ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  1 day ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  1 day ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  1 day ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 day ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  1 day ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  1 day ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  1 day ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  1 day ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  1 day ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  1 day ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  1 day ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  1 day ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  1 day ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  1 day ago
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  1 day ago
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  1 day ago
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  1 day ago
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  1 day ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  1 day ago
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  1 day ago
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  1 day ago
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  1 day ago
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  1 day ago
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  1 day ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  1 day ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  1 day ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  1 day ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  1 day ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  1 day ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  1 day ago
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  1 day ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  1 day ago
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  1 day ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  1 day ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਬਰਨਾਲਾ

ਬਿਜਲੀ ਸਪਾਰਕਿੰਗ ਕਾਰਨ ਲੱਗੀ ਅੱਗ ਨਾਲ 4 ਕਿੱਲੇ ਟਾਂਗਰ ਸੜ ਕੇ ਸੁਆਹ

ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਤਾਜੋ-ਰੂੜੇਕੇ ਲਿੰਕ ਰੋਡ 'ਤੇ ਬਿਜਲੀ ਸਪਾਰਕਿੰਗ ਕਾਰਨ ਡਿੱਗੇ ਚੰਗਿਆੜਿਆਂ ਤੋਂ ਲੱਗੀ ਅੱਗ ਨਾਲ 4 ਕਿੱਲੇ ਟਾਂਗਰ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ ¢ ਇਸ ਸਬੰਧੀ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਜੀਵਨ ਸ਼ਰਮਾ ਨੇ ਅੱਜ ਦੁਪਹਿਰ ਸਮੇਂ ਹੀ ਕੰਬਾਈਨ ਰਾਹੀਂ ਕਣਕ ਵੱਢੀ ਸੀ, ਖੇਤ ਵਿਚ ਸਿਰਫ਼ ਟਾਂਗਰ ਖੜ੍ਹਾ ਸੀ ਜਿਸ ਨੂੰ ਬਿਜਲੀ ਦੇ ਖੰਭੇ ਤੋਂ ਸਪਾਰਕਿੰਗ ਹੋਣ ਕਾਰਨ ਡਿੱਗੇ ਚੰਗਿਆੜਿਆਂ ਤੋਂ ਅੱਗ ਲੱਗ ਗਈ, ਜਿਸ ਦਾ ਪਤਾ ਖੇਤਾਂ 'ਚ ਕੰਮ ਕਰ ਰਹੇ ਕਿਸਾਨਾਂ ਨੂੰ ਲੱਗਾ ਜਿਨ੍ਹਾਂ ਤੁਰੰਤ ਇਸ ਦੀ ਸੂਚਨਾ ਪਿੰਡ ਤਾਜੋਕੇ ਵਿਖੇ ਦਿੱਤੀ ਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਸਬੰਧੀ ਅਨਾਊਾਸਮੈਂਟ ਕਰਵਾਈ ¢ ਸੂਚਨਾ ਮਿਲਦੇ ਹੀ ਪਿੰਡ ਵਾਸੀ ਆਪਣੇ ਟਰੈਕਟਰਾਂ, ਕਹੀਆਂ, ਬਾਲਟੀਆਂ ਤੇ ਹੋਰ ਸੰਦਾਂ ਰਾਹੀਂ ਵੱਡੀ ਤਾਦਾਦ ਦੇ ਵਿਚ ਘਟਨਾ ਸਥਾਨ 'ਤੇ ਪੁੱਜੇ | ਜਿਨ੍ਹਾਂ ਨੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ¢ ਮੌਕੇ 'ਤੇ ਹਾਜ਼ਰ ਸਮਾਜ ਸੇਵੀ ਤਰਲੋਚਨ ਬਾਂਸਲ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬਿ੍ਗੇਡ ਬਰਨਾਲਾ ਨੂੰ ਦਿੱਤੀ¢ ਸੂਚਨਾ ਮਿਲਦੇ ਹੀ ਫਾਇਰਮੈਨ ਇਕਬਾਲ ਸਿੰਘ ਤੇ ਡਰਾਈਵਰ ਗੁਰਜੰਟ ਸਿੰਘ ਮੌਕੇ 'ਤੇ ਪੁੱਜੇ ਪ੍ਰੰਤੂ ਉਦੋਂ ਤੱਕ ਸਮੂਹ ਪਿੰਡ ਵਾਸੀਆਂ ਨੇ ਮਿਲ ਕੇ ਅੱਗ 'ਤੇ ਕਾਬੂ ਪਾ ਲਿਆ ਸੀ¢ ਮੌਕੇ 'ਤੇ ਹਾਜ਼ਰ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਮੁਕੰਮਲ ਵਾਢੀ ਸਮੇਂ ਤੱਕ ਬਰਨਾਲਾ ਤੋਂ ਇਕ ਫਾਇਰ ਬਿ੍ਗੇਡ ਦੀ ਗੱਡੀ ਤਪਾ-ਤਾਜੋ ਕੈਂਚੀਆਂ 'ਤੇ ਆਰਜ਼ੀ ਤੌਰ 'ਤੇ ਸਥਾਪਿਤ ਕੀਤੀ ਜਾਵੇ ਤਾਂ ਜੋ ਕਿਸਾਨਾਂ ਦਾ ਨੁਕਸਾਨ ਹੋਣੋ ਬਚ ਸਕੇ¢ ਇਸ ਦੇ ਨਾਲ ਹੀ ਉਨ੍ਹਾਂ ਫਾਇਰ ਬਿ੍ਗੇਡ ਦੀ ਕਮੀ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਇਕ ਫਾਇਰ ਬਿ੍ਗੇਡ ਦੀ ਗੱਡੀ ਸਬ-ਡਵੀਜ਼ਨ ਤਪਾ ਵਿਖੇ ਮੁਹੱਈਆ ਕਰਵਾਈ ਜਾਵੇ ¢

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਨੇੜਲੇ ਪਿੰਡ ਵਜੀਦਕੇ ਕਲਾਂ ਵਿਖੇ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਕਣਕ ਦੀਆਂ ਅਗਜਨੀ ਦੀਆਂ ਘਟਨਾਵਾਂ ਪ੍ਰਤੀ ਕਿਸਾਨ ਸੁਚੇਤ

ਧੂਰੀ, 21 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਕਣਕ ਦੀ ਪੱਕ ਕੇ ਤਿਆਰ ਅਤੇ ਕਟਾਈ ਲਈ ਤਿਆਰ ਫ਼ਸਲ ਨੂੰ ਲੈ ਕੇ ਅਗਜਨੀ ਜਾਂ ਹੋਰ ਘਟਨਾ ਨੂੰ ਲੈ ਕੇ ਕਿਸਾਨ ਪੂਰੀ ਤਰ੍ਹਾਂ ਚਿੰਤਤ ਅਤੇ ਸੁਚੇਤ ਵਿਖਾਈ ਦੇ ਰਹੇ ਹਨ | ਬਿਜਲੀ ਦੀਆਂ ਢਿੱਲੀਆਂ ਤਾਰਾਂ ਅਤੇ ਖੇਤਾਂ 'ਚ ਮੋਟਰਾਂ 'ਤੇ ...

ਪੂਰੀ ਖ਼ਬਰ »

ਕਣਕ ਦੀ ਖੜ੍ਹੀ ਫ਼ਸਲ ਅੱਗ ਲੱਗਣ ਕਾਰਨ ਹੋਈ ਸੁਆਹ

ਧਰਮਗੜ੍ਹ, 21 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਪਿੰਡ ਫ਼ਤਹਿਗੜ੍ਹ ਦੇ ਖੇਤਾਂ 'ਚ ਕਰੀਬ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਫਤਹਿਗੜ੍ਹ ਦੇ ਕਿਸਾਨ ਗੁਰਚਲ ਸਿੰਘ (ਕੁੱਕੂ ਸਰਦਾਰ) ਸਪੁੱਤਰ ਸ਼ਮਸ਼ੇਰ ਸਿੰਘ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਖਨੌਰੀ, 21 ਅਪ੍ਰੈਲ (ਰਾਜੇਸ਼ ਕੁਮਾਰ)-ਥਾਣਾ ਖਨੌਰੀ ਦੀ ਪੁਲਿਸ ਵਲੋਂ 2900 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਖਨੌਰੀ ਦੇ ਮੁਖੀ ਸੋਹਣ ਸਿੰਘ ਨੇ ਕਿਹਾ ਕਿ ਹੌਲਦਾਰ ਜਗਵੀਰ ਸਿੰਘ ਪੁਲਿਸ ਪੁਲਿਸ ਪਾਰਟੀ ਨਾਲ ਭਾਖੜਾ ਪੁਲ 'ਤੇ ...

ਪੂਰੀ ਖ਼ਬਰ »

ਪੰਜਾਬ ਦਾ ਅੰਨਦਾਤਾ ਮੰਡੀਆਂ 'ਚ ਰੁਲਣ ਲਈ ਮਜਬੂਰ

ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)-ਸੂਬਾ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਏ ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਸ਼ੁਰੂ ਨਾ ਹੋਣ ਤੋਂ ਖ਼ਫ਼ਾ ਹੋਏ ...

ਪੂਰੀ ਖ਼ਬਰ »

ਪਿੰਡ ਛਾਜਲੀ ਦੇ ਲੋਕ ਪੀਣ ਵਾਲੇ ਸ਼ੁੱਧ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਛਾਜਲੀ, 21 ਅਪ੍ਰੈਲ (ਕੁਲਦੀਪ ਸ਼ਰਮਾ)-ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੇ ਲੋਕ ਪੀਣ ਵਾਲੇ ਸ਼ੁੱਧ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ | 25 ਹਜ਼ਾਰ ਦੇ ਕਰੀਬ ਆਬਾਦੀ ਵਾਲੇ ਇਸ ਪਿੰਡ 'ਚ ਸਿਰਫ ਇਕ ਹੀ ਵਾਟਰ ਵਰਕਸ ਹੈ | ਇਸ ਵਾਟਰ ਵਰਕਸ ਦੀ ਹਫ਼ਤਾ ਪਹਿਲਾ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ 'ਚ ਯੋਗ ਪ੍ਰਬੰਧ ਨਾ ਹੋਣ ਕਾਰਨ ਵਿਦਿਆਰਥੀ ਹੋਏ ਖ਼ੱਜਲ਼-ਖ਼ੁਆਰ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ 'ਚ ਉੱਚ ਮਿਆਰੀ ਸਿੱਖਿਆ ਲਈ ਸਥਾਪਤ ਮੈਰੀਟੋਰੀਅਸ ਸਕੂਲਾਂ ਦੇ ਦਾਖਲਾ ਪ੍ਰੀਖਿਆ ਜੋ ਅੱਜ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਹਿਤ ਲਈ ਗਈ ਸੀ 'ਚ ਵੱਡੀ ਗਿਣਤੀ ਦੇ ਅੰਤਰਗਤ ਵਿਦਿਆਰਥੀਆਂ ਨੂੰ ਖੱਜਲ-ਖ਼ੁਆਰੀ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ 'ਚ ਦਾਖ਼ਲੇ ਲੈ ਰਹੇ ਹਨ-ਜ਼ਿਲ੍ਹਾ ਸਿੱਖਿਆ ਅਫ਼ਸਰ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦਾਖ਼ਲੇ ਲੈਣ ਦਾ ਰੁਝਾਨ ਸਿਖ਼ਰਾਂ 'ਤੇ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ ਨੇ ਦੱਸਿਆ ਕਿ ਹੁਣ ਤੱਕ 700 ਤੋਂ ਉੱਪਰ ਵਿਦਿਆਰਥੀ ਪ੍ਰਾਈਵੇਟ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਜਾਗਿ੍ਤੀ ਸਮਾਰੋਹ ਕਰਵਾਇਆ

ਬਰਨਾਲਾ, 21 ਅਪ੍ਰੈਲ (ਧਰਮਪਾਲ ਸਿੰਘ)-ਡਾ: ਭੀਮ ਰਾਓ ਅੰਬੇਡਕਰ ਪ੍ਰਚਾਰ (ਸਰਬ ਸਾਂਝੀ ਕਮੇਟੀ) ਬਰਨਾਲਾ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਜਗਸੀਰ ਸਿੰਘ ਧੌਲਾ ਦੀ ਪ੍ਰਧਾਨਗੀ ਅਤੇ ਕਰਮਜੀਤ ਹਰੀਗੜ੍ਹ ਦੀ ਸਰਪ੍ਰਸਤੀ ਹੇਠ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਸਿੱਖਿਆ ਤੇ ਉਦਯੋਗ ਨੂੰ ਪ੍ਰਫੁਲਿਤ ਕਰਨਾ ਮੇਰਾ ਮੁੱਖ ਮਕਸਦ-ਢਿੱਲੋਂ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਜੋ ਸਿਹਤ, ਸਿੱਖਿਆ ਤੇ ਉਦਯੋਗ ਪੱਖੋਂ ਦੂਸਰੇ ਜ਼ਿਲਿ੍ਹਆਂ ਦੇ ਮੁਕਾਬਲੇ ਕਾਫ਼ੀ ਪੱਛੜ ਚੁੱਕੇ ਹਨ, ਵਿਚ ਵੱਡੀ ਯੂਨੀਵਰਸਿਟੀ ਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਵੱਡਾ ਉਦਯੋਗ ਸਥਾਪਿਤ ...

ਪੂਰੀ ਖ਼ਬਰ »

ਢਿੱਲੋਂ ਚੋਣਾਂ ਦੇ ਤੁਰੰਤ ਬਾਅਦ ਚੰਡੀਗੜ੍ਹ ਜਾ ਕੇ ਸੁੱਖ-ਆਸਣ ਹੋ ਜਾਂਦੇ ਹਨ-ਢੀਂਡਸਾ

ਧਨੌਲਾ, 21 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ 30 ਕਰੋੜ ਰੁਪਏ ਤੋਂ ਵੱਧ ਰਾਸ਼ੀ ਇਲਾਕੇ ਦੀਆਂ ਸੜਕਾਂ ਚੌੜੀਆਂ ਕਰਨ 'ਤੇ ਲਾਈ ਗਈ ਜਦਕਿ ਕਾਂਗਰਸ ਪਾਰਟੀ ਗੁਮਰਾਹਕੁਨ ਪ੍ਰਚਾਰ ਕਰ ਕੇ ਰੋਟੀਆਂ ਸੇਕਣ ਤੱਕ ਸੀਮਤ ਰਹੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਪੰਚ 'ਆਪ' ਵਿਚ ਸ਼ਾਮਿਲ

ਮਸਤੂਆਣਾ ਸਾਹਿਬ, 21 ਅਪ੍ਰੈਲ (ਦਮਦਮੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਨੇੜਲੇ ਪਿੰਡ ਚੰਗਾਲ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਇਸ ਵਾਰ ਫਿਰ 2014 ਵਾਲਾ ਇਤਿਹਾਸ ਦੁਹਰਾਉਣ ਜਾ ਰਿਹਾ ਹੈ | ...

ਪੂਰੀ ਖ਼ਬਰ »

'ਆਪ' ਨੂੰ ਅਲਵਿਦਾ ਕਹਿੰਦਿਆਂ ਸੇਖੋਂ ਨੇ ਕਾਂਗਰਸ ਦਾ ਫੜਿਆ ਹੱਥ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭੱਠਾ ਐਸੋਸੀਏਸ਼ਨ ਦੇ ਸੂਬਾਈ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਮੁੱਚੇ ਦੇਸ਼ ਦਾ ਵਪਾਰ ਇਸ ਕਦਰ ਤਬਾਹ ਕਰ ਕੇ ਰੱਖ ਦਿੱਤਾ ਹੈ ਕਿ ਅੱਜ ਹਰ ਵਪਾਰੀ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਕਾਂਗਰਸ ਦੀ ਧੜੇਬੰਦੀ ਘੱਟ ਨਹੀਂ ਰਹੀ

ਦਿੜ੍ਹਬਾ ਮੰਡੀ, 21 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਕਾਂਗਰਸ ਦੀ ਧੜੇਬੰਦੀ ਘੱਟ ਨਹੀਂ ਹੋ ਰਹੀ | ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਦੇ ਆਗੂ ਇੱਕ-ਦੂਜੇ ਪ੍ਰਤੀ ਨਿੱਤ ਤੇਵਰ ਤਿੱਖੇ ਕਰ ਲੈਂਦੇ ਹਨ | ਕਾਂਗਰਸ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੇ ਚੋਣ ਪ੍ਰਚਾਰ ਤਹਿਤ ਅੱਜ ਬਰਨਾਲਾ ਦੇ ਪਿੰਡ ਫਰਵਾਹੀ, ਸੇਖਾ, ਨੰਗਲ ਅਤੇ ਝਲੂਰ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਝਲੂਰ ਵਿਖੇ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰਨ ਢਿੱਲੋਂ ਨੇ ਪਿਤਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਉਨ੍ਹਾਂ ਦੇ ਪੁੱਤਰ ਕਰਨ ਢਿੱਲੋਂ ਵਲੋਂ ਪਿੰਡ ਵਜੀਦਕੇ ਖ਼ੁਰਦ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਕਰਨ ਢਿੱਲੋਂ ਨੇ ਕਾਂਗਰਸ ...

ਪੂਰੀ ਖ਼ਬਰ »

ਢੀਂਡਸਾ ਵਲੋਂ ਪਿੰਡ ਛੀਨੀਵਾਲ ਕਲਾਂ ਵਿਖੇ ਚੋਣ ਮੀਟਿੰਗ

ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿ੍ਤਪਾਲ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਚੋਣ ਮੀਟਿੰਗ ਨੰੂ ਸੰਬੋਧਨ ਕਰਦਿਆਂ ਉਮੀਦਵਾਰ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪਿਛਲੇ ਦੋ ਸਾਲਾਂ 'ਚ ਪੰਜਾਬ ਦਾ ਕੁਝ ਵੀ ਨਹੀਂ ਸੰਵਾਰਿਆ-ਢੀਂਡਸਾ

ਧਨੌਲਾ, 21 ਅਪ੍ਰੈਲ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਕੈਪਟਨ ਦੀ ਕਾਂਗਰਸ ਸਰਕਾਰ ਦੇ ਰਾਜ ਅੰਦਰ ਕਿਸੇ ਦੀ ਵੀ ਸੁਣਵਾਈ ਨਹੀਂ ਹੋ ਰਹੀ, ਗਰੀਬ, ਕਿਸਾਨ ਮਜ਼ਦੂਰ, ਵਪਾਰੀ ਵਰਗ ਦਾ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ...

ਪੂਰੀ ਖ਼ਬਰ »

ਢਿੱਲੋਂ ਨੇ ਪਿੰਡ ਖੁੱਡੀ ਖੁਰਦ ਵਿਖੇ ਕੀਤਾ ਚੋਣ ਪ੍ਰਚਾਰ

ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਿੰਡ ਖੱੁਡੀ ਕਲਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਵਿਚ ਕੋਈ ਵਿਕਾਸ ਨਹੀਂ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਜੱਸੀ ਜਸਰਾਜ ਲਈ ਆਗੂਆਂ ਨੇ ਵੋਟਾਂ ਮੰਗੀਆਂ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਡੈਮੋਕਰੈਟਿਕ ਅਲਾਇੰਸ ਵਲੋਂ ਸੰਗਰੂਰ ਲੋਕ ਸਭਾ ਹਲਕਾ ਦੇ ਉਮੀਦਵਾਰ ਜੱਸੀ ਜਸਰਾਜ ਦੇ ਹੱਕ 'ਚ ਮੱਖਣ ਸਿੰਘ ਉਗੋਕੇ ਸਰਕਲ ਇੰਚਾਰਜ ਦੀ ਅਗਵਾਈ 'ਚ ਘਰ-ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ | ਇਸ ਸਮੇਂ ਦੀਪਾ ਸਿੰਘ, ਕਾਲਾ ਸਿੰਘ, ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 21 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਨੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਬੱਡੀ ਮੁਕਾਬਲੇ ਕਰਵਾਏ

ਭਦੌੜ, 21 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਇੰਟਰ-ਹਾਊਸ ਕਬੱਡੀ ਮੁਕਾਬਲੇ ਸਕੂਲ ਦੇ ਐਮ.ਡੀ. ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਏ ਜਿੰਨ੍ਹਾਂ 'ਚ ਪ੍ਰੀਮੁਲਾ ਹਾਊਸ, ਡੈਫੋਡਿਲ ਹਾਊਸ, ਐਸਟਰ ਹਾਊਸ ਅਤੇ ਟਿਉਲਿਪ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਪਬਲਿਕ 'ਚ ਨਵੇਂ ਵਿਦਿਆਰਥੀਆਂ ਦਾ ਸਵਾਗਤ

ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ) -ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਨਰਸਰੀ ਜਮਾਤ 'ਚ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ 'ਚ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮਨਜੀਤ ਸਿੰਘ ਤੇ ...

ਪੂਰੀ ਖ਼ਬਰ »

ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਵਿਖੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਹੋਈ ਚੋਣ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ) -ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਐਡਮਿਨ ਹੈਡ ਮੈਡਮ ਅਲਕਾ ਗੋਇਲ ਦੀ ਅਗਵਾਈ ਵਿਚ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਕਰਵਾਈ ਗਈ | ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਲਈ ਨੌਵੀਂ ਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਆਈ. ਏ. ਐਸ. ਖੁਸ਼ਬੂ ਗੁਪਤਾ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਲੋਂ ਆਈ. ਏ. ਐਸ. ਬਣੀ ਖੁਸ਼ਬੂ ਗੁਪਤਾ ਦਾ ਸਕੂਲ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ¢ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੁਸ਼ਬੂ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਕਲੱਬ ਨੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਸਕੂਲ 'ਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਸ਼ਹਿਣਾ, 21 ਅਪ੍ਰੈਲ (ਸੁਰੇਸ਼ ਗੋਗੀ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਅਵਤਾਰ ਸਿੰਘ ਮਾਨ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਕੂਲ ਦੇ ਸਾਰੇ ਡਰਾਈਵਰਾਂ ਨੂੰ ਟਰੈਫ਼ਿਕ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਵਿਦਿਆਰਥੀ ਕਾਊਾਸਲ ਦੀ ਚੋਣ ਕਰਵਾਈ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਪ੍ਰਣਾਲੀ ਸਬੰਧੀ ਜਾਣਕਾਰੀ ਦੇਣ ਲਈ ਵਿਦਿਆਰਥੀ ਕਾਊਾਸਲ ਦੀ ਚੋਣ ਕਰਵਾਈ ਗਈ | ਜਿਸ ਵਿਚ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਕਵੀ ਸੰਤ ਰਾਮ ਉਦਾਸੀ ਦੇ ਜਨਮ ਦਿਨ ਮੌਕੇ ਲਾਇਬ੍ਰੇਰੀ ਨੂੰ ਕਿਤਾਬਾਂ ਕੀਤੀਆਂ ਭੇਟ

ਧਨੌਲਾ, 21 ਅਪ੍ਰੈਲ (ਚੰਗਾਲ)-ਲੋਕ ਕਵੀ ਸੰਤ ਰਾਮ ਉਦਾਸੀ ਦੇ 80ਵੇਂ ਜਨਮ ਦਿਨ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਅਤਰਗੜ੍ਹ ਵਿਖੇ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਸੁਸਾਇਟੀ ਰਾਏਸਰ ਦੇ ਅਹੁਦੇਦਾਰਾਂ ਵਲੋਂ ਬਸੰਤ ਕੌਰ ਔਲਖ ਯਾਦਗਾਰੀ ਲਾਇਬ੍ਰੇਰੀ ਅਤਰਗੜ੍ਹ ਨੂੰ ...

ਪੂਰੀ ਖ਼ਬਰ »

ਕਰਮਗੜ੍ਹ ਸਕੂਲ 'ਚ ਚਾਰਟ ਮੁਕਾਬਲੇ ਕਰਵਾਏ

ਮਹਿਲ ਕਲਾਂ, 21 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਖੇ ਸਕੂਲ ਪਿ੍ੰਸੀਪਲ ਮੈਡਮ ਹਰਵਿੰਦਰ ਕੌਰ ਦੀ ਅਗਵਾਈ ਵਿਚ ਗਤੀਵਿਧੀਆਂ 'ਤੇ ਆਧਾਰਤ ਸਮਾਜਿਕ ਕੁਰੀਤੀਆਂ ਖਤਮ ਕਰਨ ਸਬੰਧੀ ਚਾਰਟ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਸਿਲਾਈ ਸੈਂਟਰ ਖੋਲਿ੍ਹਆ

ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਰਾਹੀ ਬਸਤੀ ਬਰਨਾਲਾ ਵਿਖੇ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਦੀ ਰਸਮ ਕੌਾਸਲਰ ਰਜਿੰਦਰ ਕੌਰ, ਹਿਮਾਂਸ਼ੂ ਦਾਨੀਆ ਦੀ ਮਾਤਾ ਨੀਰਜ ...

ਪੂਰੀ ਖ਼ਬਰ »

ਇਲੈਕਟ੍ਰੋਪੈਥੀ ਪ੍ਰਣਾਲੀ ਅਧੀਨ ਪ੍ਰੈਕਟਿਸ ਕਰਦੇ ਡਾਕਟਰਾਂ ਨੂੰ ਰਾਹਤ

ਚੀਮਾਂ ਮੰਡੀ, 21 ਅਪ੍ਰੈਲ (ਜਸਵਿੰਦਰ ਸਿੰਘ ਸ਼ੇਰੋਂ)-ਇਲੈਕਟਰੋਪੈਥੀ ਮੈਡੀਕਲ ਸਿਸਟਮ ਆਲਟਰਨੇਟਿਵ ਡਿਵੈਲਪਮੈਂਟ ਅਥਾਰਿਟੀ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਡਾ. ਭੀਮ ਸੈਨ ਕਾਂਸਲ ਦੀ ਅਗਵਾਈ ਹੇਠ ਸਥਾਨਕ ਕਸਬਾ ਵਿਖੇ ਹੋਈ | ਮੀਟਿੰਗ ਉਪਰੰਤ ਡਾ. ਭੀਮ ਸੈਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਸੁਨਾਮ ਊਧਮ ਸਿੰਘ ਵਾਲਾ, 21 ਅਪ੍ਰੈਲ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਜਥੇਬੰਦੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਆਤਮਲੀਨ ਬੱਚਿਆਂ ਨੇ ਮਨਾਇਆ ਆਟਿਜ਼ਮ ਦਿਵਸ

ਸੰਗਰੂਰ, 21 ਅਪੈ੍ਰਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਆਟਿਜ਼ਮ ਐਜੂਕੇਸ਼ਨਲ ਵੈੱਲਫੇਅਰ ਸੋਸਾਇਟੀ ਵਲੋਂ ਚਲਾਏ ਜਾ ਰਹੇ 'ਵਿਸ਼ਵਾਸ ਸਕੂਲ ਫ਼ਾਰ ਆਟਿਜ਼ਮ' ਵਲੋਂ ਆਟਿਜ਼ਮ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਵਜੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸੱਭਿਆਚਾਰਕ ...

ਪੂਰੀ ਖ਼ਬਰ »

ਮੁਜਾਹਿਦ ਅਲੀ ਸ਼ੇਰਵਾਨੀ ਤੇ ਸ਼ੌਕਤ ਅਹਿਮਦ ਮਲਿਕ ਨੇ ਮੁਕੰਮਲ ਕੀਤੀ ਡਾਕਟਰੇਟ ਦੀ ਡਿਗਰੀ

ਮਲੇਰਕੋਟਲਾ, 21 ਅਪ੍ਰੈਲ (ਪਾਰਸ ਜੈਨ)-ਨਵਾਬ ਸ਼ੇਰ ਮੁਹੰਮਦ ਖਾਂ ਇੰਸਟੀਚਿਊਟ ਦੀ ਮੁਖੀ ਅਤੇ ਪੰਜਾਬ ਉਰਦੂ ਅਕੈਡਮੀ ਦੀ ਸਾਬਕਾ ਸਕੱਤਰ ਡਾ. ਰੁਬੀਨਾ ਸ਼ਬਨਮ ਦੀ ਅਗਵਾਈ ਹੇਠ ਮੁਜਾਹਿਦ ਅਲੀ ਖਾਂ ਸ਼ੇਰਵਾਨੀ ਨੇ ਉਰਦੂ ਨਸ਼ਰ ਨਿਗਰਾਨੀ 'ਚ ਮਲੇਰਕੋਟਲਾ ਦੀਆਂ ਸੇਵਾਵਾਂ ਤੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਵਲੋਂ ਧਰਨਾ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਐਸ. ਡੀ. ਐਮ. ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਭਵਾਨੀਗੜ੍ਹ, 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਅੱਗੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਕੱਲ੍ਹ ਤੱਕ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਹਾਈਵੇ ਜਾਮ ਕਰਾਂਗੇ-ਹਰਪਾਲ ਚੀਮਾ

ਚੀਮਾ ਮੰਡੀ, 21 ਅਪ੍ਰੈਲ (ਦਲਜੀਤ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਥਾਨਕ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਉਨ੍ਹਾਂ ਦੀ ਜਿਣਸ ਨਾ ਵਿਕਣ ਕਾਰਨ ਗੱਲਬਾਤ ਕਰਦਿਆਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਵੀ ਪੰਜਾਬ ਦੀ ...

ਪੂਰੀ ਖ਼ਬਰ »

ਸੁਸਾਇਟੀ ਦੀ ਹੋਈ ਚੋਣ 'ਚ ਬੀਬੀ ਕੰਡਾ ਬਣੇ ਪ੍ਰਧਾਨ

ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕੈਪਟਨ ਕਰਮ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੀ ਚੋਣ ਕਲੌਨੀ ਦੇ ਪਾਰਕ ਵਿਚ ਹੋਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਸ੍ਰੀਮਤੀ ਨੀਨਾ ਕੰਡਾ ਪ੍ਰਧਾਨ, ਸਰਪ੍ਰਸਤ ਸ੍ਰੀ ਹਰਮੇਲ ਸਿੰਘ, ਸ: ਮੁਖਤਿਆਰ ਸਿੰਘ ਅਤੇ ਰਜਿੰਦਰ ...

ਪੂਰੀ ਖ਼ਬਰ »

ਸ਼ਿਵਮ ਮਟਕਨ ਯੂਥ ਅਕਾਲੀ ਦਲ ਮਲੇਰਕੋਟਲਾ-1 ਦੇ ਪ੍ਰਧਾਨ ਬਣੇ

ਮਾਲੇਰਕੋਟਲਾ, 21 ਅਪ੍ਰੈਲ (ਪਾਰਸ ਜੈਨ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਹਲਕਾ ਇੰਚਾਰਜ ਮੁਹੰਮਦ ਉਵੈਸ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸ਼ਿਵਮ ਮਟਕਨ ਦੀ ਪਿਛਲੇ ਸਾਲਾਂ ਦੀ ਵਧੀਆ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੱਤਰਕਾਰੀ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਰੇਡੀਓ ਸਟੇਸ਼ਨ ਦਾ ਦੌਰਾ

ਸੰਗਰੂਰ, 21 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਲ ਇੰਡੀਆ ਰੇਡੀਓ (ਅਕਾਸ਼ਵਾਨੀ) ਪਟਿਆਲਾ ਦਾ ਦੌਰਾ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸੁਖਮੀਨ ਸਿੱਧੂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX