ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  37 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  50 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 minute ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 4 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 5 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 6 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 8 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਰੂਪਨਗਰ

ਮੋਰਿੰਡਾ ਵਿਚ ਸਾਬਕਾ ਫ਼ੌਜੀ ਸੂਬੇਦਾਰ ਪ੍ਰੇਮ ਸਿੰਘ ਦਾ ਕਤਲ

ਮੋਰਿੰਡਾ, 24 ਅਪ੍ਰੈਲ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਅੱਜ ਸ਼ਹੀਦ ਭਗਤ ਸਿੰਘ ਨਗਰ ਕਲੋਨੀ ਮੋਰਿੰਡਾ ਦੇ ਵਸਨੀਕ ਸਾਬਕਾ ਫ਼ੌਜੀ ਸੂਬੇਦਾਰ ਪ੍ਰੇਮ ਸਿੰਘ ਦਾ ਕਤਲ ਹੋ ਜਾਣ ਦੀ ਖ਼ਬਰ ਮਿਲੀ ਹੈ | ਕਤਲ ਦੀ ਸੂਚਨਾ ਮਿਲਦੇ ਹੀ ਐਸ.ਐਚ.ਓ. ਮੋਰਿੰਡਾ ਬੀਰਬਲ ਸਿੰਘ ਅਤੇ ਡੀ.ਐਸ.ਪੀ ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਮੋਰਿੰਡਾ ਵਿਖੇ ਸੂਬੇਦਾਰ ਪ੍ਰੇਮ ਸਿੰਘ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ | ਡੀ.ਐਸ.ਪੀ. ਸ੍ਰੀ ਵਿਰਕ ਨੇ ਦੱਸਿਆ ਕਿ ਲਾਸ਼ 'ਤੇ ਚੋਟਾਂ ਦੇ ਨਿਸ਼ਾਨ ਸਨ ਅਤੇ ਕੁੱਝ ਅੱਗ ਨਾਲ ਵੀ ਲਾਸ਼ ਨੂੰ ਸੇਕ ਲੱਗਿਆ ਹੋਇਆ ਹੈ | ਇਸ ਸਬੰਧੀ ਮਿ੍ਤਕ ਸੂਬੇਦਾਰ ਪ੍ਰੇਮ ਸਿੰਘ ਦੀ ਭੈਣ ਨਰਿੰਦਰ ਕੌਰ ਨੇ ਦੱਸਿਆ ਕਿ ਪ੍ਰੇਮ ਸਿੰਘ ਆਪਣੇ ਬੇਟੇ ਤਰਸੇਮ ਸਿੰਘ ਤੇ ਨੂੰ ਹ ਨਾਲ ਰਹਿੰਦਾ ਸੀ ਜਦਕਿ ਉਸ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ | ਨਰਿੰਦਰ ਕੌਰ ਦਾ ਕਹਿਣਾ ਹੈ ਕਿ ਮੇਰਾ ਭਰਾ ਅਤੇ ਭਰਜਾਈ ਘਰ ਵਿਚ ਨਹੀਂ ਸਨ | ਨਰਿੰਦਰ ਕੌਰ ਨੇ ਕਤਲ ਕਰਨ ਪਿੱਛੇ ਆਪਣੇ ਭਰਾ ਦੇ ਸਾਲੇ ਦਾ ਹੱਥ ਦੱਸਿਆ ਹੈ | ਮੋਰਿੰਡਾ ਪੁਲਿਸ ਨੇ ਸੂਬੇਦਾਰ ਪੇ੍ਰਮ ਸਿੰਘ ਦੀ ਭੈਣ ਨਰਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਆਪਣੇ ਭਰਾ ਤਰਸੇਮ ਸਿੰਘ ਸਾਲੇ ਸੰਦੀਪ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਨਾਲੀਨਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਤੇ ਧਾਰਾ 302, 120ਬੀ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੋਰਿੰਡਾ ਸ੍ਰੀ ਬੀਰਬਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਸਾਬਕਾ ਫ਼ੌਜੀ ਸੂਬੇਦਾਰ ਪੇ੍ਰਮ ਸਿੰਘ ਨਾਲ ਕੁੱਝ ਦਿਨ ਪਹਿਲਾਂ ਉਸ ਦੀ ਨੂੰ ਹ ਹਰਪ੍ਰੀਤ ਕੌਰ ਅਤੇ ਭਰਾ ਸੰਦੀਪ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਲੜਾਈ ਝਗੜਾ ਹੋਇਆ ਸੀ ਅਤੇ ਫ਼ੈਸਲਾ ਹੋ ਗਿਆ ਸੀ | ਮਿ੍ਤਕ ਪ੍ਰੇਮ ਸਿੰਘ ਦਾ ਬੇਟਾ ਤਰਸੇਮ ਸਿੰਘ ਕਣਕ ਦੀ ਵਢਾਈ ਲਈ ਕੰਬਾਈਨ 'ਤੇ ਗਿਆ ਹੋਇਆ ਸੀ |

ਬਾਦਲ ਅਕਾਲੀ ਦਲ ਨਕਲੀ ਅਕਾਲੀ ਦਲ-ਬ੍ਰਹਮਪੁਰਾ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨਕਲੀ ਅਕਾਲੀ ਦਲ ਬਣ ਕੇ ਰਹਿ ਗਿਆ ਹੈ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸਿੱਖ ਮੁੱਦਿਆਂ ਅਤੇ ਪੰਜਾਬ ਦੇ ਹਿਤਾਂ ਦੀ ਗੱਲ ਕਰਕੇ ਅਸਲ ਅਕਾਲੀ ਦਲ ਹੋਣ ਦਾ ਹੱਕ ...

ਪੂਰੀ ਖ਼ਬਰ »

ਐਡਵੋਕੇਟ ਚੌਧਰੀ ਚਰਨ ਦਾਸ ਵਲੋਂ ਚੋਣ ਪ੍ਰਚਾਰ ਆਰੰਭ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਐਡਵੋਕੇਟ ਚੌਧਰੀ ਚਰਨ ਦਾਸ ਸੇਵਾ ਮੁਕਤ ਐਸ. ਡੀ. ਓ. ਬੀ. ਐਸ.ਐਨ. ਐਲ. ਵਲੋਂ ਰੋਪੜ ਜ਼ਿਲੇ੍ਹ ਦੇ ਕਰੀਬ ਤਿੰਨ ਦਰਜਨ ਪਿੰਡਾਂ ਦਾ ਚੋਣ ਦੌਰਾ ਕੀਤਾ ਗਿਆ | ਮੀਆਂਪੁਰ, ...

ਪੂਰੀ ਖ਼ਬਰ »

ਲੋਦੀਮਾਜਰਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ 'ਤੇ ਹਮਲੇ ਦਾ ਮਾਮਲਾ ਥਾਣੇ ਪੁੱਜਿਆ

ਰੂਪਨਗਰ/ ਘਨੌਲੀ, 24 ਅਪ੍ਰੈਲ (ਸੱਤੀ, ਸੈਣੀ)-ਪਿੰਡ ਲੋਦੀਮਾਜਰਾ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ ਅਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਚੌਕੀ ਘਨੌਲੀ ਵਿਖੇ ਦਿੱਤੀ ਸ਼ਿਕਾਇਤ ਦੇ ਬਾਰੇ ਪਿੰਡ ਲੋਦੀਮਾਜਰਾ ਦੇ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਅਧਿਕਾਰੀਆਂ ਨੇ ਆੜ੍ਹਤੀਆਂ ਦੇ ਕੰਡਿਆਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਮੋਰਿੰਡਾ, 24 ਅਪ੍ਰੈਲ (ਪਿ੍ਤਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੇ ਪ੍ਰੋਜੈਕਟ ਜਨਰਲ ਮੈਨੇਜਰ ਜੀ.ਪੀ.ਐਸ. ਰੰਧਾਵਾ ਵਲੋਂ ਜ਼ਿਲ੍ਹਾ ਮੰਡੀ ਅਫ਼ਸਰ ਰੂਪਨਗਰ ਨਿਰਮਲ ਸਿੰਘ ਪੁਹਾਲ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਆੜ੍ਹਤੀਆਂ ਦੇ ਕੰਡਿਆਂ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਕਰਿਆਨੇ ਦੇ ਸ਼ੋਅਰੂਮ 'ਚ 2 ਮਹੀਨੇ 'ਚ ਦੂਜੀ ਵਾਰ ਚੋਰੀ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਚੋਰ ਡੇਢ ਮਹੀਨੇ 'ਚ ਕਲਿਆਣ ਸਿਨੇਮੇ ਨੇੜਲੇ ਇੱਕ ਕਰਿਆਨੇ ਦੇ ਸ਼ੋਅਰੂਮ 'ਚੋਂ ਦੋ ਵਾਰ ਚੋਰੀ ਕਰਕੇ ਲੈ ਗਏ | ਲੰਘੀ ਰਾਤ ਇੱਕ ਵਜੇ 2 ਚੋਰਾਂ ਨੇ ਸ਼ੋਅਰੂਮ ਦੇ ਨੇੜਲੀ ...

ਪੂਰੀ ਖ਼ਬਰ »

ਖ਼ਜ਼ਾਨਾ ਅਫ਼ਸਰ ਚੋਣ ਡਿਊਟੀ 'ਤੇ ਅਤੇ ਮੁਲਾਜ਼ਮ ਫ਼ਾਕੇ 'ਤੇ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਤਹਿਸੀਲ ਚਮਕੌਰ ਸਾਹਿਬ ਦੇ ਬਹੁਤ ਸਾਰੇ ਅਧਿਆਪਕ ਅਤੇ ਮੁਲਾਜ਼ਮ ਅਪ੍ਰੈਲ ਮਹੀਨੇ ਦਾ ਆਖ਼ਰੀ ਹਫ਼ਤਾ ਆਉਣ ਦੇ ਬਾਵਜੂਦ ਮਾਰਚ ਦੀ ਤਨਖ਼ਾਹ ਤੋਂ ਵਾਂਝੇ ਹਨ, ਕਾਰਨ ਹੈ ਕਿ ਖ਼ਜ਼ਾਨਾ ਅਫ਼ਸਰ ਦੀ ਡਿਊਟੀ ਚੋਣ ...

ਪੂਰੀ ਖ਼ਬਰ »

ਆਈ. ਆਈ. ਟੀ. ਰੋਪੜ ਦਾ ਐਮ. ਆਈ. ਟੀ. ਨਾਲ ਸਮਝੌਤਾ

ਰੂਪਨਗਰ, 24 ਅਪ੍ਰੈਲ (ਸ.ਰ.)-ਆਈ. ਆਈ. ਟੀ ਰੋਪੜ ਵਲੋਂ ਖੋਜ ਸਹਿਯੋਗ ਕਾਇਮ ਕਰਨ ਹਿਤ ਮੈਸਾਚੁਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮ. ਆਈ. ਟੀ.) ਵਿਖੇ ਸਥਿਤ ਅਬਦੁਲ ਲਤੀਫ਼ ਜੇਮੀਲ ਵਾਟਰ ਐਾਡ ਫੂਡ ਸਿਸਟਮ ਲੈਬ (ਜੇ-ਡਬਲਿਯੂ ਏ ਐਫ ਐੱਸ) ਨਾਲ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਚੰਡੀਗੜ੍ਹ ਤੇ ਡਰੱਗ ਇੰਸਪੈਕਟਰ ਰੂਪਨਗਰ ਵਲੋਂ ਮੈਡੀਕਲ ਸਟੋਰ ਦੀ ਚੈਕਿੰਗ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅੱਜ ਨਾਰਕੋਟਿਕਸ ਸੈੱਲ ਚੰਡੀਗੜ੍ਹ ਵਲੋਂ ਡਰੱਗ ਇੰਸਪੈਕਟਰ ਡਾ: ਬਲਰਾਮ ਲੂਥਰਾ ਦੀ ਦੇਖਰੇਖ ਹੇਠ ਇੱਥੋਂ ਦੇ ਇੱਕ ਮੈਡੀਕਲ ਸਟੋਰ 'ਤੇ ਅਚਨਚੇਤ ਚੈਕਿੰਗ ਕੀਤੀ | ਨਾਰਕੋਟਿਕਸ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਣ ਲਈ ਪੁੱਜੇ ਐਕਸੀਅਨ ਤੇ ਐਸ. ਡੀ. ਓ

ਨੂਰਪੁਰ ਬੇਦੀ, 24 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਸਮਾਨਪੁਰ ਵਿਖੇ ਬੀਤੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਲੋਕਾਂ ਦੀ ਸਮੱਸਿਆ ਦਾ ਜਾਇਜ਼ਾ ਲੈਣ ਲਈ ਅੱਜ ਐਕਸੀਅਨ ਅਤੇ ਐਸ. ਡੀ. ਓ. ਜਲ ਸਪਲਾਈ ਵਿਸ਼ੇਸ਼ ...

ਪੂਰੀ ਖ਼ਬਰ »

18 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਮੋਰਿੰਡਾ, 24 ਅਪ੍ਰੈਲ (ਤਰਲੋਚਨ ਸਿੰਘ ਕੰਗ)-ਅੱਜ ਮੋਰਿੰਡਾ ਪੁਲਿਸ ਨੇ ਪਿੰਡ ਸਹਰਾਣਾ ਨੇੜੇ ਲਗਾਏ ਨਾਕੇ ਦੌਰਾਨ ਇੱਕ ਜੈੱਨ ਕਾਰ ਵਿਚ ਹਰਿਆਣਾ ਦੀ ਸ਼ਰਾਬ ਦੀਆਂ 18 ਪੇਟੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਦਰ ...

ਪੂਰੀ ਖ਼ਬਰ »

ਦੀ ਪਬਲਿਕ ਕੈਰੀਅਰ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨਗੀ ਨੂੰ ਮਾਨਤਾ ਤੋਂ ਨਾਂਹ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਦੀ ਪਬਲਿਕ ਕੈਰੀਅਰ ਵੈੱਲਫੇਅਰ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਗਰਚਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਕਾਰਵਾਈ ਪੈੱ੍ਰਸ ਨੂੰ ਜਾਰੀ ਕਰਦਿਆਂ ਅਮਰੀਕ ਸਿੰਘ ...

ਪੂਰੀ ਖ਼ਬਰ »

ਬੀਰ ਦਵਿੰਦਰ ਸਿੰਘ ਦੇ ਚੋਣ ਦਫ਼ਤਰ ਦਾ ਜਥੇਦਾਰ ਬ੍ਰਹਮਪੁਰਾ ਨੇ ਕੀਤਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਅਤੇ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਬੀਰ ਦਵਿੰਦਰ ਸਿੰਘ ਦੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਝੂਠੇ ਲਾਰਿਆਂ ਦਾ ਜਵਾਬ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਨੂੰ ਦੇਣਗੇ-ਚੀਮਾ

ਨੂਰਪੁਰ ਬੇਦੀ, 24 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨਾਲ ਝੂਠੇ ਵਾਅਦੇ ...

ਪੂਰੀ ਖ਼ਬਰ »

ਡਾ: ਰਾਣੂੰ ਵਲੋਂ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਕੇ ਸਿਆਸੀ ਫ਼ਿਜ਼ਾ ਵਿਚ ਵੱਡੀ ਚਰਚਾ ਛੇੜ ਦਿੱਤੀ ਹੈ | ਡਾ: ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਦੋ ਸਾਲ ਦੇ ਕਾਰਜਕਾਲ ਤੋਂ ਬੇਹੱਦ ਖਫ਼ਾ-ਡਾ. ਚੀਮਾ

ਰੂਪਨਗਰ, 24 ਅਪ੍ਰੈਲ (ਸਟਾਫ਼ ਰਿਪੋਰਟਰ)-ਰੂਪਨਗਰ ਸ਼ਹਿਰ 'ਚ ਪੋ੍ਰਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਪਾਰਟੀ ਦਫ਼ਤਰ ਵਿਖੇ ਸ਼ਹਿਰ ਦੇ ਸਮੂਹ ਅਕਾਲੀ-ਭਾਜਪਾ ਕੌਾਸਲਰਾਂ, ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ.) ਦੇ ਚੋਣ ਦਫ਼ਤਰ ਦਾ ਹੋਇਆ ਉਦਘਾਟਨ

ਰੂਪਨਗਰ, 24 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਸੀ.ਪੀ.ਆਈ. (ਐਮ.) ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੀਤਾ | ...

ਪੂਰੀ ਖ਼ਬਰ »

ਆੜ੍ਹਤੀ ਐਸੋ: ਸ੍ਰੀ ਚਮਕੌਰ ਸਾਹਿਬ ਵਲੋਂ ਮਨੀਸ਼ ਤਿਵਾੜੀ ਨੂੰ ਸਮਰਥਨ ਦਾ ਐਲਾਨ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਆੜ੍ਹਤੀ ਐਸੋਸੀਏਸ਼ਨ (ਨੈਬ ਸਿੰਘ ਗਰੁੱਪ) ਵਲੋਂ ਕਰਵਾਏ ਇਕ ਸਮਾਗਮ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮੁਨੀਸ਼ ਤਿਵਾੜੀ ਨੂੰ ...

ਪੂਰੀ ਖ਼ਬਰ »

ਭੂਤਾਂ 'ਚ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ

ਮੱਲਪੁਰ ਅੜਕਾਂ, 24 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) – ਪਿੰਡ ਭੂਤਾਂ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ-ਡਾ: ਸੁੱਖੀ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਦੋ ਸਾਲਾਂ 'ਚ ਪੰਜਾਬ ਨੂੰ ਆਰਥਿਕ ਪੱਖੋਂ ਕਮਜੋਰ ਸੂਬਾ ਬਣਾ ਦਿੱਤਾ ਅਤੇ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਥਾਂਦੀਆਂ, ਪੂੰਨੀਆ, ਮੰਢਾਲੀ, ...

ਪੂਰੀ ਖ਼ਬਰ »

ਸੋਢੀ ਵਿਕਰਮ ਸਿੰਘ ਦੇ ਹੱਕ 'ਚ ਲੋਕਾਂ ਵਲੋਂ ਭਰਵਾਂ ਹੁੰਗਾਰਾ-ਪ੍ਰਵੀਨ ਬੰਗਾ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਜਮਹੂਰੀ ਗੱਠਜੋੜ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸੋਢੀ ਵਿਕਰਮ ਸਿੰਘ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਪੋ੍ਰ: ਚੰਦੂਮਾਜਰਾ ਨੇ ਹਰ ਵਰਗ ਦੀ ਆਵਾਜ਼ ਲੋਕ ਸਭਾ 'ਚ ਉਠਾਈ-ਜਥੇ: ਲਾਡੀ

ਬੰਗਾ, 24 ਅਪ੍ਰੈਲ (ਲਾਲੀ ਬੰਗਾ) - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿਚ ਪਹੁੰਚ ਕੇ ਹਰ ਵਰਗ ਦੀ ਆਵਾਜ਼ ਬੁਲੰਦ ਕੀਤੀ | ਚਾਹੇ ਉਹ ਕਿਸਾਨਾਂ ਦੀ ਸਮੱਸਿਆ ਹੋਵੇ ਜਾਂ ਮੁਲਾਜ਼ਮਾਂ ਦੀ ਜਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਖੋਥੜਾ ਕਾਂਗਰਸ 'ਚ ਸ਼ਾਮਿਲ

ਮੇਹਲੀ, 24 ਅਪ੍ਰੈਲ (ਸੰਦੀਪ ਸਿੰਘ) - ਗੁਰਦੀਪ ਸਿੰਘ ਖੌਥੜਾਂ ਬੰਗਾ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਦੀ ਹਾਜ਼ਰੀ ਵਿਚ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਨੂੰ ਤਰੱਕੀ ਤੇ ਖੁਸ਼ਾਹਲੀ ਦੀਆਂ ਲੀਹਾਂ 'ਤੇ ਲਿਆਂਦਾ-ਚੰਦੂਮਾਜਰਾ

ਬੰਗਾ, 24 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੇ ਉਮੀਦਵਾਰ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਹਸਪਤਾਲ ਨੂੰ ਸਹਾਇਤਾ ਭੇਟ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਨੂੰ ਦਾਨੀ ਸੱਜਣ ਅਵਤਾਰ ਸਿੰਘ ਮਾਹਿਲ ਅਤੇ ਸ੍ਰੀਮਤੀ ਰਸ਼ਪਾਲ ਕੌਰ ਅਮਰੀਕਾ ਨੇ 200 ਡਾਲਰ ਗਰੀਬ ਅਤੇ ਲੋੜਵੰਦ ਮਰੀਜਾਂ ਦੀ ਮਦਦ ਵਾਸਤੇ ਭੇਟ ਕੀਤੇ | ਜਗਜੀਤ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਿੱਖਿਆ ਦੇ ਸਮਕਾਲੀਨ ਮੁੱਦਿਆਂ 'ਤੇ ਸੈਮੀਨਾਰ ਕਰਵਾਇਆ

ਰੂਪਨਗਰ, 24 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਡਾ. ਨੀਲੀਮਾ ਭਾਗਵਤੀ, ਪ੍ਰੋਫੈਸਰ ਐਮਰੀਟਸ, ਗੁਹਾਟੀ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਸੈਕਟਰੀ ਜਨਰਲ ਆਫ਼ ਟੀਚਰ ਐਜੂਕੇਸ਼ਨ (ਸੀ. ਟੀ. ਈ) ਨੇ ਵਿਸ਼ਵ ਪੱਧਰ ਦੇ ਸਿੱਖਿਆ ਸੰਕਟ ਨੂੰ ਵੇਖਦੇ ਹੋਏ ਮੌਜੂਦਾ ਸਿੱਖਿਆ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਰੈਲੀ

ਭਰਤਗੜ੍ਹ, 24 ਅਪ੍ਰੈਲ (ਜਸਬੀਰ ਸਿੰਘ ਬਾਵਾ)- ਸਰਸਾ ਨੰਗਲ ਸਥਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ | ਇਸ ਦੌਰਾਨ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨ ਅਤੇ ਮਜ਼ਦੂਰ ਪ੍ਰੇਸ਼ਾਨ

ਮੋਰਿੰਡਾ, 24 ਅਪ੍ਰੈਲ (ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਪ੍ਰਬੰਧਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦਾ ਬੇਹੱਦ ਮੰਦਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ, ਕਰਨੈਲ ਸਿੰਘ ...

ਪੂਰੀ ਖ਼ਬਰ »

ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਨਸ਼ਿਆਂ ਦੇ ਮਾਰੂ ਪ੍ਰਭਾਵ ਸਬੰਧੀ ਭਾਸ਼ਣ ਪ੍ਰਤੀਯੋਗਤਾ

ਰੂਪਨਗਰ, 24 ਅਪ੍ਰੈਲ (ਸਟਾਫ਼ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾਕਟਰ ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ | ਚੇਤਨਾ ਨਸ਼ਾ ਵਿਰੋਧੀ ਲਹਿਰ ...

ਪੂਰੀ ਖ਼ਬਰ »

ਦਵਿੰਦਰ ਸਿੰਘ ਜਟਾਣਾ ਵਲੋਂ ਪਿਤਾ ਦੀ ਯਾਦ 'ਚ ਪ੍ਰਾਇਮਰੀ ਸਕੂਲ ਨੂੰ ਆਰ. ਓ. ਭੇਟ

ਬੇਲਾ, 24 ਅਪ੍ਰੈਲ (ਮਨਜੀਤ ਸਿੰਘ ਸੈਣੀ)-ਭਾਰਤ ਦੇ ਬੈਂਕਾਂ ਦੇ ਮੁਲਾਜ਼ਮ ਆਗੂ ਸਮਾਜ ਸੇਵੀਂ ਦਵਿੰਦਰ ਸਿੰਘ ਜਟਾਣਾ ਨੇ ਆਪਣੇ ਸਵਰਗੀ ਪਿਤਾ ਮਾਸਟਰ ਪ੍ਰਦੁਮਣ ਸਿੰਘ ਦੀ ਯਾਦ 'ਚ ਆਪਣੇ ਪਿੰਡ ਜਟਾਣਾ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਬੱਚਿਆ ਲਈ ਸ਼ੁੱਧ ਅਤੇ ...

ਪੂਰੀ ਖ਼ਬਰ »

ਅੰਡਰ ਹਾਊਸ ਸਪੈਲਿੰਗ ਮੁਕਾਬਲੇ (ਅੰਗਰੇਜ਼ੀ) 'ਚ ਕੀਤਾ ਪਹਿਲਾ ਸਥਾਨ ਹਾਸਲ

ਨੰਗਲ, 24 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸਕੂਲ ਦੇਹਲਾਂ ਵਲੋਂ ਅੰਡਰ ਹਾਊਸ ਸਪੈਲਿੰਗ ਮੁਕਾਬਲੇ ਕਰਵਾਏ ਗਏ | ਜੇਤੂ ਬੱਚਿਆਂ ਨੂੰ ਇਨਾਮ ਦੇਣ ਲਈ ਸੰਤ ਬਾਬਾ ਜੀਤ ਸਿੰਘ ਗੁਰਦੁਆਰਾ ਦੇਹਲਾਂ ਅਤੇ ਸੰਤ ਬਾਬਾ ਸੇਵਾ ਸਿੰਘ ਜੀ ...

ਪੂਰੀ ਖ਼ਬਰ »

'ਕਿਸਾਨੀ ਕਿੱਤੇ ਦੀਆਂ ਸਮੱਸਿਆਵਾਂ ਅਤੇ ਹੱਲ' ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ ਵਿਚ ਅੱਜ ਵਿਦਿਆਰਥੀਆਂ ਦਾ 'ਕਿਸਾਨੀ ਕਿੱਤੇ ਨਾਲ ਸਬੰਧਿਤ ਸਮੱਸਿਆਵਾਂ ਅਤੇ ਹੱਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਵਲੋਂ ਆਪੋ ਆਪਣੇ ਵਿਚਾਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਸੁਧਰੇ ਬੀਜ ਵਰਤਣ ਦੀ ਅਪੀਲ

ਰੂਪਨਗਰ, 24 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਲੋਂ ਕਿਸਾਨਾਂ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੁਧਰੇ ਬੀਜਾਂ ਦੀ ਉਪਲਬਧਤਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਝੋਨੇ ਦੀ ਬਿਜਾਈ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਵਲੋਂ ਸਮਾਜ ਸੇਵੀ ਦਾ ਸਨਮਾਨ

ਪੁਰਖਾਲੀ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਸਮਾਜ ਸੇਵੀ ਸ਼ਖ਼ਸੀਅਤ ਸੱਜਣ ਸਿੰਘ ਹਰੀਪੁਰ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਵਲੋਂ ਸਨਮਾਨ ਕੀਤਾ ਗਿਆ ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੋਹਣ ਸਿੰਘ ਬੈਂਸ ਨੇ ਕਿਹਾ ਕਿ ਸੱਜਣ ...

ਪੂਰੀ ਖ਼ਬਰ »

ਸਵੀਪ ਪੋ੍ਰਗਰਾਮ ਅਧੀਨ ਚੋਣ ਰਥ ਕੀਤਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਉਪ ਮੰਡਲ ਮੈਜਿਸ਼ਟੇ੍ਰਟ-ਕਮ-ਚੋਣ ਅਫ਼ਸਰ ਕੰਨੂ ਗਰਗ ਨੇ ਅੱਜ ਚੋਣ ਰਥ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਜੋ ਕਿ ਚੋਣ ...

ਪੂਰੀ ਖ਼ਬਰ »

ਜੈਵਿਕ ਵਸਤਾਂ ਤੋਂ ਤਿਆਰ ਫੂਡ ਫ਼ੈਸਟੀਵਲ ਮਨਾਇਆ

ਰੂਪਨਗਰ, 24 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਅੰਮਿ੍ਤ ਖੇਤੀ ਫਾਰਮਰਜ਼ ਗਰੁੱਪ ਵਲੋਂ ਜੈਵਿਕ ਖੇਤੀ ਨੂੰ ਪ੍ਰਫੁਲਿਤ ਕਰਨ ਲਈ ਜੈਵਿਕ ਖੇਤੀ ਦਿਵਸ ਅਤੇ ਜੈਵਿਕ ਵਸਤਾਂ ਤੋਂ ਤਿਆਰ ਫੂਡ ਫ਼ੈਸਟੀਵਲ ਲਗਾਇਆ ਗਿਆ | ਜਿਸ ਵਿਚ ਰੋਪੜ ਜ਼ਿਲ੍ਹੇ ਦੇ 30 ਕਿਸਾਨਾਂ ਅਤੇ ਕਿਸਾਨ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ ਸ਼ਿਵ ਧਰਤੀ ਦਿਵਸ ਮਨਾਇਆ

ਸੁਖਸਾਲ, 24 ਅਪ੍ਰੈਲ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ 'ਵਿਸ਼ਵ ਧਰਤੀ ਦਿਵਸ' ਸਬੰਧੀ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਵਲੋਂ ਮੁੱਖ ਤੌਰ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਨੂਰਪੁਰ ਬੇਦੀ ਦਾ ਦੌਰਾ

ਨੂਰਪੁਰ ਬੇਦੀ, 24 (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਨੂਰਪੁਰ ਬੇਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਉਨ੍ਹਾਂ ਅਨਾਜ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਆਗੂ ਬਾਦਲਾਂ ਵਿਰੁੱਧ ਚੋਣ ਰਣਨੀਤੀ ਨੂੰ ਲੈ ਕੇ ਦੁਬਿਧਾ 'ਚ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਬਠਿੰਡਾ ਤੇ ਫ਼ਿਰੋਜਪੁਰ ਦੇ ਚੋਣ ਮੈਦਾਨ 'ਚ ਹਰਸਿਮਰਤ ਕੌਰ ਬਾਦਲ ਅਤੇ ਫ਼ਿਰੋਜਪੁਰ ਤੋਂ ਚੋਣ ਲੜ ਰਹੇ ਸੁਖਬੀਰ ਸਿੰਘ ਬਾਦਲ ਵਿਰੁੱਧ ਆਪਣੀ ਪਾਰਟੀ ਦਾ ਕੋਈ ਵੀ ਉਮੀਦਵਾਰ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ ਢੇਰ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਢੇਰ, 24 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਢੇਰ ਦ ਕਾਂਗਰਸੀ ਪਰਿਵਾਰ ਸਵਰਗਵਾਸੀ ਰਤਨ ਸਿੰਘ ਢੇਰ ਦੇ ਸਪੁੱਤਰ ਜਤਿੰਦਰਪਾਲ ਸਿੰਘ ਦਾ ਬਾਰ ਐਸੋਏਸ਼ੀਅਨ ਰੋਪੜ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਢੋਲ ਢਮੱਕੇ ਨਾਲ ਸਵਾਗਤ ਕੀਤਾ | ...

ਪੂਰੀ ਖ਼ਬਰ »

ਸੈਰ ਕਰਦਿਆਂ ਨੂੰ ਸ਼ਹਿਦ ਦੀਆਂ ਮੱਖੀਆਂ ਨੇ ਡੰਗਿਆ

ਰੂਪਨਗਰ, 24 ਅਪ੍ਰੈਲ (ਸਟਾਫ਼ ਰਿਪੋਰਟਰ)-ਰੂਪਨਗਰ ਮਾਰਨਿੰਗ ਕਲੱਬ ਦੇ ਇੱਕ ਦਰਜਨ ਦੇ ਕਰੀਬ ਮੈਂਬਰ ਅੱਜ ਕਾਲਜ ਮੈਦਾਨ ਨੇੜਲੀ ਸਭਿਅਤਾ ਵਾਲੀ ਟਿੱਬੀ 'ਤੇ ਸੈਰ ਕਰਨ ਮੌਕੇ ਸ਼ਹਿਦ ਦੀਆਂ ਮੱਖੀਆਂ ਦੀ ਚਪੇਟ ­'ਚ ਆ ਗਏ | ਮਧੂ ਮੱਖੀਆਂ ਨੇ ਸਾਰਿਆਂ ਨੂੰ ਡੰਗ ਲਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਲੱ੍ਹਲ ਜਠੇਰਿਆਂ ਦਾ ਮੇਲਾ ਸ਼ਰਧਾ ਨਾਲ ਮਨਾਇਆ

ਮੁਕੰਦਪੁਰ, 24 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਰਟੈਂਡਾ ਵਿਖੇ ਲੱ੍ਹਲ ਖਾਨਦਾਨ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਮੂਹ ਸੰਗਤਾਂ ਵਲੋਂ ਮੇਲੇ ਦੇ ਪਹਿਲੇ ਦਿਨ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਪਹਿਨਾਏ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇਕ ਲੱਖ ਦੀ ਸਹਾਇਤਾ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 35ਵੇਂ ਸਥਾਪਨਾ ਦਿਵਸ 'ਤੇ ਇਕ ਲੱਖ ਰੁਪਏ ਦਾ ਦਾਨ ਦੇ ਕੇ ਗੁਰਾਇਆਂ ਜ਼ਿਲ੍ਹਾ ਜਲੰਧਰ ਦੇ ਜੱਦੀ ਅਤੇ ਕੈਨੇਡਾ ਦੇ ਸ਼ਹਿਰ ਸਰੀ ਦੇ ਨਿਵਾਸੀ ਸ. ਅਮਰੀਕ ਸਿੰਘ ਢਿੱਲੋਂ ਪੁੱਤਰ ਸ: ...

ਪੂਰੀ ਖ਼ਬਰ »

ਘਾਗ ਸਿਆਸਤਦਾਨ ਚੌਧਰੀ ਨੰਦ ਲਾਲ ਆਪਣੀ ਇਮਾਨਦਾਰੀ, ਵਫ਼ਾਦਾਰੀ ਅਤੇ ਉਸਾਰੂ ਸੋਚ ਸਦਕਾ ਸਦਾ ਹੀ ਲੋਕਾਂ ਲਈ ਆਦਰਸ਼ ਬਣਦੇ ਰਹਿਣਗੇ

ਭੱਦੀ, 24 ਅਪ੍ਰੈਲ (ਨਰੇਸ਼ ਧੌਲ)- ਨਾਮਵਰ ਸ਼ਖ਼ਸੀਅਤ ਘਾਗ ਸਿਆਸਤਦਾਨ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸਵ: ਚੌਧਰੀ ਨੰਦ ਲਾਲ ਭਾਵੇਂ ਅੱਜ ਸਾਡੇ ਦਰਮਿਆਨ ਨਹੀਂ ਹਨ ਪ੍ਰੰਤੂ ਉਨ੍ਹਾਂ ਦੀ ਉਸਾਰੂ ਸੋਚ, ਇਮਾਨਦਾਰੀ ਅਤੇ ਵਫ਼ਾਦਾਰੀ ਸਦਕਾ ਸਦਾ ਹੀ ...

ਪੂਰੀ ਖ਼ਬਰ »

ਚੋਣ ਜਾਬਤੇ ਦੀ ਉਲੰਘਣਾ ਰੋਕਣ ਹਿਤ ਸਟੈਟਿਕ ਸਰਵੀਲੈਂਸ ਟੀਮਾਂ ਤਾਇਨਾਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੈਡਮ ਦੀਪ ਸ਼ਿਖਾ ਸ਼ਰਮਾ ਆਈ. ਏ. ਐਸ, ਐਸ. ਡੀ. ਐਮ ਬੰਗਾ ਦੀ ਸੁਯੋਗ ਅਗਵਾਈ ਹੇਠ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਵਾਉਣ ਤੇ ਉਲੰਘਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX