ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  37 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  50 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 1 hour ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 minute ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 4 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 5 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 6 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 6 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 8 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 11 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 11 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  about 1 hour ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਪੰਜਾਬ 'ਚ ਹੋਈ ਬੇਅਦਬੀ ਲਈ ਬਾਦਲ ਪਰਿਵਾਰ ਜ਼ਿੰਮੇਵਾਰ-ਕੈਪਟਨ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਅੰਦਰ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਨ | ਫ਼ਰੀਦਕੋਟ ਵਿਖੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਦੌਰਾਨ ਵਰਕਰਾਂ ਦੇ ਇਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਅਕਾਲੀ ਦਲ ਨੇ ਸਿਟ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਦਲੀ ਕਰਵਾ ਦਿੱਤੀ ਹੈ ਪਰ ਉਹ ਇਸ ਘਟਨਾ ਵਿਚੋਂ ਬਚ ਨਹੀਂ ਸਕਦੇ | ਉਨ੍ਹਾਂ ਕਿਹਾ ਕਿ 2 ਮਹੀਨੇ ਬਾਅਦ ਸਿਟ ਆਪਣੀ ਜਾਂਚ ਮੁੜ ਆਰੰਭ ਕਰ ਦੇਵੇਗੀ ਅਤੇ ਜਾਂਚ ਪੂਰੀ ਹੋਣ 'ਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ | ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਅਤੇ ਬਠਿੰਡਾ ਤੋਂ ਬਾਦਲ ਪਰਿਵਾਰ ਨੂੰ ਹਾਰ ਦੇਣ ਲਈ ਖੁਦ ਚੋਣ ਮੁਹਿੰਮ ਆਪਣੇ ਹੱਥ ਵਿਚ ਲੈਣ ਦਾ ਐਲਾਨ ਕੀਤਾ | ਇਸ ਮੌਕੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਕੁਲਦੀਪ ਸਿੰਘ ਵੈਦ ਵਿਧਾਇਕ ਲੁਧਿਆਣਾ, ਸ਼ੇਰ ਸਿੰਘ ਘੁਬਾਇਆ ਸਾਂਸਦ, ਹਰਜੋਤ ਕਮਲ ਸਿੰਘ ਵਿਧਾਇਕ ਮੋਗਾ, ਦਰਸ਼ਨ ਸਿੰਘ ਬਰਾੜ ਵਿਧਾਇਕ ਬਾਘਾਪੁਰਾਣਾ, ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਿਧਾਇਕ ਧਰਮਕੋਟ, ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਮਹੇਸ਼ ਇੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਗੁਰਸੰਤ ਸਿੰਘ ਬਰਾੜ, ਰਾਜਵਿੰਦਰ ਕੌਰ ਭਾਗੀਕੇ, ਸੂਰਜ ਭਾਰਦਵਾਜ, ਸੰਦੀਪ ਸਿੰਘ ਬਰਾੜ ਓ.ਐਸ.ਡੀ. ਮੁੱਖ ਮੰਤਰੀ, ਜਗਦਰਸ਼ਨ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਗਾ, ਉਪੇਂਦਰ ਸ਼ਰਮਾ ਸਾਬਕਾ ਮੰਤਰੀ, ਸੁਰਿੰਦਰ ਕੁਮਾਰ ਗੁਪਤਾ ਸਾਬਕਾ ਜ਼ਿਲ੍ਹਾ ਪ੍ਰਧਾਨ, ਪਵਨ ਗੋਇਲ ਸਕੱਤਰ ਪੰਜਾਬ ਕਾਂਗਰਸ, ਵੀਨਾ ਸ਼ਰਮਾ ਸਕੱਤਰ ਪੰਜਾਬ ਕਾਂਗਰਸ, ਜਤਿੰਦਰ ਸਿੰਘ ਰੰਧਾਵਾ ਸਕੱਤਰ ਪੰਜਾਬ ਕਾਂਗਰਸ ਕਮੇਟੀ, ਮਲਕੀਤ ਸਿੰਘ ਮੱਲਣ, ਹਰਮੇਲ ਸਿੰਘ ਢਿੱਲੋਂ, ਸੁਰਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਗੋਰਾ, ਚਮਕੌਰ ਸਿੰਘ ਸੇਖੋਂ, ਗੋਪਾਲ ਕ੍ਰਿਸ਼ਨ ਜੋਸ਼ੀ, ਅਵਤਾਰ ਸਿੰਘ ਬਰਾੜ, ਗੁਰਦਾਸ ਗਿਰਧਰ, ਸਤਨਾਮ ਸਿੰਘ ਮੰਡ, ਬਲਕਰਨ ਸਿੰਘ ਨੰਗਲ, ਗੁਰਲਾਲ ਭਲਵਾਨ, ਗਿੰਦਰਜੀਤ ਸਿੰਘ ਸੇਖੋਂ, ਡਾ. ਜਗੀਰ ਸਿੰਘ, ਐਡਵੋਕੇਟ ਵਿਨੋਦ ਮੈਣੀ, ਜਸਵਿੰਦਰ ਸਿੰਘ ਸਿੱਖਾਂਵਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਵੀ ਹਾਜ਼ਰ ਸਨ |

ਕੈਪਟਨ ਸਰਕਾਰ ਿਖ਼ਲਾਫ਼ ਸੱਜਣ ਸਿੰਘ ਦਾ ਮਰਨ ਵਰਤ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਕੈਪਟਨ ਸਰਕਾਰ ਿਖ਼ਲਾਫ਼ ਮੁਲਾਜ਼ਮਾਂ ਦਾ ਪ੍ਰਮੁੱਖ ਆਗੂ ਸੱਜਣ ਸਿੰਘ 1 ਮਈ ਨੂੰ ਸੈਕਟਰ 43 ਚੰਡੀਗੜ 'ਚ ਮਰਨ ਵਰਤ ਸ਼ੁਰੂ ਕਰੇਗਾ ਅਤੇ ਇਸ ਦੇ ਨਾਲ ਹੀ ਸੂਬੇ ਭਰ 'ਚ ਜ਼ਿਲ੍ਹਾ ਤੇ ਤਹਿਸੀਲ ਪੱਧਰ 'ਤੇ ਰੈਲੀਆਂ ਅਤੇ ਭੁੱਖ ਹੜਤਾਲਾਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਪਿਆਉਣ ਦੇ ਦੋਸ਼ਾਂ 'ਚ ਪਤੀ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲ੍ਹਾ ਨੌਾ ਵਸਨੀਕ ਇਕ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ, ਸੱਸ ਅਤੇ ਨਨਾਣ ਿਖ਼ਲਾਫ਼ ਉਸ ਨੂੰ ਜ਼ਹਿਰੀਲੀ ਦਵਾਈ ਪਿਆਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇਸੀ ਦੀਆਂ 2 ਪੇਟੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਹੱਲਾ ਮਾਹੀਖਾਨਾ ਵਿਖੇ ਪਵਨ ਕੁਮਾਰ ...

ਪੂਰੀ ਖ਼ਬਰ »

ਕਣਕ ਦਾ ਭਰਿਆ ਟਰੈਕਟਰ ਟਰਾਲਾ ਪਲਟਿਆ

ਬਰਗਾੜੀ, 24 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਤੋਂ ਕੋਟਕਪੂਰਾ ਨੂੰ ਜਾਂਦੀ ਮੇਨ ਸੜਕ ਉੱਪਰ ਫ਼ੌਜ ਦੀ ਗੱਡੀ ਨਾਲ ਟਕਰਾ ਕੇ ਰੁਲੀਆ ਸਿੰਘ ਨਗਰ ਬਰਗਾੜੀ ਦੇ ਸਾਬਕਾ ਸਰਪੰਚ ਅਮਰਪ੍ਰੀਤ ਸਿੰਘ ਢਿੱਲੋਂ ਦਾ ਕਣਕ ਨਾਲ ਭਰਿਆ ਟਰੈਕਟਰ ਟਰਾਲਾ ਪਲਟ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਲੇਟ ਹੋਣ ਕਾਰਨ ਮੁਹੰਮਦ ਸਦੀਕ ਨੇ ਵਿਧਾਇਕਾਂ ਨਾਲ ਦਾਖ਼ਲ ਕੀਤੇ ਕਾਗਜ਼

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਲੋਕ ਸਭਾ ਹਲਕਾ (ਰਾਖਵਾਂ) ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੇਰੀ ਨਾਲ ਆਉਣ ਕਾਰਨ ਇਸ ਹਲਕੇ ਦੇ ਵਿਧਾਇਕਾਂ ਨਾਲ ਆਪਣੇ ਨਾਮਜ਼ਦਗੀ ਕਾਗ਼ਜ਼ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਨੇ ਬਿਜਲੀ ਦੀਆਂ ਮੋਟਰਾਂ ਅਤੇ ਤਾਂਬਾ ਚੋਰੀ ਕਰਨ ਦੇ ਦੋਸ਼ਾਂ 'ਚ ਦਰਜ ਮਾਮਲੇ 'ਚ ਭਗੌੜਾ ਕਾਬੂ ਕੀਤਾ ਹੈ | ਪੀ.ਓ. ਸਟਾਫ਼ ਇੰਚਾਰਜ ਸਬ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਾਦਿਕ ਵਿਖੇ ਦਰਜ ਚੋਰੀ ਦੇ ਮਾਮਲੇ 'ਚ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ 'ਚ ਕਾਰਵਾਈ ਕਰਵਾਉਣ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼ਹਿਰ ਵਿਚੋਂ ਸੋਨੇ ਦੇ ਗਹਿਣਿਆਂ ਵੱਟੇ ਪੈਸੇ ਦਾ ਲੈਣ ਦੇਣ ਕਰਨ ਵਾਲੇ ਇਕ ਜੋੜੇ ਦੇ ਕਈ ਲੋਕਾਂ ਦਾ ਸੋਨਾ ਲੈ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਦਰਜ ਕੀਤੇ ਕੇਸ ਵਿਚ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਕਰਕੇ ਪੀੜਤਾਂ ਦਾ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਕੋਟਕਪੂਰਾ, 24 ਅਪ੍ਰੈਲ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਦੇਵੀਵਾਲਾ ਰੋਡ ਵਿਖੇ ਪੁਨੀਤ ਮਿੱਤਲ ਦੀ ਅਗਵਾਈ ਹੇਠ ਰੋਬੋਟਿਕਸ ਵਰਕਸ਼ਾਪ ਸਬੰਧੀ ਪ੍ਰਸ਼ਨ ਉਤਰ ਮੁਕਾਬਲੇ ਬਾਬਾ ਫ਼ਰੀਦ ਗਰੁੁੱਪ ਆਫ਼ ਇੰਸਟੀਚਿਊਸ਼ਨ ਦੇ ਰੋਬੋਟਿਕਸ ਕਲੱਬ ਦੇ ਇੰਚਾਰਜ ਵਲੋਂ ਕਰਵਾਏ ...

ਪੂਰੀ ਖ਼ਬਰ »

ਮੁੱਖ ਗਲੀ 'ਚ ਦੂਸ਼ਿਤ ਪਾਣੀ ਇਕੱਤਰ ਹੋਣ ਕਾਰਨ ਲੋਕ ਪ੍ਰੇਸ਼ਾਨ

ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਦਾਣਾ ਮੰਡੀ ਦੇ ਗੇਟ ਤੋਂ ਡੇਰਾ ਸਿਰਸਾ ਨੂੰ ਜਾਣ ਵਾਲੀ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਮੁਹੱਲਾ ਨਿਵਾਸੀ ਅਤੇ ਰਾਹੀ ਬੇਹੱਦ ਪ੍ਰੇਸ਼ਾਨ ਹਨ | ਗਲੀਆਂ ਦਾ ਦੂਸ਼ਿਤ ਪਾਣੀ ਸੜਕ ਦੇ ਐਨ ਵਿਚਕਾਰ ਆ ਜਾਣ ...

ਪੂਰੀ ਖ਼ਬਰ »

ਮੀਂਹ ਕਾਰਨ ਗੁੰਮਟੀ ਖੁਰਦ ਦੇ ਸਕੂਲ ਦੀ ਇਮਾਰਤ 'ਚ ਆਈਆਂ ਤਰੇੜਾਂ

ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਹਫ਼ਤਾ ਪਹਿਲਾਂ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁੰਮਟੀ ਖੁਰਦ (ਸੇਵਾਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ਸਕੂਲ ਦੇ ਖੇਡ ਸਟੇਡੀਅਮ ਵਿਚ ਘੁੰਮ ਰਿਹਾ ਹੈ ਤੇ ਗੰਦੀ ਹਵਾੜ ਆਉਣ ਕਰਕੇ ਬੱਚਿਆਂ ਦੀ ...

ਪੂਰੀ ਖ਼ਬਰ »

ਅਹਿਮ ਛੁੱਟੀਆਂ ਬੰਦ ਕਰਨ ਦੀ ਨਿਖੇਧੀ

ਕੋਟਕਪੂਰਾ, 24 ਅਪੈ੍ਰਲ (ਮੋਹਰ ਸਿੰਘ ਗਿੱਲ)-ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ 'ਚ ਮੰਤਰੀ ਰਹੇ ਹਮੀਰ ਸਿੰਘ ਘੱਗਾ ਦੀ ਮੌਤ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਛੁੱਟੀ ਦੀ ਕੁਝ ਪੈਨਸ਼ਨਰ ਆਗੂਆਂ ਨੇ ਨੁਕਤਾਚੀਨੀ ਕੀਤੀ ਹੈ | ਅਸ਼ੋਕ ਕੌਸ਼ਲ, ਕੁਲਵੰਤ ਸਿੰਘ ...

ਪੂਰੀ ਖ਼ਬਰ »

ਅਫ਼ੀਮ ਸਮੇਤ ਨਸ਼ਾ ਤਸਕਰ ਕਾਬੂ

ਬਰਗਾੜੀ, 24 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੁਲਿਸ ਚੌਕੀ ਬਰਗਾੜੀ ਦੇ ਮੁਲਾਜ਼ਮਾਂ ਨੇ ਇਕ ਨਸ਼ਾ ਤਸ਼ਕਰ ਨੂੰ 100 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਬਰਗਾੜੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਪਿਆਰਾ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦੌਰਾ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਐਲ.ਐਲ.ਬੀ ਸਾਲ ਤੀਜਾ ਦੇ ਵਿਦਿਆਰਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦੌਰਾ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਕੋਰਟਾਂ 'ਚ ਖਾਸ ਕਰਕੇ ਡਬਲ ਬੈਂਚ ਦੇ ਕੇਸਾਂ ਦੀ ਸੁਣਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਚਾਕੀ ਮੱਲ ਸਿੰਘ 'ਚ 'ਡਿਵੈਲਪਮੈਂਟ ਗਰੁੱਪ' ਦੀ ਸਥਾਪਨਾ

ਫ਼ਰੀਦਕੋਟ, 24 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਪਿੰਡ ਦੇ ਸਹਿਯੋਗੀ ਅਤੇ ਦਾਨੀ ਵਿਅਕਤੀਆਂ ਦੀ ਮੀਟਿੰਗ ਸਕੂਲ 'ਚ ਹੋਈ | ਇਸ ਮੌਕੇ ਸਕੂਲ ਦੇ ਡਿਵੈਲਪਮੈਂਟ ਗਰੁੱਪ ਦੀ ਸਥਾਪਨਾ ਕੀਤੀ ਗਈ | ਹੈੱਡ ਟੀਚਰ ਵਰਿੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬਸਤੀ ਨਾਨਕਸਰ ਨੂੰ ਵਾਟਰ ਕੂਲਰ ਅਤੇ ਆਰ.ਓ. ਭੇਟ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਬਲਾਕ-3 ਦੇ ਪ੍ਰਾਇਮਰੀ ਸਕੂਲ ਬਸਤੀ ਨਾਨਕਸਰ ਵਿਖੇ ਬੀਤੇ ਦਿਨੀਂ ਸਕੂਲ ਮੈਨੇਜਮੈਂਟ ਕੇਮਟੀ ਪੰਚਾਇਤ, ਸਟਾਫ਼ ਅਤੇ ਦਾਨੀ ਸੱਜਣਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਸਰਪੰਚ ਗੁਰਦੇਵ ਸਿੰਘ, ਸੀ.ਐਚ.ਟੀ. ...

ਪੂਰੀ ਖ਼ਬਰ »

ਕਾਂਗਰਸ ਤੋਂ ਪੰਜਾਬੀਆਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕੈ-ਗੁਲਜ਼ਾਰ ਸਿੰਘ ਰਣੀਕੇ

ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਤੋਂ ਪੰਜਾਬ ਵਾਸੀਆਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ, ਕਿਉਂਕਿ ਕਾਂਗਰਸ ਨੇ ਗਰੀਬ ਵਰਗ ਨਾਲ ਕੀਤੇ ਵਾਅਦਿਆਂ ਨੂੰ 2 ਸਾਲ ਲੰਘਣ ਉਪਰੰਤ ਵੀ ਪੂਰਾ ਨਹੀਂ ਕੀਤਾ | ਇਹ ...

ਪੂਰੀ ਖ਼ਬਰ »

ਦੋ ਦਿਨਾ ਧਾਰਮਿਕ ਸਮਾਗਮ 27 ਤੋਂ

ਕੋਟਕਪੂਰਾ, 24 ਅਪੈ੍ਰਲ (ਮੋਹਰ ਸਿੰਘ ਗਿੱਲ)-ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕੋਟਕਪੂਰਾ ਸ਼ਹਿਰ 'ਚ 15 ਵਿਸਾਖ ਸੰਮਤ 1762 ਨੂੰ ਹੋਈ ਆਮਦ ਦੀ ਖੁਸ਼ੀ 'ਚ 27 ਤੇ 28 ਅਪੈ੍ਰਲ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ ਪੰਜਾਬੀ-ਰਣੀਕੇ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਪੰਜਾਬ 'ਚ ਕਾਂਗਰਸ ਸਰਕਾਰ ਬਣਾ ਕੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸਾਦਿਕ 'ਚ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਪ੍ਰਚਾਰ

ਸਾਦਿਕ, 24 ਅਪ੍ਰੈਲ (ਗੁਰਭੇਜ ਸਿੰਘ ਚੌਹਾਨ, ਆਰ.ਐਸ. ਧੁੰਨਾ)-ਬੀਤੀ ਸ਼ਾਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ 'ਆਪ' ਉਮੀਦਵਾਰ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਸਾਦਿਕ ਵਿਖੇ ਚੋਣ ਜਲਸੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵਰਗੀਆਂ ਸਹੂਲਤਾਂ ਕਿਸੇ ਨੇ ਨਹੀਂ ਦਿੱਤੀਆਂ-ਰਣੀਕੇ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਅਕਾਲੀ-ਭਾਜਪਾ ਸਰਕਾਰ ਵਰਗੀਆਂ ਸਹੂਲਤਾਂ ਲੋਕਾਂ ਨੂੰ ਦੇਸ਼ ਦੀ ਕਿਸੇ ਵੀ ਸਰਕਾਰ ਨੇ ਨਹੀਂ ਦਿੱਤੀਆਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਾੜਾ ਭਾਈਕਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਬਾਜਾਖਾਨਾ ਰਣੀਕੇ ਨੂੰ ਹਮਾਇਤ ਦੇਣ ਦਾ ਐਲਾਨ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਦੀ ਅਗਵਾਈ 'ਚ ਟਰੱਕ ਯੂਨੀਅਨ ਬਾਜਾਖਾਨਾ ਵਲੋਂ ਅੱਜ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਹਮਾਇਤ ...

ਪੂਰੀ ਖ਼ਬਰ »

ਸਦਾ ਬਹਾਰ ਈਕੋ ਕਲੱਬ ਨੇ ਵਿਸ਼ਵ ਧਰਤੀ ਦਿਵਸ ਮਨਾਇਆ

ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ 'ਤੇ ਸਦਾ ਬਹਾਰ ਈਕੋ ਕਲੱਬ ਵਲੋਂ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਪੰਜਗਰਾਈਾ ਕਲਾਂ 'ਚ ਪ੍ਰਚਾਰ

ਪੰਜਗਰਾੲੀਂ ਕਲਾਂ, 24 ਅਪੈ੍ਰਲ (ਸੁਖਮੰਦਰ ਸਿੰਘ ਬਰਾੜ)-ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅੱਜ ਸਥਾਨਕ ਬਾਬਾ ਚੂੜ੍ਹ ਸਿੰਘ ਧਰਮਸ਼ਾਲਾ ਵਿਖੇ ਪੁੱਜੇ | ਚੋਣ ...

ਪੂਰੀ ਖ਼ਬਰ »

ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਿਸਾਨ ਔਖੇ

ਕੋਟਕਪੁਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਸਥਿਤ ਵਿਸ਼ਾਲ ਖੇਤਰ 'ਚ ਫੈਲੀ ਸ਼ਹਿਰ ਦੀ ਨਵੀਂ ਦਾਣਾ ਮੰਡੀ ਦੀਆਂ ਕਈ ਸਮੱਸਿਆਵਾਂ ਤੋਂ ਮੰੰਡੀ 'ਚ ਕਣਕ ਵੇਚਣ ਆਏ ਕਿਸਾਨ ਸਖ਼ਤ ਪ੍ਰੇਸ਼ਾਨ ਹਨ | ਮੰਡੀ 'ਚ ਕਣਕ ਵੇਚਣ ਆਏ ਪਿੰਡ ਘਣੀਆਂ ਵਾਲਾ ਦੇ ਕਿਸਾਨ ...

ਪੂਰੀ ਖ਼ਬਰ »

ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਐਸ.ਡੀ.ਐਮ ਵਲੋਂ ਰਵਾਨਾ

ਕੋਟਕਪੂਰਾ, 24 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਨੂੰ ਐਸ.ਡੀ.ਐਮ ਕੋਟਕਪੂਰਾ ਬਲਵਿੰਦਰ ਸਿੰਘ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ 'ਚ 'ਵਿਸ਼ਵ ਪੁਸਤਕ ਦਿਵਸ' ਮਨਾਇਆ

ਕੋਟਕਪੁਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ 'ਵਿਸ਼ਵ ਪੁਸਤਕ ਦਿਵਸ' ਮਨਾਇਆ ਗਿਆ | ਇਸ ਸਮਾਗਮ 'ਚ ਨੌਵੀਂ ਤੋਂ ਬਾਰਵ੍ਹੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਲੇਖਕ ...

ਪੂਰੀ ਖ਼ਬਰ »

ਪਿੰਡ ਸਰਾਂਵਾਂ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਬਰਗਾੜੀ, 24 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿੰਡ ਸਰਾਂਵਾਂ ਦੀ ਦਾਣਾ ਮੰਡੀ ਵਿਖੇ ਨਾਇਬ ਤਹਿਸੀਲਦਾਰ ਜੈਤੋ ਲਖਵੀਰ ਸਿੰਘ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਨਾਇਬ ਤਹਿਸੀਲਦਾਰ ਲਖਵੀਰ ਸਿੰਘ, ਇੰਸਪੈਕਟਰ ਰਾਜਕੁਮਾਰ, ਮੰਡੀ ਸਕੱਤਰ ਸੰਦੀਪ ਸਿੰਘ ਟੋਨੀ ਗੋਂਦਾਰਾ ਨੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਗਰਾਈਾ ਕਲਾਂ, 24 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ 'ਚੋਂ ਮੈਰਿਟ ਪ੍ਰਾਪਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਠਾੜ੍ਹਾ ਸਕੂਲ 'ਚ 'ਵਿਸ਼ਵ ਪੁਸਤਕ ਦਿਵਸ' ਮਨਾਇਆ

ਕੋਟਕਪੁਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਪਿੰਡ ਠਾੜ੍ਹਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਿਸ਼ਵ ਪੁਸਤਕ ਦਿਵਸ ਸਬੰਧੀ ਸੈਮੀਨਰ ਕੀਤਾ ਗਿਆ, ਜਿਸ 'ਚ ਅਧਿਆਪਕ ਬਲਵਿੰਦਰ ਸਿੰਘ ਕੋਟਕਪੂਰਾ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਔਲਖ ਵਿਖੇ ਵੀ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ

ਪੰਜਗਰਾੲੀਂ ਕਲਾਂ, 24 ਅਪੈ੍ਰਲ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ ਦੀ ਅਗਵਾਈ 'ਚ ਪਨਸਪ ਦੇ ਇੰਸ. ਪਰਮਿੰਦਰ ਸਿੰਘ ਤੇ ਹੋਰ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਸੰਧੂ ਨਾਲ ਦੁੱਖ ਦਾ ਪ੍ਰਗਟਾਵਾ

ਬਰਗਾੜੀ, 24 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਸੰਧੂ, ਕੁਲਦੀਪ ਸਿੰਘ ਨਿੱਕਾ ਸੰਧੂ ਕੈਨੇਡਾ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦਾ ਅਤੇ ਗੁਰਮੇਲ ਸਿੰਘ ਕਾਕੂ ਸੰਧੂ ਕੈਨੇਡਾ, ਹਰਮੇਲ ਸਿੰਘ ਗੋਰਾ ...

ਪੂਰੀ ਖ਼ਬਰ »

ਲੁਬਾਣਿਆਂਵਾਲੀ ਵਿਖੇ 1 ਏਕੜ ਕਣਕ ਅਤੇ 7 ਏਕੜ ਨਾੜ ਸੜਿਆ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਅੱਗ ਲੱਗਣ ਕਾਰਨ 1 ਏਕੜ ਕਣਕ ਦੀ ਫ਼ਸਲ ਅਤੇ 7 ਏਕੜ ਨਾੜ ਸੜਨ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੁਬਾਣਿਆਂਵਾਲੀ ਵਿਖੇ ਅਚਾਨਕ ਅੱਗ ਲੱਗਣ ਕਾਰਨ ਸੁਖਚੈਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX