ਤਾਜਾ ਖ਼ਬਰਾਂ


ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਦੇਹਾਂਤ
. . .  2 minutes ago
ਮੁੰਬਈ, 1 ਜੂਨ - ਮਸ਼ਹੂਰ ਸੰਗੀਤਕਾਰ ਤੇ ਗਾਇਕ ਵਾਜਿਦ ਖਾਨ ਦਾ ਮੁੰਬਈ ਦੇ ਇੱਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਸਿਰਫ਼ 42 ਸਾਲ ਦੇ ਸਨ। ਸਾਜਿਦ ਅਤੇ ਵਾਜਿਦ ਦੀ ਜੋੜੀ ਫ਼ਿਲਮ ਇੰਡਸਟਰੀ ਵਿਚ ਕਾਫੀ ਮਸ਼ਹੂਰ ਸੀ ਜਿਨ੍ਹਾਂ ਨੇ ਸਲਮਾਨ ਖਾਨ ਤੇ ਕਾਜੋਲ ਦੀ ਫ਼ਿਲਮ 'ਪਿਆਰ ਕੀਆ ਤੋਂ ਡਰਨਾ ਕਿਆ' ਸਮੇਤ...
ਅਮਰੀਕਾ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ
. . .  10 minutes ago
ਵਾਸ਼ਿੰਗਟਨ, 1 ਜੂਨ - ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦਾ ਕੁੱਲ ਅੰਕੜਾ 104356 'ਤੇ ਪਹੁੰਚ ਗਿਆ ਹੈ। ਅਮਰੀਕਾ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਅੱਜ ਦਾ ਵਿਚਾਰ
. . .  27 minutes ago
ਅੱਜ ਦਾ ਵਿਚਾਰ
ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  1 day ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  1 day ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  1 day ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  1 day ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਲੁਧਿਆਣਾ

ਹਲਕਾ ਲੁਧਿਆਣਾ ਤੋਂ ਤੀਸਰੇ ਦਿਨ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਵਿਖੇ ਅੱਜ ਤੀਸਰੇ ਦਿਨ 3 ਉਮੀਦਵਾਰਾਂ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਜਦਕਿ ਪਹਿਲੇ ਦਿਨ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਦਿੱਤੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਅੱਜ ਆਜ਼ਾਦ ਉਮੀਦਵਾਰ ਵਜੋਂ ਰਵਿੰਦਰਪਾਲ ਸਿੰਘ ਤੇ ਜਸਦੀਪ ਸਿੰਘ ਅਤੇ ਪੀਪਲਜ਼ ਪਾਰਟੀ ਆਫ਼ ਇੰਡੀਆ ਸੈਕੂਲਰ ਵਲੋਂ ਦਲਜੀਤ ਸਿੰਘ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਵਾਲੇ ਰਵਿੰਦਰਪਾਲ ਸਿੰਘ ਬਰਗਰ ਕਿੰਗ ਨਾਮ ਨਾਲ ਮਸ਼ਹੂਰ ਹੈ ਤੇ ਉਹ ਆਪਣੇ ਰੇਹੜੀ 'ਤੇ ਪਾਠ ਸੁਣਾਉਣ ਵਾਲੇ ਬੱਚਿਆਂ ਨੂੰ ਮੁਫ਼ਤ ਵਿਚ ਬਰਗਰ ਖੁਆਉਣ ਕਰਕੇ ਚਰਚਾ 'ਚ ਰਿਹਾ ਤੇ ਉਸ ਦੀ ਰੇਹੜੀ ਨਗਰ ਨਿਗਮ ਵਲੋਂ ਚੁੱਕ ਲਏ ਜਾਣ ਤੋਂ ਬਾਅਦ ਉਸ ਨੇ ਨਿਗਮ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਸ੍ਰੀ ਅਗਰਵਾਲ ਨੇ ਕਿਹਾ ਕਿ 29 ਅਪ੍ਰੈਲ ਤੱਕ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਕੰਮ ਜਾਰੀ ਰਹੇਗਾ, ਪਰ 27 ਅਪ੍ਰੈਲ ਤੇ 28 ਅਪ੍ਰੈਲ ਨੂੰ ਛੁੱਟੀ ਹੋਣ ਵਾਲੇ ਹੁਣ ਉਮੀਦਵਾਰਾਂ ਕੋਲ 25 ਅਪ੍ਰੈਲੇ 26 ਅਪ੍ਰੈਲ ਤੇ 29 ਅਪ੍ਰੈਲ ਦਾ ਦਿਨ ਹੀ ਬਚ ਗਿਆ ਹੈ।
ਕਾਂਗਰਸ ਉਮੀਦਵਾਰ ਬਿੱਟੂ ਅੱਜ ਕਾਗਜ਼ ਭਰਨਗੇ
ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ 25 ਅਪ੍ਰੈਲ ਨੂੰ ਆਪਣੇ ਦਾਦਾ ਸ਼ਹੀਦ ਬੇਅੰਤ ਸਿੰਘ ਦੀ ਅੰਬੈਸਡਰ ਕਾਰ ਵਿਚ ਸਵਾਰ ਹੋ ਕੇ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣਗੇ। ਸ.ਬਿੱਟੂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਲਈ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ, ਪਰ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸ.ਬਿੱਟੂ ਦੇ ਨਾਲ ਕਾਗਜ਼ ਦਾਖ਼ਲ ਕਰਵਾਉਣ ਲਈ ਪੁੱਜਣਗੇ।

ਖ਼ਤਰਨਾਕ ਲੁਟੇਰਾ ਗਰੋਹ ਦੇ ਮੈਂਬਰ ਲੱਖਾਂ ਰੁਪਏ ਦੇ ਸਮਾਨ ਸਮੇਤ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਮੈਡਮ ...

ਪੂਰੀ ਖ਼ਬਰ »

ਦੁਕਾਨ ਅੰਦਰ ਜਬਰੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਔਰਤ ਸਮੇਤ 4 ਨੂੰ ਕੈਦ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦੁਕਾਨ ਅੰਦਰ ਜਬਰੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਾ ਔਰਤ ਸਮੇਤ ਤਿੰਨ ਵਿਅਕਤੀਆਾ ਨੂੰ ਦੋ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਥਾਣਾ ਦਰੇਸੀ ਦੀ ਪਿੁਲਸ ਨੇ ਇਸ ...

ਪੂਰੀ ਖ਼ਬਰ »

ਨਗਰ ਨਿਗਮ ਅਮਲੇ 'ਤੇ ਹਮਲਾ ਕਰਨ ਵਾਲੇ ਕਲੋਨਾਈਜ਼ਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਸੜਕ ਸਥਿਤ ਨਾਜਾਇਜ਼ ਕਾਲੋਨੀ 'ਚ ਹੋ ਰਹੀ ਉਸਾਰੀ ਨੂੰ ਢਾਹੁਣ ਗਏ ਨਗਰ ਨਿਗਮ ਦੇ ਅਮਲੇ ਤੇ ਮਹਿਲਾ ਅਧਿਕਾਰੀ ਨਾਲ ਦੁਰਵਿਹਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਲੋਨਾਈਜ਼ਰ ਿਖ਼ਲਾਫ਼ ਸੰਗੀਨ ਧਰਾਵਾਂ ...

ਪੂਰੀ ਖ਼ਬਰ »

ਸੌਤੇਲੀ ਧੀ ਨਾਲ ਜਬਰ ਜਨਾਹ ਕਰਨ ਵਾਲਾ ਪਿਓ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸੌਤੇਲੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਇੱਕ ਪਿਓ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲ ਤੇ ਹੋਰ ਵਾਹਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ 'ਚ ਇਕ ਕਬਾੜੀਆ ...

ਪੂਰੀ ਖ਼ਬਰ »

ਬੈਂਸ ਨੇ ਕਿਰਤ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਨੂੰ ਰਿਸ਼ਵਤ ਲੈਂਦੇ ਫੜਿ੍ਹਆ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੇ ਹੋਟਲ ਸ਼ੈਵਰਨ ਵਿਖੇ ਕਿਰਤ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਨੂੰ ਕਾਬੂ ਕੀਤਾ ਹੈ | ਅਡੀਸ਼ਨਲ ਡਾਇਰੈਕਟਰ ਐਮ.ਪੀ. ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੁਰਗਾਪੁਰੀ ਵਿਚ ਅੱਜ ਸਵੇਰੇ ਇਕ ਨੌਜਵਾਨ ਵਲੋਂ ਸ਼ੱਕੀ ਹਲਾਤਾਂ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸੰਨੀ ਗੁਪਤਾ (37) ਵਜੋਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਸਰਾਲੀ ਕਲੋਨੀ 'ਚ ਸ਼ੱਕੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਮੰਗਾ ਸਿੰਘ ਵਜੋਂ ਕੀਤੀ ਗਈ ਹੈ | ਅੱਜ ਸਵੇਰੇ ਅਚਾਨਕ ਉਸਦੀ ਤਬੀਅਤ ਖਰਾਬ ਹੋਈ | ...

ਪੂਰੀ ਖ਼ਬਰ »

ਰਿੰਕਲ ਖੇੜਾ ਹੱਤਿਆ ਕਾਂਡ ਨਾਮਜ਼ਦ ਦੋਸ਼ੀ ਦੀ ਅਦਾਲਤ ਵਲੋਂ ਜ਼ਮਾਨਤ ਦੀ ਅਰਜ਼ੀ ਖਾਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ ਵਿਚ ਪਿਛਲੇ ਸਾਲ ਜੁਲਾਈ ਮਹੀਨੇ 'ਚ ਰਿੰਕਲ ਖੇੜਾ ਨਾਮੀ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ 'ਚੋਂ ਇੱਕ ਦੋਸ਼ੀ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ...

ਪੂਰੀ ਖ਼ਬਰ »

ਲੁਧਿਆਣਾ ਸੀਟ 'ਤੇ 67 ਸਾਲਾਂ 'ਚ 17 ਵਾਰ ਹੋਈਆਂ ਚੋਣਾਂ 'ਚ 10 ਵਾਰ ਕਾਂਗਰਸ ਰਹੀ ਜੇਤੂ

ਲੁਧਿਆਣਾ, 24 ਅਪੈ੍ਰਲ (ਬੀ.ਐਸ.ਬਰਾੜ)-ਲੋਕ ਸਭਾ ਹਲਕਾ ਲੁਧਿਆਣਾ ਦੇ 67 ਸਾਲਾਂ ਦੇ ਪਿਛੋਕੜ ਸੰਨ 1952 ਤੋਂ ਲੈ ਕੇ 2014 ਤੱਕ ਲਗਭਗ 17 ਵਾਰ ਹੋਈਆਂ ਲੋਕ ਸਭਾ ਚੋਣਾਂ 'ਤੇ ਸਰਸਰੀ ਝਾਤ ਮਾਰ ਲਈ ਜਾਵੇ ਤਾਂ ਇਨ੍ਹਾਂ ਚੋਣਾਂ 'ਚ ਲਗਭਗ 10 ਵਾਰ ਕਾਂਗਰਸ, 5 ਵਾਰ ਅਕਾਲੀ ਦਲ ਬਾਦਲ, ਇਕ ਵਾਰ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਸਭ ਹੱਦ ਬੰਨੇ ਟੱਪ ਚੁੱਕੀ ਹੈ-ਗਰਚਾ
ਗਰਚਾ ਨੂੰ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਦਾ ਸਵਾਗਤ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਾਸਲਰ ਸਰਬਜੀਤ ਸਿੰਘ ਗਰਚਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ | ਪਾਰਟੀ ਦਫ਼ਤਰ ਵਲੋਂ ਜਾਰੀ ਸ: ਗਰਚਾ ਦਾ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਗਰਚਾ ਨੂੰ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਦਾ ਸਵਾਗਤ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਾਸਲਰ ਸਰਬਜੀਤ ਸਿੰਘ ਗਰਚਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ | ਪਾਰਟੀ ਦਫ਼ਤਰ ਵਲੋਂ ਜਾਰੀ ਸ: ਗਰਚਾ ਦਾ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਮਾਮਲੇ 'ਚ ਠੱਗੀ ਕਰਨ ਦੇ ਦੋਸ਼ ਤਹਿਤ 2 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)-ਵਿਦੇਸ਼ ਭੇਜਣ ਦੇ ਮਾਮਲੇ 'ਚ ਇਕ ਨੌਜਵਾਨ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਜ਼ਾਰਾ ਰਾਮ ਵਾਸੀ ਮਹਾਂ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਸੁਰੱਖਿਆ ਮੁਲਾਜ਼ਮ ਵਲੋਂ ਖ਼ੁਦਕੁਸ਼ੀ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਫੁੱਲਾਂਵਾਲ ਵਿਚ ਇਕ ਸੁਰੱਖਿਆ ਮੁਲਾਜ਼ਮ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਕਾਂਗਰਸ ਮੋਦੀ ਦੇ ਝੂਠ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ-ਬਿੱਟੂ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-19 ਮਈ ਦਾ ਦਿਨ ਲੋਕਤੰਤਰ 'ਚ ਸਭ ਤੋਂ ਮਹਾਨ ਹੋਵੇਗਾ, ਜਿਸ ਦਿਨ ਕਿਸਾਨ, ਮਜ਼ਦੂਰ, ਬੇਰੁਜ਼ਗਾਰ ਨੌਜਵਾਨ, ਛੋਟਾ ਵਪਾਰੀ ਪੂਰੇ ਦੇਸ਼ ਦਾ ਭਵਿੱਖ ਤੈਅ ਕਰੇਗਾ, 23 ਮਈ ਦੇ ਦਿਨ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ...

ਪੂਰੀ ਖ਼ਬਰ »

ਬੈਲ ਦੌੜਾਕਾਂ ਵਲੋਂ ਬਿੱਟੂ ਤੇ ਡਾ: ਅਮਰ ਸਿੰਘ ਦੇ ਹੱਕ 'ਚ ਡਟਣ ਦਾ ਐਲਾਨ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਵਿਸ਼ੇਸ਼ ਮੀਟਿੰਗ ਸਮੇਂ ਗੁਰੂ ਹਰਗੋਬਿੰਦ ਸਾਹਿਬ ਬੈੱਲ ਦੌੜਾਕ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ 'ਚ ਬਲਦਾਂ ਦੇ ਦੌੜਾਕਾਂ ਨੇ ਸ਼ਿਰਕਤ ਕੀਤੀ ਤੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਪੀ.ਡੀ.ਏ. ਉਮੀਦਵਾਰ ਬੈਂਸ ਦੇ ਚੋਣ ਦਫ਼ਤਰ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਆਮ ਚੋਣਾਂ ਲਈ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਉਮੀਦਵਾਰ ਅਤੇ ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਅੱਜ ਹਲਕਾ ਦਾਖਾ ਮੰਡੀ ਮੁੱਲਾਂਪੁਰ ਚੋਣ ਦਫ਼ਤਰ ਉਦਘਾਟਨ ਸਮੇਂ ਬੈਂਸ ਅਤੇ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ

ਲੁਧਿਆਣਾ, 24 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਜ਼ਾਰ ਵਿਖੇ ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਖਪਤਕਾਰ ਸਭਾ ਦੇ ਪ੍ਰਧਾਨ ਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਬੈਠਕ ਵਿਚ ਅਨੇਕਾਂ ਹੀ ...

ਪੂਰੀ ਖ਼ਬਰ »

ਖ਼ਰਚਾ ਨਿਗਰਾਨਾਂ ਵਲੋਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਟਨ ਹਾਊਸ ਵਿਖੇ ਲੋਕ ਸਭਾ ਹਲਕਾ ਲੁਧਿਆਣਾ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਿਗਰਾਨੀ ਰੱਖਣ ਲਈ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਗਏ ਖਰਚਾ ਨਿਗਰਾਨਾਂ (ਐਕਸਪੈਂਡੀਚਰ ਆਬਜ਼ਰਵਰਾਂ) ਨੇ ਅੱਜ ...

ਪੂਰੀ ਖ਼ਬਰ »

ਜਸਪਾਲ ਬਾਂਗੜ ਵਿਖੇ ਗਰੇਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਆਲਮਗੀਰ, 24 ਅਪ੍ਰੈਲ (ਜਰਨੈਲ ਸਿੰਘ ਪੱਟੀ)-ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਜਸਪਾਲ ਬਾਂਗੜ ਵਿਖੇ ਰੱਖੀ ਮੀਟਿੰਗ ਮੌਕੇ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਧਰਮ ਪ੍ਰਚਾਰ ...

ਪੂਰੀ ਖ਼ਬਰ »

ਸਰੀਂਹ ਵਿਖੇ ਗਰੇਵਾਲ ਦੇ ਹੱਕ 'ਚ ਮੀਟਿੰਗ

ਆਲਮਗੀਰ, 24 ਅਪ੍ਰੈਲ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਸਰੀਂਹ ਵਿਖੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਸੀਨੀਅਰ ਅਕਾਲੀ ਆਗੂ ਪ੍ਰਮਜੀਤ ਸਿੰਘ ਨੀਟੂ ਸਰੀਂਹ ਬੈਂਕ ਡਾਇਰੈਕਟਰ ਦੀ ਅਗਵਾਈ ਹੇਠ ਮੀਟਿੰਗ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਚੋਣ ਜਲਸਾ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਸਮਰਥਕਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਬੈਟਰੀਆਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਰਾਂ 'ਚੋਂ ਬੈਟਰੀਆਂ ਚੋਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀਸ਼ੁਦਾ ਬੈਟਰੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀ ਵਲੋਂ ਮੁੱਖ ਚੋਣ ਅਧਿਕਾਰੀ ਨਾਲ ਮੀਟਿੰਗ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)-ਮੁਲਾਜ਼ਮ ਆਗੂ ਇੰਦਰਜੀਤ ਦਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਮਈ ਨੂੰ ਸੂਬੇ ਅੰਦਰ ਹੋਣ ਜਾ ਰਹੀਆਂ 17ਵੀਆਂ ਲੋਕ ਸਭਾ ਚੋਣਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਚੋਣ ਅਮਲੇ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਦੌਰਾਨ 3 ਬੰਦੀ ਜ਼ਖ਼ਮੀ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਬ੍ਰੋਸਟਲ ਜੇਲ 'ਚ ਅੱਜ ਸਵੇਰੇ ਬੰਦੀਆਂ ਵਿਚਾਲੇ ਹੋਈ ਲੜਾਈ 'ਚ ਤਿੰਨ ਬੰਦੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਦੀ ਮੌਤ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ ਇਕ 17 ਸਾਲ ਦਾ ਨੌਜਵਾਨ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਾਊਥ ਸਿਟੀ ਵਿਚ ਹੋਏ ਸੜਕ ਹਾਦਸੇ 'ਚ ਰੋਹਿਤ ਕੁਮਾਰ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਮਾਮਲੇ 'ਚ ਹਿੰਦੂ ਸੰਗਠਨਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਕਾਰੀ ਕਾਲਜ (ਲੜਕਿਆਂ) ਵਿਚ ਇਕ ਸਮਾਗਮ ਦੌਰਾਨ ਖੇਡੇ ਗਏ ਨਾਟਕ ਵਿਚ ਹਿੰਦੂ ਧਰਮ ਖਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਪ੍ਰਬੰਧਕਾਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ 'ਚ ਬਿਨਾਂ ਮਨਜੂਰੀ ਹੋ ਰਹੀ ਉਸਾਰੀ ਢਾਹੁਣ ਸਮੇਂ ਸਥਿਤੀ ਬਣੀ ਤਨਾਅਪੂਰਨ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੀ ਟਿੱਬਾ ਰੋਡ 'ਤੇ ਬੁੱਧਵਾਰ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਇਮਾਰਤੀ ਸ਼ਾਖਾ ਦੀ ਟੀਮ ਸਹਾਇਕ ਨਿਗਮ ਯੋਜਨਾਕਾਰ ਰਾਜ ਕੁਮਾਰ ਦੀ ਅਗਵਾਈ ਇਕ ਕਲੋਨੀ ਵਿਚ ਹੋ ਰਹੀ ਕਥਿਤ ਅਣਅਧਿਕਾਰਤ ...

ਪੂਰੀ ਖ਼ਬਰ »

ਡਾਇੰਗ ਸਨਅਤਾਂ ਲਈ ਲੱਗਣ ਵਾਲੇ 2 ਸੀ.ਈ.ਟੀ. ਪੀ. ਪਲਾਂਟ ਦੇ ਨਕਸ਼ੇ, ਤਕਨੀਕ ਤੇ ਹੋਰ ਬਣਤਰ ਦਾ ਜਾਇਜ਼ਾ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਕੇਂਦਰ ਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਡਾਇਰਸ ਐਸੋਸੀਏਸ਼ਨ ਵਲੋਂ ਲੁਧਿਆਣਾ ਦੀ ਤਾਜਪੁਰ ਰੋਡ 'ਤੇ 2 ਸਾਂਝੇ ਪਾਣੀ ਨੂੰ ਸੋਧਣ ਵਾਲੇ ਟ੍ਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ | ਜਿਸ ਦੇ ਨਕਸ਼ੇ, ਤਕਨੀਕ ਤੇ ਹੋਰ ਬਣਤਰ ਦਾ ...

ਪੂਰੀ ਖ਼ਬਰ »

ਮਾਤਾ ਹਰਨਾਮ ਕੌਰ ਡੀਮਾਰਟੇ ਦਾ ਅੰਤਿਮ ਸੰਸਕਾਰ ਅੱਜ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ੍ਰੀਮਤੀ ਹਰਨਾਮ ਕੌਰ ਸੁਪਤਨੀ ਜੈਮਲ ਸਿੰਘ (ਡੀਮਾਰਟੇ) ਜੋ 24 ਅਪ੍ਰੈਲ ਦਿਨ ਬੁੱਧਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ 25 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਮਾਡਲ ਟਾਊਨ ਐਕਸਟੈਨਸ਼ਨ ...

ਪੂਰੀ ਖ਼ਬਰ »

ਭਾਜਪਾ ਦੇ ਹਲਕਾ ਪੱਛਮੀ ਦੇ ਇੰਚਾਰਜ ਚੇਟਲੀ ਦੇ ਪਿਤਾ ਦਾ ਦਿਹਾਂਤ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਤੇ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਕਮਲ ਚੇਟਲੀ ਦੇ ਪਿਤਾ ਚਮਨ ਲਾਲ ਚੇਟਲੀ (76) ਦਾ ਅੱਜ ਦਿਹਾਂਤ ਹੋ ਗਿਆ, ਜਿਨ੍ਹਾਂ ਦਾ 25 ਅਪ੍ਰੈਲ ਨੂੰ ਸਵੇਰੇ 11 ਵਜੇ ਸਿਵਲ ਲਾਈਨ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ 2 ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਤਹਿਗੜ੍ਹ ਮੁਹੱਲੇ 'ਚ ਬੀਤੀ ਸ਼ਾਮ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਲੋੜੀਂਦੇ ਦੋ ਕਥਿਤ ਦੋਸ਼ੀਆਂ ਨੂੰ ਪੁਲੀਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX