ਤਾਜਾ ਖ਼ਬਰਾਂ


ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  25 minutes ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  39 minutes ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 1 hour ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 2 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 3 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 3 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 3 hours ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 4 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 4 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 4 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 5 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 6 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 1 hour ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 6 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 6 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  10 minutes ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  19 minutes ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  29 minutes ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  39 minutes ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  33 minutes ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 1 hour ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਖੰਨਾ / ਸਮਰਾਲਾ

ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਜੋਗਿੰਦਰ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਪੰਧੇਰ ਵਿਖੇ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਜੋਗਿੰਦਰ ਸਿੰਘ ਦੀ 30ਵੀਂ ਬਰਸੀ 14 ਮਈ ਨੂੰ ਮਨਾਉਣ ਸਬੰਧੀ ਮੀਟਿੰਗ ਕਾਮਰੇਡ ਸਾਧੂ ਸਿੰਘ ਸਿਆੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ ਅਤੇ ਸੀ. ਪੀ. ਆਈ. ਬਲਾਕ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ 14 ਮਈ ਨੂੰ ਬਰਸੀ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰ ਵਲੋਂ ਆਜ਼ਾਦੀ ਘੁਲਾਟੀਏ ਕਾਮਰੇਡ ਚੰਨਣ ਸਿੰਘ, ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਜੋਗਿੰਦਰ ਸਿੰਘ ਦੀ ਯਾਦ ਵਿੱਚ ਭੇਜੀ ਹੋਈ 2 ਲੱਖ ਰੁਪਏ ਦੀ ਗ੍ਰਾਂਟ ਨਾਲ ਯਾਦਗਾਰੀ ਗੇਟ ਬਣਾਉਣ ਦੇ ਕੰਮ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਆਜ਼ਾਦੀ ਘੁਲਾਈਟੇ ਕਾਮਰੇਡ ਚੰਨਣ ਸਿੰਘ ਬਰੋਲਾ ਦੇ ਸਪੁੱਤਰ ਕਾਮਰੇਡ ਗੁਰਮੇਲ ਸਿੰਘ ਹੂੰਝਣ ਅੱਤਵਾਦ ਅਤੇ ਵੱਖਵਾਦ ਦੇ ਕੱਟੜ ਵਿਰੋਧੀ ਸਨ, ਜਿਨ੍ਹਾਂ ਨੂੰ 14 ਮਈ 1989 ਨੂੰ ਗੰਨਮੈਨ ਕਾਮਰੇਡ ਜੋਗਿੰਦਰ ਸਿੰਘ ਸਮੇਤ ਸ਼ਹੀਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਦੀ ਯਾਦ ਵਿੱਚ ਇਸ ਸਾਲ ਪਹਿਲੇ ਨਾਲੋ ਵੀ ਵੱਡੇ ਪੱਧਰ 'ਤੇ ਬਰਸੀ ਮਨਾਈ ਜਾਵੇਗੀ | ਇਸ ਮੌਕੇ ਗੁਲਜ਼ਾਰ ਸਿੰਘ ਗੋਰੀਆ, ਪਿ੍ੰਸੀਪਲ ਜਗਜੀਤ ਸਿੰਘ ਰਾਮਗੜ੍ਹ ਸਰਦਾਰਾਂ, ਕਾਮਰੇਡ ਪਰਮਜੀਤ ਸਿੰਘ ਸਿਹੌੜਾ, ਗੁਰਮੇਲ ਸਿੰਘ ਮੇਲ੍ਹੀ ਸਿਆੜ੍ਹ, ਕਾਮਰੇਡ ਸਰੂਪ ਸਿੰਘ ਸਹਾਰਨ ਮਾਜਰਾ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਲਜ਼ਾਰ ਸਿੰਘ ਗੋਰੀਆ ਨੂੰ ਆਲ ਇੰਡੀਆ ਖੇਤ ਮਜ਼ਦੂਰ ਸੈੱਲ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਪੰਧੇਰ ਖੇੜੀ, ਨਛੱਤਰ ਸਿੰਘ, ਰਾਮ ਸਿੰਘ ਟਿੰਬਰਵਾਲ, ਰਾਜ ਸਿੰਘ ਸੂਬੇਦਾਰ, ਭਗਵਾਨ ਸਿੰਘ ਮਲੌਦ, ਨੰਬਰਦਾਰ ਹਰਨੇਕ ਸਿੰਘ, ਸੁਦਾਗਰ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਬੇਅੰਤ ਸਿੰਘ, ਹਰਦੀਪ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |

9 ਸਾਲ ਦਾ ਬੱਚਾ ਪਟਾਕਿਆਂ ਨੂੰ ਅੱਗ ਲਾਉਣ ਕਾਰਨ ਝੁਲਸਿਆ

ਖੰਨਾ, 21 ਅਪ੍ਰੈਲ (ਦਵਿੰਦਰ ਸਿੰਘ ਗੋਗੀ)-ਸਥਾਨਕ ਗੁਰੂ ਨਾਨਕ ਨਗਰ ਅਮਲੋਹ ਰੋਡ ਖੰਨਾ ਦਾ ਇਕ ਬੱਚਾ ਅੱਜ ਘਰ ਵਿਚ ਰੱਖੇ ਦੀਵਾਲੀ ਦੇ ਪੁਰਾਣੇ ਪਟਾਕਿਆਂ ਨਾਲ ਖੇਡਦਾ ਹੋਇਆ ਜ਼ਖ਼ਮੀ ਹੋ ਗਿਆ | ਉਸ ਦਾ ਚਿਹਰਾ ਝੁਲਸ ਗਿਆ | ਜਾਣਕਾਰੀ ਅਨੁਸਾਰ ਐਸ਼ਮੀਤ ਸਿੰਘ 9 ਨੇ ਦੀਵਾਲੀ ਦੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹਾ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਬੀਤੀ ਰਾਤ ਇੱਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ 23 ਸਾਲਾ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪਰੇਸਾਨ ਔਰਤ ਨੇ ਫਾਹਾ ਲੈ ਕੇ ਦਿੱਤੀ ਜਾਨ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਅੱਜ ਸਮਰਾਲਾ ਦੇ ਪਪੜੌਦੀ ਰੋਡ 'ਤੇ ਇਕ 43 ਸਾਲਾ ਔਰਤ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ | ਰੁਪਿੰਦਰ ਕੌਰ ਨਾਮੀ ਔਰਤ ਕਾਫੀ ਸਮੇਂ ਤੋਂ ਪਰੇਸ਼ਾਨ ਚਲ ਰਹੀ ਸੀ | ਜਦੋਂ ਔਰਤ ਨੇ ਫਾਹਾ ਲਿਆ ਤਾਂ ਉਸਦੇ ਘਰ ਵਿਚ ਕੋਈ ਵੀ ਮੈਂਬਰ ਮੌਜੂਦ ...

ਪੂਰੀ ਖ਼ਬਰ »

ਅਕਾਲੀ ਭਾਜਪਾ ਉਮੀਦਵਾਰ ਗੁਰੂ ਨੇ ਖੰਨਾ ਦੇ ਵਾਰਡਾਂ ਦਾ ਦੌਰਾ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਲੋਂ ਖੰਨਾ ਦੇ ਵਾਰਡ ਨੰਬਰ 18, 19, 27 ਤੇ 28 ਵਿਚ ਬੀਤੀ ਰਾਤ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਦਾ ਵਾਰਡ ਨੰਬਰ-19 ਵਿਚ ਕੌਾਸਲਰ ਪਤੀ ...

ਪੂਰੀ ਖ਼ਬਰ »

ਇਸਤਰੀ ਵਿੰਗ ਦੀ ਮੀਟਿੰਗ 'ਚ ਜਸਵੀਰ ਕੌਰ ਨੂੰ ਸਰਕਲ ਮੀਤ ਪ੍ਰਧਾਨ ਚੁਣਿਆ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਟਿੰਗ ਪਿੰਡ ਪੰਧੇਰ ਖੇੜੀ ਵਿਖੇ ਬੀਬੀ ਗੁਰਮੀਤ ਕੌਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਇਸਤਰੀ ਵਿੰਗ ਸਰਕਲ ਮਲੌਦ ਦੀ ਪ੍ਰਧਾਨ ਬੀਬੀ ਗੁਰਦੇਵ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕਰੇਗੀ ਪ੍ਰਚਾਰ-ਪ੍ਰਧਾਨ ਬੀਜਾ

ਬੀਜਾ, 21 ਅਪ੍ਰੈਲ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਬੀਜਾ ਨੇ ਕਿਹਾ ਕਿ 18 ਮਈ ਨੂੰ ਪੰਜਾਬ ਵਿਚ ਹੋ ਰਹੀਆਾ ਲੋਕ ਸਭਾ ਚੋਣਾਂ ਵਿਚ ਯੂਨੀਅਨ ਦੇ ਅਹੁਦੇਦਾਰ 9 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਮੁਲਾਜ਼ਮ ਵਲੋਂ ਮਾਲਕ 'ਤੇ ਕੁੱਟਮਾਰ ਦੇ ਦੋਸ਼

ਖੰਨਾ, 21 ਅਪ੍ਰੈਲ (ਦਵਿੰਦਰ ਸਿੰਘ ਗੋਗੀ)-ਇਕ ਫ਼ੈਕਟਰੀ ਮਾਲਕ ਉੱਪਰ ਮੁਲਾਜ਼ਮ ਵਲੋਂ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ | ਖੰਨਾ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਹੈ | ਉਸ ਦੀ ਤਬੀਅਤ ਖ਼ਰਾਬ ਹੋਣ ਦੇ ਕਾਰਨ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਕਾਰਨ ਕੀਤੀ ਖ਼ੁਦਕੁਸ਼ੀ ਦੇ ਕਥਿਤ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਛਾਪੇ ਜਾਰੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਨਿਚਰਵਾਰ ਨੂੰ ਕਰਜ਼ੇ ਦੀ ਬੋਝ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਡੇਅਰੀ ਮਾਲਕ ਸੂਰਜ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਵਿਚ ਨਾਮਜ਼ਦ ਕੀਤੇ 9 ਵਿਅਕਤੀਆਂ ਵਿਚੋਂ 8 ਕਥਿਤ ਦੋਸ਼ੀ ਅਜੇ ਤੱਕ ਖੰਨਾ ਪੁਲਿਸ ...

ਪੂਰੀ ਖ਼ਬਰ »

ਕੁੱਟਮਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ 10 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 21 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਗਰਾਊਾਡ ਵਿਚ ਬਣੀ ਪਿੱਚ ਨੂੰ ਢਾਉਣ ਦੇ ਦੋਸ਼ ਅਧੀਨ ਥਾਣਾ ਸਦਰ ਖੰਨਾ ਪੁਲਿਸ ਨੇ ਅਮਰੀਕ ਸਿੰਘ ਵਾਸੀ ਬੀਜਾ ਦੇ ਬਿਆਨਾਂ 'ਤੇ 10 ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਏ. ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਦਲਵੀਰ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦਫ਼ਤਰ ਵਲੋਂ ਫਾਇਰ ਸੇਫ਼ਟੀ ਹਫ਼ਤਾ ਮਨਾਇਆ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਫਾਇਰ ਬਿ੍ਗੇਡ ਦਫ਼ਤਰ ਸਮਰਾਲਾ ਵਲੋਂ 14 ਤੋਂ 20 ਅਪ੍ਰੈਲ ਤੱਕ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਅਤੇ ਲੋਕਾਂ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ | ਨਗਰ ਕੌਾਸਲ ਦਫ਼ਤਰ ਵਿਚ ਲਗਾਏ ਜਾ ਰਹੇ ਹਫ਼ਤੇ ਦੌਰਾਨ ਫਾਇਰ ...

ਪੂਰੀ ਖ਼ਬਰ »

ਨਹਿਰ 'ਚ ਰੁੜੇ੍ਹ ਨੌਜਵਾਨ ਦਾ ਦੂਸਰੇ ਦਿਨ ਵੀ ਕੋਈ ਥਹੁ ਪਤਾ ਨਾ ਲੱਗਾ, ਗ਼ੋਤੇਖ਼ੋਰਾਂ ਵਲੋਂ ਭਾਲ ਜਾਰੀ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਸਰਹਿੰਦ ਨਹਿਰ ਤੇ ਨੀਲੋਂ ਖ਼ੁਰਦ ਕੋਲ ਦੁੱਗਰੀ-ਲੁਧਿਆਣਾ ਦਾ ਵਸਨੀਕ ਦੀਪਕ (17) ਮੂਰਤੀ ਵਿਸਰਜਨ ਕਰਨ ਤੋਂ ਬਾਅਦ ਨਹਾਉਣ ਸਮੇਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ, ਜਿਸ ਦਾ ਅੱਜ ਦੂਜੇ ਦਿਨ ਵੀ ਕੋਈ ਥਹੁ ਪਤਾ ਨਾ ਲੱਗਾ | ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦਫ਼ਤਰ ਵਲੋਂ ਫਾਇਰ ਸੇਫ਼ਟੀ ਹਫ਼ਤਾ ਮਨਾਇਆ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਫਾਇਰ ਬਿ੍ਗੇਡ ਦਫ਼ਤਰ ਸਮਰਾਲਾ ਵਲੋਂ 14 ਤੋਂ 20 ਅਪ੍ਰੈਲ ਤੱਕ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਅਤੇ ਲੋਕਾਂ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ | ਨਗਰ ਕੌਾਸਲ ਦਫ਼ਤਰ ਵਿਚ ਲਗਾਏ ਜਾ ਰਹੇ ਹਫ਼ਤੇ ਦੌਰਾਨ ਫਾਇਰ ...

ਪੂਰੀ ਖ਼ਬਰ »

72 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਬਰਧਾਲਾਂ ਦੀ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਨੂੰ 72 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ...

ਪੂਰੀ ਖ਼ਬਰ »

ਅੱਜ ਸਾਹਨੇਵਾਲ ਤੋਂ ਬਿਜਲੀ ਬੰਦ ਰਹੇਗੀ

ਸਾਹਨੇਵਾਲ, 21 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)- ਐੱਸ. ਡੀ. ਓ. ਪਾਵਰਕਾਮ ਸਾਹਨੇਵਾਲ ਸਬ ਡਵੀਜ਼ਨ ਅਨੁਸਾਰ ਮਿਤੀ 22 ਅਪ੍ਰੈਲ 2019 ਨੂੰ 66 ਕੇ. ਵੀ. ਗਰਿੱਡ ਸਬ ਸਟੇਸ਼ਨ ਸਾਹਨੇਵਾਲ ਤੋਂ ਚੱਲਣ ਵਾਲੇ 11 ਕੇ. ਵੀ. ਫੀਡਰ ਗੋਬਿੰਦਗੜ੍ਹ ਦੀ ਬਿਜਲੀ ਸਪਲਾਈ ਜ਼ਰੂਰੀ ਕੰਮ-ਕਾਜ ਵਾਸਤੇ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਗੁਰੂ ਦੇ ਹੱਕ 'ਚ ਸੰਧੂ ਵੱਲੋਂ ਨੁੱਕੜ ਮੀਟਿੰਗਾਂ ਅੱਜ

ਲੋਹਟਬੱਦੀ, 21 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਜਿੱਤ ਯਕੀਨੀ ਬਣਾਉਣ ਲਈ ਵਿਧਾਨ ਸਭਾ ਹਲਕਾ ਰਾਏਕੋਟ ਦੇ ਨਵ-ਨਿਯੁਕਤ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵੱਲੋਂ ...

ਪੂਰੀ ਖ਼ਬਰ »

ਉੱਘੇ ਉਦਯੋਗਪਤੀ ਬੋਪਾਰਾਏ ਨਾਲ ਖੰਨਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਕੀਤਾ ਅਫ਼ਸੋਸ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲੇ੍ਹ ਵਿਚ ਜਾਣੇ ਪਹਿਚਾਣੇ ਉਦਯੋਗਪਤੀ ਅਤੇ ਸਮਾਜ ਸੇਵਕ ਜਗਦੇਵ ਸਿੰਘ ਬੋਪਾਰਾਏ ਦੇ ਮਾਤਾ ਦਲੀਪ ਕੌਰ ਦੇ ਸਵਰਗ ਸਿਧਾਰ ਜਾਣ 'ਤੇ ਖੰਨਾ ਪੁਲਿਸ ਜ਼ਿਲੇ੍ਹ ਦੀਆਂ ਵੱਖ ਵੱਖ ਰਾਜਸੀ, ਸਮਾਜਿਕ, ਉਦਯੋਗਿਕ ਅਤੇ ...

ਪੂਰੀ ਖ਼ਬਰ »

ਪਿੰਡ ਗੋਸਲ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਗੋਸਲ ਵਿਖੇ ਸਰਪੰਚ ਜੈਪਾਲ ਬਾਵਾ ਦੀ ਅਗਵਾਈ ਹੇਠ ਆਰਜ਼ੂ ਹਸਪਤਾਲ ਰਾੜਾ ਸਾਹਿਬ ਵਲੋਂ ਅੱਖਾਂ ਅਤੇ ਦੰਦਾਂ ਦੇ ਚੈੱਕਅਪ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ...

ਪੂਰੀ ਖ਼ਬਰ »

ਹਰਦੀਪ ਸਿੰਘ ਹੈਰੀ ਬਦੇਸ਼ਾ ਦੁਧਾਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਸਵਰਗੀ ਦੀਦਾਰ ਸਿੰਘ ਸੈਕਟਰੀ ਦੇ ਸਪੁੱਤਰ ਅਤੇ ਜਬਰ ਸਿੰਘ ਦੁਧਾਲ ਦੇ ਭਤੀਜੇ ਯੂਥ ਆਗੂ ਸਵਰਗੀ ਹਰਦੀਪ ਸਿੰਘ ਹੈਰੀ ਬਦੇਸ਼ਾ ਨਮਿੱਤ ਪਰਿਵਾਰ ਵਲੋਂ ਆਤਮਿਕ ਸ਼ਾਂਤੀ ਲਈ ਕਰਵਾਏ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸੈਂਕੜਿਆਂ ...

ਪੂਰੀ ਖ਼ਬਰ »

ਪੂਰਬਾ ਵਿਖੇ ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਬੀਜਾ, 21 ਅਪ੍ਰੈਲ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਸੰਤ ਖ਼ਾਲਸਾ ਦਲ ਪਿੰਡ ਪੂਰਬਾ ਅਤੇ ਸਮੂਹ ਸੰਗਤ ਵਲੋਂ ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ ਰਾਤਰੀ ਦੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ...

ਪੂਰੀ ਖ਼ਬਰ »

ਗੁਲਜ਼ਾਰ ਕਾਲਜ ਵਿਚ ਭਵਿੱਖ ਦੇ ਮੈਨੇਜਰਾਂ ਨੂੰ ਸਿਖਾਇਆ ਗਿਆ ਮੰਡੀਕਰਨ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਕੈਂਪਸ ਵਿਚ 'ਕਲਿੰਚ ਦਾ ਡੀਲ' ਨਾਮਕ ਇਕ ਪ੍ਰੋਗਰਾਮ ਕੀਤਾ ਗਿਆ | ਜਿਸ ਦਾ ਮਕਸਦ ਭਵਿਖ ਦੇ ਮੈਨੇਜਰਾਂ ਨੂੰ ਉਨ੍ਹਾਂ ਦੀ ਕਿੱਤਾ ਮੁਖੀ ਜ਼ਿੰਦਗੀ ਨਾਲ ਰੋਚਕ ਤਰੀਕੇ ਨਾਲ ਰੂ-ਬਰੂ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 21 ਅਪ੍ਰੈਲ (ਸੋਢੀ)- ਸਥਾਨਕ ਇਲਾਕੇ ਨਾਮਵਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਸ਼੍ਰੀ ਸਾਈ ਮੰਦਿਰ ਵਿਖੇ 6ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ¢ ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਹੇਠ ਹੋਏ ਸਮਾਰੋਹ ਦੌਰਾਨ 15 ਲੋੜਵੰਦ ...

ਪੂਰੀ ਖ਼ਬਰ »

ਨਿਰਮਲ ਸਿੰਘ ਸਿਆੜ ਨੂੰ ਸ਼ਰਧਾਂਜਲੀਆਂ ਭੇਟ

ਮਲੌਦ, 21 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕਾਂਗਰਸ ਪਾਰਟੀ ਦੇ ਬਾਬਾ ਬੋਹੜ ਤੇ ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਰੀਬੀ ਸਾਥੀ ਸਵ: ਨਿਰਮਲ ਸਿੰਘ ਸਿਆੜ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਛੇਵੀਂ ਪਾਤਸ਼ਾਹੀ ...

ਪੂਰੀ ਖ਼ਬਰ »

ਡਾ.ਅਮਰ ਸਿੰਘ ਬੋਪਾਰਾਏ ਅੱਜ ਅਹਿਮਦਗੜ੍ਹ ਚੋਣ ਸ਼ੁਰੂ ਕਰਨਗੇ

ਅਹਿਮਦਗੜ੍ਹ, 21 ਅਪ੍ਰੈਲ (ਪੁਰੀ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਸ. ਅਮਰ ਸਿੰਘ ਬੋਪਾਰਾਏ ਕਲ ਮਿਤੀ 22 ਅਪ੍ਰੈਲ ਨੂੰ ਅਹਿਮਦਗੜ੍ਹ ਵਿਖੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ | ਕਾਂਗਰਸ ਆਗੂ ਜਤਿੰਦਰ ਭੋਲਾ ਤੇ ਵਿੱਕੀ ਟੰਡਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ. ਡੀ. ਏ. ਦੇ ਉਮੀਦਵਾਰ ਗਿਆਸਪੁਰਾ ਨੇ 15 ਪਿੰਡਾਂ ਦਾ ਕੀਤਾ ਦੌਰਾ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਚੋਣਾਂ ਵਿਚ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਖੰਨਾ ਵਿਧਾਨ ਸਭਾ ਦੇ 15 ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਜੁਲਮਗੜ੍ਹ ਵਿਚ ਡਾ: ਅਮਰ ਸਿੰਘ ਅਤੇ ਵਿਧਾਇਕ ਪਾਇਲ ਨੇ ਕੀਤਾ ਸੰਬੋਧਨ

ਜੌੜੇਪੁਲ ਜਰਗ, 21 ਅਪ੍ਰੈਲ (ਪਾਲਾ ਰਾਜੇਵਾਲੀਆ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਹਲਕਾ ਪਾਇਲ ਦੇ ਵਿਧਾਇਕ ਲਖ਼ਵੀਰ ਸਿੰਘ ਲੱਖਾ ਪਾਇਲ ਦੀ ਅਗਵਾਈ ਹੇਠ ਅੱਜ ਜ਼ੁਲਮਗੜ੍ਹ ਨੰੂ ਸੰਬੋਧਨ ਕੀਤਾ | ਪਿੰਡ ਜ਼ੁਲਮਗੜ੍ਹ ਵਿਖੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗਿੱਲ ਕਰਨਗੇ ਤਿਵਾੜੀ ਤੇ ਡਾ: ਅਮਰ ਸਿੰਘ ਦੇ ਹੱਕ 'ਚ ਪ੍ਰਚਾਰ

ਦੋਰਾਹਾ, 21 ਅਪੈ੍ਰਲ (ਮਨਜੀਤ ਸਿੰਘ ਗਿੱਲ)-ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਰਿਸ਼ਤੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਜਗਜੀਵਨਪਾਲ ਸਿੰਘ ਗਿੱਲ ਲੋਕ ਸਭਾ ਚੋਣਾਂ 'ਚ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੁਨੀਸ਼ ਤਿਵਾੜੀ ਤੇ ਫ਼ਤਹਿਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਦਾ ਘੁਡਾਣੀ ਖ਼ੁਰਦ 'ਚ ਸਨਮਾਨ

ਪਾਇਲ, 21 ਅਪੈ੍ਰਲ (ਰਜਿੰਦਰ ਸਿੰਘ, ਨਿਜ਼ਾਮਪੁਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਪਿੰਡ ਘੁਡਾਣੀ ਖ਼ੁਰਦ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪਿੰਡ ਚੋਮੋ ਦੇ ਦੋ ਪੰਚਾਇਤ ਮੈਂਬਰ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਬੈਂਸ ਭਰਾਵਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਚੋਮੋ ਦੇ ...

ਪੂਰੀ ਖ਼ਬਰ »

ਚੌਾਤਾ ਵਿਖੇ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਚੋਣ ਮੀਟਿੰਗ

ਕੁਹਾੜਾ, 21 ਅਪੈ੍ਰਲ (ਤੇਲੂ ਰਾਮ ਕੁਹਾੜਾ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੌਾਤਾ ਵਿਖੇ ਚੋਣ ਮੀਟਿੰਗ ਕੀਤੀ ਗਈ ¢ ਮੀਟਿੰਗ ਵਿਚ ਦਰਬਾਰਾ ਸਿੰਘ ਗੁਰੂ ਦੇ ਨਾਲ ਸਾਹਨੇਵਾਲ ਦੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੇ ਹੱਕ 'ਚ ਕਾਂਗਰਸ ਦੀ ਮੀਟਿੰਗ

ਮਲੌਦ, 21 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦੇ ਹੱਕ ਵਿਚ ਪਿੰਡ ਸਿਆੜ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਉਮੀਦਵਾਰ ਗੁਰੂ ਦੀ ਚੋਣ ਮੁਹਿੰਮ ਲਈ ਆਗੂਆਂ ਨੇ ਕੀਤਾ ਪਿੰਡਾਂ 'ਚ ਪ੍ਰਚਾਰ

ਮਲੌਦ, 21 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ, ਯੂਥ ਵਿੰਗ ਕੋਰ ਕਮੇਟੀ ਮੈਂਬਰ ਪ੍ਰੋ: ਭੁਪਿੰਦਰ ਸਿੰਘ ਚੀਮਾ ਜ਼ਿਲ੍ਹਾ ਜਥੇ: ਰਘਵੀਰ ਸਿੰਘ ਸਹਾਰਨਮਾਜਰਾ ਤੇ ਯੂਥ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੋਹੀੜ ਵਿਖੇ ਅਕਾਲੀ-ਭਾਜਪਾ ਉਮੀਦਵਾਰ ਗਰੇਵਾਲ ਦੇ ਹੱਕ 'ਚ ਭਰਵੀਂ ਮੀਟਿੰਗ

ਡੇਹਲੋਂ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਪਿੰਡ ਪੋਹੀੜ ਵਿਖੇ ਅਕਾਲੀ ਸਮਰਥਕਾਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਵਰਕਰਾਂ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ 'ਚ ਮੀਟਿੰਗ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿੱਚ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ...

ਪੂਰੀ ਖ਼ਬਰ »

ਪਿੰਡ ਬੇਰਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਪ੍ਰਚਾਰ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰਕਲਾਂ ਵਿਖੇ ਕੁਲਵਿੰਦਰ ਸਿੰਘ ਚਹਿਲ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰਕਲਾਂ ਦੀ ਅਗਵਾਈ ਵਿੱਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਗੱਠਜੋੜ ਉਮੀਦਵਾਰ ਗਰੇਵਾਲ ਨੂੰ ਦਿੱਤਾ ਜਿੱਤ ਦਾ ਭਰੋਸਾ

ਡੇਹਲੋਂ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੰੂ ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਅਕਾਲੀ ਆਗੂਆਂ ਨੇ ਮਿਲ ਕੇ ਜਿਤਾਉਣ ਦਾ ਭਰੋਸਾ ਦਿੱਤਾ ¢ ਇਸ ਸਮੇਂ ਉਮੀਦਵਾਰ ...

ਪੂਰੀ ਖ਼ਬਰ »

ਆਇਆ ਸਿੰਘ ਢੀਂਡਸਾ ਨੂੰ ਸਦਮਾ-ਸੱਸ ਦੀ ਮੌਤ

ਜੌੜੇਪੁਲ ਜਰਗ, 21 ਅਪ੍ਰੈਲ (ਪਾਲਾ ਰਾਜੇਵਾਲੀਆ)-ਧਬਲਾਨ ਇਲਾਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਆਇਆ ਸਿੰਘ ਢੀਂਡਸਾ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਸ ਦੇ ਸਤਿਕਾਰਤ ਸੱਸ ਮਾਤਾ ਹਰਜੀਤ ਕੌਰ ਵਾਸੀ ਪਿੰਡ ਮੂੰਗੋਂ ਸਦੀਵੀ ਵਿਛੋੜਾ ਦੇ ਗਏ | ਮਾਤਾ ਹਰਜੀਤ ਕੌਰ ਦੀ ਮੌਤ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਸੁਰਜੀਤ ਸਿੰਘ ਦਾ ਦਿਹਾਂਤ, ਪ੍ਰਸ਼ਾਸਨ ਨੇ ਦਿੱਤੀ ਸਲਾਮੀ

ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪ੍ਰਸਿੱਧ ਆਜ਼ਾਦੀ ਘੁਲਾਟੀਏ ਜਥੇਦਾਰ ਸੁਰਜੀਤ ਸਿੰਘ ਦਾ ਅੱਜ ਦਿਹਾਂਤ ਹੋ ਗਿਆ | ਉਹ ਕੁੱਝ ਦਿਨ ਬਿਮਾਰ ਰਹੇ | ਉਨ੍ਹਾਂ ਨੂੰ ਖੰਨਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਲਾਮੀ ਦੇ ਕੇ ਅੰਤਿਮ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਨਾਮਧਾਰੀ ਸਤਿਗੁਰੂ ਉਦੈ ਸਿੰਘ ਨੇ ਕੀਤਾ ਡੌਜ ਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਸਮਰਾਲਾ, 21 ਅਪ੍ਰੈਲ (ਸੁਰਜੀਤ)- ਸ਼ਾਹੀ ਸਪੋਰਟਸ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਆਯੋਜਿਤ ਤਿਨ ਰੋਜ਼ਾ 5ਵੀਂ ਸਬ-ਜੂਨੀਅਰ ਨੈਸ਼ਨਲ ਡੌਜ ਬਾਲ ਮੁਕਾਬਲੇ ਅਤੇ ਪਹਿਲੇ ਡੌਜ ਬਾਲ ਫੈਡਰੇਸ਼ਨ ਕੱਪ ਦਾ ਉਦਘਾਟਨ ਨਾਮਧਾਰੀ ਪ੍ਰਮੁੱਖ ਸਤਿਗੁਰੂ ਉਦੈ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਇੰਜੀ: ਗਿਆਸਪੁਰਾ ਦੀ ਪੰਥ ਲਈ ਕੀਤੀ ਕੁਰਬਾਨੀ ਅਤੇ ਸੇਵਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ-ਜਥੇ: ਲਸਾੜਾ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਨੂੰ ਰੱਦ ਕਰਨ ਵਾਲੇ ਵੋਟਰਾਂ ਦਾ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਕਰਕੇ ਕਾਂਗਰਸ ਪਾਰਟੀ ਅਤੇ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੀ ਭੇਟ ਚੜ੍ਹੇ ਗੁਰਜੰਟ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਨਾਜਾਇਜ਼ ਸੰਬੰਧਾਂ ਦੀ ਭੇਟ ਚੜ੍ਹੇ ਨੇੜਲੇ ਪਿੰਡ ਕਕਰਾਲਾ ਖ਼ੁਰਦ ਦੇ ਗੁਰਜੰਟ ਸਿੰਘ ਦਾ ਅੱਜ ਜੱਦੀ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਪੁਲਿਸ ਵਲੋਂ ਅੱਜ ਉਨ੍ਹਾਂ ਦੀ ਮਿ੍ਤਕ ਦੇਹ ਦਾ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਿਜਲੀ ਤਾਰਾਂ ਦੇ ਆਪਸ 'ਚ ਜੁੜਨ ਕਾਰਨ ਕਣਕ ਦੇ ਨਾੜ ਨੂੰ ਲੱਗੀ ਅੱਗ

ਖੰਨਾ, 21 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 5 ਰਤਨਹੇੜੀ ਵਿਖੇ ਇਕ ਕਿਸਾਨ ਦੀ ਕਣਕ ਦੇ ਨਾੜ ਨੂੰ ੂ ਬਿਜਲੀ ਦੀਆਂ ਤਾਰਾਂ ਦਾ ਸ਼ਾਟ ਸਰਕਟ ਹੋਣ 'ਤੇ ਅੱਗ ਲੱਗ ਗਈ | ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬਿ੍ਗੇਡ ਖੰਨਾ ਨੂੰ ਦਿੱਤੀ ਗਈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਾਣੀ ਦੇ ਟੋਏ ਵਿਚ ਡਿੱਗੀ ਆਵਾਰਾ ਗਾਂ ਨੂੰ ਬਚਾਇਆ

ਸਮਰਾਲਾ, 21 ਅਪ੍ਰੈਲ (ਬਲਜੀਤ ਸਿੰਘ ਬਘੌਰ)- ਨਗਰ ਕੌਾਸਲ ਨੇੜੇ ਚਲ ਰਹੇ ਬਰਫ਼ ਦੇ ਕਾਰਖ਼ਾਨੇ ਵਿਚੋਂ ਨਿਕਲ ਰਹੇ ਵਾਧੂ ਪਾਣੀ ਨੂੰ ਇਕ ਟੋਏ ਵਿਚ ਪਾਇਆ ਜਾ ਰਿਹਾ ਹੈ, ਜਿਸ ਵਿਚ ਅੱਜ ਸਵੇਰੇ ਹੀ ਇਕ ਆਵਾਰਾ ਗਾਂ ਡਿਗ ਗਈ, ਜਿਸ ਨੰੂ ਫਾਇਰ ਬਿ੍ਗੇਡ ਦੀ ਕਰਮੀਆਂ ਵਲੋਂ ਬੜੀ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਵਿਚ ਜ਼ੁਲਮਗੜ੍ਹ ਨੂੰ ਕੀਤਾ ਸਨਮਾਨਿਤ

ਪਾਇਲ, 21 ਅਪ੍ਰੈਲ (ਨਿਜ਼ਾਮਪੁਰ)-ਪੰਜਾਬੀ ਲਿਖਾਰੀ ਸਭਾ ਪਾਇਲ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਅਤੇ ਸਰਪ੍ਰਸਤ ਸਿਰਮੌਰ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਹੋਈ | ਉੱਘੇ ਸਮਾਜ ਸੇਵੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ...

ਪੂਰੀ ਖ਼ਬਰ »

ਜਗਜੀਤ ਸਿੰਘ ਦੌਲਤਪੁਰ ਦਾ ਪਿੰਡ ਵਾਸੀਆ ਵਲੋਂ ਸਨਮਾਨ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਜਗਜੀਤ ਸਿੰਘ ਦੌਲਤਪੁਰ ਨੂੰ ਹਾਈਕਮਾਂਡ ਵਲੋਂ ਯੂਥ ਅਕਾਲੀ ਦਲ ਮਾਲਵਾ ਜੋਨ 3 ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਿੰਡ ਵਾਸੀਆਂ ਵਲੋਂ ਸਰਕਲ ਮੀਤ ਪ੍ਰਧਾਨ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਮਾਛੀਵਾੜਾ 'ਚ ਖ਼ਰੀਦ ਕੀਤੀ ਕਣਕ ਦੀ ਲਿਫ਼ਟਿੰਗ ਸ਼ੁਰੂ

ਮਾਛੀਵਾੜਾ ਸਾਹਿਬ, 21 ਅਪ੍ਰੈਲ (ਸੁਖਵੰਤ ਸਿੰਘ ਗਿੱਲ)- ਅਨਾਜ ਮੰਡੀ ਮਾਛੀਵਾੜਾ ਵਿਖੇ 15 ਅਪ੍ਰੈਲ ਤੋਂ ਸ਼ੁਰੂ ਹੋਈ ਨਵੀਂ ਕਣਕ ਦੀ ਆਮਦ ਤੋਂ ਬਾਅਦ ਖ਼ਰੀਦ ਏਜੰਸੀਆਂ ਨੇ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਸ਼ੁਰੂ ਕਰਵਾ ਦਿੱਤੀ | ਸੱਚਾ ਸੌਦਾ ਆੜ੍ਹਤੀ ਐਸੋ. ਦੇ ਪ੍ਰਧਾਨ ...

ਪੂਰੀ ਖ਼ਬਰ »

ਇੰਜੀ: ਗਿਆਸਪੁਰਾ ਦੀ ਪੰਥ ਲਈ ਕੀਤੀ ਕੁਰਬਾਨੀ ਅਤੇ ਸੇਵਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ-ਜਥੇ: ਲਸਾੜਾ

ਮਲੌਦ, 21 ਅਪੈ੍ਰਲ (ਸਹਾਰਨ ਮਾਜਰਾ)-ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਨੂੰ ਰੱਦ ਕਰਨ ਵਾਲੇ ਵੋਟਰਾਂ ਦਾ ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਕਰਕੇ ਕਾਂਗਰਸ ਪਾਰਟੀ ਅਤੇ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਵਿਦਿਆਰਥੀ ਦੂਜਿਆਂ ਦੇ ਪ੍ਰਭਾਵ ਹੇਠ ਆ ਕੇ ਆਪਣੇ ਵਿਸ਼ੇ ਨਾ ਚੁਣਨ - ਅਰਵਿੰਦਰ ਕੌਰ ਓਬਰਾਏ

ਸਮਰਾਲਾ, 21 ਅਪ੍ਰੈਲ (ਸੁਰਜੀਤ)- ਵਿਦਿਆਰਥੀ ਦੂਜਿਆਂ ਦੇ ਪ੍ਰਭਾਵ ਹੇਠ ਆ ਕੇ ਆਪਣੇ ਲਈ ਵਿਸ਼ੇ ਨਾ ਚੁਣਨ ਬਲਕਿ ਮਾਰਕੀਟ ਦੀ ਜ਼ਰੂਰਤ ਅਤੇ ਆਪਣੀ ਯੋਗਤਾ ਅਤੇ ਇੱਛਾ ਸ਼ਕਤੀ ਅਨੁਸਾਰ ਵਿਸ਼ਿਆਂ ਦੀ ਚੋਣ ਕਰਨ ¢ ਇਹ ਗੱਲ ਅਕਾਲ ਅਕਾਦਮੀ ਦੀ ਪਿ੍ੰਸੀਪਲ ਅਰਵਿੰਦਰ ਕੌਰ ਓਬਰਾਏ ...

ਪੂਰੀ ਖ਼ਬਰ »

ਇੰਜੀਨੀਅਰ ਬੋਪਾਰਾਏ ਨਾਲ ਦੁੱਖ ਦਾ ਇਜ਼ਹਾਰ

ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਮਾਤਾ ਦੇ ਦਿਹਾਂਤ 'ਤੇ ਬਲਾਕ ਕਾਂਗਰਸ ਮਲੌਦ ਦੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX