ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਤਰਨਤਾਰਨ

ਹਨੇ੍ਹਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਨਾਲ 25 ਏਕੜ ਕਣਕ ਸੜ ਕੇ ਸੁਆਹ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਦੇ ਪਿੰਡ ਪਿੰਡ ਬੋਪਾਰਾਏ ਧਾਰੀਵਾਲ ਵਿਖੇ ਬੀਤੀ ਅੱਧੀ ਰਾਤ ਤੋਂ ਬਾਅਦ ਆਈ ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚਗਿੰਆੜੀਆਂ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਖੜ੍ਹੀ ਸੋਨੇ ਰੰਗੀ ਕਣਕ ਤੇ ਨਾੜ ਨੰੂ ਅੱਗ ਲੱਗਣ ਕਾਰਨ 25 ਏਕੜ ਦੇ ਕਰੀਬ ਕਣਕ ਤੇ ਨਾੜ ਸੜ ਕੇ ਸਵਾਹ ਹੋ ਗਿਆ¢ ਪੱਤਰਕਾਰਾਂ ਨੰੂ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਛਿੰਦਾ, ਕੁਲਵੰਤ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ, ਗੁਰਅੰਤਰ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਪੱਟੀ ਵਿਖੇ ਲੋਕਾਂ ਦੀ ਸਹੂਲਤ ਲਈ ਖੜ੍ਹੀ ਕੀਤੀ ਗਈ ਫਾਇਰ ਬਿਗ੍ਰੇਡ ਦੀ ਗੱਡੀ ਮੰਗਵਾਉਣ ਲਈ ਕਈ ਫ਼ੋਨ ਕੀਤੇ ਪਰ ਮੌਕੇ 'ਤੇ ਫਾਇਰ ਬਿਗ੍ਰੇਡ ਦੀ ਸਹੂਲਤ ਨਹੀਂ ਮਿਲ ਸਕੀ | ਇਸ ਤੋਂ ਬਾਅਦ ਤਰਨ ਤਾਰਨ ਤੋਂ ਗੱਡੀ ਮੰਗਵਾਉਣ ਲਈ ਫ਼ੋਨ ਕੀਤਾ ਤਾਂ ਜਾ ਕੇ ਫਾਇਰ ਬਿਗ੍ਰੇਡ ਦੀ ਗੱਡੀ ਆਈ ਅਤੇ ਉਸ ਦੇ ਆਉਣ ਤੱਕ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ ਮੁਨਾਦੀ ਰਾਹੀਂ ਇਕੱਠੇ ਹੋਏ ਕਿਸਾਨਾਂ ਤੇ ਲੋਕਾਂ ਵਲੋਂ ਭਾਰੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ¢ਇਸ ਸਬੰਧੀ ਜਦੋਂ ਨਗਰ ਕੌਾਸਲ ਪੱਟੀ ਦੇ ਕਾਰਜਸਾਧਕ ਅਫ਼ਸਰ ਅਨਿਲ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਗੱਡੀ ਦਾ ਸਟਾਫ਼ ਪੂਰਾ ਨਹੀਂ ਹੈ ਤੇ ਸਾਡੇ ਕੋਲ ਵੀ ਟ੍ਰੇਨਿੰਗ ਪ੍ਰਾਪਤ ਸਟਾਫ਼ ਨਹੀਂ ਹੈ, ਜਿਸ ਸਬੰਧੀ ਲਿਖ ਕੇ ਭੇਜਿਆ ਗਿਆ ਹੈ¢ ਇਸ ਸਬੰਧੀ ਜਦੋਂ ਪਾਵਰਕਾਮ ਦੇ ਐੱਸ.ਡੀ.ਓ. ਜਸਵੰਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ¢ ਜਦਕਿ ਤਹਿਸੀਲਦਾਰ ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਣਕ ਦੀ ਸੜੀ ਫਸਲ ਦੀ ਰਿਪੋਰਟ ਬਣਾ ਕੇ ਸਰਕਾਰ ਨੰੂ ਭੇਜ ਦਿੱਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ |

ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਦੀਆਂ 73 ਟੀਮਾਂ ਦਾ ਗਠਨ- ਡੀ. ਸੀ.

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ | ਇਸ ਮੌਕੇ ਵਧੀਕ ...

ਪੂਰੀ ਖ਼ਬਰ »

ਸ਼ੇਰੋਂ ਤੋਂ ਜਾਮਾਰਾਏ ਸੜਕ ਦੀ ਹਾਲਤ ਖਸਤਾ

ਤਰਨ ਤਾਰਨ, 24 ਅਪ੍ਰੈਲ (ਲਾਲੀ ਕੈਰੋਂ)- ਇਸ ਵੇਲੇ ਲੋਕ ਸਭਾ ਚੋਣਾਂ ਦੇ ਪੂਰੀ ਤਰ੍ਹਾਂ ਗਰਮਾਏ ਸਿਆਸੀ ਮਾਹੌਲ ਵਿਚ ਹਰੇਕ ਪਾਰਟੀ ਦੇ ਆਗੂ ਲੋਕਾਂ ਨੂੰ ਵਿਕਾਸ ਦੇ ਵੱਡੇ ਵੱਡੇ ਸਬਜ਼ਬਾਗ ਦਿਖਾ ਰਹੇ ਹਨ ਜਦ ਕਿ ਕੁੱਝ ਲੋਕਾਂ ਨਾਲ ਜੁੜੇ ਮਸਲੇ ਤੇ ਪ੍ਰੇਸ਼ਾਨੀਆਂ ਨੂੰ ਸਾਡੇ ...

ਪੂਰੀ ਖ਼ਬਰ »

ਚੋਰਾਂ ਨੇ ਸੜਕ ਕਿਨਾਰੇ ਲੱਗੇ ਰੁੱਖ ਕੱਟੇ ਪੁਲਿਸ ਵਲੋਂ ਪਰਚਾ ਦਰਜ

ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਿਆਂ ਵਲੋਂ ਖਡੂਰ ਸਾਹਿਬ ਤੋਂ ਵਾਇਆ ਕੰਗ ਤਰਨ ਤਾਰਨ ਨੂੰ ਜਾਂਦੀ ਸੜਕ ਉਪਰ ਬੂਟੇ ਲਗਾਏ ਸਨ | ਉਕਤ ਸੜਕ 'ਤੇ ਪੈਂਦੇ ਪਿੰਡ ਸੰਘਰ ਕਲਾਂ ਕੋਲੋਂ ਬੀਤੀ ਰਾਤ ਚੋਰ 11-12 ਦਰਖ਼ਤ ਕੱਟ ਕੇ ਲੈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 24 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਤੋਂ ਸ਼ਿਵ ਸੈਨਾ, ਹਿੰਦੁਸਤਾਨ ਸ਼ਕਤੀ ਸੈਨਾ ਤੇ ਤਿੰਨ ਆਜ਼ਾਦ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ ਸਬੰਧੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਹਿੰਦੁਸਤਾਨ ਸ਼ਕਤੀ ਸੈਨਾ, ਸ਼ਿਵ ਸੈਨਾ ਸਮੇਤ ਤਿੰਨ ਹੋਰ ਆਜ਼ਾਦ ਉਮੀਦਵਾਰਾਂ ਨੇ ਬੁੱਧਵਾਰ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸਭਰਵਾਲ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਔਰਤ ਦੀ ਮੌਤ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ੈਲਰ ਦੀ ਕੰਧ ਤੋੜ ਕੇ ਚੌਲ ਚੋਰੀ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸ਼ੈਲਰ ਦੀ ਕੰਧ ਤੋੜ ਕੇ ਚੌਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਦੀ ਵਾਹਨ ਦੀ ਫੇਟ ਵੱਜਣ ਨਾਲ ਮੌਤ

ਪੱਟੀ, 24 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੁਲਿਸ ਥਾਣਾ ਸਦਰ ਪੱਟੀ ਅਧੀਨ ਪਿੰਡ ਚੂਸਲੇਵੜ ਦੇ ਨਜਦੀਕ ਇਕ ਅਣਪਛਾਤੇ ਵਾਹਨ ਵਲੋਂ ਇਕ ਬਜੁਰਗ ਵਿਅਕਤੀ ਨੂੰ ਫੇਟ ਮਾਰ ਦੇਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟੀਮ ਗਲੋਬਲ ਹੁਣ ਸਟੱਡੀ ਵੀਜ਼ੇ ਦੇ ਨਾਲ-ਨਾਲ ਯੂਰਪ ਦੇ ਸ਼ੈਨੇਗਨ ਵੀਜ਼ੇ ਸਬੰਧੀ ਵੀ ਦੇਵੇਗੀ ਬੇਹਤਰੀਨ ਸੇਵਾਵਾਂ

aਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਟੀਮ ਗਲੋਬਲ ਇਮੀਗ੍ਰੇਸ਼ਨ ਹੁਣ ਸਟੱਡੀ ਵੀਜ਼ੇ ਦੇ ਨਾਲ-ਨਾਲ ਟੂਰਸਿਟ ਵੀਜ਼ੇ 'ਤੇ ਵਿਦੇਸ਼ ਜਾਣ ਦਾ ਸੁਪਨ ਦੇਖਣ ਵਾਲਿਆਂ ਦੇ ਸੁਪਨਾ ਨੂੰ ਸੱਚ ਕਰੇਗੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵੀਜ਼ਾ ਮਾਹਿਰ ਗੈਵੀ ਕਲੇਰ ਨੇ ...

ਪੂਰੀ ਖ਼ਬਰ »

ਤਰਨ ਤਾਰਨ ਕਸੂਰ ਨਾਲੇ 'ਚ ਪੈਂਦਾ ਸੀਵਰੇਜ ਦਾ ਗੰਦਾ ਪਾਣੀ ਸਥਾਨਕ ਲੋਕਾਂ ਲਈ ਬਣਿਆ ਜੀਅ ਦਾ ਜੰਜਾਲ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ 'ਚੋਂ ਲੰਘਦੇ ਕਸੂਰ ਨਾਲੇ ਵਿਚ ਸ਼ਹਿਰ ਦੇ ਤਿੰਨ ਤਰਫੋਂ ਪੈਂਦੇ ਸੀਵਰੇਜ਼ ਦੇ ਗੰਦੇ ਪਾਣੀ ਦੀ ਅੱਗੇ ਨਿਕਾਸੀ ਨਾ ਹੋਣ ਕਾਰਨ ਇਹ ਕਸੂਰ ਨਾਲਾ ਲੋਕਾਂ ਲਈ ਜੀਅ ਦਾ ਜੰਜਾਲ ਬਣਿਆ ਹੋਇਆ ਹੈ | ਇਸ ਸਮੱਸਿਆ ਦਾ ਸਭ ਤੋਂ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸ ਨੂੰ ਪਿੰਡਾਂ ਦੇ ਲੋਕ ਮੂੰਹ ਨਹੀਂ ਲਗਾਉਣਗੇ- ਬ੍ਰਹਮਪੁਰਾ

ਫਤਿਆਬਾਦ, 24 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿੰਡ ਮੁੰਡਾਪਿੰਡ ਵਿਖੇ ਲਾਲ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਬੀਬੀ ਪਰਮਜੀਤ ਕੌਰ ਖਾਲੜਾ ਦੀ ਜਿੱਤ ਵਾਸਤੇ ਭਰਵਾਂ ਚੋਣ ਜਲਸਾ ਹੋਇਆ, ਜਿਸ ਨੂੰ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੋਂ ...

ਪੂਰੀ ਖ਼ਬਰ »

ਪਿੰਡ ਰੱਤੋਕੇ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਇਕੱਤਰਤਾ

ਚੋਹਲਾ ਸਾਹਿਬ, 24 ਅਪ੍ਰੈਲ (ਬਲਵਿੰਦਰ ਸਿੰਘ)- ਇਥੋਂ ਨਜ਼ਦੀਕੀ ਪਿੰਡ ਰੱਤੋਕੇ ਵਿਖੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਬਲ ਦੇਣ ਲਈ ਇਕ ਵਿਸ਼ਾਲ ਚੋਣ ਇਕੱਤਰਤਾ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ 'ਚੋਂ ਬੀਬੀ ਜਗੀਰ ਕੌਰ ਵੱਡੀ ਲੀਡ ਨਾਲ ਜਿੱਤਣਗੇ - ਏ. ਆਰ.

ਖਡੂਰ ਸਾਹਿਬ, 24 ਅਪ੍ਰੈਲ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਦੇ ਇੰਚਰਾਜ਼ ਅਤੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਹਲਕੇ ਅਧੀਨ ਆਉਦੇਂ ਵੱਖ-ਵੱਖ ਪਿੰਡਾਾ ਦੇ ਮੁਹਤਬਰ ਆਗੂਆਂ ਨਾਲ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਏ.ਆਰ. ਨੇ ਕਿਹਾ ਕਿ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨਾਲ ਵਿਸ਼ੇਸ਼ ਮੁਲਾਕਾਤ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਕੇਂਦਰ 'ਚ ਪਿਛਲੇ ਪੰਜ ਸਾਲਾਂ ਤੋਂ ਰਾਜ ਕਰਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ | ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਬੈਠੇ ਲੋਕ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਭਾਜਪਾ ਸਰਕਾਰ ਨੇ ਸਰਹੱਦੀ ...

ਪੂਰੀ ਖ਼ਬਰ »

ਭਰੋਵਾਲ ਤੇ ਔਲਖ ਵਲੋਂ ਡੀ. ਸੀ. ਦੇ ਗ੍ਰਹਿ ਵਿਖੇ ਚੋਣ ਇਕੱਤਰਤਾ

ਫਤਿਆਬਾਦ, 24 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਕੁਲਵੰਤ ਸਿੰਘ ਡੀ. ਸੀ. ਦੇ ਗ੍ਰਹਿ ਮਹੱਲੇ ਦੇ ਵਿਅਕਤੀਆਂ, ਤੇ ਵਿਸ਼ੇਸ਼ ਤੌਰ 'ਤੇ ਕਸ਼ਅਪ ਬਿਰਾਦਰੀ ਦੇ ਲੋਕਾਂ ਦੀ ਭਰਵੀਂ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕੈ- ਬੀਬੀ ਖਾਲੜਾ

ਸਰਾਏਾ ਅਮਾਨਤ ਖਾਂ, 24 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਸਰਾਏਾ ਅਮਾਨਤ ਖਾਂ 'ਚ ਪੰਜਾਬ ਏਕਤਾ ਪਾਰਟੀ ਦੀ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਠੇਕੇਦਾਰ ਗੁਰਮੁੱਖ ਸਿੰਘ ਦੀ ਅਗੁਵਾਈ ਵਿਚ ਇਕੱਠ ਕੀਤਾ ਗਿਆ | ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਵਲੋਂ ਡਿੰਪਾ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਗੁਰਸੇਵਕ ਸਿੰਘ ਵਾਂ ਵਲੋਂ ਤਰਨ ਤਾਰਨ ਵਿਖੇ ਕਾਂਗਰਸ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਵਿਚ ਜਸਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਪੱਧਰੀ ਵਿਖੇ ਡਿੰਪਾ ਦੇ ਹੱਕ 'ਚ ਹੋਈ ਚੋਣ ਮੀਟਿੰਗ

ਝਬਾਲ, 24 ਅਪ੍ਰੈਲ (ਸਰਬਜੀਤ ਸਿੰਘ)- ਪਿੰਡ ਪੱਧਰੀ ਕਲਾਂ ਵਿਖੇ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਬਲਾਕ ਸੰਮਤੀ ਮੈਂਬਰ ਰਾਜਬੀਰ ਸਿੰਘ, ਸਰਪੰਚ ਦਿਲਬਾਗ ਸਿੰਘ ਪੱਧਰੀ, ਸਰਪੰਚ ਪ੍ਰਗਟ ਸਿੰਘ ਢਿੰਡੀਵਾਲਾ ਦੇ ਉਦਮ ਸਦਕਾ ਹੋਈ ਮੀਟਿੰਗ 'ਚ ਉਤਸ਼ਾਹ ਨਾਲ ਪੁੱਜੇ ਸੈਂਕੜੇ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਵਲੋਂ ਡਿੰਪਾ ਦੇ ਹੱਕ 'ਚ ਚੋਣ ਇਕੱਠ

ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਹਲਕੇ ਵਿਚ ਡਿੰਪਾ ਦੇ ਹੱਕ ਵਿਚ ਇਕੱਠ ਕਰਵਾਏ ਜਾ ਰਹੇ ਹਨ, ਜਿਸਦੇ ਚਲਦਿਆਂ ਡਾਇ. ਸ਼ਮਸ਼ੇਰ ਸਿੰਘ ਸ਼ੇਰਾ ਤੇ ਸਰਪੰਚ ਸੁਖਵਿੰਦਰ ਕੌਰ ਦੇ ਗ੍ਰਹਿ ਖੋਜਕੀਪੁਰ ਵਿਖੇ ਸਮੁੱਚੀ ਪੰਚਾਇਤ ...

ਪੂਰੀ ਖ਼ਬਰ »

ਭਲਾਈਪੁਰ ਵਲੋਂ ਡਿੰਪਾ ਦੇ ਹੱਕ 'ਚ ਚੋਣ ਮੀਟਿੰਗ

ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਡਿੰਪਾ ਦੇ ਬਹੁਤ ਕਰੀਬੀ ਰਿਸ਼ਤੇਦਾਰ ਸੰਮਤੀ ਮੈਂਬਰ ਤਜਿੰਦਰ ਸਿੰਘ ਸ਼ਾਹ ਭੱਠਿਆਂ ਵਾਲੇ ਦੇ ਗ੍ਰਹਿ ਮੀਆਂਵਿੰਡ ਵਿਖੇ ਜਸਬੀਰ ਸਿੰਘ ਡਿੰਪਾ ਤੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਇਕ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਜ਼ੋਨ ਇੰਚਾਰਜ ਰੰਧਾਵਾ ਵਲੋਂ ਵਿਸ਼ਾਲ ਇਕੱਠ

ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਜਸਬੀਰ ਸਿੰਘ ਡਿੰਪਾ ਦੀ ਹਲਕੇ 'ਚੋਂ ਰਿਕਾਰਡ ਜਿੱਤ ਦਰਜ਼ ਕਰਨ ਲਈ ਵਿਧਾਇਕ ਭਲਾਈਪੁਰ ਵਲੋਂ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਜਿਸਦੇ ਚਲਦਿਆਂ ਵਿਧਾਇਕ ਭਲਾਈਪੁਰ ਦੀ ਅਗਵਾਈ ਵਿਚ ਜ਼ੋਨ ਇੰਚਾਰਜ ਜਸਪਾਲ ਸਿੰਘ ...

ਪੂਰੀ ਖ਼ਬਰ »

ਹੱਕੀ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਖਿਲਾਫ਼ ਸੰਘਰਸ਼ ਵਿੱਢਾਂਗੇ- ਕਰਮਚਾਰੀ ਦਲ

ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਬਿਜਲੀ ਬੋਰਡ ਮੁਲਾਜ਼ਮਾਂ ਦੀ ਯੂਨੀਅਨ ਕਰਮਚਾਰੀ ਦਲ ਦੀ ਮੀਟਿੰਗ ਬਿਆਸ ਡਵੀਜ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਬਿੱਲਾ ਨਾਗੋਕੇ ਦੀ ਅਗਵਾਈ ਹੇਠ ਨਾਗੋਕੇ ਮੋੜ ਵਿਖੇ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਹਰਦੇਵ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨੂੰ ਮਨਾਇਆ ਜਾਵੇਗਾ

ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਸਵੀਪ ਪੋ੍ਰਗਰਾਮ ਤਹਿਤ ਵੋਟਰ ਜਾਗਰੂਕਤਾ ਰੈਲੀ ਕੱਢੀ

ਚੋਹਲਾ ਸਾਹਿਬ, 24 ਅਪ੍ਰੈਲ (ਬਲਵਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡਾਪਿੰਡ ਵਲੋਂ ਐੱਸ. ਡੀ. ਐੱਮ. ਕੁਲਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਸਵੀਪ ਨੋਡਲ ਅਫ਼ਸਰ ਬਲਬੀਰ ਸਿੰਘ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ...

ਪੂਰੀ ਖ਼ਬਰ »

ਤੰਬਾਕੂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਸੈਮੀਨਾਰ ਕਰਵਾਇਆ

ਝਬਾਲ, 24 ਅਪ੍ਰੈਲ (ਸੁਖਦੇਵ ਸਿੰਘ)- ਸਿਹਤ ਵਿਭਾਗ ਵਲੋਂ ਤੰਬਾਕੂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸੀ.ਐੱਚ.ਸੀ. ਕਸੇਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਸਿੰਘ ਦੀ ਦੇਖ ਰੇਖ ਹੇਠ ਤੰਬਾਕੂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਖਡੂਰ ਸਾਹਿਬ ਵਿਖੇ ਕਾਂਗਰਸੀ ਦੁਕਾਨਦਾਰਾਂ ਨੂੰ ਮਿਲੇ

ਖਡੂਰ ਸਾਹਿਬ, 24 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਜਸਬੀਰ ਸਿੰਘ ਡਿੰਪਾ ਨੂੰ ਕਾਮਯਾਬ ਬਣਾਉਣ ਲਈ ਸਾਬਕਾ ਚੇਅ: ਵਰਿੰਦਰ ਸਿੰਘ ਵਿੱਕੀ ਭਿੰਡਰ ਦੀ ਅਗਵਾਈ ਹੇਠ ਹਰਪਾਲ ਸਿੰਘ ਸੰਮਤੀ ਮੈਂਬਰ ਤੇ ਗੁਰਦੇਵ ਸਿੰਘ ਗੋਲਡੀ ਖਡੂਰ ਸਾਹਿਬ ਨੇ ਦੁਕਾਨਦਾਰਾਂ ਨਾਲ ਰਾਬਤਾ ਕੀਤਾ | ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼ ਸਕੂਲ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ

ਖਡੂਰ ਸਾਹਿਬ, 24 ਅਪ੍ਰੈਲ (ਮਾਨ ਸਿੰਘ)- ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਕੱਲਾ ਵਿਖੇ ਵਿਸ਼ਵ ਕਿਤਾਬ ਦਿਵਸ ਮਨਾਇਆ ਗਿਆ¢ ਇਸ ਮੌਕੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਾ ਨੂੰ ਕਿਤਾਬਾਂ ਪੜ੍ਹਨ ਅਤੇ ਕਿਤਾਬਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਗੋਇੰਦਵਾਲ ਸਾਹਿਬ ਵਿਖੇ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ

ਗੋਇੰਦਵਾਲ ਸਾਹਿਬ, 24 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਜਲੰਧਰ ਮੰਡਲ ਦੇ ਕਮਿਸ਼ਨਰ ਬੀ. ਪੁਰੂਸਾਰਥਾ ਵਲੋਂ ਜ਼ਿਲ੍ਹਾ ਤਰਨਤਾਰਨ 'ਚ ਸਬ ਡਵੀਜ਼ਨ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਬਣੇ ਪੋਲਿੰਗ ਬੂਥਾਂ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਤੇ ਗਾਈਡੈਂਸ ਕੌਾਸਲਰ ਵਲੋਂ 'ਆਨ ਦੀ ਜਾਬ' ਟ੍ਰੇਨਿੰਗ ਦਾ ਅਚਨਚੇਤ ਨਿਰੀਖਣ

ਗੋਇੰਦਵਾਲ ਸਾਹਿਬ, 24 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)- ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਤਰਨ ਤਾਰਨ ਰਜਿੰਦਰ ਕੌਰ ਤੇ ਜ਼ਿਲ੍ਹਾ ਗਾਈਡੈਂਸ ਕੌਾਸਲਰ ਸੁਖਬੀਰ ਸਿੰਘ ਕੰਗ ਵਲੋਂ ਸਰਕਾਰੀ ਸੈਕੰਡਰੀ ਸਕੂਲ ਭਲਾਈਪੁਰ ਤੇ ਸਰਕਾਰੀ ਸੈਕੰਡਰੀ ਸਕੂਲ ਗੋਇੰਦਵਾਲ ...

ਪੂਰੀ ਖ਼ਬਰ »

ਹਨ੍ਹੇਰੀ ਕਾਰਨ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਨਾਲ 11 ਕਿੱਲੇ ਕਣਕ ਤੇ 5 ਕਿੱਲੇ ਨਾੜ ਸੜਿਆ

ਪੱਟੀ, 24 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕ ਪਿੰਡ ਧਾਰੀਵਾਲ ਦੇ ਰਕਬੇ ਵਿਚ ਹਨ੍ਹੇਰੀ ਕਾਰਨ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਨਾਲ 11 ਕਿੱਲੇ ਕਣਕ ਤੇ 5 ਕਿੱਲੇ ਨਾੜ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੁਪਿੰਦਰ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਡੇਹਰਾ ਸਾਹਿਬ ਵਿਖੇ ਇਕੱਤਰਤਾ

ਫਤਿਆਬਾਦ, 24 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਪਿੰਡ ਡੇਹਰਾ ਸਾਹਿਬ ਦੇ ਸਾਬਕਾ ਸਰਪੰਚ ਬਲਵੇਵ ਸਿੰਘ ਦੇ ਗ੍ਰਹਿ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਵਾਸੀਆਂ ਤੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ 'ਵਿਸ਼ਵ ਧਰਤੀ ਦਿਵਸ' ਮਨਾਇਆ

ਤਰਨ ਤਾਰਨ, 24 ਅਪ੍ਰੈਲ (ਲਾਲੀ ਕੈਰੋਂ)- ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ 'ਧਰਤੀ ਦਿਵਸ' ਮੌਕੇ ਵਿਦਿਆਰਥੀਆਂ ਨੂੰ ਧਰਤੀ ਦੇ ਵਿਨਾਸ਼ ਨੂੰ ਰੋਕਣ ਅਤੇ ਉਸਦੇ ਕੁਦਰਤੀ ਵਾਤਾਵਰਣ ਨੂੰ ਬਣਾਏ ਰੱਖਣ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪੋਸਟਰ ਮੇਕਿੰਗ ਸਲੋਗਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜ਼ੇ ਛੁਡਾਉਣ ਲਈ ਕੀਤਾ ਮਤਾ ਪਾਸ

ਸਰਾਏਾ ਅਮਾਨਤ ਖਾਂ, 24 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਦੀ ਪੰਚਾਇਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਜ਼ਮੀਨਾਂ ਉੱਪਰ ਕੁੱਝ ਵਿਅਕਤੀਆ ਵਲੋਂ ਕੀਤੇ ਗਏ ਨਜ਼ਾਇਜ ਕਬਜਿਆ ਨੂੰ ਛਡਾਉਣ ਲਈ ਪੰਚਾਇਤ ਵਲੋਂ ਸਰਬਸੰਮਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਰਾਦਪੁਰਾ ਵਿਖੇ ਸਮਾਗਮ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 456ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਰੋਜ਼ਾ ਚੱਲਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੇ ਛੇਵੇਂ ਦਿਨ ਦੇ ਕਥਾ ਕੀਰਤਨ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਦਰਬਾਰ ਸਭਾ ਤਰਨ ਤਾਰਨ, ਮੈਨੇਜਰ ਸ੍ਰੀ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਵਿਦੇਸ਼ਾਂ 'ਚੋਂ ਭਰਵੀਂ ਹਮਾਇਤ ਮਿਲ ਰਹੀ ਹੈ-ਸੁੱਖੀ ਸਮੁੰਦਰੀ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਸਦੀ ਚੋਣਾਂ ਵਿਚ ਪੰਜਾਬੀ ਏਕਤਾ ਪਾਰਟੀ ਦੀ ਹਲਕਾ ਖ਼ਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਵਿਦੇਸ਼ਾਂ 'ਚੋਂ ਭਰਵੀਂ ਹਮਾਇਤ ਮਿਲ ਰਹੀ ਹੈ | ਵਿਦੇਸ਼ਾਂ 'ਚ ਬੈਠੇ ਪੰਜਾਬੀ ਸ਼ਹੀਦ ਭਾਈ ਜਸਵੰਤ ...

ਪੂਰੀ ਖ਼ਬਰ »

ਗਿੱਲ ਵਲੋਂ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਨਿੰਦਾ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਗਿੱਲ)-ਅਮਨਦੀਪ ਗਿੱਲ ਸੁਪਾਰੀ ਵਿੰਡ ਚੇਅਰਮੈਨ ਵੈੱਲਫੇਅਰ ਬੋਰਡ ਪੰਜਾਬ ਈਸਟਰ ਦੇ ਪਵਿੱਤਰ ਦਿਹਾੜੇ ਮੌਕੇ ਗਿਰਜਾ ਘਰਾਂ ਵਿਚ ਪ੍ਰਾਰਥਨਾਵਾਂ ਚੱਲ ਰਹੀਆਂ ਸਨ | ਗਿਰਜਾਘਰਾਂ ਵਿਚ ਹੋਏ ਲੜੀਵਾਰ ਬੰਬ ਧਮਾਕਿਆਂ ਕਾਰਨ 321 ਦੇ ਕਰੀਬ ...

ਪੂਰੀ ਖ਼ਬਰ »

ਖੇਮਕਰਨ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਖੇਮਕਰਨ, 24 ਅਪ੍ਰੈਲ (ਰਾਕੇਸ਼ ਬਿੱਲਾ)- ਅਨਾਜ ਮੰਡੀ ਖੇਮਕਰਨ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ | ਕਣਕ ਦੀ ਖਰੀਦ ਦੀ ਸ਼ੁਰੂਆਤ ਨਗਰ ਪੰਚਾਇਤ ਖੇਮਕਰਨ ਦੇ ਸੀ: ਮੀਤ ਪ੍ਰਧਾਨ ਹਰਭਜਨ ਸਿੰਘ ਸੰਧੂ ਪ੍ਰਧਾਨ ਆੜ੍ਹਤੀ ਯੂਨੀਅਨ ਖੇਮਕਰਨ ਨੇ ਕਰਦਿਆਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਹਾਈਕੋਰਟ ਦੇ ਫ਼ੈਸਲੇ ਨਾਲ ਕੈਨੇਡੀਅਨ ਸਕੂਲ ਨੂੰ ਮਿਲੀ ਰਾਹਤ

ਫਤਿਆਬਾਦ, 23 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਗੁਰੂ ਅਮਰਦਾਸ ਕੈਨੇਡੀਅਨ ਸਕੂਲ ਦੇ ਚੇਅਰਮੈਨ ਕਸ਼ਮੀਰਾ ਸਿੰਘ ਰੰਧਾਵਾ ਨੇ ਫਤਿਆਬਾਦ ਵਿਖੇ ਪੱਤਰਕਾਰਾਂ ਨੂੰ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ ਦਿਖਾਉਂਦਿਆਂ ਦੱਸਿਆ ਕਿ ਪਿਛਲੇ ਸਾਲ ਅਸੀਂ ਸਕੂਲ ਵਿਚੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX