ਤਾਜਾ ਖ਼ਬਰਾਂ


ਮੁੰਬਈ 'ਚ ਜੀ. ਐੱਸ. ਟੀ. ਭਵਨ 'ਚ ਲੱਗੀ ਅੱਗ
. . .  7 minutes ago
ਮੁੰਬਈ, 17 ਫਰਵਰੀ- ਮੁੰਬਈ ਦੇ ਮਝਗਾਂਓ ਇਲਾਕੇ 'ਚ ਸਥਿਤ ਜੀ. ਐੱਸ. ਟੀ. ਭਵਨ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਭਵਨ ਦੀ ਸੱਤਵੀਂ ਅਤੇ ਅੱਠਵੀਂ ਮੰਜ਼ਲ 'ਤੇ ਲੱਗੀ...
ਸੂਬੇ ਦੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਨੇ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ
. . .  15 minutes ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਦੇ ਸਮੁੱਚੇ ਕਿਸਾਨਾਂ ਲਈ ਪੰਜਾਬ ਮੰਡੀ ਬੋਰਡ ਵਲੋਂ ਭਾਰਤ ਸਰਬੱਤ ਬੀਮਾ ਯੋਜਨਾ ਦੇ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ...
ਲੌਂਗੋਵਾਲ ਵੈਨ ਹਾਦਸਾ : ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪਹੁੰਚੇ ਭਾਈ ਲੌਂਗੋਵਾਲ
. . .  29 minutes ago
ਲੌਂਗੋਵਾਲ, 17 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ ਸੀ। ਅੱਜ ਸ਼੍ਰੋਮਣੀ...
ਹਥਿਆਰਾਂ ਦੀ ਨੋਕ 'ਤੇ ਗੋਲਡ ਲੋਨ ਕੰਪਨੀ 'ਚੋਂ 12 ਕਰੋੜ ਰੁਪਏ ਦਾ ਸੋਨਾ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  32 minutes ago
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ. ਆਈ. ਐੱਫ. ਐੱਲ. ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ...
ਦੇਸ਼ ਭਰ 'ਚ ਜਲਦ ਹੀ ਲਾਗੂ ਹੋਵੇਗੀ ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ ਸਕੀਮ- ਰਾਓਸਾਹੇਬ ਦਾਨਵੇ
. . .  55 minutes ago
ਰਾਜਾਸਾਂਸੀ, 17 ਫਰਵਰੀ (ਹੇਰ, ਖੀਵਾ)- ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਨੇ ਰਾਜਾਸਾਂਸੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲਦ ਹੀ ਦੇਸ਼ ਭਰ 'ਚ ਜਲਦ ਹੀ ਇੱਕ ਰਾਸ਼ਟਰ, ਇੱਕ ਰਾਸ਼ਨ...
ਸ੍ਰੀ ਮੁਕਤਸਰ ਸਾਹਿਬ : ਵੈਨਾਂ ਦੀ ਚੈਕਿੰਗ ਕਾਰਨ ਚਾਲਕਾਂ 'ਚ ਮਚਿਆ ਹੜਕੰਪ, ਸਕੂਲਾਂ 'ਚੋਂ ਗ਼ਾਇਬ ਹੋਈਆਂ ਵੈਨਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸਕੂਲੀ ਵੈਨਾਂ ਦੀ ਅੱਜ ਚੈਕਿੰਗ ਲਈ ਐੱਸ. ਡੀ. ਐੱਮ. ਵੀਰਪਾਲ ਕੌਰ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਕਾਗ਼ਜ਼ਾਤ ਪੂਰੇ ਨਾ ਹੋਣ ਵਾਲੀਆਂ ਵੈਨਾਂ ਦੇ ਚਲਾਨ...
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਕਾਰਜਭਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਵਿੰਦਰ ਕੇਜਰੀਵਾਲ ਨੇ ਦਿੱਲੀ ਸਕੱਤਰੇਤ ਵਿਖੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ...
ਜਲੰਧਰ : ਸ਼ਮਸ਼ਾਨ ਘਾਟ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼
. . .  about 1 hour ago
ਜਲੰਧਰ, 17 ਫਰਵਰੀ- ਜਲੰਧਰ ਦੇ ਪਿੰਡ ਨਾਹਲਾਂ ਦੇ ਇੱਕ ਸ਼ਮਸ਼ਾਨ ਘਾਟ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪਿੰਡ 'ਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ...
ਅਬੋਹਰ ਦੇ ਸਰਕਾਰੀ ਹਸਪਤਾਲ 'ਚ ਲੱਗੇ ਪੰਘੂੜੇ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 1 hour ago
ਅਬੋਹਰ, 17 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸੰਧੂ)- ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ 'ਚ ਪ੍ਰਸ਼ਾਸਨ ਵਲੋਂ ਲਗਾਏ ਗਏ ਪੰਘੂੜੇ 'ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਦੱਸਿਆ...
ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਭਾਰਤੀ ਫੌਜ 'ਚ ਮਹਿਲਾ ਅਧਿਕਾਰੀਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਜਸਟਿਸ ਡੀ. ਵਾਈ. ਚੰਦਰਚੂਹੜ ਅਤੇ ਜਸਟਿਸ ਅਜੇ ਰਸਤੋਗੀ ਦੇ ਬੈਂਚ...
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਬਠਿੰਡਾ 'ਚ ਪੁਲਿਸ ਨੇ ਕੀਤੀ ਸਕੂਲ ਬੱਸਾਂ ਦੀ ਚੈਕਿੰਗ
. . .  about 2 hours ago
ਬਠਿੰਡਾ, 17 ਫਰਵਰੀ (ਨਾਇਬ ਸਿੱਧੂ)- ਬੀਤੇ ਦਿਨੀਂ ਸੰਗਰੂਰ ਦੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਦੀ ਨੀਂਦ ਖੁੱਲ੍ਹ ਗਈ ਹੈ। ਸੂਬੇ ਦੇ ਬਾਕੀ ਹਿੱਸਿਆਂ ਵਾਂਗ...
ਸ਼ਾਹੀਨ ਬਾਗ ਪ੍ਰਦਰਸ਼ਨ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 2 hours ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੁੱਧ ਪਿਛਲੇ ਕਰੀਬ 2 ਮਹੀਨਿਆਂ ਤੋਂ ਧਰਨਾ-ਪ੍ਰਦਰਸ਼ਨ ਜਾਰੀ ਹੈ। ਸੁਪਰੀਮ ਕੋਰਟ 'ਚ ਅੱਜ ਫਿਰ ਉਨ੍ਹਾਂ...
ਸੰਗਰੂਰ ਵੈਨ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਟਰਾਂਸਪੋਰਟ ਵਿਭਾਗ ਨੇ ਸਕੂਲ ਬੱਸਾਂ ਦੀ ਚੈਕਿੰਗ ਲਈ ਰਾਜ ਪੱਧਰੀ ਮੁਹਿੰਮ ਕੀਤੀ ਸ਼ੁਰੂ
. . .  about 3 hours ago
ਅਜਨਾਲਾ 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਸੰਗਰੂਰ ਦੇ ਕਸਬਾ ਲੌਂਗੋਵਾਲ ਵਿਖੇ ਸ਼ਨੀਵਾਰ ਨੂੰ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵੀ ਜਾਗ ਪਈ ਹੈ ਤੇ ਅੱਜ ਸਵੇਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਟਰਾਂਸਪੋਰਟ ਵਿਭਾਗ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੁਰੱਖਿਆ...
ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਲਾਪਰਵਾਹੀ ਜਾਰੀ
. . .  about 3 hours ago
ਸੰਗਰੂਰ, 17 ਫਰਵਰੀ (ਧੀਰਜ ਪਸ਼ੋਰੀਆ) - ਲੌਂਗੋਵਾਲ ਦੇ ਇਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਹੋਈ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਵੀ ਨਾ ਤਾਂ ਪ੍ਰਸ਼ਾਸਨ ਨੇ ਤੇ ਨਾ ਹੀ ਸਕੂਲ ਪ੍ਰਬੰਧਕਾਂ ਨੇ ਕੋਈ ਸਿੱਖਿਆ ਲਈ ਹੈ। ਬੱਚੇ ਅਜੇ ਵੀ ਅਣਸੁਰੱਖਿਅਤ ਟਰਾਂਸਪੋਰਟ...
ਕੋਟਲੀ ਸੂਰਤ ਮੱਲ੍ਹੀ ਵਿਚ ਬੱਸਾਂ ਦੀ ਚੈਕਿੰਗ
. . .  about 3 hours ago
ਕੋਟਲੀ ਸੂਰਤ ਮੱਲ੍ਹੀ, 17 ਫਰਵਰੀ (ਕੁਲਦੀਪ ਸਿੰਘ ਨਾਗਰਾ) - ਲੌਂਗੋਵਾਲ ਦਰਦਨਾਕ ਸਕੂਲੀ ਵੈਨ ਹਾਦਸੇ ਮਗਰੋਂ ਪੰਜਾਬ ਭਰ ਵਿਚ ਪ੍ਰਸ਼ਾਸਨ ਦੀ ਨੀਂਦ ਖੁੱਲ ਗਈ ਹੈ। ਜਿਸ ਤਹਿਤ ਐਸ.ਡੀ.ਐਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਕੂਲਾਂ ਦੀਆਂ...
ਗੜ੍ਹਸ਼ੰਕਰ ਵਿਖੇ ਸਕੂਲ ਬੱਸਾਂ ਦੀ ਚੈਕਿੰਗ
. . .  about 3 hours ago
ਨਾਭਾ ਵਿਚ ਸਕੂਲ ਕਾਲਜ ਵੈਨਾਂ ਦੀ ਹੋਈ ਚੈਕਿੰਗ
. . .  about 4 hours ago
ਭਾਰਤ 'ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਤਿੰਨ ਮਰੀਜ਼ ਹੋਏ ਠੀਕ
. . .  about 4 hours ago
ਦਿੱਲੀ 'ਚ ਸਵੇਰੇ ਸਵੇਰੇ ਦੋ ਗੈਂਗਸਟਰ ਢੇਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਵੈਨ ਹਾਦਸੇ 'ਚ ਮਾਰੇ ਗਏ ਮਾਸੂਮਾਂ ਦੇ ਅੰਤਿਮ ਸਸਕਾਰ ਮੌਕੇ ਨਹੀਂ ਪਹੁੰਚਿਆ ਕੋਈ ਵੀ ਉੱਚ ਅਧਿਕਾਰੀ
. . .  about 1 hour ago
ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਵੈਨ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ
. . .  about 1 hour ago
ਸਹੁੰ ਚੁੱਕਣ ਤੋਂ ਬਾਅਦ ਬੋਲੇ ਕੇਜਰੀਵਾਲ- ਮੈਂ ਸਾਰਿਆਂ ਦਾ ਮੁੱਖ ਮੰਤਰੀ
. . .  about 1 hour ago
ਗੁਰੂਹਰਸਹਾਏ : ਸੈਂਕੜੇ ਆਵਾਰਾ ਪਸ਼ੂਆਂ ਨੂੰ ਐੱਸ. ਡੀ. ਐੱਮ. ਦਫ਼ਤਰ 'ਚ ਛੱਡਣ ਪਹੁੰਚੇ ਕਿਸਾਨ
. . .  about 1 hour ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਇੱਕ ਵਾਰ ਫਿਰ ਛਾਇਆ 'ਨੰਨ੍ਹਾ ਮਫਲਰਮੈਨ'
. . .  24 minutes ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਭਗਵੰਤ ਮਾਨ ਸਣੇ ਪਹੁੰਚੇ ਕਈ ਨੇਤਾ
. . .  32 minutes ago
ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਇਮਰਾਨ ਹੁਸੈਨ ਨੇ ਮੰਤਰੀਆਂ ਦੇ ਅਹੁਦੇ ਦੀ ਚੁੱਕੀ ਸਹੁੰ
. . .  36 minutes ago
ਮਨੀਸ਼ ਸਿਸੋਦੀਆ ਨੇ ਮੰਤਰੀ ਦੇ ਅਹੁਦੇ ਦੀ ਚੁੱਕੀ ਸਹੁੰ
. . .  46 minutes ago
ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
. . .  49 minutes ago
ਰਾਮਲੀਲ੍ਹਾ ਮੈਦਾਨ 'ਚ ਪਹੁੰਚੇ ਅਰਵਿੰਦ ਕੇਜਰੀਵਾਲ, ਥੋੜ੍ਹੀ ਦੇਰ ਤੱਕ ਲੈਣਗੇ ਹਲਫ਼
. . .  58 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਪਟਿਆਲਾ

ਲੋਕ ਸਭਾ ਹਲਕਾ ਪਟਿਆਲਾ ਲਈ ਅੱਜ ਚਾਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਪਟਿਆਲਾ, 24 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ ਲੋਕ ਸਭਾ ਹਲਕਾ 13 ਪਟਿਆਲਾ ਲਈ ਤਿੰਨ ਆਜ਼ਾਦ ਉਮੀਦਵਾਰਾਂ ਤੇ ਇੱਕ ਹਿੰਦੁਸਤਾਨ ਸ਼ਕਤੀ ਸੈਨਾ ਪਾਰਟੀ ਦੇ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਿਸ ਨਾਲ ਹੁਣ ਤੱਕ ਛੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਹੋ ਗਏ ਹਨ। ਤੀਜੇ ਦਿਨ ਰਾਜੇਸ਼ ਕੁਮਾਰ, ਹਰਭਜਨ ਸਿੰਘ ਵਿਰਕ ਅਤੇ ਪਰਮਿੰਦਰ ਕੁਮਾਰ ਨਾਂ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦ ਕਿ ਸ਼ਮਾਕਾਂਤ ਪਾਂਡੇ ਵਲੋਂ ਹਿੰਦੁਸਤਾਨ ਸ਼ਕਤੀ ਸੈਨਾ ਪਾਰਟੀ ਵਲੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਛੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਉਮੀਦਵਾਰਾਂ ਦਾ ਪੂਰਾ ਵੇਰਵਾ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਪਾ ਦਿੱਤਾ ਗਿਆ ਹੈ ਜਿਸ ਨੂੰ ਕੋਈ ਵੀ ਵਿਅਕਤੀ ਦੇਖ ਸਕਦਾ ਹੈ। ਲੋਕ ਸਭਾ ਹਲਕਾ 13 ਪਟਿਆਲਾ ਦੇ ਰਿਟਰਨਿੰਗ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ 13 ਪਟਿਆਲਾ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਅਸੈਂਬਲੀ ਹਲਕਾ 115 ਪਟਿਆਲਾ-ਕਮ-ਉਪ ਮੰਡਲ ਮੈਜਿਸਟਰੇਟ ਪਟਿਆਲਾ ਵਲੋਂ ਲਏ ਜਾਣਗੇ। 30 ਅਪ੍ਰੈਲ 2019 (ਮੰਗਲਵਾਰ) ਨੂੰ ਨਾਮਜ਼ਦਗੀ ਪੱਤਰਾਂ ਦੀ ਛਾਣਬੀਣ ਹੋਵੇਗੀ ਅਤੇ 2 ਮਈ 2019 (ਵੀਰਵਾਰ) ਤੱਕ ਉਮੀਦਵਾਰਾਂ ਵਲੋਂ ਆਪਣੇ ਨਾਮ ਵਾਪਸ ਲਏ ਜਾ ਸਕਦੇ ਹਨ।

ਕਿਸਾਨਾਂ ਦੀ ਅੱਗ ਕਾਰਨ ਸੜੀ ਕਣਕ ਸਬੰਧੀ ਧਨੇਠਾ ਵਾਸੀਆਂ ਵਲੋਂ ਪ੍ਰਭਾਵਿਤ ਕਿਸਾਨਾਂ ਲਈ ਇਕੱਠੇ ਕੀਤੇ ਲੱਖਾਂ ਰੁਪਏ

ਸਮਾਣਾ, 24 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਕਿਸਾਨਾਂ ਦੀ ਹਿਤੈਸ਼ੀ ਸਰਕਾਰ ਕਹਾਉਣ ਵਾਲੀ ਮੌਜੂਦਾ ਕਾਂਗਰਸ ਪਾਰਟੀ ਦੀ ਸੂਬਾ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਪਾਰਟੀ ਆਗੂ ਜਦੋਂ ਪਿੰਡ ਧਨੇਠਾ ਦੇ ਅੱਗ ਲੱਗਣ ਕਾਰਨ ਸੜੀ ਕਣਕ ਦੀ ਫ਼ਸਲ ਦੇ ਪ੍ਰਭਾਵਿਤ ਕਿਸਾਨਾਂ ਦੀ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ)-ਥਾਣਾ ਪਸਿਆਣਾ ਅਧੀਨ ਪੈਂਦੇ ਪਿੰਡ ਰੰਧਾਵਾ ਵਿਖੇ ਸਥਿਤ ਘਰ 'ਚ ਜਬਰੀ ਲਿਆ ਕੇ ਜ਼ਿਲ੍ਹਾ ਕੈਥਲ ਦੇ ਪਿੰਡ ਕਸੋਲੀ ਦੀ ਰਹਿਣ ਵਾਲੀ 26 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ਜਿਸ ਬਾਰੇ ਜਾਣਕਾਰੀ ਮਿਲਦੇ ਹੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਨਾਭਾ ਦੀ ਟੀਚਰ ਕਾਲੋਨੀ ਦੇ ਵਸਨੀਕਾਂ ਵਲੋਂ ਬਾਈਕਾਟ

ਨਾਭਾ, 24 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਵਾਰਡ ਨੰ. 5 ਹੀਰਾ ਮਹਿਲ ਟੀਚਰ ਕਾਲੋਨੀ ਦੇ ਵਸਨੀਕਾਂ ਨੇ ਲੋਕ ਸਭਾ ਚੋਣਾਂ ਨੂੰ ਨਜ਼ਦੀਕ ਆਉਂਦਿਆਂ ਦੇਖ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਬਾਈਕਾਟ ਕੀਤੇ ਜਾਣ ਦਾ ਐਲਾਨ ਕਰ ਵਿਸ਼ੇਸ਼ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ 5 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ)-ਸਥਾਨਕ ਟੋਭਾ ਬਾਬਾ ਧਿਆਨਾ ਸਿੰਘ ਦੇ ਨਜ਼ਦੀਕ ਸਥਿਤ ਧਰਮਸ਼ਾਲਾ ਨੂੰ ਲੈ ਕੇ ਕੁੱਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ | ਪੀੜਤ ਦੀ ਪਛਾਣ ਰਾਜ ਕੁਮਾਰ ਪੁੱਤਰ ਮੁੱਨਾ ਲਾਲ ਵਾਸੀ ਜੋੜੀਆਂ ਭੱਠੀਆਂ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ 838 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ 'ਚ 838 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਮਾਮਲੇ ਦਰਜ ਕੀਤਾ ਗਏ ਹਨ | ਇਹ ਕਾਰਵਾਈ ਪੁਲਿਸ ਸਟੇਸ਼ਨ ਤਿ੍ਪੜੀ ਦੇ ਸਹਾਇਕ ਥਾਣੇਦਾਰ ਚਰਨ ...

ਪੂਰੀ ਖ਼ਬਰ »

ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਿਚ ਸਾਥੀਆਂ ਵਲੋਂ ਮਜ਼ਦੂਰ ਦਾ ਕਤਲ-ਸਕੇ ਭਰਾਵਾਂ 'ਤੇ ਮਾਮਲਾ ਦਰਜ

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਮਾਣਾ ਦੇ ਪਿੰਡ ਧਨੇਠਾ ਵਿਖੇ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਇਕ ਮਜ਼ਦੂਰ ਦਾ ਉਸ ਦੇ ਦੋ ਸਾਥੀ ਮਜ਼ਦੂਰਾਂ ਵਲੋਂ ਕਤਲ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਨੇ ਤਿੰਨ ਦਿਨਾਂ ਤੋਂ ਧਰਤੀ ਵਿਚ ਦੱਬੀ ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

ਲੜਕੀ ਵਲੋਂ ਭਾਖੜਾ ਨਹਿਰ ਵਿਚ ਕੁੱਦ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਸਮਾਣਾ ਨੇੜੇ ਗੁਰਦੁਆਰਾ ਗੜ੍ਹੀ ਸਾਹਿਬ ਨੇੜੇ ਇਕ ਨਾਬਾਲਗ ਲੜਕੀ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਦੋ ਨੌਜਵਾਨਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਸਹੀ ਸਲਾਮਤ ਨਹਿਰ ਵਿਚੋਂ ਬਾਹਰ ...

ਪੂਰੀ ਖ਼ਬਰ »

ਫਰੀਡਮ ਫਾਇਟਰਜ਼ ਜਥੇਬੰਦੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਅਵਤਾਰ ਸਿੰਘ ਕੁਲਾਰ ਨੂੰ ਉਮੀਦਵਾਰ ਐਲਾਨਿਆ

ਭਾਦਸੋ, 24 ਅਪ੍ਰੈਲ (ਗੁਰਬਖਸ਼ ਸਿੰਘ ਵੜੈਚ)-ਫਰੀਡਮ ਫਾਇਟਰਜ਼, ਉੱਤਰ-ਅਧਿਕਾਰੀ ਸੰਸਥਾ ਪੰਜਾਬ ਜਥੇਬੰਦੀ ਵੱਲੋਂ 70 ਸਾਲਾ ਬਾਅਦ ਲੋਕ ਸਭਾ ਹਲਕਾ ਪਟਿਆਲਾ ਤੋਂ ਪਹਿਲੀ ਵਾਰ ਅਵਤਾਰ ਸਿੰਘ ਕੁਲਾਰ ਨੂੰ ਉਮੀਦਵਾਰ ਐਲਾਨਿਆਂ ਗਿਆ ਹੈ | ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਇਲਾਜ ਦੌਰਾਨ ਮੌਤ

ਰਾਜਪੁਰਾ, 24 ਅਪ੍ਰੈਲ (ਜੀ.ਪੀ. ਸਿੰਘ)-ਕਰੀਬ ਦੋ ਹਫ਼ਤੇ ਪਹਿਲਾਂ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਅਰਜਨ ਸਿੰਘ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸਮਾਣਾ, 24 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰੀ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਅਰਜਨ ਸਿੰਘ ਨੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਦੋਵੇਂ ਰਿਵਾਇਤੀ ਪਾਰਟੀਆਂ ਨੂੰ ਚਲਦਾ ਕਰਨਾ ਜ਼ਰੂਰੀ-ਨੀਨਾ ਮਿੱਤਲ

ਨਾਭਾ, 24 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਜਦੋਂ ਤੱਕ ਪੰਜਾਬ ਦੇ ਲੋਕ ਸੂਬੇ ਵਿਚੋਂ ਦੋਵੇਂ ਰਿਵਾਇਤੀ ਪਾਰਟੀਆਂ ਨੂੰ ਚੱਲਦਾ ਨਹੀਂ ਕਰਦੇ ਉਦੋਂ ਤੱਕ ਦਿਨ-ਬ-ਦਿਨ ਪੰਜਾਬ ਦੀ ਜੜ੍ਹਾਂ ਲਗਾਤਾਰ ਖੋਖਲੀਆਂ ਹੁੰਦੀਆਂ ਰਹਿਣ ਗਈਆਂ | ਸੂਬੇ ਨੂੰ ਉੱਚਾ ਚੁੱਕਣ ਵਿਚ ਵੱਡਾ ਰੋਲ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਲੋਕ ਵਿਧਾਇਕ ਵਲੋਂ ਸਨਮਾਨਿਤ

ਸ਼ੁਤਰਾਣਾ/ਅਰਨੋਂ, 24 ਅਪ੍ਰੈਲ (ਮਹਿਰੋਕ/ਪਰਮਾਰ)-ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਲੋਕਾਂ ਨੇ ਕਾਂਗਰਸ ਦਾ ਹੱਥ ਫੜ੍ਹ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਨੇ ਵਪਾਰੀਆਂ ਨਾਲ ਬੈਠਕ ਕਰਕੇ ਪਾਤੜਾਂ 'ਚ ਕੀਤਾ ਚੋਣ ਪ੍ਰਚਾਰ

ਪਾਤੜਾਂ, 24 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ 'ਚ ਹਲਕਾ ਸ਼ੁਤਰਾਣਾਂ ਦੇ ਅਕਾਲੀ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪਾਤੜਾਂ ਸ਼ਹਿਰ ਵਿਚ ਕੀਤੀਆਂ ਗਈਆਂ ਬੈਠਕਾਂ ਨੰੂ ਅਕਾਲੀ ਭਾਜਪਾ ਉਮੀਦਵਾਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਖੁੱਲ੍ਹੇ ਦਰਬਾਰ 'ਚ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਵਾਈਆਂ

ਪਟਿਆਲਾ, 24 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਰਾਜਨੀਤਕ ਪਾਰਟੀਆਂ ਦੇ ਨਾਲ-ਨਾਲ ਪਾਰਟੀ ਤੇ ਸੂਬੇ ਦੀ ਸੱਤਾ 'ਤੇ ਕਾਬਜ਼ ਘਰਾਨਿਆਂ ਲਈ ਵੱਕਾਰ ਦਾ ਸਵਾਲ ਬਣਦੀਆਂ ਜਾ ਰਹੀਆਂ 2019 ਦੀਆਂ ਲੋਕ ਸਭਾਈ ਚੋਣਾਂ ਲਈ ਅਖਾੜਾ ਮਘਣਾ ਸ਼ੁਰੂ ਹੋ ਗਿਆ ਹੈ | ਆਪਣੇ ਵਿਰੋਧੀਆਂ ਦੀ ...

ਪੂਰੀ ਖ਼ਬਰ »

ਨਾਭਾ ਹਲਕੇ ਵਿਚ ਸਾਧੂ ਸਿੰਘ ਧਰਮਸੋਤ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦਿੱਤੇ ਵੱਡੇ ਝਟਕੇ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਪ੍ਰਨੀਤ ਕੌਰ ਦੇ ਆਦੇਸ਼ ਅਨੁਸਾਰ ਹਲਕਾ ਵਿਧਾਇਕ ਨਾਭਾ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਾਂਗਰਸ ਪਾਰਟੀ ਨੂੰ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਵਲੋਂ ਪਾਤੜਾਂ 'ਚ ਚੋਣ ਪ੍ਰਚਾਰ

ਪਾਤੜਾਂ, 14 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਟਿਆਲਾ ਤੋਂ ਤਿੰਨ ਵਾਰ ਮੈਂਬਰ ਲੋਕ ਸਭਾ ਚੁਣੇ ਜਾਣ ਮਗਰੋਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਰਹੇ ਸ੍ਰੀਮਤੀ ਪ੍ਰਨੀਤ ਕੌਰ ਨੇ ਜੋ ਹਲਕਾ ਸ਼ੁਤਰਾਣਾ ਲਈ ਕੀਤਾ ਉਹ ਕਿਸੇ ਵੀ ਆਗੂ ਨਹੀਂ ...

ਪੂਰੀ ਖ਼ਬਰ »

ਭਾਜਪਾ ਵਲੋਂ ਵਧਾਇਆ ਗਿਆ ਜਾਤੀਵਾਦ ਲੋਕਾਂ ਲਈ ਖ਼ਤਰੇ ਦੀ ਘੰਟੀ-ਡਾ: ਗਾਂਧੀ

ਪਾਤੜਾਂ, 24 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਵੱਖ-ਵੱਖ ਗੱਠਜੋੜ ਪਾਰਟੀਆਂ ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹੋਇਆ ਲੋਕਾਂ ਨਾਲ ਚੋਣ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਨੂੰ ਜੇਲ੍ਹ ਭੇਜਿਆ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵਲੋਂ ਪਿਛਲੇ ਦਿਨੀਂ ਵਾਹਨ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਪ੍ਰਵੀਨ ਕੁਮਾਰ ਵਾਸੀ ਮਲੇਰਕੋਟਲਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਦੀ ਟੀਮ ਨੇ ਕਮਿਸ਼ਨਰ ਨਗਰ ਨਿਗਮ ਨਾਲ ਕੀਤੀ ਬੈਠਕ

ਪਟਿਆਲਾ, 24 ਅਪੈ੍ਰਲ (ਜ.ਸ. ਢਿੱਲੋਂ)-ਪੰਜਾਬ ਵਪਾਰ ਮੰਡਲ ਦੀ ਟੀਮ ਨੇ ਅੱਜ ਰਾਕੇਸ਼ ਗੁਪਤਾ ਦੀ ਅਗਵਾਈ 'ਚ ਇਕ ਵਫ਼ਦ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ੂ ਮਿਲਿਆ | ਇਸ ਸਬੰਧੀ ਪ੍ਰਧਾਨ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਧਿਆਨ ...

ਪੂਰੀ ਖ਼ਬਰ »

ਡਾ. ਪ੍ਰਭਲੀਨ ਸਿੰਘ ਅੰਤਰਰਾਸ਼ਟਰੀ ਪੰਜਾਬ ਫੋਰਮ ਦੇ ਕਾਰਜਕਾਰੀ ਮੈਂਬਰ ਨਿਯੁਕਤ

ਪਟਿਆਲਾ, 24 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨਿਕ ਅਧਿਕਾਰੀ ਡਾ. ਪ੍ਰਭਲੀਨ ਸਿੰਘ ਨੂੰ ਨਵੀਂ ਦਿੱਲੀ ਵਿਖੇ ਅੰਤਰਰਾਸ਼ਟਰੀ ਪੰਜਾਬ ਫੋਰਮ ਦੇ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਅੰਤਰਰਾਸ਼ਟਰੀ ਪੰਜਾਬ ਫੋਰਮ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ 'ਚ ਪਟਿਆਲਾ ਨੇ ਮੋਗਾ ਨੂੰ ਪਾਰੀ ਤੇ 111 ਦੌੜਾਂ ਨਾਲ ਹਰਾਇਆ

ਪਟਿਆਲਾ, 24 ਅਪ੍ਰੈਲ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-19 ਕਿ੍ਕਟ ਚੈਂਪੀਅਨਸ਼ਿਪ ਦੇ ਅੱਜ ਖ਼ਤਮ ਹੋਏ ਮੈਚ 'ਚ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਦੀ ਟੀਮ ਨੇ ਮੋਗਾ ਜ਼ਿਲੇ੍ਹ ਦੀ ਟੀਮ ਨੂੰ ਆਰੀਆਮਨ ਧਾਲੀਵਾਲ ਦੀ ਸ਼ਾਮਦਾਰ ...

ਪੂਰੀ ਖ਼ਬਰ »

ਇਸ ਵਾਰ ਮੇਰਾ ਚੋਣ ਨਿਸ਼ਾਨ ਝਾੜੂ ਨਹੀਂ ਬੋਲਣ ਵਾਲਾ ਮਾਇਕ ਹੈ-ਡਾ: ਗਾਂਧੀ

ਪਟਿਆਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਝਾੜੂ ਚੋਣ ਨਿਸ਼ਾਨ ਡਾ. ਧਰਮਵੀਰ ਗਾਂਧੀ ਨਾਲ ਇੰਜ ਜੁੜ ਗਿਆ ਹੈ ਕਿ ਡਾ. ਗਾਂਧੀ ਨੂੰ ਆਪਣੀਆਂ ਚੋਣ ਮੁਹਿੰਮਾਂ ਦੌਰਾਨ ਇਹ ਦੱਸਣਾ ਪੈਂਦਾ ਹੈ ਕਿ ਉਨ੍ਹਾਂ ਦਾ ਚੋਣ ਝਾੜੂ ਨਹੀਂ, ਮਾਇਕ ਹੈ¢ 2014 ਲੋਕ ਸਭਾ ਚੋਣਾਂ 'ਚ ਡਾ. ਧਰਮਵੀਰ ...

ਪੂਰੀ ਖ਼ਬਰ »

ਪਵਨ ਸ਼ਾਸਤਰੀ ਬਣੇ ਪੈੱ੍ਰਸ ਕਲੱਬ ਸਮਾਣਾ ਦੇ ਪ੍ਰਧਾਨ

ਸਮਾਣਾ, 24 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪੈੱ੍ਰਸ ਕਲੱਬ ਸਮਾਣਾ ਦਾ ਗਠਨ ਕਰਦੇ ਹੋਏ ਸੀਨੀਅਰ ਪੱਤਰਕਾਰ ਪਵਨ ਸ਼ਾਸਤਰੀ ਨੂੰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਚੁਣ ਲਿਆ | ਪੈੱ੍ਰਸ ਕਲੱਬ ਦੀ ਇਸ ਮੀਟਿੰਗ ਵਿਚ ਪਿ੍ੰਟ ਅਤੇ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਦੇ ਸੜ ਜਾਣ 'ਤੇ ਰੱਖੜਾ ਵਲੋਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ

ਸਮਾਣਾ, 24 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਵਜ਼ੀਰ ਸੁਰਜੀਤ ਸਿੰਘ ਰੱਖੜਾ ਵੱਲੋਂ ਅੱਜ ਸਵੇਰੇ ਪਿੰਡ ਧਨੇਠਾ ਵਿਖੇ ਉਨ੍ਹਾਂ ਕਿਸਾਨਾਂ ਨਾਲ ਹਮਦਰਦ ਦਾ ਪ੍ਰਗਟਾਵਾ ਕੀਤਾ ਗਿਆ ਜਿਨ੍ਹਾਂ ਕਿਸਾਨਾਂ ਦੀ ਬੀਤੇ ਦਿਨੀਂ ਅਚਾਨਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 1.32 ਲੱਖ ਦੇ ਗਹਿਣੇ, ਦੁਕਾਨ 'ਚੋਂ 1.50 ਲੱਖ ਦਾ ਸਾਮਾਨ ਚੋਰੀ

ਪਟਿਆਲਾ, 24 ਅਪ੍ਰੈਲ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ ਵੱਖ ਇਲਾਕਿਆਂ 'ਚ ਚੋਰਾਂ ਵਲੋਂ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਹੀ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਘਰ ਵਿਚੋਂ 1,32,000 ਰੁਪਏ ਕੈਸ਼ ਅਤੇ 2 ...

ਪੂਰੀ ਖ਼ਬਰ »

ਬਾਰਿਸ਼ ਨੇ ਹਾੜੀ ਦਾ ਨਿੱਬੜਦਾ ਕੰਮ ਮੁੜ ਲਮਕਾਇਆ

ਪਟਿਆਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਫਿਰ ਹੋਈ ਬਾਰਿਸ਼ ਤੇ ਤੇਜ਼ ਚਲੀਆਂ ਹਵਾਵਾਂ ਨੇ ਜਿੱਥੇ ਹਾੜੀ ਦੇ ਕੰਮ ਨੂੰ ਬਰੇਕਾਂ ਲਾ ਦਿੱਤੀਆਂ ਹਨ ਉੱਥੇ ਮੌਸਮ ਦੇ ਇਸ ਬਦਲੇ ਮਿਜ਼ਾਜ ਨੇ ਤੂੜੀ ਤੇ ਕਣਕ ਦੇ ਦਾਣੇ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਨੇਤਾ ਜਲਦ ਹੋ ਰਿਹਾ ਹੈ ਕਾਂਗਰਸ 'ਚ ਸ਼ਾਮਿਲ

ਰਾਜਪੁਰਾ, 24 ਅਪ੍ਰੈਲ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਵਿਚ ਬਹੁਤ ਜਲਦ ਆਮ ਆਦਮੀ ਪਾਰਟੀ ਦਾ ਨੇਤਾ ਬਹੁਤ ਜਲਦ ਝਾੜੂ ਛੱਡ ਕੇ ਕਾਂਗਰਸ ਦਾ ਹੱਥ ਫੜਨ ਜਾ ਰਿਹਾ ਹੈ ਜਿਸ ਨਾਲ ਜਿੱਥੇ ਆਪ ਪਾਰਟੀ ਲਈ ਇਕ ਝਟਕਾ ਸਮਝਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਨੂੰ ਇਸ ਪੈਂਤੜੇਬਾਜ਼ੀ ...

ਪੂਰੀ ਖ਼ਬਰ »

ਸਮਾਣਾ ਵਿਖੇ ਆਪ ਪਾਰਟੀ ਦੇ ਦਫ਼ਤਰ ਦਾ ਨੀਨਾ ਮਿੱਤਲ ਵਲੋਂ ਉਦਘਾਟਨ

ਸਮਾਣਾ, 24 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪਟਿਆਲਾ ਦੇ ਲੋਕ ਸਭਾ ਚੋਣਾਂ ਦੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਨੇ ਹਲਕਾ ਸਮਾਣਾ ਦੇ ਸ਼ਹਿਰੀ ਦਫ਼ਤਰ ਦਾ ਉਦਘਾਟਨ ਕੀਤਾ | ਜਿਸ ਵਿਚ ਬਹੁਤ ਭਾਰੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ...

ਪੂਰੀ ਖ਼ਬਰ »

ਕੈਂਪ ਦੌਰਾਨ ਫ਼ਸਟ ਏਡ ਸਬੰਧੀ ਜਾਣਕਾਰੀ ਦਿੱਤੀ

ਪਟਿਆਲਾ, 24 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਬੇਹੱਦ ਦਰਦ ਹੁੰਦਾ ਹੈ ਜਦੋਂ ਕੋਈ ਬੱਚਾ, ਨੌਜਵਾਨ ਜਾਂ ਬਜ਼ੁਰਗ ਸੜਕ, ਘਰਾਂ ਵਪਾਰਕ ਅਦਾਰਿਆਂ ਤੇ ਕਿਸੇ ਹੋਰ ਥਾਂ ਹਾਦਸਿਆਂ, ਦੌਰਾ ਪੈਣ, ਸਾਹ ਬੰਦ ਹੋਣ, ਦਿਲ ਰੁਕਣ, ਅੰਦਰੂਨੀ ਰਤਵਾਹ ਜਾਂ ਮਦਦ ਨਾ ਕਰਨ ਵਾਲਿਆਂ ਵਲੋਂ ਠੀਕ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਸਮਾਣਾ 'ਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੀ ਸਿੱਖਿਆ ਬਾਰੇ ਜਾਣਕਾਰੀ ਦਿੱਤੀ

ਸਮਾਣਾ, 24 ਅਪ੍ਰੈਲ (ਗੁਰਦੀਪ ਸ਼ਰਮਾ)-ਮਿਲੇਨੀਅਮ ਵਰਲਡ ਸਕੂਲ ਸਮਾਣਾ 'ਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੀ ਸਿੱਖਿਆ ਬਾਰੇ ਜਾਣਕਾਰੀ ਦੇਣ ਲਈ ਨੋਇਡਾ ਤੋਂ ਮਿਲੇਨੀਅਮ ਵਰਲਡ ਸਕੂਲ ਦੀ ਚੀਫ ਆਪਰੇਟਿੰਗ ਅਫਸਰ ਸ੍ਰੀਮਤੀ ਗੀਤਿਕਾ ਬਹੁਗੁਣਾ ਨੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਸਰਾਓ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਦੂਜੀ ਵਾਰ ਚੇਅਰਮੈਨ ਬਣੇ

ਪਾਤੜਾਂ, 24 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਦਾ ਪ੍ਰਬੰਧ ਚਲਾ ਰਹੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਪਾਤੜਾਂ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਬਹੁਸੰਮਤੀ ਨਾਲ ਭਾਰੀ ਗਿਣਤੀ 'ਚ ਸੰਗਤ ਦੀ ...

ਪੂਰੀ ਖ਼ਬਰ »

ਭਾਰਤ ਸਰਕਾਰ ਖ਼ਾਲਸਾ ਸਾਜਨਾ ਦਿਵਸ ਨੂੰ ਰਾਸ਼ਟਰੀ ਮਾਨਤਾ ਦੇਵੇ-ਪ੍ਰੋ. ਬਡੂੰਗਰ

ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਦੀ ਸਰਕਾਰ ਵਲੋਂ ਖ਼ਲਾਸਾ ਪੰਥ ਦੇ ਸਾਜਨਾ ਦਿਵਸ ਨੂੰ ਕੌਮੀ ਮਾਨਤਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਰਕਾਰ ਦਾ ਪੁਤਲਾ ਫੂਕਿਆ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਵੀ ਦਿੱਤੀ | ਇਸ ਮੌਕੇ ਹਰਵਿੰਦਰ ਸਿੰਘ ਅਤੇ ਵਿਕਰਮਦੇਵ ਸਿੰਘ ਨੇ ਕਿਹਾ ਕਿ 5 ...

ਪੂਰੀ ਖ਼ਬਰ »

ਕਾਂਗਰਸ ਮੈਨੀਫੈਸਟੋ ਵਿਚ ਨੌਜਵਾਨਾਂ ਨੂੰ ਪਹਿਲ-ਪ੍ਰਨੀਤ ਕੌਰ

ਪਟਿਆਲਾ, 24 ਅਪ੍ਰੈਲ (ਅ.ਸ. ਆਹਲੂਵਾਲੀਆ)-ਕਾਂਗਰਸ ਨੇਤਾ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਐਨ.ਐਸ.ਯੂ.ਆਈ ਵਲੋਂ ਵਿਦਿਆਰਥੀਆਂ ਦੀ ਇਕ ਭਰਵੀਂ ਬੈਠਕ ਨੂੰ ਅਮਰ ਆਸ਼ਰਮ ਪਟਿਆਲਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ...

ਪੂਰੀ ਖ਼ਬਰ »

ਚਹਿਲ ਨੇੜੇ ਅੱਗ ਲੱਗਣ ਨਾਲ 6 ਏਕੜ ਦੇ ਕਰੀਬ ਕਣਕ ਤੇ 40 ਏਕੜ ਨਾੜ ਸੜਿਆ

ਭਾਦਸੋਂ, 24 ਅਪ੍ਰੈਲ (ਗੁਰਬਖਸ਼ ਸਿੰਘ ਵੜੈਚ)-ਪਿੰਡ ਚਹਿਲ ਅਤੇ ਭਗਵਾਨਪੁਰ ਵਿਚ ਅੱਗ ਲੱਗਣ ਨਾਲ ਕਣਕ ਅਤੇ ਨਾੜ ਸੜਨ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਜੱਜੀ, ਪਟਵਾਰੀ ਤਰਲੋਚਨ ਸਿੰਘ ਆਦਿ ਨੇ ਦੱਸਿਆ ਕਿ ਅੱਗ ਲੱਗਣ ਨਾਲ 6 ਏਕੜ ...

ਪੂਰੀ ਖ਼ਬਰ »

ਚਿਰੰਜੀਵ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਬਚਾਓ ਰੈਲੀ ਕੱਢੀ

ਨਾਭਾ, 24 ਅਪ੍ਰੈਲ (ਕਰਮਜੀਤ ਸਿੰਘ)-ਸਥਾਨਕ ਮੋਤੀ ਬਾਗ਼ ਸਥਿਤ ਚਿਰੰਜੀਵ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਤਾਵਰਣ ਬਚਾਓ ਅਤੇ ਪ੍ਰਦੂਸ਼ਣ ਮੁਕਤ ਸਮਾਜ ਸਿਰਜਣ ਦੇ ਮੰਤਵ ਨੂੰ ਲੈ ਕੇ ਸਕੂਲ ਦੇ ਚੇਅਰਮੈਨ ਪ੍ਰੋਫੈਸਰ ਹਰਵਿੰਦਰ ਸਿੰਘ ਭਸੀਨ ਦੀ ਅਗਵਾਈ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਫ਼੍ਰੀ ਸੈਮੀਨਾਰ ਬਰਨਾਲਾ, ਬਠਿੰਡਾ, ਪਟਿਆਲਾ 'ਚ

ਸੰਗਰੂਰ, 24 ਅਪ੍ਰੈਲ (ਅ.ਬ.)-ਬਹੁਤ ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਲੋਕਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਜਾਂ ਕੰਮ ਕਰਨ ਲਈ ਭੇਜਣ ਵਾਸਤੇ ਕੰਮ ਕਰ ਰਹੀਆਂ ਹਨ, ਪਰ ਇਨ੍ਹਾਂ ਵਿਚੋਂ ਕੁਝ ਹੀ ਹਨ ਜੋ ਪੱਕੇ ਅਤੇ ਸਹੀ ਤੌਰ 'ਤੇ ਇਸ ਖੇਤਰ ਵਿਚ ਪੈਰ ਜਮਾ ਚੁੱਕੀਆਂ ਹਨ | ...

ਪੂਰੀ ਖ਼ਬਰ »

ਡਾ: ਗਾਂਧੀ ਵਲੋਂ ਚੋਣ ਪ੍ਰਚਾਰ ਲਈ ਤਾਲਮੇਲ ਕਮੇਟੀ ਦਾ ਗਠਨ

ਪਾਤੜਾਂ, 24 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਚੋਣ ਪ੍ਰਚਾਰ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਬੀਬੀ ਪਲਵਿੰਦਰ ਕੌਰ ਹਰਿਆਊ ਨੰੂ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX