ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  5 minutes ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  14 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  20 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  54 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 2 hours ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 3 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 5 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 5 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 5 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 6 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 7 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 7 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 8 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 9 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 1 hour ago
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  11 minutes ago
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  21 minutes ago
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  47 minutes ago
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  59 minutes ago
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 1 hour ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 1 hour ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਬਠਿੰਡਾ /ਮਾਨਸਾ

ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਸੂਬੇ ਦੀ ਅਰਥ ਵਿਵਸਥਾ ਤਬਾਹ ਕੀਤੀ-ਹਰਸਿਮਰਤ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ 'ਚ ਰੱਖੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਰਜ਼ਾ ਮੁਆਫ਼ੀ ਦੇ ਝੂਠੇ ਵਾਅਦੇ ਨੇ ਸੂਬੇ ਦੀ ਅਰਥ ਵਿਵਸਥਾ ਤਬਾਹ ਕਰਕੇ ਰੱਖ ਦਿੱਤੀ ਹੈ ਤੇ ਕਿਸਾਨ ਡਿਫਾਲਟਰ ਹੋ ਗਏ | ਕਿਸਾਨਾਂ ਨੂੰ ਆੜ੍ਹਤੀਆਂ ਕੋਲੋ ਲਏ ਕਰਜ਼ਿਆਂ 'ਤੇ ਭਾਰੀ ਵਿਆਜ ਦੇਣਾ ਪੈ ਰਿਹਾ | ਬੀਬੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ, ਸ਼ਾਹੂਕਾਰਾਂ ਤੇ ਹਰ ਤਰ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਹ ਕਿਸਾਨਾਂ ਨੂੰ ਝੂਠਾ ਵਾਅਦਾ ਦੇ ਕੇ ਵੋਟਾਂ ਵਟੋਰ ਗਏ ਹਨ | ਵਿੱਤ ਮੰਤਰੀ ਮਨਪ੍ਰੀਤ ਨੂੰ ਸਵਾਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਬਣਾਇਆ ਪਰ ਉਹ ਕਿਸੇ ਵਾਅਦੇ 'ਤੇ ਖਰ੍ਹੇ ਨਹੀਂ ਉਤਰੇ | ਇਥੋਂ ਤੱਕ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਇਨ੍ਹਾਂ ਨੇ ਬੰਦ ਕਰ ਦਿੱਤੀਆਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਅਦੇ ਕਰਕੇ ਮੁਕਰੀ ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ 'ਚ ਸਬਕ ਸਿਖਾਉਣ | ਇਸ ਮੌਕੇ ਹਲਕਾ ਇੰਚਾਰਜ ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਚੁੱਕਿਆ | ਕਣਕ 'ਚ ਨਮੀ ਵੱਧ ਹੋਣ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ ਕਰਨਾ ਸ਼ੁਰੂ ਕਰ ਦਿੱਤਾ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੁਆਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਗਰਾਂਟਾਂ ਦੇ ਰੂਪ 'ਚ ਵੰਡੇ ਗਏ ਹਨ ਪਰ ਕਾਂਗਰਸ ਦੀ ਸਰਕਾਰ ਬਣਨ 'ਤੇ ਇਕ ਵੀ ਰੁਪਇਆ ਹਲਕੇ 'ਚ ਨਹੀਂ ਲੱਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ-ਭਾਜਪਾ ਉਮਦੀਵਾਰ ਨੂੰ ਜੇਤੂ ਬਣਾ ਕੇ ਆਪਣੇ ਹਲਕੇ ਦੀ ਨੁਹਾਰ ਬਦਲੀਏ |


ਕੁੱਟਮਾਰ ਕਰ ਕੇ ਪੈਸੇ ਖੋਹਣ ਸਬੰਧੀ ਚਾਰ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 21 ਅਪ੍ਰੈਲ (ਪੱਤਰ ਪ੍ਰੇਰਕ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਇਕ ਨੌਜਵਾਨ ਦੀ ਪੁਰਾਣੀ ਰੰਜਸ਼ ਦੇ ਚੱਲਦੇ ਰਾਹ 'ਚ ਘੇਰ ਕੇ ਕੁੱਟਮਾਰ ਕਰਨ ਤੇ ਪੈਸੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਚਾਰ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਬਠਿੰਡਾ ਸੀਟ ਤੋਂ ਟਿਕਟ ਦੇ ਕੇ ਕਾਂਗਰਸ ਪਾਰਟੀ ਨੇ ਬਾਦਲਾਂ ਨਾਲ ਲੜਣ ਦੀ ਇੱਛਾ ਪੂਰੀ ਕੀਤੀ-ਰਾਜਾ ਵੜਿੰਗ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਠਿੰਡਾ ਦੀ ਪਹਿਲੀ ਫੇਰੀ ਦੌਰਾਨ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਬਠਿੰਡਾ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਵਲੋਂ ਡੀ. ਐਫ. ਐਸ. ਈ. ਨੂੰ ਮੰਗ ਪੱਤਰ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹੇ 'ਚ 5 ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੇ ਵੱਧ ਨਮੀ ਵਾਲੀ ਕਣਕ ਦੀ ਖ਼ਰੀਦ ਕਰਨ ਤੋਂ ਹੱਥ ਖੜੇ੍ਹ ਕਰ ਦਿੱਤੇ ਹਨ | ਮੁਲਾਜ਼ਮਾਂ ਦਾ ਤਰਕ ਹੈ ਕਿ ਉਨ੍ਹਾਂ ਨੂੰ ਸਿਰਫ਼ 12 ਫੀਸਦੀ ਨਮੀ ਵਾਲੀ ਕਣਕ ...

ਪੂਰੀ ਖ਼ਬਰ »

ਇਕੋ ਘਰ ਅੱਗੀਓ ਦੂਜੀ ਵਾਰ ਮੋਟਰਸਾਈਕਲ ਚੋਰੀ, ਚੋਰ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਸੀੜੀਆ ਵਾਲਾ ਮੁਹੱਲੇ 'ਚ ਇਕ ਘਰ ਅੱਗੀਓ ਦੂਜੀ ਵਾਰ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਮੋਟਰਸਾਈਕਲ ਚੋਰ ਦੀ ਤਸਵੀਰਾਂ ਗਲੀ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗਲੀ 'ਚ ਖੜ੍ਹਾ ਮੋਟਰਸਾਈਕਲ ਚੋਰੀ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ 3 'ਚ ਪੰਚਾਇਤੀ ਸ਼ਿਵ ਮੰਦਰ ਦੀ ਪਿਛਲੀ ਗਲੀ 'ਚੋਂ ਚੋਰ ਘਰ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ | ਮੋਟਰਸਾਈਕਲ ਦੇ ਮਾਲਕ ਵੀ. ਕੇ. ਭੱਪ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਨੇ ਆਪਣਾ ਹਾਂਡਾ ...

ਪੂਰੀ ਖ਼ਬਰ »

ਦੋ ਵਿਅਕਤੀਆਂ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 21 ਅਪ੍ਰੈਲ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਸੁਰਜੀਤ ਸਿੰਘ ਨੇ ਪਿੰਡ ਗੁਰੂਸਰ ਲਾਗੇ ਦੋ ਵਿਅਕਤੀਆਂ ਪਾਸੋਂ 12 ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ 'ਤੇ ਕਿਸਾਨ ਪ੍ਰੇਸ਼ਾਨ

ਕੋਟਫੱਤਾ, 21 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਹਲਕੇ ਦੇ ਸਭ ਤੋਂ ਵੱਡੇ ਪਿੰਡ ਕੋਟਸ਼ਮੀਰ ਵਿਖੇ ਬਣੀਆਂ ਦੋ ਅਨਾਜ ਮੰਡੀਆਂ ਕਣਕ ਨਾਲ ਨੱਕੋ-ਨੱਕ ਭਰ ਗਈਆਂ ਹਨ | ਕਣਕ ਸੁੱਟਣ ਨੂੰ ਜਗ੍ਹਾ ਨਾ ਹੋਣ ਕਾਰਨ ਕਿਸਾਨ ਮਜਬੂਰੀ ਵੱਸ ਕਣਕ ਨੂੰ ਮੰਡੀ ਨਾਲ ...

ਪੂਰੀ ਖ਼ਬਰ »

ਡੀ. ਐਸ. ਪੀ. ਦੇ ਗ਼ਲਤ ਰਵਈਏ ਨੂੰ ਲੈ ਕੇ ਲੋਕਾਂ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਰੱਖ ਕੇ ਸੜਕ ਜਾਮ

ਭੁੱਚੋ ਮੰਡੀ, 21 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਭੁੱਚੋ ਕਲਾਂ ਵਿਖੇ 27 ਸਾਲਾ ਨੌਜਵਾਨ ਦੇ ਹੋਏ ਕਤਲ ਦਾ ਮਾਮਲਾ ਅੱਜ ਉਸ ਸਮੇਂ ਹੋਰ ਭੜਕ ਗਿਆ ਜਦ ਤਫ਼ਤੀਸ਼ ਕਰਨ ਆਏ ਡੀ. ਐਸ. ਪੀ. ਨੇ ਪੀੜਤ ਪਰਿਵਾਰ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਬੁਰਾ ਭਲਾ ਬੋਲਿਆ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਪ੍ਰੇਸ਼ਾਨੀ ਦੇ ਆਲਮ 'ਚ ਮੰਡੀਆਂ 'ਚ ਬੈਠੇ ਕਿਸਾਨ

ਤਲਵੰਡੀ ਸਾਬੋ/ਭਾਗੀਵਾਂਦਰ, 21 ਅਪ੍ਰੈਲ (ਰਣਜੀਤ ਸਿੰਘ ਰਾਜੂ/ਮਹਿੰਦਰ ਰੂਪ)-ਸਬ ਡਵੀਜ਼ਨ ਦੇ ਜ਼ਿਆਦਾਤਰ ਖ਼ਰੀਦ ਕੇਂਦਰਾਂ 'ਤੇ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਖ਼ਰੀਦ ਆਰੰਭ ਨਾ ਹੋ ਸਕਣ ਦੇ ਚੱਲਦਿਆਂ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ 'ਚ ਲੈ ਕੇ ਬੈਠੇ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਰਾਮਾਂ ਮੰਡੀ, 21 ਅਪੈ੍ਰਲ (ਤਰਸੇਮ ਸਿੰਗਲਾ)-ਬੀਤੇ ਦਿਨੀਂ ਇਕੋ ਪਿੰਡ ਦੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਮੱਖਣ ਸਿੰਘ ਵਾਸੀ ਲਾਲੇਆਣਾ ਦੀ ਪਤਨੀ ਸਰਬਜੀਤ ...

ਪੂਰੀ ਖ਼ਬਰ »

ਮੌੜ ਤੋਂ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਹੁਲਾਰਾ, ਜੋਧਪੁਰ ਪਾਖਰ ਦੇ ਰੁੱਸੇ ਅਕਾਲੀ ਸੇਖੋਂ ਦੇ ਨਾਲ ਤੁਰੇ

ਮੌੜ ਮੰਡੀ, 21 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਤੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਦਲ ਲਈ ਦਿਨ-ਰਾਤ ਇਕ ਕਰਦਿਆਂ ਵਰਕਰਾਂ ਨਾਲ ਘਰ-ਘਰ ਜਾ ਕੇ ਰਾਬਤਾ ਬਣਾਇਆ ਜਾ ਰਿਹਾ ਹੈ | ਚੋਣ ਮੁਹਿੰਮ ਦੇ ਚੱਲਦਿਆਂ ਪਾਰਟੀ ਦੇ ਪੁਰਾਣੇ ਵਰਕਰ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਦੇ ਹਿਤ ਆਮ ਆਦਮੀ ਪਾਰਟੀ ਦੇ ਹੱਥਾਂ 'ਚ ਸੁਰੱਖਿਅਤ-ਪ੍ਰੋ: ਬਲਜਿੰਦਰ ਕੌਰ

ਬੋਹਾ, 21 ਅਪ੍ਰੈਲ (ਰਮੇਸ਼ ਤਾਂਗੜੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਇਥੇ ਪਿੱਪਲ ਚੌਕ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ-ਭਾਜਪਾ ਤੇ ਹੋਰ ਪਾਰਟੀਆਂ ਨੇ ਹਮੇਸ਼ਾ ਝੂਠ ਦੀ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਵੜਿੰਗ ਦਾ ਬਠਿੰਡਾ ਹਲਕੇ ਨਾਲ ਸਮਾਜਿਕ ਤੇ ਸਿਆਸੀ ਤੌਰ 'ਤੇ ਕੋਈ ਸਬੰਧ ਨਹੀਂ-ਹਰਸਿਮਰਤ

ਮਾਨਸਾ/ਬੁਢਲਾਡਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਵਲੋਂ ਬਠਿੰਡਾ ਹਲਕੇ ਤੋਂ ਚੋਣ ਮੈਦਾਨ 'ਚ ਲਿਆਂਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਸੁਨੀਤਾ ਦੁੱਗਲ ਵਲੋਂ ਕਾਲਾਂਵਾਲੀ 'ਚ ਦਫ਼ਤਰ ਦਾ ਉਦਘਾਟਨ

ਕਾਲਾਂਵਾਲੀ, 21 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਲੋਕ ਸਭਾ ਹਲਕਾ ਸਿਰਸਾ (ਰਾਖਵਾਂ) ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਨੀਤਾ ਦੁੱਗਲ ਨੇ ਮੰਡੀ ਕਾਲਾਂਵਾਲੀ 'ਚ ਰੋਡ ਸ਼ੋਅ ਕੀਤਾ ਤੇ ਇਸ ਤੋਂ ਬਾਅਦ ਉਨ੍ਹਾਂ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਕਾਂਗੜ ਵਲੋਂ ਮੁਹੰਮਦ ਸਦੀਕ ਦੇ ਹੱਕ 'ਚ ਪ੍ਰਚਾਰ

ਭਗਤਾ ਭਾਈਕਾ, 21 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪੰਜਾਬ ਅੰਦਰ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਚੋਣਾਂ ਉਪਰੰਤ ਜਾਂਚ 'ਚ ਤੇਜ਼ੀ ਲਿਆ ਕੇ ਕਥਿਤ ਦੋਸ਼ੀਆਂ ਨੂੰ ਜੇਲ੍ਹਾਂ 'ਚ ਬੰਦ ਕੀਤਾ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਜਵਾਹਰਕੇ ਬਠਿੰਡਾ ਹਲਕੇ ਤੋਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ

ਮਾਨਸਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਭਾਈ ਗੁਰਸੇਵਕ ਸਿੰਘ ਜਵਾਹਰਕੇ 22 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ | 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਭਾਈ ਜਵਾਹਰਕੇ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਕੋਟਫੱਤਾ, 21 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਖੇ ਵਾਰਡ ਨੰ.10 ਤੋਂ ਕੌਾਸਲਰ ਹਰਜੀਤ ਕੌਰ ਤੇ ਉਨ੍ਹਾਂ ਦੇ ਪਤੀ ਜਲੌਰ ਸਿੰਘ ਗੱਗਾ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਅਗਵਾਈ 'ਚ ਅਕਾਲੀ ਦਲ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮਾਨਸਾ 21 ਅਪ੍ਰੈਲ (ਵਿ. ਪ.)-ਪਿੰਡ ਕੱਲ੍ਹੋਂ ਦੇ ਸਾਬਕਾ ਸਰਪੰਚ ਲੱਖਾ ਸਿੰਘ ਕੱਲ੍ਹੋਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਹਲਕਾ ਮਾਨਸਾ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਸਭ ਲਈ ਸਿੱਖਿਆ, ਸਿਹਤ ਤੇ ਰੁਜ਼ਗਾਰ ਲਿਬਰੇਸ਼ਨ ਦੇ ਮੁੱਖ ਮੁੱਦੇ-ਕਾ. ਸਮਾਉਂ

ਬੋਹਾ, 21 ਅਪ੍ਰੈਲ (ਰਮੇਸ਼ ਤਾਂਗੜੀ)-ਲੋਕ ਸਭਾ ਚੋਣਾਂ 'ਚ ਸੀ. ਪੀ. ਆਈ. (ਮ. ਲ.) ਲਿਬਰੇਸ਼ਨ ਪਾਰਟੀ ਸਭ ਲਈ ਸਿੱਖਿਆ, ਇਲਾਜ, ਪਾਣੀ ਮੁਫ਼ਤ ਤੇ ਰੁਜ਼ਗਾਰ ਦੀ ਗਾਰੰਟੀ ਮੁੱਖ ਮੁੱਦੇ ਦੇ ਤੌਰ 'ਤੇ ਚੋਣਾਂ ਲੜੇਗੀ | ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਸੀ. ਪੀ. ਆਈ. ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ

ਤਲਵੰਡੀ ਸਾਬੋ, 21 ਅਪ੍ਰੈਲ (ਰਵਜੋਤ ਸਿੰਘ ਰਾਹੀ)-ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਫਿਰ ਤੋਂ ਕੇਂਦਰ 'ਚ ਸਰਕਾਰ ਬਣਾਏਗੀ ਤੇ ਸ੍ਰੀ ਨਰਿੰਦਰ ਮੋਦੀ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ ਜਦ ਕਿ ਵਿਰੋਧੀਆਂ ਨੂੰ ਮੂੰਹ ...

ਪੂਰੀ ਖ਼ਬਰ »

ਸੰਗਤ ਕਲਾਂ ਵਿਖੇ ਕਣਕ ਦੇ ਖੇਤ ਬਣੇ ਕੂੜੇ ਡੰਪ

ਸੰਗਤ ਮੰਡੀ, 21 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਨਗਰ ਕੌਾਸਲ ਸੰਗਤ ਵਲੋਂ ਸਾਰੇ ਕਾਇਦੇ ਕਾਨੂੰਨਾਂ ਨੂੰ ਛਿੱਕੇ 'ਤੇ ਟੰਗ ਕੇ ਸੰਗਤ ਮੰਡੀ ਦਾ ਕੂੜਾ ਕਰਕਟ ਇਕੱਠਾ ਕਰ ਕੇ ਗੁਰਥੜੀ ਰੋਡ ਨਜ਼ਦੀਕ ਠੇਕੇ 'ਤੇ ਲਈਆਂ 10 ਕਨਾਲਾਂ ਜ਼ਮੀਨ 'ਚ ਸੁੱਟਿਆ ਜਾ ਰਿਹਾ ਹੈ | ਪਿੰਡ ਸੰਗਤ ...

ਪੂਰੀ ਖ਼ਬਰ »

ਰਾਜਾ ਵੜਿੰਗ ਦੇ ਹੱਕ 'ਚ ਖੁਸ਼ਬਾਜ਼ ਜਟਾਣਾ ਵਲੋਂ ਰਾਮਾਂ ਮੰਡੀ 'ਚ ਮੀਟਿੰਗਾਂ

ਰਾਮਾਂ ਮੰਡੀ, 21 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਰਾਮਾਂ ਮੰਡੀ 'ਚ ਦੇਰ ਰਾਤ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਦੀ ਨੰਬਰਦਾਰਾਂ ਨਾਲ ਮੀਟਿੰਗ ਅੱਜ

ਸੀਂਗੋ ਮੰਡੀ, 21 ਅਪ੍ਰੈਲ (ਲੱਕਵਿੰਦਰ ਸ਼ਰਮਾ)-ਖੇਤਰ ਦੇ ਨੰਬਰਦਾਰਾਂ ਦੀ ਐਸ. ਡੀ. ਐਮ. ਬੱਬਨਦੀਪ ਸਿੰਘ ਵਾਲੀਆ ਨੇ 22 ਅਪ੍ਰੈਲ ਨੂੰ ਅਹਿਮ ਮੀਟਿੰਗ ਸੱਦੀ ਹੈ | ਇਸ ਸਬੰਧੀ ਨੰਬਰਦਾਰ ਯੂਨੀਅਨ ਆਗੂ ਬਲਕਰਨ ਸੰਗਤ, ਜਗਤਾਰ ਸਿੰਘ ਬਹਿਮਣ ਜੱਸਾ ਸਿੰਘ, ਗੁਰਦੀਪ ਸਿੰਘ ਬੰਗੀ ਨੇ ...

ਪੂਰੀ ਖ਼ਬਰ »

65ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 21 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ...

ਪੂਰੀ ਖ਼ਬਰ »

ਸ਼ੇਖਪੁਰਾ ਦੇ ਚਾਰ ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਤਲਵੰਡੀ ਸਾਬੋ, 21 ਅਪ੍ਰੈਲ (ਰਣਜੀਤ ਸਿੰਘ ਰਾਜੂ)-ਹਲਕੇ ਦੇ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਿਛਲੇ ਸਮੇਂ ਤੋਂ ਚੱਲ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਪਿੰਡ ਸ਼ੇਖਪੁਰਾ 'ਚ ਸਰਪੰਚੀ ਦੀ ਚੋਣ ਲੜ ਚੁੱਕੇ ਪਰਿਵਾਰ ਦੀ ਅਗਵਾਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਮੰੂਗੀ ਦੇ ਖੇਤਾਂ ਦਾ ਨਿਰੀਖਣ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਬਲਾਕ ਖੇਤੀਬਾੜੀ ਅਫ਼ਸਰ ਰਾਮਪੁਰਾ ਡਾ: ਧਰਮਿੰਦਰਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨੇੜਲੇ ਪਿੰਡ ਕਰਾੜਵਾਲਾ, ਪਿੱਥੋ, ਜੇਠੂਕੇ, ਜਿਉਂਦ ਆਦਿ ਪਿੰਡਾਂ 'ਚ ਮੰੂਗੀ ਦੇ ਖੇਤਾਂ ਦਾ ਦੌਰਾ ਕਰ ਕੇ ਫ਼ਸਲ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਵਿਧਾਇਕ 'ਤੇ ਟਕਸਾਲੀ ਕਾਂਗਰਸੀ ਵਰਕਰਾਂ ਦੀ ਅਣਦੇਖੀ ਕਰਨ ਦਾ ਦੋਸ਼

ਨਥਾਣਾ, 21 ਅਪ੍ਰੈਲ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੁਰਾਣੇ ਤੇ ਸਰਗਰਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਥਾਨਕ ਵੱਡੇ ਖੂਹ ਵਾਲੇ ਮੁਹੱਲੇ 'ਚ ਮੀਟਿੰਗ ਕਰ ਕੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ 'ਤੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਇਕਾਈ ਪਿੰਡ ਘੜੈਲੀ ਦੀ ਚੋਣ

ਚਾਉਕੇ, 21 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪਿੰਡ ਘੜੈਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਚੋਣ ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਤੇ ਇਕੱਤਰ ਸਿੰਘ ਪਿੱਥੋ ਦੀ ਦੇਖ-ਰੇਖ ਹੇਠ ਹੋਈ | ਚੋਣ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸੰਗਤ ਬਲਾਕ ਦੇ ਪਿੰਡਾਂ 'ਚ ਵਰਕਰ ਮੀਟਿੰਗਾਂ

ਸੰਗਤ ਮੰਡੀ, 21 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਸੰਗਤ ਬਲਾਕ ਦੇ ਪਿੰਡਾਂ 'ਚ ਵਰਕਰ ਮੀਟਿੰਗਾਂ ਕੀਤੀਆਂ ਗਈਆਂ | ਬਲਾਕ ਦੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਡੂੰਮਵਾਲੀ ਨੇ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਲੋਂ 'ਰੋਬੋਟਿਕਸ ਵਰਕਸ਼ਾਪ' ਦਾ ਆਯੋਜਨ

ਬਠਿੰਡਾ, 21 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬੀ. ਐਫ. ਜੀ. ਆਈ. ਦੀ ਐਮ. ਆਈ. ਟੀ. ਟੀਮ ਵਲੋਂ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਦੇ ਰੋਬੋਟਰਾਇਜ਼ ਕਲੱਬ ਦੇ ਸਹਿਯੋਗ ਨਾਲ ਗੌਰਮਿੰਟ ਪੋਲੀਟੈਕਨਿਕ ਕਾਲਜ ਕੋਟਕਪੂਰਾ ਵਿਖੇ ਇਕ 'ਰੋਬੋਟਿਕਸ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸੁਚੱਜੀ ਵਰਤੋਂ ਸਬੰਧੀ ਕੈਂਪ

ਮਹਿਰਾਜ, 21 ਅਪ੍ਰੈਲ (ਸੁਖਪਾਲ ਮਹਿਰਾਜ)-ਇੰਡੀਅਨ ਕਾਰਪੋਰੇਸ਼ਨ ਵਲੋਂ ਮਨਾਏ ਗਏ ਸੁਰੱਖਿਅਤ ਹਫ਼ਤਾ ਤਹਿਤ ਅਜੀਤ ਇੰਡੇਨ ਗੈਸ ਏਜੰਸੀ ਰਾਮਪੁਰਾ ਫੂਲ ਦੇ ਮੁੱਖ ਪ੍ਰਬੰਧਕ ਸਿਧਾਰਥ ਕੁਮਾਰ ਦੀ ਅਗਵਾਈ ਹੇਠ ਪਿੰਡ ਮਹਿਰਾਜ ਵਿਖੇ ਬਘੇਲੇ ਕੀ ਧਰਮਸ਼ਾਲਾ 'ਚ ਇਕ ਜਾਗਰੂਕਤਾ ...

ਪੂਰੀ ਖ਼ਬਰ »

ਭੋਖੜਾ ਵਿਖੇ ਅੱਖਾਂ ਦਾ ਚੈੱਕਅਪ ਕੈਂਪ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ)-ਪਿੰਡ ਭੋਖੜਾ ਵਿਖੇ ਸਵ. ਸਰਬਜੀਤ ਸਿੰਘ ਬਰਾੜ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਸਾਬਕਾ ਸਰਪੰਚ ਮਹਿੰਦਰ ਕੌਰ ਭੋਖੜਾ ਦੀ ਅਗਵਾਈ ਹੇਠ ਲਗਾਇਆ ਗਿਆ | ਆਦੇਸ਼ ਹਸਪਤਾਲ ਤੇ ਮੈਡੀਕਲ ਕਾਲਜ ਭੁੱਚੋ ਦੀ ਡਾਕਟਰ ਦੀ ਟੀਮ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਠਿੰਡਾ ਦੀ ਨਵੀਂ ਕਮੇਟੀ ਚੁਣੀ

ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਜ਼ੋਨ ਬਠਿੰਡਾ ਦਾ ਚੋਣ ਇਜਲਾਸ ਸਾਥੀ ਹੇਮ ਰਾਜ ਸੈਟਨੋ ਤੇ ਭੂਰਾ ਸਿੰਘ ਮਹਿਮਾ ਸਰਜਾ ਦੀ ਅਗਵਾਈ ਹੇਠ ਸਥਾਨਕ ਟੀਚਰਜ਼ ਹੋਮ ਵਿਖੇ ਹੋਇਆ | ਜਿਸ 'ਚ ਜ਼ੋਨ ਬਠਿੰਡਾ ਵਿਖੇ ਕੰਮ ਕਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕੱਤਰਤਾ

ਮਾਨਸਾ, 21 ਅਪ੍ਰੈਲ (ਵਿ. ਪ.)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਪਿੰਡ ਹੀਰੇਵਾਲਾ ਵਿਖੇ ਕੇਵਲ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ 'ਚ ਨਾਕਾਮ ਸਾਬਤ ਹੋ ਰਹੀ ਹੈ ਤੇ ਮੰਡੀਆਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨੇ ਕਲਾਸ ਦੀ ਅੱਵਲ ਵਿਦਿਆਰਥਣ ਨੂੰ ਸਾਈਕਲ ਦੇ ਕੇ ਕੀਤਾ ਸਨਮਾਨਿਤ

ਤਲਵੰਡੀ ਸਾਬੋ/ਰਾਮਾਂ ਮੰਡੀ, 21 ਅਪ੍ਰੈਲ (ਰਣਜੀਤ ਸਿੰਘ ਰਾਜੂ/ਅਮਰਜੀਤ ਲਹਿਰੀ)-ਜਸਵਿੰਦਰ ਸਿੰਘ ਰਾਣਾ ਸਾਬਕਾ ਸਰਪੰਚ ਚੱਕ ਹੀਰਾ ਸਿੰਘ ਵਾਲਾ ਵਲੋਂ ਸਰਕਾਰੀ ਸਕੂਲ ਪੱਕਾ ਖੁਰਦ ਦੀ 8ਵੀਂ ਕਲਾਸ ਦੀ ਇਕ ਅੱਵਲ ਵਿਦਿਆਰਥਣ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਾ ਚੋਣ ਇਜਲਾਸ

ਮੌੜ ਮੰਡੀ, 21 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦਾ ਚੋਣ ਇਜਲਾਸ ਸੂਬਾ ਮੀਡੀਆ ਮੁਖੀ ਬਲਰਾਜ ਮੌੜ ਦੀ ਅਗਵਾਈ 'ਚ ਨੇਪਰੇ ਚੜਿ੍ਹਆ, ਜਿਸ ਵਿਚ ਸਰਬਸੰਮਤੀ ਨਾਲ ਹਰਦੀਪ ਕੁੱਬੇ ਨੂੰ ਜਥੇਬੰਦਕ ਸਕੱਤਰ, ਹਰਨੇਕ ਸਿੰਘ ਵਿੱਤ ਮੁਖੀ, ਬਲਬੀਰ ...

ਪੂਰੀ ਖ਼ਬਰ »

ਲੋਕਾਂ ਲਈ ਸਮੱਸਿਆ ਬਣ ਰਹੇ ਹਨ ਦੁਕਾਨਦਾਰਾਂ ਵਲੋਂ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ

ਕਾਲਾਂਵਾਲੀ, 21 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਮੰਡੀ ਦੀਆਂ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਆਮ ਲੋਕਾਂ ਲਈ ਸਮੱਸਿਆ ਦਾ ਕਾਰਨ ਬਣਦੇ ਜਾ ਰਹੇ ਹਨ | ਪ੍ਰਸ਼ਾਸਨ ਵਲੋਂ ਕਈ ਵਾਰ ਨਾਜਾਇਜ਼ ਕਬਜ਼ਿਆਂ ਦੇ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਕੇ ਇਹ ...

ਪੂਰੀ ਖ਼ਬਰ »

ਸਾਬਕਾ ਸਰਕਲ ਜਥੇਦਾਰ ਕੁਲਦੀਪ ਸਿੰਘ ਬੁਰਜ ਮੁੜ ਅਕਾਲੀ ਦਲ ਨਾਲ ਤੁਰੇ

ਮੌੜ ਮੰਡੀ, 21 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਲੋਕ ਸਭਾ ਚੋਣਾਂ ਦੇ ਚਲਦੇ ਹਲਕਾ ਮੌੜ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦ 2013 ਤੋਂ ਨਾਰਾਜ਼ ਹੋ ਕੇ ਤੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਮੁੱਖ ਮੋੜ ਕੇ ਬੈਠੇ ਸਾਬਕਾ ਸਰਕਲ ਜਥੇਦਾਰ ਕੁਲਦੀਪ ਸਿੰਘ ਬੁਰਜ ...

ਪੂਰੀ ਖ਼ਬਰ »

ਓਰੇਨ ਵਲੋਂ ਦੁਲਹਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ

ਮਾਨਸਾ, 21 ਅਪ੍ਰੈਲ (ਧਾਲੀਵਾਲ)-ਸਥਾਨਕ ਸੁੰਨੀ ਗਲੀ ਸਥਿਤ ਸੰਸਥਾ ਓਰੇਨ ਵਲੋਂ ਦੁਲਹਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ | ਡਾਇਰੈਕਟਰ ਯਾਦਵਿੰਦਰ ਸਿੰਘ ਸਿੱਧੂ ਨੇ ਓਰੇਨ ਇੰਟਰਨੈਸ਼ਨਲ ਸਕੂਲ ਆਫ਼ ਬਿਊਟੀ ਐਾਡ ਵੈਲਨੈਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਟੁੱਟੀ ਪੁਲੀ ਹਾਦਸਿਆਂ ਨੂੰ ਦੇ ਰਹੀ ਹੈ ਸੱਦਾ, ਲੋਕ ਪ੍ਰੇਸ਼ਾਨ

ਭੀਖੀ, 21 ਅਪ੍ਰੈਲ (ਗੁਰਿੰਦਰ ਸਿੰਘ ਔਲਖ)-ਸਥਾਨਕ ਵਾਰਡ ਨੰ. 6 'ਚ ਰਾਮ-ਲੀਲ੍ਹਾ ਮੈਦਾਨ ਕੋਲ ਪੁਲੀ ਟੁੱਟੀ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੁਲੀ ਟੁੱਟੀ ਹੋਣ ਕਰ ਕੇ ਕੋਈ ਨਾ ਕੋਈ ਵਾਹਨ ਇਸ 'ਚ ਡਿਗਦਾ ਰਹਿੰਦਾ ਹੈ, ਜਿਸ ਕਰ ਕੇ ...

ਪੂਰੀ ਖ਼ਬਰ »

ਸੋਮਵਾਰ ਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਟੈਸਟਾਂ ਦਾ ਮੁਫ਼ਤ ਕੈਂਪ

ਬਟਿੰਡਾ, 21 ਅਪ੍ਰੈਲ (ਅ. ਬ.)-ਡਾ: ਸ਼ਾਰਦਾ ਮੈਡੀਲਾਈਫ ਆਯੂਰਵੈਦਿਕ ਹਸਪਤਾਲ ਸਾਹਮਣੇ ਮੇਨ ਗੇਟ, ਗੇਟ ਨੰ: 1, ਹੋਟਲ ਸਿੱਪਲ, ਤਿੰਨ ਕੋਣੀ ਚੌਕ ਬਠਿੰਡਾ ਵਿਖੇ ਸੋਮਵਾਰ ਤੇ ਮੰਗਲਵਾਰ ਨੂੰ ਸਾਰੇ ਸਰੀਰ ਦੇ ਮੁਫ਼ਤ ਟੈਸਟਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸਵੇਰੇ 10 ਵਜੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਖ਼ੱਜਲ-ਖੁਆਰੀ ਇੰਝ ਹੀ ਰਹੀ ਤਾਂ ਸੰਘਰਸ਼ ਕਰਾਂਗੇ-ਕਲੀਪੁਰ

ਮਾਨਸਾ, 21 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਮਾਨਸਾ ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਖ਼ੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 'ਅਜੀਤ' ਉਪ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਉਗਰਾਹਾਂ ਜ਼ਿਲ੍ਹਾ ਬਠਿੰਡਾ ਵਲੋਂ ਮੀਟਿੰਗ

ਭੁੱਚੋ ਮੰਡੀ, 21 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ 'ਚ ਪਟਿਆਲਾ ਵਿਖੇ ਤਿੰਨ ਦਿਨ ਦੇ ਕਿਸਾਨ ਮੋਰਚੇ ਦੀਆਂ ਤਿਆਰੀਆਂ ਆਰੰਭ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕੱਤਰਤਾ

ਮਾਨਸਾ, 21 ਅਪ੍ਰੈਲ (ਵਿ. ਪ.)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਪਿੰਡ ਹੀਰੇਵਾਲਾ ਵਿਖੇ ਕੇਵਲ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ 'ਚ ਨਾਕਾਮ ਸਾਬਤ ਹੋ ਰਹੀ ਹੈ ਤੇ ਮੰਡੀਆਂ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮਨਾਇਆ

ਗੋਨਿਆਣਾ, 21 ਅਪ੍ਰੈਲ (ਮਨਦੀਪ ਸਿੰਘ ਮੱਕੜ, ਲਛਮਣ ਗਰਗ)-ਗੋਨਿਆਣਾ-ਬਠਿੰਡਾ ਮੁੱਖ ਸੜਕ 'ਤੇ ਸਥਿਤ ਸ੍ਰੀ ਇੱਛਾਪੂਰਨ ਬਾਲਾ ਜੀ ਮੰਦਰ ਵਿਖੇ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਪੁਜਾਰੀ ਪੰਡਤ ਅਨਿਲ ਚਤੁਰਵੇਦੀ ਦੀ ਅਗਵਾਈ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਨੇ ਆਲ ਇੰਡੀਆ ਇੰਟਰਵਰਸਿਟੀ ਗਤਕਾ 'ਚੋਂ ਜਿੱਤਿਆ ਸੋਨ ਤਗਮਾ

ਰਾਮਪੁਰਾ ਫੂਲ, 21 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ਼ ਨੇ ਜਲੰਧਰ ਵਿਖੇ ਹੋਈ ਆਲ ਇੰਡੀਆ ਇੰਟਰਵਰਸਿਟੀ ਗਤਕਾ 'ਚੋਂ ਸੋਨ ਤਗਮਾ ਜਿੱਤਿਆ ¢ ਜਾਣਕਾਰੀ ਦਿੰਦੇ ਹੋਏ ਖੇਡ ਵਿਭਾਗ ਦੇ ਮੁਖੀ ਪ੍ਰੋ: ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਵਤਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX