ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਪੰਜਾਬ / ਜਨਰਲ

ਕੇਵਲ ਸਿੰਘ ਢਿੱਲੋਂ, ਮੁਹੰਮਦ ਸਦੀਕ, ਖ਼ੁਸ਼ੀ ਰਾਮ ਸਮੇਤ ਤੀਜੇ ਦਿਨ 32 ਨਾਮਜ਼ਦਗੀਆਂ ਦਾਖ਼ਲ

ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 32 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਲੋਕ ਸਭਾ ਹਲਕਾ 02-ਅੰਮਿ੍ਤਸਰ ਤੋਂ ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ¢ ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਉਂਕਾਰ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ ਅਤੇ ਸ਼ਿਵ ਸੈਨਾ ਸਟੀਫਨ ਭੱਟੀ ਵਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਅੰਬੇਦਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ ਤੇ ਭਾਰਤ ਪ੍ਰਭਾਤ ਪਾਰਟੀ ਦੇ ਗੁਰਪਾਲ ਸਿੰਘ ਵਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਬਹੁਜਨ ਸਮਾਜ ਪਾਰਟੀ ਦੇ ਖੁਸ਼ੀ ਰਾਮ ਅਤੇ ਰਣਜੀਤ ਕੁਮਾਰ ਵਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਜਨਰਲ ਸਮਾਜ ਪਾਰਟੀ ਦੇ ਹਰਨੇਕ ਸਿੰਘ ਵਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਰਵਿੰਦਰ ਪਾਲ ਸਿੰਘ, ਆਜ਼ਾਦ ਉਮੀਦਵਾਰ ਜਸਦੀਪ ਸਿੰਘ ਅਤੇ ਪੀਪਲ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਦਲਜੀਤ ਸਿੰਘ ਵਲੋਂ, ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ.) ਲਈ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਤੇ ਆਜ਼ਾਦ ਉਮੀਦਵਾਰ ਵਿਜੈ ਰਾਣੀ ਵਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਵਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਲੋਕ ਸਭਾ ਹਲਕਾ 11-ਬਠਿੰਡਾ ਲਈ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ ਅਤੇ ਸੋਸ਼ਲਿਸਟ ਯੂਨਿਟੀ ਸੈਂਟਰ ਆਫ਼ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ ਵਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਿਸਸਟ-ਲੈਨਿਨਸਿਟ) (ਲਿਬਰੇਸ਼ਨ) ਦੇ ਗੁਰਦਿਆਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਕੇਵਲ ਸਿੰਘ ਢਿੱਲੋਂ ਅਤੇ ਕਰਨ ਇੰਦਰ ਸਿੰਘ ਢਿੱਲੋਂ ਵਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਕੁਮਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ |

ਹਰਿਆਣਾ ਦੇ ਸਾਬਕਾ ਵਿਧਾਇਕ ਵਿਰੁੱਧ ਧਾਰਾ 295 ਏ ਤਹਿਤ ਸ਼ਿਕਾਇਤ ਦਰਜ ਕਰਵਾਉਣ ਦੀ ਹਦਾਇਤ

ਅੰਮਿ੍ਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)-ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਕਮੇਟੀ ਨੂੰ ਜਨ ਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਤੇ ਹਰਿਆਣਾ ਦੇ ਸਾਬਕਾ ਵਿਧਾਇਕ ਨਿਸ਼ਾਨ ਸਿੰਘ ਵਿਰੁੱਧ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295ਏ ...

ਪੂਰੀ ਖ਼ਬਰ »

ਵੱਖ-ਵੱਖ ਕੰਮਾਂ ਨਾਲ ਸਬੰਧਿਤ ਟੈਂਡਰ ਜਾਰੀ ਕਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਅੱਜ ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਕੰਮਾਂ ਨਾਲ ਸਬੰਧਿਤ ਟੈਂਡਰਾਂ ਦੀ ਪ੍ਰਕਿਰਿਆ ਲਈ ਮਨਜ਼ੂਰੀ ਦੇ ਦਿੱਤੀ ਹੈ¢ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਵਲੋਂ ਅੱਜ ਟੈਂਡਰ ਮੰਗਣ, ਟੈਂਡਰਾਂ ਦੀ ਪ੍ਰੋਸੈਸਿੰਗ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ

ਸ਼ੁਤਰਾਣਾ/ਖਨੌਰੀ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ, ਰਾਜੇਸ਼ ਕੁਮਾਰ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਗੁਲਾਹੜ 'ਚ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁਝ ਮੁੰਡਿਆਂ ਵਲੋਂ ਅਗਵਾ ਕਰਕੇ ਉਸ ਨੂੰ ਅੱਗ ਲਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਜਦਕਿ ਪੁਲਿਸ ਨੇ ...

ਪੂਰੀ ਖ਼ਬਰ »

'ਆਪ' ਵਲੋਂ ਜਥੇਬੰਦਕ ਢਾਂਚੇ ਦਾ ਵਿਸਤਾਰ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਅੱਜ ਵੱਡੇ ਪੱਧਰ 'ਤੇ ਪਾਰਟੀ ਆਗੂਆਂ ਨੂੰ ਅਹੁਦੇ ਵੰਡੇ ਗਏ ਹਨ | 'ਆਪ' ਨੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਸੂਬਾ ਪੱਧਰ 'ਤੇ 3 ਉਪ ਪ੍ਰਧਾਨ, 1 ਜਨਰਲ ਸਕੱਤਰ, 8 ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ

ਜਾਂਚ ਟੀਮ ਵਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਿਖ਼ਲਾਫ਼ ਚਲਾਨ ਪੇਸ਼

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ 'ਚ ਅੱਜ ਇੱਥੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ...

ਪੂਰੀ ਖ਼ਬਰ »

170 ਵਰ੍ਹੇ ਪੁਰਾਣੀਆਂ ਕਿਲ੍ਹਾ ਰੋਡ ਦੀਆਂ ਇਤਿਹਾਸਕ ਬੁਰਜੀਆਂ ਢਹਿਣ ਲੱਗੀਆਂ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਸਥਾਨਕ ਜੀ. ਟੀ. ਰੋਡ 'ਤੇ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰੀ 'ਤੇ ਨਾਨਕਸ਼ਾਹੀ ਇੱਟਾਂ ਨਾਲ ਸੰਨ 1853 'ਚ ਉਸਾਰੀਆਂ ਗਈਆਂ ਲਗਪਗ 16 ਫੁੱਟ ਉੱਚੀਆਂ ਇਤਿਹਾਸਕ ਬੁਰਜੀਆਂ ਰੱਖ-ਰਖਾਅ ਦੀ ਕਮੀ ਦੇ ਚਲਦਿਆਂ ਲੁਪਤ ਹੋਣ ਦੀ ਸਥਿਤੀ 'ਚ ...

ਪੂਰੀ ਖ਼ਬਰ »

ਬੋਰਡ ਵਲੋਂ 10ਵੀਂ ਜਮਾਤ ਦੀ ਕਿਤਾਬ 'ਚ ਗੁਰਬਾਣੀ ਨਾਲ ਛੇੜਛਾੜ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੀ ਕਾਰਗੁਜ਼ਾਰੀ ਕਾਰਨ ਹਮੇਸ਼ਾ ਚਰਚਾ 'ਚ ਰਹਿਣ ਵਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਕ ਵਾਰ ਫਿਰ 10ਵੀਂ ਜਮਾਤ ਦੀ ਕਿਤਾਬ 'ਚ ਸ਼ਾਮਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀਆਂ ਪੰਕਤੀਆਂ ਨੂੰ ਹਟਾ ਕੇ ਆਪਣੇ ...

ਪੂਰੀ ਖ਼ਬਰ »

12 ਫ਼ੀਸਦੀ ਤੋਂ ਘੱਟ ਨਮੀ ਵਾਲਾ ਅਨਾਜ ਬਿਨਾਂ ਦੇਰੀ ਤੋਂ ਮੰਡੀਆਂ 'ਚੋਂ ਚੁੱਕਿਆ ਜਾਵੇ-ਕੈਪਟਨ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12 ਫ਼ੀਸਦੀ ਤੋਂ ਘੱਟ ਨਮੀ ਵਾਲਾ ਸਾਰਾ ਅਨਾਜ ਬਿਨਾਂ ਕਿਸੇ ਦੇਰੀ ਤੋਂ ਮੰਡੀਆਂ ਵਿਚੋਂ ਚੁੱਕਣ ਲਈ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਆਖਿਆ ਹੈ | ਫ਼ਰੀਦਕੋਟ ਜ਼ਿਲ੍ਹੇ ਦੀ ਇਕ ...

ਪੂਰੀ ਖ਼ਬਰ »

ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਬੈਂਕ 'ਚ ਹੋਈ ਡਕੈਤੀ ਦੀ ਗੁੱਥੀ ਸੁਲਝਾਈ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੀ 21 ਤੇ 22 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਡੀ.ਸੀ. ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ 'ਚ ਬੈਂਕ ਆਫ਼ ਇੰਡੀਆ ਦਾ ਸ਼ਟਰ ਖੋਲ੍ਹ ਕੇ ਬੈਂਕ ਦਾ ਕੈਸ਼ ਸੇਫ਼ ਤੋੜ ਕੇ ਉਸ ...

ਪੂਰੀ ਖ਼ਬਰ »

ਧਰਤੀ ਹੇਠੋਂ ਪਾਣੀ ਕੱਢਣ ਲਈ ਐਨ.ਓ.ਸੀ. ਲੈਣ ਦੀ ਤਰੀਕ 30 ਸਤੰਬਰ ਤੱਕ ਵਧਾਈ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਸੈਂਟਰਲ ਗਰਾਊਾਡ ਵਾਟਰ ਅਥਾਰਿਟੀ (ਸੀ.ਜੀ.ਡਬਲਿਊ.ਏ.) ਨੇ ਧਰਤੀ ਹੇਠੋਂ ਪਾਣੀ ਕੱਢਣ ਲਈ ਐਨ.ਓ.ਸੀ. ਲੈਣ ਦੀ ਤਰੀਕ ਵਿਚ 30 ਸਤੰਬਰ 2019 ਤੱਕ ਵਾਧਾ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਸਨਅਤਕਾਰਾਂ ਨੂੰ ਕਾਫ਼ੀ ਵੱਡੀ ਰਾਹਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਨਬੱਸ ਨੂੰ ਪੀ.ਆਰ.ਟੀ.ਸੀ. 'ਚ ਚੁੱਪ ਚੁਪੀਤੇ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)-ਪੰਜਾਬ ਰੋਡਵੇਜ਼ ਅਤੇ ਪਨਬਸ ਕਾਮਿਆਂ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਵਿਰੁੱਧ ਭਾਰੀ ਰੋਸ ਫੈਲਦਾ ਜਾ ਰਿਹਾ ਹੈ | ਅੱਜ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾ ...

ਪੂਰੀ ਖ਼ਬਰ »

ਰਾਸ਼ਟਰੀ ਜਨ ਸ਼ਕਤੀ ਪਾਰਟੀ ਨੇ ਚਾਰ ਉਮੀਦਵਾਰ ਐਲਾਨੇ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਸ਼ਟਰੀ ਜਨ ਸ਼ਕਤੀ ਪਾਰਟੀ (ਸੈਕੂਲਰ) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਆਪਣੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ | ਇਨ੍ਹਾਂ ਉਮੀਦਵਾਰਾਂ ਵਿਚ ਫ਼ਰੀਦਕੋਟ ਤੋਂ ਰਜਿੰਦਰ ਕੌਰ ਸਫ਼ਾਰੀ, ...

ਪੂਰੀ ਖ਼ਬਰ »

ਪੰਜਾਬ 'ਚ ਮੁੱਖ ਮੁਕਾਬਲਾ ਅਕਾਲੀ-ਭਾਜਪਾ ਗੱਠਜੋੜ ਤੇ ਕਾਂਗਰਸ ਦਰਮਿਆਨ ਹੀ ਦੇਖਣ ਨੂੰ ਮਿਲਿਆ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਅੰਦਰ ਲੋਕ ਸਭਾ ਚੋਣਾਂ 'ਚ ਬਹੁਤੀ ਵਾਰ ਮੁੱਖ ਮੁਕਾਬਲਾ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ਦਰਮਿਆਨ ਹੀ ਦੇਖਣ ਨੂੰ ਮਿਲਿਆ ਹੈ | ਪਰ 1989 'ਚ ਅਕਾਲੀ ਦਲ ਮਾਨ ਤੇ ਹੋਰਾਂ ਦਰਮਿਆਨ ਹੋਇਆ ਗੱਠਜੋੜ, 1996 'ਚ ਅਕਾਲੀ ਦਲ ਤੇ ਬਸਪਾ ...

ਪੂਰੀ ਖ਼ਬਰ »

ਚੋਣ ਡਿਊਟੀਆਂ ਤੇ ਸਿੱਖਿਆ ਵਿਭਾਗ ਦੀਆਂ ਗ਼ਲਤ ਨੀਤੀਆਂ ਨਾਲ ਸੈਸ਼ਨ 2019-20 ਦੇ ਦਾਖ਼ਲੇ ਘਟੇ

ਜਲੰਧਰ, 24 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਿੱਖਿਆ ਤੇ ਸਿਹਤ ਸਹੂਲਤਾਂ ਹਰੇਕ ਵਿਅਕਤੀ ਦੇ ਬੁਨਿਆਦੀ ਹੱਕ ਹਨ ਪਰ ਸੂਬੇ 'ਚ ਸਿੱਖਿਆ ਵਿਭਾਗ ਦੀ ਗੱਡੀ ਹਮੇਸ਼ਾ ਦੀ ਤਰ੍ਹਾਂ ਦਿਨ ਪ੍ਰਤੀ ਦਿਨ ਲੀਹ 'ਤੇ ਆਉਣ ਦੀ ਬਜਾਏ ਬੁਰੀ ਤਰ੍ਹਾਂ ਪਲਟੀਆਂ ਖਾ ਰਹੀ ਹੈ ਅਤੇ ਸਰਕਾਰੀ ...

ਪੂਰੀ ਖ਼ਬਰ »

ਮਮਤਾ ਨੇ ਮੋਦੀ 'ਤੇ ਲਗਾਏ ਕਾਲੇ ਧਨ ਨਾਲ ਵੋਟਾਂ ਖ਼ਰੀਦਣ ਦੇ ਦੋਸ਼

ਸੇਰਾਮਪੋਰ, 24 ਅਪ੍ਰੈਲ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡੀ ਗਿਣਤੀ 'ਚ ਕਾਲੇ ਧੰਨ ਦੀ ਵਰਤੋਂ ਵੋਟਾਂ ਖਰੀਦਣ ਲਈ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾ ਦੋਸ਼ ਲਗਾਉਂਦਿਆ ਕਿਹਾ ਕਿ ਭਾਜਪਾ ...

ਪੂਰੀ ਖ਼ਬਰ »

ਬੇਗਮ ਪ੍ਰਵੀਨ ਨੁਸਰਤ ਵੀ ਅਕਾਲੀ ਦਲ 'ਚ ਸ਼ਾਮਿਲ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)-ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਵ: ਨੁਸਰਤ ਖ਼ਾਨ ਦੀ ਬੇਟੀ ਪ੍ਰਵੀਨ ਨੁਸਰਤ ਆਫ਼ ਮਾਲੇਰਕੋਟਲਾ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਉਹ ਹੁਣ ਤੱਕ ਸਿਆਸੀ ਤੌਰ 'ਤੇ ਸ. ਜਗਮੀਤ ਸਿੰਘ ਬਰਾੜ, ਜਿਨ੍ਹਾਂ ਕੁਝ ਦਿਨ ...

ਪੂਰੀ ਖ਼ਬਰ »

ਕਾਂਗਰਸੀ ਮੰਤਰੀ ਤੇ ਵਿਧਾਇਕ ਆਪਣੇ ਹਲਕਿਆਂ 'ਚ ਜਿੱਤ ਲਈ ਜਵਾਬਦੇਹ ਹੋਣਗੇ- ਕੈਪਟਨ

ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਆਗੂਆਂ ਵਾਸਤੇ ਕਾਰਗੁਜ਼ਾਰੀ ਨੂੰ ਜ਼ਰੂਰੀ ਬਣਾਉਂਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਦੀ ਪਾਰਟੀ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਬਠਿੰਡਾ 'ਚ ਹਰਸਿਮਰਤ ਤੇ ਰਾਜਾ ਵੜਿੰਗ 'ਚ ਹੀ ਹੋਵੇਗਾ ਮੁੱਖ ਮੁਕਾਬਲਾ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਲੋਕ ਸਭਾ ਹਲਕਾ ਬਠਿੰਡਾ 'ਚ ਚੋਣ ਸਰਗਰਮੀਆਂ ਇਕਦਮ ਭਖ ਗਈਆਂ ਹਨ | ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਵਲੋਂ ਅਪਣਾਏ ਇਸ ਚਰਚਿਤ ...

ਪੂਰੀ ਖ਼ਬਰ »

ਸ਼ੁਰੂਆਤੀ ਚੋਣ ਪ੍ਰਚਾਰ 'ਚ ਹੀ ਸੁਖਬੀਰ ਨਾਲੋਂ ਪੱਛੜੇ ਘੁਬਾਇਆ

ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ: ਸ਼ੇਰ ਸਿੰਘ ਘੁਬਾਇਆ ਸ਼ੁਰੂਆਤੀ ਚੋਣ ਪ੍ਰਚਾਰ 'ਚ ਹੀ ਅਕਾਲੀ ਦਲ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਨਾਲੋਂ ਕਾਫ਼ੀ ਪੱਛੜ ਗਏ ਹਨ | ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਗੁੜਗਾਓ ਤੋਂ 2 ਮੁਸਲਿਮ ਉਮੀਦਵਾਰ ਕੇਂਦਰੀ ਮੰਤਰੀ ਤੇ ਸਾਬਕਾ ਮੰਤਰੀ ਨਾਲ ਲੈਣਗੇ ਟੱਕਰ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)-ਦਿੱਲੀ ਦੀ ਬੁੱਕਲ ਵਿਚ ਸਥਿਤ ਗੁੜਗਾਓ ਲੋਕ ਸਭਾ ਹਲਕੇ ਤੋਂ 2 ਮੁਸਲਮਾਨ ਉਮੀਦਵਾਰ ਜਨ ਨਾਇਕ ਜਨਤਾ ਪਾਰਟੀ ਦੇ ਮਹਿਮੂਦ ਖ਼ਾਨ ਅਤੇ ਬਸਪਾ ਦੇ ਰਈਸ ਅਹਿਮਦ ਭਾਜਪਾ ਨਾਲ ਸਬੰਧਿਤ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਅਤੇ ...

ਪੂਰੀ ਖ਼ਬਰ »

25 ਹਜ਼ਾਰ ਦੇ ਸਿੱਕੇ ਲੈ ਕੇ ਨਾਮਜ਼ਦਗੀ ਭਰਨ ਪੁੱਜਾ ਉਮੀਦਵਾਰ

ਨਾਲੰਦਾ, 24 ਅਪ੍ਰੈਲ (ਏਜੰਸੀ)-ਬਿਹਾਰ ਦੇ ਨਾਲੰਦਾ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਬਸਪਾ ਉਮੀਦਵਾਰ ਸ਼ਸ਼ੀ ਕੁਮਾਰ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਲਈ ਆਪਣੇ ਨਾਲ 25 ਹਜ਼ਾਰ ਰੁਪਏ ਦੇ ਸਿੱਕੇ ਲੈ ਕੇ ਪੁੱਜਾ | ਸਭ ਤੋਂ ਪਹਿਲਾਂ ਮੁੱਖ ਗੇਟ 'ਤੇ ਚਾਰ ...

ਪੂਰੀ ਖ਼ਬਰ »

ਅਭੈ ਪੁਰਸਕਾਰ 2019 'ਚ ਮਥੂਟ ਵਿਸ਼ਵਾਸ ਦੀ ਤਜ਼ੌਰੀ ਨੇ ਜਿੱਤੀ ਚਾਂਦੀ

ਜਲੰਧਰ, 24 ਅਪ੍ਰੈਲ (ਅਜੀਤ ਬਿਊਰੋ)-ਹਾਲ ਹੀ ਵਿਚ ਖ਼ਤਮ ਹੋਏ ਗੋਆਫੇਸਟ 2019 ਵਿਚ ਮਥੂਟ ਫਾਈਨੈਂਸ ਵਲੋਂ 45 ਦਿਨਾਂ ਤੱਕ ਚੱਲੇ ਕੁੰਭ ਦੇ ਮੇਲੇ ਦੌਰਾਨ ਦਿੱਤੀ ਸਹੂਲਤ 'ਮਥੂਟ ਵਿਸ਼ਵਾਸ ਦੀ ਤਜ਼ੌਰੀ' ਨੇ ਅਭੈ ਪੁਰਸਕਾਰ ਦੌਰਾਨ ਚਾਂਦੀ ਦਾ ਤਗਮਾ ਜਿੱਤਿਆ | ਇਹ ਪੁਰਸਕਾਰ ਅਭਿਨਵ ...

ਪੂਰੀ ਖ਼ਬਰ »

ਕੰਵਰ ਸਿੰਘ ਸਰਾਏ ਐਸ.ਓ.ਆਈ. ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀ ਵਿੰਗ ਐਸ.ਓ.ਆਈ. ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ...

ਪੂਰੀ ਖ਼ਬਰ »

ਘਾਗ ਸਿਆਸਤਦਾਨ ਚੌਧਰੀ ਨੰਦ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਭੱਦੀ, 24 ਅਪ੍ਰੈਲ (ਨਰੇਸ਼ ਧੌਲ)-ਘਾਗ ਸਿਆਸਤਦਾਨ ਸਾਬਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਸਵ: ਚੌਧਰੀ ਨੰਦ ਲਾਲ ਭਾਵੇਂ ਅੱਜ ਸਾਡੇ ਦਰਮਿਆਨ ਨਹੀਂ ਹਨ ਪ੍ਰੰਤੂ ਉਨ੍ਹਾਂ ਦੀ ਉਸਾਰੂ ਸੋਚ, ਇਮਾਨਦਾਰੀ ਤੇ ਵਫ਼ਾਦਾਰੀ ਸਦਕਾ ਸਦਾ ਹੀ ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਵਿਖੇ ਭਾਈ ਇੰਦਰਜੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਸਮਾਗਮ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਰਾਗੀ ਭਾਈ ਇੰਦਰਜੀਤ ਸਿੰਘ ਜੋ ਕਿ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਡਾ. ਰਾਮਾ ਨੇ ਬਿਨਾਂ ਆਪੇ੍ਰਸ਼ਨ ਰੀੜ੍ਹ ਦੀ ਹੱਡੀ ਠੀਕ ਕੀਤੀ-ਗੁਰਨਾਮ ਸਿੰਘ

ਫਿਲੌਰ, 24 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ)-ਗੁਰਨਾਮ ਸਿੰਘ ਵਾਸੀ ਪਿੰਡ ਲਸਾੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਚਨਚੇਤ ਮੇਰੀ ਰੀੜ੍ਹ ਦੀ ਹੱਡੀ 'ਚ ਕਮਰ ਵਾਲੇ ਹਿੱਸੇ 'ਚ ਬਹੁਤ ਤੇਜ਼ ਦਰਦ ਹੋਣ ਲੱਗ ਪਿਆ ਅਤੇ ਮੇਰੀਆਂ ਲੱਤਾਂ 'ਚ ਤੇਜ਼ ਦਰਦ ਹੋਣ ਲੱਗ ਪਿਆ | ਮੇਰੀਆਂ ...

ਪੂਰੀ ਖ਼ਬਰ »

ਹਾਂਡਾ ਵਲੋਂ 'ਐਕਸਕਲੁਸਿਵ ਪ੍ਰੀਮੀਅਮ ਰਿਟੇਲ ਹਾਂਡਾ ਬਿਗ ਵਿੰਗ' ਸ਼ੁਰੂ

ਜਲੰਧਰ, 24 ਅਪ੍ਰੈਲ (ਅਜੀਤ ਬਿਊਰੋ)-ਹਾਂਡਾ ਮੋਟਰਸਾਈਕਲ ਐਾਡ ਸਕੂਟਰ ਇੰਡੀਆ ਪ੍ਰਾਈਵੇਟ ਲਿਮਟਡ ਨੇ ਆਪਣੇ ਨਵੇਂ ਪ੍ਰੀਮੀਅਮ 'ਬਿੱਗ ਬਾਈਕ ਬਿਜ਼ਨਸ ਵਰਟੀਕਲ-ਹਾਂਡਾ ਬਿੱਗ ਵਿੰਗ' ਦੀ ਸਥਾਪਨਾ ਨਾਲ ਭਾਰਤ ਦੇ ਉਪਭੋਗਤਾਵਾਂ ਨੂੰ ਰੁਮਾਂਚਕ ਸਵਾਰੀ ਦਾ ਅਨੁਭਵ ਪ੍ਰਦਾਨ ...

ਪੂਰੀ ਖ਼ਬਰ »

ਪੰਜਾਬ 'ਚ 132 ਲੱਖ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੇ ਦੋਰਾਹਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਪੰਨੂ ਨੇ ਦੱਸਿਆ ਕਿ 23 ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਡੋਡਾ 'ਚ ਮਿੰਨੀ ਬੱਸ ਹਾਦਸੇ 'ਚ 5 ਮੌਤਾਂ, 9 ਜ਼ਖ਼ਮੀ

ਭਦਰਵਾਹ/ਜੰਮੂ, 24 ਅਪ੍ਰੈਲ (ਏਜੰਸੀ)- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਅੱਜ ਇਕ ਮਿਨੀ ਬੱਸ ਜ਼ਮੀਨ ਖਿਸਕਣ ਬਾਅਦ ਸੜਕ 'ਤੇ ਡਿੱਗੇ ਇਕ ਪੱਥਰ ਨਾਲ ਟਕਰਾ ਗਈ, ਇਸ ਸੜਕ ਹਾਦਸੇ 'ਚ 5 ਲੋਕ ਮਾਰੇ ਗਏ ਅਤੇ 9 ਹੋਰ ਜ਼ਖ਼ਮੀ ਹੋ ਗਏ ਹਨ | ਥਾਥਰੀ ਦੇ ਐਸ.ਡੀ.ਐਮ. ਮੁਹੰਮਦ ਅਨਵਰ ਬਾਂਦੇ ...

ਪੂਰੀ ਖ਼ਬਰ »

ਈਰਾਨ 'ਚ ਦਿੱਤੇ ਬਿਆਨ ਨੂੰ ਲੈ ਕੇ ਇਮਰਾਨ ਖ਼ਾਨ ਆਏ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤਹਿਰਾਨ 'ਚ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਏ ਹਨ | ਉਨ੍ਹਾਂ ਨੇ ਤਹਿਰਾਨ 'ਚ ਸਵੀਕਾਰ ਕੀਤਾ ਸੀ ਕਿ ਅਤੀਤ 'ਚ ਅੱਤਵਾਦੀਆਂ ਨੇ ਈਰਾਨ 'ਚ ਹਮਲੇ ਕਰਨ ...

ਪੂਰੀ ਖ਼ਬਰ »

ਸਿਆਸਤ 'ਚ ਆਉਣ ਦਾ ਵਿਚਾਰ ਤਾਂ ਰੱਖਦਾ ਹਾਂ ਪਰ ਪਾਰਟੀ ਨਹੀਂ ਚੁਣੀ-ਐਮੀ ਵਿਰਕ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)-ਬਾਲੀਵੁੱਡ 'ਚ ਕੰਮ ਕਰਨ ਨਾਲ ਇਹ ਅਹਿਸਾਸ ਹੋ ਰਿਹਾ ਹੈ ਕਿ ਉਹ ਆਪਣੀ ਜ਼ਿੰਦਗੀ 'ਚ ਇਕ ਕਦਮ ਹੋਰ ਅੱਗੇ ਵੱਧ ਗਿਆ ਹੈ | ਇਹ ਪ੍ਰਗਟਾਵਾ ਪੰਜਾਬ ਦੇ ਨਾਮਵਰ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »

ਹੁਣ ਕਿਸਾਨ ਵੀ ਜਾ ਸਕਣਗੇ ਕੈਨੇਡਾ-ਬਿ੍ਲੀਐਾਟ ਕੰਸਲਟੈਂਟ

ਜਲੰਧਰ, 24 ਅਪ੍ਰੈਲ (ਅ. ਬ.)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ, ਐਸ. ਸੀ. ਓ. 79, ਫੇਜ਼-2 ਮੁਹਾਲੀ ਵਿਖੇ ਸਥਿਤ ਹੈ, ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਹੁਣ ਕਿਸਾਨ ਵੀ ਟੈਂਪਰੇਰੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੌਰਾਨ ਸਾਲ 2018-19 ਵਾਲਾ ਪਾਠਕ੍ਰਮ ਲਾਗੂ ਕਰਨ ਦਾ ਐਲਾਨ

ਐੱਸ.ਏ.ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ 11ਵੀਂ ਅਤੇ 12ਵੀਂ ਸ਼ੇ੍ਰਣੀ ਦੇ ਇਤਿਹਾਸ ਵਿਸ਼ਾ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਕਾਦਮਿਕ ਸਾਲ 2019-20 ਦੌਰਾਨ ਵੀ ਇਤਿਹਾਸ ਦਾ ਨਵਾਂ ਪਾਠਕ੍ਰਮ ਤੇ ਪਾਠ ਪੁਸਤਕਾਂ ਤਿਆਰ ਕਰਨ ਵਿਚ ...

ਪੂਰੀ ਖ਼ਬਰ »

ਉਮਰਾਨੰਗਲ 'ਤੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ 'ਤੇ 25 ਸਾਲ ਪਹਿਲਾਂ ਗ਼ਾਇਬ ਹੋਏ ਕਾਲਾ ਅਫਗਾਨਾ (ਗੁਰਦਾਸਪੁਰ) ਦੇ ਸੁਖਪਾਲ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦੇ ਲੱਗੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਨੇ ਇਨਕਾਰ ਕਰ ...

ਪੂਰੀ ਖ਼ਬਰ »

ਵੀਨਸ ਕਰੀਮ ਬਾਰ ਨੇ ਨਾਗਰਿਕਾਂ ਨੂੰ ਕੀਤੀ ਮਤਦਾਨ ਦੀ ਅਪੀਲ

ਨਵੀਂ ਦਿੱਲੀ, 24 ਅਪ੍ਰੈਲ (ਅ.ਬ.)- ਆਰ.ਐੱਸ.ਪੀ.ਐਲ. ਲਿਮਿ. ਗਰੁੱਪ ਦੇ ਗੁੱਣਵਤਾਪੂਰਨ ਉਤਪਾਦ ਵੀਨਸ ਕਰੀਮ ਬਾਰ ਨੇ ਸਮਾਜਿਕ ਜਾਗਰੁਕਤਾ ਦੇ ਲਈ ਆਪਣੇ ਬਰਾਂਡ ਦੀ ਨਵੀਂ ਮੁਹਿੰਮ 'ਮੇਰਾ ਦੇਸ਼ ਮੇਰੀ ਜਿੰਮੇਦਾਰੀ' ਨੂੰ ਜਾਰੀ ਕੀਤਾ ਹੈ | ਜੋ ਨਾਗਰਿਕਾ ਨੂੰ ਦੇਸ਼ ਪ੍ਰਤੀ ...

ਪੂਰੀ ਖ਼ਬਰ »

ਆਦਮਪੁਰ ਤੋਂ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ ਅੱਜ ਤੋਂ ਬਦਲਿਆ

ਆਦਮਪੁਰ, 24 ਅਪ੍ਰੈਲ (ਰਮਨ ਦਵੇਸਰ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਉਡਾਣ ਦਾ ਸਮਾਂ ਅੱਜ ਤੋਂ ਬਦਲ ਗਿਆ ਹੈ | ਅੱਜ ਤੋਂ ਇਹ ਉਡਾਣ ਦੁਪਹਿਰ 1.10 ਵਜੇ 'ਤੇ ਦਿੱਲੀ ਤੋਂ ਚੱਲੇਗੀ ਅਤੇ 2.25 ਵਜੇ ਆਦਮਪੁਰ ਪਹੁੰਚੇਗੀ | ਇਸ ਤਰ੍ਹਾਂ ਇਹ ਉਡਾਣ 2 ...

ਪੂਰੀ ਖ਼ਬਰ »

ਸਰਕਾਰ ਵਲੋਂ ਬਕਾਇਆ ਰਾਸ਼ੀ ਨਾ ਦੇਣ ਕਾਰਨ ਸਿੱਖਿਆ ਬੋਰਡ ਦੀ ਆਰਥਿਕ ਹਾਲਤ ਡਾਵਾਂਡੋਲ

ਐੱਸ.ਏ.ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪਾਠ ਪੁਸਤਕਾਂ ਦੀ 3.25 ਅਰਬ ਦੀ ਬਕਾਇਆ ਰਾਸ਼ੀ ਜਾਰੀ ਨਾ ਕਰਨ ਕਾਰਨ ਬੋਰਡ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਗਈ ਹੈ | ਬੋਰਡ ਮੈਨੇਜਮੈਂਟ ਨੂੰ ਰੋਜ਼ਮਰ੍ਹਾ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

ਡੱਬਵਾਲੀ, 24 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਵਲੋਂ ਅੱਜ ਪੰਜਾਬ 'ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ...

ਪੂਰੀ ਖ਼ਬਰ »

30 ਸਾਲ ਦੀਆਂ ਕੋਸ਼ਿਸ਼ਾਂ ਦੇ ਬਾਅਦ ਮਲੇਰੀਆ ਤੋਂ ਰੋਕਥਾਮ ਲਈ ਵਿਸ਼ੇਸ਼ ਟੀਕਾ ਈਜਾਦ

ਮਲਾਵੀ, 24 ਅਪ੍ਰੈਲ (ਏਜੰਸੀ)-ਹੁਣ ਦੁਨੀਆ ਭਰ 'ਚ ਮਲੇਰੀਆਂ ਨਾਲ ਹੋਣ ਵਾਲੀਆਂ ਮੌਤਾਂ 'ਤੇ ਰੋਕ ਲਗਾਈ ਜਾ ਸਕੇਗੀ, ਕਿਉਂਕਿ ਦੁਨੀਆਂ 'ਚ ਪਹਿਲੀ ਵਾਰ ਮਲੇਰੀਆ ਦਾ ਟੀਕਾ ਜਾਰੀ ਕੀਤਾ ਗਿਆ ਹੈ | ਮਲੇਰੀਆ ਨਾਲ ਹਰ ਸਾਲ 4,35000 ਲੋਕ ਮੌਤ ਦੇ ਮੂੰਹ 'ਚ ਚਲੇ ਜਾਂਦੇ ਹਨ, ਪਰ ਹੁਣ ਉਨ੍ਹਾਂ ...

ਪੂਰੀ ਖ਼ਬਰ »

ਮਦਰਾਸ ਹਾਈਕੋਰਟ ਨੇ ਟਿਕ-ਟਾਕ ਤੋਂ ਸ਼ਰਤਾਂ ਤਹਿਤ ਪਾਬੰਦੀ ਹਟਾਈ

ਮਦੁਰਾਈ, 24 ਅਪ੍ਰੈਲ (ਏਜੰਸੀ)-ਮਦਰਾਸ ਹਾਈਕੋਰਟ ਨੇ ਅੱਜ ਚੀਨ ਦੀ ਸ਼ੋਸ਼ਲ ਮੀਡੀਆ ਐਪ ਟਿਕ-ਟਾਕ 'ਤੇ ਲੱਗੀ ਪਾਬੰਦੀ ਨੂੰ ਕੁਝ ਸ਼ਰਤਾਂ ਨਾਲ ਹਟਾ ਲਿਆ ਹੈ, ਇਸ ਐਪ ਦੀ ਵਰਤੋਂ ਕਰਨ ਵਾਲੇ ਹੁਣ ਅਸ਼ਲੀਲ ਵੀਡੀਓਜ਼ ਦੀ ਵਰਤੋਂ ਨਹੀਂ ਕਰ ਸਕਣਗੇ | ਜ਼ਿਕਰਯੋਗ ਹੈ ਕਿ ਮਦਰਾਸ ...

ਪੂਰੀ ਖ਼ਬਰ »

ਮੋਦੀ 'ਪ੍ਰਧਾਨ ਪ੍ਰਚਾਰ ਮੰਤਰੀ' ਹਨ-ਪਿ੍ਅੰਕਾ ਗਾਂਧੀ

ਬਾਂਦਾ (ਉੱਤਰ ਪ੍ਰਦੇਸ਼), 24 ਅਪ੍ਰੈਲ (ਏਜੰਸੀਆਂ)-ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੰਦੇਲਖੰਡ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀਆਂ ਤਿਆਰੀਆਂ 'ਚ ਪਾਣੀ ਦੀ ਕਥਿਤ ਬਰਬਾਦੀ ਨੂੰ ਲੈ ਕੇ ਤਨਜ਼ ਕੱਸਿਆ ਹੈ | ਪਿ੍ਅੰਕਾ ਨੇ ਅੱਜ ਟਵੀਟ ਕਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ 306 ਉਮੀਦਵਾਰ ਕਰੋੜਪਤੀ

ਕੋਲਕਾਤਾ, 24 ਅਪ੍ਰੈਲ (ਏਜੰਸੀ)-29 ਅਪ੍ਰੈਲ ਨੂੰ 9 ਰਾਜਾਂ ਦੀਆਂ 71 ਸੀਟਾਂ 'ਤੇ ਵੋਟਾਂ ਪੈਣੀਆਂ ਹਨ | ਚੋਣ ਸੁਧਾਰਾਂ ਲਈ ਕੰਮ ਕਰਨ ਵਾਲੀ ਸੰਸਥਾ ਐਸੋਸੀਏਸ਼ਨ ਫ਼ਾਰ ਡੈਮੋਕ੍ਰੇਟਿਕ ਰਿਫਾਰਮਸ ਨੇ ਉਮੀਦਵਾਰਾਂ ਦੇ ਹਲਫ਼ਨਾਮੇ ਦੀ ਜਾਂਚ ਕਰ ਕੇ ਉਨ੍ਹਾਂ ਦੀ ਵਿੱਤੀ ਸਥਿਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX