮਦੋਟ 'ਚ ਵਿਦਿਆਰਥੀਆਂ ਨੂੰ ਅੱਗ ਬੁਝਾਉਣ ਵਾਲੀਆਂ ਤਕਨੀਕਾਂ ਤੇ ਨਿਯਮ ਦੱਸੇ

ਮਮਦੋਟ, 21 ਅਪ੍ਰੈਲ (ਜਸਬੀਰ ਸਿੰਘ ਕੰਬੋਜ)-ਫਾਇਰ ਸੇਫ਼ਟੀ ਟੀਮ ਫ਼ਿਰੋਜ਼ਪੁਰ ਵਲੋਂ ਸਥਾਨਕ ਸਿਟੀ ਹਾਰਟ ਸਕੂਲ ਦਾ ਨਿਰੀਖਣ ਕੀਤਾ ਗਿਆ | ਟੀਮ ਵਿਚ ਪੁੱਜੇ ਜ਼ਿਲ੍ਹਾ ਅਫ਼ਸਰ ਕੈਪਟਨ ਸਿੰਘ, ਸਵਰਨਜੀਤ ਸਿੰਘ ਅਤੇ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਅੱਗ ਬੁਝਾਉਣ ...

ਪੂਰੀ ਖ਼ਬਰ »

ਸਕੱਤਰ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਮਖੂ, 21 ਅਪ੍ਰੈਲ (ਵਰਿੰਦਰ ਮਨਚੰਦਾ)- ਕਣਕ ਦੇ ਸੀਜ਼ਨ ਦੇ ਸਬੰਧ 'ਚ ਮਾਰਕੀਟ ਕਮੇਟੀ ਮਖੂ ਦੇ ਸਕੱਤਰ ਦੀਪਕ ਕੁਮਾਰ ਵਲੋਂ ਮਖੂ ਦੇ ਸਮੂਹ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ ਮੰਡੀ ਬੋਰਡ ਦੇ ਨਿਯਮਾਂ ਦੀ ਪਾਲਣਾ ਕਰਨ ਬਾਰੇ ਕਿਹਾ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ...

ਪੂਰੀ ਖ਼ਬਰ »

ਦਾਣਾ ਮੰਡੀ ਮਖੂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਮਖੂ, 21 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਣਕ ਦੇ ਸੀਜ਼ਨ ਦੌਰਾਨ ਦਾਣਾ ਮੰਡੀ ਮਖੂ ਅਤੇ ਖ਼ਰੀਦ ਕੇਂਦਰਾਂ 'ਤੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਦਾਣਾ ਮੰਡੀ ਮਖੂ ਤੇ ਖ਼ਰੀਦ ...

ਪੂਰੀ ਖ਼ਬਰ »

ਕਣਕ ਮੰਡੀਆਂ ਵਿਚ ਪੁੱਜੀ-ਨਾ ਖ਼ਰੀਦ ਅਧਿਕਾਰੀ, ਨਾ ਬਾਰਦਾਨਾ

ਮਮਦੋਟ, 21 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਸਰਕਾਰੀ ਹਦਾਇਤਾਂ ਮੁਤਾਬਿਕ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਤੇ ਹੁਣ ਤੱਕ ਮਾਰਕੀਟ ਕਮੇਟੀ ਮਮਦੋਟ ਦੀਆਂ ਵੱਖ-ਵੱਖ ਮੰਡੀਆਂ ਵਿਚ ਸੈਂਕੜੇ ਕੁਇੰਟਲ ਕਣਕ ਦੀ ਫ਼ਸਲ ਆ ਜਾਣ ਦੇ ਬਾਵਜੂਦ ਨਾ ਤਾਂ ਸਬੰਧਿਤ ...

ਪੂਰੀ ਖ਼ਬਰ »

ਮੋਹਨਜੀਤ ਸਿੰਘ ਯੂਥ ਅਕਾਲੀ ਦਲ ਜ਼ੋਨ ਚੰਗਾਲੀ ਕਦੀਮ ਦੇ ਇੰਚਾਰਜ ਨਿਯੁਕਤ

ਫ਼ਿਰੋਜਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪਿੰਡ ਚੰਗਾਲੀ ਦੇ ਸਾਬਕਾ ਸਰਪੰਚ ਮੋਹਨਜੀਤ ਸਿੰਘ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਵਲੋਂ ਯੂਥ ਅਕਾਲੀ ਦਲ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵੱਲੋਂ ਬੇਬੇ ਕਰਤਾਰ ਕੌਰ ਸਾਂਘਾ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਪੂਜਨੀਕ ਦਾਦੀ ਸੱਸ, ਰਜਿੰਦਰ ਸਿੰਘ ਸਾਂਘਾ ਸੇਵਾ-ਮੁਕਤ ਆਈ.ਟੀ.ਐੱਸ ਦੇ ਪੂਜਨੀਕ ਮਾਤਾ, ਉੱਘੇ ਕਾਰੋਬਾਰੀ ਗੁਰਿੰਦਰ ਸਿੰਘ ਬੰਟੂ ਸਾਂਘਾ, ...

ਪੂਰੀ ਖ਼ਬਰ »

ਸੀਆ ਰਾਮ ਵੈੱਲਫੇਅਰ ਸੁਸਾਇਟੀ ਨੇ ਵੰਡਿਆ ਜ਼ਰੂਰਤਮੰਦ ਵਿਧਵਾਵਾਂ ਨੂੰ ਰਾਸ਼ਨ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਨੂੰ ਸਮਰਪਿਤ ਸੀਆ ਰਾਮ ਵੈੱਲਫੇਅਰ ਸੁਸਾਇਟੀ ਫ਼ਿਰੋਜਪੁਰ ਵਲੋਂ ਚੇਅਰਮੈਨ ਕੈਲਾਸ਼ ਸ਼ਰਮਾ ਅਤੇ ਪ੍ਰਧਾਨ ਵਿਜੇ ਮੋਂਗਾ ਦੀ ਅਗਵਾਈ ਹੇਠ ਅੱਜ ਇੱਥੇ ਮਾਲ ਰੋਡ 'ਤੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਹਲਕੇ 'ਚ ਦਾਖ਼ਲ ਹੋਣ ਸਮੇਂ ਸਵਾਗਤ ਅੱਜ

ਫ਼ਿਰੋਜ਼ਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਗਏ ਸ਼ੇਰ ਸਿੰਘ ਘੁਬਾਇਆ 22 ਅਪ੍ਰੈਲ ਦਿਨ ਸੋਮਵਾਰ ਨੂੰ ਦਿੱਲੀ ਤੋਂ ਵਾਪਸ ਪਰਤਦੇ ਸਮੇਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਲੈ ਕੇ 7 ਦਿਨਾਂ ਤੋਂ ਦਾਣਾ ਮੰਡੀ 'ਚ ਰੁਲ ਰਿਹੈ ਕਿਸਾਨ

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਅਨਾਜ ਮੰਡੀ 'ਚ ਇੱਕ ਕਿਸਾਨ ਨੇ 7 ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਦਾ ਦੋਸ਼ ਲਗਾਇਆ ਹੈ, ਜਿਸ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਜਾਬ ਦੀਆਂ ਸੀਟਾਂ ਲਈ ਸੈਲੀਬਿ੍ਟੀਜ਼ ਦੇ ਨਾਂਅ ਵੀ ਵਿਚਾਰ ਅਧੀਨ- ਕਮਲ ਸ਼ਰਮਾ

ਤਲਵੰਡੀ ਭਾਈ, 21 ਅਪ੍ਰੈਲ (ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਸਬੰਧੀ ਡੂੰਘਾਈ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਤੇ ਇਕ-ਦੋ ਦਿਨਾਂ 'ਚ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਲੱਗੀ ਅੱਗ, 15 ਏਕੜ ਕਣਕ ਸੜ ਕੇ ਹੋਈ ਸਵਾਹ

ਫ਼ਿਰੋਜਪੁਰ, 21 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਿਖਰ ਦੁਪਹਿਰੇ 66 ਕੇ.ਵੀ. ਬਿਜਲੀ ਸਪਲਾਈ ਲਾਈਨ 'ਚ ਅਚਾਨਕ ਵਿਘਨ ਪੈਣ ਕਾਰਨ ਹੋਈ ਸਪਾਰਕਿੰਗ ਵਿਚੋਂ ਨਿਕਲੇ ਚੰਗਿਆੜਿਆਂ ਨੇ ਦੇਖਦੇ ਹੀ ਦੇਖਦੇ ਪਿੰਡ ਚੂਚਕ ਵਿੰਡ ਵਿਖੇ ਕਰੀਬ 15 ਏਕੜ ਖੜ੍ਹੀ ਕਣਕ ਨੂੰ ਸਵਾਹ ਬਣਾ ...

ਪੂਰੀ ਖ਼ਬਰ »

ਆਪ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦਾ ਚੋਣ ਦਫ਼ਤਰ ਖੋਲਿ੍ਹਆ

ਫ਼ਿਰੋਜ਼ਪੁਰ, 21 ਅਪ੍ਰੈਲ (ਸੰਧੂ)- ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੀਆਂ ਚੋਣ ਸਰਗਰਮੀਆਂ ਨੂੰ ਜ਼ੋਰਾਂ 'ਤੇ ਵਿੱਢਣ ਲਈ ਅੱਜ ਚੋਣ ਦਫ਼ਤਰ ਸਤੀਏ ਵਾਲਾ ਬਾਈਪਾਸ ਵਿਖੇ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ): ਸਦਰ ਥਾਣਾ ਪੁਲਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਸ ਵੱਲੋਂ ਦਰਜ ਮੁਕੱਦਮੇ ਵਿਚ ਹਵਾਲਦਾਰ ਮਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਨੂਰ ਸ਼ਾਹ ਉਰਫ਼ ਵੱਲੇ ...

ਪੂਰੀ ਖ਼ਬਰ »

ਨਿਊ ਐਾਟੀ ਕੁਰੱਪਸ਼ਨ ਸੁਸਾਇਟੀ ਵਲੋਂ ਬਾਡੀ ਦਾ ਐਲਾਨ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ)-ਨਿਊ ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਅਰਾਈਆਂਵਾਲਾ ਰੋਡ ਸਥਿੱਤ ਦਫਤਰ ਵਿਖੇ ਸਮਾਪਤ ਹੋਈ | ਇਸ ਮੀਟਿੰਗ ਵਿੱਚ ਸੁਸਾਇਟੀ ਵਲੋਂ ਬਾਡੀ ਦਾ ਐਲਾਨ ਕੀਤਾ ਗਿਆ | ਜਿਸ ਵਿੱਚ ਮੁੱਖ ਅਹੁਦੇਦਾਰ ਅਸ਼ੋਕ ਕੰਬੋਜ਼ ਨੂੰ ਚੇਅਰਮੈਨ, ...

ਪੂਰੀ ਖ਼ਬਰ »

ਸਿੱਧ ਸ੍ਰੀ ਹਨੂੰਮਾਨ ਮੰਦਰ 'ਚ ਧੂਮਧਾਮ ਨਾਲ ਮਨਾਈ ਹਨੂੰਮਾਨ ਜੈਅੰਤੀ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ)-ਸਥਾਨਕ ਸਿੱਧ ਸ੍ਰੀ ਹਨੂਮਾਨ ਮੰਦਰ ਵਿਖੇ ਹਨੂਮਾਨ ਜੈਅੰਤੀ ਬੜੀ ਧੂਮਧਾਮ ਨਾਲ ਮਨਾਈ ਗਈ | ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਚਦੇਵਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ...

ਪੂਰੀ ਖ਼ਬਰ »

ਮੰਡੀ ਦੀ ਬੇਹੱਦ ਰੁਝੇਵਿਆਂ ਵਾਲੀ ਸੜਕ 'ਤੇ ਠੇਕੇਦਾਰ ਪੱਥਰ ਪਾ ਕੇ ਭੁੱਲਿਆ

ਮੰਡੀ ਲਾਧੂਕਾ, 21 ਅਪ੍ਰੈਲ (ਰਾਕੇਸ਼ ਛਾਬੜਾ)-ਮੰਡੀ ਤੇ ਆਸੇ-ਪਾਸੇ ਦੇ ਦਰਜਨਾਂ ਪਿੰਡਾਂ ਨੂੰ ਬੱਸ ਅੱਡਾ ਤੇ ਨਵੀਂ ਅਨਾਜ ਮੰਡੀ ਨਾਲ ਜੋੜਨ ਵਾਲੀ ਸੜਕ ਤੇ ਮੁਰੰਮਤ ਕਰਨ ਦੇ ਨਾਂਅ 'ਤੇ ਸਬੰਧਿਤ ਠੇਕੇਦਾਰ ਪੱਥਰ ਪਾ ਕੇ ਭੁੱਲ ਗਿਆ ਹੈ, ਜਿਸ ਕਰਕੇ ਰਾਹਗੀਰਾਂ ਨੂੰ ਭਾਰੀ ...

ਪੂਰੀ ਖ਼ਬਰ »

ਕੈਂਪ 'ਚ 175 ਯੂਨਿਟ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 21 ਅਪ੍ਰੈਲ (ਅਮਰਜੀਤ ਸ਼ਰਮਾ) : ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵੱਲੋਂ ਗਵਫ਼ ਦੇ ਸਹਿਯੋਗ ਨਾਲ ਪ੍ਰਤਾਪ ਬਾਗ਼ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਸ਼੍ਰੀ ਬਾਲਾ ਜੀ ਮਹਾਰਾਜ ਦੇ ਜਨਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੀਟਿੰਗ ਵਿਚ ਵਿਚਾਰੇ ਮਸਲੇ

ਜਲਾਲਾਬਾਦ, 21 ਅਪ੍ਰੈਲ (ਜਤਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚਿਮਨ ਲਾਲ ਕੰਬੋਜ ਦੀ ਅਗਵਾਈ ਹੇਠ ਸਥਾਨਕ ਸੁਤੰਤਰ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਡਾ. ਚਿਮਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX