ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਦਿੱਲੀ

ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਪਾਉਣ ਵਾਲਿਆਂ ਨੂੰ ਦਿੱਤਾ ਡਾ: ਹਰਭਜਨ ਸਿੰਘ ਯਾਦਗਾਰੀ ਪੁਰਸਕਾਰ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਰਾਮਗੜ੍ਹੀਆ ਸੰਸਥਾਵਾਂ ਤੇ ਰਾਮਗੜ੍ਹੀਆ ਪਤਵੰਤੇ ਸੱਜਣਾਂ ਵਲੋਂ ਦਿੱਲੀ ਵਿਖੇ ਡਾ: ਹਰਭਜਨ ਸਿੰਘ ਯਾਦਗਾਰੀ ਪੁਰਸਕਾਰ ਸਮਾਰੋਹ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ: ਮਨਜੀਤ ਸਿੰਘ ਨੇ ਕੀਤੀ ਅਤੇ ਮੁੱਖ ਮਹਿਮਾਨ ਡਾ: ਦਵਿੰਦਰ ਕੌਰ (ਯੂ.ਕੇ.) ਸਨ | ਇਸ ਤੋਂ ਇਲਾਵਾ ਡਾ: ਪਰਮਜੀਤ ਕੌਰ ਪਾਹੁਲ, ਜਤਿੰਦਰ ਸਿੰਘ ਗਾਗੀ, ਜਾਗੀਰ ਸਿੰਘ, ਜਗਜੀਤ ਸਿੰਘ ਰੀਹਲ ਤੇ ਅਜੀਤ ਸਿੰਘ ਸਿਹਰਾ ਜਿਹੀਆਂ ਪ੍ਰਸਿੱਧ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਸਮਾਰੋਹ ਦਾ ਮੰਚ ਸੰਚਾਲਨ ਪ੍ਰਸਿੱਧ ਲੇਖਕ ਸੈਂਭੀ ਹਰਭਜਨ ਸਿੰਘ ਨੇ ਬਾਖੂਬੀ ਨਾਲ ਕੀਤਾ | ਸਮਾਰੋਹ ਦੇ ਸ਼ੁਰੂ ਵਿਚ ਆਏ ਮਹਿਮਾਨਾਂ ਦਾ ਭਰਪੂਰ ਸਵਾਗਤ ਕੀਤਾ ਗਿਆ | ਅਤੇ ਸ: ਸੈਂਭੀ ਨੇ ਸਮੁੱਚੇ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਡਾ: ਹਰਭਜਨ ਸਿੰਘ ਦੇ ਸਮੁੱਚੇ ਜੀਵਨ 'ਤੇ ਵਿਸਥਾਰ ਨਾਲ ਦਿੰਦੇ ਹੋਏ ਉਨ੍ਹਾਂ ਦੀ ਸ਼ਖ਼ਸੀਅਤ ਦੇ ਬਾਰੇ ਦੱਸਿਆ ਕਿ ਉਹ ਕਿਸ ਤਰ੍ਹਾਂ ਸਭ ਦੀ ਮਦਦ ਕਰਦੇ ਅੱਗੇ ਵਧਾਉਣ ਵਿਚ ਹਮੇਸ਼ਾ ਮਦਦ ਕਰਦੇ ਸਨ | ਇਸ ਮੌਕੇ ਹਰਿੰਦਰ ਸਿੰਘ ਪਤੰਗਾ ਨੇ ਡਾ: ਹਰਭਜਨ ਸਿੰਘ ਬਾਰੇ ਇਕ ਕਵਿਤਾ ਤਰੰਨਮ ਵਿਚ ਗਾ ਕੇ ਚੰਗਾ ਰੰਗ ਬੰਨਿ੍ਹਆ | ਸਮਾਰੋਹ ਵਿਚ ਡਾ: ਤਰਿੰਦਰ ਕੌਰ, ਜਸਵਿੰਦਰ ਕੌਰ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਡਾ: ਨਿਰਮਲ ਸਿੰਘ, ਬਿ੍ਗੇਡੀਅਰ ਕੁਲਵੰਤ ਸਿੰਘ ਸੱਗੂ, ਡਾ: ਰਸ਼ਮੀ ਸਿੰਘ, ਡਾ: ਹਰਮੀਤ ਕੌਰ ਮਠਾਰੂ, ਡਾ: ਬਾਣੀ ਸਿੰਘ ਤੇ ਡਾ: ਵਨੀਤ ਕੌਰ ਆਦਿ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ | ਸਮਾਰੋਹ ਵਿਚ ਸੁਖਦੇਵ ਸਿੰਘ ਰਿਐਤ, ਸੁਰਜੀਤ ਸਿੰਘ ਆਰਟਿਸਟ, ਜਗਜੀਤ ਸਿੰਘ ਮੁਧੜ, ਗੁਰਮਿੰਦਰ ਸਿੰਘ ਮਠਾਰੂ, ਮਹਿੰਦਰ ਸਿੰਘ ਭੁੱਲਰ, ਗੁਰਸ਼ਰਨ ਸਿੰਘ ਸੰਧੂ, ਬਲਵਿੰਦਰ ਮੋਹਨ ਸਿੰਘ, ਗੁਰਜੀਤ ਸਿੰਘ, ਡਾ: ਹਰਭਜਨ ਸਿੰਘ ਦੇ ਪਰਿਵਾਰ ਦੇ ਮੈਂਬਰ, ਰਾਮਗੜ੍ਹੀਆ ਸਭਾਵਾਂ ਦੇ ਪਤਵੰਤੇ ਸੱਜਣ, ਲੇਖਕ, ਬੁੱਧੀਜੀਵੀ ਅਤੇ ਹੋਰ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਪੁੱਜੀਆਂ ਹੋਈਆਂ ਸਨ | ਵੱਖ-ਵੱਖ ਬੁਲਾਰਿਆਂ ਨੇ ਡਾ: ਹਰਭਜਨ ਸਿੰਘ ਜੀਵਨ ਦੇ ਬਾਰੇ ਗੱਲਾਂ ਕੀਤੀਆਂ |

4 ਕਰੋੜ 35 ਲੱਖ ਦੀ ਹੈਰੋਇਨ ਤੇ ਪਿਸਤੌਲ ਸਣੇ ਇਕ ਕਾਬੂ

ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)¸ਕਾਊਾਟਰ ਇੰਟੈਲੀਜੈਂਸ ਦੀ ਪੁਲਿਸ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਕਿ ਨਸ਼ਿਆਂ ਦੀ ਤਸਕਰੀ ਲਈ ਜਾਣੇ ਜਾਂਦੇ ਇਕ 'ਸੱਤਾ' ਨਾਮਕ ਕਥਿਤ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ...

ਪੂਰੀ ਖ਼ਬਰ »

ਨਵੇਂ ਤਿੰਨ ਵਿਸ਼ਿਆਂ 'ਤੇ ਫੀਸ ਲਾਗੂ ਨਹੀਂ ਹੋਵੇਗੀ-ਸੀ. ਬੀ. ਐਸ. ਈ.

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਨੇ ਆਪਣੇ ਸਬੰਧਿਤ ਸਕੂਲਾਂ ਨੂੰ ਕਿਹਾ ਕਿ ਨਵੇਂ ਵਿਸ਼ੇ ਸ਼ੁਰੂ ਕਰਨ ਲਈ ਸੀ. ਬੀ. ਐਸ. ਈ. ਨੂੰ ਦਿੱਤੇ ਜਾਣ ਵਾਲੀ ਫ਼ੀਸ ਸਕਿੱਲ ਬੇਸਡ ਤਿੰਨ ਵਿਸ਼ਿਆਂ 'ਤੇ ਲਾਗੂ ...

ਪੂਰੀ ਖ਼ਬਰ »

ਬਾਂਦਰਾਂ ਨੂੰ ਫੜਨ ਦੀ ਸਮੱਸਿਆ ਜਿਉਂ ਦੀ ਤਿਉਂ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੁਝ ਇਲਾਕੇ ਅਜਿਹੇ ਹਨ, ਜਿੱਥੇ ਬਾਂਦਰਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਉਹ ਘਰਾਂ, ਦਫ਼ਤਰਾਂ, ਫੈਕਟਰੀਆਂ ਤੇ ਹੋਰ ਜਨਤਕ ਥਾਵਾਂ 'ਤੇ ਜਾ ਕੇ ਨੁਕਸਾਨ ਕਰ ਰਹੇ ਹਨ | ਇਨ੍ਹਾਂ ਬਾਂਦਰਾਂ ਨੂੰ ਫੜਨ ਲਈ ਨਗਰ ...

ਪੂਰੀ ਖ਼ਬਰ »

ਵਿਆਹ 'ਚੋਂ 10 ਲੱਖ ਰੁਪਏ ਦਾ ਭਰਿਆ ਬੈਗ ਹੋਇਆ ਚੋਰੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਇਲਾਕੇ ਵਿਚ ਸਥਿਤੀ ਇਕ ਵਿਆਹ ਦੇ ਸਮਾਰੋਹ ਵਿਚ ਚੋਰਾਂ ਨੇ 10 ਲੱਖ ਰੁਪਏ ਦੇ ਬੈਗ ਨੂੰ ਚੋਰੀ ਕਰ ਲਿਆ | ਇਸ ਚੋਰੀ ਵਿਚ ਇਕ ਚੋਰ ਨੇ ਇਕ ਨਾਬਾਲਗ ਦੀ ਮਦਦ ਨਾਲ ਇਹ ਵਾਰਦਾਤ ਕੀਤੀ | ਇਹ ਘਟਨਾ ਸ਼ਾਦੀ ...

ਪੂਰੀ ਖ਼ਬਰ »

ਟਿ੍ਨਿਟੀ ਸੰਸਥਾਨ ਵਲੋਂ 9ਵਾਂ ਰਾਸ਼ਟਰੀ ਸੰਮੇਲਨ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਟਿ੍ਨਿਟੀ ਸੰਸਥਾਨ ਵਿਖੇ 9ਵਾਂ ਰਾਸ਼ਟਰੀ ਸੰਮੇਲਨ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਐਨ. ਬੀ. ਏ. ਦੇ ਪ੍ਰਧਾਨ ਪ੍ਰੋ: ਕੇ. ਕੇ. ਅਗਰਵਾਲ ਨੇ ਦੀਪ ਜਲਾ ਕੇ ਕੀਤੀ ਗਈ | ਸੰਮੇਲਨ ਵਿਚ ਡਾ: ਐਨ. ਕੇ. ਕੱਕੜ ਸਨ | ਸਭ ...

ਪੂਰੀ ਖ਼ਬਰ »

ਕੈਟ ਭਾਜਪਾ ਦਾ ਸਮਰਥਨ ਕਰੇਗੀ-ਖੰਡੇਲਵਾਲ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦੇਸ਼ ਭਰ ਦੇ ਵਪਾਰੀਆਂ ਦੇ ਸੰਗਠਨ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਵੱਖ-ਵੱਖ ਰਾਜਨੀਤਕ ਦਲਾਂ ਦੇ ਚੋਣ ਮਨੋਰਥ ਪੱਤਰਾਂ ਦਾ ਵਿਆਪਕ ਤੇ ਬਰੀਕ ਅਧਿਐਨ ਕਰਨ ਬਾਅਦ ਅਤੇ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ...

ਪੂਰੀ ਖ਼ਬਰ »

ਦਿੱਲੀ ਦੀ ਯਮੁਨਾ ਨਦੀ ਦੇ ਕਿਨਾਰੇ ਪੈਦਾ ਕੀਤੀਆਂ ਜਾ ਰਹੀਆਂ ਸਬਜ਼ੀਆਂ 'ਚ ਜ਼ਹਿਰੀਲੇ ਪਦਾਰਥਾਂ ਸਬੰਧੀ ਜਾਂਚ ਦੀ ਜ਼ਰੂਰਤ-ਗਗਨਦੀਪ ਸਿੰਘ ਸੋਢੀ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਯਮੁਨਾ ਨਦੀ ਦੇ ਕਿਨਾਰੇ ਫਲ, ਸਬਜ਼ੀਆਂ ਤੇ ਹੋਰ ਫ਼ਸਲਾਂ ਦੀ ਪਿਛਲੇ ਸਮੇਂ ਤੋਂ ਖੇਤੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚ ਕਿੰਨੇ ਹੀ ਜ਼ਹਿਰੀਲੇ ਪਦਾਰਥਾਂ ਦੇ ਅੰਸ਼ ਮੌਜੂਦ ਹਨ ਅਤੇ ਇਨ੍ਹਾਂ ਦੀ ਵਰਤੋਂ ਕਰਨ ...

ਪੂਰੀ ਖ਼ਬਰ »

ਹੁਣ ਮੈਟਰੋ ਦੇ ਕਾਰੀਡੋਰ ਏਅਰਪੋਰਟ ਐਕਸਪ੍ਰੈੱਸ ਲਾਈਨ 'ਤੇ ਵੱਜਣਗੀਆਂ ਸੰਗੀਤਕ ਧੁੰਨਾਂ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਦੇ ਸਭ ਤੋਂ ਆਧੁਨਿਕ ਕਾਰੀਡੋਰ ਏਅਰਪੋਰਟ ਐਕਸਪ੍ਰੈੱਸ ਲਾਈਨ ਦੀ ਮੈਟਰੋ ਵਿਚ ਹੁਣ ਯਾਤਰੀਆਂ ਦਾ ਸਫ਼ਰ ਹੋਰ ਵੀ ਚੰਗੇਰਾ ਬਣੇਗਾ, ਕਿਉਂਕਿ ਇਸ ਕਾਰੀਡੋਰ ਦੇ ਸਾਰੇ ਸਟੇਸ਼ਨਾਂ 'ਤੇ ਮੈਟਰੋ ਦੇ ...

ਪੂਰੀ ਖ਼ਬਰ »

ਦਿੱਲੀ ਦੇ ਸਦਰ ਬਾਜ਼ਾਰ ਰੇਲਵੇ ਸਟੇਸ਼ਨ 'ਤੇ ਜੇਬ ਕਤਰਿਆਂ ਦੀ ਭਰਮਾਰ

ਨਵੀਂ ਦਿੱਲੀ, 21 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਦਰ ਬਾਜ਼ਾਰ ਦੇ ਰੇਲਵੇ ਸਟੇਸ਼ਨ 'ਤੇ ਜੇਬ ਕਤਰਿਆਂ ਦਾ ਪਿਛਲੇ ਸਮੇਂ ਤੋਂ ਆਤੰਕ ਫੈਲਿਆ ਹੋਇਆ ਹੈ, ਜਿਸ ਕਰਕੇ ਲੋਕਾਂ ਦੇ ਦਿਲਾਂ ਵਿਚ ਹਮੇਸ਼ਾ ਡਰ ਬਣਿਆ ਰਹਿੰਦਾ ਹੈ | ਇਹ ਜੇਬ ਕਤਰੇ ਨਵੀਂ ਦਿੱਲੀ ਰੇਲਵੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ ਨਹੀਂ ਰਹੇ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਾਬਕਾ ਵਿਧਾਇਕ, ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸਿੱਖ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਸਰਪ੍ਰਸਤ ਕਰਨੈਲ ਸਿੰਘ ਡੋਡ (92) ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਪਾਇਨੀਅਰ ਇੰਮੀਗ੍ਰੇਸ਼ਨ ਦੇ ਜਲੰਧਰ ਦਫ਼ਤਰ 'ਚ ਸੈਮੀਨਾਰ ਅੱਜ

ਜਲੰਧਰ, 21 ਅਪ੍ਰੈਲ (ਅ.ਬ)-ਪਾਇਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਵਾਏ ਜਾ ਰਹੇ ਹਨ ਤਾਂ ਜੋ ਵਿਦੇਸ਼ ਜਾ ਕੇ ਪੜ੍ਹਨ ਅਤੇ ਆਪਣਾ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉੱਤਰੀ ਭਾਰਤ ਦੀ ਸਰਬੋਤਮ ਯੂਨੀਵਰਸਿਟੀ-ਡਾ: ਬਾਵਾ

ਜਲੰਧਰ, 21 ਅਪ੍ਰੈਲ (ਰਣਜੀਤ ਸਿੰਘ ਸੋਢੀ)-ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਆਰ.ਐੱਸ. ਬਾਵਾ ਨੇ ਪ੍ਰੈੱਸ ਕਲੱਬ ਜਲੰਧਰ 'ਚ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਚੰਡੀਗੜ੍ਹ 'ਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉੱਤਰੀ ਭਾਰਤ ਦੀ ਸਰਬੋਤਮ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਅਤੇ ਵਾਢੀ ਉਪਰੰਤ ਕਣਕ ਦੇ ਦਾਣਿਆਂ 'ਚ ਨਮੀ ਦੀ ਵਧੇਰੇ ਮਾਤਰਾ ਹੋਣ ਕਰਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਸੁੱਕੀ ਕਣਕ ਹੀ ਮੰਡੀਆਂ 'ਚ ਲਿਆਉਣ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਪ੍ਰਸਿੱਧ ਬਾਲੀਵੁੱਡ ਅਦਾਕਾਰਾ ਅਤੇ ਕਪੂਰ ਖ਼ਾਨਦਾਨ ਦੇ ਪ੍ਰਸਿੱਧ ਅਦਾਕਾਰ ਰਣਧੀਰ ਕਪੂਰ ਤੇ ਬਬੀਤਾ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਉਹ ਇਕ ਵਪਾਰਕ ਮੁਹਿੰਮ ਦੇ ...

ਪੂਰੀ ਖ਼ਬਰ »

ਅਗਵਾ ਹੋਏ ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਬਰਾਮਦ

ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) ਜਲਾਲਾਬਾਦ ਤੋਂ ਪੰਜੇ ਕੇ ਘਰ ਵੱਲ ਜਾ ਰਹੇ ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਐਤਵਾਰ ਨੂੰ ਫ਼ਾਜ਼ਿਲਕਾ ਅਤੇ ਅਬੋਹਰ ਦੇ ਵਿਚਕਾਰ ਪੈਂਦੀ ਗੰਗ ਕੈਨਾਲ 'ਚੋਂ ਮਿਲੀ ਹੈ ਅਤੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਦੀ ਸ਼ਨਾਖ਼ਤ ਵੀ ਕਰ ਲਈ ...

ਪੂਰੀ ਖ਼ਬਰ »

ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਬੱਸ-ਟਰੱਕ ਦੀ ਟੱਕਰ 'ਚ 7 ਮੌਤਾਂ-34 ਜ਼ਖਮੀ

ਮੈਨਪੁਰੀ (ਉੱਤਰ ਪ੍ਰਦੇਸ਼), 21 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਮੈਨਪੁਰੀ ਨੇੜੇ ਯਾਤਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਟਰੱਕ ਨਾਲ ਜਾ ਵੱਜੀ, ਜਿਸ ਦੌਰਾਨ 7 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ | ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂੰ ਨੂੰ ਸ੍ਰੀ ਹਰਿਗੋਬਿੰਦਪੁਰ ਦਾ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਬਟਾਲਾ, 21 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਹਾਈਕਮਾਨ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੂਥ ਢਾਂਚੇ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ | ਇਨ੍ਹਾਂ ਨਿਯੁਕਤੀਆਂ ਤਹਿਤ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਵਦੀਪ ਸਿੰਘ ਪੰਨੂ ਨੂੰ ਸ੍ਰੀ ਹਰਿਗੋਬਿੰਦਪੁਰ ...

ਪੂਰੀ ਖ਼ਬਰ »

ਚੀਨੀ ਜਲ ਸੈਨਾ ਪਰੇਡ 'ਚ ਸ਼ਾਮਿਲ ਹੋਣ ਲਈ ਭਾਰਤੀ ਜਹਾਜ਼ ਪੁੱਜੇ

ਬੀਜਿੰਗ, 21 ਅਪ੍ਰੈਲ (ਏਜੰਸੀ)- ਚੀਨ ਜਲ ਸੈਨਾ ਦੇ ਫਲੀਟ ਰਿਵਿਊ (ਸਮੁੰਦਰੀ ਬੇੜਿਆਂ ਦੇ ਮੁਆਇਨੇ) 'ਚ ਹਿੱਸਾ ਲੈਣ ਲਈ ਭਾਰਤੀ ਜਲ ਸੈਨਾ ਦੇ 2 ਜੰਗੀ ਜਹਾਜ਼ ਚੀਨ ਦੇ ਬੰਦਰਗਾਹ ਸ਼ਹਿਰ ਕਿੰਗਦਾਓ ਪੁੱਜ ਗਏ ਹਨ ਜਦਕਿ ਚੀਨ ਦਾ ਸਦਾ ਬਹਾਰ ਮਿੱਤਰ ਪਾਕਿਸਤਾਨ ਦਾ ਕੋਈ ਵੀ ...

ਪੂਰੀ ਖ਼ਬਰ »

ਭਾਜਪਾ ਵਲੋਂ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਨਾ ਕਰਨ ਨਾਲ ਵਰਕਰਾਂ 'ਚ ਬੇਚੈਨੀ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਲੋਕ ਸਭਾ ਚੋਣਾਂ ਵਿਚ ਕਾਂਗਰਸ ਜਿਸ ਤਰੀਕੇ ਨਾਲ ਪ੍ਰਚਾਰ ਕਰ ਰਹੀ ਹੈ, ਉਸ ਨਾਲ ਜਿੱਥੇ ਪਾਰਟੀ ਦੀ ਮਜ਼ਬੂਤੀ ਦਿਨੋਂ ਦਿਨ ਵੱਧ ਰਹੀਂ ਹੈ ਉੱਥੇ ਭਾਜਪਾ ਵੱਲੋਂ ਹਾਲੇ ਤਕ ਉਮੀਦਵਾਰ ਦਾ ਐਲਾਨ ਨਾ ਕਰਨ ਨਾਲ ਪਾਰਟੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਰ ਸਵਾਰ ਵਿਅਕਤੀ ਤੇ ਔਰਤ ਕਾਬੂ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਸਮੇਤ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਸੈਕਟਰ 41/ਡੀ ਦੇ ਰਹਿਣ ਵਾਲੇ ਬਲਦੇਵ ਸਿੰਘ ਉਰਫ਼ ਬੱਲੀ ਅਤੇ ਮੁਹਾਲੀ ਸੈਕਟਰ 70 ਦੀ ਰਹਿਣ ਵਾਲੀ ਕਵਿਤਾ ਉਰਫ਼ ਕਨਿਕਾ ...

ਪੂਰੀ ਖ਼ਬਰ »

ਪਿਤਾ ਦੀ ਜਿੱਤ ਲਈ ਪੁੱਤਰ ਪੱਬਾਂ ਭਾਰ-ਦਿਨ ਰਾਤ ਮਿਹਨਤ ਕਰ ਰਹੇ ਮਨੀਸ਼ ਬਾਂਸਲ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਤੋਂ ਲੋਕ ਸਭਾ ਸੀਟ ਲਈ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਛੋਟੇ ਪੁੱਤਰ ਮਨੀਸ਼ ਬਾਂਸਲ ਵੀ ਨੌਜਵਾਨ ਵਰਗ ਨੂੰ ਨਾਲ ਲੈ ਕੇ ਪਿਤਾ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ | ਬਚਪਨ ਤੋਂ ਹੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ- ਕਾਰ ਚਾਲਕ ਫ਼ਰਾਰ

ਚੰਡੀਗੜ੍ਹ, 21 ਅਪ੍ਰੈਲ (ਰਣਜੀਤ ਸਿੰਘ)- ਇਕ ਤੇਜ਼ ਰਫ਼ਤਾਰ ਇਨੌਵਾ ਕਾਰ ਦੀ ਚਪੇਟ ਵਿਚ ਆਉਣ ਨਾਲ ਬਾਈਕ ਸਵਾਰ ਡਿਲਿਵਰੀ ਬੁਆਏ ਦੀ ਮੌਤ ਹੋਣ ਦੀ ਖ਼ਬਰ ਹੈ ਜਦੋਂ ਕਿ ਇਸ ਹਾਦਸੇ ਵਿਚ ਬਾਈਕ ਉੱਤੇ ਸਵਾਰ ਉਸ ਦੇ ਹੋਰ ਦੋ ਸਾਥੀ ਵਾਲ ਵਾਲ ਬਚ ਗਏ | ਇਹ ਹਾਦਸਾ ਇੰਨਾ ਜ਼ਬਰਦਸਤ ਸੀ ...

ਪੂਰੀ ਖ਼ਬਰ »

ਡਿ੍ੰਕਨ ਡਰਾਈਵ ਨਾਕੇ ਦੌਰਾਨ ਜਬਤ ਕੀਤੀ ਇਨੋਵਾ ਦਾ ਨੰਬਰ ਨਿਕਲਿਆ ਜਾਅਲੀ-ਚਾਲਕ ਗਿ੍ਫ਼ਤਾਰ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਡਿ੍ੰਕਨ ਡਰਾਈਵ ਨਾਕੇ ਦੌਰਾਨ ਟ੍ਰੈਫਿਕ ਸਟਾਫ਼ ਵੱਲੋਂ ਜਬਤ ਕੀਤੀ ਗਈ ਇਕ ਇਨੋਵਾ ਕਾਰ ਦਾ ਨੰਬਰ ਜਾਂਚ ਦੌਰਾਨ ਜਾਅਲੀ ਪਾਇਆ ਗਿਆ ਜਿਸ ਦੇ ਬਾਅਦ ਪੁਲਿਸ ਨੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਆਗੂ ਜਗਜੀਤ ਸਿੰਘ ਗੋਰਾ ਕੰਗ ਹੋਏ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 21 ਅਪ੍ਰੈਲ (ਮਨਜੋਤ ਸਿੰਘ ਜੋਤ)-ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐੱਮ. ਸੀ. ਸ. ਜਗਜੀਤ ਸਿੰਘ ਗੋਰਾ ਕੰਗ ਅਤੇ ਗੁਰਵਿੰਦਰ ਸਿੰਘ ਬਿੱਲੂ ਧਨਾਸ ਕਾਂਗਰਸ ਵਿਚ ਸ਼ਾਮਿਲ ਹੋ ਗਏ | ਲੋਕ ਸਭਾ ਲਈ ਕਾਂਗਰਸੀ ਉਮੀਦਵਾਰ ਪਵਨ ਕੁਮਾਰ ...

ਪੂਰੀ ਖ਼ਬਰ »

ਪੀ.ਸੀ.ਆਰ. ਮੁਲਾਜ਼ਮਾਂ ਨਾਲ ਉਲਝਣ 'ਤੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 21 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ.ਸੀ.ਆਰ. ਕਰਮੀਆਂ ਨਾਲ ਉਲਝਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਲੜਕਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੀ.ਸੀ.ਆਰ. ਵਿਚ ਤਾਇਨਾਤ ਕਾਂਸਟੇਬਲ ਲਲਿਤ ਕੁਮਾਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX