ਤਾਜਾ ਖ਼ਬਰਾਂ


ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  2 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  7 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  29 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 1 hour ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 1 hour ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 2 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਕਪੂਰਥਲਾ / ਫਗਵਾੜਾ

ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਕਿਸਾਨਾਂ ਵਲੋਂ ਕਪੂਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਧਰਨਾ

ਹੁਸੈਨਪੁਰ, 21 ਅਪ੍ਰੈਲ (ਸੋਢੀ)- ਬੀਤੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਬਿਜਲੀ ਸਪਲਾਈ ਨਾ ਮਿਲਣ ਕਰਕੇ ਗੁੱਸੇ 'ਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਘਰ ਖੈੜਾ ਮੰਦਰ ਦੇ ਸਾਹਮਣੇ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉਪਰ ਇਕ ਘੰਟੇ ਤੋਂ ਵੱਧ ਸਮੇਂ ਤੱਕ ਧਰਨਾ ਦਿੱਤਾ ਗਿਆ | ਇਸ ਸਬੰਧੀ ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਖੈੜਾ (ਦੋਨਾਂ) ਮੰਦਰ ਸਬ ਸਟੇਸ਼ਨ ਬਿਜਲੀ ਘਰ ਤੋਂ ਚੱਲਦੇ ਦੁਰਗਾਪੁਰ, ਮੈਰੀਪੁਰ, ਪਾਜੀਆਂ, ਕੜਾਲ੍ਹ ਨੌ ਅਬਾਦ, ਕੜਾਲ੍ਹ ਖੁਰਦ, ਕੜਾਲ੍ਹ ਕਲਾਂ, ਨਾਨੋਂ ਮੱਲ੍ਹੀਆਂ, ਭਾਣੋ ਲੰਗਾ, ਸਿਆਲ, ਤੋਗਾਂਵਾਲ, ਕੌਲ ਤਲਵੰਡੀ, ਪਾਈਾ ਤਲਵੰਡੀ, ਜਾਰਜਪੁਰ ਅਤੇ ਸਾਲਾਪੁਰ ਦੋਨਾਂ ਆਦਿ ਪਿੰਡਾਂ ਦੇ ਫੀਡਰਾਂ 'ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਬਿਜਲੀ ਸਪਲਾਈ ਨਾ ਮਿਲਣ ਕਰਕੇ ਅੱਜ ਰਾਤ 9 ਵਜੇ ਦੇ ਕਰੀਬ ਕਿਸਾਨਾਂ ਜਿਨ੍ਹਾਂ 'ਚ ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ, ਅਮਰਜੀਤ ਸਿੰਘ ਬੱਬੂ ਕੜਾਲ੍ਹ ਨੌਆਬਾਦ, ਮੇਹਰ ਸਿੰਘ ਨੰਢਾ ਦੁਰਗਾਪੁਰ, ਸੁਖਵਿੰਦਰ ਸਿੰਘ ਛਿੰਦਾ ਡੇਰਾ ਨੰਦ ਸਿੰਘ, ਸਰਦੂਲ ਸਿੰਘ ਸਿਆਲ, ਸਤਵਿੰਦਰ ਸਿੰਘ ਸਾਲਾਪੁਰ ਦੋਨਾਂ ਤੇ ਗੁਰਵਿੰਦਰ ਸਿੰਘ ਸਾਲਾਪੁਰ ਦੋਨਾਂ ਦੀ ਅਗਵਾਈ ਹੇਠ ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉਪਰ ਬਿਜਲੀ ਘਰ ਖੈੜਾ ਮੰਦਰ ਦੇ ਸਾਹਮਣੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਰੋਸ ਜ਼ਾਹਿਰ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਨਾ ਤਾਂ ਕੋਈ ਸਰਕਾਰ ਕਿਸਾਨਾਂ ਦੀ ਬਾਂਹ ਫੜਦੀ ਤੇ ਨਾ ਹੀ ਬਿਜਲੀ ਬੋਰਡ | ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਣਕ ਦੀ ਫਸਲ ਨੂੰ ਧਿਆਨ 'ਚ ਰੱਖਦਿਆ ਕਿਸਾਨਾਂ ਨੂੰ ਮੱਕੀ, ਖਰਬੂਜੇ ਤੇ ਹੋਰ ਫਸਲਾਂ ਲਈ ਦਿਨ ਦੀ ਬਜਾਏ ਰਾਤ ਨੂੰ 12 ਵਜੇ ਤੋਂ 4 ਵਜੇ ਤੱਕ ਤੇ 4 ਵਜੇ ਤੋਂ ਸਵੇਰੇ 8 ਵਜੇ ਤੱਕ ਬਿਜਲੀ ਸਪਲਾਈ ਦਿੱਤੀ ਜਾਇਆ ਕਰੇਗੀ, ਪਰ ਉਕਤ ਵਾਅਦੇ ਅਨੁਸਾਰ ਪਿਛਲੇ ਕਈ ਦਿਨਾਂ ਕੋਈ ਬਿਜਲੀ ਸਪਲਾਈ ਨਹੀ ਦਿੱਤੀ ਜਾ ਰਹੀ, ਉਲਟਾ ਕਿਸਾਨ ਰਾਤ ਨੂੰ 12 ਵਜੇ ਤੋਂ ਮੋਟਰਾਂ 'ਤੇ ਜਾ ਕੇ ਬੈਠੇ ਰਹਿੰਦੇ ਹਨ, ਪਰ ਦਿੱਤੇ ਸਮੇਂ ਅਨੁਸਾਰ ਬਿਜਲੀ ਸਪਲਾਈ ਨਾ ਆਉਣ ਕਾਰਨ ਕਿਸਾਨ ਸਵੇਰੇ ਨਿਰਾਸ਼ ਹੋ ਕੇ ਘਰ ਵਾਪਿਸ ਆ ਜਾਂਦੇ ਹਨ | ਜਦਕਿ ਮੋਟਰਾਂ ਲਈ ਬਿਜਲੀ ਸਪਲਾਈ ਨਾ ਆਉਣ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ਦੀ ਘਾਟ ਕਾਰਨ ਸੜਕੇ ਬਰਬਾਦ ਹੋ ਰਹੀਆਂ ਹਨ, ਜਿਸ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਅੱਜ ਰਾਤ 9 ਵਜੇ ਤੋਂ 10.10 ਵਜੇ ਤੱਕ ਖੈੜਾ ਦੋਨਾਂ ਬਿਜਲੀ ਘਰ ਦੇ ਸਾਹਮਣੇ ਚੱਕਾ ਜਾਮ ਕਰ ਦਿੱਤਾ | ਜਿਸ 'ਤੇ ਬਿਜਲੀ ਬੋਰਡ ਕਪੂਰਥਲਾ ਦੇ ਐੱਸ. ਸੀ. ਇੰਜੀਨੀਅਰ ਸੰਜੀਵ ਕੁਮਾਰ ਵਲੋਂ ਭਰੋਸਾ ਦੇਣ 'ਤੇ ਕਿ ਕੱਲ੍ਹ ਰਾਤ ਤੋਂ 15 ਫੀਡਰਾਂ ਨੂੰ ਦੋ ਸਿਫਟਾਂ 'ਚ ਰੋਜ਼ਾਨਾਂ ਨਿਰਵਿਘਨ ਖੇਤੀਬਾੜੀ ਲਈ ਮੋਟਰਾਂ ਵਾਸਤੇ ਬਿਜਲੀ ਸਪਲਾਈ ਦਿੱਤੀ ਜਾਵੇਗੀ, ਜਿਸ ਤੇ ਕਿਸਾਨਾਂ ਵਲੋਂ ਧਰਨਾ ਸਮਾਪਤ ਕੀਤਾ ਗਿਆ ਤੇ ਐਲਾਨ ਕੀਤਾ ਗਿਆ ਗਿਆ ਕਿ ਜੇਕਰ ਕੱਲ੍ਹ 22 ਅਪ੍ਰੈਲ ਤੋਂ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ 23 ਅਪ੍ਰੈਲ ਨੂੰ ਸੁਭਾਨਪੁਰ ਵਿਖੇ ਹਾਈਵੇ ਜ਼ਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਬਿਜਲੀ ਬੋਰਡ ਦੀ ਹੋਵੇਗੀ | ਕਿਸਾਨਾਂ ਵਲੋਂ ਧਰਨਾ ਲਗਾਉਣ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਪਿਆ | ਉਕਤ ਧਰਨੇ ਦੀ ਖ਼ਬਰ ਮਿਲਦਿਆ ਸਾਰ ਐੱਸ. ਐੱਚ. ਓ. ਬਿਕਰਮਜੀਤ ਸਿੰਘ ਅਤੇ ਐੱਸ. ਆਈ. ਇਕਬਾਲ ਸਿੰਘ ਸੁਲਤਾਨਪੁਰ ਲੋਧੀ ਵੀ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ | ਇਸ ਮੌਕੇ ਕਮਲਜੀਤ ਸਿੰਘ ਬੱਬੂ, ਅਮਰੀਕ ਸਿੰਘ ਮੈਰੀਪੁਰ, ਹਰਵਿੰਦਰ ਸਿੰਘ ਦੁਰਗਾਪੁਰ, ਪ੍ਰਤਾਪ ਸਿੰਘ ਮੈਰੀਪੁਰ, ਅਮਰਿੰਦਰ ਸਿੰਘ ਮੈਰੀਪੁਰ, ਸਰਦੂਲ ਸਿੰਘ ਸਿਆਲ, ਲਖਵਿੰਦਰ ਸਿੰਘ ਸਿਆਲ, ਕਰਮਜੀਤ ਸਿੰਘ ਕੋਠੇ ਈਸ਼ਰਵਾਲ, ਤਰਲੋਚਨ ਸਿੰਘ ਦੁਰਗਾਪੁਰ, ਚਰਨਜੀਤ ਸਿੰਘ ਭਾਣੋ ਲੰਗਾ, ਮਲਕੀਤ ਸਿੰਘ ਭਾਣੋ ਲੰਗਾ, ਹਰਵਿੰਦਰ ਸਿੰਘ ਨੰਢਾ, ਸੂਰਤਾ ਸਿੰਘ, ਜਗਜੀਤ ਸਿੰਘ, ਰਤਨ ਸਿੰਘ ਕੜਾਲ੍ਹ ਨੌ ਆਬਾਦ ਤੋਂ ਇਲਾਵਾ ਵੱਡੀ ਗਣਿਤੀ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |

ਜਾਇਦਾਦ ਵਿਵਾਦ ਨੂੰ ਲੈ ਕੇ ਹੋਏ ਝਗੜੇ 'ਚ ਤਿੰਨ ਜ਼ਖ਼ਮੀ

ਫਗਵਾੜਾ, 21 ਅਪ੍ਰੈਲ (ਹਰੀਪਾਲ ਸਿੰਘ)- ਪ੍ਰਾਪਰਟੀ ਵਿਵਾਦ ਨੂੰ ਲੈ ਕੇ ਇਕ ਔਰਤ ਨੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ, ਜਦਕਿ ਦੂਸਰੇ ਪਾਸੇ ਸਹੁਰੇ ਪਰਿਵਾਰ ਨੇ ਵੀ ਉਕਤ ਔਰਤ ਤੇ ਉਸ ਦੇ ਸਾਥੀਆਂ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ | ਇਸ ਝਗੜੇ ਦੇ ਵਿਚ ਦੋਵੇਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 21 ਅਪ੍ਰੈਲ (ਸਡਾਨਾ)- ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਇਕ ਵਿਅਕਤੀ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਟੀਮ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਪਿੰਡ ਭਾਖੜੀਆਣਾ ਦੀ ਪੰਚਾਇਤ ਨੇ ਮਿੱਟੀ ਨਾਲ ਭਰੇ ਟਿੱਪਰ ਰੋਕੇ

ਫਗਵਾੜਾ, 21 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਪਿੰਡ ਭਾਖੜੀਆਣਾ ਦੀ ਪੰਚਾਇਤ ਵਲੋਂ ਸਮੂਹ ਪਿੰਡ ਵਾਸੀਆਂ ਤੇ ਨੌਜਵਾਨਾਂ ਨੂੰ ਨਾਲ ਲੈ ਕੇ ਨਵੀਂ ਬਣੀ ਸੜਕ ਦੇ ਬਚਾਅ ਲਈ ਮਿੱਟੀ ਦੇ ਭਰੇ ਟਿੱਪਰਾਂ ਨੂੰ ਨਵੀਂ ਬਣੀ ਸੜਕ ਤੋਂ ਲੰਘਣ ਲਈ ਰੋਕਿਆ ਗਿਆ | ਕਿਉਂਕਿ ਭਾਖੜੀਆਣਾ ...

ਪੂਰੀ ਖ਼ਬਰ »

ਡੀ. ਐੱਸ. ਪੀ. ਗਿੱਲ ਦੀ ਅਗਵਾਈ ਹੇਠ ਮਹਿਤਾਬਗੜ੍ਹ ਵਿਖੇ ਚਲਾਈ ਤਲਾਸ਼ੀ ਮੁਹਿਮ

ਕਪੂਰਥਲਾ, 21 ਅਪ੍ਰੈਲ (ਸਡਾਨਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ 'ਤੇ ਕਾਬੂ ਪਾਉਣ ਦੇ ਮਨੋਰਥ ਨਾਲ ਡੀ. ਐੱਸ. ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਨਾਲ ਵੱਖ-ਵੱਖ ਥਾਣਾ ਮੁਖੀਆਂ ਨੇ ਮੁਹੱਲਾ ਮਹਿਤਾਬਗੜ੍ਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਬਜ਼ੁਰਗ ਦੀ ਮੌਤ

ਕਾਲਾ ਸੰਘਿਆਂ, 21 ਅਪ੍ਰੈਲ (ਬਲਜੀਤ ਸਿੰਘ ਸੰਘਾ)- ਇੱਥੋਂ ਕਪੂਰਥਲਾ ਜਾਂਦੀ ਸੜਕ 'ਤੇ ਸੁਖਾਣੀ ਪੁਲੀ ਨੇੜੇ ਹਾਦਸੇ 'ਚ ਬਜ਼ੁਰਗ ਦੀ ਮੌਤ ਹੋ ਜਾਣ ਬਾਰੇ ਸਮਾਚਾਰ ਮਿਲਿਆ ਹੈ | ਸਥਾਨਕ ਪੁਲਿਸ ਚੌਾਕੀ ਦੇ ਇੰਚਾਰਜ ਠਾਕਰ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਅਲਟੋ ਕਾਰ ਵਿਚ 2 ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਫਗਵਾੜਾ, 21 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ 300 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਨੇ ਸਹਿਜ ਪਾਠ ਆਰੰਭੇ

ਕਪੂਰਥਲਾ, 21 ਅਪ੍ਰੈਲ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਚਲਾਈ ਜਾ ਰਹੀ ਸ੍ਰੀ ਸਹਿਜ ਪਾਠਾਂ ਦੀ ਲੜੀ ਤਹਿਤ ਅੱਜ ਸੰਗਤਾਂ ਨੇ ਅਕਤੂਬਰ ਮਹੀਨੇ ਵਿਚ ਸ਼ੁਰੂ ਕੀਤੇ ਸਹਿਜ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭੁਲੱਥ, 21 ਅਪ੍ਰੈਲ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਭੈੜੇ ਤੇ ਸ਼ੱਕੀ ਪੁਰਸ਼ਾਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੰੂ 60 ਬੋਤਲਾਂ ਵਿਸਕੀ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਡਾ. ਸਿਮਰਤ ਕੌਰ ਦੀ ਰਹਿਨੁਮਾਈ ਤੇ ...

ਪੂਰੀ ਖ਼ਬਰ »

ਸਕਿੱਲਜ਼ ਸੈਂਟਰ ਦਾ ਸਾਲਾਨਾ ਸਮਾਗਮ ਭਲਕੇ

ਢਿਲਵਾਂ, 21 ਅਪ੍ਰੈਲ (ਪਲਵਿੰਦਰ, ਸੁਖੀਜਾ)- ਸਮਾਜ ਸੇਵੀ ਸੰਸਥਾ ਢਿਲਵਾਂ ਡਿਵੈ: ਸੁਸਾਇਟੀ (ਰਜਿ:) ਵਲੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਡਿਡਸ ਸਕਿੱਲਜ਼ ਸੈਂਟਰ ਵਿਖੇ ਸੈਂਟਰ ਦੀ ਦੂਜੀ ਵਰੇ੍ਹਗੰਢ ਤੇ ਸਾਲਾਨਾ ਸਮਾਗਮ ਮਿਤੀ 23 ਅਪੈ੍ਰਲ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੱਸੀ 'ਚ ਵੋਟਰ ਜਾਗਰੂਕਤਾ ਰੈਲੀ ਕੱਢੀ

ਬੇਗੋਵਾਲ, 21 ਅਪ੍ਰੈਲ (ਸੁਖਜਿੰਦਰ ਸਿੰਘ)- ਲੋਕ ਸਭਾ ਚੋਣਾਂ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਵਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉਸ ਤਹਿਤ ਸਕੂਲ ਵਿਚ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਬੀਤੇ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਬਣੇ

ਕਪੂਰਥਲਾ, 21 ਅਪ੍ਰੈਲ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਜਗੀਰ ਸਿੰਘ ਵਡਾਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਬੁਲਾਰੇ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜ ਸੇਵਕ ਇੰਦਰਜੀਤ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਸ਼ੋ੍ਰਮਣੀ ਅਕਾਲੀ ਦਲ ਦੇ ਮੀਡੀਆ ਇੰਚਾਰਜ ਨਿਯੁਕਤ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)- ਜ਼ਿਲ੍ਹਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਕ੍ਰਿਸ਼ਨ ਕੁਮਾਰ ਟੰਡਨ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਕਪੂਰਥਲਾ ਦਾ ਦੂਜੀ ਵਾਰ ਮੀਡੀਆ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟਾਂ ਪ੍ਰਤੀ ਜਾਣੂ ਕਰਵਾਉਣ ਲਈ ਜਾਗਰਕੂਤਾ ਵੈਨ ਰਵਾਨਾ

ਕਪੂਰਥਲਾ, 21 ਅਪ੍ਰੈਲ (ਸਡਾਨਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦੇ ਮਨੋਰਥ ਨਾਲ ਵੋਟਰ ਜਾਗਰੂਕਤਾ ਵੈਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐੱਸ. ਖਰਬੰਦਾ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਕਪੂਰਥਲਾ, 21 ਅਪ੍ਰੈਲ (ਸਡਾਨਾ)- ਐੱਸ. ਟੀ. ਐੱਫ. ਦੀ ਟੀਮ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਐੱਸ. ਟੀ. ਐੱਫ. ਇੰਚਾਰਜ ਏ.ਐੱਸ.ਆਈ. ਸਲਵੈਸਟਰ ਮਸੀਹ ਨੇ ਪੁਲਿਸ ਪਾਰਟੀ ਸਮੇਤ ਪਿੰਡ ਡੈਣਵਿੰਡ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ਣ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਸਵਰਨ ਸਿੰਘ ਚੀਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕਪੂਰਥਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਗਵਰਨਿੰਗ ਕੌਾਸਲ ਦੇ ਮੈਂਬਰ ਸਵਰਨ ਸਿੰਘ ਚੀਮਾ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦਾ ਅੰਤਿਮ ਸਸਕਾਰ ਅੱਜ ਮਨਸੂਰਵਾਲ ਦੇ ...

ਪੂਰੀ ਖ਼ਬਰ »

ਪ੍ਰਮਾਤਮਾ ਨੂੰ ਪਾਉਣ ਲਈ ਸਾਨੂੰ ਸੱਚੇ ਗੁਰੂ ਦੀ ਸ਼ਰਨ 'ਚ ਜਾਣਾ ਚਾਹੀਦੈ- ਸੰਤ ਦਰਸ਼ਨ ਪੁਰੀ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਪ੍ਰਮਾਤਮਾ ਨੂੰ ਪਾਉਣ ਲਈ ਸਾਨੂੰ ਸੱਚੇ ਗੁਰੂ ਦੀ ਸ਼ਰਨ 'ਚ ਜਾਣਾ ਚਾਹੀਦਾ ਹੈ, ਕਿਉਂਕਿ ਸੱਚਾ ਗੁਰੂ ਹੀ ਸਾਡਾ ਪ੍ਰਮਾਤਮਾ ਨਾਲ ਮਿਲਣ ਕਰਵਾ ਸਕਦਾ ਹੈ | ਇਹ ਸ਼ਬਦ ਸੰਤ ਦਰਸ਼ਨ ਪੁਰੀ ਖੰਨੇ ਵਾਲਿਆਂ ਨੇ ਸ੍ਰੀ ਅਦਵੈਤ ...

ਪੂਰੀ ਖ਼ਬਰ »

ਨਰੇਸ਼ ਭਾਰਦਵਾਜ ਕਾਂਗਰਸ ਦੇ ਸੂਬਾ ਸਕੱਤਰ ਨਿਯੁਕਤ

ਫਗਵਾੜਾ, 21 ਅਪ੍ਰੈਲ (ਵਿ.ਪ੍ਰ., ਪ. ਪ.)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਫਗਵਾੜਾ ਦੇ ਕਾਂਗਰਸੀ ਆਗੂ ਨਰੇਸ਼ ਭਾਰਦਵਾਜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ | ਨਰੇਸ਼ ਭਾਰਦਵਾਜ ਨੇ ਆਪਣੀ ਇਸ ...

ਪੂਰੀ ਖ਼ਬਰ »

ਡਾ. ਚੱਬੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ- ਸੋਨੀ

ਢਿਲਵਾਂ, 21 ਅਪ੍ਰੈਲ (ਗੋਬਿੰਦ ਸੁਖੀਜਾ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪੰਜਾਬ ਵਾਸੀ ਬਹੁਤ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ- ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਤੇ ਇਸਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਇਹ ਸ਼ਬਦ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਇਸਤਰੀ ਅਕਾਲੀ ਦਲ ਵਲੋਂ ਸੁਲਤਾਨਪੁਰ ...

ਪੂਰੀ ਖ਼ਬਰ »

ਨੂਰਪੁਰ ਲੁਬਾਣਾ ਵਿਖੇ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਚੋਣ ਮੀਟਿੰਗ

ਢਿਲਵਾਂ, 21 ਅਪ੍ਰੈਲ (ਪਲਵਿੰਦਰ, ਸਿੰਘ, ਗੋਬਿੰਦ ਸੁਖੀਜਾ)- ਲੋਕ ਸਭਾ ਚੋਣਾਂ ਸਬੰਧੀ ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਲੁਬਾਣਾ ਵਿਖੇ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਭਰਵੀਂ ਚੋਣ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤ ...

ਪੂਰੀ ਖ਼ਬਰ »

ਡਾ. ਉਪਿੰਦਰਜੀਤ ਕੌਰ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਡਡਵਿੰਡੀ, 21 ਅਪ੍ਰੈਲ (ਬਲਬੀਰ ਸੰਧਾ)- ਸ਼ੋ੍ਰਮਣੀ ਅਕਾਲੀ ਦਲ ਇੱਕੋ ਇਕ ਅਜਿਹੀ ਜਮਾਤ ਹੈ ਜੋ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੇ ਹੱਕ 'ਚ ਡਟ ਕੇ ਪਹਿਰਾ ਦਿੰਦੀ ਹੈ ਤੇ ਪੰਜਾਬ ਦਾ ਸਭ ਤੋਂ ਵੱਧ ਵਿਕਾਸ ਕੇਵਲ ਗੱਠਜੋੜ ਸਰਕਾਰ ਵੇਲੇ ਹੀ ਹੋਇਆ ਹੈ | ਜੇਕਰ ਹੁਣ ਵੀ ...

ਪੂਰੀ ਖ਼ਬਰ »

ਅਵਤਾਰ ਸਿੰਘ ਮੀਰੇ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਨਰੇਸ਼ ਹੈਪੀ)- ਆਪਣੇ ਪਰਿਵਾਰ ਤੇ ਘਰ ਵਰਗਾ ਸੁੱਖ ਹੋਰ ਕਿਤੇ ਵੀ ਨਸੀਬ ਨਹੀਂ ਹੁੰਦਾ ਤੇ ਇਨਸਾਨ ਕਿਸੇ ਟਾਈਮ ਗਲਤ ਕਦਮ ਵੀ ਚੁੱਕ ਲੈਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਹਮੇਸ਼ਾ ਲਈ ਡਾ. ...

ਪੂਰੀ ਖ਼ਬਰ »

'ਆਪ' ਦੇ ਸਮਰਥਨ ਦੀ ਸਾਨੂੰ ਕੋਈ ਲੋੜ ਨਹੀਂ- ਖਹਿਰਾ

ਨਡਾਲਾ, 21 ਅਪ੍ਰੈਲ (ਮਨਜਿੰਦਰ ਸਿੰਘ ਮਾਨ)- ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਹਲਕਾ ਬਠਿੰਡਾ ਵਾਸਤੇ ਕੋਈ ਉਮੀਦਵਾਰ ਨਹੀਂ ਲੱਭ ਰਿਹਾ ਸੀ | ਇਸੇ ਕਰਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਸ਼ਿਆਂ ਦਾ ਖ਼ਾਤਮਾ ਕਰਨ 'ਚ ਨਾਕਾਮ ਰਹੀ- ਬੀਬੀ ਜਗੀਰ ਕੌਰ

ਕਪੂਰਥਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਚੁੱਕੀ ਸੀ ਕਿ ਉਹ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰ ਦੇਣਗੇ ਤੇ ਅੱਜ 2 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ...

ਪੂਰੀ ਖ਼ਬਰ »

ਗਾਇਕ ਸੁਰਿੰਦਰਜੀਤ ਦੇ ਗੀਤ 'ਨਨਕਾਣਾ, ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਢਿਲਵਾਂ, 21 ਅਪ੍ਰੈਲ (ਸੁਖੀਜਾ, ਪਲਵਿੰਦਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਵਲੋਂ ਗਾਇਆ ਗੀਤ 'ਨਨਕਾਣਾ' ਇਸ ਸਮੇਂ ਯੂ ਟਿਊਬ 'ਤੇ ਲੋਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ | ਇਸ ਸਬੰਧੀ ਬੀ ਪੰਜਾਬੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਡਾਲਾ, 21 ਅਪ੍ਰੈਲ (ਮਾਨ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸੋਨ ਬਲਾਕ ਭੁਲੱਥ ਦੀ ਮਹੀਨਾਵਾਰ ਇਕੱਤਰਤਾ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੀ ਪ੍ਰਧਾਨੀ ਹੇਠ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਨੇ ਹਿੱਸਾ ਲਿਆ | ਮੀਟਿੰਗ ਮੌਕੇ ਮੰਗ ਕੀਤੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਨਡਾਲਾ ਪੁੱਜਣ 'ਤੇ ਹੋਵੇਗਾ ਭਾਰਵਾਂ ਸਵਾਗਤ

ਨਡਾਲਾ, 21 ਅਪ੍ਰੈਲ (ਮਾਨ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਤੋਂ ਅਰੰਭੀ ਹੈ, ਜਿਸਦੇ ਅੱਜ 22 ਅਪ੍ਰੈਲ ...

ਪੂਰੀ ਖ਼ਬਰ »

ਐਚ.ਆਈ.ਵੀ. ਪੀੜਤ ਹਵਾਲਾਤੀਆਂ ਤੇ ਕੈਦੀਆਂ ਦਾ ਹਰ ਸੰਭਵ ਇਲਾਜ ਕਰਵਾਇਆ ਜਾਵੇ-ਕਿਸ਼ੋਰ ਕੁਮਾਰ

ਕਪੂਰਥਲਾ, 21 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਮਾਡਰਨ ਜੇਲ੍ਹ ਕਪੂਰਥਲਾ ਦੇ ਮਹੀਨਾਵਾਰ ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਨੇ ਜੇਲ੍ਹ ਪ੍ਰਸ਼ਾਸਨ ਤੇ ਸਿਵਲ ਸਰਜਨ ਕਪੂਰਥਲਾ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਵਿਚ ਬੰਦ ਐਚ.ਆਈ.ਵੀ. ਪੀੜਤ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਅੱਜ ਅੱਡਾ ਮਿਆਣੀ ਬਾਕਰਪੁਰ ਪਹੁੰਚਣ 'ਤੇ ਕੀਤਾ ਜਾਵੇਗਾ ਸਵਾਗਤ

ਢਿਲਵਾਂ, 21 ਅਪ੍ਰੈਲ (ਸੁਖੀਜਾ, ਪਲਵਿੰਦਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਦਾ 22 ਅਪ੍ਰੈਲ ਨੂੰ ਦੁਪਹਿਰ 3 ਵਜੇ ਅੱਡਾ ਮਿਆਣੀ ਬਾਕਰਪੁਰ ਪਹੁੰਚਣ 'ਤੇ ਸਮੂਹ ਸੰਗਤਾਂ ਵਲੋਂ ਹਾਰਦਿਕ ਸਵਾਗਤ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਕੈਂਸਰ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਤਲਵੰਡੀ ਚੌਧਰੀਆਂ, 21 ਅਪ੍ਰੈਲ (ਪਰਸਨ ਲਾਲ ਭੋਲਾ)-ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅੱਜ ਪਿੰਡ ਡੌਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕਬਾਲ ਸਿੰਘ, ਸੁਖਵਿੰਦਰ ਸਿੰਘ ਐਨ. ਆਰ. ਆਈ. ਤੇ ਗੁਰੂ ਨਾਨਕ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਦੇ ਸਹਿਯੋਗ ਨਾਲ ਸਵ: ...

ਪੂਰੀ ਖ਼ਬਰ »

ਡਿੰਪਾ ਖਡੂਰ ਸਾਹਿਬ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ- ਬਲਵਿੰਦਰਪਾਲ

ਭੰਡਾਲ ਬੇਟ, 21 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਡੀ ਲੀਡ ਲੈ ਕੇ ਜਿੱਤ ਪ੍ਰਾਪਤ ਕਰਨਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਤੱਯਬਪੁਰ ਦੇ ਸਰਪੰਚ ਬਲਵਿੰਦਰਪਾਲ ਮੋਮੀ ...

ਪੂਰੀ ਖ਼ਬਰ »

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਖਾਲੜਾ ਢੁਕਵੇਂ ਉਮੀਦਵਾਰ - ਆਗੂ

ਪਾਂਸ਼ਟਾ, 21 ਅਪ੍ਰੈਲ (ਸਤਵੰਤ ਸਿੰਘ)- ਪਾਂਸ਼ਟਾ ਵਿਚ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਸਰਗਰਮ ਸ਼ਹੀਦ ਬਾਬਾ ਦੀਪ ਸਿੰਘ ਸਿੱਖ ਵੈੱਲਫੇਅਰ ਸੁਸਾਇਟੀ ਪਾਂਸ਼ਟਾ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਡੀ.ਐਸ.ਪੀ. ਨਰਿੰਦਰ ਸਿੰਘ ਔਜਲਾ ਦਾ ਸਨਮਾਨ

ਕਪੂਰਥਲਾ, 21 ਅਪ੍ਰੈਲ (ਵਿ.ਪ੍ਰ.)- ਅੱਖਰ ਮੰਚ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਉੱਘੇ ਲੇਖਕ ਪ੍ਰੋ: ਕੁਲਵੰਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅੱਖਰ ਮੰਚ ਦੇ ਸਹਿਯੋਗੀ ਨਰਿੰਦਰ ਸਿੰਘ ਔਜਲਾ ਦੀ ਡੀ.ਐਸ.ਪੀ. ਵਜੋਂ ਪਦ-ਉਨਤੀ 'ਤੇ ਉਨ੍ਹਾਂ ਨੂੰ ਜਸਬੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਪਿੰਕ ਡੇਅ ਸਬੰਧੀ ਸਮਾਗਮ

ਸੁਲਤਾਨਪੁਰ ਲੋਧੀ, 21 ਅਪ੍ਰੈਲ (ਹੈਪੀ, ਥਿੰਦ)- ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਜੂਨੀਅਰ ਵਿੰਗ ਦੇ ਵਿਦਿਆਰਥੀਆਾ ਲਈ ਪਿੰਕ ਡੇ ਸਬੰਧੀ ਸਮਾਗਮ ਕਰਵਾਇਆ ਗਿਆ | ਇੰਜ. ਹਰਨਿਆਮਤ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX