ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  38 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  51 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 4 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 4 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 4 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 minute ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 minute ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 6 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 8 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 9 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਮੀਂਹ ਤੇ ਗੜੇਮਾਰੀ ਦੇ ਨਾਲ ਚੱਲੀ ਤੇਜ਼ ਹਨੇਰੀ ਨੇ ਕਿਸਾਨਾਂ ਦੇ ਸਾਹ ਸੂਤੇ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚ ਸ਼ਾਮ ਨੂੰ ਚੱਲੀ ਤੇਜ਼ ਹਨੇਰੀ ਤੇ ਪਏ ਮੀਂਹ ਦੇ ਨਾਲ-ਨਾਲ ਹੋਈ ਗੜੇਮਾਰੀ ਦੇ ਚੱਲਦਿਆਂ ਜਿਥੇ ਕਿਸਾਨਾਂ ਲਈ ਮੁਸੀਬਤ ਖੜ੍ਹੀ ਹੋ ਗਈ, ਉਥੇ ਮੰਡੀਆਂ 'ਚ ਵੀ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਕਣਕ ਦੀ ਫ਼ਸਲ ਦੀ ਸਾਂਭ-ਸੰਭਾਲ ਕਰਨ 'ਚ ਵੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਖੱਜਲ-ਖੁਆਰ ਹੋਣਾ ਪਿਆ | ਬਹੁਤੀਆਂ ਛੋਟੀਆਂ ਮੰਡੀਆਂ ਤੇ ਫੋਕਲ ਪੁਆਇੰਟਾਂ 'ਤੇ ਸ਼ੈੱਡਾਂ ਦਾ ਪ੍ਰਬੰਧ ਨਾ ਹੋਣ ਕਾਰਨ ਕਣਕ ਦੀ ਫ਼ਸਲ ਭਿੱਜਣ ਕਾਰਨ ਕਿਸਾਨਾਂ ਨੂੰ ਹੋਰ ਵੀ ਦਿੱਕਤ ਦਾ ਸਾਹਮਣਾ ਕਰਨਾ ਪਿਆ, ਜਦਕਿ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ 'ਚ ਖਰੀਦੀ ਗਈ ਕਣਕ ਨੂੰ ਆੜ੍ਹਤੀਆਂ ਨੇ ਤੁਰੰਤ ਸ਼ੈਡਾਂ 'ਚ ਲਗਾ ਦਿੱਤਾ ਤੇ ਬਾਹਰ ਪਈ ਕਣਕ ਨੂੰ ਵੀ ਤਰਪਾਲਾਂ ਦੇ ਕੇ ਢੱਕ ਦਿੱਤਾ | ਬੇਸ਼ੱਕ ਕਣਕ ਦੀ ਵਾਢੀ ਦਾ ਕੰਮ ਪੂਰਾ ਜ਼ੋਬਨ 'ਤੇ ਨਾ ਹੋਣ ਕਾਰਨ ਮੰਡੀਆਂ 'ਚ ਅਜੇ ਕਣਕ ਦੀ ਆਮਦ ਘੱਟ ਹੈ, ਪ੍ਰੰਤੂ ਇਸ ਦੇ ਬਾਵਜੂਦ ਆੜ੍ਹਤੀਆਂ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ | ਅਚਾਨਕ ਆਏ ਮੀਂਹ ਕਾਰਨ ਮੁੱਖ ਮੰਡੀ 'ਚ ਕਣਕ ਦੀ ਖਰੀਦ ਦਾ ਕੰਮ ਵੀ ਪ੍ਰਭਾਵਿਤ ਹੋਇਆ | ਸ਼ਹਿਰ 'ਚ ਭਾਰੀ ਬੱਦਲ ਅਤੇ ਮੀਂਹ ਕਾਰਨ ਕਰੀਬ ਸ਼ਾਮ 5 ਵਜੇ ਹੀ ਹਨੇਰਾ ਛਾ ਗਿਆ ਤੇ ਵਾਹਨਾਂ ਨੂੰ ਲਾਈਟਾਂ ਜਗਾ ਕੇ ਸੜਕਾਂ ਤੋਂ ਲੰਘਦੇ ਦੇਖਿਆ ਗਿਆ | ਇਸ ਵਾਰ ਪਹਿਲਾਂ ਹੀ ਤਾਪਮਾਨ 'ਚ ਕਮੀ ਤੇ ਲਗਾਤਾਰ ਪੈਂਦੇ ਰਹੇ ਮੀਂਹ ਕਾਰਨ ਕਣਕ ਦੀ ਵਾਢੀ ਕਰੀਬ 10 ਤੋਂ 15 ਦਿਨ ਪੱਛੜ ਚੁੱਕੀ ਹੈ ਤੇ ਜ਼ਿਲ੍ਹੇ 'ਚ ਸਿਰਫ਼ ਕੁੱਝ ਅਗੇਤੀ ਕਣਕ ਦੀ ਵਾਢੀ ਹੀ ਸ਼ੁਰੂ ਹੋਈ ਹੈ | ਦੂਸਰੇ ਪਾਸੇ ਕਣਕ ਦੀ ਪਿਛੇਤੀ ਫ਼ਸਲ ਲਈ ਇਨ੍ਹਾਂ ਦਿਨਾਂ 'ਚ ਪਿਆ ਮੀਂਹ ਤੇ ਚੱਲੀ ਹਨੇਰੀ ਕਿਸੇ ਵੀ ਪੱਖ ਤੋਂ ਲਾਹੇਵੰਦ ਨਹੀਂ ਹੈ | ਇਸ ਸਬੰਧੀ ਜਦੋਂ ਇਲਾਕੇ ਦੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਕ ਪਾਸੇ ਇਸ ਵਾਰ ਮੌਸਮ ਦੀ ਖ਼ਰਾਬੀ ਕਾਰਨ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਡਰ ਬਣਿਆ ਹੋਇਆ ਹੈ ਤੇ ਦੂਸਰੇ ਪਾਸੇ ਮੰਡੀਆਂ 'ਚ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਨਾ ਪਹੁੰਚੇ ਬਾਰਦਾਨੇ ਅਤੇ ਪੂਰੇ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ | ਬੀਤੀ ਰਾਤ ਤੋਂ ਚੱਲ ਰਹੀ ਤੇਜ਼ ਹਨੇਰੀ ਕਾਰਨ ਬਹੁਤੇ ਪਿੰਡਾਂ 'ਚ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ ਤੇ ਅਜੇ ਤੱਕ ਵੀ ਕਈ ਜਗ੍ਹਾ ਬਿਜਲੀ ਬੰਦ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ | ਇਸ ਸਬੰਧੀ ਜਦੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਦਲਬੀਰ ਸਿੰਘ ਛੀਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਮੇਂ ਪੈਣ ਵਾਲੇ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਜ਼ਿਲ੍ਹੇ 'ਚ ਕਣਕ ਦੀ ਵਾਢੀ ਪੱਛੜ ਚੁੱਕੀ ਹੈ ਤੇ ਦਾਣਿਆਂ 'ਚ ਨਮੀ ਵਧੇਰੇ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪਏ ਮੀਂਹ ਕਾਰਨ ਜਿਥੇ ਵਾਢੀ ਹੋਰ ਲੇਟ ਹੋ ਜਾਵੇਗੀ, ਉਥੇ ਦਾਣਿਆਂ ਦੀ ਨਮੀ 'ਚ ਵੀ ਹੋਰ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਡਿਗ ਚੁੱਕੀ ਕਣਕ ਦੇ ਝਾੜ 'ਚ ਜਿਥੇ ਕਮੀ ਆਉਂਦੀ ਹੈ, ਉਥੇ ਦਾਣਿਆਂ ਦੀ ਗੁਣਵੱਤਾ ਵੀ ਘਟਦੀ ਹੈ | ਖ਼ਬਰ ਲਿਖੇ ਜਾਣ ਤੱਕ ਵੀ ਅਸਮਾਨ 'ਚ ਬਦਲ ਛਾਏ ਹੋਏ ਸਨ |

ਮੰਡੀਆਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਚੱਬੇਵਾਲ, 24 ਅਪ੍ਰੈਲ (ਸਖ਼ੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵਲੋਂ ਆਧੁਨਿਕ ਮਟਰ ਮੰਡੀ ਜਿਆਣ (ਚੱਬੇਵਾਲ) ਵਿਖੇ ਹਾਲੇ ਤੱਕ ਕਣਕ ਦੀ ਖ਼ਰੀਦ ਨਾ ਸ਼ੁਰੂ ਹੋਣ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਵਿੰਗ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਸੋਨੀ, ...

ਪੂਰੀ ਖ਼ਬਰ »

ਸੜਕ ਹਾਦਸ 'ਚ ਇਕ ਦੀ ਮੌਤ, 2 ਜ਼ਖ਼ਮੀ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਇਲਾਕੇ 'ਚ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹੋ ਗਏ | ਪਿੰਡ ਡੰਡੇਵਾਲ ਦੇ ਵਾਸੀ ਗੁਰਮੁਖ ਸਿੰਘ ਨੇ ਮਾਹਿਲਪੁਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ

ਮੁਕੇਰੀਆਂ, 24 ਅਪੈ੍ਰਲ (ਰਾਮਗੜ੍ਹੀਆ)- ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਸਰਕਲ ਭੰਗਾਲਾ ਤੇ ਸਰਕਲ ਮੁਕੇਰੀਆਂ ਦੇ ਕਿਸਾਨ ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਐਕਟਿਵਾ ਸਵਾਰ ਲੜਕੀ ਦੀ ਮੌਤ-2 ਜ਼ਖ਼ਮੀ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)- ਹੁਸ਼ਿਆਰਪੁਰ ਰੋਡ 'ਤੇ ਵਾਪਰੇ ਹਾਦਸੇ 'ਚ ਇਕ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਗਈ ਜਦੋਂਕਿ ਬੁਲਟ 'ਤੇ ਸਵਾਰ ਇਕ ਔਰਤ ਤੇ ਲੜਕੇ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ਕਰੀਬ 5 ਕੁ ਵਜੇ ਹਰਮਨ (20) ...

ਪੂਰੀ ਖ਼ਬਰ »

ਪਿੰਡ ਕਲਿਆਣਪੁਰ ਵਿਖੇ ਕਣਕ ਦੀ ਫਸਲ ਸੜੀ

ਚੌਲਾਂਗ, 24 ਅਪ੍ਰੈਲ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਕਲਿਆਣਪੁਰ ਵਿਖੇ ਪੱਕੀ ਕਣਕ ਨੂੰ ਅੱਗ ਲੱਗਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਵਜੇ ਦੇ ਕਰੀਬ ਕਲਿਆਣਪੁਰ ਦਾ ਬਖ਼ਸ਼ੀਸ਼ ਸਿੰਘ ਪੁੱਤਰ ਪੂਰਨ ਸਿੰਘ ਕੰਬਾਈਨ ਨਾਲ ਕਣਕ ਵਢਾ ਰਿਹਾ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਦੋ ਪਿਸਤੌਲਾਂ ਸਮੇਤ ਕਾਬੂ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੀ. ਆਈ. ਏ. ਸਟਾਫ਼ ਪੁਲਿਸ ਵਲੋਂ ਥਾਣਾ ਮਾਡਲ ਟਾਊਨ ਟੀ ਪੁਆਇੰਟ ਮੁਹੱਲਾ ਭਗਤ ਨਗਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ 2 ਦੇਸੀ ਪਿਸਤੌਲ 7.65 ਐਮ. ਐਮ. ਬਰਾਮਦ ਕਰਨ ਦੀ ਖ਼ਬਰ ਹੈ | ਜ਼ਿਲ੍ਹਾ ਪੁਲਿਸ ਮੁਖੀ ਜੇ. ...

ਪੂਰੀ ਖ਼ਬਰ »

ਨਾਜਾਇਜ਼ ਬਰਾਂਚਾਂ ਰਾਹੀਂ ਸ਼ਰਾਬ ਦੀ ਵਿਕਰੀ ਜ਼ੋਰਾਂ 'ਤੇ

ਹਾਜੀਪੁਰ, 24 ਅਪ੍ਰੈਲ (ਰਣਜੀਤ ਸਿੰਘ)- ਹਾਜੀਪੁਰ ਤੇ ਨਾਲ ਲੱਗਦੇ ਪਿੰਡਾਂ 'ਚ ਨਵ-ਨਿਯੁਕਤ ਠੇਕੇਦਾਰਾਂ ਨੇ ਸ਼ਰਾਬ ਦੀਆਂ ਨਾਜਾਇਜ਼ ਬਰਾਂਚਾਂ ਖ਼ੋਲ ਦਿੱਤੀਆਂ ਹਨ | ਜਾਣਕਾਰੀ ਅਨੁਸਾਰ ਇਨ੍ਹਾਂ ਨਾਜਾਇਜ਼ ਬਰਾਂਚਾਂ ਰਾਹੀਂ ਲੋਕਾਂ ਨੂੰ ਬੇਹੱਦ ਘਟੀਆ ਕਿਸਮ ਦੀ ਸ਼ਰਾਬ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਸਮੁੰਦੜਾ, 24 ਅਪ੍ਰੈਲ (ਤੀਰਥ ਸਿੰਘ ਰੱਕੜ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਤੇ ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੇ ਐਲਾਨੇ ਉਮੀਦਵਾਰ ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪਹੁੰਚਣ 'ਤੇ ਅਕਾਲੀ-ਭਾਜਪਾ ਗਠਜੋੜ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੇ ਹੱਕ 'ਚ ਵੋਟਰਾਂ ਨੂੰ ਕੀਤਾ ਲਾਮਬੰਦ

ਪੱਸੀ ਕੰਢੀ, 24 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)- ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਗੜ੍ਹਦੀਵਾਲਾ ਦੇ ਪਿੰਡ ਸ਼ੀਹ ਚਠਿਆਲ ਵਿਖੇ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਦੇ ਨਿਵਾਸ ਸਥਾਨ 'ਤੇ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਪੀ. ਡੀ. ਏ. ਦੇ ਉਮੀਦਵਾਰ ਖੁਸ਼ੀ ਰਾਮ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖਲ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਖ਼ੁਸ਼ੀ ਰਾਮ ਵਲੋਂ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਈਸ਼ਾ ਕਾਲੀਆ ਕੋਲ ਦਾਖਲ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਮੁਕਾਬਲਾ ਡਾਕਟਰਾਂ ਤੇ ਸਾਬਕਾ ਨੌਕਰਸ਼ਾਹਾਂ 'ਚ

ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ)- ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਦੋ ਡਾਕਟਰਾਂ ਤੇ ਦੋ ਸਾਬਕਾ ਨੌਕਰਸ਼ਾਹਾਂ ਦੇ ਮੈਦਾਨ ਵਿਚ ਉਤਰਨ ਕਰਕੇ ਮੁਕਾਬਲਾ ਦਿਲਚਸਪ ਹੋ ਗਿਆ ਹੈ | ਦੋ ਡਾਕਟਰ ਤੇ ਇਕ ਬਾਬੂ ਪਹਿਲਾਂ ਵੋਟਰਾਂ ਦੀ ਨਬਜ ਟਟੋਲਣ ਵਿਚ ਲੱਗੇ ਹੋਏ ਸਨ, ਹੁਣ ...

ਪੂਰੀ ਖ਼ਬਰ »

ਸੋਨੀਆ ਵਲੋਂ ਡਾ: ਰਾਜ ਕੁਮਾਰ ਦੇ ਹੱਕ 'ਚ ਮੀਟਿੰਗਾਂ

ਕੋਟਫ਼ਤੂਹੀ, 24 ਅਪ੍ਰੈਲ (ਅਟਵਾਲ)- ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਸੋਨੀਆ ਵਲੋਂ ਡਾ: ਰਾਜ ਕੁਮਾਰ ਚੱਬੇਵਾਲ ਉਮੀਦਵਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਹੱਕ ਵਿਚ ਪਿੰਡ ਜਲਵੇਹੜਾ ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ, ਡਾ. ਰਾਜ ਕੁਮਾਰ ਵਲੋਂ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਤੀਸਰੇ ਦਿਨ ਤੱਕ 2 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਲੋਕ ਸਭਾ ਖੇਤਰ 5 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਖੁਸ਼ੀ ਰਾਮ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਰਾਠਾਂ ਵਲੋਂ ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਵਿਧਾਇਕ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੂੰ ਜਿਤਾਉਣ ਲਈ ਵੋਟਰਾਂ 'ਚ ਭਾਰੀ ਉਤਸ਼ਾਹ- ਚਿਰੰਜੀ ਲਾਲ

ਚੱਬੇਵਾਲ, 24 ਅਪ੍ਰੈਲ (ਰਾਜਾ ਸਿੰਘ ਪੱਟੀ)- ਬਲਾਕ ਸੰਮਤੀ ਮੈਂਬਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਚਿਰੰਜੀ ਲਾਲ ਬਿਹਾਲਾ ਨੇ ਆਪਣੇ ਕਾਂਗਰਸੀ ਸਾਥੀਆਂ ਸਮੇਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ...

ਪੂਰੀ ਖ਼ਬਰ »

ਠੰਡਲ ਵਲੋਂ ਸੋਮ ਪ੍ਰਕਾਸ਼ ਦੇ ਹੱਕ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਤੇ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਹਲਕਾ ਚੱਬੇਵਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਬੀ. ਏ. ਫਾਈਨਲ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ

ਅੱਡਾ ਸਰਾਂ, 24 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਵਿਖੇ ਬੀ. ਏ. ਫਾਈਨਲ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਕਾਲਜ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਤੇ ਸਰਪ੍ਰਸਤ ਬਲਬੀਰ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਸ਼ਾਕਰ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਮੀਟਿੰਗ

ਮੁਕੇਰੀਆਂ, 24 ਅਪ੍ਰੈਲ (ਸਰਵਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਮੁਕੇਰੀਆਂ ਦੇ ਸੀਨੀਅਰ ਆਗੂਆਂ ਦੀ ਬੈਠਕ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਦੀ ਅਗਵਾਈ 'ਚ ਹੋਈ, ਜਿਸ 'ਚ ਉਪ ਪ੍ਰਧਾਨ ਪੰਜਾਬ ਭਾਜਪਾ ਉਮੇਸ਼ ਸ਼ਾਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ਭਾਜਪਾ ਹਾਈ ...

ਪੂਰੀ ਖ਼ਬਰ »

ਝਿੰਗੜ ਕਲਾਂ ਸਪੋਰਟਸ ਕਲੱਬ ਵਲੋਂ ਖੇਡ ਟੂਰ ਰਵਾਨਾ

ਦਸੂਹਾ, 24 ਅਪ੍ਰੈਲ (ਕੌਸ਼ਲ)- ਝਿੰਗੜ ਕਲਾਂ ਸਪੋਰਟਸ ਕਲੱਬ ਦੇ ਸਮੂਹ ਮੈਂਬਰਾਂ ਤੇ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਦੀ ਅਗਵਾਈ ਹੇਠ ਸਮਰ ਕੈਂਪ ਲਈ ਮਾਧੋਪੁਰ ਲਈ ਟੂਰ ਰਵਾਨਾ ਹੋਇਆ | ਇਸ ਮੌਕੇ ਕਲੱਬ ਦੇ ਪ੍ਰਧਾਨ ਦੀਪ ਗਗਨ ਸਿੰਘ ਹਨੀ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਨਮ ਦਿਨ ਮੌਕੇ ਸਰੀਰ ਤੇ ਨੇਤਰਦਾਨ ਕਰਨ ਦੀ ਵਸੀਅਤ ਕੀਤੀ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)- ਪਿੰਡ ਪਾਰੋਵਾਲ ਦੇ ਵਸਨੀਕ ਚਰਨਜੀਤ ਸਿੰਘ ਚੰਨੀ ਪੁੱਤਰ ਕਮਲਦੇਵ ਵਲੋਂ ਆਪਣਾ 42ਵਾਂ ਜਨਮ ਦਿਨ ਸਰੀਰ ਦਾਨ ਤੇ ਨੇਤਰਦਾਨ ਕਰਨ ਦੀ ਵਸੀਅਤ ਬਣਾ ਕੇ ਮਨਾਇਆ ਗਿਆ | ਡਾ: ਤਰਸੇਮ ਸਿੰਘ ਉਪ ਪ੍ਰਧਾਨ ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸ ...

ਪੂਰੀ ਖ਼ਬਰ »

ਲਮੀਣ ਸਕੂਲ ਵਿਖੇ ਬੱਚਿਆਂ ਨੂੰ ਕਾਪੀਆਂ ਤੇ ਪੈੱਨ ਵੰਡੇ

ਐਮਾਂ ਮਾਂਗਟ, 24 ਅਪ੍ਰੈਲ (ਗੁਰਾਇਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਵੈਲਫ਼ੇਅਰ ਸੁਸਾਇਟੀ ਗੇਰਾ ਟੇਰਕਿਆਣਾ ਵਲੋਂ ਪਿਛਲੇ ਸੈਸ਼ਨ ਦੇ ਨਤੀਜ਼ਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਪੈਨ ਵੰਡੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਥਾਣਾ ਸਦਰ ਪੁਲਿਸ ਨੂੰ ਪਿੰਡ ਨਾਰਾ-ਡਾਡਾ ਦੇ ਜੰਗਲਾਂ 'ਚੋਂ ਇਕ ਕਰੀਬ 25 ਸਾਲਾ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਸੂਤਰਾਂ ਅਨੁਸਾਰ ਨੌਜਵਾਨ ਦੀ ਗਲਾ ਕੱਟ ਦੇ ਹੱਤਿਆ ਕੀਤੀ ਗਈ ਲੱਗ ਰਹੀ ਹੈ | ਇਸ ...

ਪੂਰੀ ਖ਼ਬਰ »

ਡਾ: ਨੰਦਾ ਵਲੋਂ ਆਸ਼ਾ ਕੁਮਾਰੀ ਦਾ ਹੁਸ਼ਿਆਰਪੁਰ ਪਹੰੁਚਣ 'ਤੇ ਭਰਵਾਂ ਸਵਾਗਤ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਵਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਮੌਕੇ ਹੁਸ਼ਿਆਰਪੁਰ ਵਿਸ਼ੇਸ਼ ਤੌਰ 'ਤੇ ਪਹੰੁਚੀ ਸੂਬਾ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਭਾਈ ਸ਼ੇਰ ਸਿੰਘ ਦੀ ਯਾਦ 'ਚ ਸੈਵਨ ਸਾਇਟ ਫੁੱਟਬਾਲ ਟੂਰਨਾਮੈਂਟ ਸ਼ੁਰੂ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸੰਤ ਭਾਈ ਸ਼ੇਰ ਸਿੰਘ ਦੀ ਯਾਦ 'ਚ ਪਿੰਡ ਸਰਹਾਲਾ ਕਲਾਂ ਵਿਖੇ ਨੌਜਵਾਨ ਸਪੋਰਟਸ ਕਲੱਬ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 5ਵਾਂ ਸੈਵਨ ਸਾਇਟ ਫੁੱਟਬਾਲ ਟੂਰਨਾਮੈਂਟ 27 ਅਪ੍ਰੈਲ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਰਾਜਿੰਦਰ ਮੋਦਗਿੱਲ ਦੀ ਪ੍ਰਧਾਨਗੀ ਹੇਠ ਆਈ.ਵੀ. ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਗੋਪਾਲ ਮੰਦਰ ਕਮਾਲਪੁਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ...

ਪੂਰੀ ਖ਼ਬਰ »

ਮਿ੍ਤਕ ਦੇਹ ਸੰਭਾਲ ਲਈ ਪਿੰਡ ਠੱਕਰਵਾਲ ਨੂੰ ਫ੍ਰੀਜ਼ਰ ਭੇਟ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਠੱਕਰਵਾਲ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਿ੍ਤਕ ਦੇਹ ਨੂੰ ਸੰਭਾਲਨ ਲਈ ਫ੍ਰੀਜ਼ਰ ਭੇਟ ਕੀਤਾ ਗਿਆ | ਇਸ ਮੌਕੇ ਪ੍ਰੇਮ ਸਿੰਘ ਜਸਵਾਲ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਇਹ ਮੰਗ ਸੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਦਿਆਲ ਦੀ ਨਵੀਂ ਉਸਾਰੀ ਦਾ ਕੰਮ ਸ਼ੁਰੂ

ਸੈਲਾ ਖ਼ੁਰਦ, 24 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦਦਿਆਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਨਸਰਾਲਾ ਵਿਖੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ)-ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਮੁਹੱਲਾ ਫਤਿਹਗੜ੍ਹ ਵਲੋਂ 'ਨਸ਼ਾ ਮੁਕਤ ਪੰਜਾਬ ਵੱਲ ਵਧਦੇ ਕਦਮ' ਜਾਗਰੂਕਤਾ ਮੁਹਿੰਮ ਤਹਿਤ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਨਸਰਾਲਾ ਵਿਖੇ ਇਕ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਦੁਕਾਨਾਂ ਨਾਲ ਟਕਰਾਈ ਬੱਸ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)- ਇਥੇ ਨੰਗਲ ਰੋਡ 'ਤੇ ਲੰਘੀ ਰਾਤ ਇਕ ਬੱਸ ਦੁਕਾਨਾਂ ਨਾਲ ਜਾ ਟਕਰਾਉਣ ਦੀ ਖ਼ਬਰ ਹੈ | ਦੁਕਾਨਾਂ ਦੇ ਮਾਲਕ ਅਮਰਜੀਤ ਸਿੰਘ ਪੁੱਤਰ ਗੁਲਜ਼ਾਰਾ ਰਾਮ ਵਾਸੀ ਫਤਹਿਪੁਰ ਕਲਾਂ ਨੇ ਦੱਸਿਆ ਕਿ ਲੰਘੀ ਰਾਤ ਐਕਸਪ੍ਰੈੱਸ ਕੰਪਨੀ ਦੀ ਬੱਸ ਨੰਬਰ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ-ਸੰਜੀਵ ਮਿਨਹਾਸ

ਗੜ੍ਹਦੀਵਾਲਾ, 24 ਅਪ੍ਰੈਲ (ਚੱਗਰ)- ਭਾਜਪਾ ਮੰਡਲ ਗੜ੍ਹਦੀਵਾਲਾ ਦੇ ਪ੍ਰਧਾਨ ਕੈਪ: ਗੁਰਵਿੰਦਰ ਸਿੰਘ ਦੇ ਗ੍ਰਹਿ ਪਿੰਡ ਸ਼ੀਂਹ ਚਠਿਆਲ ਵਿਖੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਭੱਟੀਆਂ ਸਕੂਲ 'ਚੋਂ ਕਣਕ ਤੇ ਚੌਲ ਚੋਰੀ

ਦਸੂਹਾ, 24 ਅਪ੍ਰੈਲ (ਭੁੱਲਰ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਲਗਾਤਾਰ 16ਵੀਂ ਵਾਰ ਚੋਰੀ ਕਰਨ ਦੀ ਖ਼ਬਰ ਹੈ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਰਸੋਈ ਦਾ ਤਾਲਾ ਤੋੜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੀ ਸਾਂਝੀ ਮੀਟਿੰਗ

ਚੌਲਾਂਗ, 24 ਅਪ੍ਰੈਲ (ਸੁਖਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਬ) ਤੇ ਭਾਜਪਾ ਵਲੋਂ ਇਥੋਂ ਨਜ਼ਦੀਕੀ ਪਿੰਡ ਜਹੂਰਾ ਵਿਖੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿਚ ਸ਼ਾਲੂ ਜਹੂਰਾ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਬਹਿਬਲਪੁਰ ਦੇ ਮੋੜ 'ਤੇ ਘੜੁੱਕਾ ਪਲਟਿਆ

ਕੋਟਫ਼ਤੂਹੀ, 24 ਅਪ੍ਰੈਲ (ਅਟਵਾਲ)- ਪਿੰਡ ਬਹਿਬਲਪੁਰ ਨੂੰ ਜਾਣ ਵਾਲੀ ਮੁੱਖ ਸੜਕ ਦੇ ਮੋੜ ਉੱਪਰ ਖੇਤਾਂ ਵਿਚ ਇਕ ਗੰਨੇ ਦੇ ਰਸ ਵਾਲੇ ਘੜੁੱਕੇ ਦੇ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੰਨੇ ਦੇ ਰਸ ਦੇ ਵੇਲਣੇ ਵਾਲਾ ਘੜੁੱਕਾ ਅੱਡਾ ਅੱਡਾ ਕੋਟਫ਼ਤੂਹੀ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪਿੰਡ 'ਚ ਸੀਮੈਂਟ ਦੇ ਬੈਂਚ ਲਗਾਏ

ਅੱਡਾ ਸਰਾਂ, 24 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)- ਬੁੁੱਢੀ ਪਿੰਡ ਵਿਖੇ ਹੋਏ ਇਕ ਸਮਾਗਮ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਆਪਣਾ ਯੋਗਦਾਨ ਪਾ ਰਹੇ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਚੌਹਾਨ ਅਮਰੀਕਾ ਪੁੱਤਰ ਮਨਜੀਤ ਸਿੰਘ ਚੌਹਾਨ ਨੇ ਲੋਕਾਂ ਦੇ ...

ਪੂਰੀ ਖ਼ਬਰ »

ਅੰਬਾਲਾ ਜੱਟਾਂ ਸਕੂਲ ਦੇ ਦੋ ਵਿਦਿਆਰਥੀਆਂ ਨੇ 10, 500 ਫੁੱਟ ਦੀ ਉਚਾਈ 'ਤੇ ਸਥਿਤ ਮਿਲਕਾਨੀ ਪਾਸ ਪਹੰੁਚੇ

ਦਸੂਹਾ, 24 ਅਪ੍ਰੈਲ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਦੇ ਦੋ ਵਿਦਿਆਰਥੀ ਜੋ 26 ਰੋਜ਼ਾ ਨੈਸ਼ਨਲ ਮਾਊਨਟਰੇਨਿੰਗ ਕੋਰਸ ਵਿਚ ਅਟੱਲ ਬਿਹਾਰੀ ਵਾਜਪਾਈ ਸੰਸਥਾ ਮਾਊਨਟਰੇਨਿੰਗ ਤੇ ਅਲਾਇਡ ਸਪੋਰਟਸ ਮਨਾਲੀ ਦੇ ਖੇਤਰੀ ਕੇਂਦਰ ਵਲੋਂ ਮਕਲੋਡਗੰਜ਼ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 216 ਪ੍ਰਾਣੀਆਂ ਵਲੋਂ ਅੰਮਿ੍ਤ ਪਾਨ

ਦਸੂਹਾ, 24 ਅਪ੍ਰੈਲ (ਭੁੱਲਰ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਲੱਗਭਗ 216 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਅਤੇ ਗੁਰੂ ਵਾਲੇ ਬਣੇ | ਮੈਨੇਜਰ ਰਤਨ ...

ਪੂਰੀ ਖ਼ਬਰ »

ਸਾਊਥ ਸਿਟੀ ਦਸੂਹਾ ਵਿਖੇ ਕੀਰਤਨ ਦਰਬਾਰ

ਦਸੂਹਾ, 24 ਅਪ੍ਰੈਲ (ਕੌਸ਼ਲ)- ਸਾਊਥ ਸਿਟੀ ਦਸੂਹਾ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਭਾਈ ਕੁਲਦੀਪ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਨੇ ਜ਼ਰੂਰਤਮੰਦ ਦੀ ਕੀਤੀ ਮਦਦ

ਗੜ੍ਹਦੀਵਾਲਾ, 24 ਅਪ੍ਰੈਲ (ਚੱਗਰ/ਗੋਂਦਪੁਰ)-ਐਕਸ-ਸਰਵਿਸਮੈਨ ਵੈੱਲਫੇਅਰ ਸੁਸਾਇਟੀ ਮੱਲ੍ਹੇਵਾਲ ਵਲੋਂ ਪਿੰਡ ਵਿਖੇ ਕੀਤੇ ਜਾਣ ਵਾਲੇ ਭਲਾਈ ਕੰਮਾਂ ਨੂੰ ਅੱਗੇ ਵਧਾਉਂਦਿਆਂ ਕਮੇਟੀ ਪ੍ਰਧਾਨ ਕੈਪਟਨ ਤਰਸੇਮ ਸਿੰਘ ਦੀ ਅਗਵਾਈ ਹੇਠ ਬਲਜਿੰਦਰ ਸਿੰਘ ਪੁੱਤਰ ਦਲੇਰ ਸਿੰਘ, ...

ਪੂਰੀ ਖ਼ਬਰ »

ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ 62ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਇੱਥੇ ਸਵ. ਕਰਨੈਲ ਸਿੰਘ ਦੇ ਸੰਘਾ ਪਰਿਵਾਰ ਵਲੋਂ ਕੋਠੀ ਕੇਲਿਆਂ ਵਾਲੀ, ਵਾਰਡ 2 ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਲੰਧਰ ਵਿਖੇ ਹੋਈ ਮੀਟਿੰਗ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਧਵਾ ਔਰਤਾਂ ਨੂੰ ਪੈਨਸ਼ਨ ਭੇਟ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੁਸ਼ਿਆਰਪੁਰ ਵਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋੜਵੰਦ ਵਿਧਵਾ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੀ ਵਿਦਿਆਰਥਣ ਉਪ ਜੇਤੂ ਰਹੀ

ਦਸੂਹਾ, 24 ਅਪ੍ਰੈਲ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੀ ਵਿਦਿਆਰਥਣ ਰੂਹਾਨੀ 'ਕਿਸ ਮੇਂ ਕਿਤਨਾ ਹੈ ਦਮ' ਸ਼ੋਅ ਦੇ ਕੁਇਜ਼ ਮੁਕਾਬਲੇ 'ਚ ਉਪ ਜੇਤੂ ਰਹੀ | ਪਿ੍ੰਸੀਪਲ ਅਨਿਤ ਅਰੋੜਾ ਨੇ ਦੱਸਿਆ ਕਿ ਛੇਵੀਂ ਜਮਾਤ ਦੀ ਵਿਦਿਆਰਥਣ ਰੂਹਾਨੀ ਨੇ ਫਾਈਨਲ 'ਚ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਲਾਲੀ ਬਾਜਵਾ ਦਾ ਸਨਮਾਨ

ਹਰਿਆਣਾ, 23 ਅਪ੍ਰੈਲ (ਹਰਮੇਲ ਸਿੰਘ ਖੱਖ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਦਾ ਕਸਬਾ ਹਰਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਹਰਿਆਣਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਲਾਲੀ ...

ਪੂਰੀ ਖ਼ਬਰ »

ਭਾਜਪਾ ਦੇ ਓ. ਬੀ. ਸੀ. ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)- ਭਾਜਪਾ ਦੇ ਓ. ਬੀ. ਸੀ. ਮੋਰਚਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਓ. ਬੀ. ਸੀ. ਮੋਰਚਾ ਕੰਵਰ ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਦੀ ਜਾਂਚ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ. ਸਿ.) ਮੋਹਣ ਸਿੰਘ ਲੇਹਲ ਵਲੋਂ ਬਲਾਕ ਦੇ ਵੱਖ-ਵੱਖ ਸਕੂਲਾਂ ਦੀ ਜਾਂਚ ਕੀਤੀ ਗਈ | ਸਰਕਾਰੀ ਹਾਈ ਸਕੂਲ ਪੋਸੀ ਦੀ ਜਾਂਚ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੋਹਣ ਸਿੰਘ ਲੇਹਲ ਨੇ ਜਿਥੇ ਵਿਦਿਆਰਥੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ 24 ਅਪ੍ਰੈਲ (ਚੱਗਰ, ਗੋਂਦਪੁਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਬੀ. ਲਿਬ. ਸਮੈਸਟਰ ਪਹਿਲਾ ਦਾ ਨਤੀਜਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਦੱਸਿਆਂ ਕਿ ਵਿਦਿਆਰਥਣ ਮਨਦੀਪ ...

ਪੂਰੀ ਖ਼ਬਰ »

ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਟਾਂਡਾ ਉੜਮੁੜ, 24 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜਪੁਰ ਟਾਂਡਾ ਵਿਖੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸਾਂ ਤਹਿਤ ਧਰਤੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਰਕੇਸ਼ ਸ਼ਰਮਾ ਦੀ ਅਗਵਾਈ ਹੇਠ ਮਨਾਏ ਗਏ ਧਰਤੀ ਦਿਵਸ ...

ਪੂਰੀ ਖ਼ਬਰ »

ਕਿਸਾਨ ਦੇ ਡੇਰੇ 'ਚੋਂ ਪਸ਼ੂ ਚੋਰੀ

ਮਿਆਣੀ, 24 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਤੱਲਾ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਕਿਸਾਨ ਦੀ ਹਵੇਲੀ ਵਿਚੋਂ ਪਸ਼ੂ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਏ ਕਿਸਾਨ ਅਮਰੀਕ ਸਿੰਘ ਪੁੱਤਰ ਤਰਲੋਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਭਗਤ ਧੰਨਾ ਦੇ ਜਨਮ ਦਿਹਾੜੇ ਸਬੰਧੀ ਗੁਰਮਿਤ ਸਮਾਗਮ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਧੰਨਾ ਦੇ ਜਨਮ ਦਿਹਾੜੇ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 24 ਅਪ੍ਰੈਲ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਦੱਸਿਆ ਕਿ ਕਿਰਨਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX