ਤਾਜਾ ਖ਼ਬਰਾਂ


ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਦੇਹਾਂਤ
. . .  2 minutes ago
ਮੁੰਬਈ, 1 ਜੂਨ - ਮਸ਼ਹੂਰ ਸੰਗੀਤਕਾਰ ਤੇ ਗਾਇਕ ਵਾਜਿਦ ਖਾਨ ਦਾ ਮੁੰਬਈ ਦੇ ਇੱਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਸਿਰਫ਼ 42 ਸਾਲ ਦੇ ਸਨ। ਸਾਜਿਦ ਅਤੇ ਵਾਜਿਦ ਦੀ ਜੋੜੀ ਫ਼ਿਲਮ ਇੰਡਸਟਰੀ ਵਿਚ ਕਾਫੀ ਮਸ਼ਹੂਰ ਸੀ ਜਿਨ੍ਹਾਂ ਨੇ ਸਲਮਾਨ ਖਾਨ ਤੇ ਕਾਜੋਲ ਦੀ ਫ਼ਿਲਮ 'ਪਿਆਰ ਕੀਆ ਤੋਂ ਡਰਨਾ ਕਿਆ' ਸਮੇਤ...
ਅਮਰੀਕਾ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ
. . .  10 minutes ago
ਵਾਸ਼ਿੰਗਟਨ, 1 ਜੂਨ - ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦਾ ਕੁੱਲ ਅੰਕੜਾ 104356 'ਤੇ ਪਹੁੰਚ ਗਿਆ ਹੈ। ਅਮਰੀਕਾ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਅੱਜ ਦਾ ਵਿਚਾਰ
. . .  27 minutes ago
ਅੱਜ ਦਾ ਵਿਚਾਰ
ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  1 day ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  1 day ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  1 day ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  1 day ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਰਬਜੀਤ ਸਿੰਘ ਸੋਹਲ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਲੋਕ ਸਭਾ ਹਲਕੇ ਲਈ ਭਾਰਤੀ ਰਾਸ਼ਟਰਵਾਦੀ ਪਾਰਟੀ ਵਲੋਂ ਸਰਬਜੀਤ ਸਿੰਘ ਸੋਹਲ ਉਮੀਦਵਾਰ ਹੋਣਗੇ | ਅੱਜ ਚੰਡੀਗੜ੍ਹ ਪੈੱ੍ਰਸ ਕਲੱਬ ਵਿਚ ਸ. ਸਰਬਜੀਤ ਸਿੰਘ ਸੋਹਲ ਨੂੰ ਪਾਰਟੀ ਆਗੂਆਂ ਦੀ ਅਗਵਾਈ ਵਿਚ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ | ਵੀਰਵਾਰ ਨੂੰ ਉਹ ਨਾਮਜ਼ਦਗੀ ਲਈ ਕਾਗ਼ਜ਼ਾਤ ਦਾਖ਼ਲ ਕਰਨਗੇ | ਇਸ ਮੌਕੇ ਬੋਲਦਿਆਂ ਵਕੀਲ ਅਮਰ ਸਿੰਘ ਚਾਹਲ ਨੇ ਕਿਹਾ ਕਿ ਦਿੱਲੀ ਵਾਲਿਆਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚੋਂ ਪੰਜਾਬੀਆਂ ਨੂੰ ਹੀ ਬਾਹਰ ਕੱਢ ਦਿੱਤਾ ਹੈ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਸਰਬਜੀਤ ਸਿੰਘ ਸੋਹਲ ਚੋਣ ਮੈਦਾਨ ਵਿਚ ਉੱਤਰਨਗੇ | ਸੋਹਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਉਹ ਚੋਣਾਂ ' ਜਿੱਤਣ ਦੇ ਬਾਅਦ ਚੰਡੀਗੜ੍ਹ ਪੰਜਾਬ ਨੂੰ ਦਿਵਾਉਣਗੇ | ਉਨ੍ਹਾਂ ਕਿਹਾ ਕਿ ਲਹੌਰ ਤੋਂ ਬਾਅਦ ਪੰਜਾਬ ਨੂੰ ਚੰਡੀਗੜ੍ਹ ਰਾਜਧਾਨੀ ਦਿੱਤੀ ਗਈ ਸੀ ਅਤੇ ਇਸ ਉੱਤੇ ਪੰਜਾਬੀਆਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਚੰਡੀਗੜ੍ਹ ਵਿਚੋਂ ਪੰਜਾਬੀਆਂ ਦੇ ਹੱਕਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਚੱਲਦੀਆਂ ਰਹੀਆਂ ਹਨ ਪਰ ਇਸ ਵਾਰ ਉਹ ਅਜਿਹਾ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਜਦ ਚੰਡੀਗੜ੍ਹ ਬਣਿਆ ਸੀ ਤਾਂ ਜੱਟਾਂ ਦੇ ਪਿੰਡਾਂ ਨੂੰ ਇੱਥੋਂ ਉਜਾੜਿਆ ਗਿਆ ਸੀ ਅਤੇ ਉਹ ਚਾਹੰੁਦੇ ਹਨ ਕਿ ਇੱਥੋਂ ਉਜਾੜੇ ਗਏ ਲੋਕਾਂ ਨੂੰ ਉਨ੍ਹਾਂ ਦਾ ਚੰਡੀਗੜ੍ਹ ਵਿਚ ਬਣਦਾ ਹੱਕ ਮਿਲੇ | ਉਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਹੱਕ ਦਿਵਾਉਣ, ਚੰਡੀਗੜ੍ਹ ਦੇ ਪਿੰਡਾਂ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ | ਉਨ੍ਹਾਂ ਕਿਹਾ ਕਿ ਉਹ ਰਾਜਨੀਤੀ 'ਚ ਉਸ ਸਮੇਂ ਤੋਂ ਸ਼ਾਮਿਲ ਹਨ ਜਦ ਉਹ ਨੌਜਵਾਨ ਸਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਹ ਚੰਡੀਗੜ੍ਹ ਤੋਂ ਚੋਣ ਜ਼ਰੂਰ ਜਿੱਤਣਗੇ |

ਬਸਪਾ ਦੇ ਸਾਬਕਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 24 ਅਪ੍ਰੈਲ (ਆਰ.ਐਸ.ਲਿਬਰੇਟ)- ਅੱਜ ਸੈਕਟਰ 35 ਰਾਜੀਵ ਭਵਨ 'ਚ ਬਹੁਜਨ ਸਮਾਜ ਪਾਰਟੀ (ਬਸਪਾ) ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਜਗੀਰ ਸਿੰਘ ਆਪਣੇ ਸਾਥੀਆਂ ਸਹਿਤ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸ਼ਕਤੀ ਪ੍ਰਦਰਸ਼ਨ ਅੱਜ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਅੱਜ ਚੰਡੀਗੜ੍ਹ ਤੋਂ ਭਾਜਪਾ ਦੀ ਉਮੀਦਵਾਰ ਕਿਰਨ ਖੇਰ ਵਲੋਂ ਰੋਡ ਸ਼ੋਅ ਰਾਹੀਂ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਵਿਚ ਉਨ੍ਹਾਂ ਦੇ ਪਤੀ ਅਦਾਕਾਰ ਅਨੂਪਮ ਖੇਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਸਾਹਿਲ ਉਰਫ਼ ਕਾਲੀਆ ਵਜੋਂ ਹੋਈ ਹੈ | ਪੁਲਿਸ ਟੀਮ ...

ਪੂਰੀ ਖ਼ਬਰ »

ਮਾੜੇ ਪ੍ਰਬੰਧਾਂ ਅਤੇ ਮੰਡੀ ਮਾਫ਼ੀਆ ਨੇ ਤਪਾਏ ਕਿਸਾਨ- ਚੀਮਾ

ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ) -ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀਆਂ ਮੰਡੀਆਂ 'ਚ ਮਾੜੇ ਪ੍ਰਬੰਧਾਂ ਅਤੇ ਸਰਗਰਮ 'ਮੰਡੀ ਮਾਫ਼ੀਆ' ਵਲੋਂ ਕਿਸਾਨਾਂ ਨੂੰ ਬਲੈਕਮੇਲ ਅਤੇ ਖੁੱਜਲਖੁਆਰ ਕਰਨ ਦੇ ਦੋਸ਼ ਲਗਾਏ ਹਨ | ਸ. ਚੀਮਾ ਨੇ ਕਿਹਾ ਕਿ ਕਣਕ ...

ਪੂਰੀ ਖ਼ਬਰ »

ਵਕੀਲਾਂ ਨਾਲ ਕੁੱਟਮਾਰ ਮਾਮਲੇ 'ਚ ਹਾਈਕੋਰਟ ਨੇ ਆਪੇ ਲਿਆ ਨੋਟਿਸ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਵਿਖੇ ਐਤਵਾਰ ਦੇਰ ਰਾਤ ਸੈਕਟਰ-10 ਵਿਖੇ ਇਕ ਢਾਬੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਬੈਂਚ ਨੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ ਇਕ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ 'ਚ ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਅੰਕਿਤ ਸੰਧੂ ਨਾਂਅ ਦੇ ਲੜਕੇ ਨੇ ਵਿਆਹ ਦਾ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-42 ਵਿਚ ਨਿਪਾਲ ਦਾ ਰਹਿਣ ਵਾਲਾ ਇਕ ਵਿਅਕਤੀ ਤਬੀਅਤ ਵਿਗੜਨ ਕਰਕੇ ਬੇਸੁੱਧ ਹੋ ਗਿਆ, ਜਿਸ ਦੇ ਬਾਅਦ ਉਸ ਨੂੰ ਹਸਪਤਾਲ ਲੈਜਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮਿ੍ਤਕ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਐਕਟਿਵਾ ਦਰਖ਼ਤ ਨਾਲ ਟਕਰਾਈ - ਇਕ ਲੜਕੇ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-42 ਹਾਕੀ ਸਟੇਡੀਅਮ ਨੇੜੇ ਇਕ ਤੇਜ਼ ਰਫ਼ਤਾਰ ਐਕਟਿਵਾ ਸਕੂਟਰ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਜਾ ਟਕਰਾਇਆ | ਟੱਕਰ ਕਾਰਨ ਐਕਟਿਵਾ ਸਵਾਰ ਇਕ ਲੜਕੇ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਖੇਰ ਨੂੰ ਦੂਸਰੀ ਵਾਰ ਟਿਕਟ ਮਿਲਣ 'ਤੇ ਹੋ ਰਹੇ ਨੇ ਅਜਬ ਸਵਾਲੀਆ ਟਵੀਟ

ਚੰਡੀਗੜ੍ਹ, 24 ਅਪ੍ਰੈਲ (ਆਰ.ਐਸ.ਲਿਬਰੇਟ) -ਕਿਰਨ ਖੇਰ ਨੂੰ ਭਾਜਪਾ ਵਲੋਂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਦੂਸਰੀ ਵਾਰ ਟਿਕਟ ਮਿਲਣ 'ਤੇ ਅਜੀਬ ਟਵੀਟ ਹੋ ਰਹੇ ਹਨ | ਦੂਸਰੀ ਵਾਰ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੇ ਜਾਣ 'ਤੇ ਵਿਜੇਂਦਰ ਸਰਕਾਰ ਨੇ ਟਵੀਟ ਕਰਦਿਆਂ ...

ਪੂਰੀ ਖ਼ਬਰ »

ਪੇਂਚਨ ਲਾਮਾ ਦੇ ਜਨਮ ਦਿਨ 'ਤੇ ਤਿੱਬਤੀ ਭਾਈਚਾਰੇ ਨੇ ਕੱਢੀ ਰੈਲੀ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਤਿੱਬਤੀ ਭਾਈਚਾਰੇ ਦੇ ਧਰਮ ਗੁਰੂ ਪੇਂਚਨ ਲਾਮਾ ਦੇ 30ਵੇਂ ਜਨਮ ਦਿਹਾੜੇ 'ਤੇ ਧਰਮਸ਼ਾਲਾ ਤੋਂ ਰਵਾਨਾ ਹੋਏ 40 ਮੋਟਰਸਾਈਕਲ ਸਵਾਰਾਂ ਦਾ ਦਲ ਅੱਜ ਦਿੱਲੀ ਨੂੰ ਜਾਂਦੇ ਹੋਏ ਚੰਡੀਗੜ੍ਹ ਪੁੱਜਾ¢ ਤਿੱਬਤਨ ਯੂਥ ਕਾਂਗਰਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਨਾਬਾਲਗ ਸਣੇ 4 ਗਿ੍ਫ਼ਤਾਰ - ਚਾਰ ਮਾਮਲੇ ਸੁਲਝੇ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਫੌਰਚਿਊਨਰ ਕਾਰ ਦੀ ਚੋਰੀ ਦੇ ਮਾਮਲੇ ਵਿਚ ਇਕ ਨਾਬਾਲਗ ਸਮੇਤ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ਵਿਚ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਡਾ: ਰਾਣੂੰ ਵਲੋਂ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਕੇ ਸਿਆਸੀ ਫ਼ਿਜ਼ਾ ਵਿਚ ਵੱਡੀ ਚਰਚਾ ਛੇੜ ਦਿੱਤੀ ਹੈ | ਡਾ: ...

ਪੂਰੀ ਖ਼ਬਰ »

ਇਤਿਹਾਸਕ ਥਾਵਾਂ ਦੀ ਸਾਂਭ-ਸੰਭਾਲ ਦੀ ਮੰਗ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਝਾਂਮਪੁਰ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਮੰਗ ਕੀਤੀ ਹੈ ਕਿ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਥਾਵਾਂ ਦੀ ਸਾਂਭ-ਸੰਭਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵੇਖਣ ਵਿਚ ਆ ਰਿਹਾ ਹੈ ਕਿ ਸਿੱਖ ਧਰਮ ਨਾਲ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਕਾਬੂ ਵਿਅਕਤੀ ਨਿਆਇਕ ਹਿਰਾਸਤ ਭੇਜਿਆ

ਖਰੜ, 24 ਅਪ੍ਰੈਲ (ਮਾਨ)-ਖਰੜ ਦੀ ਅਦਾਲਤ ਵਲੋਂ ਹੈਰੋਇਨ ਸਪਲਾਈ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਅਸ਼ਵਿਨ ਆਹਲੂਵਾਲੀਆ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ਥਾਣਾ ਸਿਟੀ ਖਰੜ ਦੇ ਏ. ਐਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਐਸ. ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਸਬੰਧੀ ਮੁਲਾਜ਼ਮਾਂ ਨੂੰ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਅੰਦਰ ਬਣੇ ਥਾਣੇ ਦੀ ਪੁਲਿਸ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਹਵਾਈ ਅੱਡੇ ਅੰਦਰ ਕੰਮ ਕਰਦੇ ਮੁਲਾਜ਼ਮਾਂ ਤੇ ਵੱਖ-ਵੱਖ ਏਅਰ ਲਾਈਨਜ਼ ਦੇ ਮੁਲਾਜ਼ਮਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਨੂੰ ਤਰੱਕੀ ਤੇ ਖ਼ੁਸ਼ਾਹਲੀ ਦੀਆਂ ਲੀਹਾਂ 'ਤੇ ਲਿਆਂਦਾ- ਚੰਦੂਮਾਜਰਾ

ਬੰਗਾ, 24 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੇ ਉਮੀਦਵਾਰ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਿੰਡ ਮਹਿਰੌਲੀ ਵਿਖੇ 'ਆਪ' ਵਰਕਰਾਂ ਵਲੋਂ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ

ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਖੈਰਪੁਰ)-ਪਿੰਡ ਮਹਿਰੌਲੀ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਈ ਵਰਕਰ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਅੱਜ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਸਰਕਾਰੀ ਥਾਵਾਂ ਤੋਂ ਪੋਸਟਰ ਉਤਾਰੇ

ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਖੈਰਪੁਰ)-ਨਵਾਂਗਰਾਉਂ ਨਗਰ ਕੌਾਸਲ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐੱਸ. ਡੀ. ਓ. ਜਵਾਹਰ ਸਾਗਰ ਮਹਿਤਾ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਸਰਕਾਰੀ ਤੇ ਹੋਰਨਾਂ ਥਾਵਾਂ 'ਤੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਕੌਾਸਲਰ ਬੇਦੀ ਵਲੋਂ ਸ਼ਹਿਰ 'ਚ ਮੱਛਰ ਮਾਰ ਦਵਾਈ ਦਾ ਛਿੜਕਾਅ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਅੰਦਰ ਮੱਛਰ ਮਾਰ ਦਵਾਈ ਦਾ ਛਿੜਕਾਓ ਕਰਵਾਇਆ ਜਾਵੇ | ਉਨ੍ਹਾਂ ਆਪਣੇ ਪੱਤਰ 'ਚ ਕਿਹਾ ਹੈ ਕਿ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਵਿਕਾਸ ਦੇ ਨਾਂਅ 'ਤੇ ਦੇਸ਼ ਦੀ ਜਨਤਾ ਨੂੰ ਠੱਗਿਆ- ਸਿੱਧੂ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਜਸਬੀਰ ਸਿੰਘ ਜੱਸੀ)-ਲੋਕ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਹਾਸਲ ਕਰਨਗੇ | ਇਹ ਦਾਅਵਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸ਼ੇਰਗਿੱਲ ਦੇ ਸਮਰਥਕਾਂ ਨੇ ਬਲੌਾਗੀ ਤੇ ਸ਼ਾਹੀਮਾਜਰਾ 'ਚ ਕੀਤਾ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਲਈ ਅੱਜ ਸਮਰਥਕਾਂ ਨੇ ਪਿੰਡ ਬਲੌਾਗੀ ਤੇ ਸ਼ਾਹੀਮਾਜਰਾ ਵਿਚ ਚੋਣ ਪ੍ਰਚਾਰ ਕੀਤਾ ਅਤੇ 'ਆਪ' ਪਾਰਟੀ ਦਾ ...

ਪੂਰੀ ਖ਼ਬਰ »

ਖਰੜ ਹਲਕੇ ਦੇ ਵਿਕਾਸ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ- ਗਿੱਲ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਹੋਇਆ ਹੈ | ਖਰੜ ਸ਼ਹਿਰ ਅੰਦਰ ਜੋ ਫਲਾਈ ਓਵਰ ਬਣਾਇਆ ਜਾ ਰਿਹਾ ਹੈ, ਉਹ ਵੀ ਕੇਂਦਰ ਸਰਕਾਰ ਵਲੋਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ...

ਪੂਰੀ ਖ਼ਬਰ »

ਢਿੱਲੋਂ ਨੇ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜ਼ੀਰਕਪੁਰ, 24 ਅਪ੍ਰੈਲ (ਹੈਪੀ ਪੰਡਵਾਲਾ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਨੇ ਬਲਟਾਣਾ ਖੇਤਰ 'ਚ ਲੋਕ ਸਭਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਢਿੱਲੋਂ ਨੇ ਮਾਡਰਨ ਇਨਕਲੇਵ, ਸੈਣੀ ਵਿਹਾਰ, ਸਿਆਮ ਵਿਹਾਰ ਆਦਿ 'ਚ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਨੇ ਮੁੜ ਬਿਜਲੀ ਬੋਰਡ ਦੇ ਖੰਭਿਆਂ 'ਤੇ ਚਿਪਕਾਏ ਚੋਣ ਪੋਸਟਰ

ਖਰੜ, 24 ਅਪ੍ਰੈਲ (ਮਾਨ)-ਲੋਕ ਸਭਾ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਲੋਂ ਜਿਥੇ ਕੱਲ੍ਹ ਫਲਾਈ ਓਵਰ ਦੇ ਪਿੱਲਰਾਂ 'ਤੇ ਚੋਣ ਪ੍ਰਚਾਰ ਵਾਲੇ ਪੋਸਟਰ ਤੇ ਬੈਨਰ ਲਗਾਏ ਗਏ ਸਨ ਅਤੇ ਇਸ ਸਬੰਧੀ ਸ਼ਿਕਾਇਤ ਕੀਤੇ ਜਾਣ 'ਤੇ ਸਥਾਨਕ ਪ੍ਰਸ਼ਾਸਨ ਵਲੋਂ ਕਈ ਥਾਵਾਂ ਤੋਂ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਚੋਣ ਮੀਟਿੰਗ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਕਾਂਗਰਸ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਹਰੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਕੇ ਹਲਕੇ ਦੇ ਵੋਟਰਾਂ ਨਾਲ ਵਿਸ਼ਵਾਸਘਾਤ ਕੀਤਾ ਹੈ, ਲਿਹਾਜ਼ਾ ਹਲਕੇ ਦੇ ਵੋਟਰ ਬਾਹਰੀ ਉਮੀਦਵਾਰ ਨੂੰ ਮੂੰਹ ਨਹੀਂ ਲਗਾਉਣਗੇ | ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਵਕੀਲਾਂ 'ਤੇ ਹੋਏ ਹਮਲੇ ਦੇ ਰੋਸ ਵਜੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕੰਮਕਾਜ ਠੱਪ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਪੰਚਕੂਲਾ ਵਿਖੇ ਵਕੀਲਾਂ 'ਤੇ ਹੋਏ ਕਾਤਲਾਨਾ ਹਮਲੇ ਦੇ ਰੋਸ ਵਜੋਂ ਅੱਜ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਮੁਕੰਮਲ ਤੌਰ 'ਤੇ ਕੰਮਕਾਜ਼ ਠੱਪ ਰੱਖਿਆ ਗਿਆ | ਇਸ ਮੌਕੇ ਉਕਤ ਮਾਮਲੇ 'ਚ ਪੰਚਕੂਲਾ ਪੁਲਿਸ ਵਲੋਂ ਕੀਤੀ ...

ਪੂਰੀ ਖ਼ਬਰ »

ਭਾਜਪਾ ਨੇ ਚੰਡੀਗੜ੍ਹ ਦੇ ਪਿੰਡਾਂ ਦੀ ਹਾਲਤ ਕੀਤੀ ਬਦ ਤੋਂ ਬਦਤਰ- ਬਾਂਸਲ

ਚੰਡੀਗੜ੍ਹ, 24 ਅਪ੍ਰੈਲ (ਆਰ.ਐਸ.ਲਿਬਰੇਟ) -ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਦੇ ਪਿੰਡਾਂ ਨਾਲ ਵਿਕਾਸ ਦੇ ਨਾਂਅ 'ਤੇ ਲੋਕਾਂ ਨੂੰ ਸਿਰਫ਼ ਧੋਖਾ ਹੀ ਦਿੱਤਾ ਅਤੇ ਪਿੰਡਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਹੈ | ਇਹ ਦੋਸ਼ ਲੋਕ ਸਭਾ ਹਲਕੇ ਚੰਡੀਗੜ੍ਹ ਦੇ ਉਮੀਦਵਾਰ ਪਵਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਆਈ.ਐਸ.ਐਸ.ਈ.ਆਰ ਵਲੋਂ ਪਹਿਲੀ ਕਾਨਵੋਕੇਸ਼ਨ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸ ਐਜੂਕੇਸ਼ਨ ਅਤੇ ਰਿਸਰਚ (ਆਈ.ਐਸ.ਐਸ.ਈ.ਆਰ) ਵਲੋਂ ਆਪਣੀ ਪਹਿਲੀ ਕਨਵੋਕੇਸ਼ਨ ਕਰਵਾਈ ਗਈ | ਜਿਸ ਵਿਚ ਬੀ.ਏ. ਆਨਰਜ਼ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਡਿਗਰੀਆਂ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਏ.ਬੀ.ਵੀ.ਪੀ ਵਲੋਂ ਲਾਇਬ੍ਰੇਰੀ ਨੂੰ 24 ਘੰਟੇ ਖੋਲ੍ਹਣ, ਖਾਣੇ ਦੀ ਗੁਣਵੱਤਾ ਦੀ ਜਾਂਚ ਲਈ ਸਮੇਂ 'ਤੇ ਸੈਂਪਲ ਲੈਣ, ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਸੀ. ਬੀ. ਐੱਸ. ਈ. ਦੇ ਪੰਜਾਬੀ ਵਿਰੋਧੀ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਕ ਵਿਸ਼ੇਸ਼ ਹੰਗਾਮੀ ਮੀਟਿੰਗ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਫ਼ੇਜ਼-2 ਵਿਖੇ ਹੋਈ, ਜਿਸ ਵਿਚ ਸੈਂਟਰਲ ਬੋਰਡ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਫ਼੍ਰੀ ਸੈਮੀਨਾਰ ਬਰਨਾਲਾ, ਬਠਿੰਡਾ, ਪਟਿਆਲਾ 'ਚ

ਸੰਗਰੂਰ, 24 ਅਪ੍ਰੈਲ (ਅ.ਬ.)-ਬਹੁਤ ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਲੋਕਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਜਾਂ ਕੰਮ ਕਰਨ ਲਈ ਭੇਜਣ ਵਾਸਤੇ ਕੰਮ ਕਰ ਰਹੀਆਂ ਹਨ, ਪਰ ਇਨ੍ਹਾਂ ਵਿਚੋਂ ਕੁਝ ਹੀ ਹਨ ਜੋ ਪੱਕੇ ਅਤੇ ਸਹੀ ਤੌਰ 'ਤੇ ਇਸ ਖੇਤਰ ਵਿਚ ਪੈਰ ਜਮਾ ਚੁੱਕੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ- ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕਣਕ ਦੀ ਖ਼ਰੀਦ ਲਈ 11 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਫ਼ਸਲ ਦੀ ਵੱਖ-ਵੱਖ ਏਜੰਸੀਆਂ ਵਲੋਂ ਸੁਚਾਰੂ ਢੰਗ ਨਾਲ ਖ਼ਰੀਦ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

Ñਲੌਾਗੋਵਾਲ ਕਾਲਜ 'ਚ ਜਾਗਰੂਕਤਾ ਕੈਂਪ ਲਗਾਇਆ

ਡੇਰਾਬੱਸੀ, 24 ਅਪ੍ਰੈਲ (ਗੁਰਮੀਤ ਸਿੰਘ)-ਸਥਾਨਕ ਲੌਾਗੋਵਾਲ ਪੋਲੀਟੈਕਨਿਕ ਕਾਲਜ ਵਿਚ ਡਾ: ਮੋਨਿਕਾ ਮਿੱਤਲ ਅਗਰਵਾਲ ਦੀ ਅਗਵਾਈ ਵਿਚ ਕਾਲਜ ਸਟਾਫ਼ ਲਈ ਆਰਥਿਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ: ਮੋਨਿਕਾ ਨੇ ਸਟਾਫ਼ ਮੈਂਬਰਾਂ ਨੂੰ ਆਰਥਿਕ ਤੰਗੀ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਮੰਡਲ ਜ਼ੀਰਕਪੁਰ ਦੇ ਅਹੁਦੇਦਾਰਾਂ ਦੀ ਚੋਣ

ਜ਼ੀਰਕਪੁਰ, 24 ਅਪ੍ਰੈਲ (ਅਵਤਾਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਲ ਐੱਸ. ਏ. ਐੱਸ. ਨਗਰ ਦੀਆਂ ਚੋਣਾਂ ਦੀ ਜਾਰੀ ਲੜੀ ਤਹਿਤ ਮੰਡਲ ਜ਼ੀਰਕਪੁਰ ਦੀ ਚੋਣ ਮੰਡਲ ਪ੍ਰਧਾਨ ਸਤਪਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਵਲੋਂ ਚਿਲਡਰਨ ਹੋਮਜ਼ ਦਾ ਅਚਨਚੇਤ ਨਿਰੀਖਣ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਿਵੇਕ ਪੁਰੀ ਵਲੋਂ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸਥਿਤ ਚਿਲਡਰਨ ਹੋਮਜ਼ ਜਿਵੇਂ ਜੋਤੀ ਸਰੂਪ ਕੰਨਿਆ ਆਸਰਾ ਟਰੱਸਟ ਖਰੜ, ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਨੂੰ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਸੰਨੀ ਇਨਕਲੇਵ ਪੁਲਿਸ ਚੌਕੀ ਖਰੜ ਦੇ ਇੰਚਾਰਜ ਕੇਵਲ ਸਿੰਘ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ ਢਾਈ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

ਕੁਰਾਲੀ, 24 ਅਪ੍ਰੈਲ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਅੰਦਹੇੜੀ ਵਿਚ ਅੱਜ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ ਢਾਈ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਹਰਮੇਸ਼ ਸਿੰਘ ਬੜੌਦੀ, ...

ਪੂਰੀ ਖ਼ਬਰ »

ਮਜ਼ਦੂਰ ਨੂੰ ਸੱਪ ਨੇ ਡੰਗਿਆ, ਹਾਲਤ ਗੰਭੀਰ

ਡੇਰਾਬੱਸੀ, 24 ਅਪ੍ਰੈਲ (ਸੰਧੂ)-ਅੰਬਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ 'ਤੇ ਸਥਿਤ ਪਿੰਡ ਜਵਾਹਰਪੁਰ ਵਿਖੇ ਕਣਕ ਦੇ ਭਾਰ ਬੰਨ੍ਹ ਰਹੇ ਇਕ 25 ਸਾਲ ਦੇ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੰਗ ਲਿਆ | ਖੇਤ ਦੇ ਮਾਲਕ ਨੇ ਉਸ ਨੂੰ ਤੁਰੰਤ ਇਲਾਜ ਲਈ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਡੇਂਗੂ ਮੁਕਤ ਰੱਖਣ ਲਈ ਸਾਰੇ ਸਹਿਯੋਗ ਦੇਣ -ਸਿਵਲ ਸਰਜਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬਿਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ | ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫ਼ਰਿੱਜਾਂ ਦੀਆਂ ਟਰੇਆਂ ਨੂੰ ਖਾਲੀ ਕਰਕੇ ਚੰਗੀ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਉਣ ਲਈ ਜਾਅਲੀ ਐਨ. ਓ. ਸੀ. ਜਾਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਿਚ ਜਾਅਲੀ ਐਨ. ਓ. ਸੀ. ਜਾਰੀ ਕਰਨ ਦੇ ਮਾਮਲੇ ਵਿਚ ਪੜਤਾਲ ਤੋਂ ਬਾਅਦ ਥਾਣਾ ਸਿਟੀ ਖਰੜ ਵਿਖੇ ਕਰਮ ਚੰਦ, ਅਵਨੀਤ ਸਿੰਘ, ਹਰਮਨਪ੍ਰੀਤ ਸਿੰਘ, ਸੁਭਾ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਗਿਆਨ ਜੋਤੀ ਗਰੁੱਪ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਦੇ ਐੱਮ. ਬੀ. ਏ., ਐੱਮ. ਸੀ. ਏ., ਬੀ. ਬੀ. ਏ. ਅਤੇ ਬੀ. ਸੀ. ਏ. ਦੇ ਵਿਦਿਆਰਥੀਆਂ ਵਲੋਂ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਓਰਬਿਟ ਬੱਸ ਚਾਲਕ ਤੇ ਕਾਰ ਚਾਲਕ ਆਪਸ 'ਚ ਉਲਝੇ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਫ਼ੇਜ਼ 3-5 ਦੇ ਲਾਈਟ ਪੁਆਇੰਟ 'ਤੇ ਓਰਬਿਟ ਬੱਸ ਦੇ ਚਾਲਕ ਅਤੇ ਇਕ ਕਾਰ ਚਾਲਕ ਵਿਚਕਾਰ ਬਹਿਸ ਤੋਂ ਬਾਅਦ ਹੋਈ ਹੱਥੋਂਪਾਈ ਦੌਰਾਨ ਦੋਵੇਂ ਮਾਮੂਲੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਓਰਬਿਟ ਕੰਪਨੀ ਦੀ ਬੱਸ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਮੁਲਜ਼ਮਾਂ ਨੂੰ ਸੌਾਪੀਆਂ ਗਈਆਂ ਦਸਤਾਵੇਜ਼ਾਂ ਦੀਆਂ ਕਾਪੀਆਂ

ਪੰਚਕੂਲਾ, 24 ਅਪ੍ਰੈਲ (ਕਪਿਲ)-ਹਰਿਆਣਾ ਅੰਦਰ ਹੋਏ ਜਾਟ ਰਖਵੇਂਕਰਨ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਘਰ ਨੂੰ ਅੱਗ ਲਾਗਉਣ ਦੇ ਮਾਮਲੇ ਸਬੰਧੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ...

ਪੂਰੀ ਖ਼ਬਰ »

ਨਵਾਂਗਰਾਉਂ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਨਵਾਂਗਰਾਉਂ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਪੀ. ਐੱਫ., ਈ. ਐੱਸ. ਆਈ. ਅਤੇ ਤਨਖ਼ਾਹ ਸਮੇਂ ਸਿਰ ਨਹੀਂ ਮਿਲ ਰਹੀ, ਜਿਸ ਕਾਰਨ ਰੋਹ 'ਚ ਆਏ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਡਿਫੈਂਸ ਇਨਕਲੇਵ ਦੇ ਵਸਨੀਕ

ਜ਼ੀਰਕਪੁਰ, 24 ਅਪ੍ਰੈਲ (ਅਵਤਾਰ ਸਿੰਘ)-ਅੱਤ ਦੀ ਇਸ ਗਰਮੀ ਦੇ ਮੌਸਮ 'ਚ ਢਕੌਲੀ ਦੀ ਡਿਫੈਂਸ ਇਨਕਲੇਵ ਕਾਲੋਨੀ ਦੇ ਵਸਨੀਕ ਪਿਛਲੇ ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ¢ ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਵੋਟਾਂ ਦੇ ਨੇੜੇ ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਡੀ. ਜੇ. ਵਾਲਿਆਂ ਵਲੋਂ ਫੈਲਾਏ ਜਾ ਰਹੇ ਆਵਾਜ਼ ਪ੍ਰਦੂਸ਼ਣ ਤੋਂ ਲੋਕਾਂ ਨੂੰ ਬਚਾਏ ਪ੍ਰਸ਼ਾਸਨ- ਧਨੋਆ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਦੇ ਜ਼ਿਆਦਾਤਰ ਕਮਿਊਨਿਟੀ ਸੈਂਟਰਾਂ ਦੇ ਰਿਹਾਇਸ਼ੀ ਖੇਤਰ ਵਿਚ ਹੋਣ ਕਾਰਨ ਇਨ੍ਹਾਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਬੇਲੋੜੇ ਆਵਾਜ਼ ਪ੍ਰਦੂਸ਼ਣ ਕਾਰਨ ਮਾਨਸਿਕ ਪੀੜਾ ਦਾ ਸ਼ਿਕਾਰ ਹੋਣਾ ਪੈ ...

ਪੂਰੀ ਖ਼ਬਰ »

ਦੀਵੇ ਥੱਲੇ ਹਨ੍ਹੇਰਾ:-ਲੋਕਾਂ ਦਾ ਇਲਾਜ ਕਰਨ ਵਾਲਾ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਆਪ ਹੋਇਆ ਬਿਮਾਰ

ਡੇਰਾਬੱਸੀ, 24 ਅਪੈ੍ਰਲ (ਗੁਰਮੀਤ ਸਿੰਘ)-ਚੌਗਿਰਦੇ ਨੂੰ ਸਾਫ਼-ਸੁੱਥਰਾ ਰੱਖਣ ਦਾ ਹੋਕਾ ਦੇਣ ਵਾਲਾ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਸਵੱਛ ਭਾਰਤ ਮੁਹਿੰਮ ਦੀ ਫੂਕ ਕੱਢ ਰਿਹਾ ਹੈ | ਪਾਖ਼ਾਨਿਆਂ 'ਚ ਫੈਲੀ ਗੰਦਗੀ ਅਤੇ ਬਦਬੂ ਕਰ ਕੇ ਬੁਨਿਆਦੀ ਸਹੂਲਤਾਂ ਨਾ ਮਿਲਣ 'ਤੇ ...

ਪੂਰੀ ਖ਼ਬਰ »

ਦੋ ਹਫ਼ਤਿਆਂ ਦੌਰਾਨ ਡੰਪਿੰਗ ਗਰਾਊਾਡ ਵਿਚ ਦੂਜੀ ਵਾਰ ਲੱਗੀ ਅੱਗ

ਕੁਰਾਲੀ, 24 ਅਪ੍ਰੈਲ (ਹਰਪ੍ਰੀਤ ਸਿੰਘ)-ਸ਼ਹਿਰ ਦੇ ਅਧਰੇੜਾ ਨਦੀ 'ਚ ਕੌਾਸਲ ਵਲੋਂ ਬਣਾਏ ਡੰਪਿੰਗ ਗਰਾਊਾਡ 'ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ, ਜਿਸ ਨੂੰ ਰੂਪਨਗਰ ਤੋਂ ਆਈ ਫਾਇਰ ਬਿ੍ਗੇਡ ਦੀ ਗੱਡੀ ਦੀ ਮਦਦ ਨਾਲ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬੁਝਾਇਆ ਗਿਆ | ਬੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX