ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਅੰਮ੍ਰਿਤਸਰ

ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ

ਅੰਮਿ੍ਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ -ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਦਰਸ਼ਨ ਇਸ਼ਨਾਨ ਲਈ ਪੁੱਜੀਆਂ | ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ 8 ਤੋਂ ਦੁਪਹਿਰ 12.30 ਵਜੇ ਤੱਕ ਅਲੌਕਿਕ ਜਲੌ ਸਜਾਏ ਗਏ ਜਿਸ ਦੌਰਾਨ ਗੁਰੂ ਘਰ ਦੇ ਤੋਸ਼ਾ ਖਾਨੇ 'ਚ ਰੱਖੀਆਂ ਗਈਆਂ ਬੇਸ਼ਕੀਮਤੀ ਤੇ ਇਤਿਹਾਸਕ ਵਸਤੂਆਂ, ਜਿਨ੍ਹਾਂ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਦਸਤਿਆਂ ਵਾਲੀਆਂ 5 ਸੋਨੇ ਦੀਆਂ ਕਹੀਆਂ ਤੇ ਚਾਂਦੀ ਦੇ ਬਾਟੇ, ਸੁੱਚੇ ਮੋਤੀਆਂ ਦੀ ਮਾਲਾ, ਨੀਲਮ ਦਾ ਮੋਰ, ਚੰਦਨ ਦਾ ਚੌਰ ਤੇ ਜੜਾਊ ਛਤਰ ਤੋਂ ਇਲਾਵਾ ਇਤਿਹਾਸਕ ਸ਼ਸਤਰ ਆਦਿ ਸ਼ਾਮਿਲ ਸਨ, ਸੰਗਤਾਂ ਦੇ ਦਰਸ਼ਨਾਂ ਲਈ ਸਜਾਈਆਂ ਗਈਆਂ | ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਵੀ ਸੁੰਦਰ ਜਲੌ ਸਜਾਏ ਗਏ | ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਤੇ ਰਹਿਰਾਸ ਸਾਹਿਬ ਦੇ ਪਾਠ ਉਪ੍ਰੰਤ ਕੁਝ ਸਮਾਂ ਆਤਿਸ਼ਬਾਜ਼ੀ ਵੀ ਚਲਾਈ ਗਈ | ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਨੰਦ ਮਾਣਿਆ |
ਗੁਰਦੁਆਰਾ ਜਨਮ ਅਸਥਾਨ ਗੁਰੂ ਕੇ ਮਹਿਲ ਵਿਖੇ ਸਮਾਗਮ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਗੁਰਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਗੁਰੂ ਬਾਜਾਰ ਵਿਖੇ ਸਥਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੇ ਗੁ: ਗੁਰੂ ਕੇ ਮਹਿਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਸਾਰਾ ਦਿਨ ਸਜੇ ਗੁਰਮਤਿ ਦੀਵਾਨਾਂ 'ਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗੰ੍ਰਥੀ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਵਿਦਵਾਨਾਂ ਨੇ ਗੁਰਮਤਿ ਵਿਚਾਰਾਂ ਸਰਵਨ ਕਰਵਾਈਆਂ ਤੇ ਸਕੂਲਾਂ ਦੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ | ਬਾਅਦ ਦੁਪਹਿਰ 2 ਵਜੇ ਤੋਂ ਦੇਰ ਅੱਧੀ ਰਾਤ ਤੱਕ ਸਜੇ ਵਿਸ਼ਾਲ ਗੁਰਮਤਿ ਸਮਾਗਮ 'ਚ ਭਾਈ ਗੁਰਇਕਬਾਲ ਸਿੰਘ, ਭਾਈ ਧਰਮਵੀਰ ਸਿੰਘ, ਬਾਬਾ ਦਰਸ਼ਨ ਸਿੰਘ ਗੁਮਟਾਲਾ, ਭਾਈ ਸੁੁਰਿੰਦਰ ਸਿੰਘ ਅਰੋੜਾ, ਭਾੲਾੀ ਜਸਬੀਰ ਸਿੰਘ ਬੈਂਕ ਵਾਲੇ, ਗਿਆਨੀ ਦਵਿੰਦਰ ਸਿੰਘ, ਭਾਈ ਦਲਬੀਰ ਸਿੰਘ, ਭਾਈ ਜਗਤਾਰ ਸਿੰਘ, ਭ ਾਈ ਹਰਜੀਤ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ  ਰਾਗੀ, ਭਾਈ ਸੂਰਿੰਦਰ ਸਿੰਘ ਜੋਧਪੁਰੀ, ਭਾਈ ਹਰਿੰਦਰ ਸਿੰਘ ਰੋਮੀ, ਭਾਂਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਕੁਲਜੀਤ ਸਿੰਘ ਨੈਰੋਬੀ, ਭਾਈ ਪੁਨੀਤ ਸਿੰਘ, ਭਾਈ ਗੁਰਬਖਸ਼ ਸਿੰਘ ਬੱਗਾ ਆਦਿ ਜਥਿਆਂ ਨੇ ਕਥਾ ਕੀਰਤਨ ਦੀ ਛਹਿਬਰ ਲਾਈ। ਵੱਡੀ ਗਿਣਤੀ 'ਚ ਸੰਗਤਾਂ ਇਸ ਸਮਾਗਮ 'ਚ ਸ਼ਾਮਿਲ ਹੋਈਆਂ। ਇਸ ਮੌਕੇ ਭਾਈ ਵਾਹਿਗੁਰੂ ਸਿੰਘ ਕਾਰ ਸੇਵਾ ਗੁਰੂ ਕੇ ਮਹਿਲ ਵਾਲਿਆਂ ਨੇ ਰਾਗੀ ਜਥਿਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਗਿਆਨੀ ਦਵਿੰਦਰ ਸਿੰਘ ਤੇ ਗੁਰਬਖਸ਼ ਸਿੰਘ ਬੱਗਾ ਨੇ ਨਿਭਾਈ। ਗੁ: ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਅੰਮਿ੍ਤਸਰ ਹਲਕੇ 'ਚ ਹੁਣ ਤੱਕ 6 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਅੰਮਿ੍ਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ ਲਈ ਪੰਜਾਬ 'ਚ ਜਾਰੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੇ ਅੱਜ ਤੀਜੇ ਦਿਨ ਤੱਕ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਕੁੱਲ 6 ਉੁਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਚੋਣ ਸਮੱਗਰੀ ਉਪਰ ਪਿ੍ੰਟਰ ਤੇ ਪ੍ਰਕਾਸ਼ਕ ਦੇ ਨਾਂਅ ਅਤੇ ਪਤਾ ਹੋਣਾ ਜ਼ਰੂਰੀ-ਜ਼ਿਲ੍ਹਾ ਚੋਣ ਅਧਿਕਾਰੀ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)-ਜ਼ਿਲ੍ਹਾ ਚੋਣ ਅਧਿਕਾਰੀ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪਿ੍ਟਿੰਗ ਪ੍ਰੈਸ ਮਾਲਕਾਂ ਅਤੇ ਪ੍ਰਕਾਸ਼ਕਾਂ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦੇ ਕਿਹਾ ਹੈ ਕਿ ਆਰ. ਪੀ. ਐਕਟ-1951 ਦੀ ਧਾਰਾ 127-ਏ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਮੈਟਰੋ ਬੱਸਾਂ ਦੇ ਮੁਫ਼ਤ ਦੇ ਝੂਟੇ 27 ਅਪ੍ਰੈਲ ਤੋਂ ਹੋਣਗੇ ਬੰਦ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)- ਬੀ. ਆਰ. ਟੀ. ਐਸ. ਪ੍ਰੋਜੈਕਟ ਤਹਿਤ ਗੁਰੂ ਨਗਰੀ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਮੈਟਰੋ ਬੱਸਾਂ 'ਚ ਮੁਫ਼ਤ ਦੇ ਝੂਟੇ ਲੈਣ ਵਾਲੇ ਲੋਕਾਂ ਲਈ ਬਹੁਤ ਹੀ ਮਾੜੀ ਖ਼ਬਰ ਹੈ, ਕਿਉਂਕਿ ਹੁਣ ਇਨ੍ਹਾਂ ਬੱਸਾਂ 'ਚ ਆਮ ਨਾਗਰਿਕਾਂ ਲਈ ਮੁਫ਼ਤ ...

ਪੂਰੀ ਖ਼ਬਰ »

ਬੀਬੀ ਦਸਵਿੰਦਰ ਕੌਰ ਅੱਜ ਭਰਨਗੇ ਨਾਮਜ਼ਦਗੀ ਪੱਤਰ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਸਾਂਝਾ ਗਠਜੋੜ) ਦੀ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕਾ: ਬੀਬੀ ਦਸਵਿੰਦਰ ਕੌਰ 25 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਗਠਜੋੜ ਦੇ ਕਨਵੀਨਰ ...

ਪੂਰੀ ਖ਼ਬਰ »

ਬੀਬੀ ਦਸਵਿੰਦਰ ਕੌਰ ਅੱਜ ਭਰਨਗੇ ਨਾਮਜ਼ਦਗੀ ਪੱਤਰ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਸਾਂਝਾ ਗਠਜੋੜ) ਦੀ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕਾ: ਬੀਬੀ ਦਸਵਿੰਦਰ ਕੌਰ 25 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਗਠਜੋੜ ਦੇ ਕਨਵੀਨਰ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਅੰਮਿ੍ਤਸਰ ਪੁੱਜੇ ਅੱਜ ਹੋਣਗੇ ਪੱਤਰਕਾਰਾਂ ਦੇ ਰੂ-ਬਰੂ

ਅੰਮਿ੍ਤਸਰ/ਰਾਜਾਸਾਂਸੀ, 24 ਅਪ੍ਰੈਲ (ਹਰਮਿੰਦਰ ਸਿੰਘ/ਖੀਵਾ)-ਅੰਮਿ੍ਤਸਰ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਭਾਵੇਂ ਕਿ ਅੱਜ ਦੇਰ ਸ਼ਾਮ ਨੂੰ ਏਅਰ ਇੰਡੀਆ ਦੀ ਉਡਾਨ ਰਾਹੀਂ ਦਿੱਲੀ ਤੋਂ ਅੰਮਿ੍ਤਸਰ ਪੁੱਜ ਗਏ ਪਰ ਸ: ਪੁਰੀ ਦੇ ਅੰਮਿ੍ਤਸਰ ਪੁੱਜਣ ਨੂੰ ਭਾਜਪਾ ...

ਪੂਰੀ ਖ਼ਬਰ »

ਹਾਈਕੋਰਟ ਦੇ ਸਖ਼ਤ ਰਵੱਈਏ ਦੇ ਬਾਵਜੂਦ ਹੋਟਲਾਂ ਦੀ ਨਜਾਇਜ਼ ਉਸਾਰੀਆਂ ਜਾਰੀ

ਹਰਮਿੰਦਰ ਸਿੰਘ ਅੰਮਿ੍ਤਸਰ, 24 ਅਪ੍ਰੈਲ - ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਹੋ ਰਹੀਆਂ ਨਜਾਇਜ਼ ਉਸਾਰੀਆਂ ਨੂੰ ਰੋਕਣ ਲਈ ਮਾਣਯੋਗ ਹਾਈ ਕੋਰਟ ਵਲੋਂ ਦਿਖਾਏ ਸਖ਼ਤ ਰਵੱਈਏ ਦੇ ਬਾਵਜੂਦ ਨਜਾਇਜ਼ ਹੋਟਲਾਂ ਦੀ ਉਸਾਰੀ ਅਜੇ ਵੀ ਜਾਰੀ ਹੈ | ਜਿਸ ਦਾ ਖ਼ੁਲਾਸਾ ਵਾਲਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦਾ ਸਫ਼ਾਈ ਸੇਵਕ ਮਰੀਜ਼ਾਂ ਨਾਲ ਠੱਗੀਆਂ ਮਾਰਦਾ ਕਾਬੂ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ ਦੇ ਇਕ ਸਫ਼ਾਈ ਸੇਵਕ ਨੂੰ ਮਰੀਜਾਂ ਤੋਂ ਠੱਗੀਆਂ ਮਾਰਨ ਦੇ ਦੋਸ਼ ਹੇਠ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜੋ ਕਿ ਮਰੀਜਾਂ ਤੋਂ ਡਾਇਗਨੋਸਟਿਕ ਕੇਂਦਰ 'ਚ 15 ਸੋ ਰੁਪਿਆ ਵਸੂਲਣ ਦੀ ਕੋਸ਼ਿਸ ਕਰ ਰਿਹਾ ਸੀ ...

ਪੂਰੀ ਖ਼ਬਰ »

ਨਿਗਮ ਨੇ ਸ਼ੇਰਾ ਵਾਲਾ ਗੇਟ ਅਤੇ ਘਿਓ ਮੰਡੀ ਵਿਖੇ 10 ਨਾਜਾਇਜ਼ ਚੱਲ ਰਹੇ ਕੰਮ ਬੰਦ ਕਰਵਾਏ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਅੱਜ ਸ਼ੇਰਾ ਵਾਲਾ ਗੇਟ ਅਤੇ ਘਿਉ ਮੰਡੀ ਇਲਾਕੇ ਵਿਚ ਜਾ ਕੇ ਉਥੇ ਨਜਾਇ! ਤੌਰ 'ਤੇ ਉਸਰ ਰਹੀਆਂ 10 ਇਮਾਰਤਾਂ ਉਸਾਰੀ ਦੇ ਕੰਮ ਨੂੰ ਰੁਕਵਾਇਆ ਅਤੇ ਉਸਾਰੀ ਲਈ ਵਰਤੇ ਜਾ ਰਹੇ ਸਮਾਨ ਨੂੰ ਜ਼ਬਤ ...

ਪੂਰੀ ਖ਼ਬਰ »

ਅੰਮਿ੍ਤਸਰ ਦੱਖਣੀ 'ਚ ਹਰਦੀਪ ਸਿੰਘ ਪੁਰੀ ਦੇ ਹੱਕ 'ਚ ਚੋਣ ਮੀਟਿੰਗ

ਅੰਮਿ੍ਤਸਰ, 24 ਅਪ੍ਰੈਲ (ਸਟਾਫ ਰਿਪੋਰਟਰ)-ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ 'ਚ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੀ ਵਾਰਡ ਨੰਬਰ 62 'ਚ ਪੈਂਦੇ ਮੋਨੀ ਚੌਾਕ ਦੀ ਗਲੀ ਪੰਜਾਬ ਸਿੰਘ ਵਾਲੀ ਵਿਖੇ ...

ਪੂਰੀ ਖ਼ਬਰ »

ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋਇਆ-ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 24 ਅਪ੍ਰੈਲ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਜੰਡਿਆਲਾ ਗੁਰੂ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਜੰਡਿਆਲਾ ਗੁਰੂ ਵਿਖੇ ਚੋਣ ਦਫ਼ਤਰ ਦਾ ਉਦਘਾਟਨ 29 ਅਪ੍ਰੈਲ ਨੂੰ ...

ਪੂਰੀ ਖ਼ਬਰ »

ਬੀਬੀ ਖ਼ਾਲੜਾ ਨੂੰ ਵਿਦੇਸ਼ਾਂ 'ਚੋਂ ਭਰਵੀਂ ਹਮਾਇਤ ਮਿਲ ਰਹੀ ਹੈ-ਸੁੱਖੀ ਸਮੁੰਦਰੀ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਸਦੀ ਚੋਣਾਂ ਵਿਚ ਪੰਜਾਬੀ ਏਕਤਾ ਪਾਰਟੀ ਦੀ ਹਲਕਾ ਖ਼ਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਵਿਦੇਸ਼ਾਂ 'ਚੋਂ ਭਰਵੀਂ ਹਮਾਇਤ ਮਿਲ ਰਹੀ ਹੈ | ਵਿਦੇਸ਼ਾਂ 'ਚ ਬੈਠੇ ਪੰਜਾਬੀ ਸ਼ਹੀਦ ਭਾਈ ਜਸਵੰਤ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ 26 ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ-ਮਲਿਕ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਦੱਸਿਆ ਕਿ ਅੰਮਿ੍ਤਸਰ ਲੋਕ ਸਭਾ ਸੀਟ ਲਈ ਭਾਜਪਾ ਉਮੀਦਵਾਰ ਸ: ਹਰਦੀਪ ਸਿੰਘ ਪੁਰੀ 26 ਅਪੈ੍ਰਲ ਨੂੰ ਆਪਣੇ ਨਾਮਜਦਗੀ ਪੱਤਰ ਦਾਖਲ ਕਰਵਾਉਣਗੇ | ਅੱਜ ...

ਪੂਰੀ ਖ਼ਬਰ »

ਸ਼ਾਮ ਲਾਲ ਗਾਂਧੀ ਮੁੜ ਚੋਣ ਮੈਦਾਨ 'ਚ ਨਿਤਰਿਆ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)- ਮਹਾਤਮਾ ਗਾਂਧੀ ਦਾ ਪੈਰੋਕਾਰ ਵਜੋਂ ਜਾਣਿਆ ਜਾਂਦਾ ਸਮਾਜ ਸੇਵਕ ਸ਼ਾਮ ਲਾਲ ਗਾਂਧੀ ਮੁੜ ਚੋਣ ਮੈਦਾਨ 'ਚ ਨਿਤਰਿਆ ਹੈ ਜੋ ਕਿ ਲੋਕ ਸਭਾ ਹਲਕੇ ਅੰਮਿ੍ਤਸਰ ਤੋਂ ਅਜ਼ਾਦ ਉਮੀਦਵਾਰ ਵਜੋਂ ਆਪਣੀ ਕਿਸਮਤ ਅਜਮਾ ਰਿਹਾ ਹੈ | ਅੱਜ ਸ੍ਰੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਨੂੰ ਟਿਕਟ ਮਿਲਣ ਤੋਂ ਬਾਅਦ ਰਜਿੰਦਰ ਮੋਹਨ ਸਿੰਘ ਛੀਨਾ ਘਰ ਬੈਠੇ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)- ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਕੇਂਦਰੀ ਰਾਜ ਮੰਤਰੀ ਸ: ਹਰਦੀਪ ਸਿੰਘ ਪੁਰੀ ਨੂੰ ਚੋਣ ਮੈਦਾਨ 'ਚ ਉਤਾਰੇ ਜਾਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਸਥਾਨਕ ...

ਪੂਰੀ ਖ਼ਬਰ »

ਉਮੀਦਵਾਰਾਂ ਵਲੋਂ ਕਵਰਿੰਗ ਉਮੀਦਵਾਰ ਬਣਾਉਣ ਲਈ ਆਪਣੇ ਰਿਸ਼ਤੇਦਾਰਾਂ ਨੂੰ ਹੀ ਤਰਜੀਹ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)- ਲੋਕ ਸਭਾ ਚੋਣਾਂ ਲਈ ਲਗਭਗ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਰਿਸ਼ਤੇਦਾਰਾਂ ਨੂੰ ਹੀ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਆਪਣੇ ਭੈਣ-ਭਰਾ ਹੀ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਵਲੋਂ ਵਾਰਡ ਨੰਬਰ 33 'ਚ ਚੋਣ ਮੀਟਿੰਗ

ਸੁਲਤਾਨਵਿੰਡ, 24 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 33 ਦੇ ਸਾਬਕਾ ਕੌਾਸਲਰ ਮੁਖਤਾਰ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਰਵੀਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ-ਸੱਚਰ/ਕੱਥੂਨੰਗਲ

ਮਜੀਠਾ, 24 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ ਦਾ ਚੋਣ ਦੌਰਾ ਕਰਨ ਤੋਂ ਬਾਅਦ ਜ਼ੋਨ ਕੋਟਲਾ ...

ਪੂਰੀ ਖ਼ਬਰ »

ਓਠੀਆਂ 'ਚ ਭਾਜਪਾ ਉਮੀਦਵਾਰ ਪੁਰੀ ਦੇ ਹੱਕ 'ਚ ਚੋਣ ਮੀਟਿੰਗ

ਓਠੀਆਂ, 24 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਅਕਾਲੀ-ਭਾਜਪਾ ਵਲੋਂ ਲੋਕ ਸਭਾ ਚੋਣਾਂ 'ਚ ਖੜੇ ਕੀਤੇ ਗਏ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਅੱਜ ਕਸਬਾ ਓਠੀਆਂ ਵਿਖੇ ਅਕਾਲੀ ਵਰਕਰਾਂ ਵਲਾੋ ਸਾਬਕਾ ਚੇਅਰਮੈਨ ਸਵਿੰਦਰ ਸਿੰਘ ...

ਪੂਰੀ ਖ਼ਬਰ »

ਭਕਨਾ ਕਲਾਂ ਦੇ ਵਾਸੀਆਂ ਵਲੋਂ ਹਰਦੀਪ ਸਿੰਘ ਪੁਰੀ ਦੇ ਹੱਕ 'ਚ ਡੱਟਣ ਦਾ ਐਲਾਨ

ਅਟਾਰੀ, 24 ਐਪ੍ਰਲ (ਰੁਪਿੰਦਰਜੀਤ ਸਿੰਘ ਭਕਨਾ)-ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਅੱਜ ਪਿੰਡ ਭਕਨਾ ਕਲਾਂ ਦੇ ਵਾਸੀਆਂ ਨੇ ਲਾਲੀ ਰਣੀਕੇ ਦੀ ਹਾਜ਼ਰੀ ਵਿਚ ਬਹੁਗਿਣਤੀ ...

ਪੂਰੀ ਖ਼ਬਰ »

ਹਾਈ ਕਮਾਂਡ ਨੇ ਅੰਮਿ੍ਤਸਰ ਨੂੰ ਕੇਂਦਰੀ ਮੰਤਰੀ ਉਮੀਦਵਾਰ ਵਜੋਂ ਦੇ ਕੇ ਸੁਨਹਿਰੀ ਮੌਕਾ ਦਿੱਤਾ-ਮਲਿਕ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)¸ਅੰਮਿ੍ਤਸਰ ਲੋਕ ਸਭਾ ਸੀਟ ਤੇ ਕੇਂਦਰੀ ਸ਼ਹਿਰੀ ਵਿਕਾਸ ਰਾਜ ਮੰਤਰੀ ਸ: ਹਰਦੀਪ ਸਿੰਘ ਪੁਰੀ ਭਾਜਪਾ ਹਾਈ ਕਮਾਂਡ ਵਲੋਂ ਉਮੀਦਵਾਰ ਐਲਾਣਨ ਨਾਲ ਅੰਮਿ੍ਤਸਰ ਦੇ ਵਿਕਾਸ ਲਈ ਸਥਾਨਕ ਲੋਕਾਂ ਨੂੰ ਇਕ ਵਾਰ ਫਿਰ ਮੌਕਾ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਡਾਂਗਾ ਵਰ੍ਹਾਈਆਂ-ਬੀਬੀ ਖਾਲੜਾ

ਬੰਡਾਲਾ, 24 ਅਪ੍ਰੈਲ (ਅਮਰਪਾਲ ਸਿੰਘ ਬੱਬੂ)-ਪੰਜਾਬ ਜਮਹੂਰੀ ਗਟਜੋੜ (ਪੀ.ਡੇ.ਏ.) ਦੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਸਮਸ਼ੇਰ ਸਿੰਘ ਸ਼ੇਰਾ ਨਵਾਂ ਪਿੰਡ ਨੰਦਵਾਲਾ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 24 ਅਪ੍ਰੈਲ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਵੱਖ-ਵੱਖ ਸੂਬਿਆਂ 'ਚ ਚਲਾਈ ਜਾ ਰਹੀ ਲੜੀ ਦੌਰਾਨ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਖੋਦੇਬੇਟ ਦੇ ਵਸਨੀਕਾਂ ਵਲੋਂ ਲੰਗਾਹ ਤੇ ਸਮਰਥਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਸ਼ਿਕਾਇਤ

ਅੰਮਿ੍ਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਜ਼ਿਲ੍ਹਾ ਗੁਰਦਾਸਪੁਰ ਦੇ ਖੋਦੇਬੇਟ ਤੇ ਹੋਰ ਪਿੰਡਾਂ ਨਾਲ ਸਬੰਧਿਤ ਵਸਨੀਕਾਂ ਨੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਿੰਘ ਸਾਹਿਬ ਦੇ ਨਾਂ ਦੋ ਸਫ਼ਿਆਂ ਦਾ ਲਿਖਤੀ ਸ਼ਿਕਾਇਤ ਪੱਤਰ ਸੌਾਪ ਕੇ ਪੰਥ 'ਚੋਂ ਛੇਕੇ ...

ਪੂਰੀ ਖ਼ਬਰ »

ਢਿੱਲੀਆਂ ਤਾਰਾਂ ਕਾਰਨ ਕਿਸਾਨਾਂ 'ਚ ਸਹਿਮ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਖੇਤਾਂ 'ਚ ਲਹਿਰਾ ਰਹੀ ਸੋਨੇ ਰੰਗੀ ਹਾੜੀ ਦੀ ਪੱਕੀ ਹੋਈ ਫ਼ਸਲ ਨੂੰ ਦੇਖ ਕੇ ਜਿੱਥੇ ਕਿਸਾਨ ਮਨ ਹੀ ਮਨ ਖੁਸ਼ੀ 'ਚ ਖੀਵਾ ਹੋ ਰਿਹਾ ਹੈ ਉਥੇ ਹੀ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਖੇਤਾਂ ਉਪਰੋਂ ਲੰਘਦੀਆਂ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਯਾਦਗਾਰੀ ਸਿਵਲ ਹਸਪਤਾਲ 'ਚ ਮੈਡੀਕਲ ਲੀਗਲ ਰਿਪੋਰਟ ਲੈਣ ਦਾ ਚੱਲ ਰਿਹਾ 'ਗੌਰਖ ਧੰਦਾ'

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਸਰਕਾਰੀ ਹਸਪਤਾਲ 'ਚ 'ਝੁੂਠੀਆਂ ਛੱਬੀਆਂ' ਬਣਾਏ ਜਾਣ ਦੇ ਦੋਸ਼ ਅਕਸਰ ਲਗਦੇ ਰਹਿੰਦੇ ਹਨ, ਜਦੋਂ ਕਿ ਜਲਿ੍ਹਆਂਵਾਲਾ ਬਾਗ਼ ਯਾਦਗਾਰੀ ਸਿਵਲ ਹਸਪਤਾਲ 'ਚ ਵੀ ਮੈਡੀਕਲ ਲੀਗਲ ਰਿਪੋਰਟ ਲੈਣ ਦੇ 'ਗੌਰਖ ਧੰਦੇ' ਦੇ ਦੋਸ਼ਾਂ ਦਾ ਮਾਮਲਾ ...

ਪੂਰੀ ਖ਼ਬਰ »

ਮੰਗਾਂ ਲਾਗੂ ਨਾ ਕਰਨ 'ਤੇ ਬਿਜਲੀ ਕਾਮਿਆਂ ਵਲੋਂ ਗੇਟ ਰੈਲੀ

ਚੋਗਾਵਾਂ, 24 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਪੰਜਾਬ ਰਾਜ ਬਿਜਲੀ ਬੋਰਡ ਦਫਤਰ ਚੋਗਾਵਾਂ ਵਿਖੇ ਗੇਟ ਰੈਲੀ ਕੀਤੀ ਗਈ | ਇਸ ਤੋਂ ਪਹਿਲਾਂ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਲਾਹਣ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀ. ਐਸ. ਪੀ ਅਜਨਾਲਾ ਸ: ਹਰਪ੍ਰੀਤ ਸਿੰਘ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੇ ਭਰੋਸੇ ਤੋਂ ਬਾਅਦ ਨਵੀਂ ਆਬਾਦੀ ਚੌਕ 'ਚ ਲੱਗਾ ਧਰਨਾ ਸਮਾਪਤ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਗੋਲੀਆਂ ਮਾਰ ਕੇ ਦਿਨ-ਦਿਹਾੜੇ ਇਕ ਨੌਜਵਾਨ ਦੇ ਹੋਏ ਕਤਲ ਉਪਰੰਤ ਭੜਕੇ ਰਿਸ਼ਤੇਦਾਰਾਂ ਤੇ ਇਲਾਕਾ ਵਾਸੀਆਂ ਵਲੋਂ ਗੁੱਸੇ 'ਚ ਰਤਨ ਸਿੰਘ ਚੌਾਕ ਨਵੀਂ ਆਬਾਦੀ ਵਿਖੇ ਆਵਾਜਾਈ ਜਾਮ ਕਰਕੇ ਪੁਲਿਸ ਖਿਲਾਫ਼ ਦਿੱਤਾ ਜਾ ਰਿਹਾ ਧਰਨਾ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਜੀ ਦਾ ਜਨਮ ਦਿਹਾੜਾ ਮਨਾਇਆ

ਜੈਂਤੀਪੁਰ, 24 ਅਪ੍ਰੈਲ (ਬਲਵੰਤ ਸਿੰਘ ਭਗਤ)-ਲਹਿੰਦੀ ਪੱਤੀ ਵੱਡੇ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਭਗਤ ਧੰਨਾ ਜੱਟ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ¢ ਉਪਰੰਤ ...

ਪੂਰੀ ਖ਼ਬਰ »

ਪ੍ਰੋਫੈਟਿਕ ਮਨਿਸਟਰੀ ਵਲੋਂ ਸਠਿਆਲਾ 'ਚ ਮਸੀਹ ਸਤਿਸੰਗ

ਸਠਿਆਲਾ, 24 ਅਪ੍ਰੈਲ (ਜਗੀਰ ਸਿੰਘ ਸਫਰੀ)-ਪ੍ਰੋਫੈਟਿਕ ਮਨਿਸਟਰੀ ਪ੍ਰਾਰਥਨਾ ਭਵਨ ਜਲੰਧਰ ਦੇ ਪਰੋਫਿਟ ਸਲਿੰਦਰ ਮਿੱਠੂ ਵਲੋਂ ਮੁਖਤਾਰ ਸਿੰਘ ਬੱਲ ਦੇ ਗ੍ਰਹਿ ਸਠਿਆਲਾ ਵਿਖੇ ਮਸੀਹ ਸਤਿਸੰਗ ਕੀਤਾ ਗਿਆ | ਇਸ ਮੌਕੇ ਪਰੋਫਿਟ ਸਲਿੰਦਰ ਮਿੱਠ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਵਲੋਂ 12 ਪੇਟੀਆਂ ਨਜਾਇਜ ਸ਼ਰਾਬ ਬਰਾਮਦ

ਛੇਹਰਟਾ, 24 ਅਪ੍ਰ੍ਰੈਲ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਿਸ਼ੋਰੀ ਕੈਂਪ ਖੰਡਵਾਲਾ ਦੇ ਇਕ ਘਰ ਵਿਚੋਂ ਵੱਖ ਵੱਖ ਤਰ੍ਹਾਂ ਦੀਆਂ 12 ਪੇਟੀਆਂ ਨਜਾਇਜ ਸ਼ਰਾਬ ਬਰਾਮਦ ਕਰਕੇ ਮੁਲਜਮ ਖਿਲਾਫ ਕੇਸ ਦਰਜ਼ ਕੀਤਾ ਹੈ | ਇਸ ਮੌਕੇ ਏ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਵੇਰੇ ...

ਪੂਰੀ ਖ਼ਬਰ »

ਦਾਣਾ ਮੰਡੀ ਮਜੀਠਾ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਮਜੀਠਾ, 24 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਦਾਣਾ ਮੰਡੀ ਮਜੀਠਾ ਵਿਖੇ ਐਸ. ਡੀ. ਐਮ. ਮਜੀਠਾ ਡਾ: ਪਲਵੀ ਚੌਧਰੀ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ-ਥਿੰਦ

ਜੰਡਿਆਲਾ ਗੁਰੂ, 24 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਅਨਾਜ ਮੰਡੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਅਤੇ ਇਸ ਅਧੀਨ 3 ਹੋਰ ਟਾਂਗਰਾ, ਤਰਸਿੱਕਾ, ਕੋਹਾਲਾ ਅਨਾਜ ਮੰਡੀਆਂ 'ਚ ਖ਼ਰੀਦ ਏਜ਼ਸੀਆਂ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਤੇ ਕਿਸਾਨਾਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ 'ਚ ਮਿਲਿਆ ਸ਼ੱਕੀ ਕਬੂਤਰ, ਝਾਂਜਰ 'ਤੇ ਦਰਜ ਹੈ ਪਾਕਿਸਤਾਨੀ ਨੰਬਰ

ਗੱਗੋਮਾਹਲ, 24 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪਿੰਡ ਦਿਆਲਪੁਰਾ ਦੇ ਸਾਬਕਾ ਸਰਪੰਚ ਤੇ ਨੰਬਰਦਾਰ ਜਸਬੀਰ ਸਿੰਘ ਦੇ ਘਰ ਅੱਜ ਸਵੇਰੇ ਇਕ ਕਬੂਤਰ ਵੇਖਿਆ ਗਿਆ, ਜਿਸ ਦੇ ਪੈਰ ਵਿਚ ਇਕ ਝਾਂਜਰ ਪਾਈ ਹੋਈ ਸੀ ਤੇ ਉਸ 'ਤੇ ਕੋਈ ਨੰਬਰ ਲਿਖਿਆ ਹੋਇਆ ਸੀ | ਜਸਬੀਰ ਸਿੰਘ ਹੋਰਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 24 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਪਰਦਾਇ ਤਰਨਾ ਦਲ ਦੇ ਹੈਡ ਕੁਆਟਰ ਗੁ: ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਮਾਗਮ, ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਆੜ੍ਹਤੀ ਐਸੋਸੀਏਸ਼ਨ ਨੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਜੰਡਿਆਲਾ ਗੁਰੂ, 24 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਆੜ੍ਹਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਵਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਨੂੰ ਮੁੱਖ ਰੱਖਦਿਆਂ ਅਤੇ ਸਰਬੱਤ ਦੇ ਭਲੇ ਲਈ ਅਨਾਜ਼ ਮੰਡੀ ਜੰਡਿਆਲਾ ਗੁਰੂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਹਾਸਾ ਵੀ ਇਨਸਾਨ ਲਈ ਇਕ ਵਧੀਆ ਦਵਾਈ ਸਾਬਤ ਹੋ ਸਕਦਾ ਹੈ-ਦੁਰਗਾ ਦਾਸ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)¸ਦਿੱਲੀ ਹਾਸ ਕਲੱਬ ਦੇ ਉਪ-ਪ੍ਰਧਾਨ ਸ੍ਰੀ ਦੁਰਗਾ ਦਾਸ ਨੇ ਕਿਹਾ ਹੈ ਕਿ ਅੱਜ ਮਨੁੱਖ ਜਿਸ ਤਰ੍ਹਾਂ ਦੇ ਮਾਨਸਿਕ ਤਣਾਅ 'ਚ ਰਹਿ ਰਿਹਾ ਹੈ, ਨੂੰ ਦੂਰ ਕਰਨ ਦੇ ਲਈ ਇਕੋ-ਇਕ ਪ੍ਰੀਕ੍ਰਿਆ ਹਾਸੇ ਦੀ ਹੈ | ਜਿਸ ਨੂੰ ਅਪਨਾ ਕੇ ਉਹ ਆਪਣੇ ਜੀਵਨ ...

ਪੂਰੀ ਖ਼ਬਰ »

ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਸ. ਸਲਵਿੰਦਰ ਸਿੰਘ ਸਮਰਾ ਅਤੇ ...

ਪੂਰੀ ਖ਼ਬਰ »

ਬਾਬਾ ਲਾਭ ਸਿੰਘ ਦੀ ਬਰਸੀ ਮਨਾਈ

ਮੱਤੇਵਾਲ, 24 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਸੇਵਾਦਾਰ ਬਾਬਾ ਲਾਭ ਸਿੰਘ ਦੀ ਬਰਸੀ ਬਾਬਾ ਸੱਜਣ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸੰਗਤਾਂ ਵਲੋਂ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਨੇ ਵਰਲਡ ਬੁੱਕ ਦਿਵਸ ਮਨਾਇਆ

ਜੰਡਿਆਲਾ ਗੁਰੂ, 24 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)¸ਮਿਸ਼ਨ ਸ਼ਹੀਦਾਂ ਤਰਨਾ ਦਲ ਦੇ ਮੁਖ ਸੇਵਾਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲ੍ਹੀਆਂ ਵਿਖੇ ਵਰਲਡ ਬੁੱਕ ਦਿਵਸ, ਸਕੂਲ ਦੇ ...

ਪੂਰੀ ਖ਼ਬਰ »

ਬੀ. ਡੀ. ਪੀ. ਡੀ ਵੋਕੇਸ਼ਨਲ ਸਿਲਾਈ ਸੈਂਟਰ ਆਰੀਆ ਸਮਾਜ ਵੈਦ ਮੰਦਿਰ ਵਿਖੇ ਖੋਲਿ੍ਹਆ

ਰਮਦਾਸ, 24 ਅਪ੍ਰੈਲ (ਜਸਵੰਤ ਸਿੰਘ ਵਾਹਲਾ)¸ਸਮਾਜ ਸੇਵੀ ਤੇ ਐਡਵੋਕੇਟ ਰਕੇਸ਼ ਚੰਦਰ ਕਾਠੀਆ ਵਲੋਂ ਆਪਣੇ ਮਾਤਾ ਪਿਤਾ ਦੀ ਯਾਦ 'ਚ ਲੜਕੀਆਂ ਲਈ ਬੀ. ਡੀ. ਪੀ. ਡੀ. ਵੋਕੇਸ਼ਨਲ ਸਿਲਾਈ ਸੈਂਟਰ ਆਰੀਆ ਸਮਾਜ ਵੈਦ ਮੰਦਿਰ ਰਮਦਾਸ ਵਿਖੇ ਖੋਲਿ੍ਹਆ ਗਿਆ | ਇਸ ਸੈਂਟਰ 'ਚ ਲੜਕੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਡਿੰਪਾ ਦੇ ਹੱਕ 'ਚ ਚੋਣ ਮੀਟਿੰਗ

ਟਾਂਗਰਾ, 24 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਭਖਾਉਣ ਤੇ ਭਾਰੀ ਬਹੁਮਤ ਨਾਲ ਜਿਤਾਉਣ ਲਈ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਦਾ ਬਿਸਤਰਾ ਗੋਲ ਹੋਣਾ ਤੈਅ-ਮਜੀਠੀਆ

ਮੱਤੇਵਾਲ, 24 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਵਲੋਂ ਬਠਿੰਡਾ ਹਲਕੇ ਲਈ ਪੈਰਾਸ਼ੂਟ ਰਾਹੀਂ ਬਾਹਰੋਂ ਉਮੀਦਵਾਰ ਉਤਾਰਿਆ ਜਾਣਾ ਬਠਿੰਡਾ ਦੇ ਲੋਕਾਂ ਦੀ ਜਿੱਤ ਹੈ ਕਿਉਂਕਿ ਉੱਥੋਂ ਕਾਂਗਰਸ ਦਾ ਕੋਈ ਵੀ ...

ਪੂਰੀ ਖ਼ਬਰ »

ਬਾਬਾ ਸੇਵਾ ਦਾਸ ਦੇ ਅਸਥਾਨ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ ਰੱਖਿਆ

ਮਾਨਾਂਵਾਲਾ, 24 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਪਿੰਡ ਰਾਮਪੁਰਾ-ਝੀਤਾ ਕਲਾਂ ਵਿਖੇ ਬਾਬਾ ਸੇਵਾ ਦਾਸ ਦੇ ਅਸਥਾਨ, ਜਿਥੇ ਹਾੜ੍ਹ ਦੀ ਸੰਗਰਾਂਦ ਤੇ ਫੱਗਣ ਦੀ ਸੰਗਰਾਂਦ 'ਤੇ ਹਰ ਸਾਲ ਦੋ ਵਾਰ ਸਾਲਾਨਾ ਜੋੜ ਮੇਲਾ ਕਰਵਾਇਆ ਜਾਂਦਾ ਹੈ, ਦੀ ਨਵੀਂ ਇਮਾਰਤ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਲਈ ਮੁਆਵਜ਼ਾ ਨੀਤੀ 'ਚ ਕਰੇ ਲੋੜੀਂਦੀ ਸੋਧ-ਧਾਲੀਵਾਲ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਹਾਲ ਹੀ ਵਿਚ ਜ਼ਿਲ੍ਹੇ 'ਚ ਹੋਏ ਬੇਮੌਸਮੀ ਮੀਂਹ, ਹਨੇਰੀ-ਝੱਖੜ, ਗੜੇਮਾਰੀ ਆਦਿ ਕਰਕੇ ਕਿਸਾਨਾਂ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਉਮੀਦਵਾਰ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀ: ਸੈਕੰ: ਸਕੂਲ ਛੇਹਰਟਾ ਵਿਖੇ ਧਰਤ ਦਿਵਸ ਮਨਾਇਆ

ਛੇਹਰਟਾ, 24 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਚ 'ਵਰਲਡ ਅਰਥ ਡੇ' ਮਨਾਉਣ ਲਈ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਚੇਚੇ ਤੌਰ 'ਤੇ ਤਿਆਰੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਦਿਵਿਆਂਗ ਵੋਟਰਾਂ ਨੂੰ ਕੀਤਾ ਜਾਗਰੂਕ

ਰਈਆ/ਬਿਆਸ, 24 ਅਪ੍ਰੈਲ (ਸ਼ਰਨਬੀਰ ਕੰਗ/ਰੱਖੜਾ)- ਜ਼ਿਲ੍ਹਾ ਚੋਣ ਅਧਿਕਾਰੀ ਸ: ਸ਼ਿਵਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਅਸ਼ੋਕ ਕੁਮਾਰ ਸ਼ਰਮਾ ਅਤੇ ਸਵੀਪ ਨੋਡਲ ਅਫ਼ਸਰ ਸ੍ਰੀ ਐਸ. ਪੀ. ਸੌਾਧੀ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੌਹਰ-ਏ-ਸ਼ਮਸ਼ੀਰ-ਮੁਕਾਬਲੇ ਤੇ ਗਤਕਾ ਪ੍ਰਦਰਸ਼ਨ

ਛੇਹਰਟਾ, 24 ਅਪ੍ਰੈਲ (ਵਡਾਲੀ)-ਵੀਰ ਸਰਬਜੋਤ ਸਿੰਘ ਪਿ੍ੰਸ ਐਜੂਕੇਸ਼ਨਲ ਅਤੇ ਵੈਲਫੇਅਰ ਸੋਸਾਇਟੀ ਅੰਮਿ੍ਤਸਰ ਵਲੋਂ ਚੇਅਰਮੈਨ ਭੁਪਿੰਦਰ ਸਿੰਘ ਰਿੰਪੀ ਤੇ ਪ੍ਰਧਾਨ ਮਨਵਿੰਦਰ ਸਿੰਘ ਵਿੱਕੀ ਦੀ ਦੀ ਦੇਖ-ਰੇਖ ਹੇਠ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇੇ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸੀਨੀ: ਸਟੱਡੀ ਸਕੂਲ ਫ਼ਤਿਹਪੁਰ 'ਚ ਇਨਾਮ ਵੰਡ ਸਮਾਗਮ ਕਰਵਾਇਆ

ਨਵਾਂ ਪਿੰਡ, 24 ਅਪ੍ਰੈਲ (ਜਸਪਾਲ ਸਿੰਘ)¸ਸੇਂਟ ਸੋਲਜ਼ਰ ਸੀਨੀ: ਸਟੱਡੀ ਸਕੂਲ ਫ਼ਤਹਿਪੁਰ ਰਾਜਪੂਤਾਂ 'ਚ ਪਿ੍ੰ: ਜਗਜੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਇਨਾਮ ਵੰਡ ਸਮਾਗਮ ਹੋਇਆ, ਜਿਸ 'ਚ ਪਿਛਲੇ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਗਈ ਧਾਰਮਿਕ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 24 ਅਪ੍ਰੈਲ (ਅਤਰ ਸਿੰਘ ਤਰਸਿੱਕਾ)¸ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਵਿਸ਼ੇਸ਼ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਪੁੱਲ ਨਹਿਰ ਤਰਸਿੱਕਾ ਵਿਖੇ ਹੋਈ ਜਿਸ 'ਚ ਸੂਬਾਈ ਆਗੂ ਗੁਰਦੀਪ ਸਿੰਘ ਕਲੇਰ ਨੇ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਲਾ ਗੋਬਿੰਦਗੜ੍ਹ ਵਿਖੇ ਲਗਾਇਆ ਕੈਂਪ

ਅੰਮਿ੍ਤਸਰ, 24 ਅਪ੍ਰੈਲ (ਰੇਸ਼ਮ ਸਿੰਘ)-ਅੱਜ ਇਤਿਹਾਸਕ ਕਿਲਾ ਗੋਬਿੰਦਗੜ੍ਹ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਲ੍ਹਾ ਗੋਬਿੰਦਗੜ੍ਹ ਵਿਖੇ ਆਏ ਲੋਕਾਂ ਨੂੰ ਈ.ਵੀ.ਐਮ ਅਤੇ ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਕਿਆਮਪੁਰ ਵਿਖੇ ਤਿੰਨ ਰੋਜ਼ਾ ਖੇਡਾਂ ਕਰਵਾਈਆਂ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਕੱਢ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪਿੰਡ ਕਿਆਮਪੁਰ ਵਿਖੇ ਧੰਨ-ਧੰਨ ਬਾਬਾ ਸੁੰਦਰ ਸਿੰਘ ਸਪੋਰਟਸ ਕਲੱਬ ਵਲੋਂ ਤਿੰਨ ਰੋਜ਼ਾ ਖੇਡ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਰਾਜਾਸਾਂਸੀ 'ਚ ਸਾਲਾਨਾ ਉਰਸ ਮਨਾਇਆ

ਰਾਜਾਸਾਂਸੀ, 24 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸਥਾਨਕ ਕਸਬਾ ਰਾਜਾਸਾਂਸੀ ਦੀ ਵਾਰਡ ਨੰ: 7 ਦੇ ਨੇੜਲੇ ਚੌਾਕ 'ਚ ਪੀਰ ਬਾਬਾ ਲੱਖ ਦਾਤਾ ਦੀ ਦਰਗਾਰ 'ਤੇ ਸਾਂਈ ਗੋਪੇ ਸ਼ਾਹ ਦੀ ਰਹਿਨੁਮਾਈ 'ਚ ਬਾਬਾ ਪਾਲ ਸਿੰਘ ਦੀ ਅਗਵਾਈ ਹੇਠ ਸਲਾਨਾ ਉਰਸ ਮਾਨਇਆ ਗਿਆ | ਇਸ ਦੌਰਾਨ ਪੁੱਜੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX